Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 13, 2026

    4:27:05 PM

  • elderly man died in a tragic road accident on hoshiarpur jalandhar road

    Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਵੱਡਾ...

  • afghan drones enter multiple pakistani cities

    ਪਾਕਿਸਤਾਨ 'ਤੇ ਹੋ ਗਿਆ ਹਮਲਾ, ਏਅਰਸਟ੍ਰਾਈਕ ਦੇ...

  • pargat singh revelation

    ਪੰਜਾਬੀਆਂ ਸਿਰੋਂ 7.5 ਲੱਖ ਰੁਪਏ ਦੀ ਰੋਟੀ ਹੀ ਖਾ ਗਏ...

  • indian government implemented eca petrol and diesel

    ਭਾਰਤ ਸਰਕਾਰ ਨੇ ਲਾਗੂ ਕੀਤਾ ECA, ਕੀ ਮਹਿੰਗਾ ਹੋਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਮਕਰ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ

HOROSCOPE News Punjabi(ਰਾਸ਼ੀਫਲ)

ਮਕਰ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ

  • Edited By Sandeep Kumar,
  • Updated: 19 Jan, 2026 06:12 AM
horoscope
capricorn people will have good financial and business conditions
  • Share
    • Facebook
    • Tumblr
    • Linkedin
    • Twitter
  • Comment

ਮੇਖ : ਕਿਸੇ ਰਾਜਕੀ ਕੰਮ ਲਈ ਆਪ ਰਾਹੀਂ ਕੀਤੀ ਗਈ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।
ਬ੍ਰਿਖ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ  ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਰੁਚੀ ਰਹੇਗੀ।
ਮਿਥੁਨ : ਸਿਤਾਰਾ ਸਿਹਤ ਲਈ ਕਮਜ਼ੋਰ, ਡਿੱਗਣ-ਫਿਸਲਣ ਦਾ ਵੀ ਡਰ ਰਹੇਗਾ, ਮਨ ਵੀ ਅਸ਼ਾਂਤ-ਡਿਸਟਰਬ ਜਿਹਾ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਕਰਕ : ਕੰਮਕਾਜੀ ਕੰਮਾਂ ਦੀ ਦਸ਼ਾ ਸੰਤੋਖਜਨਕ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟੀ ’ਤੇ  ਤਾਲਮੇਲ ਸਹਿਯੋਗ ਰਹੇਗਾ।
ਸਿੰਘ : ਸ਼ਤਰੂਆਂ ਨੂੰ ਕਮਜ਼ੋਰ ਸਮਝਣ ਦੀ  ਗਲਤੀ ਨਹੀਂ ਕਰਨੀ ਚਾਹੀਦੀ, ਦੂਜਿਆਂ ਦੇ ਝਾਂਸੇ ’ਚ ਵੀ ਨਹੀਂ ਫਸਣਾ ਚਾਹੀਦਾ, ਸਫਰ ਵੀ ਟਾਲ ਦਿਓ। 
ਕੰਨਿਆ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ  ਅਤੇ ਆਪ ਦੇ ਕਿਸੇ ਉਲਝੇ ਰੁਕੇ ਕੰਮ ਨੂੰ ਸੰਵਾਰਨ ’ਚ ਇੰਸਟੂਮੈਂਟਲ ਹੋਵੇਗੀ।
ਤੁਲਾ : ਕੋਰਟ ਕਚਹਿਰੀ ’ਚ ਜਾਣ ਜਾਂ ਉਸ ਦੇ ਨਾਲ ਜੁੜੇ ਕੰਮ ਨੂੰ ਹੱਥ ’ਚ ਲੈਣ ’ਤੇ ਕਦਮ-ਬੜ੍ਹਤ ਵੱਲ,ਮਾਣ ਸਨਮਾਨ ਦੀ ਪ੍ਰਾਪਤੀ।
ਬ੍ਰਿਸ਼ਚਕ : ਜਨਰਲ ਸਿਤਾਰਾ ਸਟਰਾਂਗ, ਜਿਹੜਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਇਫੈਕਟਿਵ।
ਧਨ : ਲੋਹਾ, ਲੋਹਾ-ਮਸ਼ੀਨਰੀ, ਲੋਹੇ ਦੀ ਕਲਪੁਰਜ਼ਿਆਂ, ਲੋਹੇ ਦੇ ਬਣੇ ਸਾਮਾਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ। 
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਪ੍ਰਹੇਜ਼ ਨਾਲ ।
ਕੁੰਭ : ਸਮਾਂ ਉਲਝਣਾਂ,   ਝਮੇਲਿਆਂ, ਪੇਚੀਦਗੀਆਂ ਵਾਲਾ, ਆਪਣੇ- ਆਪ ਨੂੰ ਦੂਜਿਆਂ ਦੇ ਝਾਂਸਿਆਂ ਤੋਂ ਵੀ ਬਚਾ ਕੇ ਰੱਖੋ।
ਮੀਨ : ਸਿਤਾਰਾ  ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਪਲਾਨਿੰਗ ਵੀ ਲਾਭ ਦੇਵੇਗੀ, ਯਤਨ ਕਰਨ ’ਤੇ ਕੋਈ ਕੰਮਕਾਜੀ ਬਾਧਾ ਮੁਸ਼ਕਿਲ ਹਟੇਗੀ।

19 ਜਨਵਰੀ 2026, ਸੋਮਵਾਰ
ਮਾਘ ਸੁਦੀ ਤਿੱਥੀ ਏਕਮ  (19-20 ਮੱਧ ਰਾਤ  2.15 ਤੱਕ) ਅਤੇ ਮਗਰੋਂ ਤਿੱਥੀ ਦੂਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ         ਮਕਰ  ’ਚ 
ਚੰਦਰਮਾ      ਮਕਰ  ’ਚ 
ਮੰਗਲ         ਮਕਰ ’ਚ
 ਬੁੱਧ           ਮਕਰ  ’ਚ 
 ਗੁਰੂ          ਮਿਥੁਨ ’ਚ 
 ਸ਼ੁੱਕਰ        ਮਕਰ   ’ਚ 
 ਸ਼ਨੀ         ਮੀਨ ’ਚ
 ਰਾਹੂ         ਕੁੰਭ ’ਚ                                                     
 ਕੇਤੂ          ਸਿੰਘ ’ਚ  

ਬਿਕ੍ਰਮੀ ਸੰਮਤ : 2082, ਮਾਘ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 29 (ਪੋਹ), ਹਿਜਰੀ ਸਾਲ 1447, ਮਹੀਨਾ : ਰਜਬ, ਤਰੀਕ : 29, ਸੂਰਜ ਉਦੇ ਸਵੇਰੇ 7.30 ਵਜੇ, ਸੂਰਜ ਅਸਤ : ਸ਼ਾਮ 5.47 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾਖਾੜਾ (ਪੁਰਵ ਦੁਪਹਿਰ 11.53 ਤੱਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ ਯੋਗ : ਵਜਰ (ਰਾਤ 8.45 ਤੱਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਮਾਘ ਸੁਦੀ ਪੱਖ ਅਤੇ ਮਾਘ ਗੁਪਤ ਨਵਰਾਤਰੇ ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਸ਼ਨੀ ਦੀ ਰਾਸ਼ੀ 'ਚ ਸੂਰਜ-ਚੰਦਰਮਾ ਦਾ ਸੰਯੋਗ; ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਕਿਸਮਤ, ਹੋਵੇਗਾ ਪੈਸਾ ਹੀ ਪੈਸਾ

NEXT STORY

Stories You May Like

  • the fate of these zodiac signs will change from today
    ਅੱਜ ਤੋਂ ਬਦਲੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ! ਆਵੇਗਾ ਪੈਸਾ ਹੀ ਪੈਸਾ
  • horoscope
    ਬ੍ਰਿਸ਼ਚਕ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਲਾਭ ਮਿਲੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • second solar eclipse 2026 date and time
    ਇਸ ਦਿਨ ਲੱਗੇਗਾ ਸਾਲ ਦਾ ਦੂਜਾ ਸੂਰਜ ਗ੍ਰਹਿਣ! ਜਾਣੋ ਕਿੱਥੇ-ਕਿੱਥੇ ਛਾਏਗਾ ਹਨ੍ਹੇਰਾ
  • people of these zodiac signs are extremely romantic
    ਬੇਹੱਦ ਰੋਮਾਂਟਿਕ ਹੁੰਦੇ ਨੇ ਇਨ੍ਹਾਂ ਰਾਸ਼ੀਆਂ ਦੇ ਲੋਕ, ਪਿਆਰ ਨਿਭਾਉਣ 'ਚ ਹੁੰਦੇ ਨੇ ਸਭ ਤੋਂ ਅੱਗੇ
  • mars transit changes the trajectory of planets
    ਮੰਗਲ ਦੇ ਗੋਚਰ ਨੇ ਬਦਲੀ ਗ੍ਰਹਿਆਂ ਦੀ ਚਾਲ! ਇਨ੍ਹਾਂ 5 ਰਾਸ਼ੀਆਂ ਦੇ ਸ਼ੁਰੂ ਹੋਣਗੇ 'ਅੱਛੇ ਦਿਨ', ਨੋਟਾਂ ਦਾ ਵਰ੍ਹੇਗਾ ਮੀ
  • clouds of trouble will hover over these 4 zodiac signs
    ਸਾਵਧਾਨ! ਬਣ ਰਿਹੈ ਸੂਰਜ-ਸ਼ਨੀ ਦਾ 'ਖ਼ਤਰਨਾਕ' ਸੰਯੋਗ, ਇਨ੍ਹਾਂ 4 ਰਾਸ਼ੀਆਂ 'ਤੇ ਮੰਡਰਾਉਣਗੇ ਮੁਸੀਬਤ ਦੇ ਬੱਦਲ
  • pisces people will get success in government and non government work
    ਮੀਨ ਰਾਸ਼ੀ ਵਾਲਿਆਂ ਨੂੰ ਸਰਕਾਰੀ ਤੇ ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • zodiac signs
    ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ! 19 ਮਾਰਚ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ'
  • elderly man died in a tragic road accident on hoshiarpur jalandhar road
    Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ! ਰੋਡ ਕਰ ਦਿੱਤੀ ਬਲਾਕ
  • pargat singh revelation
    ਪੰਜਾਬੀਆਂ ਸਿਰੋਂ 7.5 ਲੱਖ ਰੁਪਏ ਦੀ ਰੋਟੀ ਹੀ ਖਾ ਗਏ ਦਿੱਲੀ ਤੋਂ ਆਏ 300...
  • partap singh bajwa statement
    ਕਰਜ਼ੇ ਹੇਠ ਦੱਬੇ ਪੰਜਾਬ 'ਚ ਕਰੋੜਾਂ ਦੀ ਫਜ਼ੂਲਖ਼ਰਚੀ! ਪ੍ਰਤਾਪ ਬਾਜਵਾ ਨੇ 'ਆਪ'...
  • major hungama at jalandhar cantt railway station
    Punjab:ਰੇਲਵੇ ਸਟੇਸ਼ਨ 'ਤੇ ਹੰਗਾਮਾ! ਮਹਿਲਾ ਕਲਰਕ ਯਾਤਰੀ ਨੂੰ ਬੋਲੀ ਨਹੀਂ...
  • aam aadmi party aap leader s resignation
    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ
  • sukhpal singh khaira statement
    ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ! ਮਹਿਲਾਵਾਂ ਦੇ ਜਸ਼ਨਾਂ ਨੂੰ...
  • retired municipal corporation supervisor commits self immolation
    ਜਲੰਧਰ ਤੋਂ ਵੱਡੀ ਖ਼ਬਰ! ਨਗਰ ਨਿਗਮ ਦੇ ਰਿਟਾਇਰਡ ਸੁਪਰਵਾਈਜ਼ਰ ਨੇ ਅੱਗ ਲਗਾ ਕੀਤੀ...
  • good news for rail passengers new facility mobile charging kiosk available
    ਰੇਲ ਯਾਤਰੀਆਂ ਲਈ Good News! ਰੇਲਵੇ ਸਟੇਸ਼ਨਾਂ 'ਤੇ ਮਿਲੇਗੀ ਇਹ ਵੱਡੀ ਸਹੂਲਤ
Trending
Ek Nazar
no free electricity rules change

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ...

ipl 2026  chennai super kings in trouble

IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ...

us kc 135 tanker aircraft crashes in iraq

ਇਰਾਕ 'ਚ ਅਮਰੀਕੀ KC-135 ਟੈਂਕਰ ਜਹਾਜ਼ ਹਾਦਸਾਗ੍ਰਸਤ; ਇਹ ਸੀ ਹਾਦਸੇ ਦੀ ਵਜ੍ਹਾ

nancy grewal canadian leader s claim

ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ

amitabh bachchan mourns passing of very dear friend

'ਇੱਕ-ਇੱਕ ਕਰਕੇ ਸਭ ਜਾ ਰਹੇ...'; ਕਰੀਬੀ ਦੋਸਤ ਦੀ ਮੌਤ ਨਾਲ ਟੁੱਟੇ ਅਮਿਤਾਭ ਬੱਚਨ

winter returns due to rain in guru nagar

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...

rajvir jawanda s wife shares emotional post

'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ...

shameful incident with student in ludhiana

ਟਿਊਸ਼ਨ ਪੜ੍ਹਣ ਗਈ 11 ਸਾਲਾ ਮਾਸੂਮ ਨਾਲ 'ਗੰਦੀ' ਕਰਤੂਤ! ਲੁਧਿਆਣਾ ਤੋਂ ਸਾਹਮਣੇ...

grace richardson and charlotte grant bowed at sachkhand sri darbar sahib

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਮਿਸ ਇੰਗਲੈਂਡ ਜੇਤੂ Charlotte...

gas shortage in amritsar  cylinders not available despite booking

ਅੰਮ੍ਰਿਤਸਰ ’ਚ ਗੈਸ ਦੀ ਕਿੱਲਤ: ਬੁਕਿੰਗ ਦੇ ਬਾਵਜੂਦ ਨਹੀਂ ਮਿਲ ਰਹੇ ਸਿਲੰਡਰ

petrol money car driver pump worker

4 ਹਜ਼ਾਰ ਦਾ ਪੈਟਰੋਲ ਪੁਆ ਕੇ ਭੱਜਿਆ ਕਾਰ ਚਾਲਕ, ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਰ...

ipl 2026

IPL 2026 ਲਈ BCCI ਦਾ ਨਵਾਂ 'ਫਰਮਾਨ', ਇਸ ਚੀਜ਼ 'ਤੇ ਲਾਇਆ ਬੈਨ

suv falls into 20 foot pit during test drive

ਟੈਸਟ ਡਰਾਈਵ ਦੌਰਾਨ ਵਾਪਰਿਆ ਰੂਹ ਕੰਬਾਊ ਹਾਦਸਾ, 20 ਫੁੱਟ ਡੂੰਘੇ ਖੱਡੇ 'ਚ ਜਾ...

bcci is kind to the cricketer dropped from the t20 team

TEAM INDIA 'ਚੋਂ ਡਰਾਪ ਹੋਏ ਕ੍ਰਿਕਟਰ ਨੂੰ BCCI ਦੇਵੇਗਾ ਵੱਡਾ ਐਵਾਰਡ, ਇਹ ਦਿੱਗਜ...

second solar eclipse 2026 date and time

ਇਸ ਦਿਨ ਲੱਗੇਗਾ ਸਾਲ ਦਾ ਦੂਜਾ ਸੂਰਜ ਗ੍ਰਹਿਣ! ਜਾਣੋ ਕਿੱਥੇ-ਕਿੱਥੇ ਛਾਏਗਾ ਹਨ੍ਹੇਰਾ

around 20 000 teachers in punjab province not paid salaries

20,000 ਟੀਚਰਾਂ ਨੂੰ 3 ਮਹੀਨੇ ਤੋਂ ਨਹੀਂ ਮਿਲੀ ਤਨਖਾਹ, ਲਹਿੰਦੇ ਪੰਜਾਬ 'ਚ ਦਾਅ...

people of these zodiac signs are extremely romantic

ਬੇਹੱਦ ਰੋਮਾਂਟਿਕ ਹੁੰਦੇ ਨੇ ਇਨ੍ਹਾਂ ਰਾਸ਼ੀਆਂ ਦੇ ਲੋਕ, ਪਿਆਰ ਨਿਭਾਉਣ 'ਚ ਹੁੰਦੇ...

srh owner kavya maran bought pakistani players for crores

SRH ਦੀ ਮਾਲਕਣ ਕਾਵਿਆ ਮਾਰਨ ਨੇ ਕਰੋੜਾਂ 'ਚ ਖਰੀਦਿਆਂ ਪਾਕਿਸਤਾਨੀ ਖਿਡਾਰੀ !

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • zodiac signs
      15 ਮਾਰਚ ਤੋਂ ਬਦਲੇਗੀ ਇਨ੍ਹਾਂ 5 ਰਾਸ਼ੀਆਂ ਦੀ ਕਿਸਮਤ, ਹੋ ਜਾਣਗੇ ਮਾਲਾਮਾਲ
    • today these zodiac signs will have silver
      ਅੱਜ ਦੇ ਦਿਨ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਚਾਂਦੀ; ਮਾਂ ਸ਼ੀਤਲਾ ਮਾਤਾ ਦੀ ਕਿਰਪਾ...
    • pisces zodiac sign will be full of confusion and obstacles
      ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਉਲਝਣਾਂ-ਰੁਕਾਵਟਾਂ ਵਾਲਾ ਰਹੇਗਾ, ਤੁਸੀਂ ਵੀ ਦੇਖੋ...
    • zodiac signs
      ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਚਾਂਦੀ ਹੀ ਚਾਂਦੀ, ਸ਼ਨੀ ਦੇ ਨਾਲ ਇਹ ਗ੍ਰਹਿ ਵੀ...
    • this much cash will come to these 7 zodiac signs
      ਮਿਲਣਗੇ ਨੋਟ ਹੀ ਨੋਟ ! ਇਨ੍ਹਾਂ 7 ਰਾਸ਼ੀਆਂ ਵਾਲਿਆਂ ਕੋਲ ਆਵੇਗਾ ਐਨਾ ਕੈਸ਼, ਸਾਂਭਣ...
    • lottery is going to be held for 3 zodiac signs
      3 ਰਾਸ਼ੀਆਂ ਦੀ ਲੱਗਣ ਵਾਲੀ ਹੈ ਲਾਟਰੀ! 11 ਮਾਰਚ ਤੋਂ ਗੁਰੂ ਦੀ ਚਾਲ ਬਦਲੇਗੀ...
    • today the stars of fate will change
      ਅੱਜ ਬਦਲਣਗੇ ਕਿਸਮਤ ਦੇ ਸਿਤਾਰੇ ! ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ, ਨੋਟਾਂ...
    • scorpio zodiac sign people will have good business and work conditions
      ਬ੍ਰਿਸ਼ਚਕ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ...
    • 4 zodiac signs get angry the most
      ਸਭ ਤੋਂ ਜ਼ਿਆਦਾ ਗੁੱਸੇ ਵਾਲੀਆਂ ਨੇ ਇਹ 4 ਰਾਸ਼ੀਆਂ, ਮਿੰਟਾਂ 'ਚ ਚੜਦੈ ਪਾਰਾ
    • capricorn people will get success in every aspect
      ਮਕਰ ਰਾਸ਼ੀ ਵਾਲਿਆਂ ਨੂੰ ਹਰ ਪੱਖੋਂ ਸਫਲਤਾ ਮਿਲੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +