Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 16, 2026

    5:44:40 PM

  • ai of sri harmandir sahib continues to go viral

    ਮੰਦਭਾਗਾ : ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ...

  • arvind kejriwal sheesh mahal delhi government progress report

    ਕੇਜਰੀਵਾਲ ਦੇ 'ਸ਼ੀਸ਼ ਮਹਿਲ' ਮਾਮਲੇ 'ਚ ਦਿੱਲੀ...

  • raja warring s big statement

    ਰਾਜਾ ਵੜਿੰਗ ਦਾ ਵੱਡਾ ਬਿਆਨ: ਡਿਪਟੀ ਸੀਐਮ ਦੇ ਅਹੁਦੇ...

  • foreign visitors to india npci launches upi one world wallet

    ਭਾਰਤ ਆਉਣ ਵਾਲੇ ਵਿਦੇਸ਼ੀ ਮਹਿਮਾਨਾਂ ਲਈ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਰਾਸ਼ੀਫਲ: ਵਪਾਰ ਅਤੇ ਕੰਮਕਾਰ ਦੀ ਦਸ਼ਾ ਰਹੇਗੀ ਚੰਗੀ

HOROSCOPE News Punjabi(ਰਾਸ਼ੀਫਲ)

ਰਾਸ਼ੀਫਲ: ਵਪਾਰ ਅਤੇ ਕੰਮਕਾਰ ਦੀ ਦਸ਼ਾ ਰਹੇਗੀ ਚੰਗੀ

  • Updated: 25 Jun, 2020 03:14 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਜਨਰਲ ਸਿਤਾਰਾ ਸਟ੍ਰਾਂਗ, ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵ-ਵਿਜਈ ਰਹੋਗੇ, ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।

ਬ੍ਰਿਖ- ਦੁਪਹਿਰ ਤਕ ਉਤਸ਼ਾਹ-ਹਿੰਮਤ ਅਤੇ ਯਤਨ ਸ਼ਕਤੀ ਬਣੀ ਰਹੇਗੀ,ਸ਼ਤਰੂ ਆਪ ਦੇ ਅੱਗੇ ਠਹਿਰ ਨਹੀਂ ਸਕੇਗਾ ਪਰ ਬਾਅਦ ’ਚ ਸਮਾਂ ਸਫਲਤਾ ਇੱਜ਼ਤਮਾਨ ਦੇਣ ਵਾਲਾ।

ਮਿਥੁਨ- ਸਿਤਾਰਾ ਦੁਪਹਿਰ ਤਕ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ ਪਰ ਬਾਅਦ ’ਚ ਆਪ ਦੇ ਯਤਨ ਭੱਜ-ਦੌੜ ਚੰਗਾ ਨਤੀਜਾ ਦੇਣਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਕਰਕ- ਜਿਹੜੇ ਲੋਕ ਕਾਰੋਬਾਰੀ ਟ੍ਰੇਡਿੰਗ ਸਪਲਾਈ ਅਤੇ ਟੂਰਿੰਗ ਦਾ ਕੰਮ ਕਰਦੇ ਹਨ, ਉਨ੍ਹਾਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਅਤੇ ਮਿਹਨਤ ਦੀ ਚੰਗੀ ਰਿਟਰਨ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਸਿੰਘ- ਸਿਤਾਰਾ ਦੁਪਹਿਰ ਤਕ ਠੀਕ ਨਹੀਂ, ਇਸ ਲਈ ਆਪ ਨੂੰ ਆਪਣੇ ਆਪ ਨੂੰ ਦੂਜਿਅਾਂ ਦੇ ਝਮੇਲਿਆਂ ਤੋਂ ਬਚਾ ਕੇ ਰੱਖਣਾ ਹੋਵੇਗਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਣਗੇ।

ਕੰਨਿਆ- ਸਿਤਾਰਾ ਦੁਪਹਿਰ ਤਕ ਆਮਦਨ ਵਾਲਾ, ਕੰਮਕਾਜੀ ਕੰਮਾਂ ’ਚ ਕਦਮ ਬੜ੍ਹਤ ਵਲ ਰਹੇਗਾ ਪਰ ਬਾਅਦ ’ਚ ਸਮਾਂ ਨੁਕਸਾਨ ਵਾਲਾ ਬਣੇਗਾ, ਟੈਨਸ਼ਨ ਪ੍ਰੇਸ਼ਾਨੀ ਰਹੇਗੀ।

ਤੁਲਾ- ਸਿਤਾਰਾ ਦੁਪਹਿਰ ਤਕ ਸਫਲਤਾ ਦੇਣ, ਇੱਜ਼ਤਮਾਣ ਵਧਾਉਣ ਵਾਲਾ ਪਰ ਬਾਅਦ ’ਚ ਸਮਾਂ ਕਾਰੋਬਾਰੀ ਕੰਮ ਸੰਵਾਰਨ ਅਤੇ ਹਰ ਫਰੰਟ ’ਤੇ ਬਿਹਤਰ ਹਾਲਾਤ ਬਣਾਉਣ ਵਾਲਾ।

ਬ੍ਰਿਸ਼ਚਕ- ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਦਾ ਕਦਮ ਬੜ੍ਹਤ ਵੱਲ ਰੱਖਣ ਵਾਲਾ, ਮਾਣ-ਸਨਮਾਨ ਦੇਣ, ਦੁਸ਼ਮਣਾਂ ਨੂੰ ਕਮਜ਼ੋਰ ਕਰਨ ਵਾਲਾ, ਅਰਥ ਦਸ਼ਾ ਠੀਕ-ਠਾਕ ਰਹੇਗੀ।

ਧਨ- ਸਿਤਾਰਾ ਦੁਪਹਿਰ ਤਕ ਸਿਹਤ ਲਈ ਠੀਕ ਨਹੀਂ, ਖਾਣਾ-ਪੀਣਾ ਸੰਭਲ ਸੰਭਾਲ ਕੇ ਕਰਨਾ ਚਾਹੀਦਾ ਹੈ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ।

ਮਕਰ- ਸਿਤਾਰਾ ਦੁਪਹਿਰ ਤਕ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਅਾਂ ’ਚ ਸਫਲਤਾ ਮਿਲੇਗੀ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਨੁਕਸਾਨ ਦਾ ਵੀ ਡਰ।

ਕੁੰਭ- ਸਿਤਾਰਾ ਦੁਪਹਿਰ ਤਕ ਅਹਿਤਿਆਤ ਪਰੇਸ਼ਾਨੀ ਵਾਲਾ, ਕਿਸੇ ਨਾ ਕਿਸੇ ਪ੍ਰੇਸ਼ਾਨੀ-ਨੁਕਸਾਨ-ਮੁਸ਼ਕਲਾਂ ਨਾਲ ਵਾਸਤਾ ਰਹੇਗਾ ਪਰ ਬਾਅਦ ’ਚ ਸਫਲਤਾ ਮਿਲੇਗੀ।

ਮੀਨ- ਸਿਤਾਰਾ ਦੁਪਹਿਰ ਤਕ ਬਿਹਤਰ, ਹਰ ਫਰੰਟ ’ਤੇ ਬਿਹਤਰੀ, ਸਫਲਤਾ ਮਿਲੇਗੀ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਕਿਸੇ ਨਾ ਕਿਸੇ ਪੰਗੇ ਦੇ ਉਭਰਨ ਦਾ ਡਰ ਵਧੇਗਾ।

25 ਜੂਨ 2020, ਵੀਰਵਾਰ
ਹਾੜ੍ਹ ਸੁਦੀ ਤਿੱਥੀ ਚੌਥ (ਸਵੇਰੇ 8.48 ਤਕ) ਅਤੇ ਮਗਰੋਂ ਤਿੱਥੀ ਪੰਚਮੀ। ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਕਰਕ ’ਚ

ਮੰਗਲ ਮੀਨ ’ਚ

ਬੁੱੱਧ ਿਮਥੁਨ ’ਚ

ਗੁਰੂ ਮਕਰ ’ਚ

ਸ਼ੁੱਕਰ ਬ੍ਰਿਖ ’ਚ        

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2077, ਹਾੜ੍ਹ ਪ੍ਰਵਿਸ਼ਟੇ : 12, ਰਾਸ਼ਟਰੀ ਸ਼ਕ ਸੰਮਤ : 1942, ਮਿਤੀ : 4(ਹਾੜ੍ਹ), ਹਿਜਰੀ ਸਾਲ : 1441, ਮਹੀਨਾ : ਜ਼ਿਲਕਾਦ, ਤਰੀਕ : 3, ਨਕਸ਼ੱਤਰ : ਅਸ਼ਲੇਖਾ (ਦੁਪਹਿਰ 12.27 ਤਕ) ਅਤੇ ਮਗਰੋਂ ਨਕਸ਼ੱਤਰ ਮਘਾ ਯੋਗ : ਹਰਸ਼ਣ (ਸਵੇਰੇ 6.57 ਤਕ)ਅਤੇ ਮਗਰੋਂ ਯੋਗ ਵਜਰ ਚੰਦਰਮਾ : ਕਰਕ ਰਾਸ਼ੀ ’ਤੇ (ਸਵੇਰੇ 6.57 ਤਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦੁਪਹਿਰ 12.27 ਤਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮਘਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਸਵੇਰੇ 8.48 ਤਕ) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

NEXT STORY

Stories You May Like

  • the first solar eclipse of the year will shine a star
    ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਸਾਲ ਦਾ ਪਹਿਲਾ ਸੂਰਜ ਗ੍ਰਹਿਣ ਚਮਕਾਏਗਾ ਸਿਤਾਰਾ, ਲੋਕ ਹੋਣਗੇ ਮਾਲਾਮਾਲ
  • the fortune of these zodiac signs will shine till february 22
    22 ਫਰਵਰੀ ਤੱਕ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ ! ਕਰੀਅਰ 'ਚ ਮਿਲੇਗੀ ਸਫਲਤਾ ਤੇ ਹੋਵੇਗੀ ਪੈਸਿਆਂ ਦੀ ਬਾਰਿਸ਼
  • capricorn people will have good business conditions
    ਮਕਰ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • solar eruptions will change the fate of people
    ਸਾਵਧਾਨ ! ਸੂਰਜ ਦੇ ਪ੍ਰਕੋਪ ਨਾਲ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਦੀ ਬਦਲੇਗੀ ਕਿਸਮਤ, ਮਚੇਗੀ ਤੜਥੱਲੀ
  • planetary alignment on mahashivratri 2026
    4 ਰਾਜਯੋਗਾਂ ਨੇ ਬਦਲੀ ਨਸੀਬਾਂ ਦੀ ਲਕੀਰ, ਮਹਾਸ਼ਿਵਰਾਤਰੀ 'ਤੇ ਇਨ੍ਹਾਂ ਰਾਸ਼ੀਆਂ 'ਤੇ ਪਵੇਗਾ ਨੋਟਾਂ ਦਾ ਮੀਂਹ!
  • aquarius people will get a lot of benefits in their work
    ਕੁੰਭ ਰਾਸ਼ੀ ਵਾਲਿਆਂ ਨੂੰ ਆਪਣੇ ਕੰਮਾਂ 'ਚ ਭਰਪੂਰ ਲਾਭ ਮਿਲੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • zodiac signs
    ਸਾਵਧਾਨ! ਬਣੇਗਾ ਖ਼ਤਰਨਾਕ 'ਦਵੰਦ ਯੋਗ', ਇਨ੍ਹਾਂ 3 ਰਾਸ਼ੀਆਂ 'ਤੇ ਟੁੱਟ ਸਕਦੈ ਮੁਸੀਬਤਾਂ ਦਾ ਪਹਾੜ
  • fate of these zodiac signs will change from saturday
    ਸ਼ਨੀਵਾਰ ਤੋਂ ਪਲਟ ਜਾਵੇਗੀ ਇਸ ਰਾਸ਼ੀ ਵਾਲਿਆਂ ਦੀ ਕਿਸਮਤ, ਆਉਣ ਵਾਲੇ ਹਨ ‘ਅੱਛੇ ਦਿਨ’
  • pseb students pay attention
    ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਆ ਗਈ ਵੱਡੀ ਅਪਡੇਟ, PSEB ਦੇ ਕੱਲ੍ਹ ਤੋਂ ਸ਼ੁਰੂ...
  • big incident in jalandhar area
    ਜਲੰਧਰ ਪਾਸ਼ ਇਲਾਕੇ 'ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਘਰ ਅੰਦਰ ਦਾਖ਼ਲ ਹੋ ਔਰਤ...
  • sukhpal khaira on aap rally
    ਪੰਜਾਬ ਦੇ ਲੋਕਾਂ ਦੇ ਪੈਸੇ ਨਾਲ ਆਪਣੀ ਛਵੀ ਚਮਕਾਉਣ 'ਚ ਲੱਗੀ ਮਾਨ ਸਰਕਾਰ: ਸੁਖਪਾਲ...
  • mobile addiction among kids
    Mobile Addiction ਨੇ ਵਿਗਾੜਿਆ ਬੱਚਿਆਂ ਦਾ ਭਵਿੱਖ: ਲਿਜਾਣਾ ਪੈ ਰਿਹਾ ਹਸਪਤਾਲ,...
  • gangrape in punjab
    ਪੰਜਾਬ 'ਚ ਗੈਂਗਰੇਪ! ਫੇਸਬੁੱਕ ਫ੍ਰੈਂਡ ਨੂੰ ਉੱਤਰਾਖੰਡ ਤੋਂ ਬੁਲਾਇਆ ਜਲੰਧਰ;...
  • long power cut in punjab monday
    ਪੰਜਾਬ 'ਚ ਭਲਕੇ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
  • major accident on jalandhar pathankot highway
    ਜਲੰਧਰ-ਪਠਾਨਕੋਟ ਹਾਈਵੇ 'ਤੇ ਵਾਪਰਿਆ ਵੱਡਾ ਹਾਦਸਾ: ਤਿੰਨ ਵਾਹਨਾਂ ਦੀ ਟੱਕਰ 'ਚ 2...
  • ferozepur railway division
    ਫਿਰੋਜ਼ਪੁਰ ਰੇਲਵੇ ਮੰਡਲ ਨੇ ਬਿਨਾਂ ਟਿਕਟ ਯਾਤਰਾ ਵਿਰੁੱਧ ਮੁਹਿੰਮ ਚਲਾਈ, ਕੱਟੇ 243...
Trending
Ek Nazar
more than 50 children fell ill after eating golgappas

ਗੋਲਗੱਪੇ ਖਾ ਕੇ 50 ਤੋਂ ਵਧੇਰੇ ਬੱਚੇ ਪਏ ਬੀਮਾਰ, ਮਹਾਸ਼ਿਵਰਾਤਰੀ ਦੌਰਾਨ ਵਾਪਰੀ...

t20 world cup 2026 ishan kishan pakistani searching on google

ਈਸ਼ਾਨ ਕਿਸ਼ਨ ਦੀ ਬੱਲੇਬਾਜ਼ੀ ਦੌਰਾਨ ਪਾਕਿ 'ਚ 'Google' ਹੋਇਆ ਕ੍ਰੈਸ਼! ਜਾਣੋ...

now make upi payments without internet learn this easy way

ਬਿਨਾਂ ਇੰਟਰਨੈੱਟ ਦੇ ਵੀ ਕਰ ਸਕੋਗੇ UPI ਪੇਮੈਂਟ, ਬੇਹੱਦ ਖਾਸ ਹੈ NPCI ਦੀ ਇਹ...

flour prices skyrocket in quetta  residents demand relief

50 ਕਿੱਲੋ ਆਟੇ ਦੀ ਬੋਰੀ 6,800 ਦੀ! ਅਸਮਾਨੀ ਚੜ੍ਹੀਆਂ ਕੀਮਤਾਂ, ਕੁਵੇਟਾ ਵਾਸੀ ਪਾ...

beware cookies website mistake

ਸਾਵਧਾਨ! ਕੀ ਤੁਸੀਂ ਵੀ ਹਰ ਵੈੱਬਸਾਈਟ 'ਤੇ ਕਰਦੇ ਹੋ 'Accept Cookies'? ਇੱਕ...

veteran singer geeta patnaik dies at 73

ਸੰਗੀਤ ਜਗਤ 'ਚ ਪਸਰਿਆ ਮਾਤਮ; ਬ੍ਰੇਨ ਸਟ੍ਰੋਕ ਨੇ ਖੋਹ ਲਈ ਉੜੀਸਾ ਦੀ ਮਸ਼ਹੂਰ...

famous punjabi singer tied the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਗਾਇਕ, ਸੋਸ਼ਲ ਮੀਡੀਆ 'ਤੇ ਤਸਵੀਰਾਂ...

ind vs pak handshake controversy

ਅੱਜ ਹੋਵੇਗਾ 'ਹੈਂਡਸ਼ੇਕ'! ਭਾਰਤ-ਪਾਕਿ ਮੈਚ ਤੋਂ ਪਹਿਲਾਂ ਧਾਕੜ ਕ੍ਰਿਕਟਰ ਨੇ ਦਿੱਤਾ...

pm kisan yojana good news ate confirmed

PM Kisan Yojana : ਕਰੋੜਾਂ ਕਿਸਾਨਾਂ ਲਈ ਖੁਸ਼ਖਬਰੀ! ਇਸ ਦਿਨ ਖਾਤਿਆਂ 'ਚ ਆ...

india vs pakistan

T20 'ਚ ਭਾਰਤ ਨੇ ਲਵਾਏ ਪਾਕਿਸਤਾਨ ਦੇ ਗੋਡੇ, 8 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ

heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

vaibhav suryavanshi will not give 10th board exam

ਵੈਭਵ ਸੂਰਿਆਵੰਸ਼ੀ ਨਹੀਂ ਦੇਣਗੇ 10ਵੀਂ ਬੋਰਡ ਦੀ ਪ੍ਰੀਖਿਆ, ਵਜ੍ਹਾ ਕਰ ਦੇਵੇਗੀ...

rajpal yadav been released from jail

ਜੇਲ੍ਹ ਤੋਂ ਰਿਹਾਅ ਹੋ ਗਏ ਰਾਜਪਾਲ ਯਾਦਵ! ਸਲਮਾਨ ਖਾਨ ਦਾ ਧੰਨਵਾਦ ਕਰਨ ਵਾਲੀ ਵੀਡੀਓ...

no alcohol all liquor shops will remain closed

ਸੋਮਵਾਰ ਨੂੰ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ! ਜੈਪੁਰ ਦੇ ਕਾਰੋਬਾਰੀਆਂ ਨੇ ਇਸ...

history of birthday cake from ancient egypt

ਕਿਵੇਂ ਹੋਈ ਜਨਮਦਿਨ 'ਤੇ Cake ਖਾਣ ਦੀ ਸ਼ੁਰੂਆਤ? ਜਾਣੋ ਹਜ਼ਾਰਾਂ ਸਾਲ ਪੁਰਾਣਾ...

firecrackers explode in rae bareli  elderly woman dies

ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • the fortune of 4 zodiac signs will shine
      120 ਸਾਲ ਬਾਅਦ ਬਣ ਰਿਹਾ ਮਹਾਂ-ਸੰਯੋਗ; 4 ਰਾਸ਼ੀਆਂ ਦੀ ਚਮਕੇਗੀ ਕਿਸਮਤ
    • horoscope
      ਧਨ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ
    • these 5 zodiac signs will be lucky
      ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ, ਬਣ ਰਿਹਾ ‘ਮੰਗਲਾਦਿਤਿਆ ਰਾਜਯੋਗ’,...
    • cancer zodiac sign people will be in a state of turmoil
      ਕਰਕ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਡਾਵਾਂਡੋਲ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • zodiac signs
      ਬੁੱਧ ਗ੍ਰਹਿ ਦੇ ਉਦੈ ਹੋਣ ਨਾਲ ਬਣੇ 2 ਸ਼ੁਭ ਰਾਜਯੋਗ; ਇਨ੍ਹਾਂ 4 ਰਾਸ਼ੀਆਂ ਦੀ...
    • bring good fortune to 3 zodiac signs
      3 ਰਾਸ਼ੀਆਂ ਦੀ ਚਮਕੇਗੀ ਕਿਸਮਤ, ਮਹਾਸ਼ਿਵਰਾਤਰੀ 'ਤੇ ਸੂਰਜ, ਬੁੱਧ ਅਤੇ ਸ਼ੁੱਕਰ ਦੀ...
    • virgo people will have good work conditions
      ਕੰਨਿਆ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • zodiac signs
      13 ਫਰਵਰੀ ਨੂੰ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ, ਹੋਵੇਗੀ ਬੇਸ਼ੁਮਾਰ...
    • the fortunes of these zodiac signs are about to change
      ਬਦਲਣ ਵਾਲੀ ਹੈ ਇਨ੍ਹਾਂ ਰਾਸ਼ੀਆਂ ਦੀ ਕਿਸਮਤ ! ਬਣ ਰਿਹੈ ਸ਼ੁਭ 'ਲਕਸ਼ਮੀ ਨਾਰਾਇਣ...
    • pisces people will be interested in religious activities
      ਮੀਨ ਰਾਸ਼ੀ ਵਾਲਿਆਂ ਦਾ ਮਨ ਧਾਰਮਿਕ ਕੰਮਾਂ 'ਚ ਲੱਗੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +