Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:07:00 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • Jalandhar
  • ਜਲਦੀ ਭਾਰ ਘਟਾਉਣ ਦੇ ਚਾਹਵਾਨ ਲੋਕ ਰੋਜ਼ਾਨਾ ਖਾਣ ‘ਚਾਕਲੇਟ’, ਇਨ੍ਹਾਂ ਬੀਮਾਰੀਆਂ ਤੋਂ ਵੀ ਮਿਲੇਗੀ ਰਾਹਤ

HOMEGROWN TIPS News Punjabi(ਦੇਸੀ ਨੁਸਖੇ)

ਜਲਦੀ ਭਾਰ ਘਟਾਉਣ ਦੇ ਚਾਹਵਾਨ ਲੋਕ ਰੋਜ਼ਾਨਾ ਖਾਣ ‘ਚਾਕਲੇਟ’, ਇਨ੍ਹਾਂ ਬੀਮਾਰੀਆਂ ਤੋਂ ਵੀ ਮਿਲੇਗੀ ਰਾਹਤ

  • Edited By Rajwinder Kaur,
  • Updated: 13 Sep, 2021 05:24 PM
Jalandhar
weight loss  chocolate  stress  blood pressure  benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਅਜੌਕੇ ਸਮੇਂ ਵਿੱਚ ਚਾਕਲੇਟ ਖਾਣ ਦਾ ਸ਼ੌਕ ਸਾਰੇ ਲੋਕ ਰੱਖਦੇ ਹਨ। ਨੌਜਵਾਨਾਂ ਨਾਲੋਂ ਕੁੜੀਆਂ ਸਭ ਤੋਂ ਜ਼ਿਆਦਾ ਚਾਕਲੇਟ ਖਾਣਾ ਪੰਸਦ ਕਰਦੀਆਂ ਹਨ। ਪਰ ਕੀ ਤੁਹਾਨੂੰ ਪਤਾ ਹੈ ਕਿ ਚਾਕਲੇਟ ਸੁਆਦ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਬਹੁਤ ਫ਼ਾਇਦੇਮੰਦ ਹੁੰਦੀ ਹੈ। ਚਾਕਲੇਟ ਦਾ ਸੇਵਨ ਦਿਮਾਗ ਨੂੰ ਫ਼ਾਇਦਾ ਪਹੁੰਚਾ ਸਕਦਾ ਹੈ। ਚਾਕਲੇਟ ਖਾਣ ਨਾਲ ਦਿਮਾਗੀ ਸਿਹਤ ਠੀਕ ਰਹਿੰਦੀ ਹੈ। ਦਿਲ ਸਬੰਧੀ ਹੋਣ ਵਾਲੀਆਂ ਸਾਰੀਆਂ ਬੀਮਾਰੀਆਂ ਤੋਂ ਲੈ ਕੇ ਭਾਰ ਘੱਟ ਕਰਨ ਦੇ ਚਾਹਵਾਨ ਲੋਕ ਚਾਕਲੇਟ ਦਾ ਸੇਵਨ ਕਰਨ, ਕਿਉਂਕਿ ਇਸ ਨਾਲ ਉਨ੍ਹਾਂ ਨੂੰ ਬਹੁਤ ਲਾਭ ਹੋਣਗੇ। ਇਸੇ ਲਈ ਅੱਜ ਅਸੀਂ ਤੁਹਾਨੂੰ ਚਾਕਲੇਟ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸ ਰਹੇ ਹਾਂ, ਆਓ ਜਾਣਦੇ ਹਾਂ ਇਸ ਬਾਰੇ...

ਚਾਕਲੇਟ ਖਾਣ ਨਾਲ ਹੋਣ ਵਾਲੇ ਫ਼ਾਇਦੇ 

1. ਖੰਘ ਨੂੰ ਦੂਰ ਕਰੇ
ਚਾਕਲੇਟ ਖੰਘ ਦੀ ਸਮੱਸਿਆ 'ਚ ਬਹੁਤ ਫ਼ਾਇਦੇਮੰਦ ਸਾਬਤ ਹੁੰਦੀ ਹੈ। ਖੰਘ ਦੇ ਨਾਲ-ਨਾਲ ਚਾਕਲੇਟ ਦਸਤ ਦੀ ਸਮੱਸਿਆ ਨੂੰ ਵੀ ਮਿੰਟਾਂ 'ਚ ਦੂਰ ਕਰਦੀ ਹੈ।

2. ਦਿਲ ਨੂੰ ਸਿਹਤਮੰਦ ਰੱਖੇ 
ਚਾਕਲੇਟ ਖਾਣ ਨਾਲ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ, ਜਿਸ ਨਾਲ ਦਿਲ ਦੀਆਂ ਬੀਮਾਰੀਆਂ ਦਾ ਖ਼ਤਰਾ ਘੱਟ ਹੋ ਜਾਂਦਾ ਹੈ। ਚਾਕਲੇਟ ਸਰੀਰ 'ਚ ਮੌਜੂਦ ਬੈਡ ਕੋਲੈਸਟਰੋਲ ਨੂੰ ਘੱਟ ਕਰਨ 'ਚ ਮਦਦ ਕਰਦੀ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਪੂਰੀ ਨੀਂਦ ਨਾ ਲੈਣ ਸਣੇ ਇਨ੍ਹਾਂ ਕਾਰਨਾਂ ਕਰਕੇ ਹੁੰਦੈ ਮਾਸਪੇਸ਼ੀਆਂ ’ਚ ‘ਦਰਦ’, ਕਦੇ ਨਾ ਕਰੋ ਨਜ਼ਰਅੰਦਾਜ਼

PunjabKesari

3. ਤਣਾਅ ਘੱਟ ਕਰੇ
ਡਾਰਕ ਚਾਕਲੇਟ ਖਾਣ ਨਾਲ ਤਣਾਅ ਦੂਰ ਹੁੰਦਾ ਹੈ। ਇਸ 'ਚ ਮੌਜੂਦ ਤੱਤ ਤਣਾਅ ਪੈਦਾ ਕਰਨ ਵਾਲੇ ਹਾਰਮੋਨਜ਼ ਨੂੰ ਕੰਟਰੋਲ 'ਚ ਕਰਕੇ ਤਣਾਅ ਨੂੰ ਘੱਟ ਕਰਦੇ ਹਨ। 

4. ਗਰਭ ਅਵਸਥਾ 'ਚ ਫ਼ਾਇਦੇਮੰਦ 
ਜੋ ਜਨਾਨੀਆਂ ਗਰਭ ਅਵਸਥਾ ਦੌਰਾਨ ਚਾਕਲੇਟ ਖਾਂਦੀਆਂ ਹਨ ਉਨ੍ਹਾਂ ਦਾ ਬੱਚਾ ਸਿਹਤਮੰਦ ਪੈਦਾ ਹੁੰਦਾ ਹੈ। ਗਰਭਵਤੀ ਲਈ ਚਾਕਲੇਟ ਬਹੁਤ ਫ਼ਾਇਦੇਮੰਦ ਹੁੰਦੀ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਹੱਥਾਂ-ਪੈਰਾਂ ਦੇ ਨਹੁੰ ਸੁੱਕ ਰਹੇ ਹਨ ਤਾਂ ‘ਐਲੋਵੇਰਾ’ ਸਣੇ ਅਪਣਾਓ ਇਹ ਘਰੇਲੂ ਨੁਸਖ਼ੇ, ਦੂਰ ਹੋਵੇਗੀ ਇਨਫੈਕਸ਼ਨ 

PunjabKesari

5. ਭਾਰ ਘੱਟ ਕਰੇ
ਇਕ ਸ਼ੋਧ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਚਾਕਲੇਟ ਭਾਰ ਘੱਟ ਕਰਨ 'ਚ ਮਦਦ ਕਰਦੀ ਹੈ। ਇਸ ਲਈ ਜੋ ਲੋਕ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਡਾਰਕ ਚਾਕਲੇਟ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।

6. ਬਲੱਡ ਸਰਕੁਲੇਸ਼ਨ ਨੂੰ ਸਹੀ ਰੱਖੇ
ਡਾਰਕ ਚਾਕਲੇਟ 'ਚ ਮੌਜੂਦ ਤੱਤ ਬਲੱਡ ਸਰਕੁਲੇਸ਼ਨ ਨੂੰ ਨਾਰਮਲ ਰੱਖਦੇ ਹਨ। ਇਸ ਲਈ ਚਾਕਲੇਟ ਸਰੀਰ ਲਈ ਬੇਹੱਦ ਫ਼ਾਇਦੇਮੰਦ ਹੁੰਦੀ ਹੈ।

ਪੜ੍ਹੋ ਇਹ ਵੀ ਖ਼ਬਰ - Health:ਮੂੰਹ ’ਚ ਹੋਣ ਵਾਲੇ ਛਾਲਿਆਂ ਤੋਂ ਨਿਜ਼ਾਤ ਪਾਉਣ ਲਈ ਹਲਦੀ ਸਣੇ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ,ਹੋਵੇਗਾ ਫ਼ਾਇਦਾ

PunjabKesari

7. ਬਲੱਡ ਪ੍ਰੈਸ਼ਰ ਕੰਟਰੋਲ
ਚਾਕਲੇਟ ਖਾਣ ਨਾਲ ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿੰਦਾ ਹੈ, ਜਿਸ ਨਾਲ ਦਿਲ ਦੀਆਂ ਬੀਮਾਰੀਆਂ ਦਾ ਖ਼ਤਰਾ ਘੱਟ ਹੋ ਜਾਂਦਾ ਹੈ। ਚਾਕਲੇਟ ਸਰੀਰ ‘ਚ ਮੌਜੂਦ ਬੈਡ ਕੋਲੈਸਟਰੋਲ ਨੂੰ ਘੱਟ ਕਰਨ ‘ਚ ਮਦਦ ਕਰਦੀ ਹੈ। 

8. ਦਸਤ ਦੀ ਸਮੱਸਿਆ
ਜੇਕਰ ਤੁਸੀਂ ਦਸਤ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਤੁਹਾਨੂੰ ਚਾਕਲੇਟ ਖਾਣੀ ਚਾਹੀਦੀ ਹੈ। ਚਾਕਲੇਟ ਦਸਤ ਦੀ ਸਮੱਸਿਆ ਨੂੰ ਵੀ ਮਿੰਟਾਂ ‘ਚ ਦੂਰ ਕਰਦੀ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਪੈਰਾਂ ’ਤੋਂ ਸੇਕ ਨਿਕਲਣ ’ਤੇ ‘ਹਲਦੀ ਵਾਲਾ ਦੁੱਧ’ ਸਣੇ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ, ਮਿਲੇਗੀ ਰਾਹਤ

  • Weight Loss
  • Chocolate
  • Stress
  • Blood Circulation
  • Blood Pressure
  • Benefits
  • ਭਾਰ ਘੱਟ
  • ਚਾਕਲੇਟ
  • ਤਣਾਅ
  • ਬਲੱਡ ਸਰਕੁਲੇਸ਼ਨ
  • ਬਲੱਡ ਪ੍ਰੈਸ਼ਰ
  • ਫ਼ਾਇਦੇ 

ਸਿਹਤ ਲਈ ਲਾਭਕਾਰੀ ਹੈ 'ਜੀਰੇ ਵਾਲਾ ਪਾਣੀ', ਪੀਣ ਨਾਲ ਢਿੱਡ ਦਰਦ ਸਣੇ ਹੋਣਗੀਆਂ ਕਈ ਸਮੱਸਿਆਵਾਂ ਦੂਰ

NEXT STORY

Stories You May Like

  • accident  national highway  common people
    ਬਨੂੜ-ਤੇਪਲਾ ਕੌਮੀ ਮਾਰਗ ਦੀ ਖ਼ਸਤਾ ਹਾਲਤ ਤੋਂ ਲੋਕ ਪ੍ਰੇਸ਼ਾਨ, ਰੋਜ਼ਾਨਾ ਵਾਪਰ ਰਹੇ ਹਾਦਸੇ
  • flash flood in nepal
    ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100 ਲੋਕ ਅਜੇ ਵੀ ਲਾਪਤਾ
  • heat  aqi crosses 200  imd report
    ਦਿੱਲੀ ਦੇ ਲੋਕਾਂ ਨੂੰ ਨਹੀਂ ਮਿਲੇਗੀ ਗਰਮੀ ਤੋਂ ਰਾਹਤ, ਕਈ ਇਲਾਕਿਆਂ 'ਚ AQI 200 ਤੋਂ ਪਾਰ, ਜਾਣੋ IMD ਦੀ ਰਿਪੋਰਟ
  • indonesian ship in java
    ਇੰਡੋਨੇਸ਼ੀਆ ਤੋਂ ਰਾਹਤ ਦੀ ਖ਼ਬਰ ; ਜਾਵਾ ਸਾਗਰ 'ਚ ਫਸੇ ਜਹਾਜ਼ 'ਚੋਂ ਬਚਾਏ ਗਏ 100 ਤੋਂ ਵਧੇਰੇ ਲੋਕ
  • people on seashore
    ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ ਗਾਇਬ
  • prayer will be held today at the india pakistan border of the kartarpur corridor
    ਕਰਤਾਰਪੁਰ ਲਾਂਘੇ ਦੇ ਜਲਦੀ ਖੁੱਲ੍ਹਣ ਨੂੰ ਲੈ ਕੇ ਦੋਵਾਂ ਪਾਸਿਓਂ ਹੋਵੇਗੀ ਅਰਦਾਸ, ਜਥੇਦਾਰ ਵੀ ਹੋਣਗੇ ਸ਼ਾਮਲ
  • october 1 these vehicles will not get petrol and diesel 775 anpr cameras
    1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ 775 ANPR ਕੈਮਰੇ, ਜਾਣੋ ਵਜ੍ਹਾ
  • pakistani astronauts
    ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ ਸ਼ਾਮਲ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • cumin water is a treasure trove of benefits
      ਗੁਣਾਂ ਦੀ ਖਾਣ ਹੈ 'ਜੀਰੇ ਦਾ ਪਾਣੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • apply oil to your feet before going to bed at night
      ਰਾਤ ਨੂੰ ਸੌਣ ਤੋਂ ਪਹਿਲਾਂ ਪੈਰਾਂ 'ਚ ਲਗਾਓ ਤੇਲ ! ਮਿਲਣਗੇ ਹੈਰਾਨੀਜਨਕ ਫਾਇਦੇ
    • fennel water is a boon for health
      ਸਿਹਤ ਲਈ ਵਰਦਾਨ ਹੈ 'ਸੌਂਫ ਦਾ ਪਾਣੀ' ! ਜਾਣੋ ਇਸ ਦੇ ਪੀਣ ਦੇ ਫਾਇਦੇ
    • these things are a boon for fatty liver patients
      Fatty liver ਦੇ ਮਰੀਜ਼ਾਂ ਲਈ 'ਵਰਦਾਨ' ਹਨ ਇਹ ਚੀਜ਼ਾਂ ! ਜਾਣੋ ਇਸ ਦੇ ਫਾਇਦਿਆਂ...
    • cinnamon is a treasure of health
      ਸਿਹਤ ਦਾ ਖਜ਼ਾਨਾ ਹੈ 'ਦਾਲਚੀਨੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • know the benefits and harms of eating jaggery in winter
      ਜਾਣੋ ਸਰਦੀਆਂ 'ਚ ਗੁੜ ਖਾਣ ਦੇ ਫਾਇਦੇ ਤੇ ਨੁਕਸਾਨ
    • curry leaves are the food of virtue
      ਗੁਣਾਂ ਦੀ ਖਾਣ ਹੈ 'ਕੜੀ ਪੱਤਾ'! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • cumin is no less than a boon for the body
      ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਜੀਰਾ' ! ਜਾਣੋ ਇਸ ਦੇ ਫਾਇਦੇ
    • pumpkin is no less than a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਕੱਦੂ ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • bitter gourd juice is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਕਰੇਲੇ ਦਾ ਜੂਸ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +