Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 12, 2026

    1:10:28 PM

  • dc himanshu agarwal  s big statement regarding petrol diesel and lpg

    ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ...

  • get ready to buy oil at 200

    '200 ਨੂੰ ਤੇਲ ਖਰੀਦਣ ਲਈ ਹੋ ਜਾਓ ਤਿਆਰ..!' ਇਰਾਨ...

  • trump news annoouncement on iran war

    'ਅਸੀਂ ਜਿੱਤ ਚੁੱਕੇ ਹਾਂ, ਪਰ....', ਈਰਾਨ ਨਾਲ ਜੰਗ...

  • punjab petrol diesel update

    ਪੰਜਾਬ 'ਚ ਪੈਟਰੋਲ-ਡੀਜ਼ਲ ਨੂੰ ਲੈ ਕੇ ਆ ਗਿਆ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • ਔਰਤਾਂ ਦੀ ਬੱਚੇਦਾਨੀ ਦੇ ਬਾਹਰ ਨਿਕਲਣ ਦੇ ਮੁੱਖ ਕਾਰਨ, ਜਾਣੋ ਘਰੇਲੂ ਉਪਾਅ

HOMEGROWN TIPS News Punjabi(ਦੇਸੀ ਨੁਸਖੇ)

ਔਰਤਾਂ ਦੀ ਬੱਚੇਦਾਨੀ ਦੇ ਬਾਹਰ ਨਿਕਲਣ ਦੇ ਮੁੱਖ ਕਾਰਨ, ਜਾਣੋ ਘਰੇਲੂ ਉਪਾਅ

  • Edited By Sunita,
  • Updated: 23 Mar, 2024 12:26 PM
Homegrown Tips
uterine prolapse causes symptoms diagnosis treatment
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਸਰੀਰ ਦੇ ਸਾਰੇ ਹੀ ਅੰਗ ਬਹੁਤ ਮਹੱਤਵਪੂਰਨ ਹੁੰਦੇ ਹਨ ਪਰ ਜਨਾਨੀਆਂ ਦੀ ਬੱਚੇਦਾਨੀ ਸਰੀਰ ਦਾ ਕਾਫ਼ੀ ਅਹਿਮ ਹਿੱਸਾ ਹੁੰਦੀ ਹੈ ਕਿਉਂਕਿ ਜਨਾਨੀਆਂ ਦੀ ਜ਼ਿੰਦਗੀ ਵਿਚ ਖ਼ਾਸ ਭੂਮਿਕਾ ਨਿਭਾਉਂਦੀ ਹੈ। ਇਸ ਦੇ ਜਰੀਏ ਹੀ ਜਨਾਨੀਆਂ ਨੂੰ ਪੀਰੀਅਡਸ ਆਉਂਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਮਾਂ ਬਣਨ ਦਾ ਸੁੱਖ ਪ੍ਰਾਪਤ ਕਰਦੀਆਂ ਹਨ। ਕੀ ਤੁਹਾਨੂੰ ਪਤਾ ਹੈ ਕਿ ਬੱਚੇਦਾਨੀ ਨਾਲ ਜੁੜੀਆਂ ਕਈ ਸਮੱਸਿਆਵਾਂ ਵੀ ਹਨ। ਜਿਵੇਂ ਕਿ ਬੱਚੇਦਾਨੀ ਦੇ ਨਿਓਪਲਾਸਮ, ਸੋਜ, ਲਾਗ ਆਦਿ। ਇਨ੍ਹਾਂ ਕਾਰਨ ਗਰਭ ਅਵਸਥਾ 'ਚ ਵੀ ਸਮੱਸਿਆ ਹੁੰਦੀ ਹੈ। ਇਸ ਨਾਲ ਬੱਚੇਦਾਨੀ ਦੇ ਬਾਹਰ ਫਿਸਲਣ ਦੀ ਸਮੱਸਿਆ ਹੁੰਦੀ ਹੈ। ਇਹ ਸਮੱਸਿਆ 50 ਤੋਂ 60 ਸਾਲ ਦੀਆਂ ਜਨਾਨੀਆਂ ਵਿਚ ਹੁੰਦੀ ਹੈ। ਅਜਿਹੀ ਸਥਿਤੀ ਵਿਚ ਬੱਚੇਦਾਨੀ ਅੱਗੇ ਵਧਣੀ ਸ਼ੁਰੂ ਹੋ ਜਾਂਦੀ ਹੈ, ਜਿਸ ਕਾਰਨ ਪੀੜਤ ਜਨਾਨੀਆਂ ਆਪਣਾ ਪਿਸ਼ਾਬ ਨਹੀਂ ਰੋਕ ਪਾਉਂਦੀਆਂ। ਇਸ ਤੋਂ ਇਲਾਵਾ ਉਨ੍ਹਾਂ ਨੂੰ ਗੈਸ ਦੀ ਸ਼ਿਕਾਇਤ ਰਹਿੰਦੀ ਹੈ। ਇਸ ਖ਼ਬਰ ਰਾਹੀਂ ਅਸੀਂ ਤੁਹਾਨੂੰ ਬੱਚੇਦਾਨੀ ਦੇ ਫਿਸਲਣ ਦਾ ਕਾਰਨ ਅਤੇ ਇਸ ਨੂੰ ਵਾਪਸ ਉਸੇ ਸਥਾਨ 'ਤੇ ਕਿਵੇਂ ਲਿਆਣਾ ਬਾਰੇ ਦੱਸਾਂਗੇ।

ਇਹ ਖ਼ਬਰ ਵੀ ਪੜ੍ਹੋ - 'ਯੂਰਿਕ ਐਸਿਡ' ਨੂੰ ਕੰਟਰੋਲ ਕਰਨ ਲਈ ਅਪਣਾਓ ਇਹ ਨੁਸਖ਼ਾ, ਨਹੀਂ ਪਵੇਗੀ ਦਵਾਈ ਦੀ ਲੋੜ


ਬੱਚੇਦਾਨੀ ਬਲੈਡਰ ਅਤੇ ਗੁਦਾ ਦੇ ਵਿਚਕਾਰ ਸਥਿਤ ਹੈ। ਅੰਤੜੀਆਂ ਦੀ ਗਤੀ ਗੁਦਾ ਰਾਹੀਂ ਕੀਤੀ ਜਾਂਦੀ ਹੈ। ਜਦੋਂ ਬੱਚੇਦਾਨੀ ਆਪਣੇ ਸਥਾਨ ਤੋਂ ਖਿਸਕ ਜਾਂਦੀ ਹੈ ਤਾਂ ਸਭ ਤੋਂ ਵੱਧ ਸਮੱਸਿਆਵਾਂ ਬਲੈਡਰ ਅਤੇ ਗੁਦਾ ਨਾਲ ਸਬੰਧਿਤ ਹੁੰਦੀਆਂ ਹਨ। ਜਿਵੇਂ-
1. ਕਬਜ਼
2. ਬਲੋਟਿੰਗ
3. ਪਿਸ਼ਾਬ ਕਰਦੇ ਸਮੇਂ ਦਰਦ
4. ਪੇਟ ਦੇ ਹੇਠਲੇ ਹਿੱਸੇ ਵਿਚ ਭਾਰੀਪਨ ਮਹਿਸੂਸ ਹੋਣਾ
5. ਬੈਠਣ ਵਿਚ ਮੁਸ਼ਿਕਲ ਹੋਣੀ 
6. ਹਿਪਸ ਅਤੇ ਪੇਟ ਦਾ ਬਾਹਰ ਨਿਕਲਣਾ
7. ਹੱਸਣ, ਖੰਘਣ ਜਾਂ ਛਾਲ ਮਾਰਨ ਵੇਲੇ ਪਿਸ਼ਾਬ ਨਿਕਲਣਾ

ਇਹ ਖ਼ਬਰ ਵੀ ਪੜ੍ਹੋ - ਰੋਜ਼ਾਨਾ ਦੀ ਖੁਰਾਕ 'ਚ ਜ਼ਰੂਰ ਸ਼ਾਮਲ ਕਰੋ ਵਿਟਾਮਿਨ-ਏ ਨਾਲ ਭਰਪੂਰ ਇਹ ਚੀਜ਼ਾਂ, ਹੱਡੀਆਂ ਅਤੇ ਦੰਦ ਹੋਣਗੇ ਮਜ਼ਬੂਤ


ਆਖਿਰ ਕਿਉਂ ਬੱਚੇਦਾਨੀ ਨਿਕਲਦੀ ਹੈ ਬਾਹਰ
1. ਵਧਦੀ ਉਮਰ ਦੇ ਨਾਲ ਜਨਾਨੀ ਦੇ ਸਰੀਰ ਦਾ ਹੇਠਲਾ ਹਿੱਸਾ ਕਮਜ਼ੋਰ ਹੋ ਜਾਂਦਾ ਹੈ।
2. ਗਰਭ ਅਵਸਥਾ ਅਤੇ ਲੇਬਰ ਦਰਦ
3. ਜ਼ਿਆਦਾ ਭਾਰ ਹੋਣਾ
4. ਸਰੀਰਕ ਗਤੀਵਿਧੀ ਨਾ ਕਰਨਾ

ਇਹ ਖ਼ਬਰ ਵੀ ਪੜ੍ਹੋ - ਸਰੀਰ ਲਈ ਰਾਮਬਾਣ ਹੈ ‘ਕਾਲੀ ਮਿਰਚ’, ਯੂਰਿਕ ਐਸਿਡ ਸਣੇ ਇਨ੍ਹਾਂ ਬਿਮਾਰੀਆਂ ਨੂੰ ਰੱਖੇ ਦੂਰ

ਯੂਟੇਰਿਨ ਪ੍ਰੋਬਲਮ ਨੂੰ ਰੋਕਣ ਲਈ ਉਪਾਅ
1. ਸਭ ਤੋਂ ਪਹਿਲਾਂ ਆਪਣੀ ਸਥਿਤੀ ਨੂੰ ਸਹੀ ਰੱਖੋ। ਕਈ ਵਾਰ ਜਨਾਨੀਆਂ ਦੀ ਹਿਪਸ ਪਿਛਲੇ ਪਾਸੇ ਤੋਂ ਬਾਹਰ ਨਿਕਲਣ ਲੱਗ ਜਾਂਦੀ ਹੈ। ਇਸ ਹਾਲਤ ਵਿਚ ਜਦੋਂ ਉਹ ਅੱਗੇ ਵੱਲ ਝੁਕਦੀ ਹੈ ਤਾਂ ਬੱਚੇਦਾਨੀ ਕਮਜ਼ੋਰ ਹੋ ਜਾਂਦੀ ਹੈ।
2. ਪਿਸ਼ਾਬ ਅਤੇ ਲੈਟਰੀਨ ਕਰਨ ਸਮੇਂ ਖਿਚਾਅ ਨਾ ਕਰੋ। ਇਸ ਨਾਲ ਬੱਚੇਦਾਨੀ 'ਤੇ ਦਬਾਅ ਪੈਂਦਾ ਹੈ।
3. ਹਫ਼ਤੇ ਵਿਚ ਦੋ ਵਾਰ ਸਟਰੈਂਥ ਟਰੇਨਿੰਗ ਤੇ ਸਾਈਕਲਿੰਗ ਕਰੋ। ਇਸ ਨਾਲ ਪੈਲਵਿਕ ਏਰੀਆ ਅਤੇ ਲੱਤਾਂ ਨੂੰ ਮਜ਼ਬੂਤੀ ਮਿਲੇਗੀ।
4. ਸਹੀ ਜੁੱਤੀ ਪਹਿਨੋ, ਜਿਸ ਨਾਲ ਹਿਪਸ ਬਾਹਰ ਨਾ ਨਿਕਲੇ।
5. ਭੋਜਨ ਵਿਚ ਰੇਸ਼ੇਦਾਰ ਭੋਜਨ ਲਓ ਤਾਂ ਕਿ ਕਬਜ਼ ਨਾ ਹੋਵੇ। ਕੈਲਸ਼ੀਅਮ, ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਨਾਲ ਭਰਪੂਰ ਖੁਰਾਕ ਖਾਓ।

 

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Health Tips
  • Uterine Prolapse
  • Causes
  • Symptoms
  • Diagnosis and Treatment

Health Tips: ਜੋੜਾਂ ਦੇ ਦਰਦ ਤੋਂ ਮਿਲੇਗੀ ਰਾਹਤ, ਡਾਇਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

NEXT STORY

Stories You May Like

  • get rid of sleep problems forever
    ਨੀਂਦ ਦੀ ਸਮੱਸਿਆ ਤੋਂ ਪਾਓ ਹਮੇਸ਼ਾ ਲਈ ਛੁਟਕਾਰਾ ; ਜਾਣੋ ਸੌਣ ਦੇ ਸਹੀ ਤਰੀਕੇ ਤੇ ਘਰੇਲੂ ਉਪਾਅ
  • are your lips turning dark too
    ਕੀ ਕਾਲੇ ਹੋ ਰਹੇ ਹਨ ਤੁਹਾਡੇ ਵੀ ਬੁੱਲ੍ਹ? ਜਾਣੋ ਇਸ ਦੇ ਮੁੱਖ ਕਾਰਨ ਤੇ ਗੁਲਾਬੀ ਬੁੱਲ੍ਹ ਪਾਉਣ ਦੇ ਆਸਾਨ ਤਰੀਕੇ
  • domestic dispute between husband and wife turns into clash
    ਜਲਾਲਾਬਾਦ: ਪਤੀ-ਪਤਨੀ ਦਾ ਘਰੇਲੂ ਕਲੇਸ਼ ਕਾਰਨ ਖੂਨੀ ਟਕਰਾਅ, 2 ਔਰਤਾਂ ਸਮੇਤ 4 ਲੋਕ ਜ਼ਖ਼ਮੀ
  • chief election commissioner black flags
    ਕੋਲਕਾਤਾ ਦੇ ਕਾਲੀਘਾਟ ਮੰਦਰ ਦੇ ਬਾਹਰ ਮੁੱਖ ਚੋਣ ਕਮਿਸ਼ਨਰ ਨੂੰ ਦਿਖਾਏ ਕਾਲੇ ਝੰਡੇ
  • gun firing in jalandhar
    ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਜਲੰਧਰ, ਡਾਕਟਰ ਦੇ ਘਰ ਬਾਹਰ ਤਾਬੜਤੋੜ ਫਾਇਰਿੰਗ
  • sukhjinder randhawa demands cm s resignation
    ਪੰਜਾਬ ‘ਚ ਵਿਗੜਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਰੰਧਾਵਾ ਨੇ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
  • railway gateman dies after being hit by train
    ਟਰੇਨ ਦੀ ਲਪੇਟ 'ਚ ਆਉਣ ਕਾਰਨ ਰੇਲਵੇ ਦੇ ਗੇਟਮੈਨ ਦੀ ਹੋਈ ਮੌਤ
  • patiala main post office  bomb threat
    ਪਟਿਆਲਾ ਦੇ ਮੁੱਖ ਡਾਕਖਾਨੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • dc himanshu agarwal  s big statement regarding petrol diesel and lpg
    ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ DC ਦਾ ਆ ਗਿਆ ਵੱਡਾ...
  • punjabi person has become wanted in canada police have released a poster
    ਕੈਨੇਡਾ 'ਚ ਸਿੱਖ ਨੌਜਵਾਨ 'ਵਾਂਟੇਡ', ਪੁਲਸ ਨੇ ਜਾਰੀ ਕੀਤਾ ਪੋਸਟਰ
  • pargat singh statement punjab budget session 2026
    ਵਿਧਾਨ ਸਭਾ 'ਚ ਬੋਲੇ ਪਰਗਟ ਸਿੰਘ, ਕਾਪੀਰਾਈਟ ਸਟ੍ਰਾਈਕ ਲਗਾ ਕੇ ਮੀਡੀਆ ਚੈਨਲਾਂ ਨੂੰ...
  • rain will fall in many districts of punjab on march 14 and 15
    ਪੰਜਾਬ ਭਰ ਵਿੱਚ ਹੋਈ ਬੱਦਲਵਾਹੀ, ਜਾਣੋ ਕਦੋਂ ਪਵੇਗਾ ਮੀਂਹ
  • viral pictures of g khan and jasmine akhtar created a stir
    'ਲਾੜਾ-ਲਾੜੀ': G Khan ਨੇ Jasmine Akhtar ਨਾਲ ਫੋਟੋਆ ਪੋਸਟ ਕਰ ਆਖਿਆ, 17 ਮਾਰਚ...
  • big change in police administration transfer of these 19 big officers in punjab
    ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ! ਪੰਜਾਬ 'ਚ ਇਨ੍ਹਾਂ 19 ਵੱਡੇ ਅਧਿਕਾਰੀਆਂ ਦੇ...
  • jalandhar two smugglers arrested in filmy style
    ਜਲੰਧਰ : ANTF ਨੇ ਫ਼ਿਲਮੀ ਸਟਾਈਲ 'ਚ ਪਿੱਛਾ ਕਰਕੇ ਦੋ ਨਸ਼ਾ ਤਸਕਰ ਦਬੋਚੇ, 1.564...
  •   nayab   energy 2 years cm nayab saini
    ‘ਨਾਯਾਬ’ ਊਰਜਾ ਦੇ 2 ਸਾਲ: ਵਿਸ਼ੇਸ਼ ਨੀਤੀਆਂ ਨਾਲ ਆਮ ਲੋਕਾਂ ਦਾ ਦਿਲ ਜਿੱਤਣ ’ਚ...
Trending
Ek Nazar
abusing mother sister fined 500 rupees

ਪਿੰਡ 'ਚ ਕੱਢੀ ਗਾਲ੍ਹ ਤਾਂ ਲੱਗੇਗਾ ਮੋਟਾ ਜੁਰਮਾਨਾ, ਕੋਲਗਾਂਵ ਨੇ ਕੀਤਾ ਮਤਾ ਪਾਸ

former mp second marriage entry ban

ਦੂਜਾ ਵਿਆਹ ਕਰਵਾ ਕੇ ਆਏ ਸਾਬਕਾ MP ਦੀ ਪਰਿਵਾਰ ਨੇ ਐਂਟਰੀ ਕੀਤੀ 'ਬੈਨ'! ਲਾੜੀ...

licenses of medical stores cancelled in amritsar

ਅੰਮ੍ਰਿਤਸਰ 'ਚ ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ

locked room recovered bodies debt

ਫਤਿਹਪੁਰ 'ਚ ਬੰਦ ਕਮਰੇ 'ਚੋਂ ਬਰਾਮਦ ਮਾਂ-ਪੁੱਤ ਸਣੇ ਤਿੰਨ ਜੀਆਂ ਦੀਆਂ ਲਾਸ਼ਾਂ,...

alcohol cheap price liquor

'90 ਰੁਪਏ ਦਾ ਕੁਆਰਟਰ 75 'ਚ ਅਤੇ 75 ਵਾਲਾ 55 'ਚ', ਇਸ ਸੂਬੇ 'ਚ ਪਿਆਕੜਾਂ ਦੀ...

zodiac signs

15 ਮਾਰਚ ਤੋਂ ਬਦਲੇਗੀ ਇਨ੍ਹਾਂ 5 ਰਾਸ਼ੀਆਂ ਦੀ ਕਿਸਮਤ, ਹੋ ਜਾਣਗੇ ਮਾਲਾਮਾਲ

mahakumbh viral girl monalisa

'ਵਾਇਰਲ ਗਰਲ' ਮੋਨਾਲੀਸਾ ਆਸ਼ਕ ਨਾਲ ਹੋਈ ਫਰਾਰ, ਪਰਿਵਾਰ ਦੀ ਮਰਜ਼ੀ ਖ਼ਿਲਾਫ਼ ਕਰਵਾ...

pakistan cricket team

ਪਾਕਿਸਤਾਨੀ ਕ੍ਰਿਕਟ ਟੀਮ ਫਿਰ ਹੋਈ ਬੇਇੱਜ਼ਤੀ! ਤੋੜ'ਤਾ ਆਪਣਾ ਹੀ  27 ਸਾਲ ਪੁਰਾਣਾ...

gas cylinders become understand

ਖਤਮ ਨਾ ਹੋਈ ਈਰਾਨ-US ਦੀ ਜੰਗ ਤਾਂ ਕਿੰਨਾ ਮਹਿੰਗਾ ਹੋ ਸਕਦੈ Cylinder?

ipl 2026 kkr pacer matheesha pathirana

IPL ਸ਼ੁਰੂ ਹੋਣ ਤੋਂ ਪਹਿਲਾਂ ਹੀ 3 ਵਾਰ ਦੀ ਚੈਂਪੀਅਨ ਟੀਮ ਨੂੰ ਵੱਡਾ ਝਟਕਾ! 18...

kim watched the cruise missile test

ਕਿਮ ਜੋਂਗ ਨੇ ਆਪਣੀ ਧੀ ਨਾਲ ਦੇਖਿਆ ਕਰੂਜ਼ ਮਿਜ਼ਾਈਲ ਦਾ ਪ੍ਰੀਖਣ

us israeli attacks on iran violate international law meloni

ਈਰਾਨ 'ਤੇ ਅਮਰੀਕਾ-ਇਜ਼ਰਾਈਲੀ ਹਮਲੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ : ਮੇਲੋਨੀ

raghav chadha mobile recharge incoming call 28 days rajya sabha

28 ਦਿਨਾਂ ਦੇ ਪਲਾਨ ਅਤੇ ਇਨਕਮਿੰਗ ਕਾਲ ਬੰਦ ਕਰਨਾ ਧੋਖਾ ! ਰਾਘਵ ਚੱਢਾ ਨੇ ਸੰਸਦ 'ਚ...

84 iranian sailors sri lankan courtt

ਸ਼੍ਰੀਲੰਕਾ ਦੀ ਅਦਾਲਤ ਵੱਲੋਂ 84 ਈਰਾਨੀ ਮਲਾਹਾਂ ਦੀਆਂ ਲਾਸ਼ਾਂ ਦੂਤਾਵਾਸ ਨੂੰ...

melbourne wins on a global scale

ਮੈਲਬੌਰਨ ਨੇ ਵਿਸ਼ਵ ਪੱਧਰ ‘ਤੇ ਮਾਰੀ ਬਾਜ਼ੀ, ਟਾਈਮ ਆਊਟ ਮੈਗਜ਼ੀਨ ਨੇ ਦਿੱਤਾ ਪਹਿਲਾ...

famous actress divorces husband

ਵਿਆਹ ਦੇ 4 ਸਾਲਾਂ ਅੰਦਰ ਹੀ ਟੁੱਟ ਗਿਆ ਮਸ਼ਹੂਰ ਅਦਾਕਾਰਾ ਦਾ ਘਰ ! ਤਲਾਕ ਲੈ ਪਤੀ...

taranjit singh sandhu  lieutenant governor  oath  delhi

ਤਰਨਜੀਤ ਸਿੰਘ ਸੰਧੂ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ

lpg gas shortage zomato swiggy restaurant

LPG Gas Crisis: ਅੱਜ ਰਾਤ ਤੋਂ ਹੋਟਲ-ਰੈਸਟੋਰੈਂਟਾਂ 'ਚ ਚੁੱਲ੍ਹੇ ਹੋ ਜਾਣਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸੀ ਨੁਸਖੇ ਦੀਆਂ ਖਬਰਾਂ
    • 1 5 million new cases of cancer are being reported in india every year
      ਭਾਰਤ 'ਚ ਹਰ ਸਾਲ ਸਾਹਮਣੇ ਆ ਰਹੇ ਹਨ ਕੈਂਸਰ ਦੇ 15 ਲੱਖ ਨਵੇਂ ਮਾਮਲੇ, ਇਨ੍ਹਾਂ 3...
    • are you also troubled by severe leg pain
      ਕੀ ਤੁਸੀਂ ਵੀ ਲੱਤਾਂ ਦੇ ਤੇਜ਼ ਦਰਦ ਤੋਂ ਹੋ ਪਰੇਸ਼ਾਨ? ਰਾਹਤ ਪਾਉਣ ਲਈ ਅਪਣਾਓ ਇਹ...
    • beware migraine may increase the risk of high bp in women
      ਸਾਵਧਾਨ! ਔਰਤਾਂ 'ਚ ਹਾਈ BP ਦਾ ਖ਼ਤਰਾ ਵਧਾ ਸਕਦੈ ਮਾਈਗ੍ਰੇਨ; ਭੁੱਲ ਕੇ ਵੀ ਨਾ ਕਰੋ...
    • are you troubled by cold and cough due to changing weather
      ਬਦਲਦੇ ਮੌਸਮ 'ਚ ਸਰਦੀ-ਜ਼ੁਕਾਮ ਤੋਂ ਪਰੇਸ਼ਾਨ? ਰਸੋਈ 'ਚ ਮੌਜੂਦ ਇਨ੍ਹਾਂ 5...
    • not only exercise  the way you chew your food will reduce your stomach size
      ਸਿਰਫ ਕਸਰਤ ਹੀ ਨਹੀਂ ਖਾਣਾ ਚਬਾਉਣ ਦਾ ਤਰੀਕਾ ਵੀ ਘਟਾਏਗਾ ਤੁਹਾਡਾ ਪੇਟ, ਬਸ ਕਰੋ ਇਹ...
    • itching in the body may be a sign of vitamin deficiency
      ਸਾਵਧਾਨ! ਸਰੀਰ 'ਚ ਖਾਰਸ਼ ਹੋਣਾ ਹੋ ਸਕਦਾ ਹੈ ਵਿਟਾਮਿਨ ਦੀ ਕਮੀ ਦਾ ਸੰਕੇਤ, ਜਾਣੋ...
    • taking painkillers without medical advice can be expensive
      ਸਾਵਧਾਨ! ਬਿਨਾਂ ਡਾਕਟਰੀ ਸਲਾਹ ਦੇ ਪੇਨ ਕਿਲਰ ਲੈਣਾ ਪੈ ਸਕਦੈ ਮਹਿੰਗਾ, ਇਨ੍ਹਾਂ...
    • glass  steel  copper or plastic which bottle drink water
      ਕੱਚ, ਸਟੀਲ, ਤਾਂਬਾ ਜਾਂ ਪਲਾਸਟਿਕ ! ਜਾਣੋ ਕਿਹੜੀ ਬੋਤਲ 'ਚ ਪੀਣਾ ਚਾਹੀਦੈ ਪਾਣੀ
    • frequent sleep disruptions at night are a warning sign
      ਰਾਤ ਨੂੰ ਵਾਰ-ਵਾਰ ਨੀਂਦ ਟੁੱਟਣਾ ਖ਼ਤਰੇ ਦੀ ਘੰਟੀ! ਦਿਲ ਤੇ ਦਿਮਾਗ ਦੀਆਂ ਬਿਮਾਰੀਆਂ...
    • figs are a   magical treasure   of beauty and health
      ਸੁੰਦਰਤਾ ਅਤੇ ਸਿਹਤ ਦਾ 'ਜਾਦੂਈ ਖ਼ਜ਼ਾਨਾ' ਹੈ ਅੰਜੀਰ ! ਜਾਣੋ ਡਾਈਟ 'ਚ ਸ਼ਾਮਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +