Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 23, 2026

    12:23:39 PM

  • more than three dozen villages in punjab in danger

    ਪੰਜਾਬ: ਖ਼ਤਰੇ 'ਚ ਤਿੰਨ ਦਰਜਨ ਤੋਂ ਵੱਧ ਪਿੰਡ, 10...

  • canada immigration policy

    ਹੁਣ Canada ਜਾਣਾ ਹੋਇਆ ਹੋਰ ਵੀ ਔਖਾ; ਇਮੀਗ੍ਰੇਸ਼ਨ...

  • stock market  investors lose rs 13 lakh crore  rupee also at record low

    ਸ਼ੇਅਰ ਬਾਜ਼ਾਰ 'ਚ ਭੂਚਾਲ: ਨਿਵੇਸ਼ਕਾਂ ਦੇ 13 ਲੱਖ...

  • partap bajwa statement

    ਮਾਨ ਸਰਕਾਰ 'ਚ ਇਨਸਾਫ਼ ਦਾ ਹੋ ਰਿਹਾ ਘਾਣ, ਦੋਸ਼ੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • Jalandhar
  • ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੈ ‘ਕਾਲਾ ਲਸਣ’, ਵਰਤੋਂ ਕਰਨ 'ਤੇ ਸ਼ੂਗਰ ਸਣੇ ਇਨ੍ਹਾਂ ਬੀਮਾਰੀਆਂ ਤੋਂ ਮਿਲੇਗੀ ਨਿਜ਼ਾਤ

HOMEGROWN TIPS News Punjabi(ਦੇਸੀ ਨੁਸਖੇ)

ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੈ ‘ਕਾਲਾ ਲਸਣ’, ਵਰਤੋਂ ਕਰਨ 'ਤੇ ਸ਼ੂਗਰ ਸਣੇ ਇਨ੍ਹਾਂ ਬੀਮਾਰੀਆਂ ਤੋਂ ਮਿਲੇਗੀ ਨਿਜ਼ਾਤ

  • Edited By Rajwinder Kaur,
  • Updated: 19 Apr, 2024 03:12 PM
Jalandhar
using black garlic get relief from these diseases including diabetes
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਲਸਣ ਇਕ ਐਂਟੀਬਾਓਟਿਕ ਹੈ। ਇਹ ਕਈ ਤਰ੍ਹਾਂ ਦੀਆਂ ਬੀਮਾਰੀਆਂ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ। ਚਿੱਟੇ ਲਸਣ ਨੂੰ ਖਾਣ ਨਾਲ ਉਸ ਤੋਂ ਹੋਣ ਵਾਲੇ ਫ਼ਾਇਦਿਆਂ ਬਾਰੇ ਤਾਂ ਸਭ ਨੂੰ ਪਤਾ ਪਰ ਕੀ ਤੁਸੀਂ ਕਾਲੇ ਲਸਣ ਦੇ ਬਾਰੇ ਸੁਣਿਆ ਹੈ? ਰੋਜ਼ਾਨਾ ਸਬਜ਼ੀ 'ਚ ਵਰਤੇ ਜਾਂਦੇ ਚਿੱਟੇ ਲਸਣ ਦੀ ਤਰ੍ਹਾਂ ਕਾਲੇ ਲਸਣ ਦਾ ਇਸਤੇਮਾਲ ਕਰਨ ਨਾਲ ਸਾਡੀ ਸਿਹਤ ਨੂੰ ਬਹੁਤ ਲਾਭ ਹੁੰਦੇ ਹਨ। 

ਕੀ ਹੈ ਕਾਲਾ ਲਸਣ
ਕਾਲਾ ਲਸਣ ਚਿੱਟੇ ਲਸਣ ਦਾ ਹੀ ਇੱਕ ਰੂਪ ਹੈ। ਕਾਲੇ ਲਸਣ ਨੂੰ ਫਰਮੈਂਟ ਦੁਆਰਾ ਤਿਆਰ ਕੀਤਾ ਜਾਂਦਾ ਹੈ। ਇਸ ਦਾ ਸੁਆਦ ਬਹੁਤਾ ਤਿੱਖਾ ਨਹੀਂ ਹੁੰਦਾ। ਕਾਲਾ ਲਸਣ 'ਚ ਵੀ ਪੋਸ਼ਕ ਤੱਤ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ। ਇਸ 'ਚ ਲਸਣ ਵਾਂਗ ਏਲੀਸਨ ਹੁੰਦਾ ਹੈ। ਇਸ 'ਚ ਐਂਟੀਬੈਕਟੀਰੀਅਲ ਏਂਟੀਵਾਇਰਲ ਦੇ ਗੁਣ ਪਾਏ ਜਾਂਦੇ ਹਨ, ਜੋ ਸਿਹਤ ਲਈ ਗੁਣਕਾਰੀ ਹਨ। ਆਮ ਲਸਣ ਨੂੰ ਹੀ ਪਕਾ ਕੇ ਕਾਲਾ ਲਸਣ ਬਣਾਇਆ ਜਾਂਦਾ ਹੈ। ਕਾਲਾ ਲਸਣ ਬਣਾਉਣ ਲਈ ਆਮ ਲਸਣ ਨੂੰ ਦੋ ਹਫ਼ਤਿਆਂ ਤਕ ਵੱਖੋ-ਵੱਖਰੇ ਤਾਪਮਾਨਾਂ 'ਤੇ ਪਕਾਇਆ ਜਾਂਦਾ ਹੈ, ਜਿਸ ਕਾਰਨ ਲਸਣ ਦੀਆਂ ਕਲੀਆਂ ਸੁੱਕ ਜਾਂਦੀਆਂ ਹਨ। 

PunjabKesari

ਕਾਲੇ ਲਸਣ ਦੀ ਵਰਤੋਂ ਨਾਲ ਹੋਣ ਵਾਲੇ ਫ਼ਾਇਦੇ...

1. ਕਲੈਸਟਰੋਲ ਨੂੰ ਘਟਾਉਂਦਾ 
ਚਿੱਟੇ ਲਸਣ ਵਿਚ ਪਾਇਆ ਜਾਣ ਵਾਲਾ ਐਲੀਸਿਨ ਨਾਂ ਦਾ ਪੌਸ਼ਟਿਕ ਤੱਤ ਕਾਲੇ ਲਸਣ 'ਚ ਵੀ ਪਾਇਆ ਜਾਂਦਾ ਹੈ। ਇਹ ‘ਕਲੈਸਟਰੋਲ’ ਘਟਾਉਂਦਾ ਹੈ ਅਤੇ ਖੂਨ ਦੀਆਂ ਗੱਠਾਂ ਬਣਨ ਤੋਂ ਰੋਕਦਾ ਹੈ। ਇਹ ਦਿਲ ਦੀਆਂ ਧਮਣੀਆਂ ਨੂੰ ਤੇਜ਼ ਕਰਦਾ ਹੈ। 

2. ਐਲਰਜੀ ਦੀ ਸਮੱਸਿਆ ਨੂੰ ਕਰਦੈ ਹੈ ਦੂਰ
ਇਸ ਤੋਂ ਇਲਾਵਾ ਕਾਲਾ ਲਸਣ ਐਲਰਜੀ ਦੀ ਸਮੱਸਿਆ ਨੂੰ ਵੀ ਦੂਰ ਕਰਦਾ ਹੈ। ਕਾਲਾ ਲਸਣ ਦੇ ਉਪਯੋਗ ਨਾਲ ਦਿਮਾਗ ਤੇਜ਼ ਤੇ ਤੰਦਰੁਸਤ ਹੁੰਦਾ ਹੈ।

PunjabKesari

3. ਤੇਜ਼ ਖੂਨ ਦੇ ਵਹਾਅ ਦਾ ਖਤਰਾ ਘੱਟ ਹੁੰਦਾ ਹੈ
ਲੱਸਣ ਦੇ ਪ੍ਰਭਾਵ ਨਾਲ ਖੂਨ ਦਾ ਵਹਾਅ ਸਹਿਜ ਅਤੇ ਆਸਾਨ ਬਣਿਆ ਰਹਿੰਦਾ ਹੈ। ਇਸ ਕਰ ਕੇ ਦਿਲ ਦੇ ਦੌਰੇ ਅਤੇ ਤੇਜ਼ ਖੂਨ ਦੇ ਵਹਾਅ ਦਾ ਖਤਰਾ ਘੱਟ ਜਾਂਦਾ ਹੈ।

4. ਮੋਟਾਪੇ ਨੂੰ ਘੱਟ ਕਰਦਾ ਹੈ
ਮਾਹਿਰਾਂ ਦੀ ਮੰਨੀਏ ਤਾਂ ਇਸ 'ਚ ਐਂਟੀਆਕਸੀਡੈਂਟ ਅਤੇ ਪੌਸ਼ਕ ਤੱਤ ਪਾਏ ਜਾਂਦੇ ਹਨ, ਜੋ ਵੱਧਦੇ ਭਾਰ ਨੂੰ ਘੱਟ ਕਰਨ ਅਤੇ ਕਾਬੂ ਕਰਨ 'ਚ ਸਹਾਇਕ ਹੁੰਦੇ ਹਨ।

5. ਐਂਟੀ-ਆਕਸੀਡੈਂਟਾਂ ਦੀ ਖਾਣ
ਜਦੋਂ ਕਾਲਾ ਲਸਣ ਫਰਮੈਂਟੇਸ਼ਨ ਪ੍ਰਕਿਰਿਆ ਵਿਚੋਂ ਲੰਘਦਾ ਹੈ ਤਾਂ ਇਸ ‘ਚ ਕੁਝ ਅਨੋਖੇ ਐਂਟੀ-ਆਕਸੀਡੈਂਟ ਗੁਣ ਆ ਜਾਂਦੇ ਹਨ। ਇਸ ਦੇ ਐਂਟੀ-ਇੰਨਫਲੈਮੇਟਰੀ ਫ਼ਾਇਦੇ ਹੁੰਦੇ ਹਨ। ਇਸ ਤੋਂ ਇਲਾਵਾ ਕਾਲੇ ਲਸਣ ‘ਚ ਪੌਲੀਫੇਨਾਲ, ਫਲੇਵੋਨਾਇਡ ਅਤੇ ਅਲਕਲਾਇਡ ਦੀ ਵੀ ਭਰਪੂਰ ਮਾਤਰਾ ਹੁੰਦੀ ਹੈ।

PunjabKesari

6. ਇਮਿਊਨ ਸਿਸਟਮ ਕਰਦਾ ਹੈ ਮਜ਼ਬੂਤ
ਆਮ ਲਸਣ ਦੀ ਤੁਲਨਾ 'ਚ ਕਾਲਾ ਲਸਣ ਵੱਧ ਫ਼ਾਇਦੇਮੰਦ ਹੁੰਦਾ ਹੈ। ਇਸਦੇ ਸੇਵਨ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਬੁੱਧੀ ਦੇ ਵਿਕਾਸ 'ਚ ਵੀ ਇਹ ਫ਼ਾਇਦੇਮੰਦ ਹੁੰਦਾ ਹੈ।

7. ਪ੍ਰਤੀਰੋਧ ਸ਼ਕਤੀ ਨੂੰ ਵਧਾਉਂਦਾ
ਕਾਲਾ ਲਸਣ ਸਰੀਰ ਦੇ ਸੈੱਲਾਂ ਦਾ ਸੰਤੁਲਨ ਬਣਾ ਕੇ ਰੱਖਦਾ ਹੈ। ਇਸ ਤੋਂ ਇਲਾਵਾ ਇਹ ਸਰੀਰ ਦੀ ਪ੍ਰਤੀਰੋਧ ਸ਼ਕਤੀ ਨੂੰ ਵੀ ਵਧਾਉਣ ਵਿਚ ਮਦਦ ਕਰਦਾ ਹੈ। 

8. ਸ਼ੂਗਰ ਦੇ ਮਰੀਜ਼ਾਂ ਲਈ ਫ਼ਾਇਦੇਮੰਦ
ਕਾਲੇ ਲਸਣ ‘ਚ ਐਂਟੀ-ਬੈਕਟਰੀਆ ਅਤੇ ਐਂਟੀ-ਵਾਇਰਲ ਗੁਣ ਭਰਪੂਰ ਮਾਤਰਾ ’ਚ ਪਾਏ ਹੁੰਦੇ ਹਨ। ਇਹ ਸ਼ੂਗਰ ਦੇ ਮਰੀਜ਼ਾਂ ਲਈ ਫ਼ਾਇਦੇਮੰਦ ਹੁੰਦਾ ਹੈ। ਇਸ ਤੋਂ ਇਲਾਵਾ ਇਹ ਬਲੱਡ ਸ਼ੂਗਰ ਦੇ ਪੱਧਰ ਨੂੰ ਸੰਤੁਲਿਤ ਬਣਾਈ ਰੱਖਦਾ ਹੈ।

PunjabKesari

9. ਕੈਂਸਰ ਦੇ ਰੋਗੀਆਂ ਲਈ ਗੁਣਕਾਰੀ
ਕੈਂਸਰ ਦੇ ਰੋਗੀਆਂ ਲਈ ਕਾਲਾ ਲਸਣ ਬਹੁਤ ਗੁਣਕਾਰੀ ਹੁੰਦਾ ਹੈ। ਖਾਸਕਰ ਬਲੱਡ ਕੈਂਸਰ, ਢਿੱਡ ਦਾ ਕੈਂਸਰ ਅਤੇ ਕੋਲਨ ਕੈਂਸਰ ਲਈ ਇਹ ਇੱਕ ਤਰ੍ਹਾਂ ਨਾਲ ਰਾਮਬਾਣ ਹੈ। 

  • Black Garlic
  • Uses
  • Diabetes
  • Cancer
  • Immune system
  • Allergies
  • Diseases
  • Relief
  • ਕਾਲਾ ਲਸਣ
  • ਸ਼ੂਗਰ
  • ਕੈਂਸਰ
  • ਬੀਮਾਰੀਆਂ
  • ਰਾਹਤ

ਹੱਡੀਆਂ ਤੇ ਦਿਮਾਗ ਨੂੰ ਕਮਜ਼ੋਰ ਕਰ ਦੇਵੇਗੀ ਇਸ ਵਿਟਾਮਿਨ ਦੀ ਘਾਟ, ਪੂਰੀ ਕਰਨ ਲਈ ਖਾਓ ਇਹ ਚੀਜ਼ਾਂ

NEXT STORY

Stories You May Like

  • parcel delivery will be guaranteed within 24 hours  full refund for delay
    24 ਘੰਟਿਆਂ ’ਚ ਗਾਰੰਟੀ ਨਾਲ ਮਿਲੇਗੀ ਪਾਰਸਲ ਦੀ ਡਲਿਵਰੀ, ਦੇਰੀ ਹੋਣ ’ਤੇ ਮਿਲੇਗਾ ਪੂਰਾ ਪੈਸਾ
  • gas cylinder  black market
    ਗੈਸ ਸਿਲੰਡਰ ਦੀ ਕਾਲਾ ਬਾਜ਼ਾਰੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀ ਜਾਵੇਗਾ : ਜਗਦੀਪ ਸਿੰਘ
  • daily use items will become expensive  raw material prices increase concern
    ਮਹਿੰਗਾਈ ਦੀ ਮਾਰ! ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਹੋਣਗੀਆਂ ਮਹਿੰਗੀਆਂ, ਪਲਾਸਟਿਕ ਸਮੇਤ ਇਨ੍ਹਾਂ ਉਤਪਾਦਾਂ ਦੀ ਵਧੇਗੀ...
  • former punjab health minister balbir singh sidhu statement on punjab budget 2026
    ਮਾਨ ਸਰਕਾਰ ਦਾ ਬਜਟ ਪੰਜਾਬ ਦੀ ਬਰਬਾਦੀ ਦਾ 'ਕਾਲਾ ਚਿੱਠਾ', ਸੱਚਾਈ ਤੋਂ ਕੋਹਾਂ ਦੂਰ: ਬਲਬੀਰ ਸਿੱਧੂ
  • man attacked with baseball bat  mobile phone stolen
    ਸੈਰ ਕਰਨ ਨਿਕਲੇ ਵਿਅਕਤੀ ’ਤੇ ਬੇਸਬੈਟ ਨਾਲ ਹਮਲਾ ਕਰਕੇ ਮੋਬਾਇਲ ਲੁੱਟਿਆ, ਨੱਕ ਦੀ ਹੱਡੀ ਟੁੱਟੀ
  • rain alert weather heat relief
    ਅਗਲੇ 2 ਦਿਨ ਗਰਮੀ ਤੋਂ ਮਿਲੇਗੀ ਰਾਹਤ, ਇਨ੍ਹਾਂ ਸੂਬਿਆਂ 'ਚ ਪਵੇਗਾ ਮੀਂਹ
  • trump  s advice to oil companies amid war with iran
    'ਬੇਖ਼ੌਫ ਹੋ ਕੇ ਕਰੋ Strait of Hormuz ਦੀ ਵਰਤੋਂ', ਈਰਾਨ ਨਾਲ ਜੰਗ ਵਿਚਾਲੇ ਤੇਲ ਕੰਪਨੀਆਂ ਨੂੰ ਟਰੰਪ ਦੀ ਸਲਾਹ
  • the fortune of these zodiac signs will shine like gold
    ਇਨ੍ਹਾਂ ਰਾਸ਼ੀਆਂ ਦੀ ਸੋਨੇ ਵਾਂਗ ਚਮਕੇਗੀ ਕਿਸਮਤ ! ਨੋਟਾਂ ਦਾ ਵਰ੍ਹੇਗਾ ਮੀਂਹ ਤੇ ਮਿਲੇਗੀ ਤਰੱਕੀ
  • deadbody of one month old baby recovered near canal
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਨਹਿਰ ਕੰਢਿਓਂ ਮਿਲੀ ਇਕ ਮਹੀਨੇ ਦੇ ਬੱਚੇ ਦੀ ਲਾਸ਼,...
  • partap bajwa statement
    ਮਾਨ ਸਰਕਾਰ 'ਚ ਇਨਸਾਫ਼ ਦਾ ਹੋ ਰਿਹਾ ਘਾਣ, ਦੋਸ਼ੀਆਂ ਨੂੰ ਬਚਾਉਣ ਦੀ ਖੇਡੀ ਜਾ ਰਹੀ...
  • pargat singh slams aap
    'ਆਪ' ਸਰਕਾਰ ਨੇ ਬੰਦ ਕੀਤਾ ਸ਼ਹੀਦ ਭਗਤ ਸਿੰਘ ਐਵਾਰਡ, ਯੂਥ ਨੀਤੀ 'ਚੋਂ ਵੀ ਗਾਇਬ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • important news for liquor vendors
    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਲਾਇਸੈਂਸ ਫ਼ੀਸ 'ਚ 'ਚ ਕਟੌਤੀ, ਨਵੇਂ ਹੁਕਮ...
  • journalists from punjab and himachal pradesh reach mizoram on media tour
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰ ਮੀਡੀਆ ਟੂਰ ਦੇ ਤਹਿਤ ਮਿਜ਼ੋਰਮ ਪਹੁੰਚੇ
  • nri installs statue of liberty in jalandhar
    ਜਲੰਧਰ ਦੇ NRI ਨੇ ਕਰ 'ਤਾ ਕਮਾਲ! 4 ਮੰਜ਼ਿਲਾ ਕੋਠੀ 'ਤੇ ਖੜ੍ਹਾ ਕਰਵਾ ਦਿੱਤਾ...
  • sukhpal khaira statement on cm bhagwant mann s pictures on pilgrimage buses
    ਤੀਰਥ ਯਾਤਰਾ ਬੱਸਾਂ 'ਤੇ CM ਮਾਨ ਦੀਆਂ ਤਸਵੀਰਾਂ ਵੇਖ ਖਹਿਰਾ ਨੇ ਘੇਰੀ 'ਆਪ',...
Trending
Ek Nazar
divyanka tripathi radiates pregnancy glow at surprise baby shower event

ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ...

shiv thakare becomes the winner of   the 50

ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...

attacks between russia and ukraine

ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ

palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

43 shops to ashes in afghanistan

ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ

parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

comedy king seen   pressing   clothes on the roadside

ਸੜਕ ਕਿਨਾਰੇ ਕੱਪੜੇ 'ਪ੍ਰੈੱਸ' ਕਰਦਾ ਨਜ਼ਰ ਆਇਆ ਕਾਮੇਡੀ ਕਿੰਗ ! ਵੀਡੀਓ ਹੋਈ...

this actress got intimate with her future father in law

ਆਪਣੇ ਹੋਣ ਵਾਲੇ ਸਹੁਰੇ ਨਾਲ ਹੀ ਇੰਟੀਮੇਟ ਹੋ ਗਈ ਸੀ ਇਹ ਅਦਾਕਾਰਾ ! ਫਿਰ...

bank holiday

Bank Holiday: ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ! ਦੋਖੇ RBI ਦੀ ਛੁੱਟੀਆਂ...

indian cuisine playgrounds kamaljit kaur

ਖੇਡ ਗਰਾਊਂਡਾਂ 'ਚ ਭਾਰਤੀ ਪਕਵਾਨ ਮੁੱਹਈਆ ਕਰਵਾਉਣ ਦੀ ਨਿਵੇਕਲੀ ਪਿਰਤ ਪਾ ਰਹੀ...

parents left their daughter under the seat in the theater

ਥੀਏਟਰ 'ਚ ਸੀਟ ਹੇਠਾਂ ਧੀ ਨੂੰ ਛੱਡ ਗਏ ਸਨ ਮਾਪੇ ! ਚੂਹੇ ਨੋਚਦੇ ਰਹੇ ਸਰੀਰ, ਫਿਰ...

nicholas brendon passes away

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਨਿਕੋਲਸ ਦਾ ਦਿਹਾਂਤ

anaya bangar thanks father sanjay bangar

ਸਰਜਰੀ ਕਰਵਾ ਕੇ ਪੂਰੀ ਤਰ੍ਹਾਂ ਮੁੰਡੇ ਤੋਂ ਕੁੜੀ ਬਣੀ ਅਨਾਇਆ ! ਭਾਵੁਕ ਪੋਸਟ ਲਿਖ...

is jeffrey epstein alive

ਕੀ ਜ਼ਿੰਦਾ ਹੈ Jeffrey Epstein? ਫਲੋਰਿਡਾ ਦੀ ਵਾਇਰਲ Video ਕਾਰਨ ਸੋਸ਼ਲ ਮੀਡੀਆ...

heart attack blood groups are at higher risk

ਸਾਵਧਾਨ! ਬਲੱਡ ਗਰੁੱਪ ਵਧਾ ਸਕਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਕਿਹੜਾ ਗਰੁੱਪ...

heavy rain warning issued

ਭਾਰੀ ਮੀਂਹ ਦੀ ਜਾਰੀ ਹੋ ਗਈ ਚਿਤਾਵਨੀ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਨੂੰ...

marriage opportunities are forming in 3 zodiac signs

Marriage Zodiac Signs: ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਬਣ ਰਿਹਾ ਵਿਆਹ ਦਾ ਯੋਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸੀ ਨੁਸਖੇ ਦੀਆਂ ਖਬਰਾਂ
    • the problem of uric acid will be eradicated
      Uric acid ਦੀ ਸਮੱਸਿਆ ਹੋਵੇਗੀ ਜੜ੍ਹੋਂ ਖਤਮ, ਬਸ ਆਪਣੀ ਡਾਈਟ 'ਚ ਕਰੋ ਇਹ ਛੋਟੇ...
    • roshan ayurvedic
      ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
    • 1 5 million new cases of cancer are being reported in india every year
      ਭਾਰਤ 'ਚ ਹਰ ਸਾਲ ਸਾਹਮਣੇ ਆ ਰਹੇ ਹਨ ਕੈਂਸਰ ਦੇ 15 ਲੱਖ ਨਵੇਂ ਮਾਮਲੇ, ਇਨ੍ਹਾਂ 3...
    • are you also troubled by severe leg pain
      ਕੀ ਤੁਸੀਂ ਵੀ ਲੱਤਾਂ ਦੇ ਤੇਜ਼ ਦਰਦ ਤੋਂ ਹੋ ਪਰੇਸ਼ਾਨ? ਰਾਹਤ ਪਾਉਣ ਲਈ ਅਪਣਾਓ ਇਹ...
    • beware migraine may increase the risk of high bp in women
      ਸਾਵਧਾਨ! ਔਰਤਾਂ 'ਚ ਹਾਈ BP ਦਾ ਖ਼ਤਰਾ ਵਧਾ ਸਕਦੈ ਮਾਈਗ੍ਰੇਨ; ਭੁੱਲ ਕੇ ਵੀ ਨਾ ਕਰੋ...
    • are you troubled by cold and cough due to changing weather
      ਬਦਲਦੇ ਮੌਸਮ 'ਚ ਸਰਦੀ-ਜ਼ੁਕਾਮ ਤੋਂ ਪਰੇਸ਼ਾਨ? ਰਸੋਈ 'ਚ ਮੌਜੂਦ ਇਨ੍ਹਾਂ 5...
    • not only exercise  the way you chew your food will reduce your stomach size
      ਸਿਰਫ ਕਸਰਤ ਹੀ ਨਹੀਂ ਖਾਣਾ ਚਬਾਉਣ ਦਾ ਤਰੀਕਾ ਵੀ ਘਟਾਏਗਾ ਤੁਹਾਡਾ ਪੇਟ, ਬਸ ਕਰੋ ਇਹ...
    • itching in the body may be a sign of vitamin deficiency
      ਸਾਵਧਾਨ! ਸਰੀਰ 'ਚ ਖਾਰਸ਼ ਹੋਣਾ ਹੋ ਸਕਦਾ ਹੈ ਵਿਟਾਮਿਨ ਦੀ ਕਮੀ ਦਾ ਸੰਕੇਤ, ਜਾਣੋ...
    • taking painkillers without medical advice can be expensive
      ਸਾਵਧਾਨ! ਬਿਨਾਂ ਡਾਕਟਰੀ ਸਲਾਹ ਦੇ ਪੇਨ ਕਿਲਰ ਲੈਣਾ ਪੈ ਸਕਦੈ ਮਹਿੰਗਾ, ਇਨ੍ਹਾਂ...
    • glass  steel  copper or plastic which bottle drink water
      ਕੱਚ, ਸਟੀਲ, ਤਾਂਬਾ ਜਾਂ ਪਲਾਸਟਿਕ ! ਜਾਣੋ ਕਿਹੜੀ ਬੋਤਲ 'ਚ ਪੀਣਾ ਚਾਹੀਦੈ ਪਾਣੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +