Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    7:55:54 PM

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

  • 2 isi modules exposed 9 terrorists arrested

    ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • Jalandhar
  • ਜੋੜਾਂ ਦਾ ਦਰਦ ਤੇ ਕਬਜ਼, ਗੈਸ ਵਰਗੀਆਂ ਬੀਮਾਰੀਆਂ ਲਈ ਵਰਦਾਨ ਹੈ 'ਗੁੜ ਵਾਲਾ ਪਾਣੀ', ਜਾਣੋ ਹੋਰ ਵੀ ਫ਼ਾਇਦੇ

HOMEGROWN TIPS News Punjabi(ਦੇਸੀ ਨੁਸਖੇ)

ਜੋੜਾਂ ਦਾ ਦਰਦ ਤੇ ਕਬਜ਼, ਗੈਸ ਵਰਗੀਆਂ ਬੀਮਾਰੀਆਂ ਲਈ ਵਰਦਾਨ ਹੈ 'ਗੁੜ ਵਾਲਾ ਪਾਣੀ', ਜਾਣੋ ਹੋਰ ਵੀ ਫ਼ਾਇਦੇ

  • Edited By Sunita,
  • Updated: 07 Dec, 2022 11:43 AM
Jalandhar
you will be surprised to know the benefits of drinking jaggery water
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਆਯੁਰਵੈਦਿਕ 'ਚ ਬਹੁਤ ਸਾਰੀਆਂ ਬੀਮਾਰੀਆਂ ਦਾ ਇਲਾਜ ਮਿਲਿਆ ਹੈ। ਆਯੁਰਵੈਦਿਕ 'ਚ ਕਈ ਦਵਾਈਆਂ ਅਜਿਹੀਆਂ ਹਨ, ਜਿਨ੍ਹਾਂ ਨੂੰ ਦੋ ਜਾਂ ਦੋ ਤੋਂ ਵੱਧ ਖਾਣ ਵਾਲੀਆਂ ਚੀਜ਼ਾਂ ਨਾਲ ਮਿਲਾ ਕੇ ਬਣਾਇਆ ਜਾਂਦਾ ਹੈ। ਗੁੜ ਅਜਿਹੀ ਚੀਜ਼ ਹੈ, ਜਿਸ ਨੂੰ ਹਰ ਕੋਈ ਖਾਣਾ ਪਸੰਦ ਕਰਦਾ ਹੈ। ਗੁੜ ਸਾਡੇ ਸਰੀਰ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ 'ਚ ਪਾਏ ਜਾਣ ਵਾਲੇ ਖਣਿਜ ਪਦਾਰਥ ਅਤੇ ਪੋਸ਼ਕ ਤੱਤ ਲਾਲ ਰਕਤ ਕੋਸ਼ਿਕਾਵਾਂ ਨੂੰ ਵਧਾਉਣ 'ਚ ਸਹਾਇਕ ਹੁੰਦੇ ਹਨ। ਗੁੜ ਵਾਲਾ ਪਾਣੀ ਪੀਣ ਨਾਲ ਖੂਨ ਦੀ ਘਾਟ ਕਦੇ ਨਹੀਂ ਹੁੰਦੀ ਅਤੇ ਸਰੀਰ ਦੀਆਂ ਬਹੁਤ ਸਾਰੀਆਂ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਰੋਜ਼ਾਨਾ ਸਵੇਰੇ ਗਰਮ ਪਾਣੀ 'ਚ ਗੁੜ ਮਿਲਾ ਕੇ ਪੀਣ ਨਾਲ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ। ਆਓ ਜਾਣਦੇ ਹਾਂ ਇਨ੍ਹਾਂ ਫ਼ਾਇਦਿਆਂ ਬਾਰੇ :-

PunjabKesari

ਕਬਜ਼, ਗੈਸ ਅਤੇ ਢਿੱਡ ਦਰਦ ਦੀ ਸਮੱਸਿਆਵਾਂ ਨੂੰ ਕਰੇ ਦੂਰ : ਜੇਕਰ ਤੁਹਾਨੂੰ ਕਬਜ਼, ਗੈਸ ਅਤੇ ਢਿੱਡ ਦਰਦ ਦੀਆਂ ਸਮੱਸਿਆਵਾਂ ਰਹਿੰਦੀਆਂ ਹਨ ਤਾਂ ਰੋਜ਼ਾਨਾ ਸਵੇਰੇ ਇੱਕ ਗਿਲਾਸ ਗੁੜ ਵਾਲਾ ਪਾਣੀ ਪੀਓ। ਇਸ 'ਚ ਤੁਸੀਂ ਜ਼ੀਰਾ ਮਿਲਾ ਕੇ ਵੀ ਪੀ ਸਕਦੇ ਹੋ।

ਜੋੜਾਂ ਦੇ ਦਰਦ ਤੋਂ ਮਿਲੇ ਛੁਟਕਾਰਾ : ਸਰਦੀਆਂ 'ਚ ਜੋੜਾਂ ਦਾ ਦਰਦ ਹੋਣਾ ਇੱਕ ਆਮ ਗੱਲ ਹੈ। ਰੋਜ਼ਾਨਾ ਇਕ ਗਿਲਾਸ ਪਾਣੀ 'ਚ ਗੁੜ ਮਿਲਾ ਕੇ ਪੀਣ ਨਾਲ ਪਿੱਠ ਦਰਦ, ਕਮਰ ਦਰਦ ਤੋਂ ਆਰਾਮ ਮਿਲਦਾ ਹੈ।

ਬਾਡੀ ਕਲੀਂਜ਼ਰ : ਗੁੜ 'ਚ ਅਜਿਹੇ ਗੁਣ ਹੁੰਦੇ ਹਨ, ਜੋ ਸਰੀਰ ਨੂੰ ਸ਼ੁੱਧ ਕਰਨ 'ਚ ਮਦਦ ਕਰਦੇ ਹਨ। ਇਹ ਕੁਦਰਤੀ ਤੌਰ 'ਤੇ ਸਰੀਰ ਨੂੰ ਡੀਟੌਕਸਫਾਈ ਕਰਦਾ ਹੈ, ਖੂਨ ਨੂੰ ਸ਼ੁੱਧ ਕਰਦਾ ਹੈ, ਜਿਗਰ ਨੂੰ ਸਾਫ਼ ਕਰਦਾ ਹੈ। ਜੇਕਰ ਤੁਸੀਂ ਨਿਯਮਿਤ ਤੌਰ 'ਤੇ ਸੀਮਤ ਮਾਤਰਾ 'ਚ ਗਰਮ ਪਾਣੀ 'ਚ ਗੁੜ ਦਾ ਸੇਵਨ ਕਰਦੇ ਹੋ, ਤਾਂ ਤੁਹਾਡਾ ਸਰੀਰ ਪ੍ਰਭਾਵੀ ਤੌਰ 'ਤੇ ਸਿਹਤਮੰਦ, ਬੀਮਾਰੀਆਂ ਤੋਂ ਮੁਕਤ ਰਹੇਗਾ, ਕਿਉਂਕਿ ਸਰੀਰ 'ਚੋਂ ਹਾਨੀਕਾਰਕ ਜ਼ਹਿਰੀਲੇ ਪਦਾਰਥ ਬਾਹਰ ਨਿਕਲ ਜਾਣਗੇ।

PunjabKesari

ਮੋਟਾਪਾ ਨੂੰ ਕਰੇ ਘੱਟ : ਮੋਟਾਪਾ ਘੱਟ ਕਰਨ ਲਈ ਰੋਜ਼ਾਨਾ 1 ਗਿਲਾਸ ਪਾਣੀ 'ਚ ਗੁੜ ਪਾ ਕੇ ਉਸ ਨੂੰ ਚੰਗੀ ਤਰ੍ਹਾਂ ਉਬਾਲੋ। ਇਸ ਪਾਣੀ ਦਾ ਸੇਵਨ ਕਰਨ ਨਾਲ ਸਰੀਰ ਦੀ ਫਾਲਤੂ ਚਰਬੀ ਨਿਕਲ ਜਾਂਦੀ ਹੈ। ਤੁਸੀਂ ਗੁੜ ਦੀ ਚਾਹ ਵੀ ਬਣਾ ਕੇ ਪੀ ਸਕਦੇ ਹੋ ।

ਖੂਨ ਨੂੰ ਕਰੇ ਸਾਫ਼ : ਕਈ ਵਾਰ ਖ਼ੂਨ 'ਚ ਕੁਝ ਵਿਸ਼ੈਲੇ ਤੱਤ ਆ ਜਾਂਦੇ ਹਨ, ਜਿਨ੍ਹਾਂ ਨੂੰ ਸਰੀਰ 'ਚੋਂ ਬਾਹਰ ਕੱਢਣਾ ਜ਼ਰੂਰੀ ਹੁੰਦਾ ਹੈ। ਇਹ ਵਿਸ਼ੈਲੇ ਤੱਤ ਬਾਹਰ ਕੱਢਣ ਲਈ ਗੁੜ ਦਾ ਪਾਣੀ ਬਹੁਤ ਫ਼ਾਇਦੇਮੰਦ ਹੈ।

ਇਮਿਊਨਿਟੀ 'ਚ ਸੁਧਾਰ : ਗੁੜ ਮੈਗਨੀਸ਼ੀਅਮ, ਵਿਟਾਮਿਨ ਬੀ1, ਬੀ6, ਸੀ ਦਾ ਇੱਕ ਸ਼ਾਨਦਾਰ ਸਰੋਤ ਹੈ ਅਤੇ ਐਂਟੀਆਕਸੀਡੈਂਟਸ ਅਤੇ ਜ਼ਿੰਕ, ਸੇਲੇਨਿਅਮ ਵਰਗੇ ਖਣਿਜਾਂ ਨਾਲ ਭਰਪੂਰ। ਇਸ ਲਈ ਜੇਕਰ ਤੁਸੀਂ ਸਵੇਰੇ ਖਾਲੀ ਢਿੱਡ ਗੁੜ ਦਾ ਪਾਣੀ ਪੀਂਦੇ ਹੋ, ਤਾਂ ਇਹ ਤੁਹਾਡੇ ਮੇਟਾਬੋਲਿਜ਼ਮ ਨੂੰ ਸੁਧਾਰਦਾ ਹੈ ਅਤੇ ਪ੍ਰਤੀਰੋਧਕ ਸ਼ਕਤੀ ਵਧਾਉਂਦਾ ਹੈ।

ਅਨੀਮੀਆ ਦਾ ਇਲਾਜ : ਜੇਕਰ ਤੁਹਾਡਾ ਹੀਮੋਗਲੋਬਿਨ ਘੱਟ ਹੈ ਤਾਂ ਪੁਰਾਣੇ ਸਮੇਂ ਤੋਂ ਹੀ ਗੁੜ ਦਾ ਸੇਵਨ ਕਰਨ ਦੀ ਸਲਾਹ ਦਿੱਤੀ ਜਾਂਦੀ ਸੀ। ਇਹ ਆਇਰਨ ਅਤੇ ਫੋਲੇਟ ਨਾਲ ਭਰਪੂਰ ਹੁੰਦਾ ਹੈ, ਜੋ ਇਹ ਯਕੀਨੀ ਬਣਾਉਂਦਾ ਹੈ ਕਿ ਸਰੀਰ 'ਚ ਆਰ. ਬੀ. ਸੀ. ਦੀ ਗਿਣਤੀ ਚੰਗੀ ਤਰ੍ਹਾਂ ਬਣਾਈ ਰੱਖੀ ਜਾਂਦੀ ਹੈ। ਭਾਵੇਂ ਗਰਭਵਤੀ ਔਰਤ ਹੋਵੇ ਜਾਂ ਅਨੀਮੀਆ ਵਾਲਾ ਵਿਅਕਤੀ ਗਰਮ ਪਾਣੀ 'ਚ ਗੁੜ ਮਿਲਾ ਕੇ ਪੀਣ ਨਾਲ ਸਰੀਰ 'ਚ ਹੀਮੋਗਲੋਬਿਨ ਦਾ ਪੱਧਰ ਵਧਦਾ ਹੈ।

PunjabKesari

  • Jaggery Water
  • Health Benefits
  • Jaggery Water Benefits
  • Health Tips
  • Health

Health Tips: ਸਰਦੀਆਂ ਦੇ ਮੌਸਮ ’ਚ ਬੀਮਾਰੀਆਂ ਤੋਂ ਦੂਰ ਰਹਿਣਾ ਚਾਹੁੰਦੇ ਹੋ ਤਾਂ ਜ਼ਰੂਰ ਅਪਣਾਓ ਇਹ ਤਰੀਕੇ

NEXT STORY

Stories You May Like

  • increase in viral fever and other diseases due to heat
    ਗਰਮੀ ਕਾਰਨ ਵਾਇਰਲ ਬੁਖ਼ਾਰ ਤੇ ਹੋਰ ਬੀਮਾਰੀਆਂ 'ਚ ਵਾਧਾ, ਡੇਂਗੂ ਦੇ ਮਾਮਲੇ ਵੀ ਆਉਣੇ ਸ਼ੁਰੂ
  • cinnamon is the cure for dangerous diseases like cholesterol and cancer
    Cholesterol ਤੇ ਕੈਂਸਰ ਵਰਗੀਆਂ ਖਤਰਨਾਕ ਬਿਮਾਰੀਆਂ ਦਾ ਤੋੜ ਹੈ 'ਦਾਲਚੀਨੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • green chillies are a boon for health
    ਸਿਹਤ ਲਈ ਵਰਦਾਨ ਹਨ 'ਹਰੀਆਂ ਮਿਰਚਾਂ' ! ਜਾਣੋ ਇਸ ਦੇ ਫਾਇਦੇ ਤੇ ਖਾਣ ਦਾ ਸਹੀ ਤਰੀਕਾ
  • ajwain is no less a blessing for the body
    ਸਰੀਰ ਲਈ ਕਿਸੇ ਵਰਦਾਨ ਘੱਟ ਨਹੀਂ 'ਅਜਵਾਇਨ' ! ਜਾਣੋ ਇਸ ਦੇ ਫਾਇਦੇ ਤੇ ਖਾਣ ਦਾ ਸਹੀ ਸਮਾਂ
  • waterlogged guru nanak dev hospital
    ਬਾਰਿਸ਼ ਕਾਰਨ ਗੁਰੂ ਨਾਨਕ ਦੇਵ ਹਸਪਤਾਲ ’ਚ ਭਰਿਆ ਪਾਣੀ, ਬੀਮਾਰੀਆਂ ਦਾ ਵਧਿਆ ਖਤਰਾ
  • thousands of liters of drinking water wasted
    ਡੇਢ ਮਹੀਨੇ ਤੋਂ ਪਾਣੀ ਦੀ ਲੀਕੇਜ ਨਾਲ ਹਜ਼ਾਰਾਂ ਲੀਟਰ ਪੀਣ ਵਾਲਾ ਪਾਣੀ ਬਰਬਾਦ
  • samsung s massive 5g phone with 6000mah battery is about to be launched
    Samsung ਦਾ 6000mAh ਬੈਟਰੀ ਆਲਾ ਧਾਕੜ 5G ਫੋਨ ਹੋਣ ਵਾਲਾ ਹੈ ਲਾਂਚ ! ਜਾਣੋ ਫੀਚਰਜ਼ ਤੇ ਕੀਮਤ
  • flipkart ordered to compensate shopkeeper
    iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
Trending
Ek Nazar
famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸੀ ਨੁਸਖੇ ਦੀਆਂ ਖਬਰਾਂ
    • broccoli is a treasure of health
      ਸਿਹਤ ਦਾ ਖਜ਼ਾਨਾ ਹੈ 'ਬਰੋਕਲੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • tar will fulfill the deficiency of water in the body
      ਸਰੀਰ 'ਚ ਪਾਣੀ ਦੀ ਕਮੀ ਨੂੰ ਪੂਰਾ ਕਰੇਗੀ 'ਤਰ' ! ਜਾਣੋ ਇਸ ਦੇ ਖਾਣ ਦੇ ਫਾਇਦੇ
    • turmeric water is no less than any nectar for the body
      ਸਰੀਰ ਲਈ ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਹਲਦੀ ਦਾ ਪਾਣੀ ! ਰੋਜ਼ਾਨਾ ਪੀਣ ਨਾਲ...
    • lottery will be held for these numbers today
      ਅੱਜ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਹੋਵੇਗਾ ਆਰਥਿਕ ਲਾਭ ਤੇ ਘਰ 'ਚ ਨੋਟਾਂ...
    • desi ghee is no less than a treasure
      ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਦੇਸੀ ਘਿਓ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ...
    • if you are troubled by high bp then follow these tips
      High BP ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਅਸਾਨੀ ਨਾਲ ਮਿਲੇਗਾ ਆਰਾਮ
    • if you are suffering from migraine problem then follow these tips
      Migraine ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ 'ਨੁਸਖੇ' !  ਮਿਲਣਗੇ...
    • if you are constantly experiencing stomach pain then follow these tips
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੀ ਹੈ ਪੇਟ 'ਚ ਦਰਦ ਤਾਂ ਅਪਣਾਓ ਇਹ ਨੁਸਖੇ
    • aloe vera juice is the nectar for diabetes patients
      Diabetes ਦੇ ਮਰੀਜ਼ਾਂ ਲਈ ਅੰਮ੍ਰਿਤ ਹੈ 'ਐਲੋਵੇਰਾ ਜੂਸ' ! ਜਾਣੋ ਇਸ ਦੇ ਪੀਣ ਦੇ...
    • green cardamom is a treasure of health
      ਸਿਹਤ ਦਾ ਖਜ਼ਾਨਾ ਹੈ 'ਹਰੀ ਇਲਾਇਚੀ' ! ਜਾਣੋ ਇਸ ਦੇ ਖਾਣ ਦੇ ਅਣਗਿਣਤ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +