ਮੇਖ : ਰਾਜ ਦਰਬਾਰ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਵੱਡੇ ਲੋਕ ਆਪ ਦੇ ਪ੍ਰਤੀ ਸਾਫਟ, ਕੰਸੀਡ੍ਰੇਟ ਬਣੇ ਰਹਿਣਗੇ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।
ਬ੍ਰਿਖ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ।
ਮਿਥੁਨ : ਸਿਤਾਰਾ ਸਿਹਤ ’ਚ ਗੜਬੜੀ ਰੱਖਣ ਅਤੇ ਮਨ ਨੂੰ ਅਪਸੈੱਟ-ਪ੍ਰੇਸ਼ਾਨ ਰੱਖਣ ਵਾਲਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦਾ ਲਿਹਾਜ਼ ਕਰਨਗੇ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ।
ਸਿੰਘ : ਜਨਰਲ ਤੌਰ ’ਤੇ ਕਮਜ਼ੋਰ ਸਿਤਾਰਾ, ਆਪ ਨੂੰ ਹਰ ਫਰੰਟ ’ਤੇ ਪ੍ਰੇਸ਼ਾਨ ਅਤੇ ਅਪਸੈੱਟ ਰੱਖੇਗਾ, ਘਰੇਲੂ ਮੋਰਚੇ ’ਤੇ ਵੀ ਕੁਝ ਪ੍ਰੇਸ਼ਾਨੀ ਅਤੇ ਤਣਾਤਣੀ ਰਹਿਣ ਦਾ ਡਰ।
ਕੰਨਿਆ : ਸੰਤਾਨ ਦਾ ਸੁਪਰੋਟਿਵ ਅਤੇ ਸਹਿਯੋਗੀ ਰੁਖ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਹੈਲਪਫੁਲ ਹੋ ਸਕਦਾ ਹੈ, ਸ਼ਤਰੂ ਕਮਜ਼ੋਰ ਰਹਿਣਗੇ।
ਤੁਲਾ : ਕੋਰਟ ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਨੂੰ ਧਿਆਨ ਅਤੇ ਹਮਦਰਦੀ ਨਾਲ ਸੁਣਿਆ ਜਾਵੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਸ਼ਚਕ : ਕਿਸੇ ਵੱਡੇ ਆਦਮੀ ਨਾਲ ਮੇਲ-ਮਿਲਾਪ ਫਰੂਟਫੁਲ ਰਹੇਗਾ, ਕੰਮਕਾਜੀ ਭੱਜਦੌੜ ਵਿਅਸਤਤਾ ਵੀ ਚੰਗਾ ਨਤੀਜਾ ਦੇਵੇਗੀ।
ਧਨ : ਲੋਹਾ, ਲੋਹਾ-ਮਸ਼ੀਨਰੀ , ਲੋਹੇ ਦੇ ਕਲਪੁਰਜ਼ਿਆਂ, ਹਾਰਡ-ਵੇਅਰ, ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ -ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਬੜੇ ਧਿਆਨ ਨਾਲ ਕਰੋ।
ਕੁੰਭ : ਸਿਤਾਰਾ ਕਮਜ਼ੋਰ ਇਸ ਲਈ ਆਪਣੇ ਆਪ ਨੂੰ ਦੂਜਿਆਂ ਦੇ ਝਮੇਲਿਆਂ, ਪੰਗਿਆਂ ਤੋਂ ਬਚਾ ਕੇ ਰੱਖੋ, ਨੁਕਸਾਨ ਦਾ ਵੀ ਡਰ।
ਮੀਨ : ਵਪਾਰ ਕਾਰੋਬਾਰ ’ਚ ਲਾਭ, ਕਾਰੋਬਾਰੀ ਟੂਰਿੰਗ-ਪਲਾਨਿੰਗ-ਪ੍ਰੋਗਰਾਮਿੰਗ ਲਾਭ ਦੇਵੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
2 ਅਕਤੂਬਰ 2025, ਵੀਰਵਾਰ
ਅੱਸੂ ਸੁਦੀ ਤਿੱਥੀ ਦਸਮੀ (ਸ਼ਾਮ 7.11 ਤਕ) ਅਤੇ ਮਗਰੋਂ ਤਿਥੀ ਇਕਾਦਸ਼ੀ)
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਮਕਰ ’ਚ
ਮੰਗਲ ਤੁਲਾ ’ਚ
ਬੁੱਧ ਕੰਨਿਆ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਅੱਸੂ ਪ੍ਰਵਿਸ਼ਟੇ 17, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 10 (ਅੱਸੂ), ਹਿਜਰੀ ਸਾਲ 1447, ਮਹੀਨਾ : ਰਬਿ-ਉਲਸਾਨੀ, ਤਰੀਕ : 9 , ਸੂਰਜ ਉਦੇ ਸਵੇਰੇ 6.26 ਵਜੇ, ਸੂਰਜ ਅਸਤ : ਸ਼ਾਮ 6.08 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾਖਾੜਾ (ਸਵੇਰੇ 9.13 ਤਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਸੁਕਰਮਾ (ਰਾਤ 11.29 ਤਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਵਿਜੇ ਦਸਮੀ (ਦੁਸਹਿਰਾ), ਸਰਸਵਤੀ ਵਿਸਰਜਨ, ਗਾਂਧੀ ਜੈਅੰਤੀ, ਸ਼ਾਸਤਰੀ ਜੈਅੰਤੀ, ਅਪਰਾਜਿਤਾ ਪੂਜਨ, ਮੇਲਾ ਕੁੱਲੂ ਦੁਸਹਿਰਾ ਸ਼ੁਰੂ, ਸ਼੍ਰੀ ਮਾਧਵ ਆਚਾਰੀਆ ਜੈਅੰਤੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਇਨ੍ਹਾਂ ਰਾਸ਼ੀਆਂ ਦੇ ਹੋਣਗੇ ਵਾਰੇ-ਨਿਆਰੇ, ਦੁਸਹਿਰੇ 'ਤੇ ਬਣ ਰਿਹੈ ਸ਼ਕਤੀਸ਼ਾਲੀ ਯੋਗ
NEXT STORY