Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 15, 2026

    6:28:18 PM

  • sikh devotees will go to pakistan on april 10 on the occasion of baisakhi

    ਵਿਸਾਖੀ ਮੌਕੇ 10 ਅਪ੍ਰੈਲ ਨੂੰ ਪਾਕਿ ਜਾਵੇਗਾ ਸਿੱਖ...

  • shocking revelation in 19 lakh rupees robbery case jalandhar

    ਜਲੰਧਰ 'ਚ ਜੋੜੇ ਤੋਂ 19 ਲੱਖ ਦੀ ਲੁੱਟ ਦੇ ਮਾਮਲੇ 'ਚ...

  • india s most wanted person

    ਵੱਡੀ ਖ਼ਬਰ ; ਭਾਰਤ ਦੇ Most Wanted ਅੱਤਵਾਦੀ ਦਾ...

  • senior bjp leader joins akali dal

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਭਾਜਪਾ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਰਾਸ਼ੀਫਲ : ਸਿਹਤ ਪੱਖੋਂ ਸਿਤਾਰਾ ਕਮਜ਼ੋਰ, ਖਾਣ-ਪੀਣ ਦਾ ਰੱਖੋ ਧਿਆਨ

HOROSCOPE News Punjabi(ਰਾਸ਼ੀਫਲ)

ਰਾਸ਼ੀਫਲ : ਸਿਹਤ ਪੱਖੋਂ ਸਿਤਾਰਾ ਕਮਜ਼ੋਰ, ਖਾਣ-ਪੀਣ ਦਾ ਰੱਖੋ ਧਿਆਨ

  • Updated: 08 Jul, 2020 03:56 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਸਿਤਾਰਾ ਦੁਪਹਿਰ ਤਕ ਰਾਜਕੀ ਕੰਮਾਂ ਨੂੰ ਸੰਵਾਰਨ ਅਤੇ ਇੱਜ਼ਤਮਾਣ ਵਧਾਉਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਕੰਮਾਂ ’ਚ ਲਾਭ ਵਾਲਾ ਸਿਤਾਰਾ ਬਿਹਤਰ ਬਣੇਗਾ।

ਬ੍ਰਿਖ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਤੇਜ ਪ੍ਰਭਾਵ ਬਣਿਆ ਰਹੇਗਾ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।

ਮਿਥੁਨ- ਸਿਤਾਰਾ ਦੁਪਹਿਰ ਤਕ ਪੇਟ ਲਈ ਠੀਕ ਨਹੀਂ, ਬੇਤੁਕੇ ਖਾਣ-ਪੀਣ ਤੋਂ ਪਰਹੇਜ਼ ਰੱਖਣਾ ਸਹੀ ਰਹੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।

ਕਰਕ- ਸਿਤਾਰਾ ਦੁਪਹਿਰ ਤਕ ਕਾਰੋਬਾਰੀ ਕੰਮਾਂ ਲਈ ਚੰਗਾ, ਆਪ ਦੀ ਪਲਾਨਿੰਗ ਸਿਰੇ ਚੜ੍ਹੇਗੀ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਕੋਈ ਨਵੀਂ ਕੋਸ਼ਿਸ਼ ਸ਼ੁਰੂ ਨਾ ਕਰੋ।

ਸਿੰਘ- ਸਿਤਾਰਾ ਦੁਪਹਿਰ ਤਕ ਅਹਿਤਿਆਤ ਪ੍ਰੇਸ਼ਾਨੀ ਵਾਲਾ ਅਤੇ ਕੰਪਲੀਕੇਸ਼ਨਜ਼ ਨੂੰ ਉਭਾਰਨ ਵਾਲਾ ਪਰ ਬਾਅਦ ’ਚ ਕਾਰੋਬਾਰੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ।

ਕੰਨਿਆ- ਸਿਤਾਰਾ ਦੁਪਹਿਰ ਤਕ ਜਨਰਲ ਹਾਲਾਤ ਬਿਹਤਰ ਰੱਖਣ, ਕੋਸ਼ਿਸ਼ਾਂ, ਇਰਾਦਿਅਾਂ ’ਚ ਸਫਲਤਾ ਦੇਣ ਵਾਲਾ ਪਰ ਬਾਅਦ ’ਚ ਸਮਾਂ ਟੈਨਸ਼ਨ ਪ੍ਰੇਸ਼ਾਨੀ ਅਤੇ ਨੁਕਸਾਨ ਦੇਣ ਵਾਲਾ।

ਤੁਲਾ- ਸਿਤਾਰਾ ਦੁਪਹਿਰ ਤਕ ਪ੍ਰਾਪਰਟੀ ਦੇ ਕੰਮਾਂ ’ਚ ਸਫਲਤਾ ਦੇਣ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ ਪਰ ਬਾਅਦ ’ਚ ਸਮਾਂ ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ ਰਹੇਗਾ।

ਬ੍ਰਿਸ਼ਚਕ- ਸਿਤਾਰਾ ਬਾਅਦ ਦੁਪਹਿਰ ਤਕ ਕੰਮਕਾਜੀ ਭੱਜ-ਦੌੜ ਬਣਾਈ ਰੱਖਣ ਵਾਲਾ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਬਾਅਦ ’ਚ ਸਮਾਂ ਸਫਲਤਾ ਦੇਣ ਵਾਲਾ।

ਧਨ- ਸਿਤਾਰਾ ਦੁਪਹਿਰ ਤਕ ਕਾਰੋਬਾਰੀ ਕੰਮਾਂ ਲਈ ਬਿਹਤਰ, ਯਤਨ ਕਰਨ ’ਤੇ ਮੁਸ਼ਕਲਾਂ, ਪਰੇਸ਼ਾਨੀਅਾਂ, ਹਟਣਗੀਅਾਂ ਪਰ ਬਾਅਦ ’ਚ ਸਮਾਂ ਮਸ਼ਰੂਫੀਅਤ ਅਤੇ ਭੱਜ-ਦੌੜ ਬਣੀ ਰਹੇਗੀ।

ਮਕਰ- ਜਿਹੜੇ ਲੋਕ ਕਾਰੋਬਾਰੀ ਟੂਰਿੰਗ, ਟ੍ਰੇਡਿੰਗ ਸਪਲਾਈ ਦਾ ਕੰਮ ਕਰਦੇ ਹਨ, ਉਨ੍ਹਾਂ ਨੂੰ ਆਪਣੇ ਕੰਮ ਧੰਦੇ ’ਚ ਚੰਗੀ ਸਫਲਤਾ ਮਿਲੇਗੀ, ਯਤਨ ਕਰਨ ’ਤੇ ਕਾਰੋਬਾਰੀ ਰੁਕਾਵਟਾਂ ਹਟਣਗੀਅਾਂ।

ਕੁੰਭ- ਸਿਤਾਰਾ ਦੁਪਹਿਰ ਤਕ ਕਮਜ਼ੋਰ, ਮੁਸ਼ਕਲਾਂ, ਕੰਪਲੀਕੇਸ਼ਨਜ਼ ਨੂੰ ਬਣਾਈ ਰੱਖਣ ਵਾਲਾ ਪਰ ਬਾਅਦ ’ਚ ਆਪ ਦੇ ਯਤਨ ਅਤੇ ਭੱਜ-ਦੌੜ ਚੰਗਾ ਨਤੀਜਾ ਦੇਣਗੇ।

ਮੀਨ- ਸਿਤਾਰਾ ਦੁਪਹਿਰ ਤਕ ਆਮਦਨ ਵਾਲਾ, ਕਾਰੋਬਾਰੀ ਕੰਮਾਂ ਨੂੰ ਸੰਵਾਰਨ ਵਾਲਾ ਪਰ ਬਾਅਦ ’ਚ ਜਨਰਲ ਹਾਲਾਤ ਕੰਪਲੀਕੇਟ ਬਣਾਉਣ ਅਤੇ ਪਰੇਸ਼ਾਨੀ ਵਧਾਉਣ ਵਾਲੇ ਹੋ ਸਕਦੇ ਹਨ।

8 ਜੁਲਾਈ 2020, ਬੁੱਧਵਾਰ ਸਾਉਣ ਵਦੀ ਤਿਥੀ ਤੀਜ (ਸਵੇਰੇ 9.19 ਤਕ) ਅਤੇ ਮਗਰੋਂ ਤਿਥੀ ਚੌਥ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਮਕਰ ’ਚ

ਮੰਗਲ ਮੀਨ ’ਚ

ਬੁੱੱਧ ਿਮਥੁਨ ’ਚ

ਗੁਰੂ ਧਨ ’ਚ

ਸ਼ੁੱਕਰ ਬ੍ਰਿਖ ’ਚਸ਼ਨੀ ਮਕਰ ’ਚ                            

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2077, ਹਾੜ੍ਹ ਪ੍ਰਵਿਸ਼ਟੇ : 25, ਰਾਸ਼ਟਰੀ ਸ਼ਕ ਸੰਮਤ : 1942, ਮਿਤੀ : 17 (ਹਾੜ੍ਹ), ਹਿਜਰੀ ਸਾਲ : 1441, ਮਹੀਨਾ : ਜ਼ਿਲਕਾਦ, ਤਰੀਕ :16, ਨਕਸ਼ੱਤਰ : ਧਨਿਸ਼ਠਾ (8-9 ਮੱਧ ਰਾਤ 1.15 ਤਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਧ੍ਰਿਤੀ (ਰਾਤ 8.01 ਤਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਮਕਰ ਰਾਸ਼ੀ ’ਤੇ (ਦੁਪਹਿਰ 12.31 ਤਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (ਦੁਪਹਿਰ 12.31 ਤਕ), ਭਦਰਾ ਸ਼ੁਰੂ ਹੋਵੇਗੀ (ਸਵੇਰੇ 9.19 ’ਤੇ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਗਣੇਸ਼ ਚੌਥ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

NEXT STORY

Stories You May Like

  • the first solar eclipse of the year will shine a star
    ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਸਾਲ ਦਾ ਪਹਿਲਾ ਸੂਰਜ ਗ੍ਰਹਿਣ ਚਮਕਾਏਗਾ ਸਿਤਾਰਾ, ਲੋਕ ਹੋਣਗੇ ਮਾਲਾਮਾਲ
  • the fortune of these zodiac signs will shine till february 22
    22 ਫਰਵਰੀ ਤੱਕ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ ! ਕਰੀਅਰ 'ਚ ਮਿਲੇਗੀ ਸਫਲਤਾ ਤੇ ਹੋਵੇਗੀ ਪੈਸਿਆਂ ਦੀ ਬਾਰਿਸ਼
  • capricorn people will have good business conditions
    ਮਕਰ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • solar eruptions will change the fate of people
    ਸਾਵਧਾਨ ! ਸੂਰਜ ਦੇ ਪ੍ਰਕੋਪ ਨਾਲ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਦੀ ਬਦਲੇਗੀ ਕਿਸਮਤ, ਮਚੇਗੀ ਤੜਥੱਲੀ
  • planetary alignment on mahashivratri 2026
    4 ਰਾਜਯੋਗਾਂ ਨੇ ਬਦਲੀ ਨਸੀਬਾਂ ਦੀ ਲਕੀਰ, ਮਹਾਸ਼ਿਵਰਾਤਰੀ 'ਤੇ ਇਨ੍ਹਾਂ ਰਾਸ਼ੀਆਂ 'ਤੇ ਪਵੇਗਾ ਨੋਟਾਂ ਦਾ ਮੀਂਹ!
  • aquarius people will get a lot of benefits in their work
    ਕੁੰਭ ਰਾਸ਼ੀ ਵਾਲਿਆਂ ਨੂੰ ਆਪਣੇ ਕੰਮਾਂ 'ਚ ਭਰਪੂਰ ਲਾਭ ਮਿਲੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • zodiac signs
    ਸਾਵਧਾਨ! ਬਣੇਗਾ ਖ਼ਤਰਨਾਕ 'ਦਵੰਦ ਯੋਗ', ਇਨ੍ਹਾਂ 3 ਰਾਸ਼ੀਆਂ 'ਤੇ ਟੁੱਟ ਸਕਦੈ ਮੁਸੀਬਤਾਂ ਦਾ ਪਹਾੜ
  • fate of these zodiac signs will change from saturday
    ਸ਼ਨੀਵਾਰ ਤੋਂ ਪਲਟ ਜਾਵੇਗੀ ਇਸ ਰਾਸ਼ੀ ਵਾਲਿਆਂ ਦੀ ਕਿਸਮਤ, ਆਉਣ ਵਾਲੇ ਹਨ ‘ਅੱਛੇ ਦਿਨ’
  • shri guru ravidas maharaj ji parkash purabh celebreted in dera sackhand ballan
    ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼...
  • shocking revelation in 19 lakh rupees robbery case jalandhar
    ਜਲੰਧਰ 'ਚ ਜੋੜੇ ਤੋਂ 19 ਲੱਖ ਦੀ ਲੁੱਟ ਦੇ ਮਾਮਲੇ 'ਚ ਨਵਾਂ ਮੋੜ! ਹੋਇਆ ਵੱਡਾ...
  • businessman and leader of jalandhar seth satpal mall passes away
    ਜਲੰਧਰ ਦੇ ਮਸ਼ਹੂਰ ਕਾਰੋਬਾਰੀ ਤੇ ਆਗੂ ਸੇਠ ਸੱਤਪਾਲ ਮੱਲ ਦਾ ਦਿਹਾਂਤ
  • transferred lakhs of rupees into account by posing as a fake police officer
    ਫਰਜ਼ੀ ਪੁਲਸ ਅਧਿਕਾਰੀ ਬਣ ਕੇ ਖ਼ਾਤੇ 'ਚ ਟਰਾਂਸਫ਼ਰ ਕਰ ਲਏ ਲੱਖਾਂ ਰੁਪਏ
  • unidentified persons set fire to standing sugarcane crop
    ਅਣਪਛਾਤੇ ਵਿਅਕਤੀਆਂ ਵੱਲੋਂ ਕਮਾਦ ਦੀ ਖੜ੍ਹੀ ਫ਼ਸਲ ਨੂੰ ਲਾਈ ਅੱਗ
  • thieves steal boxes of chocolate and ghee from a sweet shop
    ਚੋਰਾਂ ਨੇ ਮਠਿਆਈ ਦੀ ਦੁਕਾਨ 'ਚੋਂ ਚਾਕਲੇਟ ਤੇ ਦੇਸੀ ਘਿਓ ਦੇ ਡੱਬੇ ਕੀਤੇ ਚੋਰੀ,...
  • weather will change again in punjab
    ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, 16, 17 ਤੇ 18 ਨੂੰ ਇਨ੍ਹਾਂ ਜ਼ਿਲ੍ਹਿਆਂ...
  • beating of student in private school in jalandhar
    ਜਲੰਧਰ ਦੇ ਨਿੱਜੀ ਸਕੂਲ 'ਚ ਹੰਗਾਮਾ! ਵਿਦਿਆਰਥੀ ਦੀ ਰਿਸ਼ਤੇਦਾਰ ਟੀਚਰ ਨੇ ਦੂਜੇ ਦੀ...
Trending
Ek Nazar
ind vs pak handshake controversy

ਅੱਜ ਹੋਵੇਗਾ 'ਹੈਂਡਸ਼ੇਕ'! ਭਾਰਤ-ਪਾਕਿ ਮੈਚ ਤੋਂ ਪਹਿਲਾਂ ਧਾਕੜ ਕ੍ਰਿਕਟਰ ਨੇ ਦਿੱਤਾ...

pm kisan yojana good news ate confirmed

PM Kisan Yojana : ਕਰੋੜਾਂ ਕਿਸਾਨਾਂ ਲਈ ਖੁਸ਼ਖਬਰੀ! ਇਸ ਦਿਨ ਖਾਤਿਆਂ 'ਚ ਆ...

india vs pakistan

T20 'ਚ ਭਾਰਤ ਨੇ ਲਵਾਏ ਪਾਕਿਸਤਾਨ ਦੇ ਗੋਡੇ, 8 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ

heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

vaibhav suryavanshi will not give 10th board exam

ਵੈਭਵ ਸੂਰਿਆਵੰਸ਼ੀ ਨਹੀਂ ਦੇਣਗੇ 10ਵੀਂ ਬੋਰਡ ਦੀ ਪ੍ਰੀਖਿਆ, ਵਜ੍ਹਾ ਕਰ ਦੇਵੇਗੀ...

rajpal yadav been released from jail

ਜੇਲ੍ਹ ਤੋਂ ਰਿਹਾਅ ਹੋ ਗਏ ਰਾਜਪਾਲ ਯਾਦਵ! ਸਲਮਾਨ ਖਾਨ ਦਾ ਧੰਨਵਾਦ ਕਰਨ ਵਾਲੀ ਵੀਡੀਓ...

no alcohol all liquor shops will remain closed

ਸੋਮਵਾਰ ਨੂੰ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ! ਜੈਪੁਰ ਦੇ ਕਾਰੋਬਾਰੀਆਂ ਨੇ ਇਸ...

history of birthday cake from ancient egypt

ਕਿਵੇਂ ਹੋਈ ਜਨਮਦਿਨ 'ਤੇ Cake ਖਾਣ ਦੀ ਸ਼ੁਰੂਆਤ? ਜਾਣੋ ਹਜ਼ਾਰਾਂ ਸਾਲ ਪੁਰਾਣਾ...

firecrackers explode in rae bareli  elderly woman dies

ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ

sidhu moosewala s father balkaur singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...

indigo flight

ਇੰਡੀਗੋ ਦੇ ਜਹਾਜ਼ 'ਚ ਬੰਬ! ਇਕ ਪਰਚੀ ਨੇ ਯਾਤਰੀਆਂ ਦੇ ਉੱਡਾ 'ਤੇ ਹੋਸ਼

this is the most expensive bollywood film  which took 14 years to make

ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14...

5 friends poison funeral

5 ਸਹੇਲੀਆਂ ਨੇ ਮਜ਼ਾਕ-ਮਜ਼ਾਕ 'ਚ ਚੱਖਿਆ ਜ਼ਹਿਰ, 4 ਦੀ ਮੌਤ

chiranjeevi announces names of ram charan  upasana  s twin babies

ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ...

veteran actor joe simon passes away

ਫਿਲਮ ਇੰਡਸਟਰੀ ਨੂੰ ਵੱਡਾ ਝਟਕਾ; 100 ਤੋਂ ਵੱਧ ਫਿਲਮਾਂ ਕਰ ਚੁੱਕੇ ਅਦਾਕਾਰ ਦੀ...

ind vs pak t20 world cup 2026

IND vs PAK ਮੈਚ ਦੇ ਰੋਮਾਂਚ 'ਤੇ ਫਿਰ ਸਕਦੈ ਪਾਣੀ! ਮੌਸਮ ਵਿਭਾਗ ਵੱਲੋਂ ਭਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • the fortune of 4 zodiac signs will shine
      120 ਸਾਲ ਬਾਅਦ ਬਣ ਰਿਹਾ ਮਹਾਂ-ਸੰਯੋਗ; 4 ਰਾਸ਼ੀਆਂ ਦੀ ਚਮਕੇਗੀ ਕਿਸਮਤ
    • horoscope
      ਧਨ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ
    • these 5 zodiac signs will be lucky
      ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ, ਬਣ ਰਿਹਾ ‘ਮੰਗਲਾਦਿਤਿਆ ਰਾਜਯੋਗ’,...
    • cancer zodiac sign people will be in a state of turmoil
      ਕਰਕ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਡਾਵਾਂਡੋਲ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • zodiac signs
      ਬੁੱਧ ਗ੍ਰਹਿ ਦੇ ਉਦੈ ਹੋਣ ਨਾਲ ਬਣੇ 2 ਸ਼ੁਭ ਰਾਜਯੋਗ; ਇਨ੍ਹਾਂ 4 ਰਾਸ਼ੀਆਂ ਦੀ...
    • bring good fortune to 3 zodiac signs
      3 ਰਾਸ਼ੀਆਂ ਦੀ ਚਮਕੇਗੀ ਕਿਸਮਤ, ਮਹਾਸ਼ਿਵਰਾਤਰੀ 'ਤੇ ਸੂਰਜ, ਬੁੱਧ ਅਤੇ ਸ਼ੁੱਕਰ ਦੀ...
    • virgo people will have good work conditions
      ਕੰਨਿਆ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • zodiac signs
      13 ਫਰਵਰੀ ਨੂੰ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ, ਹੋਵੇਗੀ ਬੇਸ਼ੁਮਾਰ...
    • the fortunes of these zodiac signs are about to change
      ਬਦਲਣ ਵਾਲੀ ਹੈ ਇਨ੍ਹਾਂ ਰਾਸ਼ੀਆਂ ਦੀ ਕਿਸਮਤ ! ਬਣ ਰਿਹੈ ਸ਼ੁਭ 'ਲਕਸ਼ਮੀ ਨਾਰਾਇਣ...
    • pisces people will be interested in religious activities
      ਮੀਨ ਰਾਸ਼ੀ ਵਾਲਿਆਂ ਦਾ ਮਨ ਧਾਰਮਿਕ ਕੰਮਾਂ 'ਚ ਲੱਗੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +