Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 19, 2025

    7:50:56 AM

  • trump approves plan to attack iran  now only waiting for final order

    ਟਰੰਪ ਨੇ ਈਰਾਨ 'ਤੇ ਹਮਲੇ ਦੀ ਯੋਜਨਾ ਨੂੰ ਦਿੱਤੀ...

  • ludhiana west by poll

    ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਸ਼ੁਰੂ ਹੋਈ ਵੋਟਿੰਗ

  • the earth shook due to the strong tremors of the takssar earthquake

    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ...

  • ludhiana west by election

    ਲੁਧਿਆਣਾ ਪੱਛਮੀ ਉਪ ਚੋਣ: ਅੱਜ 194 ਪੋਲਿੰਗ ਸਟੇਸ਼ਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • Jalandhar
  • ਭਾਰ ਘਟਾਉਣ ਤੇ ਖੂਨ ਦੀ ਘਾਟ ਨੂੰ ਪੂਰਾ ਕਰਦੈ ‘ਅਨਾਨਾਸ’, ਖਾਣ ’ਤੇ ਹੋਣਗੇ ਕਈ ਫ਼ਾਇਦੇ

HOMEGROWN TIPS News Punjabi(ਦੇਸੀ ਨੁਸਖੇ)

ਭਾਰ ਘਟਾਉਣ ਤੇ ਖੂਨ ਦੀ ਘਾਟ ਨੂੰ ਪੂਰਾ ਕਰਦੈ ‘ਅਨਾਨਾਸ’, ਖਾਣ ’ਤੇ ਹੋਣਗੇ ਕਈ ਫ਼ਾਇਦੇ

  • Edited By Rajwinder Kaur,
  • Updated: 23 May, 2021 05:07 PM
Jalandhar
weight loss  blood  deficiency  pineapple  benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਅਨਾਨਾਸ ਬਹੁਤ ਰਸੀਲਾ ਅਤੇ ਖੱਟਾ-ਮਿੱਠਾ ਫਲ ਹੈ। ਸਰੀਰ ਵਿੱਚ ਖੂਨ ਦੀ ਘਾਟ ਪਾਏ ਜਾਣ 'ਤੇ ਅਨਾਨਾਸ ਦਾ ਜੂਸ ਪੀਣਾ ਚਾਹੀਦਾ ਹੈ, ਇਸ ਨਾਲ ਬਹੁਤ ਫ਼ਾਇਦੇ ਹੁੰਦੇ ਹਨ। ਅਨਾਨਾਸ ਵਿੱਚ ਵਿਟਾਮਿਨ-ਏ, ਕੈਲਸ਼ੀਅਮ, ਪੋਟਾਸ਼ੀਅਮ, ਵਿਟਾਮਿਨ-ਸੀ, ਫਾਈਬਰ, ਐਂਟੀ-ਆਕਸਜੀਡੈਂਟ, ਫਾਸਫੋਰਸ ਆਦਿ ਭਰਪੂਰ ਮਾਤਰਾ 'ਚ ਮੌਜੂਦ ਹੁੰਦੇ ਹਨ। ਇਸ 'ਚ ਕੈਲੋਰੀ ਦੀ ਮਾਤਰਾ ਘੱਟ ਹੋਣ ਕਾਰਨ ਇਹ ਡਾਇਟਿੰਗ ਕਰਨ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਤੋਂ ਇਲਾਵਾ ਇਹ ਪਾਚਨ ਤੰਤਰ ਨੂੰ ਮਜ਼ਬੂਤ ਕਰਨ, ਰੋਗ ਪ੍ਰਤੀਰੋਧਕ ਸ਼ਮਤਾ 'ਤੇ ਬਹੁਤ ਪ੍ਰਭਾਵ ਪਾਉਂਦਾ ਹੈ। ਤੁਸੀਂ ਅਨਾਨਾਸ ਦੀ ਵਰਤੋਂ ਕੱਚਾ, ਜੂਸ ਜਾਂ ਫਿਰ ਪਕਾ ਕੇ ਕਰ ਸਕਦੇ ਹੋ। ਅੱਜ ਅਸੀਂ ਤੁਹਾਨੂੰ ਅਨਾਨਾਸ ਦੀ ਵਰਤੋਂ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ...

1. ਐਨਰਜੀ
ਸਰੀਰ 'ਚ ਐਨਰਜੀ ਬਣਾਈ ਰੱਖਣ ਲਈ ਅਨਾਨਾਸ ਬਹੁਤ ਫ਼ਾਇਦੇਮੰਦ ਹੁੰਦਾ ਹੈ। ਚਾਹੇ ਅਨਾਨਾਸ 'ਚ ਕੈਲੋਰੀ ਹੁੰਦੀ ਹੈ ਪਰ ਇਹ ਕੁਦਰਤੀ ਫਰੂਟ ਸ਼ੂਗਰ ਦਾ ਚੰਗਾ ਸਰੋਤ ਹੈ। ਇਸ ਦੇ 1 ਕੱਪ 'ਚ 82 ਕੈਲੋਰੀ ਹੁੰਦੀ ਹੈ। ਨਾਲ ਹੀ ਇਸ 'ਚ 7% ਕੁਦਰਤੀ ਕਾਰਬੋਹਾਈਡ੍ਰੇਟ ਊਰਜਾ ਹੁੰਦੀ ਹੈ।

2. ਅੱਖਾਂ ਦੀ ਰੌਸ਼ਨੀ ਵਧਾਏ
ਅਨਾਨਾਸ 'ਚ ਵਿਟਾਮਿਨ-ਏ ਅਤੇ ਬੀਟਾ ਕੈਰਟੀਨ ਭਰਪੂਰ ਹੋਣ ਕਾਰਨ ਇਹ ਅੱਖਾਂ ਨੂੰ ਲੰਬੇ ਸਮੇਂ ਤੱਕ ਸਿਹਤਮੰਦ ਰੱਖਣ ਅਤੇ ਰੌਸ਼ਨੀ ਨੂੰ ਵਧਾਉਣ 'ਚ ਮਦਦ ਕਰਦਾ ਹੈ। ਇਹ ਅੱਖਾਂ ਨੂੰ ਮੋਤਿਆਬਿੰਦ ਅਤੇ ਰਾਤ ਦੇ ਅੰਨੇਪਨ ਤੋਂ ਬਚਾਈ ਰੱਖਦਾ ਹੈ।

ਪੜ੍ਹੋ ਇਹ ਵੀ ਖਬਰ - ਵਾਸਤੂ ਸ਼ਾਸਤਰ : ਜੇਕਰ ਤੁਹਾਨੂੰ ਵੀ ਆਉਂਦਾ ਹੈ ਹੱਦ ਤੋਂ ਵੱਧ ਗੁੱਸਾ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

3. ਬਲੱਡ ਸਰਕੁਲੇਸ਼ਨ ਵਧਾਏ
ਇਸ 'ਚ ਬ੍ਰੋਮੇਲੇਨ, ਪੋਟਾਸ਼ੀਅਮ ਅਤੇ ਕਾਪਰ ਕਾਫ਼ੀ ਮਾਤਰਾ 'ਚ ਹੁੰਦਾ ਹੈ, ਜੋ ਬਲੱਡ ਸਰਕੁਲੇਸ਼ਨ ਵਧਾਉਣ ਲਈ ਵਧੀਆ ਉਪਾਅ ਹੈ। ਇਸ ਦੀ ਵਰਤੋਂ ਕਰਨ ਨਾਲ ਰੈੱਡ ਬਲੱਡ ਸੈੱਲਸ ਅਤੇ ਆਕਸੀਜ਼ਨ ਫਲੋ ਵਧਦਾ ਹੈ।

4. ਇਮਿਊਨ ਸਿਸਟਮ ਨੂੰ ਵਧਾਏ
ਅਨਾਨਾਸ 'ਚ ਵਿਟਾਮਿਨ-ਸੀ ਦੀ ਕਾਫੀ ਮਾਤਰਾ 'ਚ ਹੁੰਦਾ ਹੈ, ਜੋ ਇੰਮਊਨ ਸਿਸਟਮ ਦੇ ਕਾਰਜ ਦੀ ਸ਼ਮਤਾ ਨੂੰ ਵਧਾਉਂਦਾ ਹੈ। ਇਹ ਸਰੀਰ ਦੀ ਵੱਖ-ਵੱਖ ਤਰ੍ਹਾਂ ਦੇ ਵਾਇਰਸ ਤੋਂ ਰੱਖਿਆ ਕਰਦਾ ਹੈ ਅਤੇ ਜ਼ੁਕਾਮ ਅਤੇ ਫਲੂ ਤੋਂ ਬਚਾਉਂਦਾ ਹੈ।

ਪੜ੍ਹੋ ਇਹ ਵੀ ਖਬਰ - Health Tips: ‘ਲੀਵਰ’ ਖ਼ਰਾਬ ਹੋਣ ਤੋਂ ਪਹਿਲਾਂ ਹੁੰਦੀਆਂ ਨੇ ਇਹ ‘ਸਮੱਸਿਆਵਾਂ’, ਇਨ੍ਹਾਂ ਤਰੀਕਿਆਂ ਨਾਲ ਪਾਓ ਰਾਹਤ

5. ਭਾਰ ਘਟਾਉਣ 'ਚ ਮਦਦ ਕਰੇ
ਮੋਟਾਪੇ ਤੋਂ ਪ੍ਰੇਸ਼ਾਨ ਲੋਕਾਂ ਲਈ ਅਨਾਨਾਸ ਬਹੁਤ ਵਧੀਆ ਉਪਾਅ ਹੈ। ਇਸ 'ਚ ਬਹੁਤ ਘੱਟ ਮਾਤਰਾ 'ਚ ਕੈਲੋਰੀ ਅਤੇ ਫੈਟ ਨਹੀਂ ਹੁੰਦੀ। ਇਸ ਨਾਲ ਭਾਰ ਆਸਾਨੀ ਨਾਲ ਘੱਟ ਹੋ ਜਾਂਦਾ ਹੈ।

6. ਸਰੀਰ ਨੂੰ ਹਾਈਡ੍ਰੇਟ ਰੱਖੇ
ਅਨਾਨਾਸ 'ਚ 87 ਫੀਸਦੀ ਪਾਣੀ ਹੁੰਦਾ ਹੈ, ਜੋ ਸਰੀਰ ਨੂੰ ਹਾਈਡ੍ਰੇਟ ਕਰਨ ਦਾ ਵਧੀਆ ਸਰੋਤ ਹੈ। ਹਾਈਡ੍ਰੇਸ਼ਨ ਹੋਣ ਨਾਲ ਪਾਚਨ ਕਿਰਿਆ ਬਿਹਤਰ ਹੁੰਦੀ ਹੈ ਅਤੇ ਸਕਿਨ ਲਚਕਦਾਰ ਬਣਦੀ ਹੈ।

7. ਪਾਚਨ ਕਿਰਿਆ ਵਧਾਏ
ਇਸ 'ਚ ਫਾਈਬਰ ਅਤੇ ਪਾਣੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਇਹ ਪਾਚਨ ਕਿਰਿਆ ਵਧਾਉਂਦਾ ਹੈ। ਇਸ ਤੋਂ ਇਲਾਵਾ ਇਸ 'ਚ ਬ੍ਰੋਮੇਲੇਨ ਹੁੰਦਾ ਹੈ, ਜੋ ਪ੍ਰੋਟੀਨ ਦੇ ਪਾਚਨ 'ਚ ਸਹਾਈ ਹੈ। ਇਸ ਲਈ ਇਸ ਨੂੰ ਰੋਜ਼ਾਨਾ ਆਪਣੀ ਡਾਈਟ 'ਚ ਸ਼ਾਮਲ ਕਰੋ।

ਪੜ੍ਹੋ ਇਹ ਵੀ ਖਬਰ - Health Tips : ਜੇਕਰ ਤੁਸੀਂ ਵੀ ਪਾਉਣਾ ਚਾਹੁੰਦੇ ਹੋ ‘ਫਲੈਟ ਟਮੀ’ ਤਾਂ ਆਪਣੇ ਖਾਣੇ ‘ਚ ਸ਼ਾਮਲ ਕਰੋ ਇਹ ਚੀਜ਼ਾਂ

8. ਹੱਡੀਆਂ ਨੂੰ ਕਰੇ ਮਜ਼ਬੂਤ
ਮੈਗਨੀਜ ਹੱਡੀਆਂ ਨੂੰ ਸਿਹਤਮੰਦ ਰੱਖਣ ਲਈ ਬਹੁਤ ਜ਼ਰੂਰੀ ਹੈ, ਜੋ ਅਨਾਨਾਸ 'ਚ ਭਰਪੂਰ ਮਾਤਰਾ 'ਚ ਹੁੰਦਾ ਹੈ। 1 ਕੱਪ ਅਨਾਨਾਸ ਸਰੀਰ ਨੂੰ 158 ਫੀਸਦੀ ਮੈਗਨੀਜ ਦਿੰਦਾ ਹੈ, ਜੋ ਹੱਡੀਆਂ ਦੀ ਮੁਰੰਮਤ ਕਰਦਾ ਹੈ।

9. ਸੋਜ ਅਤੇ ਮਸੂੜਿਆਂ ਲਈ
ਮਸੂੜਿਆਂ 'ਚ ਸੋਜ ਕਾਰਨ ਹੋਣ ਵਾਲੀ ਦਰਦ ਨੂੰ ਹਟਾਉਣ ਲਈ ਅਨਾਨਾਸ ਇਕ ਵਧੀਆ ਐਂਟੀਡੋਟ ਹੈ। ਇਸ 'ਚ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ, ਜੋ ਸੋਜ ਹਟਾ ਕੇ ਬੈਕਟੀਰੀਆ ਨੂੰ ਖ਼ਤਮ ਕਰਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips : ਥਾਇਰਾਇਡ ਤੋਂ ਪਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ, ਜਾਣੋ ਇਸ ਦੇ ਮੁੱਖ ਕਾਰਨ ਤੇ ਦੂਰ ਕਰਨ ਦੇ ਨੁਸਖ਼ੇ

10. ਕੁਦਰਕੀ ਐਂਟੀ-ਇੰਫਲੀਮੇਟਰੀ
ਅਨਾਨਾਸ ਨਾਲ ਸਰੀਰ ਨੂੰ ਬ੍ਰੋਮੇਲੇਨ ਮਿਲਦਾ ਹੈ, ਜੋ ਸਰੀਰ 'ਚ ਸੋਜ ਨੂੰ ਘੱਟ ਕਰਦਾ ਹੈ। ਜੇ ਤੁਹਾਡੇ ਸਰੀਰ 'ਚ ਪੁਰਾਣੀ ਸੋਜ ਹੈ ਤਾਂ ਇਹ ਕਈ ਬੀਮਾਰੀਆਂ ਦਾ ਕਾਰਨ ਬਣ ਸਕਦੀ ਹੈ। ਇਸ ਸਮੱਸਿਆ ਤੋਂ ਬਚਣ ਲਈ ਜ਼ਿਆਦਾ ਤੋਂ ਜ਼ਿਆਦਾ ਅਨਾਨਾਸ ਖਾਓ।

  • Weight Loss
  • Blood
  • Deficiency
  • Pineapple
  • Benefits
  • ਭਾਰ ਘਟਾਉਣ
  • ਖੂਨ
  • ਘਾਟ
  • ਅਨਾਨਾਸ
  • ਫ਼ਾਇਦੇ

ਗਰਮੀਆਂ ’ਚ ਸਰੀਰ ਨੂੰ ਲੂ ਲੱਗਣ ਤੋਂ ਬਚਾਉਂਦੀ ਹੈ ਜਾਮਣ, ਖੁਰਾਕ ’ਚ ਜ਼ਰੂਰ ਕਰੋ ਸ਼ਾਮਲ

NEXT STORY

Stories You May Like

  • 4 newborns die in 12 hours due to lack of ventilators
    ਵੈਂਟੀਲੇਟਰਾਂ ਦੀ ਘਾਟ ਕਾਰਨ 12 ਘੰਟਿਆਂ 'ਚ 4 ਨਵਜੰਮਿਆਂ ਦੀ ਮੌਤ... ਕਈ ਬੱਚਿਆਂ ਦੀ ਹਾਲਤ ਗੰਭੀਰ
  • p  o  staff nabs wanted accused in theft and robbery cases
    ਪੀ. ਓ. ਸਟਾਫ ਨੇ ਚੋਰੀ ਤੇ ਡਕੈਤੀ ਦੇ ਮਾਮਲਿਆਂ ’ਚ ਲੋੜੀਂਦੇ ਮੁਲਜ਼ਮਾਂ ਨੂੰ ਕੀਤਾ ਕਾਬੂ, ਕਈ ਸਾਲਾਂ ਤੋਂ ਸਨ ਫ਼ਰਾਰ
  • reducing duty on palm oil will help improve margins  stabilize prices
    ਪਾਮ ਤੇਲ 'ਤੇ ਡਿਊਟੀ ਘਟਾਉਣ ਨਾਲ ਮਾਰਜਿਨ ਸੁਧਾਰਨ, ਕੀਮਤਾਂ ਨੂੰ ਸਥਿਰ ਕਰਨ 'ਚ ਮਿਲੇਗੀ ਮਦਦ
  • pakistan announcement budget
    ਖਾਣ ਨੂੰ ਪੈਸਾ ਨਹੀਂ 'ਤੇ ਫੌਜ 'ਤੇ ਇੰਨਾ ਖਰਚ ਕਰੇਗਾ ਪਾਕਿਸਤਾਨ, ਬਜਟ 'ਚ ਹੋਇਆ ਵੱਡਾ ਐਲਾਨ
  • punjabi guy drowns in ganga river
    ਰਵਿਦਾਸ ਘਾਟ 'ਤੇ ਗੰਗਾ ਇਸ਼ਨਾਨ ਕਰਦਿਆਂ ਰੁੜਿਆ ਪੰਜਾਬੀ ਮੁੰਡਾ
  • friendship social media love death partner
    ਸੋਸ਼ਲ ਮੀਡੀਆ 'ਤੇ ਦੋਸਤੀ, ਫਿਰ ਪਿਆਰ, ਅਖ਼ੀਰ ਲਿਵ-ਇਨ ਪਾਰਟਨਰ ਨੂੰ ਉਤਾਰਿਆ ਮੌਤ ਦੇ ਘਾਟ
  • food will become cheaper and inflation will decrease
    ਸਸਤੀਆਂ ਹੋਣਗੀਆਂ ਖਾਣ-ਪੀਣ ਦੀਆਂ ਚੀਜ਼ਾਂ ਤੇ ਘਟੇਗੀ ਮਹਿੰਗਾਈ
  • four miners killed in coal mine tunnel collapse in afghanistan
    ਅਫਗਾਨਿਸਤਾਨ 'ਚ ਕੋਲਾ ਖਾਣ ਸੁਰੰਗ ਢਹਿਣ ਨਾਲ ਚਾਰ ਮਜ਼ਦੂਰਾਂ ਦੀ ਮੌਤ
  • indiscriminate firing outside gym
    ਪੰਜਾਬ 'ਚ ਗੈਂਗਵਾਰ, ਜਿਮ ਦੇ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ (ਦੇਖੋ ਵੀਡੀਓ)
  • congress   questioning of census is condemnable  chugh
    ਕਾਂਗਰਸ ਵਲੋਂ ਮਰਦਮਸ਼ੁਮਾਰੀ ’ਤੇ ਸਵਾਲ ਉਠਾਉਣਾ ਨਿੰਦਣਯੋਗ : ਚੁੱਘ
  • big weather forecast for punjab from 18th to 22nd
    ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...
  • today s top 10 news
    ਲੁਧਿਆਣਾ ਵੈਸਟ ਜ਼ਿਮਣੀ ਚੋਣਾਂ ਭਲਕੇ ਤੇ ਕੇਦਾਰਨਾਥ 'ਚ ਭਿਆਨਕ ਹਾਦਸਾ, ਅੱਜ ਦੀਆਂ...
  • girl raped by property dealer
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ
  • after mla raman arora now audio of councilor s husband goes viral
    MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...
  • show cause to se charge sheet to axe and termination notice to sdo
    ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...
  • furniture shops will remain closed in jalandhar from 19 to 22 june
    Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ...
Trending
Ek Nazar
big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

show cause to se charge sheet to axe and termination notice to sdo

ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...

furniture shops will remain closed in jalandhar from 19 to 22 june

Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ...

indian woman arrested at kathmandu airport

ਕਾਠਮੰਡੂ ਹਵਾਈ ਅੱਡੇ 'ਤੇ  ਸੋਨਾ ਤਸਕਰੀ ਮਾਮਲੇ 'ਚ ਭਾਰਤੀ ਔਰਤ ਗ੍ਰਿਫ਼ਤਾਰ

british mps vote to decriminalise abortion

ਬ੍ਰਿਟਿਸ਼ ਸੰਸਦ ਮੈਂਬਰਾਂ ਨੇ ਗਰਭਪਾਤ ਨੂੰ ਅਪਰਾਧ ਮੁਕਤ ਕਰਨ ਲਈ ਪਾਈ ਵੋਟ

seven suspects identified in jewelry theft in us

ਅਮਰੀਕੀ ਇਤਿਹਾਸ 'ਚ ਸਭ ਤੋਂ ਵੱਡੀ ਗਹਿਣਿਆਂ ਦੀ ਚੋਰੀ ਮਾਮਲੇ 'ਚ ਸੱਤ ਸ਼ੱਕੀਆਂ...

air india plane crash  ramesh kumar vishwas   survivor

ਭਰਾ ਦੀ ਅਰਥੀ ਨੂੰ ਦਿੱਤਾ ਮੋਢਾ, ਅੰਤਿਮ ਸੰਸਕਾਰ 'ਚ ਫੁਟ-ਫੁਟ ਕੇ ਰੋਇਆ ਪਲੇਨ...

wife lover married

'ਟੁੱਟੇ ਸਾਰੇ ਅਰਮਾਨ...'; ਪਤੀ ਦੀਆਂ ਅੱਖਾਂ ਸਾਹਮਣੇ ਪ੍ਰੇਮੀ ਨੇ ਪਤਨੀ ਦੀ ਮਾਂਗ...

australian telecom company agrees to pay fine

ਆਸਟ੍ਰੇਲੀਆਈ ਟੈਲੀਕਾਮ ਕੰਪਨੀ ਭਰੇਗੀ 100 ਮਿਲੀਅਨ ਡਾਲਰ ਜੁਰਮਾਨਾ

river overflows  thousands rescued

ਭਾਰੀ ਮੀਂਹ ਮਗਰੋਂ ਨਦੀ ਹੋਈ ਓਵਰਫਲੋ, ਬਚਾਏ ਗਏ ਹਜ਼ਾਰਾਂ ਲੋਕ

blackberry classic coming back

ਵਾਪਸ ਆ ਰਿਹੈ BlackBerry Classic, ਮਿਲੇਗਾ 50MP ਕੈਮਰਾ ਤੇ Android ਸਪੋਰਟ

wife ran away with her lover now she is threatening to kill me

ਪ੍ਰੇਮੀ ਨਾਲ ਭੱਜੀ ਪਤਨੀ ਤੇ ਫਿਰ ਦੇਣ ਲੱਗੀ ਧਮਕੀਆਂ, ਸੁਰੱਖਿਆ ਲਈ ਦਰ-ਦਰ ਫਿਰ...

trump dismisses intelligence

'ਈਰਾਨ ਪ੍ਰਮਾਣੂ ਹਥਿਆਰ ਨਹੀਂ ਬਣਾ ਰਿਹਾ' ਸਬੰਧੀ ਖੁਫੀਆ ਜਾਣਕਾਰੀ ਟਰੰਪ ਨੇ ਕੀਤੀ...

trump lunch with pakistani army chief munir

Trump ਪਾਕਿਸਤਾਨੀ ਫੌਜ ਮੁਖੀ ਮੁਨੀਰ ਨਾਲ ਕਰਨਗੇ Lunch

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਦੇਸੀ ਨੁਸਖੇ ਦੀਆਂ ਖਬਰਾਂ
    • just 3 nights of poor sleep may raise heart disease risk
      3 ਦਿਨ ਨੀਂਦ ਪੂਰੀ ਨਾ ਹੋਣ ਨਾਲ ਖੂਨ ’ਚ ਹੁੰਦੈ ਬਦਲਾਅ, ਦਿਲ ’ਤੇ ਪੈ ਸਕਦੈ ਡੂੰਘਾ...
    • kneaded flour goes bad quickly so follow these home remedies
      ਗਰਮੀਆਂ ’ਚ ਗੁੰਨਿਆ ਆਟਾ ਜਲਦੀ ਹੋ ਜਾਂਦੈ ਖਰਾਬ ਤਾਂ ਅਪਣਾਓ ਇਹ ਘਰੇਲੂ ਨੁਸਖੇ
    • heart attack does not come suddenly
      ਅਚਾਨਕ ਨਹੀਂ ਆਉਂਦਾ Heart attack, ਪਹਿਲਾਂ ਦਿੰਦਾ ਹੈ ਚਿਤਾਵਨੀ ਸੰਕੇਤ, ਜਾਣੋ...
    • shraman health care
      MARRIED LIFE 'ਚ ਦੂਰੀਆਂ ਆਉਣ ਤੋਂ ਪਹਿਲਾਂ ਜਾਗ ਜਾਓ, ਅਪਣਾਓ ਇਹ Health Tips
    • white hair problem
      ਸਿਰ ਦਾ ਇੱਕ-ਇੱਕ ਚਿੱਟਾ ਵਾਲ ਹੋ ਜਾਵੇਗਾ ਕਾਲਾ, ਅਪਣਾਓ ਇਹ 3 ਦੇਸ਼ੀ ਨੁਸਖੇ
    • hemorrhoids can cause a deadly cancer
      ਬਵਾਸੀਰ ਤੋਂ ਬਣ ਸਕਦੈ ਭਿਆਨਕ ਕੈਂਸਰ, ਮਾਹਿਰਾਂ ਤੋਂ ਜਾਣੋ ਇਸ ਤੋਂ ਬਚਣ ਦੇ ਤਰੀਕੇ
    • kidney damage early signs
      ਜੇ ਸਵੇਰੇ ਚਿਹਰੇ 'ਤੇ ਦਿਖਦੇ ਨੇ ਅਜਿਹੇ ਲੱਛਣ ਤਾਂ ਖਤਰੇ 'ਚ ਹੈ ਤੁਹਾਡੀ ਕਿਡਨੀ!
    • if you want to lose weight
      ਭਾਰ ਘਟਾਉਣਾ ਹੈ ਤਾਂ ਅਪਣਾਓ ਇਹ ਤਰੀਕਾ, ਬਸ ਬਦਲੋ ਪਾਣੀ ਪੀਣ ਦਾ ਤਰੀਕਾ
    • not only the elderly but also children are falling victim to arthritis
      ਬਜ਼ੁਰਗ ਹੀ ਨਹੀਂ ਬੱਚੇ ਵੀ ਹੋ ਰਹੇ ਗਠੀਏ ਦੇ ਸ਼ਿਕਾਰ, ਇਹ ਲੱਛਣ ਦਿਖਦੇ ਤਾਂ ਹੋ...
    • do you also want to lose weight then drink this special drink
      ਕੀ ਤੁਸੀਂ ਵੀ ਘਟਾਉਣਾ ਚਾਹੁੰਦੇ ਹੋ ਭਾਰ ਤਾਂ ਪੀਓ ਇਹ ਖਾਸ ਡਰਿੰਕ, ਜਾਣੋ ਬਣਾਉਣ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +