Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    4:29:27 PM

  • taiwan visit mps ban

    ਤਾਈਵਾਨ ਦਾ ਦੌਰਾ ਕਰਨ 'ਤੇ 4 ਸੰਸਦ ਮੈਂਬਰਾਂ 'ਤੇ...

  • shop reduced to ashes due to massive fire gas cylinder also exploded

    ਪੰਜਾਬ ਦੇ ਇਸ ਇਲਾਕੇ 'ਚ ਧਮਾਕਾ! ਲੱਗੀ ਭਿਆਨਕ ਅੱਗ,...

  • i m still alive famous singer declared dead by google

    'ਮੈਂ ਅਜੇ ਜ਼ਿੰਦਾ ਹਾਂ'; ਮਸ਼ਹੂਰ ਗਾਇਕ ਨੂੰ ਗੂਗਲ ਨੇ...

  • canadian fm expresses grief over malviya nagar fire tragedy

    ਕੈਨੇਡੀਅਨ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਮਾਲਵੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਰਾਸ਼ੀਫਲ: ਜਨਰਲ ਸਿਤਾਰਾ ਬਿਹਤਰ, ਯਤਨ ਕਰਨ 'ਤੇ ਬਣਨਗੇ ਕੰਮ

HOROSCOPE News Punjabi(ਰਾਸ਼ੀਫਲ)

ਰਾਸ਼ੀਫਲ: ਜਨਰਲ ਸਿਤਾਰਾ ਬਿਹਤਰ, ਯਤਨ ਕਰਨ 'ਤੇ ਬਣਨਗੇ ਕੰਮ

  • Updated: 28 Jul, 2020 03:09 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ, ਵੈਸੇ ਘਰੇਲੂ ਮੋਰਚੇ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।

ਬ੍ਰਿਖ- ਕਮਜ਼ੋਰ ਅਤੇ ਡਾਵਾਂਡੋਲ ਮਨ ਕਰ ਕੇ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਮਨ ਰਾਜ਼ੀ ਨਾ ਹੋਵੇਗਾ, ਸਫਰ ਨਾ ਕਰੋ, ਕਿਉਂਕਿ ਉਹ ਨੁਕਸਾਨ ਵਾਲਾ ਹੋਵੇਗਾ।

ਮਿਥੁਨ- ਸਟ੍ਰਾਂਗ ਮਨੋਬਲ ਕਰ ਕੇ ਦੂਜਿਅਾਂ ’ਤੇ ਆਪ ਦੀ ਦਨਦਨਾਹਟ ਪੈਠ-ਛਾਪ-ਦਬਦਬਾ ਬਣਿਆ ਰਹੇਗਾ ਪਰ ਸੁਭਾਅ ’ਚ ਗੁੱਸੇ ਕਰ ਕੇ ਕਿਸੇ ਨਾਲ ਝਗੜਾ ਹੋਣ ਦਾ ਡਰ ਰਹੇਗਾ।

ਕਰਕ- ਸਿਤਾਰਾ ਜਾਇਦਾਦੀ ਅਤੇ ਅਦਾਲਤੀ ਕੰਮਾਂ ਲਈ ਚੰਗਾ, ਵੱਡੇ ਲੋਕਾਂ ’ਚ ਆਪ ਦੀ ਲਿਹਾਜ਼ਦਾਰੀ ਬਣੀ ਰਹੇਗੀ, ਸ਼ਤਰੂ ਕਮਜ਼ੋਰ, ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਸਿੰਘ- ਆਪਣੇ ਕੰਮਾਂ ਨੂੰ ਨਿਪਟਾਉਣ ਲਈ ਆਪ ਜਿਹੜੀ ਭੱਜ-ਦੌੜ ਕਰੋਗੇ, ਉਸ ਦਾ ਚੰਗਾ ਨਤੀਜਾ ਮਿਲੇਗਾ, ਜਨਰਲ ਤੌਰ ’ਤੇ ਆਪ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

ਕੰਨਿਆ- ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਪਲਾਨਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਮਾਣ ਯਸ਼ ਦੀ ਪ੍ਰਾਪਤੀ।

ਤੁਲਾ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਠੰਡੀਆਂ ਅਤੇ ਬਾਈ ਵਸਤਾਂ ਦੀ ਵਰਤੋਂ ਘੱਟ ਕਰੋ, ਮਾਨਸਿਕ ਟੈਨਸ਼ਨ ਪਰੇਸ਼ਾਨੀ ਵੀ ਰਹੇਗੀ।

ਬ੍ਰਿਸ਼ਚਕ- ਸਿਤਾਰਾ ਨੁਕਸਾਨ ਦੇਣ ਅਤੇ ਆਪੋਜ਼ਿਟ ਹਾਲਾਤ ਬਣਾਉਣ ਵਾਲਾ, ਕਿਸੇ ਹੇਠ ਆਪਣੀ ਪੇਮੈਂਟ ਫਸਾਉਣ ਤੋਂ ਬਚਣਾ ਠੀਕ ਰਹੇਗਾ, ਸਫਰ ਨਾ ਕਰੋ।

ਧਨ- ਸਿਤਾਰਾ ਆਮਦਨ ਵਾਲਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਮੁਸ਼ਕਲ ਵੀ ਹਟੇਗੀ, ਪ੍ਰਭਾਵ ਦਬਦਬਾ ਰਹੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।

ਮਕਰ- ਅਫਸਰਾਂ ਦੇ ਸਾਫਟ ਅਤੇ ਲਚੀਲੇ ਰੁਖ ਕਰ ਕੇ ਕਿਸੇ ਸਰਕਾਰੀ ਕੰਮ ’ਚੋਂ ਕੋਈ ਬਾਧਾ ਮੁਸ਼ਕਲ ਹਟੇਗੀ, ਵਿਰੋਧੀ ਕਮਜ਼ੋਰ ਰਹਿਣਗੇ।

ਕੁੰਭ- ਜਨਰਲ ਸਿਤਾਰਾ ਸਟ੍ਰਾਂਗ, ਬਾਧਾਵਾਂ ਮੁਸ਼ਕਲਾਂ ’ਤੇ ਆਪਣਾ ਕੰਟ੍ਰੋਲ ਵਧੇਗਾ, ਧਾਰਮਿਕ ਕੰਮਾਂ ’ਚ ਧਿਆਨ ਰਹੇਗਾ, ਸਫਰ ਵੀ ਫਰੂਟਫੁਲ ਰਹੇਗਾ।

ਮੀਨ- ਪੇਟ ’ਚ ਗੜਬੜੀ ਰਹਿ ਸਕਦੀ ਹੈ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਕਰੋ, ਧਨ ਹਾਨੀ ਦਾ ਡਰ।

28 ਜੁਲਾਈ 2020, ਮੰਗਲਵਾਰ ਸਾਉਣ ਸੁਦੀ ਤਿਥੀ ਨੌਮੀ (28-29 ਮੱਧ ਰਾਤ ਤਿੰਨ ਵਜੇ ਤਕ) ਅਤੇ ਮਗਰੋਂ ਤਿਥੀ ਦਸ਼ਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਤੁਲਾ ’ਚ

ਮੰਗਲ ਮੀਨ ’ਚ

ਬੁੱੱਧ ਿਮਥੁਨ ’ਚ

ਗੁਰੂ ਧਨ ’ਚ

ਸ਼ੁੱਕਰ ਬ੍ਰਿਖ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ :2077, ਸਾਉਣ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ 1942, ਮਿਤੀ :6 (ਸਾਉਣ) ਹਿਜਰੀ ਸਾਲ : 1441, ਮਹੀਨਾ : ਜਿਲਹਿਜ, ਤਰੀਕ 6, ਨਕਸ਼ੱਤਰ : ਸੁਵਾਤੀ (ਸਵੇਰੇ 9.42 ਤਕ) ਅਤੇ ਮਗਰੋਂ ਨਕਸ਼ੱਤਰ ਤੁਲਾ ਰਾਸ਼ੀ ’ਤੇ (28-29 ਮੱਧ ਰਾਤ 2.49ਤਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤਕ

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

NEXT STORY

Stories You May Like

  • difficult times are starting for these 3 zodiac signs from today
    ਅੱਜ ਤੋਂ ਸ਼ੁਰੂ ਹੋ ਰਿਹਾ ਹੈ ਇਨ੍ਹਾਂ 3 ਰਾਸ਼ੀਆਂ ਦਾ ਮੁਸ਼ਕਿਲ ਸਮਾਂ! ਰਹਿਣਾ ਹੋਵੇਗਾ ਬੇਹੱਦ ਸਾਵਧਾਨ
  • these 5 zodiac signs face a lot of struggle in life
    ਇਨ੍ਹਾਂ 5 ਰਾਸ਼ੀਆਂ ਦੇ ਜੀਵਨ 'ਚ ਹੁੰਦਾ ਹੈ ਭਾਰੀ ਸੰਘਰਸ਼, ਦੇਰ ਨਾਲ ਮਿਲਦੀ ਹੈ ਕਾਮਯਾਬੀ
  • capricorn people will have good financial condition
    ਮਕਰ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • zodiac signs
    ਇਨ੍ਹਾਂ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਗਜਕੇਸਰੀ ਰਾਜਯੋਗ ਤੇ ਸ਼ੁੱਕਰ ਗੋਚਰ ਦਾ ਬਣ ਰਿਹੈ ਸ਼ੁਭ ਸੰਯੋਗ
  • fortune will open for these 4 zodiac signs from june 8th
    8 ਜੂਨ ਤੋਂ ਖੁੱਲ੍ਹਣਗੇ ਇਨ੍ਹਾਂ 4 ਰਾਸ਼ੀਆਂ ਕਿਸਮਤ ਦੇ ਦਰਵਾਜ਼ੇ! ਬਣ ਰਿਹਾ 'ਲਕਸ਼ਮੀ ਨਾਰਾਇਣ ਯੋਗ', ਆਵੇਗਾ ਪੈਸਾ ਹੀ ਪੈ
  • horoscope
    ਮਿਥੁਨ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਦੇਖੋ ਆਪਣੀ ਰਾਸ਼ੀ
  • horoscope tomorrow zodiac signs predictions
    ਭਲਕੇ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ, ਜਾਣੋਂ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ
  • these zodiac signs will have silver today
    ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਚਾਂਦੀ! 'ਨਵਪੰਚਮ ਰਾਜਯੋਗ' ਨਾਲ ਬਦਲੇਗੀ ਕਿਸਮਤ ਤੇ ਨੋਟਾਂ ਦੇ ਵਰ੍ਹੇਗਾ ਮੀਂਹ
  • akali dal  sukhbir singh badal  abhishek bakshi
    ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਅਭਿਸ਼ੇਕ ਬਖਸ਼ੀ ਨੂੰ ਅਹਿਮ...
  • all shops in the electronics market will remain closed from june 25 to 28
    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ,...
  • worker held captive  cattle  expensive pigeons and mobile phone looted
    9 ਲੁਟੇਰਿਆਂ ਨੇ ਕਿਸਾਨ ਦੇ ਖੂਹ ’ਤੇ ਸੁੱਤੇ ਕਾਮੇ ਨੂੰ ਬੰਦੀ ਬਣਾ ਕੇ ਪਸ਼ੂ,...
  • vegetable seller recovers his stolen motorcycle himself
    ਚੋਰੀ ਮਗਰੋਂ 3000 ਰੁਪਏ ’ਚ ਵਿਕ ਚੁੱਕਾ ਸੀ ਮੋਟਰਸਾਈਕਲ, ਸਬਜ਼ੀ ਵਿਕ੍ਰੇਤਾ ਨੇ...
  • train delays continue amid summer
    ਗਰਮੀ ਵਿਚਾਲੇ ਟਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਸਵਰਨ ਸ਼ਤਾਬਦੀ 1,...
  • big   game   in the investigation of 99 illegal colonies in jalandhar
    ਜਲੰਧਰ ਦੀਆਂ 99 ਨਾਜਾਇਜ਼ ਕਾਲੋਨੀਆਂ ਦੀ ਜਾਂਚ 'ਚ ਵੱਡੀ 'ਖੇਡ'? ਡੇਢ ਮਹੀਨਾ...
  • robbers wreak havoc in dhuleta
    ਧੁਲੇਤਾ 'ਚ ਲੁਟੇਰਿਆਂ ਦਾ ਕਹਿਰ: ਕਾਮੇ ਨੂੰ ਪਿਸਤੌਲ ਦੀ ਨੋਕ 'ਤੇ ਬਣਾਇਆ ਬੰਦੀ,...
  • mp dhesi has his own village turned into hell
    ਇੰਗਲੈਂਡ 'ਚ ਨਾਂ ਚਮਕਾਉਣ ਵਾਲੇ MP ਢੇਸੀ ਦਾ ਆਪਣਾ ਪਿੰਡ ਬਣਿਆ 'ਨਰਕ', 4...
Trending
Ek Nazar
students abducted

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

main door rules for wealth prosperity

ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • the star of aquarius people will be profitable in business
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ-ਕਾਰੋਬਾਰ 'ਚ ਲਾਭ ਵਾਲਾ ਰਹੇਗਾ, ਜਾਣੋ ਆਪਣੀ...
    • don t make these 3 mistakes even if you forget them on auspicious days
      ਬੜੇ ਮੰਗਲ ਦੇ ਦਿਨ ਭੁੱਲ ਕੇ ਵੀ ਨਾ ਕਰੋ ਇਹ 3 ਗਲਤੀਆਂ, ਨਾਰਾਜ਼ ਹੋ ਸਕਦੇ ਹਨ...
    • zodiac signs
      ਸ਼ਨੀ ਦੀ ਢਈਆ ਦੇ ਕਸ਼ਟਾਂ ਤੋਂ ਮਿਲੇਗੀ ਰਾਹਤ, ਅੱਜ ਤੋਂ ਇਸ ਰਾਸ਼ੀ ਦੇ ਲੋਕਾਂ ਦਾ...
    • the fate of these 4 zodiac signs will be bullish
      ਇਨ੍ਹਾਂ 4 ਰਾਸ਼ੀਆਂ ਦੀ ਬਦਲ ਜਾਵੇਗੀ ਕਿਸਮਤ ! ਹੋ ਜਾਵੇਗਾ ਪੈਸਾ ਹੀ ਪੈਸਾ, ਭਲਕੇ...
    • sagittarius people will be in good shape on every front
      ਧਨੁ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਮੋਰਚੇ 'ਤੇ ਵਧੀਆ ਰਹੇਗਾ, ਜਾਣੋ ਆਪਣੀ ਰਾਸ਼ੀ ਦਾ...
    • zodiac signs
      2 ਜੂਨ ਤੋਂ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ, ਹੋਣਗੇ ਮਾਲਾਮਾਲ
    • lucky june for these 5 zodiac signs
      ਇਨ੍ਹਾਂ 5 ਰਾਸ਼ੀਆਂ ਲਈ Lucky ਜੂਨ ! ਪੈਸਿਆਂ ਦੀ ਹੋਵੇਗੀ ਬਾਰਿਸ਼, ਨੌਕਰੀ 'ਚ...
    • these zodiac signs are going to get bumper benefits
      ਇਨ੍ਹਾਂ ਰਾਸ਼ੀਆਂ ਨੂੰ ਮਿਲਣ ਵਾਲਾ ਹੈ ਬੰਪਰ ਲਾਭ! ਹੋਵੇਗੀ ਨੋਟਾਂ ਦੀ ਬਾਰਿਸ਼
    • pisces zodiac sign will be in trouble
      ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਨੁਕਸਾਨ-ਪ੍ਰੇਸ਼ਾਨੀ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ...
    • today it will rain notes on these 3 zodiac signs
      ਅੱਜ ਇਨ੍ਹਾਂ 3 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ !  ਚੰਦਰਮਾ ਦੇ ਬਦਲਦੇ ਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +