Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    8:40:02 PM

  • cough syrup becomes new poison in punjab

    ਪੰਜਾਬ 'ਚ ਵੱਡੇ ਖ਼ਤਰੇ ਦੀ ਘੰਟੀ! ਕਫ਼ ਸਿਰਪ ਬਣਿਆ...

  • several people killed after shooting in stade city of germany

    ਵੱਡੀ ਖਬਰ! ਜਰਮਨੀ ਦੇ ਸਟੇਡ 'ਚ ਗੋਲੀਬਾਰੀ 'ਚ 5...

  • police party attack on police

    ਵੱਡੀ ਖ਼ਬਰ : ਡੀ. ਜੇ. ਬੰਦ ਕਰਵਾਉਣ ਗਈ ਪੁਲਸ ਪਾਰਟੀ...

  • farmer dies tragically due to electrocution

    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

HOROSCOPE News Punjabi(ਰਾਸ਼ੀਫਲ)

ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

  • Updated: 29 Jun, 2020 02:24 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਸਿਤਾਰਾ ਸ਼ਾਮ ਤਕ ਅਹਿਤਿਆਤ ਪ੍ਰੇਸ਼ਾਨੀ, ਉਲਝਣਾਂ, ਝਗੜਿਆਂ ਅਤੇ ਮੁਸ਼ਕਲਾਂ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਸਫਲਤਾ ਮਿਲੇਗੀ ਅਤੇ ਬਿਹਤਰੀ ਹੋਵੇਗੀ।

ਬ੍ਰਿਖ- ਸਿਤਾਰਾ ਸ਼ਾਮ ਤਕ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟੇਗੀ ਪਰ ਬਾਅਦ ’ਚ ਕਿਸੇ ਬਣੇ- ਬਣਾਏ ਕੰਮ ਦੇ ਵਿਗੜਣ ਦਾ ਡਰ ਰਹੇਗਾ।

ਮਿਥੁਨ- ਸਿਤਾਰਾ ਸ਼ਾਮ ਤਕ ਜਾਇਦਾਦੀ ਕੰਮਾਂ ਨੂੰ ਸੰਵਾਰਨ ਅਤੇ ਉਸ ’ਚ ਪੇਸ਼ ਆ ਰਹੀ ਕਿਸੇ ਮੁਸ਼ਕਲ ਨੂੰ ਹਟਾਉਣ ਵਾਲਾ ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਣਨਗੇ।

ਕਰਕ- ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਦੇ ਕਦਮ ਨੰੂ ਹਰ ਫਰੰਟ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਕੰਮਕਾਜੀ ਯਤਨ ਪ੍ਰੋਗਰਾਮ ਸਿਰੇ ਚੜ੍ਹਣਗੇ, ਸ਼ਤਰੂ ਕਮਜ਼ੋਰ ਰਹਿਣਗੇ।

ਸਿੰਘ- ਕਾਰੋਬਾਰੀ ਟੂਰਿੰਗ,ਟ੍ਰੇਡਿੰਗ, ਸਪਲਾਈ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ, ਵਿਰੋਧੀ ਆਪ ਦੇ ਅੱਗੇ ਠਹਿਰ ਨਾ ਸਕਣਗੇ।

ਕੰਨਿਆ- ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਸਫਲਤਾ ਸਾਥ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਸੰਤਾਨ ਹਰ ਮਾਮਲੇ ’ਚ ਸਹਿਯੋਗ ਕਰੇਗੀ।

ਤੁਲਾ- ਸਿਤਾਰਾ ਸ਼ਾਮ ਤਕ ਕੰਪਲੀਕੇਸ਼ਨਜ਼ ਵਾਲਾ, ਨੁਕਸਾਨ ਵਾਲਾ, ਖਰਚਿਅਾਂ ਦਾ ਵੀ ਜ਼ੋਰ ਬਣਿਆ ਰਹੇਗਾ ਪਰ ਬਾਅਦ ’ਚ ਹਰ ਫਰੰਟ ’ਤੇਬਿਹਤਰੀ ਹੋਵੇਗੀ, ਸਫਲਤਾ ਮਿਲੇਗੀ।

ਬ੍ਰਿਸ਼ਚਕ- ਸਮਾਂ ਸ਼ਾਮ ਤਕ ਕਾਰੋਬਾਰੀ ਕੰਮਾਂ ਲਈ ਚੰਗਾ, ਕਿਸੇ ਕਾਰੋਬਾਰੀ ਮੁਸ਼ਕਲ ਨੰ ਹੈਂਡਲ ਕਰਨ ’ਤੇ ਬਿਹਤਰ ਨਤੀਜਾ ਮਿਲੇਗਾ ਪਰ ਬਾਅਦ ’ਚ ਸਮਾਂ ਪਰੇਸ਼ਾਨੀ ਵਾਲਾ।

ਧਨ- ਜਨਰਲ ਸਿਤਾਰਾ ਕਿਸੇ ਸਰਕਾਰੀ ਕੰਮ ’ਚੋਂ ਕਿਸੇ ਵਾਧਾ ਮੁਸ਼ਕਲ ਨੂੰ ਹਟਾਉਣ ਵਾਲਾ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਮਕਰ- ਸਿਤਾਰਾ ਸ਼ਾਮ ਤਕ ਕੰਮਕਾਜੀ ਭੱਜ-ਦੌੜ ਦਾ ਚੰਗਾ ਨਤੀਜਾ ਦੇਣ ਵਾਲਾ ਪਰ ਬਾਅਦ ’ਚ ਜਿਹੜਾ ਵੀ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ।

ਕੁੰਭ- ਸਿਤਾਰਾ ਸ਼ਾਮ ਤਕ ਪੇਟ ਨੂੰ ਅਪਸੈੱਟ ਰੱਖ ਸਕਦਾ ਹੈ, ਆਪਣੇ ਆਪ ਨੂੰ ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਕੇ ਰੱਖੋ ਪਰ ਬਾਅਦ ’ਚ ਹਰ ਫਰੰਟ’ਤੇ ਸਫਲਤਾ ਮਿਲੇਗੀ।

ਮੀਨ- ਸਿਤਾਰਾ ਸ਼ਾਮ ਤਕ ਕੰਮਕਾਜੀ ਕੰਮਾਂ ਨੂੰ ਬਿਹਤਰ ਦਸ਼ਾ ’ਚ ਰੱਖੇਗਾ ਪਰ ਬਾਅਦ ’ਚ ਸਮਾਂ ਪੇਟ ਲਈ ਕਮਜ਼ੋਰ, ਕਿਸੇ ’ਤੇ ਨਾ ਤਾਂ ਭਰੋਸਾ ਕਰੋ ਅਤੇ ਨਾ ਹੀ ਮਾਯੂਸੀ ਨੂੰ ਹਾਵੀ ਹੋਣ ਦਿਓ।

29 ਜੂਨ 2020, ਸੋਮਵਾਰ
ਹਾੜ੍ਹ ਸੁਦੀ ਤਿੱਥੀ ਨੌਮੀ (ਰਾਤ 10.13 ਤਕ) ਅਤੇ ਮਗਰੋਂ ਤਿੱਥੀ ਦਸ਼ਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਕੰਿਨਆ ’ਚ

ਮੰਗਲ ਮੀਨ ’ਚ

ਬੁੱੱਧ ਿਮਥੁਨ ’ਚ

ਗੁਰੂ ਮਕਰ ’ਚ

ਸ਼ੁੱਕਰ ਬ੍ਰਿਖ ’ਚ        

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2077, ਹਾੜ੍ਹ ਪ੍ਰਵਿਸ਼ਟੇ : 16, ਰਾਸ਼ਟਰੀ ਸ਼ਕ ਸੰਮਤ : 1942, ਮਿਤੀ : 8 (ਹਾੜ੍ਹ), ਹਿਜਰੀ ਸਾਲ : 1441, ਮਹੀਨਾ : ਜ਼ਿਲਕਾਦ, ਤਰੀਕ :7, ਨਕਸ਼ੱਤਰ :ਹਸਤ (ਸਵੇਰੇ 7.14 ਤਕ) ਅਤੇ ਮਗਰੋਂ ਨਕਸ਼ੱਤਰ ਚਿਤਰਾ ਯੋਗ : ਪਰਿਧ ( ਸ਼ਾਮ 5.14 ਤਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਕੰਨਿਆ ਰਾਸ਼ੀ ’ਤੇ (ਸ਼ਾਮ 6.27 ਤਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਿਦਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਹਾੜ੍ਹ ਗੁਪਤ ਨਵਰਾਤਰੇ ਸਮਾਪਤ,ਭਰਲੀ ਨੌਮੀ, ਮੇਲਾ ਸ਼ਰੀਕ ਭਵਾਨੀ (ਜੰਮੂ-ਕਸ਼ਮੀਰ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

NEXT STORY

Stories You May Like

  • star of aquarius will be beneficial for business and trade
    ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਤੇ ਕਾਰੋਬਾਰ ਲਈ ਲਾਭ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ
  • the fate of these zodiac signs will change tonight
    ਅੱਜ ਰਾਤ ਇਨ੍ਹਾਂ ਰਾਸ਼ੀਆਂ ਦੀ ਬਦਲ ਜਾਵੇਗੀ ਕਿਸਮਤ ! ਨਵਪੰਚਮ ਯੋਗ ਨਾਲ ਇਨ੍ਹਾਂ ਘਰ ਵਰ੍ਹੇਗਾ ਨੋਟਾਂ ਦਾ ਮੀਂਹ
  • capricorn zodiac sign people will be profitable in business
    ਮਕਰ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • the fortune of these 5 zodiac signs will shine
    ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਹੋ ਜਾਵੇਗਾ ਪੈਸਾ ਹੀ ਪੈਸਾ, ਨਵੇਂ ਕਰੀਅਰ ਦੇ ਮਿਲ ਸਕਦੇ ਨਵੇਂ ਮੌਕੇ
  • alarm bells for these 3 zodiac signs till 2nd december
    2 ਦਸੰਬਰ ਤੱਕ ਇਨ੍ਹਾਂ 3 ਰਾਸ਼ੀਆਂ ਲਈ ਖਤਰੇ ਦੀ ਘੰਟੀ ! ਅੰਗਾਰਕ ਯੋਗ ਨਾਲ ਵਧਣਗੀਆਂ ਮੁਸ਼ਕਿਲਾਂ ਤੇ ਹੋਵੇਗੀ ਪੈਸਿਆਂ ਦੀ...
  • business conditions of scorpio people will be good
    ਬ੍ਰਿਸ਼ਚਕ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • lottery of these zodiac signs will be held today
    ਅੱਜ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ ! ਸਮਸਪਤਕ ਯੋਗ ਨਾਲ ਇਨ੍ਹਾਂ ਘਰ ਹੋਵੇਗੀ ਨੋਟਾਂ ਦੀ ਬਾਰਿਸ਼
  • the working conditions of aries people will be good
    ਮੇਖ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਠੀਕ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • sacrilage cases investigation
    ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ...
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • cp satinder singh will soon conduct surprise inspections of police stations
    CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ...
  • grievance redressal cell set up for voters   convenience
    ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ...
Trending
Ek Nazar
father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • these 3 zodiac signs will suddenly receive money rain
      ਇਨ੍ਹਾਂ 3 ਰਾਸ਼ੀਆਂ 'ਤੇ ਅਚਾਨਕ ਹੋਵੇਗੀ ਪੈਸਿਆਂ ਦੀ ਬਾਰਿਸ਼ ! ਅਟਕੇ ਹੋਏ ਕੰਮ...
    • a mountain of sorrow will fall on these 4 zodiac signs
      ਸਾਵਧਾਨ! ਇਨ੍ਹਾਂ 4 ਰਾਸ਼ੀਆਂ 'ਤੇ ਟੁੱਟੇਗਾ ਦੁੱਖਾਂ ਦਾ ਪਹਾੜ, ਕਾਰੋਬਾਰ 'ਚ ਵੀ...
    • cancer zodiac sign people get better results from property work
      ਕਰਕ ਰਾਸ਼ੀ ਵਾਲਿਆਂ ਨੂੰ ਜਾਇਦਾਦੀ ਕੰਮਾਂ ਲਈ ਤੁਹਾਡੀ ਭੱਜਦੌੜ ਬਿਹਤਰ ਨਤੀਜਾ...
    • mercury will be retrograde in cancer
      ਬੁੱਧ ਦੀ ਉਲਟੀ ਚਾਲ ਹੋਣ ਕਾਰਨ ਇਨ੍ਹਾਂ ਰਾਸ਼ੀਆਂ'ਤੇ ਪਵੇਗਾ ਬੁਰਾ ਅਸਰ! ਆਰਥਿਕ...
    • bank accounts of these 6 zodiac signs will be empty
      ਸਾਵਧਾਨ ! ਇਨ੍ਹਾਂ 6 ਰਾਸ਼ੀਆਂ ਦੇ ਬੈਂਕ ਖਾਤੇ ਹੋਣਗੇ ਖਾਲੀ ,  ਹੋਵੇਗਾ ਵੱਡਾ ਆਰਥਿਕ...
    • capricorn people get success in government work
      ਮਕਰ ਰਾਸ਼ੀ ਵਾਲਿਆਂ ਨੂੰ ਸਰਕਾਰੀ ਤੇ ਗ਼ੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਜਾਣੋ...
    • problems will increase for these 4 zodiac signs
      ਇਨ੍ਹਾਂ 4 ਰਾਸ਼ੀਆਂ ਦੀ ਵਧੇਗੀ ਪਰੇਸ਼ਾਨੀ ! ਗ੍ਰਹਿਆਂ ਦੀ ਬਦਲੀ ਚਾਲ, ਆਉਣ ਵਾਲਾ ਸਮਾਂ...
    • today a new turn will come in the fate of these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ 'ਚ ਆਵੇਗਾ ਨਵਾਂ ਮੋੜ! ਸ਼ੁਰੂ ਹੋਵੇਗਾ ਗੋਲਡਨ...
    • to get the blessings of bajrangbali on the last auspicious day
      Bada Mangal 2026: ਹਨੂੰਮਾਨ ਦੀ ਕਿਰਪਾ ਪਾਉਣ ਲਈ ਜ਼ਰੂਰ ਕਰੋ ਇਹ ਖ਼ਾਸ ਕੰਮ,...
    • pisces people will have better business and work conditions
      ਮੀਨ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +