Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 04, 2026

    2:05:32 PM

  • khamenei s funeral

    ਖ਼ਾਮੇਨੇਈ ਦੀਆਂ ਰਸਮਾਂ ਦਾ ਹੋਇਆ ਐਲਾਨ ! 3 ਦਿਨਾਂ...

  • trump threatens to cut off trade with spain

    Spain ਨਹੀਂ ਕਰਨ ਦੇਵੇਗਾ ਫੌਜੀ ਟਿਕਾਣਿਆਂ ਦੀ...

  • ashwani sharma besieges punjab government

    'ਭਗਵੰਤ ਮਾਨ ਨੇ ਕੇਜਰੀਵਾਲ ਦੇ ਹੱਥ ਕੀਤਾ ਪੰਜਾਬ ਦਾ...

  • sukhpal khaira said aap government looted crores rupees selling potatoes

    'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • Jalandhar
  • ਗਰਮੀਆਂ ’ਚ ਰੋਜ਼ਾਨਾ ਖਾਲੀ ਢਿੱਡ ਪੀਓ ‘ਲੌਕੀ ਦਾ ਜੂਸ’, ਸ਼ੂਗਰ ਸਣੇ ਇਨ੍ਹਾਂ ਰੋਗਾਂ ਤੋਂ ਮਿਲੇਗੀ ਰਾਹਤ

HOMEGROWN TIPS News Punjabi(ਦੇਸੀ ਨੁਸਖੇ)

ਗਰਮੀਆਂ ’ਚ ਰੋਜ਼ਾਨਾ ਖਾਲੀ ਢਿੱਡ ਪੀਓ ‘ਲੌਕੀ ਦਾ ਜੂਸ’, ਸ਼ੂਗਰ ਸਣੇ ਇਨ੍ਹਾਂ ਰੋਗਾਂ ਤੋਂ ਮਿਲੇਗੀ ਰਾਹਤ

  • Edited By Rajwinder Kaur,
  • Updated: 08 Aug, 2022 03:09 PM
Jalandhar
summer gourd juice diabetes diseases relief
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਭੱਜ-ਦੌੜ ਭਰੀ ਇਸ ਜ਼ਿੰਦਗੀ 'ਚ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਸਰੀਰ ਕੰਮਜ਼ੋਰ ਹੋਣ ਲੱਗ ਪਿਆ ਹੈ। ਗਰਮੀ ਦੇ ਮੌਸਮ ’ਚ ਸਰੀਰ ਨੂੰ ਫਿੱਟ ਰੱਖਣ ਲਈ ਤੁਹਾਨੂੰ ਲੌਕੀ ਦਾ ਜੂਸ ਪੀਣਾ ਚਾਹੀਦਾ ਹੈ। ਰੋਜ਼ਾਨਾ ਇਸ ਜੂਸ ਦਾ ਸੇਵਨ ਕਰਨ ਨਾਲ ਸਰੀਰ ਕਈ ਬੀਮਾਰੀਆਂ ਤੋਂ ਦੂਰ ਰਹਿੰਦਾ ਹੈ। ਲੌਕੀ 'ਚ ਪੋਟਾਸ਼ੀਅਮ, ਆਇਰਨ ਅਤੇ ਵਿਟਾਮਿਨਸ ਪਾਏ ਜਾਂਦੇ ਹਨ। ਇਸ ’ਚ ਫਾਈਬਰ ਭਰਪੂਰ ਮਾਤਰਾ ਵੀ ਪਾਈ ਜਾਂਦੀ ਹੈ। ਲੌਕੀ ਦੇ ਜੂਸ 'ਚ ਸ਼ਹਿਦ ਮਿਲਾ ਕੇ ਪੀਣ ਨਾਲ ਕਈ ਬੀਮਾਰੀਆਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। 

ਜੂਸ ਬਣਾਉਣ ਦੀ ਵਿਧੀ
ਲੌਕੀ ਨੂੰ ਛਿੱਲ ਕੇ ਉਸ ਦੇ ਟੁੱਕੜੇ ਕਰ ਲਓ ਅਤੇ ਮਿਕਸੀ 'ਚ ਥੋੜ੍ਹਾ ਜਿਹਾ ਪਾਣੀ ਅਤੇ ਲੂਣ ਮਿਲਾ ਕੇ ਇਸ ਦਾ ਜੂਸ ਬਣਾ ਲਓ। ਤੁਸੀਂ ਆਪਣੀ ਮਰਜ਼ੀ ਦੇ ਹਿਸਾਬ ਨਾਲ ਇਸ 'ਚ ਕਾਲੀ ਮਿਰਚ ਵੀ ਮਿਲਾ ਸਕਦੇ ਹੋ। ਇਸ ਤਰ੍ਹਾਂ ਤੁਸੀਂ ਰੋਜ਼ਾਨਾ ਫ੍ਰੈੱਸ਼ ਜੂਸ ਬਣਾ ਕੇ ਪੀ ਸਕਦੇ ਹੋ। 

1. ਦਿਲ ਦੀ ਬੀਮਾਰੀ
ਲੌਕੀ ਦਾ ਜੂਸ ਪੀਣ ਨਾਲ ਸਰੀਰ 'ਚ ਕੌਲੇਸਟਰੋਲ ਦੀ ਮਾਤਾਰ ਸੰਤੁਲਿਤ ਰਹਿੰਦੀ ਹੈ। ਇਸ ਨਾਲ ਹਾਰਟ ਅਟੈਕ ਹੋਣ ਦਾ ਖ਼ਤਰਾ ਨਹੀਂ ਰਹਿੰਦਾ। 

2. ਬਲੱਡ ਪ੍ਰੈਸ਼ਰ
ਲੌਕੀ ਦਾ ਜੂਸ ਪੀਣ ਨਾਲ ਸਰੀਰ 'ਚ ਬਲੱਡ ਸਰਕੁਲੇਸ਼ਨ ਤੇਜ਼ ਹੁੰਦਾ ਹੈ। ਇਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ। 

3. ਭਾਰ ਘੱਟ ਕਰੇ
ਰੋਜ਼ ਸਵੇਰੇ ਲੌਕੀ ਦਾ ਜੂਸ ਪੀਣ ਨਾਲ ਸਰੀਰ ਦਾ ਮੈਟਾਬਾਲੀਜ਼ਮ ਵਧਦਾ ਹੈ, ਜੋ ਸਰੀਰ ਦੀ ਫਾਲਤੂ ਚਰਬੀ ਨੂੰ ਘੱਟ ਕਰਦਾ ਹੈ ਅਤੇ ਭਾਰ ਵੀ ਘੱਟ ਕਰਨ 'ਚ ਮਦਦ ਕਰਦਾ ਹੈ। 

4. ਗੈਸ
ਲੌਕੀ ਦੀ ਤਾਸੀਰ ਠੰਡੀ ਹੁੰਦੀ ਹੈ। ਇਸ ਲਈ ਇਸ ਜੂਸ ਨੂੰ ਪੀਣ ਨਾਲ ਢਿੱਡ ਦੀ ਜਲਣ ਘੱਟ ਹੁੰਦੀ ਹੈ। ਜਿਨ੍ਹਾਂ ਲੋਕਾਂ ਨੂੰ ਗੈਸ ਦੀ ਪ੍ਰੇਸ਼ਾਨੀ ਹੈ ਉਨ੍ਹਾਂ ਲਈ ਇਹ ਜੂਸ ਫ਼ਾਇਦੇਮੰਦ ਹੁੰਦਾ ਹੈ। 

5. ਸ਼ੂਗਰ
ਇਸ ਜੂਸ ਨੂੰ ਪੀਣ ਨਾਲ ਸਰੀਰ ਦਾ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ। ਇੰਝ ਜਿਨ੍ਹਾਂ ਲੋਕਾਂ ਨੂੰ ਸ਼ੂਗਰ ਦੀ ਪਰੇਸ਼ਾਨੀ ਹੈ, ਉਹ ਰੋਜ਼ ਸਵੇਰੇ ਇਸ ਜੂਸ ਨੂੰ ਜ਼ਰੂਰ ਪੀਓ। 

6. ਸਰੀਰ ਦੀ ਗਰਮੀ ਕਰੇ ਦੂਰ
ਗਰਮੀਆਂ ਦੇ ਮੌਸਮ ਵਿਚ ਅਕਸਰ ਲੋਕਾਂ ਨੂੰ ਸਿਰ ਦਰਦ ਅਤੇ ਬਦਹਜ਼ਮੀ ਦੀ ਸਮੱਸਿਆ ਹੋਣ ਲੱਗਦੀ ਹੈ। ਇਸ ਤੋਂ ਰਾਹਤ ਪਾਉਣ ਲਈ ਕੱਦੂ ਦਾ ਜੂਸ ਪੀਓ। ਇਸ ਨੂੰ ਪੀਣ ਨਾਲ ਸਰੀਰ ਵਿਚ ਪੈਦਾ ਹੋਈ ਗਰਮੀ ਵੀ ਹੌਲੀ-ਹੌਲੀ ਦੂਰ ਹੋਵੇਗੀ।  

7. ਕਬਜ਼
ਲੌਕੀ ਅਤੇ ਅਦਰਕ ਦੇ ਜੂਸ 'ਚ ਕਾਫੀ ਮਾਤਰਾ 'ਚ ਫਾਈਬਰ ਮੌਜੂਦ ਹੁੰਦਾ ਹੈ। ਇਸ ਨਾਲ ਪਾਚਨ ਸਿਸਟਮ ਸੁਧਰ ਜਾਂਦਾ ਹੈ ਅਤੇ ਕਬਜ਼ ਦੀ ਪ੍ਰੇਸ਼ਾਨੀ ਦੂਰ ਹੁੰਦੀ ਹੈ। 

8.ਲੀਵਰ ਦੀ ਸੋਜ  
ਤਲਿਆ-ਭੁੰਨਿਆ ਖਾਣਾ ਅਤੇ ਸ਼ਰਾਬ ਪੀਣ ਨਾਲ ਕਈ ਵਾਰ ਲੀਵਰ ਵਿਚ ਸਜੂਨ ਆ ਜਾਂਦੀ ਹੈ। ਇਸ ਸਮੱਸਿਆ ਤੋਂ ਰਾਹਤ ਪਾਉਣ ਲਈ ਕੱਦੂ ਅਤੇ ਅਦਰਕ ਦਾ ਜੂਸ ਬਣਾ ਕੇ ਪੀਓ। ਇਸ ਜੂਸ ਨੂੰ ਪੀਣ ਨਾਲ ਕੁਝ ਸਮੇਂ ਵਿਚ ਰਾਹਤ ਮਿਲੇਗੀ।

  • Summer
  • gourd juice
  • diabetes
  • diseases
  • relief
  • ਗਰਮੀਆਂ
  • ਲੌਕੀ ਦਾ ਜੂਸ
  • ਸ਼ੂਗਰ
  • ਰੋਗਾਂ
  • ਰਾਹਤ

ਹਰ ਸਮੇਂ ਰਹਿੰਦੀ ਹੈ ਥਕਾਵਟ ਤਾਂ ਖੁਰਾਕ 'ਚ ਜ਼ਰੂਰ ਸ਼ਾਮਲ ਕਰੋ ਅਸ਼ਵਗੰਧਾ ਸਣੇ ਇਹ Herbs

NEXT STORY

Stories You May Like

  • city residents will get relief in summer
    ਗਰਮੀਆਂ 'ਚ ਸ਼ਹਿਰ ਵਾਸੀਆਂ ਨੂੰ ਮਿਲੇਗੀ ਰਾਹਤ! ਚੰਡੀਗੜ੍ਹ ਤੋਂ 4 ਨਵੇਂ ਰੂਟਾਂ ਲਈ ਉਡਾਣਾਂ...
  • delhi heat pollution relief
    ਦਿੱਲੀ 'ਚ ਗਰਮੀ ਨੇ ਫੜੀ ਰਫ਼ਤਾਰ: 33 ਡਿਗਰੀ ਤੱਕ ਪਹੁੰਚ ਸਕਦੈ ਪਾਰਾ, ਪ੍ਰਦੂਸ਼ਣ ਤੋਂ ਮਿਲੇਗੀ ਰਾਹਤ
  • immediate relief from sore throat and pain
    ਗਲੇ ਦੀ ਖਰਾਬੀ ਅਤੇ ਦਰਦ ਤੋਂ ਮਿਲੇਗੀ ਤੁਰੰਤ ਰਾਹਤ, ਅਪਣਾਓ ਇਹ 5 ਘਰੇਲੂ ਨੁਸਖੇ
  • benefits of drinking coriander water
    ਰਾਤ ਨੂੰ ਸੌਣ ਤੋਂ ਪਹਿਲਾਂ ਪੀਓ ਧਨੀਏ ਦਾ ਪਾਣੀ, ਸਰੀਰ ਨੂੰ ਮਿਲਣਗੇ ਅਣਗਿਣਤ ਫਾਇਦੇ
  • the fortune of these 3 zodiac signs will shine
    ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਮਿਲੇਗੀ ਤਰੱਕੀ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • great news for those who don  t pay their electricity bills
    ਬਿਜਲੀ ਬਿੱਲ ਨਾ ਭਰਨ ਵਾਲਿਆਂ ਲਈ ਵੱਡੀ ਖ਼ਬਰ, ਨਹੀਂ ਮਿਲੇਗੀ ਕੋਈ ਵੀ ਰਾਹਤ, ਪਾਵਰਕਾਮ ਨੇ...
  • benefits of eating stale bread
    ਤਾਜ਼ੀ ਤੋਂ ਕਿਤੇ ਜ਼ਿਆਦਾ ਫ਼ਾਇਦੇਮੰਦ ਹੈ 'ਬਾਸੀ' ਰੋਟੀ ! BP-ਸ਼ੂਗਰ ਵਰਗੀਆਂ ਕਈ ਬਿਮਾਰੀਆਂ ਤੋਂ ਮਿਲਦੈ ਨਿਜ਼ਾਦ
  • punjab power cut
    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • sukhpal khaira said aap government looted crores rupees selling potatoes
    'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ
  • holi festival celebreation in jalandhar
    ਜਲੰਧਰ 'ਚ ਹੋਲੀ ਦੇ ਤਿਉਹਾਰ ਦੀਆਂ ਰੌਣਕਾਂ! ਮੰਦਿਰਾਂ 'ਚ ਵੀ ਸ਼ਰਧਾਲੂਆਂ ਦਾ...
  • special express train to run for ayodhya tomorrow
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅਯੁੱਧਿਆ ਲਈ ਕੱਲ੍ਹ ਚੱਲੇਗੀ ਸਪੈਸ਼ਲ...
  • impact on punjab of middle east tension
    ਪੰਜਾਬ 'ਚ ਵੀ ਦਿਸਣ ਲੱਗਾ 'ਜੰਗ' ਦਾ ਅਸਰ! ਵੱਡੇ ਨੁਕਸਾਨ ਦਾ ਖ਼ਤਰਾ
  • sukhpal singh khaira on prtc buses
    ਹੁਣ 'ਆਪ' ਸਰਕਾਰ ਨੇ ਵੀ ਰਾਜਸਥਾਨ ਤੋਂ ਲਵਾਈਆਂ ਬੱਸਾਂ ਦੀਆਂ ਬਾਡੀਆਂ, ਕਿੰਨੀ...
  • boy dies under suspicious circumstances in jalandhar
    ਜਲੰਧਰ ਵਿਖੇ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ
  • pargat singh press conference
    ਵਪਾਰ ਸਮਝੌਤੇ ਜ਼ਰੀਏ ਅਮਰੀਕਾ ਨੂੰ ਵੇਚ ਦਿੱਤੀ ਦੇਸ਼ ਦੀ ਖੇਤੀ: ਪਰਗਟ ਸਿੰਘ
  • encounter between shahkot police and miscreants
    ਸਰਪੰਚ 'ਤੇ ਹਮਲਾ ਕਰਨ ਵਾਲਾ ਦੋਸ਼ੀ ਮੁਕਾਬਲੇ ਦੌਰਾਨ ਜ਼ਖਮੀ ਹਾਲਤ 'ਚ ਕਾਬੂ,...
Trending
Ek Nazar
six drown in a pond

ਵੱਡਾ ਹਾਦਸਾ: ਤਾਲਾਬ 'ਚ ਡੁੱਬਣ ਕਾਰਨ 6 ਜਵਾਕਾਂ ਦੀ ਮੌਤ, ਮ੍ਰਿਤਕਾਂ 'ਚ 3...

t20 world cup 2026 semifinals match

ਸੈਮੀਫਾਈਨਲ ਮੈਚਾਂ ਤੋਂ ਪਹਿਲਾਂ ICC ਦਾ ਵੱਡਾ ਐਲਾਨ, ਇਹ ਦਿੱਗਜ ਕਰਨਗੇ ਜਿੱਤ-ਹਾਰ...

t20 world cup 2026 suryakumar yadav left the team

ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ ਛੱਡਿਆ...

baba venga  s prediction for 2026 is coming true

ਬਾਬਾ ਵੇਂਗਾ ਦੀ 2026 ਬਾਰੇ ਭਵਿੱਖਬਾਣੀ ਹੋ ਰਹੀ ਹੈ ਸੱਚ ! ਈਰਾਨ 'ਤੇ ਹਮਲਿਆਂ ਨੇ...

wife changed her mind after getting rs 35 lakh and went to canada

35 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ...

holi special measures no shortage money

Holi Special : ਹੋਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ, ਕਦੇ ਨਹੀਂ...

jeep worth lakhs stolen from car market with old key

ਪੁਰਾਣੀ ਚਾਬੀ ਨਾਲ ਕਾਰ ਬਾਜ਼ਾਰ 'ਚੋਂ ਲੱਖਾਂ ਦੀ ਜੀਪ ਚੋਰੀ, ਇਕ ਪਰਿਵਾਰ ਦੇ 3...

hyundai discounts verna creta venue

Creta ਤੋਂ Verna ਤਕ Hyundai ਦੀਆਂ ਇਨ੍ਹਾਂ ਕਾਰਾਂ 'ਤੇ ਮਿਲ ਰਿਹੈ ਬੰਪਰ...

former cm charanjit singh channi shares pictures with singer nirvair pannu

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗਾਇਕ ਨਿਰਵੈਰ ਪੰਨੂ ਨਾਲ ਕੀਤੀ ਮੁਲਾਕਾਤ

bb 16 contestant manya singh stranded in dubai amid middle east tensions

'ਹੋਟਲ ਦੇ ਨੇੜੇ ਹੋ ਰਹੇ ਨੇ ਧਮਾਕੇ, ਬਹੁਤ ਡਰ ਲੱਗ ਰਿਹੈ'; ਦੁਬਈ 'ਚ ਫਸੀ Bigg...

elnaaz naoroji

'ਉਹ ਮੈਨੂੰ ਮਾਰ ਦੇਣਗੇ..!', ਖਾਮੇਨੇਈ ਦੀ ਮੌਤ ਦਾ ਜਸ਼ਨ ਮਨਾਉਣ ਵਾਲੀ ਅਦਾਕਾਰਾ...

big news for indian students stranded in iran

ਈਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਹੁਣ ਜ਼ਮੀਨੀ ਰਸਤੇ ਦੇਸ਼...

esha gupta safely returns home after

'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ...

rain alert holi weather

ਹੋਲੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ...

birthday party incident student

ਜਨਮਦਿਨ ਦੀ ਪਾਰਟੀ 'ਚ ਵੱਡੀ ਵਾਰਦਾਤ: ਗੋਲੀ ਲੱਗਣ ਨਾਲ 7ਵੀਂ ਜਮਾਤ ਦੇ ਵਿਦਿਆਰਥੀ...

march pension  special bonus

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ...

sunny leone opens up about adopting daughter nisha multiple failed ivfs

IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...

famous bollywood actress saddened by khamenei  s death

ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸੀ ਨੁਸਖੇ ਦੀਆਂ ਖਬਰਾਂ
    • beware migraine may increase the risk of high bp in women
      ਸਾਵਧਾਨ! ਔਰਤਾਂ 'ਚ ਹਾਈ BP ਦਾ ਖ਼ਤਰਾ ਵਧਾ ਸਕਦੈ ਮਾਈਗ੍ਰੇਨ; ਭੁੱਲ ਕੇ ਵੀ ਨਾ ਕਰੋ...
    • are you troubled by cold and cough due to changing weather
      ਬਦਲਦੇ ਮੌਸਮ 'ਚ ਸਰਦੀ-ਜ਼ੁਕਾਮ ਤੋਂ ਪਰੇਸ਼ਾਨ? ਰਸੋਈ 'ਚ ਮੌਜੂਦ ਇਨ੍ਹਾਂ 5...
    • not only exercise  the way you chew your food will reduce your stomach size
      ਸਿਰਫ ਕਸਰਤ ਹੀ ਨਹੀਂ ਖਾਣਾ ਚਬਾਉਣ ਦਾ ਤਰੀਕਾ ਵੀ ਘਟਾਏਗਾ ਤੁਹਾਡਾ ਪੇਟ, ਬਸ ਕਰੋ ਇਹ...
    • itching in the body may be a sign of vitamin deficiency
      ਸਾਵਧਾਨ! ਸਰੀਰ 'ਚ ਖਾਰਸ਼ ਹੋਣਾ ਹੋ ਸਕਦਾ ਹੈ ਵਿਟਾਮਿਨ ਦੀ ਕਮੀ ਦਾ ਸੰਕੇਤ, ਜਾਣੋ...
    • taking painkillers without medical advice can be expensive
      ਸਾਵਧਾਨ! ਬਿਨਾਂ ਡਾਕਟਰੀ ਸਲਾਹ ਦੇ ਪੇਨ ਕਿਲਰ ਲੈਣਾ ਪੈ ਸਕਦੈ ਮਹਿੰਗਾ, ਇਨ੍ਹਾਂ...
    • glass  steel  copper or plastic which bottle drink water
      ਕੱਚ, ਸਟੀਲ, ਤਾਂਬਾ ਜਾਂ ਪਲਾਸਟਿਕ ! ਜਾਣੋ ਕਿਹੜੀ ਬੋਤਲ 'ਚ ਪੀਣਾ ਚਾਹੀਦੈ ਪਾਣੀ
    • frequent sleep disruptions at night are a warning sign
      ਰਾਤ ਨੂੰ ਵਾਰ-ਵਾਰ ਨੀਂਦ ਟੁੱਟਣਾ ਖ਼ਤਰੇ ਦੀ ਘੰਟੀ! ਦਿਲ ਤੇ ਦਿਮਾਗ ਦੀਆਂ ਬਿਮਾਰੀਆਂ...
    • figs are a   magical treasure   of beauty and health
      ਸੁੰਦਰਤਾ ਅਤੇ ਸਿਹਤ ਦਾ 'ਜਾਦੂਈ ਖ਼ਜ਼ਾਨਾ' ਹੈ ਅੰਜੀਰ ! ਜਾਣੋ ਡਾਈਟ 'ਚ ਸ਼ਾਮਲ...
    • women be careful don t ignore back pain in winter
      ਔਰਤਾਂ ਰਹਿਣ ਸਾਵਧਾਨ! ਸਰਦੀਆਂ 'ਚ ਕਮਰ ਦਰਦ ਨੂੰ ਨਾ ਕਰੋ ਨਜ਼ਰਅੰਦਾਜ਼, ਪੜ੍ਹੋ ਇਹ...
    • know what are the benefits of drinking turmeric water
      ਜਾਣੋ ! ਖਾਲੀ ਪੇਟ ਹਲਦੀ ਪਾਣੀ ਪੀਣ ਨਾਲ ਸਰੀਰ ਨੂੰ ਹੁੰਦੇ ਹਨ ਕੀ ਫਾਇਦੇ ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +