Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    3:43:39 PM

  • kewal singh dhillon statement

    ਪੰਜਾਬ 'ਚੋਂ ਨਸ਼ਿਆਂ ਨੂੰ ਜੜ ਤੋਂ ਪੁੱਟ ਸੁੱਟੇਗੀ...

  • petrol bomb thrown at house then explosion

    ਪੰਜਾਬ: ਘਰ ਦੀ ਛੱਤ 'ਤੇ ਸੁੱਟਿਆ ਪੈਟਰੋਲ ਬੰਬ!...

  • ukraine russia conflict

    ਦਾਗ 'ਤੇ 1,600 ਤੋਂ ਵਧੇਰੇ ਡਰੋਨ ! ਵੋਟਿੰਗ ਦੌਰਾਨ...

  • banks to remain closed for 5 consecutive days

    ਲਗਾਤਾਰ 5 ਦਿਨ ਬੰਦ ਰਹਿਣਗੇ Bank ! ਨੋਟ ਕਰ ਲਓ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • Jalandhar
  • Health Tips: ਸਾਵਧਾਨ! ਲੋੜ ਤੋਂ ਵੱਧ ਕਦੇ ਨਾ ਪੀਓ ਪਾਣੀ, ‘ਕਿਡਨੀ ਫੇਲ੍ਹ’ ਹੋਣ ਸਣੇ ਹੋ ਸਕਦੇ ਨੇ ਕਈ ਰੋਗ

HOMEGROWN TIPS News Punjabi(ਦੇਸੀ ਨੁਸਖੇ)

Health Tips: ਸਾਵਧਾਨ! ਲੋੜ ਤੋਂ ਵੱਧ ਕਦੇ ਨਾ ਪੀਓ ਪਾਣੀ, ‘ਕਿਡਨੀ ਫੇਲ੍ਹ’ ਹੋਣ ਸਣੇ ਹੋ ਸਕਦੇ ਨੇ ਕਈ ਰੋਗ

  • Edited By Sunita,
  • Updated: 08 Feb, 2023 12:31 PM
Jalandhar
water  drinking  kidney failure  headaches  diseases
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਪਾਣੀ ਸਾਡੀ ਸਿਹਤ ਲਈ ਕਿੰਨਾ ਜ਼ਰੂਰੀ ਹੈ ਇਸ ਗੱਲ ਨੂੰ ਤਾਂ ਸਾਰੇ ਚੰਗੀ ਤਰ੍ਹਾਂ ਨਾਲ ਜਾਣਦੇ ਹਨ। ਕਿਹਾ ਜਾਂਦਾ ਹੈ ਕਿ ਚੰਗੀ ਸਿਹਤ ਲਈ ਦਿਨ ‘ਚ ਘੱਟ ਤੋਂ ਘੱਟ 8-9 ਗਲਾਸ ਪਾਣੀ ਜ਼ਰੂਰੀ ਪੀਣਾ ਚਾਹੀਦਾ ਹੈ। ਜੇਕਰ ਅਸੀਂ ਇਸ ਤੋਂ ਜ਼ਿਆਦਾ ਪਾਣੀ ਪੀਂਦੇ ਹਨ ਤਾਂ ਇਹ ਸਾਡੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਦੇਖਿਆ ਜਾਵੇ ਤਾਂ 5-6 ਲੀਟਰ ਤੋਂ ਜ਼ਿਆਦਾ ਪਾਣੀ ਪੀਣ ਨਾਲ ਕਈ ਬੀਮਾਰੀਆਂ ਹੋ ਸਕਦੀਆਂ ਹਨ। ਜ਼ਿਆਦਾ ਪਾਣੀ ਪੀਣ ਨਾਲ ਸਾਡੀਆਂ ਕਿਡਨੀਆਂ ਨੂੰ ਜ਼ਿਆਦਾ ਕੰਮ ਕਰਨਾ ਪੈਂਦਾ ਹੈ, ਜਿਸ ਕਰਕੇ ਕਿਡਨੀ ਫੇਲ੍ਹ ਹੋ ਸਕਦੀਆਂ ਹਨ। ਅਸੀਂ ਲਈ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਜ਼ਿਆਦਾ ਪਾਣੀ ਪੀਣ ਨਾਲ ਸਰੀਰ ਨੂੰ ਕਿਹੜੇ ਕਿਹੜੇ ਨੁਕਸਾਨ ਹੁੰਦੇ ਹਨ ।

ਕਿਉਂ ਲੱਗਦੀ ਹੈ ਜ਼ਿਆਦਾ ਪਿਆਸ?
ਜਦੋਂ ਅਸੀਂ ਜ਼ਿਆਦਾ ਸੋਡੀਅਮ ਅਤੇ ਘੱਟ ਪੋਟਾਸ਼ੀਅਮ ਵਾਲੀਆਂ ਚੀਜ਼ਾਂ ਦਾ ਸੇਵਨ ਕਰਦੇ ਹਾਂ ਤਾਂ ਸਾਨੂੰ ਜ਼ਿਆਦਾ ਪਿਆਸ ਲੱਗਦੀ ਹੈ। ਜਿਹੜੇ ਲੋਕ ਜ਼ਿਆਦਾ ਲੂਣ ਦਾ ਸੇਵਨ ਕਰਦੇ ਹਨ, ਉਨ੍ਹਾਂ ਨੂੰ ਪਿਆਸ ਜ਼ਿਆਦਾ ਲੱਗਦੀ ਹੈ। ਲੂਣ ਕੋਸ਼ਿਕਾਵਾਂ ਤੋਂ ਪਾਣੀ ਬਾਹਰ ਕੱਢਦਾ ਹੈ, ਜਿਸ ਨਾਲ ਕੋਸ਼ਿਕਾਵਾਂ ਦਿਮਾਗ ਨੂੰ ਪਿਆਸ ਲੱਗਣ ਦਾ ਸੰਕੇਤ ਦਿੰਦੀਆਂ ਹਨ।

ਜ਼ਿਆਦਾ ਪਾਣੀ ਪੀਣ ਨਾਲ ਭਾਰ ਕਿਉਂ ਵਧਦਾ?
ਸਾਡੇ ਸਰੀਰ ਦਾ ਭਾਰ ਉਸ ਸਮੇਂ ਵੱਧਦਾ ਹੈ, ਜਦੋਂ ਸਰੀਰ 'ਚ ਫੈਟ ਜਮ੍ਹਾਂ ਹੋਣ ਲੱਗਦੀ ਹੈ ਅਤੇ ਜੰਮੇ ਹੋਏ ਫੈਟ ਸੈੱਲਸ ਵਿੱਚ ਪਾਣੀ ਦੀ ਮਾਤਰਾ ਵੱਧ ਜਾਂਦੀ ਹੈ। ਜ਼ਰੂਰਤ ਤੋਂ ਜ਼ਿਆਦਾ ਪਾਣੀ ਪੀਣ ਨਾਲ ਕਿਡਨੀ ਪੂਰੇ ਪਾਣੀ ਨੂੰ ਸਰੀਰ ਤੋਂ ਬਾਹਰ ਨਹੀਂ ਕੱਢ ਪਾਉਂਦੀ। ਸਰੀਰ 'ਚ ਬਚਿਆ ਹੋਇਆ ਪਾਣੀ ਇਲੈਕਟ੍ਰੋਲਾਈਟ ਦਾ ਬੈਲੇਂਸ ਵਿਗਾੜ ਦਿੰਦਾ ਹੈ, ਜਿਸ ਨਾਲ ਪਾਣੀ ਹੌਲੀ-ਹੌਲੀ ਸਰੀਰ 'ਚ ਜਮ੍ਹਾਂ ਹੋਣ ਲੱਗਦਾ ਹੈ ਅਤੇ ਭਾਰ ਵਧਣ ਲੱਗਦਾ ਹੈ ।

ਕਿੰਨਾ ਪਾਣੀ ਪੀਣਾ ਸਿਹਤ ਲਈ ਜ਼ਰੂਰੀ ਹੈ
ਪੁਰਸ਼ਾਂ ਨੂੰ ਇੱਕ ਦਿਨ 'ਚ 12-15 ਗਿਲਾਸ ਪਾਣੀ ਪੀਣਾ ਜ਼ਰੂਰੀ ਹੈ, ਜਦੋਂਕਿ ਜਨਾਨੀਆਂ ਨੂੰ 8-10 ਗਿਲਾਸ ਪਾਣੀ ਪੀਣਾ ਚਾਹੀਦਾ ਹੈ। ਜਿਹੜੀਆਂ ਜਨਾਨੀਆਂ ਕਸਰਤ ਕਰਦੀਆਂ ਹਨ, ਉਨ੍ਹਾਂ ਲਈ 10-12 ਗਿਲਾਸ ਜ਼ਰੂਰੀ ਹਨ। ਜਿਹੜੀਆਂ ਜਨਾਨੀਆਂ ਬੱਚਿਆਂ ਨੂੰ ਦੁੱਧ ਪਿਲਾਉਂਦੀਆਂ ਹਨ, ਉਨ੍ਹਾਂ ਲਈ 10-14 ਗਿਲਾਸ ਪਾਣੀ ਪੀਣਾ ਜ਼ਰੂਰੀ ਹੈ ।

ਜ਼ਿਆਦਾ ਪਾਣੀ ਪੀਣ ਨਾਲ ਹੋਣ ਵਾਲੇ ਨੁਕਸਾਨ -

  • ਦਿਮਾਗ ’ਚ ਸੋਜ

ਜ਼ਿਆਦਾ ਪਾਣੀ ਪੀਣ ਨਾਲ ਸਰੀਰ 'ਚ ਸੋਡੀਅਮ ਦਾ ਪੱਧਰ ਤੇਜ਼ੀ ਨਾਲ ਘੱਟ ਹੋਣ ਲੱਗਦਾ ਹੈ, ਜਿਸ ਕਰਕੇ ਦਿਮਾਗ ’ਚ ਸੋਜ ਹੋ ਜਾਂਦੀ ਹੈ। ਇਸ ਤਰ੍ਹਾਂ ਹਾਈਪੋਟਰਿਮੀਆਂ ਦਾ ਖ਼ਤਰਾ ਵਧ ਜਾਂਦਾ ਹੈ। ਸੋਡੀਅਮ ਇੱਕ ਤਰ੍ਹਾਂ ਦਾ ਇਲੈਕਟ੍ਰੋਲਾਈਟ ਹੈ, ਜੋ ਸਰੀਰ 'ਚ ਪਾਣੀ ਦੀ ਮਾਤਰਾ ਨੂੰ ਕੰਟਰੋਲ ਰੱਖਦਾ ਹੈ ।

  • ਕਿਡਨੀ ’ਤੇ ਬੁਰਾ ਅਸਰ

ਜ਼ਰੂਰਤ ਤੋਂ ਜ਼ਿਆਦਾ ਪਾਣੀ ਪੀਣ ਨਾਲ ਓਵਰਹਾਈਡ੍ਰੇਸ਼ਨ ਦੀ ਸਮੱਸਿਆ ਹੋ ਸਕਦੀ ਹੈ, ਜਿਸ ਦਾ ਸਿੱਧਾ ਅਸਰ ਕਿਡਨੀ ’ਤੇ ਪੈਂਦਾ ਹੈ। ਕਿਡਨੀ ਸਰੀਰ ਦੇ ਪਾਣੀ ਨੂੰ ਫਿਲਟਰ ਕਰਨ ਦਾ ਕੰਮ ਕਰਦੀ ਹੈ। ਜਦੋਂ ਅਸੀਂ ਜ਼ਿਆਦਾ ਪਾਣੀ ਪੀਂਦੇ ਹਾਂ, ਤਾਂ ਉਹ ਪਾਣੀ ਪੂਰਾ ਸਾਡੇ ਸਰੀਰ ’ਚੋਂ ਬਾਹਰ ਨਹੀਂ ਨਿਕਲਦਾ, ਜਿਸ ਨਾਲ ਕਿਡਨੀ ’ਤੇ ਦਬਾਅ ਪੈਂਦਾ ਹੈ। ਲੰਬੇ ਸਮੇਂ ਤੱਕ ਇਸ ਤਰ੍ਹਾਂ ਰਹਿਣ ਨਾਲ ਕਿਡਨੀ ਫੇਲ੍ਹ ਵੀ ਹੋ ਸਕਦੀ ਹੈ।

  • ਸਿਰ ਦਰਦ ਅਤੇ ਥਕਾਵਟ

ਜ਼ਿਆਦਾ ਪਾਣੀ ਪੀਣ ਨਾਲ ਸਰੀਰ ਦੀਆਂ ਕੋਸ਼ਿਕਾਵਾਂ ਸੁੱਜ ਕੇ ਵੱਡੀਆਂ ਹੋ ਜਾਂਦੀਆਂ ਹਨ, ਜਿਸ ਦਾ ਸਿੱਧਾ ਅਸਰ ਦਿਮਾਗ ’ਤੇ ਪੈਂਦਾ ਹੈ। ਇਸ ਨਾਲ ਸਿਰ ਦਰਦ, ਘਬਰਾਹਟ, ਉਲਟੀ ਅਤੇ ਚੱਕਰ ਆਉਣ ਲੱਗਦੇ ਹਨ। ਲਗਾਤਾਰ ਖ਼ੂਨ ਦੀਆਂ ਨਸਾਂ ਅਤੇ ਦਿਮਾਗ ’ਤੇ ਦਬਾਅ ਪੈਣ ਨਾਲ ਸਰੀਰ ਵਿੱਚ ਥਕਾਵਟ ਹੋਣ ਲੱਗਦੀ ਹੈ।

  • ਖ਼ਰਾਬ ਪਾਚਣ ਕਿਰਿਆ

ਜ਼ਰੂਰਤ ਤੋਂ ਜ਼ਿਆਦਾ ਪਾਣੀ ਪੀਣ ਨਾਲ ਪਾਚਨ ਕਿਰਿਆ ਖ਼ਰਾਬ ਹੋ ਸਕਦੀ ਹੈ। ਜ਼ਿਆਦਾ ਪਾਣੀ ਪੀਣ ਨਾਲ ਭੋਜਨ ਨੂੰ ਪਚਾਉਣ ਵਿੱਚ ਮਦਦ ਕਰਨ ਵਾਲਾ ਪਾਚਨ ਰਸ ਕੰਮ ਕਰਨਾ ਬੰਦ ਕਰ ਦਿੰਦਾ ਹੈ, ਜਿਸ ਨਾਲ ਖਾਣਾ ਹੌਲੀ ਪਚਦਾ ਹੈ। ਇਸ ਤਰ੍ਹਾਂ ਢਿੱਡ ਦੀਆਂ ਕਈ ਸਮੱਸਿਆਵਾਂ ਹੋ ਜਾਂਦੀਆਂ ਹਨ।

  • ਸੀਨੇ ਅਤੇ ਪੈਰਾਂ 'ਚ ਦਰਦ

ਜ਼ਿਆਦਾ ਪਾਣੀ ਪੀਣ ਨਾਲ ਸਰੀਰ 'ਚ ਪੋਟਾਸ਼ੀਅਮ ਦੀ ਮਾਤਰਾ ਵਧ ਜਾਂਦੀ ਹੈ। ਇਸ ਨਾਲ ਸੀਨੇ ਅਤੇ ਪੈਰਾਂ 'ਚ ਦਰਦ ਦੀ ਸਮੱਸਿਆ ਹੋਣ ਲੱਗਦੀ ਹੈ।

  • ਨੀਂਦ ਘੱਟ ਆਉਣ

ਜ਼ਿਆਦਾ ਪਾਣੀ ਪੀਣ ਨਾਲ ਵਾਰ-ਵਾਰ ਪਿਸ਼ਾਬ ਆਉਂਦਾ ਹੈ, ਜਿਸ ਕਰਕੇ ਅਸੀਂ ਪੂਰੀ ਨੀਂਦ ਨਹੀਂ ਲੈ ਪਾਉਂਦੇ। ਸ਼ੂਗਰ ਦੇ ਰੋਗੀਆਂ ਲਈ ਰਾਤ ਨੂੰ ਘੱਟ ਪਾਣੀ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ, ਕਿਉਂਕਿ ਸ਼ੂਗਰ ਦੇ ਰੋਗੀਆਂ ਨੂੰ ਰਾਤ ਨੂੰ ਜ਼ਿਆਦਾ ਪੇਸ਼ਾਬ ਆਉਂਦਾ ਹੈ।

  • ਲੀਵਰ ਦੀ ਸਮੱਸਿਆ

ਪਾਣੀ ਵਿੱਚ ਆਇਰਨ ਮਿਨਰਲ ਵੀ ਘੁਲਿਆ ਹੁੰਦਾ ਹੈ, ਜਿਸ ਦੇ ਸੇਵਨ ਨਾਲ ਲੀਵਰ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਲਈ ਜ਼ਿਆਦਾ ਪਾਣੀ ਨਹੀਂ ਪੀਣਾ ਚਾਹੀਦਾ।
 


ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Health Tips
  • Water
  • Drinking
  • Kidney Failure
  • Head
  • Aches
  • Diseases

ਲੌਂਗ ਹੈ ਸਿਹਤ ਲਈ ਵਰਦਾਨ, ਸਰਦੀ-ਜ਼ੁਕਾਮ, ਸਿਰ ਦਰਦ ਤੇ ਫੰਗਲ ਇਨਫੈਕਸ਼ਨ ਤੋਂ ਦਿੰਦਾ ਹੈ ਨਿਜਾਤ

NEXT STORY

Stories You May Like

  • those who take health supplements should be cautious
    ਹੈਲਥ ਸਪਲੀਮੈਂਟਸ ਲੈਣ ਵਾਲੇ ਹੋ ਜਾਣ ਸਾਵਧਾਨ ! ਲੀਵਰ ਨੂੰ ਹੋ ਰਿਹੈ ਵੱਡਾ ਨੁਕਸਾਨ
  • wars
    ਕਦੇ ਨਾ ਖ਼ਤਮ ਹੋਣ ਵਾਲੀਆਂ ਜੰਗਾਂ ਦੇ ਸਿੱਟੇ
  • follow these tips to prevent kidney stones
    Kidney Stone ਤੋਂ ਬਚਣ ਲਈ ਅਪਣਾਓ ਇਹ 'ਨੁਸਖੇ' ! ਹੋਣ ਚਮਤਕਾਰੀ ਫਾਇਦੇ
  • fennel water is a boon for health
    ਸਿਹਤ ਲਈ ਵਰਦਾਨ ਹੈ 'ਸੌਂਫ ਦਾ ਪਾਣੀ' ! ਜਾਣੋ ਇਸ ਦੇ ਪੀਣ ਦੇ ਫਾਇਦੇ
  • veteran actress  s health deteriorates
    900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ ਆਈ ਫੋਟੋ ਵੇਖ ਡਰ ਗਏ ਫੈਨਜ਼
  • habit of prolonged sitting can harm your kidneys
    ਲਗਾਤਾਰ ਬੈਠੇ ਰਹਿਣ ਦੀ ਆਦਤ ਨਾਲ ਖਰਾਬ ਹੋ ਸਕਦੀ ਹੈ ਕਿਡਨੀ, ਜਾਣੋ ਕਿਵੇਂ ਵਧਦਾ ਹੈ ਖਤਰਾ
  • bsp  mayawati  ill  rumor  health
    ਮਾਇਆਵਤੀ ਨੇ ਬੀਮਾਰ ਹੋਣ ਦੀਆਂ ਅਫਵਾਹਾਂ ਨੂੰ ਖਾਰਜ ਕੀਤਾ, ਕਿਹਾ- ਮੈਂ ਪੂਰੀ ਤਰ੍ਹਾਂ ਸਿਹਤਮੰਦ ਹਾਂ
  • those who eat curd at night should be careful
    ਰਾਤ ਨੂੰ ਦਹੀਂ ਖਾਣ ਵਾਲੇ ਹੋ ਜਾਣ ਸਾਵਧਾਨ ! ਫਾਇਦੇ ਦੀ ਥਾਂ ਹੋ ਸਕਦੈ ਵੱਡਾ ਨੁਕਸਾਨ
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
  • blogger gopi shoker s brother mani shoker arrested
    ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
  • fire breaks out at vodafone office in jalandhar
    ਜਲੰਧਰ ਵਿਖੇ ਵੋਡਾਫੋਨ ਦੇ ਦਫ਼ਤਰ 'ਚ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • excise department  s crackdown continues
    ਐਕਸਾਈਜ਼ ਵਿਭਾਗ ਦੀ ਸਖ਼ਤੀ ਜਾਰੀ, ਹੁਣ 118 ਸ਼ਰਾਬ ਦੇ ਪਊਏ ਬਰਾਮਦ, ਸਮੱਗਲਰ ਫਰਾਰ
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
Trending
Ek Nazar
great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • fennel water is a boon for health
      ਸਿਹਤ ਲਈ ਵਰਦਾਨ ਹੈ 'ਸੌਂਫ ਦਾ ਪਾਣੀ' ! ਜਾਣੋ ਇਸ ਦੇ ਪੀਣ ਦੇ ਫਾਇਦੇ
    • these things are a boon for fatty liver patients
      Fatty liver ਦੇ ਮਰੀਜ਼ਾਂ ਲਈ 'ਵਰਦਾਨ' ਹਨ ਇਹ ਚੀਜ਼ਾਂ ! ਜਾਣੋ ਇਸ ਦੇ ਫਾਇਦਿਆਂ...
    • cinnamon is a treasure of health
      ਸਿਹਤ ਦਾ ਖਜ਼ਾਨਾ ਹੈ 'ਦਾਲਚੀਨੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • know the benefits and harms of eating jaggery in winter
      ਜਾਣੋ ਸਰਦੀਆਂ 'ਚ ਗੁੜ ਖਾਣ ਦੇ ਫਾਇਦੇ ਤੇ ਨੁਕਸਾਨ
    • curry leaves are the food of virtue
      ਗੁਣਾਂ ਦੀ ਖਾਣ ਹੈ 'ਕੜੀ ਪੱਤਾ'! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • cumin is no less than a boon for the body
      ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਜੀਰਾ' ! ਜਾਣੋ ਇਸ ਦੇ ਫਾਇਦੇ
    • pumpkin is no less than a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਕੱਦੂ ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • bitter gourd juice is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਕਰੇਲੇ ਦਾ ਜੂਸ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • roasted chickpeas are a treasure trove of health
      ਸਿਹਤ ਦਾ ਖਜ਼ਾਨਾ ਹੈ 'ਭੁੱਜੇ ਛੋਲੇ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • if you are suffering from back pain then follow these tips
      ਵਾਰ-ਵਾਰ ਹੋ ਰਹੇ ਲੱਕ ਦਰਦ ਤੋਂ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਨੁਸਖੇ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +