ਮੇਖ : ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
ਬ੍ਰਿਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ੁਭ ਕੰਮਾਂ ’ਚ ਧਿਆਨ, ਮਾਣ-ਯਸ਼ ਦੀ ਪ੍ਰਾਪਤੀ?।
ਮਿਥੁਨ : ਪੇਟ ’ਚ ਗੜਬੜੀ ਰਹਿਣ ਦਾ ਡਰ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ ਅਤੇ ਨਾ ਹੀ ਲਿਖਣ-ਪੜ੍ਹਨ ਦੇ ਕੰਮਾਂ ’ਚ ਲਾਪਰਵਾਹੀ ਵਰਤੋਂ।
ਤੁਲਾ : ਕਿਸੇ ਜ਼ਮੀਨੀ ਕੰਮ ਨਾਲ ਜੁੜੇ ਮਾਮਲੇ ਨੂੰ ਜੇਕਰ ਆਪ ਹੱਥ ’ਚ ਲਓਗੇ, ਤਾਂ ਉਸ ’ਚ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚੋਗੇ, ਉਸ ’ਚ ਸਫਲਤਾ ਮਿਲੇਗੀ, ਮੂਡ ’ਚ ਖੁਸ਼ਦਿਲੀ ਰਹੇਗੀ।
ਸਿੰਘ : ਵੈਰ-ਵਿਰੋਧ ਆਪ ਦਾ ਪਿੱਛਾ ਨਹੀਂ ਛੱਡੇਗਾ, ਇਸ ਲਈ ਆਪ ਨੂੰ ਹਰ ਫਰੰਟ ’ਤੇ ਸੁਚੇਤ ਰਹਿਣਾ ਸਹੀ ਰਹੇਗਾ ਪਰ ਅਰਥ ਦਸ਼ਾ ਠੀਕ ਰਹੇਗੀ।
ਕੰਨਿਆ : ਯਤਨ ਕਰਨ ’ਤੇ ਪਲਾਨਿੰਗ, ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ, ਇਰਾਦਿਆਂ ’ਚ ਸਫਲਤਾ ਮਿਲੇਗੀ, ਸ਼ੁਭ ਕੰਮਾਂ ’ਚ ਧਿਆਨ।
ਬ੍ਰਿਸ਼ਚਕ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ, ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਵਿਅਸਤ ਰੱਖੇਗਾ।
ਧਨ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਪ੍ਰੋਗਰਾਮਿੰਗ, ਪਲਾਨਿੰਗ ਲਾਭ ਦੇਵੇਗੀ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।
ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ’ਚ ਸਫਲਤਾ ਮਿਲੇਗੀ, ਸਮਾਂ ਸੰਤੋਖ ਨਾਲ ਕੱਟੇਗਾ, ਮਾਣ0-ਸਨਮਾਨ ਦੀ ਪ੍ਰਾਪਤੀ।
ਕੁੰਭ : ਕਿਉਂਕਿ ਸਿਤਾਰਾ ਉਲਝਣਾਂ-ਮੁਸ਼ਕਲਾਂ ਵਾਲਾ ਹੈ, ਇਸ ਲਈ ਨਾ ਤਾਂ ਕੋਈ ਨਵੀਂ ਕੋਸ਼ਿਸ਼ ਸ਼ੁਰੂ ਕਰਨੀ ਚਾਹੀਦੀ ਹੈ ਅਤੇ ਨਾ ਹੀ ਕਿਸੇ ਕੰਮ ਨੂੰ ਆਸਾਨ ਸਮਝਣਾ ਚਾਹੀਦਾ ਹੈ।
ਮੀਨ : ਲੋਹਾ, ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਸਰੀਆ, ਹਾਰਡ-ਵੇਅਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਅੱਜ ਦਾ ਰਾਸ਼ੀਫਲ
30 ਅਕਤੂਬਰ 2025, ਵੀਰਵਾਰ
ਕੱਤਕ ਸੁਦੀ ਤਿੱਥੀ ਅਸ਼ਟਮੀ (ਸਵੇਰੇ 10.07 ਤਕ) ਅਤੇ ਮਗਰੋਂ ਤਿੱਥੀ ਨੌਮੀ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਮਕਰ ’ਚ
ਮੰਗਲ ਬ੍ਰਿਸ਼ਚਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਕਰਕ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਕੱਤਕ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 8 (ਅੱਸੂ), ਹਿਜਰੀ ਸਾਲ 1447, ਮਹੀਨਾ : ਜਮਾਦਿ ਉੱਲ ਅਵੱਲ, ਤਰੀਕ : 7, ਸੂਰਜ ਉਦੇ ਸਵੇਰੇ 6.46 ਵਜੇ, ਸੂਰਜ ਅਸਤ : ਸ਼ਾਮ 5.37 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼੍ਰਵਣ (ਸ਼ਾਮ 6.34 ਤਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਸ਼ੂਲ (ਸਵੇਰੇ 7.21 ਤਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਗੋਪ ਅਸ਼ਟਮੀ, 30-31 ਅਕਤੂਬਰ ਅਕਸ਼ੈ ਨੌਮੀ, ਕੁਸ਼ਮੰਡ ਨੌਮੀ, ਆਂਵਲਾ ਨੌਮੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕਰਕ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਦੇਖੋ ਆਪਣੀ ਰਾਸ਼ੀ
NEXT STORY