Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    3:48:37 PM

  • stock market runs  sensex closes up 880 points  these stocks gave momentum

    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ...

  • punjabi in canada

    ਪੰਜਾਬੀਆਂ ਨੂੰ ਕੋਈ ਰਾਹਤ ਨਹੀਂ! ਕੈਨੇਡੀਅਨ ਮੰਤਰੀ...

  • lok sabha passed anti paper leak bill

    ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ...

  • a big warning bell for punjabis

    ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਬੁਰੀ ਤਰ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਰਾਸ਼ੀਫਲ: ਜਨਰਲ ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ

HOROSCOPE News Punjabi(ਰਾਸ਼ੀਫਲ)

ਰਾਸ਼ੀਫਲ: ਜਨਰਲ ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ

  • Updated: 07 Sep, 2020 02:42 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਕਾਰੋਬਾਰੀ ਫ੍ਰੰਟ ’ਤੇ ਸਥਿਤੀ ਸੁਧਰੇਗੀ। ਜਿਸ ਕੰਮ ਲਈ ਸੋਚੋਗੇ ਜਾਂ ਯਤਨ ਕਰੋਗੇ, ਉਸ ’ਚ ਆਪ ਨੂੰ ਸਫਲਤਾ ਮਿਲੇਗੀ, ਮਾਣ-ਯਸ਼ ਦੀ ਪ੍ਰਾਪਤੀ।

ਬ੍ਰਿਖ- ਖਰਚਿਆਂ ’ਤੇ ਕਾਬੂ ਰੱਖੋ ਵਰਨਾ ਅਰਥ ਤੰਗੀ ਦੀ ਸਥਿਤੀ ਨਾਲ ਕਿਸੇ ਸਮੇਂ ਨਿਪਟਣਾ ਪੈ ਸਕਦਾ ਹੈ, ਆਪਣੀ ਪੇਮੈਂਟ ਵੀ ਕਿਸੇ ਹੇਠ ਨਾ ਫਸਾਓ।

ਮਿਥੁਨ- ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਅਤੇ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਪਰ ਦੋਵੇਂ ਪਤੀ-ਪਤਨੀ ਦੀ ਸਿਹਤ ਕੁਝ ਢਿੱਲੀ ਰਹਿ ਸਕਦੀ ਹੈ।

ਕਰਕ- ਸਰਕਾਰੀ ਕੰਮਾਂ ਲਈ ਸਿਤਾਰਾ ਸਟ੍ਰਾਂਗ, ਯਤਨ ਅਤੇ ਭੱਜਦੌੜ ਕਰਨ ’ਤੇ ਕੋਈ ਮੁਸ਼ਕਿਲ ਹਟੇਗੀ ਪਰ ਤਬੀਅਤ ’ਚ ਤੇਜ਼ੀ, ਉਤੇਜਨਾ ਬਣੀ ਰਹਿ ਸਕਦੀ ਹੈ।

ਸਿੰਘ- ਧਾਰਮਿਕ ਕੰਮਾਂ ਨੂੰ ਕਰਨ, ਕਥਾ-ਵਾਰਤਾ, ਕੀਰਤਨ-ਸਤਿਸੰਗ, ਸੁਣਨ ’ਚ ਜੀ ਲੱਗੇਗਾ, ਤੇਜ ਪ੍ਰਭਾਵ ਬਣਿਆ ਰਹੇਗਾ, ਉਂਝ ਜਨਰਲ ਹਾਲਾਤ ਬਿਹਤਰ ਰਹਿਣਗੇ।

ਕੰਨਿਆ- ਪੇਟ ਦੀ ਸੰਭਾਲ ਰੱਖਣੀ ਜ਼ਰੂਰੀ, ਪਾਣੀ ਦੀ ਲਿਮਟ ’ਚ ਵਰਤੋਂ ਕਰੋ, ਬਾਏ ਵਸਤਾਂ ਵੀ ਅਹਿਤਿਆਤ ਨਾਲ ਵਰਤੋ ਪਰ ਅਰਥ ਦਸ਼ਾ ਠੀਕ-ਠਾਕ ਰਹੇਗੀ।

ਤੁਲਾ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਤੇਜ ਪ੍ਰਭਾਵ ਬਣਿਆ ਰਹੇਗਾ, ਵਿਰੋਧੀ ਆਪ ਅੱਗੇ ਠਹਿਰ ਨਾ ਸਕਣਗੇ।

ਬ੍ਰਿਸ਼ਚਕ- ਕਮਜ਼ੋਰ ਸਿਤਾਰਾ ਅਤੇ ਕਮਜ਼ੋਰ ਮਨੋਬਲ ਕਰਕੇ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਮਨ ਰਾਜ਼ੀ ਨਹੀ ਹੋਵੇਗਾ, ਨੁਕਸਾਨ ਦਾ ਡਰ, ਸਫਰ ਸੁਚੇਤ ਰਹਿ ਕੇ ਕਰੋ।

ਧਨ- ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਮਕਰ- ਕਿਸੇ ਜ਼ਮੀਨੀ ਜਾਇਦਾਦ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਰੱਖ ਸਕਣਗੇ।

ਕੁੰਭ- ਕੰਮਕਾਜੀ ਸਾਥੀ ਸਹਿਯੋਗ ਦੇਣਗੇ, ਵੱਡੇ ਲੋਕਾਂ ਦੀ ਮਦਦ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਆਪ ਜਿਹੜਾ ਵੀ ਯਤਨ-ਭੱਜਦੌੜ ਕਰੋਗੇ, ਉਸ ਦਾ ਚੰਗਾ ਨਤੀਜਾ ਮਿਲਣ ਦੀ ਆਸ।

ਮੀਨ- ਕਾਰੋਬਾਰੀ ਕੰਮਾਂ ਲਈ ਆਪ ਦੇ ਯਤਨ-ਭੱਜਦੌੜ ਚੰਗਾ ਨਤੀਜਾ ਦੇਣਗੇ, ਸਫਲਤਾ ਸਾਥ ਦੇਵੇਗੀ, ਪਰ ਧਿਆਨ ਰੱਖੋ ਕਿ ਸੁਭਾਅ ’ਚ ਗੁੱਸੇ ਕਰਕੇ ਕਿਸੇ ਨਾਲ ਝਗੜਾ ਨਾ ਹੋ ਜਾਵੇ।

7 ਸਤੰਬਰ 2020, ਸੋਮਵਾਰ

ਪ੍ਰਥਮ (ਸ਼ੁੱਧ) ਅੱਸੂ ਵਦੀ ਤਿੱਥੀ ਪੰਚਮੀ (ਰਾਤ 9.39 ਤੱਕ) ਅਤੇ ਮਗਰੋਂ ਿਤੱਥੀ ਛੱਠ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਿਸੰਘ ’ਚ

ਚੰਦਰਮਾ ਮੇਖ ’ਚ

ਮੰਗਲ ਮੇਖ ’ਚ

ਬੁੱੱਧ ਕੰਨਿਆ ’ਚ

ਗੁਰੂ ਧਨ ’ਚ

ਸ਼ੁੱਕਰ ਕਰਕ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ 2077,ਭਾਦੋਂ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ 1942, ਮਿਤੀ 16 (ਭਾਦੋਂ), ਹਿਜਰੀ ਸਾਲ 1442, ਮਹੀਨਾ ਮੁਹੱਰਮ ਤਰੀਕ 18,, ਨਕਸ਼ੱਤਰ : ਭਰਣੀ (ਪੂਰਾ ਦਿਨ-ਰਾਤ) ਯੋਗ : ਧਰੁਵ ( ਸ਼ਾਮ 4.37 ਤੱਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ-ਰਾਤ) ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਤਿੱਥੀ ਪੰਚਮੀ ਦਾ ਸਰਾਧ, ਭਰਣੀ ਸਰਾਧ (7-8 ਸਤੰਬਰ), ਚੰਦਰ ਛੱਠ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਰਾਸ਼ੀਫਲ : ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

NEXT STORY

Stories You May Like

  • these 3 zodiac signs will start having good days in terms of love relationships
    ਪ੍ਰੇਮ ਸਬੰਧਾਂ ਨੂੰ ਲੈ ਕੇ ਇਨ੍ਹਾਂ 3 ਰਾਸ਼ੀਆਂ ਦੇ ਸ਼ੁਰੂ ਹੋਣਗੇ 'ਚੰਗੇ ਦਿਨ' ! ਆਰਿਥਕ ਪੱਖੋਂ ਵੀ ਮਿਲੇਗੀ ਰਾਹਤ
  • horoscope
    ਮਕਰ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • be careful if you have 3 zodiac signs
    ਪੈਸਿਆਂ ਦੇ ਮਾਮਲੇ ਇਹ 3 ਰਾਸ਼ੀਆਂ ਹੋ ਜਾਣ ਸਾਵਧਾਨ ! ਟੁੱਟੇਗਾ ਮੁਸੀਬਤਾਂ ਦਾ ਪਹਾੜ, ਸ਼ੁਰੂ ਹੋਵੇਗਾ ਸਭ ਤੋਂ ਮਾੜਾ ਸਮਾਂ
  • the star of virgo will bring success on every front
    ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਫਰੰਟ 'ਤੇ ਸਫਲਤਾ ਦਿਵਾਏਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope astrology
    ਅੱਜ ਤੋਂ 11 ਦਸੰਬਰ ਤਕ ਇਨ੍ਹਾਂ ਰਾਸ਼ੀ ਵਾਲਿਆਂ ਦੀ ਹੋਵੇਗੀ ਚਾਂਦੀ! ਬਰਸੇਗੀ ਸ਼ਨੀ ਦੇਵ ਦੀ ਕਿਰਪਾ
  • pisces people will have good work conditions
    ਮੀਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • today  these 3 zodiac signs will have a good time
    ਅੱਜ ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਹੋਵੇਗਾ ਬੰਪਰ ਲਾਭ ਤੇ ਨੋਟਾਂ ਦਾ ਪਵੇਗਾ ਮੀਂਹ
  • the star will be favorable for aquarius people
    ਕੁੰਭ ਰਾਸ਼ੀ ਵਾਲਿਆਂ ਲਈ ਸਿਤਾਰਾ ਧਨ ਲਾਭ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
Trending
Ek Nazar
fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • golden period sawan
      ਇਨ੍ਹਾਂ 4 ਰਾਸ਼ੀਆਂ ਦਾ ਆਉਣ ਵਾਲਾ ਹੈ Golden Period! ਵਰ੍ਹੇਗਾ ਨੋਟਾਂ ਦਾ ਮੀਂਹ
    • these 3 zodiac signs will be lucky today
      ਅੱਜ ਇਹ 3 ਰਾਸ਼ੀਆਂ ਹੋਣਗੀਆਂ ਲਕੀ ! ਖੁੱਲ੍ਹਣਗੇ ਤਰੱਕੀਆਂ ਦੇ ਰਾਹ ਤੇ ਹੋਵੇਗੀ...
    • the star of aries will be bad for health
      ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਮਾੜਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • the fate of these 4 zodiac signs will change
      ਇਨ੍ਹਾਂ 4 ਰਾਸ਼ੀਆਂ ਦੀ ਬਦਲ ਜਾਵੇਗੀ ਕਿਸਮਤ ! ਹੋ ਜਾਵੇਗਾ ਪੈਸਾ ਹੀ ਪੈਸਾ
    • the fortune of these zodiac signs will shine on july 26th
      26 ਜੁਲਾਈ ਨੂੰ ਚਮਕੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ ! ਘਰ 'ਚ ਲੱਗਣਗੇ ਨੋਟਾਂ ਦੇ ਢੇਰ
    • these 4 zodiac signs will start having good days
      ਇਨ੍ਹਾਂ 4 ਰਾਸ਼ੀਆਂ ਦੇ ਸ਼ੁਰੂ ਹੋਣਗੇ 'ਚੰਗੇ ਦਿਨ' ! ਕਰੀਅਰ ਤੇ ਧਨ 'ਚ ਮਿਲੇਗੀ ਵੱਡੀ...
    • aquarius people  s star will be weak for government work
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਸਰਕਾਰੀ ਕੰਮਾਂ ਲਈ ਰਹੇਗਾ ਕਮਜ਼ੋਰ, ਜਾਣੋ ਆਪਣੀ...
    • zodiac signs
      ਸੂਰਜ ਤੇ ਸ਼ਨੀ ਦੀ ਬਦਲੇਗੀ ਚਾਲ, ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ
    • people with these zodiac signs month of shravan
      ਸਾਉਣ ਦੇ ਮਹੀਨੇ ਇਨ੍ਹਾਂ ਰਾਸ਼ੀ ਵਾਲੇ ਲੋਕਾਂ 'ਤੇ ਪਵੇਗਾ ਨੋਟਾਂ ਦਾ ਮੀਂਹ !
    • the fate of these 3 zodiac signs will change today
      ਅੱਜ ਇਨ੍ਹਾਂ 3 ਰਾਸ਼ੀਆਂ ਦੀ ਬਦਲ ਜਾਵੇਗੀ ਕਿਸਮਤ ! ਕਰੀਅਰ 'ਚ ਹੋਵੇਗੀ ਤਰੱਕੀ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +