Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    6:09:37 AM

  • france simmers with unrest over inflation

    ਮਹਿੰਗਾਈ ਖ਼ਿਲਾਫ਼ ਸੁਲਗਿਆ ਫਰਾਂਸ: ਪੈਰਿਸ 'ਚ ਸੜਕਾਂ...

  • kolkata durga puja tragedy

    ਕੋਲਕਾਤਾ ਦੁਰਗਾ ਪੂਜਾ ਹਾਦਸਾ: ਮ੍ਰਿਤਕਾਂ ਦੀ ਗਿਣਤੀ...

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • Jalandhar
  • 60 ਸਾਲ ਦੀ ਉਮਰ ਤੋਂ ਬਾਅਦ ਵੀ ਨਹੀਂ ਡਿੱਗਣਗੇ ਦੰਦ, ਅਪਣਾਓ ਇਹ ਆਸਾਨ ਘਰੇਲੂ ਨੁਸਖ਼ੇ

HOMEGROWN TIPS News Punjabi(ਦੇਸੀ ਨੁਸਖੇ)

60 ਸਾਲ ਦੀ ਉਮਰ ਤੋਂ ਬਾਅਦ ਵੀ ਨਹੀਂ ਡਿੱਗਣਗੇ ਦੰਦ, ਅਪਣਾਓ ਇਹ ਆਸਾਨ ਘਰੇਲੂ ਨੁਸਖ਼ੇ

  • Edited By Priyanka,
  • Updated: 06 Sep, 2024 02:32 PM
Jalandhar
teeth will not fall even after 60 years of age
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)- ਦੰਦ ਕਮਜ਼ੋਰ ਹੋਣ 'ਤੇ ਇਨਸਾਨ ਨੂੰ ਦਰਦ, ਮਸੂੜਿਆਂ 'ਚ ਸੋਜ, ਖ਼ੂਨ ਆਉਣਾ, ਖਾਣ-ਪੀਣ ਦੌਰਾਨ ਪ੍ਰੇਸ਼ਾਨੀ ਹੋਣਾ ਤੇ ਮੂੰਹ 'ਚੋਂ ਬਦਬੂ ਆਉਣ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਮਾਹਿਰਾਂ ਦੀ ਮੰਨੀਏ ਤਾਂ ਮੂੰਹ ਦੀਆਂ ਇਨ੍ਹਾਂ ਪ੍ਰੇਸ਼ਾਨੀਆਂ ਦੇ ਚਲਦਿਆਂ ਇਨਸਾਨ ਨੂੰ ਦਿਲ ਦੇ ਰੋਗ, ਸਟ੍ਰੋਕ, ਕਿਡਨੀ, ਸ਼ੂਗਰ ਤੇ ਮੂੰਹ ਦੇ ਕੈਂਸਰ ਆਦਿ ਵਰਗੀਆਂ ਕਈ ਬੀਮਾਰੀਆਂ ਹੋ ਸਕਦੀਆਂ ਹਨ। ਹਾਲਾਂਕਿ ਇਨ੍ਹਾਂ ਸਮੱਸਿਆਵਾਂ ਨੂੰ ਦੇਸੀ ਨੁਸਖ਼ਿਆਂ ਨਾਲ ਹੱਲ ਕੀਤਾ ਜਾ ਸਕਦਾ ਹੈ। ਸਾਡੇ ਘਰ ’ਚ ਅਜਿਹੀਆਂ ਕਈ ਚੀਜ਼ਾਂ ਮੌਜੂਦ ਹਨ, ਜਿਨ੍ਹਾਂ ਦੇ ਰੋਜ਼ਾਨਾ ਸੇਵਨ ਨਾਲ ਦੰਦਾਂ ਦੀਆਂ ਵੱਖ-ਵੱਖ ਸਮੱਸਿਆਵਾਂ ਤੋਂ ਨਿਜਾਤ ਮਿਲ ਸਕਦੀ ਹੈ। ਆਓ ਜਾਣਦੇ ਹਾਂ ਇਨ੍ਹਆਂ ਘਰੇਲੂ ਨੁਸਖ਼ਿਆਂ ਬਾਰੇ–

ਮੁਲੱਠੀ
ਦੰਦਾਂ ਨੂੰ ਮਜ਼ਬੂਤ ਬਣਾਉਣ ਲਈ ਮੁਲੱਠੀ 'ਚ ਮੌਜੂਦ ਲਿਕੋਰੀਸੀਡਿਨ ਤੇ ਲਿਕੋਰੀਸੋਫਲੈਵਨ ਏ ਹੁੰਦਾ ਹੈ। ਇਸ ਨਾਲ ਦੰਦਾਂ ਤੇ ਮਸੂੜਿਆਂ ਦੀ ਸਿਹਤ ਨੂੰ ਵਿਗਾੜਨ ਵਾਲੇ ਬੈਕਟੀਰੀਆ ਨਾਲ ਲੜਨ ’ਚ ਮਦਦ ਮਿਲਦੀ ਹੈ। ਮੁਲੱਠੀ ਦੀ ਲਕੜੀ ਨਾਲ ਬਰੱਸ਼ ਵੀ ਕੀਤਾ ਜਾ ਸਕਦਾ ਹੈ।

ਤੁਲਸੀ
ਤੁਲਸੀ 'ਚ ਕਈ ਔਸ਼ੱਧੀ ਗੁਣ ਹੁੰਦੇ ਹਨ, ਜੋ ਇਨਸਾਨ ਨੂੰ ਇੰਫੈਕਸ਼ਨ ਤੋਂ ਬਚਾ ਕੇ ਬੈਕਟੀਰੀਆ ਨੂੰ ਘੱਟ ਕਰਦੇ ਹਨ। ਇਸ ਨਾਲ ਦੰਦਾਂ 'ਚ ਸੋਜ, ਮੂੰਹ 'ਚ ਬਦਬੂ, ਕੈਵਿਟੀ ਦੀ ਸਮੱਸਿਆ ਤੋਂ ਬਚਿਆ ਜਾ ਸਕਦਾ ਹੈ ਤੇ ਇਸ ਨਾਲ ਦੰਦ ਮਜ਼ਬੂਤ ਬਣੇ ਰਹਿੰਦੇ ਹਨ।

ਔਲੇ
ਵਿਟਾਮਿਨ ਸੀ ਤੇ ਹੋਰ ਪੋਸ਼ਕ ਤੱਤਾਂ ਨਾਲ ਭਰਪੂਰ ਔਲੇ ਦੰਦਾਂ ਨੂੰ ਮਜ਼ਬੂਤ ਬਣਾਉਂਦੇ ਹਨ। ਇਹ ਮੂੰਹ ਦੇ ਬੈਕਟੀਰੀਆ ਨੂੰ ਖ਼ਤਮ ਕਰਕੇ ਇਨਸਾਨ ਨੂੰ ਇੰਫੈਕਸ਼ਨ ਤੋਂ ਬਚਾਉਣ ’ਚ ਮਦਦ ਕਰਦੇ ਹਨ।

ਇਹ ਖ਼ਬਰ ਵੀ ਪੜ੍ਹੋ - ਸ਼ੋਅ ਦੇ ਸੈੱਟ 'ਤੇ ਇਸ ਅਦਾਕਾਰਾ ਨਾਲ ਹੋਇਆ ਹਾਦਸਾ, ਵਾਲ-ਵਾਲ ਬਚੀ ਜਾਨ


ਪੁਦੀਨਾ
ਪੁਦੀਨੇ 'ਚ ਐਂਟੀ-ਬੈਕਟੀਰੀਅਲ ਤੇ ਐਂਟੀ-ਸੈਪਟਿਕ ਗੁਣ ਪਾਏ ਜਾਂਦੇ ਹਨ। ਅਜਿਹੇ 'ਚ ਪੁਦੀਨੇ ਦੀਆਂ ਪੱਤੀਆਂ ਨੂੰ ਪਾਣੀ ’ਚ ਪਾਓ ਤੇ ਕੁਝ ਦੇਰ ਇਸ ਨੂੰ ਗਰਮ ਕਰਕੇ ਰੱਖੋ। ਕੁਝ ਦੇਰ ਬਾਅਦ ਇਸ ਨੂੰ ਛਾਣ ਲਓ। ਇਸ ਤੋਂ ਬਾਅਦ ਪਾਣੀ ਨੂੰ ਮੂੰਹ ’ਚ ਰੱਖ ਕੇ ਕੁਝ ਮਿੰਟਾਂ ਤਕ ਕੁਰਲੀ ਕਰੋ।

ਸਰ੍ਹੋ ਦਾ ਤੇਲ ਤੇ ਲੂਣ
ਦੰਦਾਂ ਦੀ ਮਜ਼ਬੂਤੀ ਲਈ ਸਰ੍ਹੋਂ ਦਾ ਤੇਲ ਤੇ ਲੂਣ ਬਹੁਤ ਜ਼ਰੂਰੀ ਹੁੰਦੇ ਹਨ। ਇਨ੍ਹਾਂ 'ਚ ਐਂਟੀ-ਸੈਪਟਿਕ ਤੇ ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ, ਜੋ ਬੈਕਟੀਰੀਆ ਤੋਂ ਇਨਸਾਨ ਦਾ ਬਚਾਅ ਕਰਦੇ ਹਨ। ਇਸ ਲਈ ਸਰ੍ਹੋਂ ਦੇ ਤੇਲ 'ਚ ਲੂਣ ਮਿਲਾਓ ਤੇ ਇਸ ਮਿਸ਼ਰਣ ਨੂੰ ਦੰਦ 'ਤੇ ਲਗਾ ਕੇ ਕੁਝ ਮਿੰਟਾਂ ਲਈ ਮਸਾਜ ਕਰੋ।

ਤਿਲ ਦਾ ਤੇਲ
ਤਿਲ ਦੇ ਤੇਲ ਨਾਲ ਵੀ ਦੰਦਾਂ ਦੀ ਸਿਹਤ ਦਾ ਖਿਆਲ ਰੱਖਿਆ ਜਾ ਸਕਦਾ ਹੈ। ਤੇਲ ਨੂੰ 20 ਮਿੰਟਾਂ ਤਕ ਮੂੰਹ 'ਚ ਘੁਮਾਉਣ ਤੋਂ ਬਾਅਦ ਥੁੱਕ ਦਿਓ। ਫਿਰ ਕੋਸੇ ਪਾਣੀ ਨਾਲ ਕੁਰਲੀ ਕਰਕੇ ਬਰੱਸ਼ ਕਰ ਲਓ। ਅਜਿਹਾ ਰੋਜ਼ਾਨਾ ਕਰਨ ਨਾਲ ਮੂੰਹ ਦੇ ਬੈਕਟੀਰੀਆ ਤੇ ਹਾਨੀਕਾਰਕ ਕੀਟਾਣੂ ਮਰ ਜਾਂਦੇ ਹਨ।

ਨਿੰਮ
ਨਿੰਮ 'ਚ ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ, ਜੋ ਦੰਦਾਂ ਨੂੰ ਮਜ਼ਬੂਤ ਤੇ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ। ਨਿੰਮ 'ਚ ਕਈ ਤਰ੍ਹਾਂ ਦੇ ਐਂਟੀ-ਸੈਪਟਿਕ ਗੁਣ ਹੁੰਦੇ ਹਨ। ਅਜਿਹੇ 'ਚ ਰੋਜ਼ਾਨਾ ਨਿੰਮ ਤੋਂ ਬਣੇ ਮਾਊਥਵਾਸ਼ ਦੀ ਵਰਤੋਂ ਕਰੋ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Teeth
  • not fall
  • 60 years
  • age
  • 60 ਸਾਲ
  • ਨਹੀਂ ਡਿੱਗਣਗੇ ਦੰਦ
  • ਘਰੇਲੂ ਨੁਸਖ਼ੇ

ਬਾਈਪੋਲਰ ਡਿਸਆਰਡਰ ਵਾਲੇ ਬੱਚਿਆਂ ’ਚ ਦਿਖਾਈ ਦਿੰਦੇ ਨੇ ਇਹ 5 ਲੱਛਣ, ਜਾਣੋ ਇਸ ਦਾ ਇਲਾਜ

NEXT STORY

Stories You May Like

  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • for migraine problems try these home remedies
    Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ ਨੁਸਖੇ'
  • try these easy remedies for pink lips
    ਗੁਲਾਬੀ ਅਤੇ ਮੁਲਾਇਮ ਬੁੱਲ੍ਹਾਂ ਲਈ ਅਪਣਾਓ ਆਸਾਨ ਉਪਾਅ
  • india  18 years age  girl  marriage  unicef
    ਭਾਰਤ ’ਚ 18 ਸਾਲ ਦੀ ਉਮਰ ਤੋਂ ਪਹਿਲਾਂ ਹੋ ਰਿਹਾ 5 ’ਚੋਂ ਇਕ ਕੁੜੀ ਦਾ ਵਿਆਹ, ਯੂਨੀਸੈਫ਼ ਦਾ ਵੱਡਾ ਖੁਲਾਸਾ
  • after nana patekar  now this veteran artist has suffered a heart attack
    ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ ਦੀ ਉਮਰ 'ਚ ਛੱਡੀ ਦੁਨੀਆ
  • productivity did not increase even after using ai
    AI ਦੀ ਵਰਤੋਂ ਤੋਂ ਬਾਅਦ ਵੀ ਨਹੀਂ ਵਧੀ ਪ੍ਰੋਡਕਟੀਵਿਟੀ, ਨਵੀਂ ਰਿਪੋਰਟ 'ਚ ਦਾਅਵਾ
  • if you are troubled by dandruff  try these methods
    ਬਦਲਦੇ ਮੌਸਮ 'ਚ ਡੈਂਡਰੱਫ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਤਰੀਕੇ
  • follow these methods to strengthen your hair
    ਵਾਲਾਂ ਨੂੰ ਸੰਘਣਾ ਤੇ ਮਜ਼ਬੂਤ ਬਣਾਉਣ ਲਈ ਅਪਣਾਓ ਇਹ ਤਰੀਕੇ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • these drinks are a boon for fatty liver patients
      Fatty Liver ਦੇ ਮਰੀਜ਼ਾਂ ਲਈ ਵਰਦਾਨ ਹਨ ਇਹ 'ਡ੍ਰਿੰਕਸ' ! ਇਸ ਪੀਣ ਦੇ ਹੈਰਾਨੀਜਨਕ...
    • new study reveals that adolescents who walk
      ਵਧੇਰੇ ਤੁਰਨ ਵਾਲੇ ਅਲ੍ਹੜਾਂ ਚ ਮਾਨਸਿਕ ਸਿਹਤ ਸਮੱਸਿਆਵਾਂ ਹੁੰਦੀਆਂ ਹਨ ਘੱਟ, ਨਵੇਂ...
    • guava is a treasure trove of benefits
      ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • isabgol is nothing short of a boon
      ਕਿਸੇ ਵਰਦਾਨ ਤੋਂ ਘੱਟ ਨਹੀਂ 'ਈਸਬਗੋਲ' ! ਜਾਣੋ ਖਾਣ ਦਾ ਸਹੀ ਤਰੀਕਾ ਤੇ ਫਾਇਦੇ
    • ginger is a treasure trove of health
      ਸਿਹਤ ਦਾ ਖਜ਼ਾਨਾ ਹੈ 'ਅਦਰਕ' ! ਜਾਣੋ ਇਸ ਨੂੰ ਖਾਣ ਦਾ ਸਹੀ ਤਰੀਕਾ ਤੇ ਫਾਇਦੇ
    • coriander water is a treasure trove of benefits
      ਗੁਣਾਂ ਦੀ ਖਾਣ ਹੈ 'ਧਨੀਏ ਦਾ ਪਾਣੀ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • these things are nothing short of a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਚੀਜ਼ਾਂ ! ਅੱਜ ਹੀ ਕਰੋ ਨਾਸ਼ਤੇ 'ਚ ਸ਼ਾਮਲ
    • great relief for high blood pressure patients
      ਹਾਈ BP ਦੇ ਮਰੀਜ਼ਾਂ ਲਈ ਵੱਡੀ ਰਾਹਤ ! ਸੰਗੀਤ ਦੀ ਧੁਨ 'ਚ ਲੁਕਿਆ ਸਿਹਤ ਦਾ ਰਾਜ਼
    • these things are a treasure trove of benefits
      ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਮਿਲਣਗੇ ਹੈਰਾਨੀਜਨਕ ਫਾਇਦੇ
    • spinach is nothing short of a superfood
      ਕਿਸੇ ਸੁਪਰਫੂਡ ਤੋਂ ਘੱਟ ਨਹੀਂ 'ਪਾਲਕ' ! ਜਾਣੋ ਇਸ ਦੇ ਚਮਤਕਾਰੀ ਫਾਇਦੇ ਬਾਰੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +