Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    1:09:25 AM

  • delhi building collapse pm modi expresses deep sorrow over

    Delhi building collapse: ਦਿੱਲੀ ਇਮਾਰਤ ਹਾਦਸਾ...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

  • drug addict nephew clashed family

    ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

HOROSCOPE News Punjabi(ਰਾਸ਼ੀਫਲ)

ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

  • Updated: 07 Jun, 2020 02:20 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਜਨਰਲ ਸਿਤਾਰਾ ਸਟ੍ਰਾਂਗ ਬਣੇਗਾ, ਸਿਹਤ-ਤੰਦਰੁਸਤੀ ਬਣੀ ਰਹੇਗੀ, ਯਤਨ ਕਰਨ 'ਤੇ ਕੋਈ ਸਕੀਮ ਵੀ ਸੁਧਰੇਗੀ, ਜਨਰਲ ਤੌਰ 'ਤੇ ਆਪ ਦੂਜਿਆਂ 'ਤੇ ਹਾਵੀ ਰਹੋਗੇ।

ਬ੍ਰਿਖ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ 'ਚ ਪੂਰੀ ਅਹਿਤਿਆਤ ਵਰਤੋ, ਜਿਹੜਾ ਵੀ ਕੰਮ ਹੱਥ 'ਚ ਲਓ ਪੂਰੀ ਿਤਆਰੀ ਕਰਨ ਦੇ ਬਾਅਦ, ਵੈਸੇ ਸਫਰ ਟਾਲ ਦਿਓ।

ਮਿਥੁਨ- ਸਿਤਾਰਾ ਵਪਾਰ ਕਾਰੋਬਾਰ ਅਤੇ ਕੰਮਕਾਜੀ ਕੰਮਾਂ ਲਈ ਚੰਗਾ, ਯਤਨਾਂ ਪ੍ਰੋਗਰਾਮਾਂ 'ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ 'ਤੇ ਮਿਠਾਸ-ਤਾਲ-ਮੇਲ-ਬਣਿਆ ਰਹੇਗਾ।

ਕਰਕ- ਸ਼ਤਰੂ ਕਿਉਂਕਿ ਆਪ ਨੂੰ ਨੀਚਾ ਵਿਖਾਉਣ ਲਈ ਕੋਈ ਨਾ ਕੋਈ ਬਹਾਨਾ ਭਾਲ ਹੀ ਲੈਣਗੇ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ, ਸਫਰ ਵੀ ਟਾਲ ਦੇਣਾ ਚਾਹੀਦਾ ਹੈ।

ਸਿੰਘ- ਸੰਤਾਨ ਦੇ ਸਹਿਯੋਗੀ ਰੁੱਖ ਕਰ ਕੇ ਆਪ ਆਪਣੀ ਕਿਸੇ ਸਮੱਸਿਆ ਨੂੰ ਸੁਲਝਾ ਲਵੋਗੇ, ਮਨੋਬਲ ਬਣਿਆ ਰਹੇਗਾ, ਵੈਸੇ ਵੀ ਹਰ ਮੋਰਚੇ 'ਤੇ ਆਪ ਪ੍ਰਭਾਵੀ ਰਹੋਗੇ।

ਕੰਨਿਆ- ਯਤਨ ਕਰਨ 'ਤੇ ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ 'ਚ ਕਦਮ ਬੜ੍ਹਤ ਵਲ ਰਹੇਗਾ, ਵੱਡੇ ਲੋਕ ਵੀ ਸੁਪੋਰਟਿਵ ਅਤੇ ਹਮਦਰਦਾਨਾ ਰੁਖ ਰੱਖਣਗੇ, ਵਿਰੋਧੀ ਕਮਜ਼ੋਰ ਰਹਿਣਗੇ।

ਤੁਲਾ- ਮਿੱਤਰਾਂ-ਸੱਜਣ ਸਾਥੀਆਂ ਦੀ ਮਦਦ ਨਾਲ ਆਪ ਦੇ ਕਿਸੇ ਕੰਮ 'ਚੋਂ ਕੋਈ ਕੰਪਲੀਕੇਸ਼ਨ ਹਟੇਗੀ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਬ੍ਰਿਸ਼ਚਕ- ਟੀਚਿੰਗ, ਟੂਰਿੰਗ, ਟੂਰਿਜ਼ਮ, ਕੰਸਲਟੈਂਸੀ, ਮੈਡੀਸਨ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਕਾਰੋਬਾਰੀ ਟੂਰਿਜ਼ਮ ਵੀ ਲਾਭਕਾਰੀ,ਇੱਜ਼ਤਮਾਣ ਦੀ ਪ੍ਰਾਪਤੀ।

ਧਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਸੋਚੋਗੇ ਜਾਂ ਯਤਨ ਕਰੋਗੇ, ਉਸ 'ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।

ਮਕਰ- ਸਿਤਾਰਾ ਨੁਕਸਾਨ ਪਰੇਸ਼ਾਨੀ ਵਾਲਾ, ਇਸ ਲਈ ਲੈਣ-ਦੇਣ ਦੇ ਕੰਮ ਜਲਦੀ 'ਚ ਜਾਂ-ਬੇਧਿਆਨੀ ਨਾਲ ਨਾ ਕਰੋ, ਕਾਰੋਬਾਰੀ ਟੂਰ ਵੀ ਟਾਲ ਦਿਓ, ਖਰਚਿਆਂ 'ਤੇ ਕਾਬੂ ਰੱਖੋ।

ਕੁੰਭ- ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਲੋਕਾਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ ਮਾਣ-ਸਨਮਾਨ ਦੀ ਪ੍ਰਾਪਤੀ।

ਮੀਨ- ਸਰਕਾਰ ਦਰਬਾਰ ਦੇ ਕੰਮ ਹੱਥ 'ਚ ਲੈਣ 'ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਵੱਡੇ ਲੋਕ ਵੀ ਮਿਹਰਬਾਨ ਰਹਿਣਗੇ, ਸ਼ੱਤਰੂ ਕਮਜ਼ੋਰ ਰਹਿਣਗੇ।

7 ਜੂਨ 2020, ਐਤਵਾਰ ਹਾੜ੍ਹ ਸੁਦੀ ਤਿਥੀ ਦੂਜ (ਰਾਤ 8.56ਤਕ) ਅਤੇ ਮਗਰੋਂ ਤਿਥੀ ਤੀਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਖ 'ਚ

ਚੰਦਰਮਾ ਧਨ 'ਚ

ਮੰਗਲ ਕੁੰਭ 'ਚ

ਬੁੱੱਧ ਿਮਥੁਨ 'ਚ

ਗੁਰੂ ਮਕਰ 'ਚ

ਸ਼ੁੱਕਰ ਬ੍ਰਿਖ 'ਚ        

ਸ਼ਨੀ ਮਕਰ 'ਚ                                  

ਰਾਹੂ ਮਿਥੁਨ 'ਚ                                                        

      ਕੇਤੂ ਧਨ 'ਚ

ਬਿਕ੍ਰਮੀ ਸੰਮਤ : 2077, ਜੇਠ ਪ੍ਰਵਿਸ਼ਟੇ : 25, ਰਾਸ਼ਟਰੀ ਸ਼ਕ ਸੰਮਤ : 1942, ਮਿਤੀ : 17 (ਜੇਠ), ਹਿਜਰੀ ਸਾਲ : 1441, ਮਹੀਨਾ : ਸ਼ਵਾਲ, ਤਰੀਕ : 14 ਨਕਸ਼ੱਤਰ : ਮੂਲਾ (ਦੁਪਹਿਰ 2.11 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾਖਾੜਾ, ਯੋਗ : ਸ਼ੁੱਭ (ਬਾਅਦ ਦੁਪਹਿਰ 2.51 ਤੱਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ :ਧਨ ਰਾਸ਼ੀ 'ਤੇ (ਪੂਰਾ ਦਿਨ ਰਾਤ) (ਦੁਪਹਿਰ 2.11 ਵਜੇ ਤਕ) ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

NEXT STORY

Stories You May Like

  • pisces people will get profit in business
    ਮੀਨ ਰਾਸ਼ੀ ਵਾਲਿਆਂ ਨੂੰ ਵਪਾਰ ਕਾਰੋਬਾਰ ’ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • there will be a big boom in the lives of these 3 zodiac signs
    7 ਸਤੰਬਰ ਤੋਂ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਉਛਾਲ ! ‘ਸ਼ਡਾਸ਼ਟਕ ਯੋਗ’ ਨਾਲ ਆਰਥਿਕ ਪੱਖੋਂ ਵੀ ਹੋਵੇਗੇ ਤ
  • the financial condition of cancer zodiac sign people will be better
    ਕਰਕ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • a rare combination is forming between these 4 zodiac signs
    ਕ੍ਰਿਸ਼ਨ ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਦਾ ਬਣ ਰਿਹੈ ਦੁਰਲੱਭ ਸੰਯੋਗ! ਆਵੇਗਾ ਪੈਸਾ ਹੀ ਪੈਸਾ
  • aquarius people will gain respect and honor
    ਕੁੰਭ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • zodiac signs
    ਜਨਮਾਸ਼ਟਮੀ 'ਤੇ ਗ੍ਰਹਿਆਂ ਦਾ ਮਹਾਂ-ਸੰਯੋਗ: ਅੱਜ ਤੋਂ ਇਨ੍ਹਾਂ 5 ਰਾਸ਼ੀਆਂ ਦੇ ਖੁੱਲ੍ਹ ਜਾਣਗੇ ਕਿਸਮਤ ਦੇ ਦਰਵਾਜ਼ੇ
  • janmashtmi horoscope
    ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'! ਹੋ ਜਾਣਗੇ ਮਾਲੋਮਾਲ
  • today  these 4 zodiac signs will have a good time
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਕਾਰੋਬਾਰ 'ਚ ਮਿਲੇਗਾ ਲਾਭ ਤੇ ਧਨ ਦੀ ਹੋਵੇਗੀ ਵਰਖਾ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • cancer zodiac sign people will get profit in business
      ਕਰਕ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • horoscope astrology
      3 ਸਤੰਬਰ ਨੂੰ ਚਮਕ ਜਾਵੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ ਮੀਂਹ
    • rashifal  black thread  fashion  astrology
      ਇਨ੍ਹਾਂ 4 ਰਾਸ਼ੀਆਂ ਦੇ ਲੋਕਾਂ ਨੂੰ ਨਹੀਂ ਪਹਿਨਣਾ ਚਾਹੀਦਾ ਕਾਲਾ ਧਾਗਾ ! ਫ਼ਾਇਦੇ ਦੀ...
    • these 4 zodiac signs will be lucky today
      ਅੱਜ ਦੇ ਦਿਨ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਮਿਲੇਗੀ ਵੱਡੀ ਸਫਲਤਾ ਤੇ ਨੋਟਾਂ ਦਾ...
    • zodiac sign
      'ਗਜਕੇਸਰੀ ਯੋਗ': ਇਨ੍ਹਾਂ 3 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼,...
    • horoscope
      ਮੇਖ ਰਾਸ਼ੀ ਵਾਲਿਆਂ ਦੀ ਆਰਥਿਕ ਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • mahalakshmi rajyoga will be formed on janmashtami
      ਜਨਮਾਸ਼ਟਮੀ 'ਤੇ ਬਣੇਗਾ 'ਮਹਾਲਕਸ਼ਮੀ ਰਾਜਯੋਗ'! ਮਾਲੋਮਾਲ ਹੋ ਜਾਣਗੇ ਇਨ੍ਹਾਂ 4...
    • september will prove to be a   game changer   for 4 zodiac signs
      ਸਤੰਬਰ ਦਾ ਮਹੀਨਾ ਇਨ੍ਹਾਂ 4 ਰਾਸ਼ੀਆਂ ਲਈ ਸਾਬਤ ਹੋਵੇਗਾ 'ਗੇਮ ਚੇਂਜਰ' !...
    • aquarius people will get success in solving problems
      ਕੁੰਭ ਰਾਸ਼ੀ ਵਾਲਿਆਂ ਨੂੰ ਸਮੱਸਿਆ ਸੁਲਝਾਉਣ 'ਚ ਸਫ਼ਲਤਾ ਮਿਲੇਗੀ, ਜਾਣੋ ਆਪਣੀ ਰਾਸ਼ੀ...
    • horoscope astrology
      ਇਨ੍ਹਾਂ 4 ਰਾਸ਼ੀਆਂ ਵਾਲਿਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +