Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    1:17:03 AM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • New Delhi
  • ਗਰਮੀ ਕਾਰਨ ਤੁਹਾਨੂੰ ਵੀ ਹੁੰਦੀ ਹੈ 'ਘਬਰਾਹਟ', ਤਾਂ ਠੰਡੇ ਦੁੱਧ ਸਣੇ ਇਹ ਘਰੇਲੂ ਨੁਸਖ਼ੇ ਆਉਣਗੇ ਤੁਹਾਡੇ ਕੰਮ

HOMEGROWN TIPS News Punjabi(ਦੇਸੀ ਨੁਸਖੇ)

ਗਰਮੀ ਕਾਰਨ ਤੁਹਾਨੂੰ ਵੀ ਹੁੰਦੀ ਹੈ 'ਘਬਰਾਹਟ', ਤਾਂ ਠੰਡੇ ਦੁੱਧ ਸਣੇ ਇਹ ਘਰੇਲੂ ਨੁਸਖ਼ੇ ਆਉਣਗੇ ਤੁਹਾਡੇ ਕੰਮ

  • Edited By Aarti Dhillon,
  • Updated: 11 May, 2022 06:01 PM
New Delhi
you also get   nervous   heat  home remedies cold milk
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਬੇਚੈਨੀ ਅਤੇ ਘਬਰਾਹਟ ਬਹੁਤ ਸਾਰੇ ਕਾਰਨਾਂ ਕਰਕੇ ਹੋ ਸਕਦੀ ਹੈ। ਕਈ ਵਾਰ ਬਲੱਡ ਪ੍ਰੈਸ਼ਰ ਘੱਟ ਹੋਣ ਜਾਂ ਫਿਰ ਜ਼ਿਆਦਾ ਹੋਣ ਨਾਲ ਵੀ ਬੇਚੈਨੀ ਮਹਿਸੂਸ ਹੋਣ ਲੱਗਦੀ ਹੈ ਅਤੇ ਕਈ ਵਾਰ ਗਰਮੀ ਵੀ ਇਸ ਦਾ ਕਾਰਨ ਵੀ ਹੋ ਸਕਦੀ ਹੈ। ਇਸ ਤੋਂ ਇਲਾਵਾ ਕਈ ਵਾਰ ਮਾਨਸਿਕ ਤਣਾਅ ਲੈਣ ’ਤੇ ਵੀ ਬੇਚੈਨੀ ਮਹਿਸੂਸ ਹੋਣ ਲੱਗਦੀ ਹੈ। ਢਿੱਡ ਵਿੱਚ ਗੈਸ, ਐਸੀਡਿਟੀ ਅਤੇ ਸ਼ੂਗਰ ਲੈਵਲ ਵਧਣ ਅਤੇ ਗਰਮੀ ਕਾਰਨ ਵੀ ਬੇਚੈਨੀ ਅਤੇ ਘਬਰਾਹਟ ਮਹਿਸੂਸ ਹੋਣੀ ਸ਼ੁਰੂ ਹੋ ਸਕਦੀ ਹੈ। ਇਹ ਸਮੱਸਿਆ ਕਿਸੇ ਵੀ ਉਮਰ ਦੇ ਇਨਸਾਨ ਨੂੰ ਹੋ ਸਕਦੀ ਹੈ। ਇਸ ਸਮੱਸਿਆ ਦਾ ਅਸੀਂ ਘਰ ਬੈਠੇ ਇਲਾਜ ਕਰ ਸਕਦੇ ਹਾਂ ਪਰ ਜੇਕਰ ਇਹ ਸਮੱਸਿਆ ਤੁਹਾਨੂੰ ਬਹੁਤ ਜ਼ਿਆਦਾ ਹੁੰਦੀ ਹੈ, ਤਾਂ ਇੱਕ ਵਾਰ ਡਾਕਟਰ ਤੋਂ ਟੈਸਟ ਜ਼ਰੂਰ ਕਰਵਾਓ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਘਰੇਲੂ ਨੁਸਖ਼ੇ ਦੱਸਾਂਗੇ, ਜਿਸ ਨਾਲ ਘਬਰਾਹਟ ਦੀ ਸਮੱਸਿਆ ਨੂੰ ਘੱਟ ਕੀਤਾ ਜਾ ਸਕਦਾ ਹੈ।
ਲੂਣ ਅਤੇ ਖੰਡ ਦਾ ਘੋਲ
ਕਈ ਵਾਰ ਲੋਅ ਬਲੱਡ ਪ੍ਰੈਸ਼ਰ ਦੇ ਕਾਰਨ ਵੀ ਘਬਰਾਹਟ ਮਹਿਸੂਸ ਹੋਣ ਲੱਗਦੀ ਹੈ। ਇਸ ਤਰ੍ਹਾਂ ਦੀ ਸਮੱਸਿਆ ਹੋਣ ’ਤੇ ਲੂਣ ਅਤੇ ਖੰਡ ਦਾ ਘੋਲ ਮਿਲਾ ਕੇ ਪੀ ਲਓ। ਇਸ ਨਾਲ ਤੁਰੰਤ ਆਰਾਮ ਮਿਲਦਾ ਹੈ। ਜ਼ਿਆਦਾਤਰ ਡਾਕਟਰ ਘਬਰਾਹਟ ਅਤੇ ਬੇਚੈਨੀ ਹੋਣ ’ਤੇ ਓ.ਆਰ.ਐੱਸ.ਘੋਲ. ਪੀਣ ਦੀ ਸਲਾਹ ਦਿੰਦੇ ਹਨ। ਇਸ ਨਾਲ ਬਲੱਡ ਪ੍ਰੈਸ਼ਰ ਸਹੀ ਹੋ ਜਾਂਦਾ ਹੈ ਅਤੇ ਘਬਰਾਹਟ ਦੀ ਸਮੱਸਿਆ ਠੀਕ ਹੋਣ ਲੱਗਦੀ ਹੈ।

PunjabKesari
ਪੁਦੀਨੇ ਦਾ ਪਾਣੀ
ਕਈ ਵਾਰ ਜ਼ਿਆਦਾ ਗਰਮੀ ਕਾਰਨ ਵੀ ਬੇਚੈਨੀ ਅਤੇ ਘਬਰਾਹਟ ਮਹਿਸੂਸ ਹੋਣ ਲੱਗਦੀ ਹੈ। ਇਸ ਲਈ ਸਰੀਰ ਨੂੰ ਠੰਡਾ ਰੱਖਣ ਲਈ ਤੁਸੀਂ ਪੁਦੀਨੇ ਦਾ ਪਾਣੀ ਪੀ ਸਕਦੇ ਹੋ। ਪੁਦੀਨੇ ਦੀ ਤਸੀਰ ਠੰਡੀ ਹੁੰਦੀ ਹੈ, ਜੋ ਢਿੱਡ ਨੂੰ ਠੰਡਾ ਰੱਖਦੀ ਹੈ। ਬਲੱਡ ਪ੍ਰੈਸ਼ਰ ਘੱਟ ਹੋਣ ’ਤੇ ਵੀ ਇਸ ਪਾਣੀ ਨੂੰ ਪੀਤਾ ਜਾ ਸਕਦਾ ਹੈ। ਇਸ ਵਿੱਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਾਡੀ ਸਿਹਤ ਲਈ ਬਹੁਤ ਜ਼ਰੂਰੀ ਹੁੰਦੇ ਹਨ। ਇਸ ਪਾਣੀ ਨੂੰ ਬਣਾਉਣ ਲਈ ਪਾਣੀ ਵਿੱਚ ਪੁਦੀਨੇ ਦੀਆਂ ਕੁਝ ਪੱਤੀਆਂ ਮਿਲਾ ਕੇ ਉਬਾਲ ਲਓ ਤੇ ਠੰਡਾ ਹੋਣ ’ਤੇ ਪੀ ਲਓ। ਤੁਸੀਂ ਚਾਹੋ ਤਾਂ ਨਿੰਬੂ ਦਾ ਰਸ ਵੀ ਮਿਲਾ ਸਕਦੇ ਹੋ।

PunjabKesari
ਪਾਣੀ ਪੀਓ
ਕਈ ਵਾਰ ਹਾਈਪਰਟੈਂਸ਼ਨ ਅਤੇ ਹਾਈ ਬਲੱਡ ਪ੍ਰੈਸ਼ਰ ਦੀ ਵਜ੍ਹਾ ਨਾਲ ਬੇਚੈਨੀ ਅਤੇ ਘਬਰਾਹਟ ਮਹਿਸੂਸ ਹੁੰਦੀ ਹੈ। ਇਸ ਲਈ ਇਸ ਤਰ੍ਹਾਂ ਦੀ ਸਮੱਸਿਆ ਹੋਣ ’ਤੇ ਤੁਰੰਤ ਇੱਕ ਗਿਲਾਸ ਪਾਣੀ ਪੀ ਲਓ। ਇਸ ਨਾਲ ਸਰੀਰ ਹਾਈਡ੍ਰੇਟ ਰਹੇਗਾ ਜਿਸ ਕਾਰਨ ਬੇਚੈਨੀ ਅਤੇ ਘਬਰਾਹਟ ਦੀ ਸਮੱਸਿਆ ਤੁਰੰਤ ਠੀਕ ਹੋ ਜਾਵੇਗੀ।
ਅਰਜੁਨ ਦੀ ਛਾਲ ਦਾ ਪਾਊਡਰ
ਬੇਚੈਨੀ ਅਤੇ ਘਬਰਾਹਟ ਹੋਣ ਤੇ ਅਰਜੁਨ ਦੀ ਛਾਲ ਦਾ ਸੇਵਨ ਕਰਨਾ ਬਹੁਤ ਫ਼ਾਇਦੇਮੰਦ ਹੁੰਦਾ ਹੈ। ਬਾਜ਼ਾਰ ਵਿੱਚ ਅਰਜੁਨ ਦੀ ਛਾਲ ਦਾ ਪਾਊਡਰ ਆਸਾਨੀ ਨਾਲ ਮਿਲ ਜਾਂਦਾ ਹੈ। ਇਸ ਪਾਊਡਰ ਨੂੰ ਚਾਹ ਵਿੱਚ ਜਾਂ ਫਿਰ ਦੁੱਧ ਵਿੱਚ ਮਿਲਾ ਕੇ ਲੈ ਸਕਦੇ ਹੋ। ਆਯੁਰਵੇਦ ਵਿੱਚ ਇਸਦਾ ਇਸਤੇਮਾਲ ਦਵਾਈ ਦੇ ਰੂਪ ਵਿੱਚ ਕੀਤਾ ਜਾਂਦਾ ਹੈ। ਇਸ ਨਾਲ ਢਿੱਡ ਦੀ ਗੈਸ ਨੂੰ ਸ਼ਾਂਤੀ ਮਿਲਦੀ ਹੈ ਅਤੇ ਸ਼ੂਗਰ ਕੰਟਰੋਲ ਰਹਿੰਦੀ ਹੈ।
ਸੌਂਫ ਅਤੇ ਮਿਸ਼ਰੀ ਦਾ ਸੇਵਨ
ਕਈ ਵਾਰ ਢਿੱਡ ਵਿੱਚ ਗੈਸ ਅਤੇ ਐਸੀਡਿਟੀ ਦੀ ਵਜ੍ਹਾ ਨਾਲ ਬੇਚੈਨੀ ਅਤੇ ਘਬਰਾਹਟ ਮਹਿਸੂਸ ਹੋਣ ਲੱਗਦੀ ਹੈ। ਜੇਕਰ ਤੁਹਾਨੂੰ ਵੀ ਇਸ ਤਰ੍ਹਾਂ ਬੇਚੈਨੀ ਅਤੇ ਘਬਰਾਹਟ ਮਹਿਸੂਸ ਹੁੰਦੀ ਹੈ, ਤਾਂ ਤੁਸੀਂ ਸੌਂਫ ਅਤੇ ਮਿਸ਼ਰੀ ਦਾ ਸੇਵਨ ਕਰ ਸਕਦੇ ਹੋ। ਇਸ ਨਾਲ ਢਿੱਡ ਵਿੱਚ ਗੈਸ ਦੀ ਸਮੱਸਿਆ ਠੀਕ ਰਹਿੰਦੀ ਹੈ। ਸੌਂਫ ਅਤੇ ਮਿਸ਼ਰੀ ਦਿਮਾਗ ਨੂੰ ਠੰਡਾ ਰੱਖਣ ਵਿੱਚ ਮਦਦ ਕਰਦੀ ਹੈ।

PunjabKesari
ਠੰਡਾ ਦੁੱਧ ਪੀਓ
ਠੰਡਾ ਦੁੱਧ ਪੀ ਕੇ ਘਬਰਾਹਟ ਨੂੰ ਘੱਟ ਕੀਤਾ ਜਾ ਸਕਦਾ ਹੈ। ਜੇ ਤੁਹਾਨੂੰ ਬੇਚੈਨੀ ਅਤੇ ਘਬਰਾਹਟ ਮਹਿਸੂਸ ਹੁੰਦੀ ਹੈ ਤਾਂ ਫਰਿੱਜ ਵਿਚ ਰੱਖਿਆ ਹੋਇਆ ਠੰਡਾ ਦੁੱਧ ਪੀ ਸਕਦੇ ਹੋ। ਤੁਸੀਂ ਚਾਹੋ ਤਾਂ ਇਸ ਵਿਚ ਰੂਹਅਫਜ਼ਾ ਮਿਲਾ ਕੇ ਪੀ ਸਕਦੇ ਹੋ। ਇਸ ਨਾਲ ਸਰੀਰ ਵਿੱਚ ਪਾਣੀ ਦੀ ਘਾਟ ਅਤੇ ਥਕਾਵਟ ਦੂਰ ਹੋ ਜਾਵੇਗੀ ਅਤੇ ਸਰੀਰ ਨੂੰ ਠੰਡਕ ਮਿਲਦੀ ਹੈ।

PunjabKesari
ਨੱਕ ਵਿੱਚ ਘਿਓ ਪਾਓ
ਕਈ ਵਾਰ ਥਕਾਵਟ ਦੀ ਵਜ੍ਹਾ ਨਾਲ ਬੇਚੈਨੀ ਹੋਣ ਲੱਗਦੀ ਹੈ। ਇਸ ਲਈ ਆਪਣੇ ਆਪ ਨੂੰ ਰਿਲੈਕਸ ਕਰਨ ਲਈ ਗਾਂ ਦਾ ਘਿਓ ਨੱਕ ਵਿੱਚ ਪਾਓ। ਇਸ ਨਾਲ ਮਨ ਅਤੇ ਦਿਮਾਗ ਸ਼ਾਂਤ ਹੁੰਦੇ ਹਨ ਅਤੇ ਘਬਰਾਹਟ ਤੋਂ ਆਰਾਮ ਮਿਲਦਾ ਹੈ।
ਥੋੜ੍ਹਾ ਸਮਾਂ ਪਰਿਵਾਰ ਨਾਲ ਜ਼ਰੂਰ ਬੈਠੋ
ਜੇ ਤੁਹਾਨੂੰ ਤਣਾਅ ਦੀ ਸਮੱਸਿਆ ਹੈ, ਜਿਸ ਨਾਲ ਬੇਚੈਨੀ ਅਤੇ ਘਬਰਾਹਟ ਹੁੰਦੀ ਹੈ, ਤਾਂ ਇਸ ਸਮੱਸਿਆ ਨੂੰ ਦੂਰ ਕਰਨ ਲਈ ਆਪਣੇ ਪਰਿਵਾਰ ਨਾਲ ਕੁਝ ਸਮਾਂ ਜ਼ਰੂਰ ਬੈਠੋ। ਪਰਿਵਾਰ ਨਾਲ ਗੱਲਾਂ ਕਰਕੇ ਅਤੇ ਕੁਝ ਸਮਾਂ ਹੱਸਣ ਨਾਲ ਤਣਾਅ ਦੀ ਸਮੱਸਿਆ ਘੱਟ ਹੋ ਜਾਂਦੀ ਹੈ ਅਤੇ ਬਹੁਤ ਸਾਰੇ ਰੋਗਾਂ ਤੋਂ ਬਚਿਆ ਜਾ ਸਕਦਾ ਹੈ।

  • home remedies
  • cold milk
  • nervous
  • heat
  • ਗਰਮੀ
  • ਘਬਰਾਹਟ
  • ਠੰਡੇ ਦੁੱਧ

ਤਾਕਤ ਦੇ ਸ਼ੌਕੀਨ ਵੀਰਾਂ ਤੇ ਬਜ਼ੁਰਗਾਂ ਵਾਸਤੇ ਖ਼ਾਸ ਦੇਸੀ ਨੁਸਖ਼ਾ-ਜ਼ਰੂਰ ਅਜ਼ਮਾਓ

NEXT STORY

Stories You May Like

  • if you want to protect your phone from hackers  then do this immediately
    ਫੋਨ ਨੂੰ ਹੈਕਰੋਂ ਤੋਂ ਚਾਹੁੰਦੇ ਹੋ ਬਚਾਉਣਾ ਤਾਂ ਤੁਰੰਤ ਕਰ ਲਓ ਇਹ ਕੰਮ ! ਨਹੀਂ ਤਾਂ ਹੈ ਸਕਦਾ ਵੱਡਾ ਨੁਕਸਾਨ
  • forgot to file your itr  don  t panic  do this quickly
    ਭੁੱਲ ਗਏ ਹੋ ਆਪਣਾ ITR ਫਾਈਲ ਕਰਨਾ? ਘਬਰਾਓ ਨਾ, ਜਲਦੀ ਕਰੋ ਇਹ ਕੰਮ
  • if you are troubled by the problem of high bp then follow these tips
    High BP ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਮਿਲਣਗੇ ਹੈਰਾਨੀਜਨਕ ਫਾਇਦੇ
  • if you want to get rid of the problem of hair loss  then do this
    ਵਾਲ ਝੜਣ ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਤਾਂ ਛੁਟਕਾਰਾ ਤਾਂ ਕਰ ਲਓ ਇਹ ਕੰਮ
  • if you want to get rid of the problem of hair loss  then do this
    ਵਾਲ ਝੜਣ ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਤਾਂ ਛੁਟਕਾਰਾ ਤਾਂ ਕਰ ਲਓ ਇਹ ਕੰਮ
  • synthetic milk  shampoo  health  artificial milk  chemical
    ਸਾਵਧਾਨ! ਸਿਹਤ ਨਾਲ ਹੋ ਰਿਹਾ ਖਿਲਵਾੜ, ਸ਼ੈਂਪੂ ਅਤੇ ਕਾਸਟਿਕ ਸੋਡੇ ਨਾਲ ਬਣ ਰਿਹਾ ਹੈ 'ਜ਼ਹਿਰੀਲਾ' ਦੁੱਧ
  • bank of baroda customers data leaked
    ਕੀ ਤੁਹਾਡਾ ਵੀ ਹੈ ਇਸ ਬੈਂਕ 'ਚ ਅਕਾਉਂਟ? ਗਾਹਕਾਂ ਦਾ ਡੇਟਾ ਹੋਇਆ ਲੀਕ, ਤੁਰੰਤ ਕਰੋ ਇਹ ਕੰਮ
  • whatsapp is eating up phone memory
    Phone ਦੀ ਮੈਮਰੀ ਖਾ ਰਿਹੈ WhatsApp ! ਕਰ ਲਓ ਇਹ ਕੰਮ ਨਹੀਂ ਤਾਂ ...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • these things will remove iron deficiency in the body
      ਸਰੀਰ 'ਚ 'ਆਇਰਨ' ਦੀ ਕਮੀ ਨੂੰ ਦੂਰ ਕਰਨਗੀਆਂ ਇਹ ਚੀਜ਼ਾਂ ! ਹੁਣੇ ਕਰੋ ਡਾਈਟ 'ਚ...
    • if you want to lose weight  then do this
      ਕਰਨਾ ਚਾਹੁੰਦੇ ਹੋ Weight loss ਤਾਂ ਕਰ ਲਓ ਇਹ ਕੰਮ ! ਮੱਖਣ ਵਾਂਗ ਪਿਘਲੇਗੀ ਚਰਬੀ
    • cinnamon is the cure for dangerous diseases like cholesterol and cancer
      Cholesterol ਤੇ ਕੈਂਸਰ ਵਰਗੀਆਂ ਖਤਰਨਾਕ ਬਿਮਾਰੀਆਂ ਦਾ ਤੋੜ ਹੈ 'ਦਾਲਚੀਨੀ' !...
    • if there is a deficiency of vitamin c in the body then drink these things
      ਸਰੀਰ 'ਚ ਹੋ ਗਈ ਹੈ Vitamin C ਦੀ ਕਮੀ ਤਾਂ ਪੀਓ ਇਹ ਚੀਜ਼ਾਂ ! ਦਿਨਾਂ 'ਚ ਦਿਸੇਗਾ...
    • broccoli is a treasure of health
      ਸਿਹਤ ਦਾ ਖਜ਼ਾਨਾ ਹੈ 'ਬਰੋਕਲੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • tar will fulfill the deficiency of water in the body
      ਸਰੀਰ 'ਚ ਪਾਣੀ ਦੀ ਕਮੀ ਨੂੰ ਪੂਰਾ ਕਰੇਗੀ 'ਤਰ' ! ਜਾਣੋ ਇਸ ਦੇ ਖਾਣ ਦੇ ਫਾਇਦੇ
    • turmeric water is no less than any nectar for the body
      ਸਰੀਰ ਲਈ ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਹਲਦੀ ਦਾ ਪਾਣੀ ! ਰੋਜ਼ਾਨਾ ਪੀਣ ਨਾਲ...
    • lottery will be held for these numbers today
      ਅੱਜ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਹੋਵੇਗਾ ਆਰਥਿਕ ਲਾਭ ਤੇ ਘਰ 'ਚ ਨੋਟਾਂ...
    • desi ghee is no less than a treasure
      ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਦੇਸੀ ਘਿਓ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ...
    • if you are troubled by high bp then follow these tips
      High BP ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਅਸਾਨੀ ਨਾਲ ਮਿਲੇਗਾ ਆਰਾਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +