Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 15, 2026

    2:39:30 PM

  • starmer s warning

    ''ਖਿੱਚ ਲਓ ਜੰਗ ਦੀ ਤਿਆਰੀ..!'', ਬ੍ਰਿਟਿਸ਼ PM...

  • aap mlas are also receiving threats

    ਪੰਜਾਬ 'ਚ ਨਹੀਂ ਕਾਨੂੰਨ ਦਾ ਖ਼ੌਫ, 'ਆਪ' ਵਿਧਾਇਕਾਂ...

  • aap government has done nothing to improve cancer treatment harsimrat badal

    'ਆਪ' ਸਰਕਾਰ ਨੇ ਕੈਂਸਰ ਦੇ ਇਲਾਜ ਨੂੰ ਬਿਹਤਰ ਬਣਾਉਣ...

  • weather will change again in punjab

    ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, 16, 17...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਰਾਸ਼ੀਫਲ: ਵਪਾਰ ਤੇ ਕੰਮਕਾਰ ਦੀ ਦਸ਼ਾ ਰਹੇਗੀ ਚੰਗੀ

HOROSCOPE News Punjabi(ਰਾਸ਼ੀਫਲ)

ਰਾਸ਼ੀਫਲ: ਵਪਾਰ ਤੇ ਕੰਮਕਾਰ ਦੀ ਦਸ਼ਾ ਰਹੇਗੀ ਚੰਗੀ

  • Updated: 10 Jul, 2020 03:23 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਵ੍ਹੀਕਲਜ਼ ਦੀ ਸੇਲ ਪਰਚੇਜ਼ ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲੇ ਲੋਕਾਂ ਦੀ ਅਰਥ ਦਸ਼ਾ ਚੰਗੀ ਰਹੇਗੀ, ਕਾਰੋਬਾਰੀ ਟੂਰਿੰਗ ਫਰੂਟ-ਫੁੱਲ ਰਹੇਗੀ।

ਬ੍ਰਿਖ- ਆਪ ਜਿਹੜਾ ਵੀ ਸਰਕਾਰੀ ਕੰਮ ਜਾਂ ਯਤਨ ਹੱਥ ’ਚ ਲਓਗੇ, ਉਸ ’ਚ ਪੱਕੇ ਤੌਰ ’ਤੇ ਸਫਲਤਾ ਮਿਲੇਗੀ, ਅਫਸਰਾਂ ਦੇ ਰੁਖ ’ਚ ਨਰਮੀ, ਹਮਦਰਦੀ, ਸੁਪੋਰਟ ਰਹੇਗੀ।

ਮਿਥੁਨ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਅਤੇ ਸਫਲਤਾ ਵੱਲ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ, ਸੋਚ ਵਿਚਾਰ ’ਚ ਸਮਝਦਾਰੀ ਬਣੀ ਰਹੇਗੀ।

ਕਰਕ- ਆਪ ਕਿੰਨਾ ਵੀ ਪਰਹੇਜ਼ ਕਿਉਂ ਨਾ ਰੱਖੋ, ਪੇਟ ’ਚ ਕੁਝ ਨਾ ਕੁਝ ਖਰਾਬੀ ਜ਼ਰੂਰ ਬਣੀ ਰਹੇਗੀ, ਸਫਰ ਵੀ ਨਾ ਕਰੋ, ਲਿਖਣ-ਪੜ੍ਹਨ ਦਾ ਕੰਮ ਵੀ ਧੀਰਜ, ਸੋਚ ਵਿਚਾਰ ਕੇ ਹੀ ਕਰੋ।

ਸਿੰਘ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਹਰ ਮਾਮਲੇ ਦੇ ਪ੍ਰਤੀ ਦੋਨੋਂ ਪਤੀ-ਪਤਨੀ ਦੀ ਇਕੋ ਜਿਹੀ ਸੋਚ-ਅਪਰੋਚ ਰਹੇਗੀ, ਮਨ ਵੀ ਸ਼ਾਂਤ ਰਹੇਗਾ ਪਰ ਠੰਡੀਅਾਂ ਵਸਤਾਂ ਦੀ ਵਰਤੋਂ ਘੱਟ ਕਰੋ।

ਕੰਨਿਆ- ਦੁਸ਼ਮਣਾਂ ਤੋਂ ਦੂਰੀ ਬਣਾਈ ਰੱਖੋ, ਕਿਉਂਕਿ ਉਹ ਆਪ ਨੂੰ ਪਰੇਸ਼ਾਨ ਕਰਨ ਅਤੇ ਨੁਕਸਾਨ ਪਹੁੰਚਾਉਣ ਲਈ ਕਿਸੇ ਨਾ ਕਿਸੇ ਬਹਾਨੇ ਦੀ ਭਾਲ ’ਚ ਰਹਿ ਸਕਦੇ ਹਨ।

ਤੁਲਾ- ਧਾਰਮਕ ਕੰਮਾਂ ’ਚ ਰੁਚੀ, ਮਨ ’ਤੇ ਪਾਜ਼ੇਟਿਵ ਸੋਚ ਪ੍ਰਭਾਵੀ ਰਹੇਗੀ, ਇਰਾਦਿਅਾਂ ’ਚ ਮਜ਼ਬੂਤੀ, ਜਨਰਲ ਤੌਰ ’ਤੇ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ ਰਹੋਗੇ।

ਬ੍ਰਿਸ਼ਚਕ- ਆਪ ਦੀ ਭੱਜ-ਦੌੜ ਨਾਲ ਜ਼ਮੀਨੀ ਕੰਮਾਂ ’ਚ ਬਾਧਾਵਾਂ ਮੁਸ਼ਕਲਾਂ ਹਟਣਗੀਅਾਂ, ਵੱਡੇ ਲੋਕਾਂ ’ਚ ਆਪ ਦੀ ਲਿਹਾਜ਼ਦਾਰੀ ਬਣੀ ਰਹੇਗੀ ਅਤੇ ਉਹ ਆਪ ਦੀ ਗੱਲ ਧਿਆਨ ਨਾਲ ਸੁਣਨਗੇ।

ਧਨ- ਆਪਣੇ ਕੰਮਾਂ ਨੂੰ ਨਿਪਟਾਉਣ ਲਈ ਆਪ ਜਿਹੜੀ ਭੱਜ-ਦੌੜ ਕਰੋਗੇ, ਉਸਦਾ ਬਿਹਤਰ ਨਤੀਜਾ ਮਿਲੇਗਾ, ਕਾਰੋਬਾਰੀ ਕੰਮਾਂ ਲਈ ਆਪ ਦੀ ਮਿਹਨਤ ਦਾ ਚੰਗਾ ਨਤੀਜਾ ਮਿਲ ਸਕਦਾ ਹੈ।

ਮਕਰ- ਸਿਤਾਰਾ ਕਾਰੋਬਾਰੀ ਕੰਮਾਂ ਨੂੰ ਸੰਵਾਰਨ, ਅਰਥ ਦਸ਼ਾ ਕੰਫਰੇਬਲ ਰੱਖਣ ਵਾਲਾ, ਪੈਂਡਿੰਗ ਪਏ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਸਫਲਤਾ ਮਿਲੇਗੀ।

ਕੁੰਭ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਮੀਨ- ਸਿਤਾਰਾ ਨੁਕਸਾਨ ਪ੍ਰੇਸ਼ਾਨੀ ਵਾਲਾ, ਉਧਾਰੀ ਦੇ ਚੱਕਰ ’ਚ ਵੀ ਨਹੀਂ ਫਸਣਾ ਚਾਹੀਦਾ, ਖਰਚ ਵੀ ਹੱਥ ਰੋਕ ਕੇ ਕਰੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਠੀਕ-ਠਾਕ ਬਣੇ ਰਹਿਣਗੇ।

10ਜੁਲਾਈ 2020, ਸ਼ੁੱਕਰਵਾਰ ਸਾਉਣ ਵਦੀ ਤਿਥੀ ਪੰਚਮੀ (ਪੂਰਵ ਦੁਪਹਿਰ 11.39 ਤਕ) ਅਤੇ ਮਗਰੋਂ ਤਿਥੀ ਛੱਠ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਕੁੰਭ ’ਚ

ਮੰਗਲ ਮੀਨ ’ਚ

ਬੁੱੱਧ ਿਮਥੁਨ ’ਚ

ਗੁਰੂ ਧਨ ’ਚ

ਸ਼ੁੱਕਰ ਬ੍ਰਿਖ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2077, ਹਾੜ੍ਹ ਪ੍ਰਵਿਸ਼ਟੇ : 27, ਰਾਸ਼ਟਰੀ ਸ਼ਕ ਸੰਮਤ : 1942, ਮਿਤੀ : 19 (ਹਾੜ੍ਹ), ਹਿਜਰੀ ਸਾਲ : 1441, ਮਹੀਨਾ : ਜ਼ਿਲਕਾਦ, ਤਰੀਕ :18, ਨਕਸ਼ੱਤਰ : ਪੂਰਵਾ ਭਾਦਰਪਦ (10 ਜੁਲਾਈ ਪੂਰਾ ਦਿਨ ਰਾਤ ਅਤੇ 11 ਜੁਲਾਈ ਸਵੇਰੇ 5.33 ਤਕ) ਯੋਗ : ਸੋਭਾਗਿਆ (ਰਾਤ 8.17 ਤਕ) ਅਤੇ ਮਗਰੋਂ ਯੋਗ ਸ਼ੋਭਨ ਚੰਦਰਮਾ : ਕੁੰਭ ਰਾਸ਼ੀ ’ਤੇ (ਰਾਤ 10.55 ਤਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ, (ਪੂਰਾ ਦਿਨ ਰਾਤ) ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਯ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ 10 ਤੋਂ 12 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਨਾਗ ਪੰਚਮੀ (ਰਾਜਸਥਾਨ, ਬੰਗਾਲ), ਮੇਲਾ ਨਾਗ ਪੰਚਮੀ (ਰਾਜਸਥਾਨ ਅਤੇ ਬੰਗਾਲ)

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

NEXT STORY

Stories You May Like

  • the first solar eclipse of the year will shine a star
    ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਸਾਲ ਦਾ ਪਹਿਲਾ ਸੂਰਜ ਗ੍ਰਹਿਣ ਚਮਕਾਏਗਾ ਸਿਤਾਰਾ, ਲੋਕ ਹੋਣਗੇ ਮਾਲਾਮਾਲ
  • the fortune of these zodiac signs will shine till february 22
    22 ਫਰਵਰੀ ਤੱਕ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ ! ਕਰੀਅਰ 'ਚ ਮਿਲੇਗੀ ਸਫਲਤਾ ਤੇ ਹੋਵੇਗੀ ਪੈਸਿਆਂ ਦੀ ਬਾਰਿਸ਼
  • capricorn people will have good business conditions
    ਮਕਰ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • solar eruptions will change the fate of people
    ਸਾਵਧਾਨ ! ਸੂਰਜ ਦੇ ਪ੍ਰਕੋਪ ਨਾਲ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਦੀ ਬਦਲੇਗੀ ਕਿਸਮਤ, ਮਚੇਗੀ ਤੜਥੱਲੀ
  • planetary alignment on mahashivratri 2026
    4 ਰਾਜਯੋਗਾਂ ਨੇ ਬਦਲੀ ਨਸੀਬਾਂ ਦੀ ਲਕੀਰ, ਮਹਾਸ਼ਿਵਰਾਤਰੀ 'ਤੇ ਇਨ੍ਹਾਂ ਰਾਸ਼ੀਆਂ 'ਤੇ ਪਵੇਗਾ ਨੋਟਾਂ ਦਾ ਮੀਂਹ!
  • aquarius people will get a lot of benefits in their work
    ਕੁੰਭ ਰਾਸ਼ੀ ਵਾਲਿਆਂ ਨੂੰ ਆਪਣੇ ਕੰਮਾਂ 'ਚ ਭਰਪੂਰ ਲਾਭ ਮਿਲੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • zodiac signs
    ਸਾਵਧਾਨ! ਬਣੇਗਾ ਖ਼ਤਰਨਾਕ 'ਦਵੰਦ ਯੋਗ', ਇਨ੍ਹਾਂ 3 ਰਾਸ਼ੀਆਂ 'ਤੇ ਟੁੱਟ ਸਕਦੈ ਮੁਸੀਬਤਾਂ ਦਾ ਪਹਾੜ
  • fate of these zodiac signs will change from saturday
    ਸ਼ਨੀਵਾਰ ਤੋਂ ਪਲਟ ਜਾਵੇਗੀ ਇਸ ਰਾਸ਼ੀ ਵਾਲਿਆਂ ਦੀ ਕਿਸਮਤ, ਆਉਣ ਵਾਲੇ ਹਨ ‘ਅੱਛੇ ਦਿਨ’
  • thieves steal boxes of chocolate and ghee from a sweet shop
    ਚੋਰਾਂ ਨੇ ਮਠਿਆਈ ਦੀ ਦੁਕਾਨ 'ਚੋਂ ਚਾਕਲੇਟ ਤੇ ਦੇਸੀ ਘਿਓ ਦੇ ਡੱਬੇ ਕੀਤੇ ਚੋਰੀ,...
  • weather will change again in punjab
    ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, 16, 17 ਤੇ 18 ਨੂੰ ਇਨ੍ਹਾਂ ਜ਼ਿਲ੍ਹਿਆਂ...
  • beating of student in private school in jalandhar
    ਜਲੰਧਰ ਦੇ ਨਿੱਜੀ ਸਕੂਲ 'ਚ ਹੰਗਾਮਾ! ਵਿਦਿਆਰਥੀ ਦੀ ਰਿਸ਼ਤੇਦਾਰ ਟੀਚਰ ਨੇ ਦੂਜੇ ਦੀ...
  • video of young man applying drug injection to private parts goes viral
    Punjab: ਯੁੱਧ ਨਸ਼ੇ ਵਿਰੁੱਧ ਦੀ ਨਿਕਲੀ ਫੂਕ! ਪ੍ਰਾਈਵੇਟ ਪਾਰਟ ’ਚ ਚਿੱਟੇ ਦਾ ਟੀਕਾ...
  • antf arrests 2 smugglers from firozpur with 2 kg 23 grams of heroin
    2 ਕਿਲੋ 23 ਗ੍ਰਾਮ ਹੈਰੋਇਨ ਸਮੇਤ ਏ. ਐੱਨ. ਟੀ. ਐੱਫ਼. ਨੇ ਫਿਰੋਜ਼ਪੁਰ ਦੇ 2...
  • new twist in lucky oberoi murder case jalandhar
    ਜਲੰਧਰ: ਲੱਕੀ ਓਬਰਾਏ ਕਤਲ ਕਾਂਡ 'ਚ ਨਵਾਂ ਮੋੜ! ਇਕ ਹੋਰ ਨਾਂ ਆਇਆ ਸਾਹਮਣੇ,...
  • punjab weather raining
    ਪੰਜਾਬ 'ਚ 2 ਦਿਨ ਅਹਿਮ! ਬਦਲੇਗਾ ਮੌਸਮ ਤੇ ਪਵੇਗਾ ਮੀਂਹ, ਵਿਭਾਗ ਵੱਲੋਂ 18...
  • big accident in jalandhar painful death of delivery boy
    ਜਲੰਧਰ 'ਚ ਵੱਡਾ ਹਾਦਸਾ! ਡਿਲੀਵਰੀ ਬੁਆਏ ਦੀ ਦਰਦਨਾਕ ਮੌਤ, ਸਿਰ ਤੋਂ ਲੰਘ ਗਿਆ ਟਰੱਕ
Trending
Ek Nazar
heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

vaibhav suryavanshi will not give 10th board exam

ਵੈਭਵ ਸੂਰਿਆਵੰਸ਼ੀ ਨਹੀਂ ਦੇਣਗੇ 10ਵੀਂ ਬੋਰਡ ਦੀ ਪ੍ਰੀਖਿਆ, ਵਜ੍ਹਾ ਕਰ ਦੇਵੇਗੀ...

rajpal yadav been released from jail

ਜੇਲ੍ਹ ਤੋਂ ਰਿਹਾਅ ਹੋ ਗਏ ਰਾਜਪਾਲ ਯਾਦਵ! ਸਲਮਾਨ ਖਾਨ ਦਾ ਧੰਨਵਾਦ ਕਰਨ ਵਾਲੀ ਵੀਡੀਓ...

no alcohol all liquor shops will remain closed

ਸੋਮਵਾਰ ਨੂੰ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ! ਜੈਪੁਰ ਦੇ ਕਾਰੋਬਾਰੀਆਂ ਨੇ ਇਸ...

history of birthday cake from ancient egypt

ਕਿਵੇਂ ਹੋਈ ਜਨਮਦਿਨ 'ਤੇ Cake ਖਾਣ ਦੀ ਸ਼ੁਰੂਆਤ? ਜਾਣੋ ਹਜ਼ਾਰਾਂ ਸਾਲ ਪੁਰਾਣਾ...

firecrackers explode in rae bareli  elderly woman dies

ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ

sidhu moosewala s father balkaur singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...

indigo flight

ਇੰਡੀਗੋ ਦੇ ਜਹਾਜ਼ 'ਚ ਬੰਬ! ਇਕ ਪਰਚੀ ਨੇ ਯਾਤਰੀਆਂ ਦੇ ਉੱਡਾ 'ਤੇ ਹੋਸ਼

this is the most expensive bollywood film  which took 14 years to make

ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14...

5 friends poison funeral

5 ਸਹੇਲੀਆਂ ਨੇ ਮਜ਼ਾਕ-ਮਜ਼ਾਕ 'ਚ ਚੱਖਿਆ ਜ਼ਹਿਰ, 4 ਦੀ ਮੌਤ

chiranjeevi announces names of ram charan  upasana  s twin babies

ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ...

veteran actor joe simon passes away

ਫਿਲਮ ਇੰਡਸਟਰੀ ਨੂੰ ਵੱਡਾ ਝਟਕਾ; 100 ਤੋਂ ਵੱਧ ਫਿਲਮਾਂ ਕਰ ਚੁੱਕੇ ਅਦਾਕਾਰ ਦੀ...

ind vs pak t20 world cup 2026

IND vs PAK ਮੈਚ ਦੇ ਰੋਮਾਂਚ 'ਤੇ ਫਿਰ ਸਕਦੈ ਪਾਣੀ! ਮੌਸਮ ਵਿਭਾਗ ਵੱਲੋਂ ਭਾਰੀ...

uae beat india by 7 wickets

TEAM INDIA ਨਾਲ ਹੋਇਆ ਵੱਡਾ ਉਲਟਫੇਰ, UAE ਹੱਥੋਂ ਹਾਰੀ T20 ਮੈਚ

captain ruled out t20 world cup 2026

T20 World Cup 'ਚ ਟੀਮ ਨੂੰ ਵੱਡਾ ਝਟਕਾ, ਕਪਤਾਨ ਹੀ ਟੂਰਨਾਮੈਂਟ 'ਚੋਂ ਹੋ ਗਿਆ...

scorpio

ਤੇਜ਼ ਰਫ਼ਤਾਰ ਦਾ ਕਹਿਰ! ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ ਸਕਾਰਪੀਓ, 5 ਦੀ ਮੌਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • the fortune of 4 zodiac signs will shine
      120 ਸਾਲ ਬਾਅਦ ਬਣ ਰਿਹਾ ਮਹਾਂ-ਸੰਯੋਗ; 4 ਰਾਸ਼ੀਆਂ ਦੀ ਚਮਕੇਗੀ ਕਿਸਮਤ
    • horoscope
      ਧਨ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ
    • these 5 zodiac signs will be lucky
      ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ, ਬਣ ਰਿਹਾ ‘ਮੰਗਲਾਦਿਤਿਆ ਰਾਜਯੋਗ’,...
    • cancer zodiac sign people will be in a state of turmoil
      ਕਰਕ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਡਾਵਾਂਡੋਲ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • zodiac signs
      ਬੁੱਧ ਗ੍ਰਹਿ ਦੇ ਉਦੈ ਹੋਣ ਨਾਲ ਬਣੇ 2 ਸ਼ੁਭ ਰਾਜਯੋਗ; ਇਨ੍ਹਾਂ 4 ਰਾਸ਼ੀਆਂ ਦੀ...
    • bring good fortune to 3 zodiac signs
      3 ਰਾਸ਼ੀਆਂ ਦੀ ਚਮਕੇਗੀ ਕਿਸਮਤ, ਮਹਾਸ਼ਿਵਰਾਤਰੀ 'ਤੇ ਸੂਰਜ, ਬੁੱਧ ਅਤੇ ਸ਼ੁੱਕਰ ਦੀ...
    • virgo people will have good work conditions
      ਕੰਨਿਆ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • zodiac signs
      13 ਫਰਵਰੀ ਨੂੰ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ, ਹੋਵੇਗੀ ਬੇਸ਼ੁਮਾਰ...
    • the fortunes of these zodiac signs are about to change
      ਬਦਲਣ ਵਾਲੀ ਹੈ ਇਨ੍ਹਾਂ ਰਾਸ਼ੀਆਂ ਦੀ ਕਿਸਮਤ ! ਬਣ ਰਿਹੈ ਸ਼ੁਭ 'ਲਕਸ਼ਮੀ ਨਾਰਾਇਣ...
    • pisces people will be interested in religious activities
      ਮੀਨ ਰਾਸ਼ੀ ਵਾਲਿਆਂ ਦਾ ਮਨ ਧਾਰਮਿਕ ਕੰਮਾਂ 'ਚ ਲੱਗੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +