Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    1:37:18 PM

  • punjab schools  school holidays

    ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ...

  • paper leak  lok sabha  rahul gandhi

    ਪੇਪਰ ਲੀਕ ਮੁੱਦੇ 'ਤੇ ਲੋਕ ਸਭਾ 'ਚ ਬੋਲੇ ਰਾਹੁਲ...

  • 21 year old punjabi boy dies in canada

    ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ...

  • sdo of mining department arrested in punjab

    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • Jalandhar
  • ਖੂਨ ਦੀ ਘਾਟ ਤੇ ਕਬਜ਼ ਦੀ ਸਮੱਸਿਆ ਤੋਂ ਨਿਜ਼ਾਤ ਦਿਵਾਉਂਦਾ ‘ਤਰਬੂਜ਼’, ਜਾਣੋ ਹੋਰ ਵੀ ਕਈ ਫ਼ਾਇਦੇ

HOMEGROWN TIPS News Punjabi(ਦੇਸੀ ਨੁਸਖੇ)

ਖੂਨ ਦੀ ਘਾਟ ਤੇ ਕਬਜ਼ ਦੀ ਸਮੱਸਿਆ ਤੋਂ ਨਿਜ਼ਾਤ ਦਿਵਾਉਂਦਾ ‘ਤਰਬੂਜ਼’, ਜਾਣੋ ਹੋਰ ਵੀ ਕਈ ਫ਼ਾਇਦੇ

  • Edited By Rajwinder Kaur,
  • Updated: 10 Mar, 2021 06:36 PM
Jalandhar
watermelon  benefits  immune   anemia  eyes  skin  obesity
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਤਰਬੂਜ਼ ਇਕ ਅਜਿਹਾ ਫਲ ਹੈ, ਜਿਸ ਨੂੰ ਲੋਕ ਗਰਮੀਆਂ ਵਿਚ ਖਾਣਾ ਬਹੁਤ ਜ਼ਿਆਦਾ ਪਸੰਦ ਕਰਦੇ ਹਨ। ਗਰਮੀਆਂ ਵਿਚ ਤਰਬੂਜ਼ ਦਾ ਜ਼ਿਕਰ ਨਾ ਹੋਵੇ ਅਜਿਹਾ ਹੋ ਨਹੀਂ ਸਕਦਾ। ਤਰਬੂਜ਼ ਵਿੱਚ ਪਾਣੀ ਦੀ ਮਾਤਰਾ 92 ਫੀਸਦੀ ਹੁੰਦੀ ਹੈ, ਜੋ ਗਰਮੀ ਦੇ ਸਮੇਂ ਸਰੀਰ ਨੂੰ ਡੀਹਾਈਡਰੇਸ਼ਨ ਤੋਂ ਬਚਾਉਣ ਦਾ ਕੰਮ ਕਰਦਾ ਹੈ। ਤਰਬੂਜ਼ ਨਾ ਸਿਰਫ ਸਰੀਰ ਨੂੰ ਠੰਡਕ ਦਾ ਅਹਿਸਾਸ ਕਰਵਾਉਂਦਾ ਹੈ ਸਗੋਂ ਸਰੀਰ ਦੀਆਂ ਕਈ ਬੀਮਾਰੀਆਂ ਨਾਲ ਲੜਣ ’ਚ ਵੀ ਮਦਦ ਕਰਦਾ ਹੈ। ਇਸ ਤੋਂ ਇਲਾਵਾ ਖਣਿਜਾਂ, ਐਂਟੀ-ਆਕਸੀਡੈਂਟਾਂ, ਵਿਟਾਮਿਨ ਬੀ, ਸੀ ਅਤੇ ਏ ਨਾਲ ਭਰਪੂਰ ਤਰਬੂਜ਼ ਦਾ ਸੇਵਨ ਕਰਨ ਨਾਲ ਤੁਹਾਨੂੰ ਬਹੁਤ ਸਾਰੇ ਲਾਭ ਹੁੰਦੇ ਹਨ। 

ਤਰਬੂਜ਼ ਵਿਚ ਪੋਸ਼ਣ ਸੰਬੰਧੀ ਗੁਣ
ਵਿਟਾਮਿਨ- B, B6, B12 ਆਦਿ ਵਿਟਾਮਿਨ ਤਰਬੂਜ਼ ਵਿੱਚ ਵਧੇਰੇ ਮਾਤਰਾ ਵਿੱਚ ਪਾਏ ਜਾਂਦੇ ਹਨ। ਇਸ ਤੋਂ ਇਲਾਵਾ ਇਸ ਵਿਚ ਆਇਰਨ, ਖਣਿਜ, ਕੈਲਸ਼ੀਅਮ, ਐਂਟੀ-ਆਕਸੀਡੈਂਟ ਆਦਿ ਗੁਣ ਹੁੰਦੇ ਹਨ। ਇਸ ਦੇ ਸੇਵਨ ਨਾਲ ਸਰੀਰ ਵਿਚ ਊਰਜਾ ਹੁੰਦੀ ਹੈ। ਪਾਣੀ ਦੀ ਘਾਟ ਪੂਰੀ ਹੋਣ ਨਾਲ ਥਕਾਵਟ, ਤਣਾਅ ਆਦਿ ਦੀ ਸਮੱਸਿਆ ਦੂਰ ਹੋ ਜਾਂਦੀ ਹੈ। 

ਤਰਬੂਜ਼ ਖਾਣ ਦੇ ਫ਼ਾਇਦੇ 

1. ਇਮਿਊਨ ਸਿਸਟਮ
ਵਿਟਾਮਿਨ-ਸੀ ਨਾਲ ਭਰਪੂਰ ਤਰਬੂਜ਼ ਦਾ ਸੇਵਨ ਇਮਿਊਨ ਸਿਸਟਮ ਨੂੰ ਮਜ਼ਬੂਤ ਬਣਾਉਂਦਾ ਹੈ। ਇਹ ਤੁਹਾਨੂੰ ਬਹੁਤ ਸਾਰੀਆਂ ਬੀਮਾਰੀਆਂ ਨਾਲ ਲੜਨ ਵਿਚ ਸਹਾਇਤਾ ਕਰਦਾ ਹੈ।

PunjabKesari

2. ਖੂਨ ਦੀ ਘਾਟ
ਤਰਬੂਜ਼ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਦਾ ਜੂਸ ਪੀਣ ਨਾਲ ਖੂਨ ਦੀ ਘਾਟ ਕਦੇ ਨਹੀਂ ਹੁੰਦੀ। 

ਪੜ੍ਹੋ ਇਹ ਵੀ ਖ਼ਬਰ - Health Tips: ਗਰਮੀਆਂ ’ਚ ‘ਠੰਡਾ ਪਾਣੀ’ ਪੀਣ ਵਾਲੇ ਲੋਕ ਹੋ ਜਾਣ ਸਾਵਧਾਨ, ਹੋ ਸਕਦੀਆਂ ਨੇ ਇਹ ਬੀਮਾਰੀਆਂ

3. ਤਣਾਅ
ਤਰਬੂਜ਼ ਦਾ ਤਾਪਮਾਨ ਠੰਡਾ ਹੁੰਦਾ ਹੈ। ਇਸ ਲਈ, ਇਸ ਦੀ ਵਰਤੋਂ ਕਰਨ ਨਾਲ ਮਨ ਨੂੰ ਸ਼ਾਂਤੀ ਮਿਲਦੀ ਹੈ ਅਤੇ ਗੁੱਸਾ ਵੀ ਨਹੀਂ ਆਉਂਦਾ। ਤਰਬੂਜ਼ ਸਾਨੂੰ ਤਣਾਅ ਦੀ ਸਮੱਸਿਆ ਤੋਂ ਵੀ ਬਚਾਉਂਦਾ ਹੈ। 

4. ਕਬਜ਼ ਦੀ ਸਮੱਸਿਆ
ਜੇ ਤੁਸੀਂ ਕਬਜ਼ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋ, ਤਾਂ ਤਰਬੂਜ਼ ਖਾਣਾ ਤੁਹਾਡੇ ਲਈ ਬਹੁਤ ਫ਼ਾਇਦੇਮੰਦ ਹੈ। ਇਸ ਤੋਂ ਇਲਾਵਾ ਇਸ ਦੇ ਪੇਸਟ ਲਗਾਉਣ ਨਾਲ ਸਿਰ ਦਰਦ ਵੀ ਦੂਰ ਹੋ ਜਾਂਦਾ ਹੈ।

ਪੜ੍ਹੋ ਇਹ ਵੀ ਖ਼ਬਰ - Mahashivratri 2021: ਮਹਾਸ਼ਿਵਰਾਤਰੀ ’ਤੇ ਜ਼ਰੂਰ ਕਰੋ ਇਹ ਉਪਾਅ, ਪੂਰੀਆਂ ਹੋਣਗੀਆਂ ਸਾਰੀਆਂ ਮਨੋਕਾਮਨਾਵਾਂ

PunjabKesari

5. ਅੱਖਾਂ ਲਈ ਲਾਭਕਾਰੀ
ਵਿਟਾਮਿਨ-ਏ ਅਤੇ ਸੀ ਦੀ ਭਰਪੂਰ ਮਾਤਰਾ ਕਾਰਨ ਤਰਬੂਜ਼ ਦਾ ਸੇਵਨ ਅੱਖਾਂ ਲਈ ਲਾਭਕਾਰੀ ਹੈ। ਇਸ ਲਈ ਹਰ ਰੋਜ਼ ਤਰਬੂਜ਼ ਜਾਂ ਇਸ ਦਾ ਰਸ ਪੀਓ।

ਪੜ੍ਹੋ ਇਹ ਵੀ ਖ਼ਬਰ - ਗਰਮੀਆਂ ’ਚ ਵਧੇਰੇ ਫ਼ਾਇਦੇਮੰਦ ਹੁੰਦੈ ‘ਗੰਨੇ ਦਾ ਰਸ’, ਪੀਣ ’ਤੇ ਹੋਣਗੇ ਇਹ ਹੈਰਾਨੀਜਨਕ ਫ਼ਾਇਦੇ

6. ਚਮੜੀ ਲਈ ਫ਼ਾਇਦੇਮੰਦ
ਇਸ ਵਿਚ ਲਾਇਕੋਪੀਨ ਹੁੰਦੀ ਹੈ, ਜੋ ਚਮੜੀ ਦੀ ਚਮਕ ਨੂੰ ਬਰਕਰਾਰ ਰੱਖਣ ਵਿਚ ਮਦਦ ਕਰਦੀ ਹੈ। ਇਸ ਤੋਂ ਇਲਾਵਾ ਇਸ ਨੂੰ ਚਿਹਰੇ 'ਤੇ ਮਲਣ ਨਾਲ ਬਲੈਕਹੈੱਡ ਵੀ ਦੂਰ ਹੁੰਦੇ ਹਨ।

7. ਮੋਟਾਪਾ
ਜੇ ਤੁਸੀਂ ਵੀ ਭਾਰ ਘਟਾਉਣਾ ਚਾਹੁੰਦੇ ਹੋ, ਤਾਂ ਖੁਰਾਕ ਵਿਚ ਤਰਬੂਜ਼ ਨੂੰ ਸ਼ਾਮਲ ਕਰੋ। ਇਸ ਦਾ ਤੇਜ਼ੀ ਨਾਲ ਸੇਵਨ ਕਰਨ ਨਾਲ ਤੁਹਾਡੀ ਵਾਧੂ ਚਰਬੀ ਤੇਜ਼ੀ ਨਾਲ ਜਲਣ ਨਾਲ ਚਰਬੀ ਘੱਟ ਜਾਂਦੀ ਹੈ।

ਪੜ੍ਹੋ ਇਹ ਵੀ ਖ਼ਬਰ- Health Tips: ਪਿੱਤ ਦੀ ਸਮੱਸਿਆ ਤੋਂ ਕੀ ਤੁਸੀਂ ਵੀ ਰਹਿੰਦੇ ਹੋ ਪਰੇਸ਼ਾਨ ਤਾਂ ਇਨ੍ਹਾਂ ਤਰੀਕਿਆਂ ਦੀ ਕਰੋ ਵਰਤੋਂ, ਮਿਲੇਗੀ

PunjabKesari

8.ਦਿਲ ਨੂੰ ਰੱਖੋ ਤੰਦਰੁਸਤ 
ਤਰਬੂਜ਼ ਦਿਲ ਨਾਲ ਜੁੜੀਆਂ ਬੀਮਾਰੀਆਂ ਦੇ ਇਲਾਜ ਦਾ ਕੰਮ ਕਰਦਾ ਹੈ। ਕੋਲੇਸਟ੍ਰੋਲ ਦੇ ਪੱਧਰ ਇਸ ਦੇ ਸੇਵਨ ਕਾਰਨ ਕੰਟਰੋਲ ਵਿਚ ਰਹਿੰਦੇ ਹਨ। ਅਜਿਹੀ ਸਥਿਤੀ ਵਿੱਚ ਦਿਲ ਤੰਦਰੁਸਤ ਰਹਿੰਦਾ ਹੈ ਨਾਲ ਹੀ ਦਿਲ ਨਾਲ ਸਬੰਧਤ ਬੀਮਾਰੀਆਂ ਹੋਣ ਦੀ ਸੰਭਾਵਨਾ ਵੀ ਘੱਟ ਹੁੰਦੀ ਹੈ।

ਪੜ੍ਹੋ ਇਹ ਵੀ ਖ਼ਬਰ- ਕੀ ਤੁਹਾਡਾ ਪਿਆਰ ਭਰਿਆ ਰਿਸ਼ਤਾ ਪੈ ਰਿਹਾ ਹੈ ਫਿੱਕਾ, ਤਾਂ ਇੰਝ ਬਣਾਓ ਉਸ ਨੂੰ ‘ਰੋਮਾਂਟਿਕ’

  • Watermelon
  • Benefits
  • Immune system
  • Anemia
  • Eyes
  • Skin
  • Obesity
  • ਤਰਬੂਜ਼
  • ਫ਼ਾਇਦੇ
  • ਇਮਿਊਨ ਸਿਸਟਮ
  • ਖੂਨ ਦੀ ਘਾਟ
  • ਅੱਖਾਂ
  • ਚਮੜੀ
  • ਮੋਟਾਪਾ

ਗਰਮੀ ਦੇ ਮੌਸਮ ’ਚ ਰੋਜ਼ਾਨਾ ‘ਨਿੰਬੂ ਪਾਣੀ’ ਪੀਣ ਨਾਲ ਨਹੀਂ ਹੋਵੇਗੀ ਪੱਥਰੀ ਦੀ ਸਮੱਸਿਆ, ਹੋਣਗੇ ਇਹ ਵੀ ਫ਼ਾਇਦੇ

NEXT STORY

Stories You May Like

  • the problem of obesity growing among indian children is worrying
    ‘ਭਾਰਤੀ ਬੱਚਿਆਂ ’ਚ ਵਧ ਰਹੀ’ ਮੋਟਾਪੇ ਦੀ ਸਮੱਸਿਆ ਚਿੰਤਾਜਨਕ!
  • poor condition of some government schools
    ‘ਕੁਝ ਸਰਕਾਰੀ ਸਕੂਲਾਂ ਦੀ ਖ਼ਸਤਾ ਹਾਲਤ’ ਟੀਚਰਾਂ ਅਤੇ ਬੁਨਿਆਦੀ ਢਾਂਚੇ ਦੀ ਘਾਟ!
  • fifa season 2026 has become the most expensive world cup ever broken records
    ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ
  • crematorium  body of a young man  punjab police
    ਸ਼ਮਸ਼ਾਨ ਘਾਟ ਨੇੜਿਓਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ ਵਿਚ ਫੈਲੀ ਸਨਸਨੀ
  • many rules are going to change from august  impact it will have on your pocket
    ਅਗਸਤ ਮਹੀਨੇ ਤੋਂ ਬਦਲਣ ਵਾਲੇ ਹਨ ਕਈ ਕਈ ਨਿਯਮ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪ੍ਰਭਾਵ ਪਵੇਗਾ
  • condition of the platoon bridge built near gurdwara sant ghat is poor
    ਗੁਰਦੁਆਰਾ ਸੰਤ ਘਾਟ ਨੇੜੇ ਬਣਿਆ ਇਹ ਪਲਟੂਨ ਪੁਲ ਟੁੱਟਣ ਦੀ ਕਗਾਰ 'ਤੇ! ਵਾਪਰ ਸਕਦੈ ਹਾਦਸਾ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • income of government banks increased  sbi remains at the forefront
    ਬੀਮਾ ਉਤਪਾਦਾਂ ਦੀ ਵਿਕਰੀ ਨਾਲ ਸਰਕਾਰੀ ਬੈਂਕਾਂ ਦੀ ਆਮਦਨ ਵਧੀ, SBI ਰਿਹਾ ਸਭ ਤੋਂ ਅੱਗੇ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
Trending
Ek Nazar
political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • lottery will be held for these numbers today
      ਅੱਜ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਹੋਵੇਗਾ ਆਰਥਿਕ ਲਾਭ ਤੇ ਘਰ 'ਚ ਨੋਟਾਂ...
    • desi ghee is no less than a treasure
      ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਦੇਸੀ ਘਿਓ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ...
    • if you are troubled by high bp then follow these tips
      High BP ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਅਸਾਨੀ ਨਾਲ ਮਿਲੇਗਾ ਆਰਾਮ
    • if you are suffering from migraine problem then follow these tips
      Migraine ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ 'ਨੁਸਖੇ' !  ਮਿਲਣਗੇ...
    • if you are constantly experiencing stomach pain then follow these tips
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੀ ਹੈ ਪੇਟ 'ਚ ਦਰਦ ਤਾਂ ਅਪਣਾਓ ਇਹ ਨੁਸਖੇ
    • aloe vera juice is the nectar for diabetes patients
      Diabetes ਦੇ ਮਰੀਜ਼ਾਂ ਲਈ ਅੰਮ੍ਰਿਤ ਹੈ 'ਐਲੋਵੇਰਾ ਜੂਸ' ! ਜਾਣੋ ਇਸ ਦੇ ਪੀਣ ਦੇ...
    • green cardamom is a treasure of health
      ਸਿਹਤ ਦਾ ਖਜ਼ਾਨਾ ਹੈ 'ਹਰੀ ਇਲਾਇਚੀ' ! ਜਾਣੋ ਇਸ ਦੇ ਖਾਣ ਦੇ ਅਣਗਿਣਤ ਫਾਇਦੇ
    • do these 5 yoga asanas to increase the height of children
      ਬੱਚਿਆਂ ਦਾ ਕੱਦ ਵਧਾਉਣ ਲਈ ਕਰੋ ਇਹ 5 ਯੋਗਾ ਆਸਣ; ਮਾਪਿਆਂ ਦੀ ਚਿੰਤਾ ਹੋਵੇਗੀ ਦੂਰ
    • benefits of tamarind
      ਖੱਟੀ-ਮਿੱਠੀ 'ਇਮਲੀ' 'ਚ ਲੁਕਿਆ ਹੈ ਸਿਹਤ ਦਾ 'ਖਜ਼ਾਨਾ'! ਜਾਣੋ ਇਸ ਦੇ...
    • roshan healthcare ayurvedic treatment
      ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +