Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    12:46:17 PM

  • want to get your entire loan waived then read this advice from rbi carefully

    ਤੁਸੀਂ ਵੀ ਕਰਵਾਉਣਾ ਚਾਹੁੰਦੇ ਹੋ ਆਪਣਾ ਪੂਰਾ ਕਰਜ਼ਾ...

  • new country from canada

    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ...

  • political atmosphere in gurdaspur of the municipal council elections sounded

    ਗੁਰਦਾਸਪੁਰ ’ਚ ਨਗਰ ਕੌਂਸਲ ਚੋਣਾਂ ਦਾ ਬਿਗੁਲ ਵੱਜਣ...

  • chini kubaheri  chandigarh property dealer

    ਚੀਨੀ ਕੁਬਾਹੇੜੀ ਕਤਲ ਮਾਮਲੇ ਵਿਚ ਨਵਾਂ ਮੋੜ, ਸਾਹਮਣੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • New Delhi
  • ਗਲੇ ਦੀ ਹਰ ਤਰ੍ਹਾਂ ਦੀ ਸਮੱਸਿਆ ਤੋਂ ਨਿਜ਼ਾਤ ਪਾਉਣ ਲਈ ਇੰਝ ਕਰੋ ਲਸਣ ਅਤੇ ਲੌਂਗ ਦੀ ਵਰਤੋਂ, ਮਿਲੇਗੀ ਰਾਹਤ

HOMEGROWN TIPS News Punjabi(ਦੇਸੀ ਨੁਸਖੇ)

ਗਲੇ ਦੀ ਹਰ ਤਰ੍ਹਾਂ ਦੀ ਸਮੱਸਿਆ ਤੋਂ ਨਿਜ਼ਾਤ ਪਾਉਣ ਲਈ ਇੰਝ ਕਰੋ ਲਸਣ ਅਤੇ ਲੌਂਗ ਦੀ ਵਰਤੋਂ, ਮਿਲੇਗੀ ਰਾਹਤ

  • Edited By Aarti Dhillon,
  • Updated: 05 Feb, 2023 04:29 PM
New Delhi
to get rid of all kinds of throat problems use garlic and cloves like this
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਗਲਾ ਖਰਾਬ ਹੋਣਾ ਆਮ ਇਕ ਸਮੱਸਿਆ ਹੈ। ਮੌਸਮੀ ਬਦਲਾਅ ਕਾਰਨ ਗਲੇ 'ਚ ਖਰਾਸ਼, ਗਲਾ ਬੈਠ ਜਾਣਾ, ਬਲਗਮ, ਖੰਘ ਅਤੇ ਸੋਜ ਵਰਗੀਆਂ ਸਮੱਸਿਆ ਦਾ ਸਾਹਮਣਾ ਕਰਨਾ ਪੈਦਾ ਹੈ। ਇਨ੍ਹਾਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਬਹੁਤ ਸਾਰੇ ਲੋਕ ਕਫ ਸਿਰਪ ਜਾਂ ਕਈ ਤਰ੍ਹਾਂ ਦੀਆਂ ਦਵਾਈਆਂ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੰਦੇ ਹਨ, ਜਿਸ ਦੇ ਬਾਵਜੂਦ ਉਨ੍ਹਾਂ ਨੂੰ ਆਰਾਮ ਨਹੀਂ ਮਿਲਦਾ। ਇਨ੍ਹਾਂ ਸਾਰੀਆਂ ਸਮੱਸਿਆਵਾਂ ਨੂੰ ਦਵਾਈਆਂ ਦੀ ਥਾਂ ਘਰੇਲੂ ਤਰੀਕਿਆਂ ਨਾਲ ਵੀ ਦੂਰ ਕੀਤਾ ਜਾ ਸਕਦਾ ਹੈ, ਜਿਸ ਨਾਲ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੁੰਦਾ। ਘਰ ’ਚ ਰੋਜ਼ਾਨਾ ਵਰਤੋਂ 'ਚ ਆਉਣ ਵਾਲੀਆਂ ਕਈ ਅਜਿਹੀਆਂ ਚੀਜਾਂ ਹਨ, ਜਿਨ੍ਹਾਂ ਨਾਲ ਤੁਸੀਂ ਇਨ੍ਹਾਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।
1. ਲਸਣ
ਗਲੇ ਦੀ ਹਰ ਸਮੱਸਿਆ ਨੂੰ ਦੂਰ ਕਰਨ ਲਈ ਤੁਸੀਂ ਲਸਣ ਦੀ ਕਲੀ ਅਤੇ ਲੌਂਗ ਨੂੰ ਪੀਸ ਲਓ। ਇਸ ਤੋਂ ਬਾਅਦ ਇਸ 'ਚ ਸ਼ਹਿਦ ਮਿਕਸ ਕਰਕੇ ਦਿਨ 'ਚ ਘੱਟ ਤੋਂ ਘੱਟ 3 ਵਾਰ ਲਓ। ਇਸ ਨਾਲ ਤੁਹਾਡੀ ਗਲੇ ਦੀ ਹਰ ਸਮੱਸਿਆ ਦੂਰ ਹੋ ਜਾਵੇਗੀ।

ਇਹ ਵੀ ਪੜ੍ਹੋ-ਹੁਣ ਪੈਟਰੋਲ ’ਚ ਈਥੇਨਾਲ ਮਿਕਸਿੰਗ ਨੂੰ 20 ਫੀਸਦੀ ਕਰਨ ਦੀ ਤਿਆਰੀ ’ਚ ਸਰਕਾਰ
2. ਕਾਲੀ ਮਿਰਚ
ਗਲੇ ਦੀ ਸਮੱਸਿਆ ਹੋਣ ’ਤੇ ਕਾਲੀਆਂ ਮਿਰਚਾਂ ਅਤੇ ਤੁਲਸੀ ਦੇ ਪੱਤਿਆਂ ਨੂੰ 1 ਕੱਪ ਪਾਣੀ 'ਚ ਪਾ ਕੇ ਉਬਾਲ ਲਓ। ਇਸ ਦਾ ਕਾੜ੍ਹਾ ਬਣਨ ’ਤੇ ਇਸ 'ਚ ਸ਼ਹਿਦ ਮਿਲਾ ਦਿਨ 'ਚ 2 ਵਾਰ ਵਰਤੋਂ ਕਰੋ। ਇਸ ਨਾਲ ਗਲੇ 'ਚ ਖਰਾਸ਼, ਖੰਘ ਅਤੇ ਇਨਫੈਕਸ਼ਨ ਦੀ ਸਮੱਸਿਆ ਦੂਰ ਹੋ ਜਾਵੇਗੀ।

PunjabKesari
3. ਇਮਲੀ ਦਾ ਪਾਣੀ
ਇਮਲੀ ਨੂੰ ਕੁਝ ਦੇਰ ਪਾਣੀ 'ਚ ਭਿਓਂ ਦਿਓ। ਇਸ ਤੋਂ ਬਾਅਦ ਦਿਨ 'ਚ 2 ਵਾਰ ਇਸ ਦੇ ਪਾਣੀ ਨਾਲ ਕੁਰਲੀ ਕਰੋ। ਇਸ ਨਾਲ ਤੁਹਾਡੇ ਗਲੇ 'ਚ ਖਰਾਸ਼, ਸੋਜ ਅਤੇ ਖੰਘ ਤੋਂ ਆਰਾਮ ਮਿਲੇਗਾ।
4. ਫਟਕੜੀ
ਥੋੜ੍ਹੀ ਜਿਹੀ ਫਟਕੜੀ ਨੂੰ ਤਵੇ 'ਤੇ ਗਰਮ ਕਰਕੇ ਪੀਸ ਲਓ। ਫਿਰ 1 ਗਲਾਸ 'ਚ ਗਰਮ ਪਾਣੀ ਕਰਕੇ ਉਸ 'ਚ ਇਸ ਨੂੰ ਮਿਲਾ ਕੇ ਕੁਰਲੀ ਕਰੋ। ਸਵੇਰੇ ਸ਼ਾਮ ਇਸ ਪਾਣੀ ਨਾਲ ਗਰਾਰੇ ਕਰਨ ਨਾਲ ਤੁਹਾਡੀ ਗਲੇ ਦੀ ਪ੍ਰੇਸ਼ਾਨੀ ਦੂਰ ਹੋ ਜਾਵੇਗੀ।
5. ਪਿਆਜ਼ ਦਾ ਰਸ
1 ਗਲਾਸ ਗਰਮ ਪਾਣੀ 'ਚ ਪਿਆਜ਼ ਦਾ ਰਸ ਪਾ ਕੇ ਪੀਣ ਨਾਲ ਵੀ ਗਲੇ 'ਚ ਸੋਜ, ਖਰਾਸ਼ ਜਾਂ ਖੰਘ ਦੀ ਸਮੱਸਿਆ ਦੂਰ ਹੋ ਜਾਂਦੀ ਹੈ।

ਇਹ ਵੀ ਪੜ੍ਹੋ-ਵਾਰ-ਵਾਰ ਪਿਆਸ ਲੱਗਣ ਤੋਂ ਹੋ ਪਰੇਸ਼ਾਨ ਤਾਂ ਸਰੀਰ 'ਚ ਹੋ ਸਕਦੀਆਂ ਨੇ 'ਬਲੱਡ ਪ੍ਰੈਸ਼ਰ' ਸਣੇ ਇਹ ਸਮੱਸਿਆਵਾਂ
6. ਐਲੋਵੇਰਾ
ਐਲੋਵੇਰਾ ਜੈੱਲ ਨੂੰ ਕੱਢ ਕੇ ਉਸ ਨੂੰ ਗਰਮ ਕਰ ਲਓ। ਇਸ ਤੋਂ ਬਾਅਦ ਇਸ 'ਚ ਪੀਸੀ ਹੋਈ ਕਾਲੀ ਮਿਰਚ ਅਤੇ ਕਾਲਾ ਲੂਣ ਮਿਕਸ ਕਰਕੇ ਦਿਨ 'ਚ 2 ਵਾਰ ਲਓ। ਇਸ ਨਾਲ ਤੁਹਾਡੀ ਖੰਘ ਦੂਰ ਕਰਨ ਅਤੇ ਗਲੇ ਦੀ ਖਰਾਸ਼ 'ਚ ਕਾਫੀ ਫ਼ਾਇਦਾ ਮਿਲੇਗਾ।

PunjabKesari
7. ਪਤਾਸੇ
ਜੇ ਤੁਹਾਨੂੰ ਗਲੇ 'ਚ ਪ੍ਰੇਸ਼ਾਨੀ ਜ਼ਿਆਦਾ ਹੋ ਰਹੀ ਹੈ ਤਾਂ ਪਤਾਸੇ ਦੇ ਨਾਲ ਕਾਲੀ ਮਿਰਚ ਪਾਊਡਰ ਮਿਲਾ ਕੇ ਸਾਰਾ ਦਿਨ ਚੁਸੋ। ਇਸ ਨਾਲ ਅਗਲੇ ਦਿਨ ਹੀ ਤੁਹਾਡੀ ਇਹ ਪ੍ਰੇਸ਼ਾਨੀ ਦੂਰ ਹੋ ਜਾਵੇਗੀ।

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।

  • throat problems
  • garlic
  • cloves
  • relief
  • ਗਲੇ
  • ਸਮੱਸਿਆ
  • ਲਸਣ
  • ਲੌਂਗ
  • ਰਾਹਤ

ਹੁਣ ਲਓ Gupt Gyan ਦੀ ਖ਼ਾਸ ਜਾਣਕਾਰੀ

NEXT STORY

Stories You May Like

  • monsoon arrive may heatwave relief
    Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ, IMD ਦੀ ਵੱਡੀ ਭਵਿੱਖਬਾਣੀ
  • follow these home remedies to get instant relief from sunburn
    ਸਨਬਰਨ ਤੋਂ ਤੁਰੰਤ ਰਾਹਤ ਪਾਉਣ ਲਈ ਅਪਣਾਓ ਇਹ ਘਰੇਲੂ ਨੁਸਖੇ, ਸਕਿਨ ਨੂੰ ਮਿਲੇਗੀ ਠੰਡਕ
  • fashion  shoulder long sleeve dress  young women
    ਫੈਸ਼ਨ ਦੀ ਦੁਨੀਆ ’ਚ ਛਾਈ ਵਨ ਸ਼ੋਲਡਰ ਲੌਂਗ ਸਲੀਵ ਡਰੈੱਸ
  • rbi launches mission saksham  training
    RBI ਨੇ 'ਮਿਸ਼ਨ ਸਕਸ਼ਮ' ਦੀ ਕੀਤੀ ਸ਼ੁਰੂਆਤ, 1.40 ਲੱਖ ਲੋਕਾਂ ਨੂੰ ਮਿਲੇਗੀ ਟ੍ਰੇਨਿੰਗ
  • death of a girl  girl  s body  family
    11 ਸਾਲਾ ਬੱਚੀ ਦੀ ਮੌਤ ਤੋਂ ਬਾਅਦ ਪਰਿਵਾਰ ਨੇ SSP ਤੋਂ ਇਨਸਾਫ ਲਈ ਲਗਾਈ ਗੁਹਾਰ
  • delhi high court protects actor arjun kapoor  s personality rights
    ਹਾਈ ਕੋਰਟ ਨੇ ਅਦਾਕਾਰ ਅਰਜੁਨ ਕਪੂਰ ਦੀ ਆਵਾਜ਼ ਅਤੇ ਤਸਵੀਰ ਦੀ ਗਲਤ ਵਰਤੋਂ 'ਤੇ ਲਾਈ ਰੋਕ
  • punjabis will soon get relief from the heat
    ਪੰਜਾਬੀਆਂ ਨੂੰ ਜਲਦ ਮਿਲੇਗੀ ਗਰਮੀ ਤੋਂ ਰਾਹਤ, ਮੌਸਮ ਵਿਭਾਗ ਨੇ ਜਾਰੀ ਕੀਤਾ ਤਾਜ਼ਾ ਬੁਲੇਟਿਨ
  • alum worth rs 5 will give you a facial like glow
    ਫੇਸ਼ੀਅਲ ਵਰਗਾ ਨਿਖਾਰ ਦੇਵੇਗੀ ₹5 ਦੀ ਫਟਕੜੀ! ਚਿਹਰੇ ਦੀਆਂ ਝੁਰੜੀਆਂ ਅਤੇ ਕਾਲੇਪਨ ਤੋਂ ਇੰਝ ਪਾਓ ਛੁਟਕਾਰਾ
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
Trending
Ek Nazar
actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

punjabi origin in surrey

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • immediate relief from sore throat and pain
      ਗਲੇ ਦੀ ਖਰਾਬੀ ਅਤੇ ਦਰਦ ਤੋਂ ਮਿਲੇਗੀ ਤੁਰੰਤ ਰਾਹਤ, ਅਪਣਾਓ ਇਹ 5 ਘਰੇਲੂ ਨੁਸਖੇ
    • home remedies will eliminate anemia from the root
      ਖੂਨ ਦੀ ਕਮੀ ਨੂੰ ਜੜ੍ਹ ਤੋਂ ਖਤਮ ਕਰਨਗੇ ਇਹ ਦੇਸੀ ਨੁਸਖੇ; ਕੁਝ ਹੀ ਦਿਨਾਂ 'ਚ...
    • get rid of the problem of acidity
      Acidity ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ ਦੇਸੀ ਨੁਸਖੇ
    • the problem of uric acid will be eradicated
      Uric acid ਦੀ ਸਮੱਸਿਆ ਹੋਵੇਗੀ ਜੜ੍ਹੋਂ ਖਤਮ, ਬਸ ਆਪਣੀ ਡਾਈਟ 'ਚ ਕਰੋ ਇਹ ਛੋਟੇ...
    • roshan ayurvedic
      ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
    • 1 5 million new cases of cancer are being reported in india every year
      ਭਾਰਤ 'ਚ ਹਰ ਸਾਲ ਸਾਹਮਣੇ ਆ ਰਹੇ ਹਨ ਕੈਂਸਰ ਦੇ 15 ਲੱਖ ਨਵੇਂ ਮਾਮਲੇ, ਇਨ੍ਹਾਂ 3...
    • are you also troubled by severe leg pain
      ਕੀ ਤੁਸੀਂ ਵੀ ਲੱਤਾਂ ਦੇ ਤੇਜ਼ ਦਰਦ ਤੋਂ ਹੋ ਪਰੇਸ਼ਾਨ? ਰਾਹਤ ਪਾਉਣ ਲਈ ਅਪਣਾਓ ਇਹ...
    • beware migraine may increase the risk of high bp in women
      ਸਾਵਧਾਨ! ਔਰਤਾਂ 'ਚ ਹਾਈ BP ਦਾ ਖ਼ਤਰਾ ਵਧਾ ਸਕਦੈ ਮਾਈਗ੍ਰੇਨ; ਭੁੱਲ ਕੇ ਵੀ ਨਾ ਕਰੋ...
    • are you troubled by cold and cough due to changing weather
      ਬਦਲਦੇ ਮੌਸਮ 'ਚ ਸਰਦੀ-ਜ਼ੁਕਾਮ ਤੋਂ ਪਰੇਸ਼ਾਨ? ਰਸੋਈ 'ਚ ਮੌਜੂਦ ਇਨ੍ਹਾਂ 5...
    • not only exercise  the way you chew your food will reduce your stomach size
      ਸਿਰਫ ਕਸਰਤ ਹੀ ਨਹੀਂ ਖਾਣਾ ਚਬਾਉਣ ਦਾ ਤਰੀਕਾ ਵੀ ਘਟਾਏਗਾ ਤੁਹਾਡਾ ਪੇਟ, ਬਸ ਕਰੋ ਇਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +