Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    3:41:46 PM

  • aap party mla dr charanjit singh channi joins the akali dal

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਮੌਜੂਦਾ MLA ਡਾ....

  • pakistan troops sent to saudi arabia

    ਜੰ./ਗ 'ਚ ਛਾਲ ਮਾਰਨ ਦੀ ਤਿਆਰੀ 'ਚ ਪਾਕਿਸਤਾਨ !...

  • punjabi truck driver dies in america

    ਮੰਦਭਾਗੀ ਖ਼ਬਰ: ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰ...

  • weather alert  punjab weather  dense fog  imd alert  winter update

    ਪੰਜਾਬ-ਹਰਿਆਣਾ 'ਚ ਵਿਜ਼ੀਬਿਲਟੀ ਰਹੇਗੀ ਬੇਹੱਦ ਘੱਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Homegrown Tips News
  • New Delhi
  • ਗਰਮੀਆਂ 'ਚ ਖ਼ੁਦ ਨੂੰ ਹਾਈਡ੍ਰੇਟ ਰੱਖਣ ਲਈ ਅਪਣਾਓ ਇਹ ਘਰੇਲੂ ਨੁਸਖ਼ੇ

HOMEGROWN TIPS News Punjabi(ਦੇਸੀ ਨੁਸਖੇ)

ਗਰਮੀਆਂ 'ਚ ਖ਼ੁਦ ਨੂੰ ਹਾਈਡ੍ਰੇਟ ਰੱਖਣ ਲਈ ਅਪਣਾਓ ਇਹ ਘਰੇਲੂ ਨੁਸਖ਼ੇ

  • Edited By Aarti Dhillon,
  • Updated: 12 Jun, 2022 06:22 PM
New Delhi
yourself hydrated in the summer
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਸਾਡੇ ਸਰੀਰ ਦਾ 60 ਫੀਸਦੀ ਹਿੱਸਾ ਪਾਣੀ ਨਾਲ਼ ਬਣਿਆ ਹੋਇਆ ਹੈ। ਇਹ ਸਾਡੇ ਸਰੀਰ ਨੂੰ ਹੋਣ ਵਾਲੇ ਬਾਇਓ ਕੈਮੀਕਲ ਰਿਐਕਸ਼ਨ, ਸਰੀਰ ਵਿੱਚ ਪੋਸ਼ਕ ਤੱਤਾਂ ਦੀ ਸਹੀ ਤਰੀਕੇ ਨਾਲ ਸਪਲਾਈ, ਗੰਦਗੀ ਨੂੰ ਬਾਹਰ ਕੱਢਣਾ, ਬਾਡੀ ਟੰਪਰੈਚਰ ਅਤੇ ਬਲੱਡ ਸ਼ਰਕੂਲੇਸ਼ਨ ਨੂੰ ਨਿਯੰਤਰਣ ਕਰਨ ਦਾ ਕੰਮ ਕਰਦਾ ਹੈ। ਇਹੀ ਨਹੀਂ, ਇਹ ਡਾਈਡੇਸ਼ਨ, ਕਬਜ਼, ਹਾਰਟਹੀਟ, ਆਰਗਨ ਅਤੇ ਟੀਸ਼ੂ ਲਈ ਵੀ ਇੱਕ ਜ਼ਰੂਰੀ ਤੱਤ ਹੈ। ਜੇਕਰ ਸਰੀਰ ਵਿੱਚ ਇਸ ਦੀ ਘਾਟ ਹੋਵੇ ਤਾਂ ਅਸੀਂ ਡੀਹਾਈਡ੍ਰੇਟ ਹੋ ਸਕਦੇ ਹਾਂ ਜਿਸ ਨਾਲ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਹਨਾਂ ਤਮਾਮ ਸਮੱਸਿਆਵਾਂ ਤੋਂ ਬਚਣ ਲਈ ਸਾਨੂੰ ਹਾਈਡ੍ਰੇਟ ਰਹਿਣ ਦੀ ਲੋੜ ਹੈ ਪਰ ਗਰਮੀ ਦੇ ਮੌਸਮ ਵਿੱਚ ਜਦੋਂ ਸਾਨੂੰ ਜ਼ਿਆਦਾ ਪਸੀਨਾ ਹੁੰਦਾ ਹੈ ਤਾਂ ਸਾਡੇ ਸਰੀਰ ਵਿੱਚ ਪਾਣੀ ਦੀ ਪੂਰਤੀ ਜ਼ਿਆਦਾ ਕਰਨ ਦੀ ਜਰੂਰਤ ਪੈਂਦੀ ਹੈ। ਜੇਕਰ ਸਰੀਰ ਵਿੱਚ ਪਾਣੀ ਦੀ ਘਾਟ ਹੌਈ ਤਾਂ ਸਨਬਰਗ, ਸਨਸਟ੍ਰੋਕ ਆਦਿ ਦੀ ਸਮੱਸਿਆ ਹੋ ਸਕਦੀ ਹੈ। ਅਜਿਹੇ ਵਿੱਚ ਅਸੀਂ ਇੱਥੇ ਦੱਸ ਰਹੇ ਹਾਂ ਕਿ ਗਰਮੀ ਦੇ ਮੌਸਮ ਵਿੱਚ ਖ਼ੁਦ ਨੂੰ ਹਾਈਡ੍ਰੇਟ ਕਿਵੇਂ ਰੱਖਿਆ ਜਾਵੇ।

1. ਡਿਟਾੱਕਸ ਡ੍ਰਿੰਕਸ ਜ਼ਰੂਰ ਪੀਓ
ਤੁਸੀਂ ਇਕ ਬੋਤਲ ਵਿੱਚ ਨਿੰਬੂ, ਸੰਤਰਾ, ਜਾਮਣ, ਪੁਦੀਨਾ, ਖੀਰਾ ਆਦਿ ਫ਼ਲਾਂ ਨੂੰ ਕੱਟ ਕੇ ਪਾਓ ਅਤੇ ਇਹਨਾਂ ਨੂੰ ਫਰਿੱਜ ਵਿੱਚ ਸਟੋਰ ਕਰੋ। ਦਿਨਭਰ ਇਹਨਾਂ ਨੂੰ ਪੀਦੇ ਰਹੋ। ਇਹ ਤੁਹਾਡੇ ਸਰੀਰ ਲਈ ਹੈਲਦੀ ਰਹੇਗਾ।

PunjabKesari
2. ਪਾਣੀ ਵਾਲੇ ਫ਼ਲਾਂ ਦਾ ਸੇਵਨ ਕਰੋ
ਜਿਥੋ ਤੱਕ ਹੋ ਸਕੇ ਉਹਨਾਂ ਫ਼ਲਾਂ ਦਾ ਸੇਵਨ ਕਰੋ ਜਿਹਨਾਂ ਵਿੱਚ ਪਾਣੀ ਹੁੰਦਾ ਹੈ। ਉਦਾਹਰਣ ਦੇ ਤੌਰ ਤੇ ਤੁਸੀ ਤਰਬੂਜ਼, ਖਰਬੂਜ ਅਤੇ ਅੰਗੂਰ ਆਦਿ ਦਾ ਸੇਵਨ ਕਰ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਖੀਰਾ, ਟਮਾਟਰ, ਕੱਕੜੀ ਜਿਹੀ ਸਬਜ਼ੀਆਂ ਨੂੰ ਵੀ ਆਪਣੇ ਭੋਜਨ ਵਿੱਚ ਸ਼ਾਮਲ ਕਰ ਸਕਦੇ ਹੋ।
3. ਇਹਨਾਂ ਚੀਜ਼ਾਂ ਤੋਂ ਬਚੋ
ਕੁਝ ਅਜਿਹੀਆਂ ਖਾਣ-ਪੀਣ ਦੀਆਂ ਚੀਜ਼ਾਂ ਹੁੰਦੀਆਂ ਹਨ ਜੋ ਸਾਡੇ ਸਰੀਰ ਨੂੰ ਡੀਹਾਈਡ੍ਰੇਟਸ ਕਰਦੀਆਂ ਹਨ। ਜਿਵੇਂ ਕਾੱਫੀ, ਸੋਡਾ, ਬੀਅਰ, ਵਾਈਨ, ਲੈਮਨ, ਐਨਰਜੀ ਡ੍ਰਿੰਕਸ ਅਤੇ ਮਿੱਠੀ ਚਾਹ ਵਿੱਚ ਸ਼ੂਗਰ ਅਤੇ ਵਾਧੂ ਚੀਜ਼ਾਂ ਜਿਆਦਾ ਮਾਤਰਾ ਵਿੱਚ ਹੁੰਦੀਆਂ ਹਨ ਜੋ ਸਰੀਰ ਵਿੱਚੋ ਪਾਣੀ ਨੂੰ ਘੱਟ ਕਰਦੀਆਂ ਹਨ।
4. ਖੂਬ ਨਹਾਓ
ਗਰਮੀ ਦੇ ਮੌਸਮ ਵਿੱਚ ਵਧੇਰੇ ਪਸੀਨਾ ਆਉਂਦਾ ਹੈ ਜਿਸ ਕਾਰਨ ਸਰੀਰ ਵਿੱਚ ਪਾਣੀ ਦੀ ਘਾਟ ਹੋ ਜਾਂਦੀ ਹੈ। ਠੰਢੇ ਪਾਣੀ ਨਾਲ ਨਹਾਉਣ 'ਤੇ ਪਸੀਨਾ ਨਹੀਂ ਆਉਂਦਾ ਅਤੇ ਡੀਹਾਈਡ੍ਰੇਸ਼ਨ ਵੀ ਘੱਟ ਹੁੰਦੀ ਹੈ।

PunjabKesari
4. ਪਾਣੀ ਵਾਲੇ ਫ਼ਲਾਂ ਦਾ ਸੇਵਨ ਕਰੋ
ਜਿਥੋ ਤੱਕ ਹੋ ਸਕੇ ਉਹਨਾਂ ਫ਼ਲਾਂ ਦਾ ਸੇਵਨ ਕਰੋ ਜਿਹਨਾਂ ਵਿੱਚ ਪਾਣੀ ਹੁੰਦਾ ਹੈ। ਉਦਾਹਰਣ ਦੇ ਤੌਰ ਤੇ ਤੁਸੀ ਤਰਬੂਜ਼, ਖਰਬੂਜ ਅਤੇ ਅੰਗੂਰ ਆਦਿ ਦਾ ਸੇਵਨ ਕਰ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਖੀਰਾ, ਟਮਾਟਰ, ਕੱਕੜੀ ਜਿਹੀ ਸਬਜ਼ੀਆਂ ਨੂੰ ਵੀ ਆਪਣੇ ਭੋਜਨ ਵਿੱਚ ਸ਼ਾਮਲ ਕਰ ਸਕਦੇ ਹੋ।
5. ਨਾਰੀਅਲ ਪਾਣੀ
ਨਾਰੀਅਲ ਪਾਣੀ ਵਿੱਚ ਮੈਗਨੀਸ਼ੀਅਮ,ਪੋਟੈਸ਼ਿਅਲ, ਕੈਲਸ਼ੀਅਮ ਭਰਪੂਰ ਮਾਤਰਾ ਵਿੱਚ ਮਿਲਦਾ ਹੈ। ਇਹ ਸਰੀਰ ਨੂੰ ਇਲੈਕਟ੍ਰੀਕਲ਼ ਕਰਨ ਵਿੱਚ ਮਦਦ ਕਰਦਾ ਹੈ। ਇਸ ਵਿੱਚ ਕੈਲਰੀ ਅਤੇ ਸ਼ੂਗਰ ਦੇ ਨਾਲ ਪੋਟਾਸ਼ੀਅਮ ਭਰਪੂਰ ਮਾਤਰਾ ਵਿੱਚ ਹੁੰਦਾ ਹੈ ਜੋ ਸਾਨੂੰ ਹਾਈਡ੍ਰੇਟ ਰੱਖਦਾ ਹੈ।

  • hydrated
  • summer
  • Body
  • Diet
  • Health
  • ਗਰਮੀਆਂ
  • ਹਾਈਡ੍ਰੇਟ
  • ਘਰੇਲੂ ਨੁਸਖ਼ੇ

ਆਖਿਰ ਕਦੋਂ ਤੱਕ ਛੁਪਾਉਂਦੇ ਰਹੋਗੇ ਆਪਣੀ ਮਰਦਾਨਾ ਕਮਜ਼ੋਰੀ?

NEXT STORY

Stories You May Like

  • today this young man has become an example for youtubers all over the world
    ਕਦੇ ਵਿਵਾਦਾਂ ’ਚ ਘਿਰਿਆ ਸੀ ਕਰੀਅਰ, ਅੱਜ ਦੁਨੀਆ ਭਰ ਦੇ ਯੂਟਿਊਬਰਾਂ ਲਈ ਮਿਸਾਲ ਬਣਿਆ ਇਹ ਨੌਜਵਾਨ !
  • move to impose up to 30 duty on rice exports
    ਚੌਲਾਂ ਦੀ ਬਰਾਮਦ ’ਤੇ 30 ਫੀਸਦੀ ਤੱਕ ਡਿਊਟੀ ਲਾਉਣ ਦੀ ਤਿਆਰੀ, ਘਰੇਲੂ ਕੀਮਤਾਂ ’ਤੇ ਕਾਬੂ ਪਾਉਣ ਦੀ ਕੋਸ਼ਿਸ਼
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਰਾਹ ਜਾਂਦੇ ਵਿਅਕਤੀ ਨੂੰ ਘੇਰ ਕਰ 'ਤਾ ਕਤਲ
  • important news for rail passengers
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! 6 ਤੋਂ 13 ਦਸੰਬਰ ਤੱਕ ਇਹ ਟਰੇਨ ਰਹੇਗੀ ਅੰਸ਼ਕ ਤੌਰ 'ਤੇ ਰੱਦ
  • downloading this app on facebook proved costly for a youth
    ਫੇਸਬੁੱਕ 'ਤੇ ਇਹ ਐਪ ਡਾਊਨਲੋਡ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬੈਂਕ ਖਾਤਿਆਂ 'ਚੋਂ ਉੱਡੇ ਪੈਸੇ
  • major filmy style encounter in punjab
    ਪੰਜਾਬ 'ਚ ਫ਼ਿਲਮੀ ਸਟਾਈਲ 'ਚ ਵੱਡਾ ਐਨਕਾਊਂਟਰ! ਚੱਲੀਆਂ ਤਾੜ-ਤਾੜ ਗੋਲ਼ੀਆਂ, ਰਾਹ ਜਾਂਦੇ ਬੰਦੇ ਨੂੰ ਲੱਗੀ ਗੋਲ਼ੀ
  • new twist in tiger shroff assault case
    ਟਾਈਗਰ ਸ਼ਰਾਫ਼ ਹਮਲਾ ਕੇਸ 'ਚ ਨਵਾਂ ਮੋੜ! ਵਿਸ਼ੇਸ਼ ਅਦਾਲਤ ਨੇ ਦਿੱਤਾ ਇਹ ਵੱਡਾ ਹੁਕਮ
  • malerkotla pork delivery controversy protest
    ਪੰਜਾਬ 'ਚ ਸੂਰ ਦੇ ਮਾਸ ਦੀ ਆਨਲਾਈਨ ਡਿਲਿਵਰੀ 'ਤੇ ਹੰਗਾਮਾ! ਇਹ ਸ਼ਹਿਰ ਜਾਮ ਕਰਨ ਦੀ ਚਿਤਾਵਨੀ
  • girl brutally beaten up in dakoha  video goes viral on social media
    ਦਕੋਹਾ ’ਚ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • liquor seized from a house in gandhi camp
    ਜਲੰਧਰ ਦੇ ਗਾਂਧੀ ਕੈਂਪ 'ਚ ਪੁਲਸ ਦੀ ਰੇਡ, ਘਰ ਵਿਚੋਂ 9 ਪੇਟੀਆਂ ਸ਼ਰਾਬ ਦੀਆਂ ਬਰਾਮਦ
  • dgp punjab statement
    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
  • ladies   gymkhana club elections
    ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
  • jalandhar police have arrested two suspects in a murder case
    24 ਘੰਟਿਆਂ 'ਚ ਸੁਲਝਿਆ ਕਤਲ ਦਾ ਮਾਮਲਾ, ਜਲੰਧਰ ਪੁਲਸ ਨੇ ਦੋ ਮੁਲਜ਼ਮ ਕੀਤੇ...
  • two boys from punjab become officers in the indian navy
    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
  • uae pump operators
    ਦੁਬਈ 'ਚ ਨਿਕਲੀ ਟਰੱਕ ਡਰਾਈਵਰ ਤੇ ਪੰਪ ਆਪਰੇਟਰਾਂ ਦੀ ਭਰਤੀ ! ਮਿਲੇਗੀ ਵਧੀਆ...
  • residents of basti bawa khel troubled by a road
    ਬਸਤੀ ਬਾਵਾ ਖੇਲ ਵਿਖੇ 1 ਸਾਲ ਤੋਂ ਟੁੱਟੀ ਸੜਕ ਤੋਂ ਨਿਵਾਸੀ ਪਰੇਸ਼ਾਨ, ਨਗਰ ਨਿਗਮ...
Trending
Ek Nazar
building collapse in karachi

ਕਰਾਚੀ 'ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ

vote favors ending   nuclear free homeland   policy

ਤਾਈਵਾਨ: 'ਪ੍ਰਮਾਣੂ-ਮੁਕਤ ਹੋਮਲੈਂਡ' ਨੀਤੀ ਖਤਮ ਕਰਨ ਦੇ ਪੱਖ 'ਚ ਵੋਟ

incident near school

ਅਫਗਾਨਿਸਤਾਨ 'ਚ ਸਕੂਲ ਨੇੜੇ ਹੋਏ ਧਮਾਕਾ : ਮ੍ਰਿਤਕਾਂ ਦੀ ਗਿਣਤੀ 22 ਹੋਈ, 147...

selfie maine le li aaj  fame dhinchak pooja becomes a mother

"ਸੈਲਫੀ ਮੈਨੇ ਲੇ ਲੀ ਆਜ" ਫੇਮ ਢਿੰਚੈਕ ਪੂਜਾ ਦੇ ਘਰ ਗੂੰਜੀ ਕਿਲਕਾਰੀ, ਦਿਖਾਈ...

education in pakistan

ਪਾਕਿਸਤਾਨ 'ਚ  ਹਰ ਤੀਜਾ ਬੱਚਾ ਸਕੂਲ ਤੋਂ ਵਾਂਝਾ, ਤੰਬੂ ਹੇਠ ਪੜ੍ਹਨ ਲਈ ਮਜ਼ਬੂਰ

liberals return in victoria

ਵਿਕਟੋਰੀਆ ’ਚ ਲਿਬਰਲਾਂ ਦੀ ਵਾਪਸੀ; ਜੈੱਸ ਵਿਲਸਨ ਸਾਂਭਣਗੇ ਸੂਬੇ ਦੀ ਕਮਾਨ

sapna choudhary removed the tattoo of her husband s name from her arm

ਤਲਾਕ ਦੀ ਪੁਸ਼ਟੀ ਮਗਰੋਂ ਸਪਨਾ ਚੌਧਰੀ ਦਾ ਵੱਡਾ ਕਦਮ, ਬਾਂਹ ਤੋਂ ਮਿਟਾਇਆ ਪਤੀ ਦੇ...

imran khan  s release

ਇਮਰਾਨ ਖਾਨ ਦੀ ਰਿਹਾਈ ਅਤੇ ਸਿਹਤ 'ਤੇ ਪਾਕਿਸਤਾਨ 'ਚ ਸਿਆਸੀ ਤਣਾਅ; ਕੀਤਾ ਸੁਪਰੀਮ...

famous actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ ! ਜਾਣੋ ਕੌਣ ਬਣੀ ਹਮਸਫ਼ਰ

taiwan  s local elections

ਤਾਈਵਾਨ ਦੀਆਂ ਸਥਾਨਕ ਚੋਣਾਂ 'ਚ ਵਿਰੋਧੀ ਪਾਰਟੀ ਦਾ ਕੰਟਰੋਲ ਬਰਕਰਾਰ

gold silver price

ਸੋਨਾ 68,000 ਰੁਪਏ ਅਤੇ ਚਾਂਦੀ 2.67 ਲੱਖ ਰੁਪਏ ਹੋਈ ਸਸਤੀ ! ਵੇਖੋ 24k 10 ਗ੍ਰਾਮ...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

harike wetland begins to echo with the chirping of migratory avian guests

ਵਿਦੇਸ਼ੀ ਮਹਿਮਾਨ ਪੰਛੀਆਂ ਦੀ ਚਹਿਚਹਾਟ ਨਾਲ ਗੂੰਜਣ ਲੱਗਾ ਹਰੀਕੇ ਵੈੱਟਲੈਂਡ, ਪੰਛੀ...

drone hits dhurandar fame singer in the face during a live performance

ਲਾਈਵ ਪਰਫਾਰਮੈਂਸ ਦੌਰਾਨ 'ਧੁਰੰਦਰ' ਫੇਮ ਗਾਇਕਾ ਦੇ ਮੂੰਹ 'ਤੇ ਆ ਵੱਜਾ ਡਰੋਨ,...

bullet hits the groom s brother at a wedding ceremony

ਪੰਜਾਬ: ਵਿਆਹ ਸਮਾਗਮ 'ਚ ਪੈ ਗਿਆ ਭੜਥੂ, ਮੁੰਡੇ ਦੇ ਭਰਾ ਦੇ ਲੱਗੀ ਗੋਲੀ

Daily Horoscope
    Previous Next
    • ਦੇਸੀ ਨੁਸਖੇ ਦੀਆਂ ਖਬਰਾਂ
    • turmeric milk is a treasure trove of health
      ਸਿਹਤ ਦਾ ਖਜ਼ਾਨਾ ਹੈ ਹਲਦੀ ਵਾਲਾ ਦੁੱਧ ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • these things are a boon for thyroid patients
      Thyroid ਦੇ ਮਰੀਜ਼ਾਂ ਲਈ ਵਰਦਾਨ ਹਨ ਇਹ 'ਚੀਜ਼ਾਂ' ! ਜਾਣੋ ਇਸ ਦੇ ਹੈਰਾਨੀਜਨਕ...
    • water chestnut is nothing short of a boon
      ਕਿਸੇ ਵਰਦਾਨ ਤੋਂ ਘੱਟ ਨਹੀਂ 'ਸਿੰਘਾੜਾ' ! ਜਾਣੋ ਇਸ ਦੇ ਖਾਣ ਦੇ ਫਾਇਦੇ
    • sesame seeds are a treasure trove of beneficial qualities
      ਗੁਣਾਂ ਦੀ ਖਾਣ ਹੈ 'ਤਿਲ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • diseases will stay miles away
      ਬਿਮਾਰੀਆਂ ਰਹਿਣਗੀਆਂ ਕੋਹਾਂ ਦੂਰ ! ਕਣਕ ਦੀ ਥਾਂ ਖਾਓ ਇਸ ਚੀਜ਼ ਦੀ ਰੋਟੀ
    • these items are nothing short of a superfood for the body
      ਸਰੀਰ ਲਈ ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਇਹ ਚੀਜ਼ਾਂ ! ਜਾਣੋ ਫਾਇਦੇ
    • these small changes will keep you fit and healthy at all times
      ਰੋਜ਼ਾਨਾ ਜ਼ਿੰਦਗੀ ਦੀਆਂ ਇਹ ਛੋਟੀਆਂ ਤਬਦੀਲੀਆਂ ਰੱਖਣਗੀਆਂ ਤੁਹਾਨੂੰ ਹਮੇਸ਼ਾ ਫਿੱਟ...
    • these items are a boon for patients with high blood pressure
      High BP ਦੇ ਮਰੀਜ਼ਾਂ ਲਈ ਵਰਦਾਨ ਹਨ ਇਹ 'ਚੀਜ਼ਾਂ' ! ਜਾਣੋ ਫਾਇਦੇ
    • these items are a treasure trove of beneficial qualities
      ਗੁਣਾਂ ਦੀ ਖਾਣ ਹੈ ਇਹ 'ਚੀਜ਼ਾਂ' ! ਅੱਜ ਹੀ ਕਰੋ ਡਾਈਟ 'ਚ ਸ਼ਾਮਲ
    • these items are nothing short of a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਇਹ ਚੀਜ਼ਾਂ ! ਫਾਇਦੇ ਜਾਣ ਉਡਣਗੇ ਹੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +