ਮੇਖ : ਜਨਰਲ ਸਿਤਾਰਾ ਸਟਰਾਂਗ ਜਿਹੜਾ ਹਰ ਫਰੰਟ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਸ਼ੁੱਭ ਕੰਮਾਂ ’ਚ ਧਿਆਨ, ਤੇਜ਼ ਪ੍ਰਭਾਵ ਦਬਦਬਾ ਵੀ ਬਣਿਆ ਰਹੇਗਾ।
ਬ੍ਰਿਖ : ਸਿਤਾਰਾ ਦੇਰ ਸ਼ਾਮ ਤੱਕ ਪੇਟ ਲਈ ਕਮਜ਼ੋਰ, ਮਨ ਵੀ ਉਦਾਸ-ਪ੍ਰੇਸ਼ਾਨ ਰਹੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਦੇ ਹਾਲਾਤ ਬਣਨਗੇ।
ਮਿਥੁਨ : ਸਿਤਾਰਾ ਦੇਰ ਸ਼ਾਮ ਤੱਕ ਅਰਥ ਦਸ਼ਾ ਬਿਹਤਰ ਰੱਖੇਗਾ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਬਾਅਦ ’ਚ ਵਿਪਰੀਤ ਹਾਲਾਤ ਬਣ ਸਕਦੇ ਹਨ।
ਕਰਕ : ਸਿਤਾਰਾ ਦੇਰ ਸ਼ਾਮ ਤੱਕ ਅਹਿਤਿਆਤ ਪ੍ਰੇਸ਼ਾਨੀ ਦੇਣ ਅਤੇ ਵਿਪਰੀਤ ਹਾਲਾਤ ਰੱਖਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ ਅਤੇ ਸਫਲਤਾ ਮਿਲੇਗੀ।
ਸਿੰਘ : ਸਿਤਾਰਾ ਦੇਰ ਸ਼ਾਮ ਤੱਕ ਬਿਹਤਰ, ਹਰ ਪੱਖੋਂ ਸਮਾਂ ਬਿਹਤਰੀ ਕਰਨ ਅਤੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ।
ਕੰਨਿਆ : ਜਨਰਲ ਸਿਤਾਰਾ ਸਫਲਤਾ ਦੇਣ ਅਤੇ ਮੁਸ਼ਕਿਲਾਂ ਨੂੰ ਹਟਾਉਣ ਵਾਲਾ ਪਰ ਫੈਮਿਲੀ ਫਰੰਟ ’ਤੇ ਸਮਾਂ ਪ੍ਰੇਸ਼ਾਨੀ ਵਾਲਾ ਹੋਵੇਗਾ।
ਤੁਲਾ :ਸਿਤਾਰਾ ਦੇਰ ਸ਼ਾਮ ਤੱਕ ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਰੱਖਣ ਵਾਲਾ, ਤੇਜ-ਪ੍ਰਭਾਵ ਵੀ ਬਣਿਆ ਰਹੇਗਾ ਪਰ ਬਾਅਦ ’ਚ ਸਮਾਂ ਸਫਲਤਾ ਵਾਲਾ ਬਣੇਗਾ।
ਬ੍ਰਿਸ਼ਚਕ : ਸਿਤਾਰਾ ਦੇਰ ਸ਼ਾਮ ਤੱਕ ਕਾਰੋਬਾਰੀ ਕੰਮਾਂ ’ਚ ਸਫਲਤਾ ਦੇਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਧਨ :ਸਿਤਾਰਾ ਕਾਰੋਬਾਰੀ ਟੂਰਿੰਗ-ਪਲਾਨਿੰਗ ਅਤੇ ਪ੍ਰੋਗਰਾਮਿੰਗ ’ਚ ਲਾਭ ਦੇਣ ਵਾਲਾ, ਜਨਰਲ ਤੌਰ ’ਤੇ ਵੀ ਸਫਲਤਾ ਅਤੇ ਇੱਜ਼ਤਮਾਣ ਦੀ ਪ੍ਰਾਪਤੀ।
ਮਕਰ : ਸਿਤਾਰਾ ਦੇਰ ਸ਼ਾਮ ਤੱਕ ਕਮਜ਼ੋਰ, ਆਪਣੇ ਆਪ ਨੂੰ ਮੁਸ਼ਕਿਲਾਂ-ਝਮੇਲਿਆਂ ਤੋਂ ਵੀ ਬਚਾਅ ਕੇ ਰੱਖੋ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਕੁੰਭ : ਸਿਤਾਰਾ ਦੇਰ ਸ਼ਾਮ ਤੱਕ ਕਾਰੋਬਾਰੀ ਲਾਭ ਵਾਲਾ, ਹਰ ਫਰੰਟ ’ਤੇ ਬਿਹਤਰੀ ਹੋਵੇਗੀ ਪਰ ਬਾਅਦ ’ਚ ਸਮਾਂ ਮੁਸ਼ਕਿਲਾਂ ਵਾਲਾ ਬਣੇਗਾ।
ਮੀਨ : ਸਿਤਾਰਾ ਦੇਰ ਸ਼ਾਮ ਤੱਕ ਸਫਲਤਾ ਦੇਣ ਅਤੇ ਬਾਧਵਾਂ ਮੁਸ਼ਕਿਲਾਂ ਨੂੰ ਹਟਾਉਣ ਵਾਲਾ ਪਰ ਬਾਅਦ ’ਚ ਕੰਮਕਾਜੀ ਕੰਮਾਂ ’ਚ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ।
20 ਅਪ੍ਰੈਲ 2025, ਐਤਵਾਰ
ਵਿਸਾਖ ਵਦੀ ਤਿੱਥੀ ਸਪਤਮੀ (ਸ਼ਾਮ 7.01 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਧਨ ’ਚ
ਮੰਗਲ ਕਰਕ ’ਚ
ਬੁੱਧ ਮੀਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਮੀਨ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2082, ਵਿਸਾਖ ਪ੍ਰਵਿਸ਼ਟੇ 8 ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 30 (ਚੇਤ), ਹਿਜਰੀ ਸਾਲ 1446, ਮਹੀਨਾ : ਸ਼ਵਾਲ, ਤਰੀਕ : 21, ਸੂਰਜ ਉਦੇ ਸਵੇਰੇ 5.58 ਵਜੇ, ਸੂਰਜ ਅਸਤ ਸ਼ਾਮ 6.56 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾਖਾੜਾ (ਪੁਰਵ ਦੁਪਹਿਰ 11.49 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾਖਾੜਾ, ਯੋਗ :ਿਸੱਧ (20-21 ਮੱਧ ਰਾਤ 12.13 ਤੱਕ) ਅਤੇ ਮਗਰੋਂ ਯੋਗ ਸਾਧਿਯ ਚੰਦਰਮਾ : ਧਨ ਰਾਸ਼ੀ ’ਤੇ (ਸ਼ਾਮ 6.05 ਤੱਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭੱਦਰਾ ਰਵੇਗੀ (ਸਵੇਰੇ 6.42 ਤੱਕ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਮਾਸਿਕ ਕਾਲਾਸ਼ਟਮੀ (ਪ੍ਰਦੋਸ਼ ਵਿਯਾਪਨੀ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਧਨ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਕਾਰੋਬਾਰ ਲਈ ਬਿਹਤਰ ਰਹੇਗਾ, ਦੇਖੋ ਆਪਣੀ ਰਾਸ਼ੀ
NEXT STORY