Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 14, 2026

    8:27:19 PM

  • cng gas tanker accident victim people stole mobile and purse instead of helping

    CNG ਗੈਸ ਵਾਲਾ ਟੈਂਕਰ ਹਾਦਸੇ ਦਾ ਸ਼ਿਕਾਰ, ਲੋਕ ਮਦਦ...

  • claims of success in war on drugs exposed partap singh bajwa

    ਯੁੱਧ ਨਸ਼ਿਆਂ ਵਿਰੁੱਧ ਦੀ ਸਫਲਤਾ ਦੇ ਦਾਅਵੇ ਹੋਏ...

  • punjab police head constable s son dies of overdose

    ਆਪਣੇ ਪੁੱਤ ਬਚਾਉਣੇ ਹਨ ਤਾਂ ਛੱਡ ਦਿਓ ਪੰਜਾਬ...ਨਸ਼ੇ...

  • punjab police head constable s son dies of drug overdose

    ਪੰਜਾਬ ਸਰਕਾਰ ਦੇ 'ਯੁੱਧ ਨਸ਼ੇ ਵਿਰੁੱਧ' ਦੀ ਖੁੱਲ੍ਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਰਾਸ਼ੀਫਲ : ਸਿਹਤ ਪੱਖੋਂ ਸਿਤਾਰਾ ਕਮਜ਼ੋਰ, ਖਾਣ-ਪੀਣ ਦਾ ਰੱਖੋ ਧਿਆਨ

HOROSCOPE News Punjabi(ਰਾਸ਼ੀਫਲ)

ਰਾਸ਼ੀਫਲ : ਸਿਹਤ ਪੱਖੋਂ ਸਿਤਾਰਾ ਕਮਜ਼ੋਰ, ਖਾਣ-ਪੀਣ ਦਾ ਰੱਖੋ ਧਿਆਨ

  • Updated: 22 Jul, 2020 03:23 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਅਦਾਲਤ ’ਚ ਜਾਣ ’ਤੇ ਜਿਥੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਉਥੇ ਆਪ ਦੀ ਪੈਠ-ਛਾਪ ਵੀ ਵਧੇਗੀ, ਅਫਸਰ ਵੀ ਸਾਫਟ ਅਤੇ ਹਮਦਰਦਾਨਾ ਰੁਖ ਰੱਖਣਗੇ।

ਬ੍ਰਿਖ- ਉਤਸ਼ਾਹ-ਹਿੰਮਤ-ਯਤਨ ਸ਼ਕਤੀ ਬਣੀ ਰਹੇਗੀ, ਆਪਣੇ ਕੰਮਾਂ ਨੂੰ ਨਿਪਟਾਉਣ ਲਈ ਆਪ ਜਿਹੜੀ ਭੱਜ-ਦੌੜ ਕਰੋਗੇ, ਉਸ ਦਾ ਸੰਤੋਖਜਨਕ ਨਤੀਜਾ ਮਿਲਣ ਦੀ ਆਸ।

ਮਿਥੁਨ- ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਕੰਮਾਂ ਨੂੰ ਅਟੈਂਡ ਕਰਨ ’ਤੇ ਪਾਜ਼ੇਟਿਵ ਨਤੀਜਾ ਮਿਲ ਸਕਦਾ ਹੈ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰਹੇਗਾ।

ਕਰਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ’ਚ ਕਦਮ ਬੜ੍ਹਤ ਵੱਲ, ਯਤਨ ਕਰਨ ’ਤੇ ਹਰ ਕੰਮ ਸਿਰੇ ਚੜ੍ਹੇਗਾ, ਆਪਣੇ ਸਵਛੰਦ ਹੁੰਦੇ ਮਨ ’ਤੇ ਕਾਬੂ ਰੱਖਣਾ ਜ਼ਰੂਰੀ।

ਸਿੰਘ- ਸਿਤਾਰਾ ਨੁਕਸਾਨ ਪਰੇਸ਼ਾਨੀ ਝਮੇਲਿਅਾਂ ਵਾਲਾ ਹੈ, ਇਸ ਲਈ ਨਾ ਤਾਂ ਕੋਈ ਕਾਰੋਬਾਰੀ ਕੰਮ ਬੇ-ਧਿਆਨੀ ਨਾਲ ਕਰੋ ਅਤੇ ਨਾ ਹੀ ਲੈਣ-ਦੇਣ ਦੇ ਚੱਕਰ ’ਚ ਫਸੋ।

ਕੰਨਿਆ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਵਾਲਾ, ਕੋਈ ਨਵੀਂ ਕਾਰੋਬਾਰੀ ਕੋਸ਼ਿਸ਼ ਸ਼ੁਰੂ ਕਰਨ ’ਤੇ ਚੰਗੀ ਰਿਸਪੌਂਸ ਮਿਲੇਗੀ, ਤੇਜ ਪ੍ਰਭਾਵ ਬਣਿਆ ਰਹੇਗਾ।

ਤੁਲਾ- ਰਾਜ ਦਰਬਾਰ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਸਫਲਤਾ ਦਾ ਪੱਕਾ ਚਾਂਸ ਸਮਝੋ, ਵੱਡੇ ਲੋਕ ਆਪ ਦੀ ਗੱਲ ਧਿਆਨ-ਹਮਦਰਦੀ ਨਾਲ ਸੁਣਨਗੇ।

ਬ੍ਰਿਸ਼ਚਕ- ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਯਤਨ ਕਰਨ ’ਤੇ ਕੋਈ ਬਾਧਾ ਮੁਸ਼ਕਲ ਹਟੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਧਨ- ਆਪ ਕਿੰਨਾ ਵੀ ਪਰਹੇਜ਼ ਕਿਉਂ ਨਾ ਕਰ ਲਵੋ ਪਰ ਫਿਰ ਵੀ ਆਪ ਪੇਟ ’ਚ ਖਰਾਬੀ ਦੇ ਡਰ ਨੂੰ ਟਾਲ ਨਾ ਸਕੋਗੇ ਪਰ ਡਿਗਣ ਫਿਸਲਣ ਦਾ ਵੀ ਡਰ ਰਹੇਗਾ।

ਮਕਰ- ਸਿਤਾਰਾ ਵਪਾਰਕ ਅਤੇ ਕੰਮਕਾਜੀ ਕੰਮਾਂ ਲਈ ਚੰਗਾ, ਦੋਨੋਂ ਪਤੀ-ਪਤਨੀ ਇਕ ਦੂਜੇ ਦਾ ਲਿਹਾਜ਼ ਕਰਨਗੇ ਅਤੇ ਇਕੋ ਜਿਹੀ ਸੋਚ ਰੱਖਣਗੇ।

ਕੁੰਭ- ਮਨ ਡਰਿਆ-ਡਰਿਆ, ਸਹਿਮਿਆ ਜਿਹਾ ਰਹੇਗਾ, ਇਸ ਲਈ ਆਪ ਕੋਈ ਵੀ ਕੰਮ ਹੱਥ ’ਚ ਲੈਣ ਤੋਂ ਬਚੋਗੇ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।

ਮੀਨ- ਯਤਨ ਕਰਨ ’ਤੇ ਕੋਈ ਸਕੀਮ, ਪ੍ਰੋਗਰਾਮ ਸਿਰੇ ਚੜ੍ਹੇਗਾ, ਮਾਣ-ਪ੍ਰਤਿਸ਼ਠਾ ਬਣੀ ਰਹੇਗੀ, ਯਤਨ ਕਰਨ ’ਤੇ ਕੋਈ ਕੰਮਕਾਜੀ ਕੋਸ਼ਿਸ਼ ਕੁਝ ਅੱਗੇ ਵਧ ਸਕਦੀ ਹੈ।

22 ਜੁਲਾਈ 2020, ਬੁੱਧਵਾਰ ਸਾਉਣ ਵਦੀ ਤਿਥੀ ਦੂਜ ( ਸ਼ਾਮ 7.23ਤਕ) ਅਤੇ ਮਗਰੋਂ ਤਿਥੀ ਤੀਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਕਰਕ ’ਚ

ਮੰਗਲ ਮੀਨ ’ਚ

ਬੁੱੱਧ ਿਮਥੁਨ ’ਚ

ਗੁਰੂ ਧਨ ’ਚ

ਸ਼ੁੱਕਰ ਬ੍ਰਿਖ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ :2077, ਸਾਉਣ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ : 1942, ਮਿਤੀ : 31 (ਹਾੜ੍ਹ)), ਹਿਜਰੀ ਸਾਲ : 1441, ਮਹੀਨਾ : ਜ਼ਿਲਕਾਦ, ਤਰੀਕ 30, ਨਕਸ਼ੱਤਰ : ਅਸ਼ਲੇਖਾ (ਸ਼ਾਮ 7.16 ਤਕ)) ਅਤੇ ਮਗਰੋਂ ਨਕਸ਼ੱਤਰ ਮਘਾ, ਯੋਗ: ਸਿੱਧੀ (ਬਾਅਦ ਦੁਪਹਿਰ 2.55 ਤੱਕ) ਅਤੇ ਮਗਰੋਂ ਯੋਗ ਵਿਅਤੀਘਾਤ ਚੰਦਰਮਾ : ਕਰਕ ਰਾਸ਼ੀ ’ਤੇ (ਸ਼ਾਮ 7.16 ਤਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸ਼ਾਮ 7.16 ਤਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮਘਾ ਨਕਸ਼ੱਤਰ ਦੀ ਪੂਜਾ ਲੱਗੇਗੀ ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ। ਪੁਰਬ,ਦਿਵਸ ਅਤੇ ਤਿਉਹਾਰ : ਚੰਦਰ ਦਰਸ਼ਨ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

NEXT STORY

Stories You May Like

  • solar eruptions will change the fate of people
    ਸਾਵਧਾਨ ! ਸੂਰਜ ਦੇ ਪ੍ਰਕੋਪ ਨਾਲ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਦੀ ਬਦਲੇਗੀ ਕਿਸਮਤ, ਮਚੇਗੀ ਤੜਥੱਲੀ
  • planetary alignment on mahashivratri 2026
    4 ਰਾਜਯੋਗਾਂ ਨੇ ਬਦਲੀ ਨਸੀਬਾਂ ਦੀ ਲਕੀਰ, ਮਹਾਸ਼ਿਵਰਾਤਰੀ 'ਤੇ ਇਨ੍ਹਾਂ ਰਾਸ਼ੀਆਂ 'ਤੇ ਪਵੇਗਾ ਨੋਟਾਂ ਦਾ ਮੀਂਹ!
  • aquarius people will get a lot of benefits in their work
    ਕੁੰਭ ਰਾਸ਼ੀ ਵਾਲਿਆਂ ਨੂੰ ਆਪਣੇ ਕੰਮਾਂ 'ਚ ਭਰਪੂਰ ਲਾਭ ਮਿਲੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • zodiac signs
    ਸਾਵਧਾਨ! ਬਣੇਗਾ ਖ਼ਤਰਨਾਕ 'ਦਵੰਦ ਯੋਗ', ਇਨ੍ਹਾਂ 3 ਰਾਸ਼ੀਆਂ 'ਤੇ ਟੁੱਟ ਸਕਦੈ ਮੁਸੀਬਤਾਂ ਦਾ ਪਹਾੜ
  • fate of these zodiac signs will change from saturday
    ਸ਼ਨੀਵਾਰ ਤੋਂ ਪਲਟ ਜਾਵੇਗੀ ਇਸ ਰਾਸ਼ੀ ਵਾਲਿਆਂ ਦੀ ਕਿਸਮਤ, ਆਉਣ ਵਾਲੇ ਹਨ ‘ਅੱਛੇ ਦਿਨ’
  • the fortune of 4 zodiac signs will shine
    120 ਸਾਲ ਬਾਅਦ ਬਣ ਰਿਹਾ ਮਹਾਂ-ਸੰਯੋਗ; 4 ਰਾਸ਼ੀਆਂ ਦੀ ਚਮਕੇਗੀ ਕਿਸਮਤ
  • horoscope
    ਧਨ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ
  • these 5 zodiac signs will be lucky
    ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ, ਬਣ ਰਿਹਾ ‘ਮੰਗਲਾਦਿਤਿਆ ਰਾਜਯੋਗ’, ਹੋਵੇਗੀ ਪੈਸਿਆਂ ਦੀ ਬਰਸਾਤ
  • golden buds school and tera tera hatti organized a blood donation camp
    ਗੋਲਡਨ ਬਡਜ਼ ਸਕੂਲ ਤੇ ਤੇਰਾ-ਤੇਰਾ ਹੱਟੀ ਨੇ ਲਗਾਇਆ ਖੂਨਦਾਨ ਕੈਂਪ
  • sukhpal singh khaira statement on punjab drug overdose boy death
    ਜੇ ਪੁਲਸ ਅਫ਼ਸਰ ਆਪਣੇ ਪੁੱਤ ਨੂੰ ਨਸ਼ੇ ਤੋਂ ਨਹੀਂ ਬਚਾ ਸਕਿਆ ਤਾਂ ਆਮ ਲੋਕਾਂ ਦਾ ਕੀ...
  • pargat singh detained
    ਵੱਡੀ ਖ਼ਬਰ: MLA ਪਰਗਟ ਸਿੰਘ ਨੂੰ ਜੰਮੂ-ਕਸ਼ਮੀਰ ਪੁਲਸ ਨੇ ਕੀਤਾ ਡਿਟੇਨ
  • pargat singh statement
    ਟ੍ਰੇਡ ਡੀਲ 'ਤੇ 'ਆਪ' ਕਰ ਰਹੀ ਖਾਨਾਪੂਰਤੀ, CM ਮਾਨ ਨੇ ਕੀਤਾ ਅਮਿਤ ਸ਼ਾਹ...
  • big accident in jalandhar painful death of delivery boy
    ਜਲੰਧਰ 'ਚ ਵੱਡਾ ਹਾਦਸਾ! ਡਿਲੀਵਰੀ ਬੁਆਏ ਦੀ ਦਰਦਨਾਕ ਮੌਤ, ਸਿਰ ਤੋਂ ਲੰਘ ਗਿਆ ਟਰੱਕ
  • punjab weather raining
    ਪੰਜਾਬ 'ਚ 2 ਦਿਨ ਅਹਿਮ! ਬਦਲੇਗਾ ਮੌਸਮ ਤੇ ਪਵੇਗਾ ਮੀਂਹ, ਵਿਭਾਗ ਵੱਲੋਂ 18...
  • big revelations in the hotel mariton partners clashed  case
    ਜਲੰਧਰ ਦੇ ਨਿੱਜੀ ਹੋਟਲ 'ਚ ਹੋਏ ਝਗੜੇ ਦਾ ਮਾਮਲਾ ਗਰਮਾਇਆ! ਪਾਰਟਨਰ ਦੀ ਧੀ ਨੇ...
  • akali dal appointed new halka incharge
    ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਅਹਿਮ ਫ਼ੈਸਲਾ! ਜਲੰਧਰ ਦੀ ਇਸ ਸੀਟ ਲਈ ਥਾਪਿਆ...
Trending
Ek Nazar
india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

history of birthday cake from ancient egypt

ਕਿਵੇਂ ਹੋਈ ਜਨਮਦਿਨ 'ਤੇ Cake ਖਾਣ ਦੀ ਸ਼ੁਰੂਆਤ? ਜਾਣੋ ਹਜ਼ਾਰਾਂ ਸਾਲ ਪੁਰਾਣਾ...

firecrackers explode in rae bareli  elderly woman dies

ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ

sidhu moosewala s father balkaur singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...

indigo flight

ਇੰਡੀਗੋ ਦੇ ਜਹਾਜ਼ 'ਚ ਬੰਬ! ਇਕ ਪਰਚੀ ਨੇ ਯਾਤਰੀਆਂ ਦੇ ਉੱਡਾ 'ਤੇ ਹੋਸ਼

this is the most expensive bollywood film  which took 14 years to make

ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14...

5 friends poison funeral

5 ਸਹੇਲੀਆਂ ਨੇ ਮਜ਼ਾਕ-ਮਜ਼ਾਕ 'ਚ ਚੱਖਿਆ ਜ਼ਹਿਰ, 4 ਦੀ ਮੌਤ

chiranjeevi announces names of ram charan  upasana  s twin babies

ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ...

veteran actor joe simon passes away

ਫਿਲਮ ਇੰਡਸਟਰੀ ਨੂੰ ਵੱਡਾ ਝਟਕਾ; 100 ਤੋਂ ਵੱਧ ਫਿਲਮਾਂ ਕਰ ਚੁੱਕੇ ਅਦਾਕਾਰ ਦੀ...

ind vs pak t20 world cup 2026

IND vs PAK ਮੈਚ ਦੇ ਰੋਮਾਂਚ 'ਤੇ ਫਿਰ ਸਕਦੈ ਪਾਣੀ! ਮੌਸਮ ਵਿਭਾਗ ਵੱਲੋਂ ਭਾਰੀ...

uae beat india by 7 wickets

TEAM INDIA ਨਾਲ ਹੋਇਆ ਵੱਡਾ ਉਲਟਫੇਰ, UAE ਹੱਥੋਂ ਹਾਰੀ T20 ਮੈਚ

captain ruled out t20 world cup 2026

T20 World Cup 'ਚ ਟੀਮ ਨੂੰ ਵੱਡਾ ਝਟਕਾ, ਕਪਤਾਨ ਹੀ ਟੂਰਨਾਮੈਂਟ 'ਚੋਂ ਹੋ ਗਿਆ...

scorpio

ਤੇਜ਼ ਰਫ਼ਤਾਰ ਦਾ ਕਹਿਰ! ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ ਸਕਾਰਪੀਓ, 5 ਦੀ ਮੌਤ...

punjab power cut

ਕਰ ਲਓ ਤਿਆਰੀ, ਭਲਕੇ Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut

8th pay commission fitment factor 7th pay commission salary increase

8ਵਾਂ ਤਨਖਾਹ ਕਮਿਸ਼ਨ : ਮਿਲੇਗਾ 8 ਲੱਖ ਰੁਪਏ ਤੱਕ ਦਾ ਏਰੀਅਰ, ਜਾਣੋ ਕਦੋਂ ਵਧੇਗੀ...

bank locker gold jewelry

ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ,...

rbi tightens loan recovery norms for recovery

Loan ਰਿਕਵਰੀ ਹੁਣ ਤਮੀਜ਼ ਨਾਲ! RBI ਦੀ ਸਖ਼ਤੀ, ਨਹੀਂ ਚੱਲੇਗੀ ‘ਵਸੂਲੀ ਭਾਈ’ ਦੀ...

sc releases vikram bhatt  wife on interim bail in multi crore fraud case

ਵੱਡੀ ਖ਼ਬਰ: 30 ਕਰੋੜ ਦੇ ਧੋਖਾਧੜੀ ਮਾਮਲੇ 'ਚ ਫਿਲਮ ਨਿਰਮਾਤਾ ਵਿਕਰਮ ਭੱਟ ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • cancer zodiac sign people will be in a state of turmoil
      ਕਰਕ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਡਾਵਾਂਡੋਲ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • zodiac signs
      ਬੁੱਧ ਗ੍ਰਹਿ ਦੇ ਉਦੈ ਹੋਣ ਨਾਲ ਬਣੇ 2 ਸ਼ੁਭ ਰਾਜਯੋਗ; ਇਨ੍ਹਾਂ 4 ਰਾਸ਼ੀਆਂ ਦੀ...
    • bring good fortune to 3 zodiac signs
      3 ਰਾਸ਼ੀਆਂ ਦੀ ਚਮਕੇਗੀ ਕਿਸਮਤ, ਮਹਾਸ਼ਿਵਰਾਤਰੀ 'ਤੇ ਸੂਰਜ, ਬੁੱਧ ਅਤੇ ਸ਼ੁੱਕਰ ਦੀ...
    • virgo people will have good work conditions
      ਕੰਨਿਆ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • zodiac signs
      13 ਫਰਵਰੀ ਨੂੰ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ, ਹੋਵੇਗੀ ਬੇਸ਼ੁਮਾਰ...
    • the fortunes of these zodiac signs are about to change
      ਬਦਲਣ ਵਾਲੀ ਹੈ ਇਨ੍ਹਾਂ ਰਾਸ਼ੀਆਂ ਦੀ ਕਿਸਮਤ ! ਬਣ ਰਿਹੈ ਸ਼ੁਭ 'ਲਕਸ਼ਮੀ ਨਾਰਾਇਣ...
    • pisces people will be interested in religious activities
      ਮੀਨ ਰਾਸ਼ੀ ਵਾਲਿਆਂ ਦਾ ਮਨ ਧਾਰਮਿਕ ਕੰਮਾਂ 'ਚ ਲੱਗੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • zodiac signs
      ਮਹਾਸ਼ਿਵਰਾਤਰੀ 'ਤੇ ਬਣ ਰਿਹਾ ਗ੍ਰਹਿਆਂ ਦਾ ਦੁਰਲੱਭ ਸੰਯੋਗ, 4 ਰਾਸ਼ੀਆਂ 'ਤੇ...
    • business conditions of aries people will be good
      ਮੇਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • a rare conjunction of planets is forming on mahashivratri
      ਮਹਾਸ਼ਿਵਰਾਤਰੀ 'ਤੇ ਬਣ ਰਿਹਾ ਗ੍ਰਹਿਆਂ ਦਾ ਦੁਰਲੱਭ ਸੰਯੋਗ ! ਭੋਲੇਨਾਥ ਦੀ ਕਿਰਪਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +