Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 17, 2026

    7:08:16 AM

  • trump and modi handshake in g7

    16 ਮਹੀਨਿਆਂ ਬਾਅਦ G7 ਸੰਮੇਲਨ 'ਚ ਮਿਲੇ PM ਮੋਦੀ...

  • bbmb alert

    ਭਾਖੜਾ 'ਚ ਵਧਿਆ ਪਾਣੀ ਦਾ ਪੱਧਰ! ਛੱਡਿਆ ਗਿਆ 8...

  • now vande bharat express will run on new routes

    ਹੁਣ ਨਵੇਂ ਰੂਟਾਂ 'ਤੇ ਚਲੇਗੀ ਵੰਦੇ ਭਾਰਤ...

  • telegram founder pavel is the father of more than 100 children net worth

    100 ਤੋਂ ਵਧ ਬੱਚਿਆਂ ਦੇ ਪਿਤਾ ਹਨ Telegram ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • New Delhi
  • ਬਰਫ਼ ਸਣੇ ਇਹ ਘਰੇਲੂ ਨੁਸਖ਼ੇ ਦਿਵਾਉਣਗੇ ਅੱਖਾਂ ਦੀ ਇੰਫੈਕਸ਼ਨ ਤੋਂ ਨਿਜ਼ਾਤ

HOMEGROWN TIPS News Punjabi(ਦੇਸੀ ਨੁਸਖੇ)

ਬਰਫ਼ ਸਣੇ ਇਹ ਘਰੇਲੂ ਨੁਸਖ਼ੇ ਦਿਵਾਉਣਗੇ ਅੱਖਾਂ ਦੀ ਇੰਫੈਕਸ਼ਨ ਤੋਂ ਨਿਜ਼ਾਤ

  • Edited By Aarti Dhillon,
  • Updated: 11 Apr, 2021 05:58 PM
New Delhi
these home remedies  including ice  will help prevent eye infections
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਧੂਲ-ਮਿੱਟੀ ਕਾਰਨ ਅੱਖਾਂ 'ਚ ਬੈਕਟੀਰੀਆ ਇਨਫੈਕਸ਼ਨ ਹੋਣ ਕਾਰਨ ਅੱਖਾਂ ਹਲਕੀਆਂ ਲਾਲ ਜਾਂ ਪਿੰਕ ਕਲਰ ਦੀਆਂ ਹੋਣ ਲੱਗਦੀ ਹੈ। ਜਿਸ ਨਾਲ ਮੈਡੀਕਲ ਭਾਸ਼ਾ 'ਚ 'ਕੰਜਕਟਵਾਈਟਿਸ' ਕਹਿੰਦੇ ਹਨ ਅਤੇ ਆਮ ਲੋਕ ਇਸ ਨੂੰ ਪਿੰਕ ਆਈ ਬੋਲਦੇ ਹਨ। ਕੰਜਕਟਿਵ ਅੱਖ ਦਾ ਹਿੱਸਾ ਹੈ ਜੋ ਇਸ ਨੂੰ ਨਮ ਰੱਖਣ 'ਚ ਮਦਦ ਕਰਦੀ ਹੈ। ਇਸ 'ਚ ਇਨਫੈਕਸ਼ਨ ਹੋਣ 'ਤੇ ਅੱਖਾਂ ਪਿੰਕ ਹੋਣ ਲੱਗਦੀਆਂ ਹਨ। ਇਹ ਸਮੱਸਿਆ ਪਹਿਲਾਂ ਇਕ ਅੱਖਾਂ 'ਚ ਹੁੰਦੀ ਹੈ ਪਰ ਇਸ 'ਤੇ ਧਿਆਨ ਨਾ ਦੇਣ ਕਾਰਨ ਇਹ ਸਮੱਸਿਆ ਦੂਜੀ ਅੱਖਾਂ 'ਚ ਵੀ ਹੋ ਸਕਦੀ ਹੈ। ਇਸ ਸਮੱਸਿਆ ਨੂੰ ਵਧਣ ਤੋਂ ਰੋਕਣ ਲਈ ਅੱਜ ਅਸੀ ਤੁਹਾਨੂੰ ਘਰੇਲੂ ਉਪਾਅ ਦੱਸਣ ਜਾ ਰਹੇ ਹਾਂ,ਜਿਸ ਦੀ ਵਰਤੋਂ ਕਰਕੇ ਤੁਸੀ ਇਸ ਨੂੰ ਘਰ 'ਤੇ ਹੀ ਠੀਕ ਕਰ ਸਕਦੇ ਹੋ।

ਇਹ ਵੀ ਪੜ੍ਹੋ-ਭਾਰ ਘਟਾਉਣ ਅਤੇ ਸਰੀਰ ਦੀ ਕਮਜ਼ੋਰੀ ਨੂੰ ਦੂਰ ਕਰਦੈ ਚੁਕੰਦਰ ਦਾ ਜੂਸ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ
'ਕੰਜਕਟਿਵਾਈਟਸ' ਦੇ ਲੱਛਣ
- 
ਅੱਖਾਂ ਦਾ ਰੰਗ ਪਿੰਕ ਜਾਂ ਹਲਕਾ ਲਾਲ ਹੋਣਾ
- ਅੱਖਾਂ 'ਚੋਂ ਪਾਣੀ ਨਿਕਲਣਾ ਅਤੇ ਜਲਣ ਰਹਿਣਾ
- ਖਾਰਸ਼ ਅਤੇ ਸੋਜ ਆਉਣਾ
- ਅੱਖਾਂ ਦੇ ਸਾਈਡਾਂ 'ਤੇ ਪਪੜੀ ਬਣਨਾ
ਘਰੇਲੂ ਉਪਾਅ

PunjabKesari
1. ਬਰਫ

ਬਰਫ ਦੇ ਟੁੱਕੜਿਆਂ ਨਾਲ ਅੱਖਾਂ ਸਾਫ ਕਰਨ ਨਾਲ ਇਸ 'ਚੋਂ ਇਨਫੈਕਸ਼ਨ ਦੂਰ ਹੁੰਦੀ ਹੈ। ਇਸ ਨਾਲ ਅੱਖਾਂ ਨੂੰ ਆਰਾਮ ਮਿਲਦਾ ਹੈ ਅਤੇ ਪਿੰਕ ਆਈ ਤੋਂ ਰਾਹਤ ਮਿਲਦੀ ਹੈ।
2. ਧਨੀਆ
ਅੱਖਾਂ ਦੀ ਸੋਜ, ਲਾਲਿਮਾ ਅਤੇ ਦਰਦ ਤੋਂ ਰਾਹਤ ਪਾਉਣ ਲਈ ਧਨੀਆ ਕਾਫੀ ਕਾਰਗਾਰ ਉਪਾਅ ਹੈ। ਇਸ ਦੀ ਵਰਤੋਂ ਕਰਨ ਲਈ ਤਾਜ਼ੇ ਧਨੀਏ ਨੂੰ ਪਾਣੀ 'ਚ ਉਬਾਲ ਲਓ ਅਤੇ ਇਸ ਨੂੰ ਛਾਣ ਕੇ ਠੰਡਾ ਹੋਣ ਦਿਓ। ਫਿਰ ਇਸ ਪਾਣੀ ਨਾਲ ਅੱਖਾਂ ਨੂੰ ਧੋਵੋ।
3. ਦੁੱਧ-ਸ਼ਹਿਦ
ਅੱਖਾਂ ਤੋਂ ਇਨਫੈਕਸ਼ਨ ਹਟਾਉਣ ਲਈ ਗਰਮ ਦੁੱਧ ਅਤੇ ਸ਼ਹਿਦ ਨੂੰ ਬਰਾਬਰ ਮਾਤਰਾ 'ਚ ਲਓ ਅਤੇ ਇਸ ਨਾਲ ਅੱਖਾਂ ਨੂੰ ਸਾਫ ਕਰੋ। ਨਾਲ ਹੀ ਇਸ ਨੂੰ ਆਈ ਡ੍ਰਾਪ ਦੀ ਤਰ੍ਹਾਂ ਅੱਖਾਂ 'ਚ ਪਾਓ।

ਇਹ ਵੀ ਪੜ੍ਹੋ-Beauty Tips : ਇਸ ਕੁਦਰਤੀ ਤਰੀਕੇ ਨਾਲ ਹਟਾਓ ਚਿਹਰੇ ’ਤੋਂ ਅਣਚਾਹੇ ਵਾਲ਼
4. ਤੇਲ ਨਾਲ ਕਰੋ ਸਿਕਾਈ
ਇਨਫੈਕਸ਼ਨ ਨੂੰ ਰੋਕਣ ਲਈ ਸਿਕਾਈ ਕਾਫੀ ਵਧੀਆ ਉਪਾਅ ਹੈ। ਇਸ ਲਈ ਗੁਲਾਬ, ਲੈਵੇਂਡਰ ਅਤੇ ਕੈਮੋਮਾਈਲ ਕਿਸੇ ਵੀ ਇਕ ਤੇਲ ਦੀ ਵਰਤੋਂ ਕਰ ਸਕਦੇ ਹੋ। ਇਸ ਨੂੰ ਗਰਮ ਕਰਕੇ ਕੱਪੜਿਆਂ 'ਤੇ ਪਾਓ ਅਤੇ ਇਸ ਨੂੰ ਠੰਡਾ ਹੋਣ ਲਈ ਰੱਖ ਦਿਓ। ਇਸ ਪ੍ਰਕਿਰਿਆ ਨੂੰ ਦਿਨ 'ਚ 3-4 ਵਾਰ ਕਰੋ।
5. ਸੇਬ ਦਾ ਸਿਰਕਾ
ਅੱਖਾਂ ਨੂੰ ਧੋਂਣ ਲਈ 1 ਕੱਪ ਸੇਬ ਦੇ ਸਿਰਕੇ ਅਤੇ 1 ਕੱਪ ਪਾਣੀ ਨੂੰ ਮਿਲਾਓ। ਫਿਰ ਇਸ ਮਿਸ਼ਰਣ ਨਾਲ ਅੱਖਾਂ ਨੂੰ ਰੂੰ ਦੇ ਨਾਲ ਸਾਫ ਕਰੋ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ। 

  • home remedies
  • including ice
  • eye
  • infections
  • ਬਰਫ਼
  • ਅੱਖਾਂ ਦੀ ਇੰਫੈਕਸ਼ਨ
  • ਘਰੇਲੂ ਨੁਸਖ਼ੇ

ਗਰਮੀਆਂ ਦੇ ਮੌਸਮ ’ਚ ਸਰੀਰ ਨੂੰ ਠੰਡਾ ਰੱਖਣ ਲਈ ਅਪਣਾਓ ਇਹ ਦੇਸੀ ਨੁਸਖੇ

NEXT STORY

Stories You May Like

  • if you are also bothered by cracked heels  then
    ਫਟੀਆਂ ਅੱਡੀਆਂ ਤੋਂ ਜੇਕਰ ਤੁਸੀਂ ਵੀ ਹੋ ਪਰੇਸ਼ਾਨ ਤਾਂ ਇਨ੍ਹਾਂ ਘਰੇਲੂ ਨੁਸਖ਼ਿਆਂ ਨਾਲ ਪਾ ਸਕਦੇ ਹੋ ਨਿਜ਼ਾਤ
  • use these home remedies to get rid of dandruff
    Dandruff ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਘਰੇਲੂ ਨੁਸਖੇ
  • use these home remedies for skin tanning problem
    ਸਕਿਨ ਟੈਨਿੰਗ ਦੀ ਸਮੱਸਿਆ ਨੂੰ ਦੂਰ ਕਰਨ ਲਈ ਵਰਤੋ ਇਹ ਘਰੇਲੂ ਨੁਸਖੇ
  • one accused arrested with 32 bore pistol
    ਐਕਟਿਵਾ ਦੀ ਡਿੱਕੀ ’ਚ ਰੱਖੀ ਹੋਈ ਸੀ 32 ਬੋਰ ਦੀ ਪਿਸਤੌਲ ਸਣੇ ਮੈਗਜ਼ੀਨ, 3 ਜ਼ਿੰਦਾ ਕਾਰਤੂਸ ਵੀ ਬਰਾਮਦ
  • shooting in america
    ਅਮਰੀਕਾ 'ਚ ਘਰੇਲੂ ਵਿਵਾਦ ਦੇ ਚੱਲਦੇ ਹੋਈ ਗੋਲੀਬਾਰੀ! 7 ਲੋਕਾਂ ਦੀ ਗਈ ਜਾਨ
  • 3 accused of selling heroin arrested with pistol
    ਹੈਰੋਇਨ ਵੇਚਣ ਵਾਲੇ 3 ਮੁਲਜ਼ਮ ਪਿਸਤੌਲ ਸਣੇ ਗ੍ਰਿਫ਼ਤਾਰ, ਇਕ ਕਤਲ ਦੀ ਕੋਸ਼ਿਸ਼ ਦੇ ਮਾਮਲੇ ’ਚ ਭਗੌੜਾ ਨਿਕਲਿਆ
  • man commits suicide due to domestic violence
    ਘਰੇਲੂ ਕਲੇਸ਼ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, 4 ਲੋਕਾਂ ਖ਼ਿਲਾਫ਼ ਪਰਚਾ ਦਰਜ
  • farmer news mahal kalan
    ਕਰਜ਼ੇ ਅਤੇ ਘਰੇਲੂ ਪਰੇਸ਼ਾਨੀਆਂ ਤੋਂ ਤੰਗ ਕਿਸਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
  • dhan dhan mata gujri ji sewa society and tera tera hatti organized gurmat camp
    ਧੰਨ-ਧੰਨ ਮਾਤਾ ਗੁਜਰੀ ਜੀ ਸੇਵਾ ਸੋਸਾਇਟੀ ਅਤੇ ਤੇਰਾ-ਤੇਰਾ ਹੱਟੀ ਨੇ ਲਾਇਆ ਗੁਰਮਤਿ...
  • major weather forecast for punjab
    ਪੰਜਾਬ 'ਚ 20 ਤਰੀਖ ਤੱਕ ਹੋ ਗਈ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ...
  • retired inspector commits suicide
    ਪੰਜਾਬ: 4 ਸਫੇ ਤੇ ਪੂਰੀ ਜ਼ਿੰਦਗੀ ਖ਼ਤਮ, ਰਿਟਾਇਰਡ ਪੁਲਸ ਇੰਸਪੈਕਟਰ ਨੇ ਨੂੰਹ ਤੋਂ...
  • adampur airport renamed
    ਪੰਜਾਬ ਦੇ ਇਸ ਏਅਰਪੋਰਟ ਦਾ ਬਦਲਿਆ ਨਾਂ, ਨੋਟੀਫਿਕੇਸ਼ਨ ਜਾਰੀ
  • nayab singh saini interview
    ਪੰਜਾਬ ਦੀ ਨੁਹਾਰ ਬਦਲੇਗਾ ਹਰਿਆਣਾ ਦਾ ਵਿਕਾਸ ਮਾਡਲ : ਨਾਇਬ ਸਿੰਘ ਸੈਣੀ
  • rain in many places in punjab and haryana  hailstorm in himachal
    ਪੰਜਾਬ ਤੇ ਹਰਿਆਣਾ ’ਚ ਕਈ ਥਾਈਂ ਮੀਂਹ; ਹਿਮਾਚਲ ’ਚ ਗੜੇਮਾਰੀ
  • major accident husband dead wife injured
    ਧਾਰਮਿਕ ਸਥਾਨ ਤੋਂ ਪਰਤਦਿਆਂ ਪਤੀ-ਪਤਨੀ ਨਾਲ ਰਾਧਾ ਸੁਆਸੀ ਸਤਿਸੰਗ ਘਰ ਨੇੜੇ ਵਾਪਰਿਆ...
  • readymade garment shops in lohian will remain closed from 26th to 28th
    ਜਲੰਧਰ ਦੇ ਇਸ ਇਲਾਕੇ 'ਚ 26 ਤੋਂ 28 ਤੱਕ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਣੋ ਕਿਉਂ...
Trending
Ek Nazar
how to determine a car actual age

ਸ਼ੋਅਰੂਮ 'ਚ ਖੜ੍ਹੀ ਕਾਰ ਵੀ ਹੋ ਸਕਦੀ ਹੈ ਪੁਰਾਣੀ! ਖਰੀਦਣ ਤੋਂ ਪਹਿਲਾਂ ਇੰਝ ਕਰੋ...

investors money gone tutd

ਡੁੱਬ ਗਿਆ ਲੱਖਾਂ ਨਿਵੇਸ਼ਕਾਂ ਦਾ ਪੈਸਾ! ਸ਼ੇਅਰ ਬਾਜ਼ਾਰ 'ਚੋਂ ਡੀਲਿਸਟ ਹੋਵੇਗਾ ਇਹ...

good news for farmers

ਕਿਸਾਨਾਂ ਲਈ Good News ! ਇਸ ਦਿਨ ਖਾਤਿਆਂ 'ਚ ਆਉਣਗੇ 2,000-2,000 ਰੁਪਏ

rashifal mars in taurus zodiac signs

ਮੰਗਲ ਗੋਚਰ 4 ਰਾਸ਼ੀਆਂ ਨੂੰ ਕਰੇਗਾ ਮਾਲੋਮਾਲ! 21 ਜੂਨ ਤੋਂ...

pakistan fined icc slow over rate after india loss womens t20 world cup

ਟੀਮ ਇੰਡੀਆ ਹੱਥੋਂ ਹਾਰ ਤੋਂ ਬਾਅਦ ਪਾਕਿਸਤਾਨ 'ਤੇ ਡਬਲ ਅਟੈਕ, ICC ਨੇ ਠੋਕਿਆ...

indian ambassador met the rescued crew members

ਭਾਰਤੀ ਰਾਜਦੂਤ ਨੇ ਅਮਰੀਕੀ ਹਮਲੇ 'ਚ ਬਚਾਏ ਗਏ ਚਾਲਕ ਦਲ ਦੇ 21 ਮੈਂਬਰਾਂ ਨਾਲ...

famous actress left this world the day after her birthday

ਜਨਮਦਿਨ ਦੇ ਅਗਲੇ ਦਿਨ ਹੀ ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ ! ਤੁਰਕਿਸ਼ ਫਿਲਮ...

new immigration law

ਸਵੀਡਨ 'ਚ ਨਵਾਂ ਕਾਨੂੰਨ ਲਾਗੂ! ਨਿਯਮ ਤੋੜਨ ਵਾਲੇ ਪ੍ਰਵਾਸੀਆਂ ਨੂੰ ਦੇਸ਼ 'ਚੋਂ...

nagpur airforce wife conversion ex classmate arrested

IAF ਅਫਸਰ ਦੀ ਪਤਨੀ ਨਾਲ ਦਰਿੰਦਗੀ ਤੇ ਜਬਰੀ ਧਰਮ ਪਰਿਵਰਤਨ! ਸਾਬਕਾ ਕਲਾਸਮੇਟ...

mithun chakraborty s daughter dishani gets engaged

ਜਾਣੋ ਕੌਣ ਹੈ ਮਿਥੁਨ ਚੱਕਰਵਰਤੀ ਦਾ ਹੋਣ ਵਾਲਾ ਜਵਾਈ ? ਧੀ ਦਿਸ਼ਾਨੀ ਦੀ ਹੋਈ ਮੰਗਣੀ

first poster of the film based on the sushant singh rajput case released

ਸੁਸ਼ਾਂਤ ਸਿੰਘ ਰਾਜਪੂਤ 'ਤੇ ਬਣੀ ਫਿਲਮ 'ਸੌਰੀ ਬਾਬੂ' ਦੇ ਪੋਸਟਰ ਨੇ ਮਚਾਈ ਹਲਚਲ, ਕੀ...

statue of swami vivekananda unveiled

ਅਮਰੀਕਾ: ਸ਼ਿਕਾਗੋ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਦਾ ਉਦਘਾਟਨ

chinese tankers pass through hormuz

ਅਮਰੀਕਾ ਦੀ ਨੱਕ ਹੇਠ ਹੋਰਮੁਜ਼ 'ਚੋਂ ਲੰਘ ਗਏ ਚੀਨੀ ਟੈਂਕਰ

police raid truck stop

ਅਮਰੀਕਾ:  ਚਾਹ 'ਚ 'ਆਹ ਕੁਝ' ਮਿਲਾ ਕੇ ਪਿਲਾ ਰਿਹਾ ਸੀ ਦੁਕਾਨਦਾਰ, ਪੁਲਸ ਨੇ...

family 3 members incident

ਟ੍ਰਿਪਲ ਮਰਡਰ ਨਾਲ ਕੰਬ ਗਿਆ ਪ੍ਰਯਾਗਰਾਜ! ਇਕੋ ਪਰਿਵਾਰ ਦੇ 3 ਜੀਆਂ ਦਾ ਕਤਲ, ਫੈਲੀ...

air india express  emergency landing  passengers

180 ਯਾਤਰੀਆਂ ਲਿਜਾ ਰਹੀ ਏਅਰ ਇੰਡੀਆ ਐਕਸਪ੍ਰੈੱਸ 'ਚ ਆਈ ਤਕਨੀਕੀ ਖ਼ਰਾਬੀ,...

boy in canada

ਕੈਨੇਡਾ 'ਚ ਮੁੰਡੇ 'ਤੇ ਦਰਜ ਹੋਇਆ ਪਰਚਾ, ਜਾਣੋ ਪੂਰਾ ਮਾਮਲਾ

big surprise babbu maan sings a song for carry on jatta 4 will be released soon

ਪ੍ਰਸ਼ੰਸਕਾਂ ਲਈ ਵੱਡਾ ਸਰਪ੍ਰਾਈਜ਼, Carry On Jatta 4 ਲਈ ਬੱਬੂ ਮਾਨ ਨੇ ਗਾਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • benefits of drinking coriander water
      ਰਾਤ ਨੂੰ ਸੌਣ ਤੋਂ ਪਹਿਲਾਂ ਪੀਓ ਧਨੀਏ ਦਾ ਪਾਣੀ, ਸਰੀਰ ਨੂੰ ਮਿਲਣਗੇ ਅਣਗਿਣਤ ਫਾਇਦੇ
    • immediate relief from sore throat and pain
      ਗਲੇ ਦੀ ਖਰਾਬੀ ਅਤੇ ਦਰਦ ਤੋਂ ਮਿਲੇਗੀ ਤੁਰੰਤ ਰਾਹਤ, ਅਪਣਾਓ ਇਹ 5 ਘਰੇਲੂ ਨੁਸਖੇ
    • home remedies will eliminate anemia from the root
      ਖੂਨ ਦੀ ਕਮੀ ਨੂੰ ਜੜ੍ਹ ਤੋਂ ਖਤਮ ਕਰਨਗੇ ਇਹ ਦੇਸੀ ਨੁਸਖੇ; ਕੁਝ ਹੀ ਦਿਨਾਂ 'ਚ...
    • get rid of the problem of acidity
      Acidity ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ ਦੇਸੀ ਨੁਸਖੇ
    • the problem of uric acid will be eradicated
      Uric acid ਦੀ ਸਮੱਸਿਆ ਹੋਵੇਗੀ ਜੜ੍ਹੋਂ ਖਤਮ, ਬਸ ਆਪਣੀ ਡਾਈਟ 'ਚ ਕਰੋ ਇਹ ਛੋਟੇ...
    • roshan ayurvedic
      ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
    • 1 5 million new cases of cancer are being reported in india every year
      ਭਾਰਤ 'ਚ ਹਰ ਸਾਲ ਸਾਹਮਣੇ ਆ ਰਹੇ ਹਨ ਕੈਂਸਰ ਦੇ 15 ਲੱਖ ਨਵੇਂ ਮਾਮਲੇ, ਇਨ੍ਹਾਂ 3...
    • are you also troubled by severe leg pain
      ਕੀ ਤੁਸੀਂ ਵੀ ਲੱਤਾਂ ਦੇ ਤੇਜ਼ ਦਰਦ ਤੋਂ ਹੋ ਪਰੇਸ਼ਾਨ? ਰਾਹਤ ਪਾਉਣ ਲਈ ਅਪਣਾਓ ਇਹ...
    • beware migraine may increase the risk of high bp in women
      ਸਾਵਧਾਨ! ਔਰਤਾਂ 'ਚ ਹਾਈ BP ਦਾ ਖ਼ਤਰਾ ਵਧਾ ਸਕਦੈ ਮਾਈਗ੍ਰੇਨ; ਭੁੱਲ ਕੇ ਵੀ ਨਾ ਕਰੋ...
    • are you troubled by cold and cough due to changing weather
      ਬਦਲਦੇ ਮੌਸਮ 'ਚ ਸਰਦੀ-ਜ਼ੁਕਾਮ ਤੋਂ ਪਰੇਸ਼ਾਨ? ਰਸੋਈ 'ਚ ਮੌਜੂਦ ਇਨ੍ਹਾਂ 5...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +