Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    1:09:03 PM

  • big action akali dal before elections  strict action taken against two leaders

    ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ!...

  • good news for bus travelers in punjab

    ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ...

  • indian billionaires dominate africa  giving direct competition to china

    ਅਫ਼ਰੀਕਾ 'ਚ ਭਾਰਤੀ ਅਰਬਪਤੀਆਂ ਦਾ ਦਬਦਬਾ; ਕੁਦਰਤੀ...

  • uae taken action against indian billionaire satish sanapal

    UAE 'ਚ ਭਾਰਤੀ ਅਰਬਪਤੀ ਸਤੀਸ਼ ਸੰਪਾਲ ਵਿਰੁੱਧ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

HOROSCOPE News Punjabi(ਰਾਸ਼ੀਫਲ)

ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

  • Updated: 22 Sep, 2020 03:18 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਸਿਤਾਰਾ ਸਿਹਤ ਲਈ ਠੀਕ ਨਹੀਂ, ਨਾ ਤਾਂ ਠੰਡੀਅਾਂ ਵਸਤਾਂ ਦੀ ਖਾਣ-ਪੀਣ ’ਚ ਵਰਤੋਂ ਕਰੋ ਅਤੇ ਨਾ ਹੀ ਮੌਸਮ ਦੇ ਐਕਸਪੋਜ਼ਰ ਤੋਂ ਲਾਪਰਵਾਹੀ ਵਰਤੋਂ।

ਬ੍ਰਿਖ- ਭਰਪੂਰ ਯਤਨ ਕਰਨ ’ਤੇ ਹੀ ਵਪਾਰਕ ਅਤੇ ਕੰਮਕਾਜੀ ਕੰਮਾਂ ’ਚ ਵਿਜੇ ਮਿਲੇਗੀ ਪਰ ਫੈਮਿਲੀ ਫਰੰਟ ’ਤੇ ਕੁਝ ਖਿਚਾਤਣੀ ਅਤੇ ਤਣਾਤਣੀ ਬਣੀ ਰਹੇਗੀ।

ਮਿਥੁਨ- ਸ਼ਤਰੂ ਖਾਸ ਕਰ ਕੇ ਘਟੀਆ ਮਟੈਲਿਟੀ ਵਾਲੇ ਸ਼ਤਰੂਅਾਂ ਤੋਂ ਫਾਸਲਾ ਰੱਖਣਾ ਜ਼ਰੂਰੀ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਤਿਆਰ ਦਿਸੇਗਾ।

ਕਰਕ- ਕਿਉਂਕਿ ਮਨ ’ਤੇ ਗਲਤ ਸੋਚ ਪ੍ਰਭਾਵੀ ਰਹੇਗੀ, ਇਸ ਲਈ ਧਿਆਨ ਰੱਖੋ ਕਿ ਆਪ ਤੋਂ ਕੋਈ ਗਲਤ ਗੱਲ ਨਾ ਹੋ ਜਾਵੇ, ਜਨਰਲ ਹਾਲਾਤ ’ਚ ਡਿਸਟਰਬੈਂਸ ਰਹੇਗੀ।

ਸਿੰਘ- ਕੋਰਟ-ਕਚਹਿਰੀ ਦੇ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਨਾ ਲਓ, ਕਿਉਂਕਿ ਉਸੇ ਦੇ ਸਿਰੇ ਚੜ੍ਹਨ ਦੀ ਕੋਈ ਆਸ ਨਾ ਹੋਵੇਗੀ, ਮਨ ਵੀ ਕੁਝ ਡਰਿਆ ਡਰਿਆ ਰਹੇਗਾ।

ਕੰਨਿਆ- ਕਿਸੇ ਘਟੀਆ ਸੋਚ ਅਤੇ ਨੇਚਰ ਵਾਲੇ ਸਾਥੀ ਨਾਲ ਨਾ ਤਾਂ ਜ਼ਿਆਦਾ ਮੇਲਜੋਲ ਰੱਖੋ ਅਤੇ ਨਾ ਹੀ ਉਸ ਨੂੰ ਜ਼ਿਆਦਾ ਲਿਫਟ ਦਿਓ ਕਿਉਂਕਿ ਭਰੋਸਾ ਕਰਨ ਲਾਈਕ ਨਹੀਂ ਹੋਵੇਗਾ।

ਤੁਲਾ- ਅਰਥ ਦਸ਼ਾ ਤੰਗ ਰਹੇਗੀ, ਕਾਰੋਬਾਰੀ ਕੰਮ ਅਤੇ ਲੈਣ-ਦੇਣ ਦਾ ਕੰਮ ਵੀ ਸੁਚੇਤ ਰਹਿ ਕੇ ਕਰੋ, ਤਾਂ ਕਿ ਆਪ ਦੀ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।

ਬ੍ਰਿਸ਼ਚਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਵੈਸੇ ਅਨਮੰਨੇ ਮਨ ਨਾਲ ਕੋਈ ਯਤਨ ਨਾ ਕਰੋ, ਕਿਉਂਕਿ ਉਸ ਦੇ ਸਿਰੇ ਚੜ੍ਹਨ ਦੀ ਕੋਈ ਆਸ ਨਹੀਂ ਹੋਵੇਗੀ।

ਧਨ- ਪੈਟ੍ਰੋਲੀਅਮ-ਸਮੁੰਦਰੀ ਉਤਪਾਦਾਂ, ਇੰਪਰੋਟ-ਐਕਸਪੋਰਟ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਮੁਸ਼ਕਲਾਂ ਨਾਲ ਨਿਪਟਣਾ ਪੈ ਸਕਦਾ ਹੈ।

ਮਕਰ- ਸਿਤਾਰਾ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਅਤੇ ਇੱਜ਼ਤਮਾਣ ਦੇਣ ਵਾਲਾ, ਵੈਸੇ ਵਿਰੋਧੀ ਕਮਜ਼ੋਰ-ਤੇਜਹੀਣ ਰਹਿਣਗੇ ਪਰ ਸੁਭਾਅ ’ਚ ਗੱੁਸਾ ਰਹੇਗਾ।

ਕੁੰਭ- ਸਰਕਾਰੀ ਕੰਮਾਂ ਲਈ ਸਿਤਾਰਾ ਵੀਕ, ਇਸ ਲਈ ਕੋਈ ਸਰਕਾਰੀ ਕੰਮ ਹੱਥ ’ਚ ਨਾ ਲਓ, ਵੈਸੇ ਮਾਣ-ਸਨਮਾਨ ਨੂੰ ਠੇਸ ਲੱਗਣ ਦਾ ਡਰ ਰਹੇਗਾ।

ਮੀਨ- ਸਮਾਂ-ਬਾਧਾਵਾਂ ਮੁਸ਼ਕਲਾਂ ਅਤੇ ਆਪੋਜ਼ਿਟ ਹਾਲਾਤ ਬਣਾਉਣ ਵਾਲਾ ਬੁੱਧੀ ਅਤੇ ਮਨ ਗਲਤ ਕੰਮਾਂ ਵਲ ਭਟਕਦੀ ਰਹਿ ਸਕਦੀ ਹੈ।

22 ਸਤੰਬਰ 2020, ਮੰਗਲਵਾਰ ਪ੍ਰਥਮ (ਅਧਿਕ) ਅੱਸੂ ਸੁਦੀ ਤਿੱਥੀ ਛੱਠ (ਰਾਤ 9.42 ਤੱਕ) ਅਤੇ ਮਗਰੋਂ ਤਿਥੀ ਸਪਤਮੀ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਬ੍ਰਿਸ਼ਚਕ ’ਚ

ਮੰਗਲ ਮੇਖ ’ਚ

ਬੁੱੱਧ ਕੰਨਿਆ ’ਚ

ਗੁਰੂ ਧਨ ’ਚ

ਸ਼ੁੱਕਰ ਕਰਕ ’ਚ

ਸ਼ਨੀ ਮਕਰ ’ਚ                            

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2077,ਅੱਸੂ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ :1942, ਮਿਤੀ 31(ਭਾਦੋਂ), ਹਿਜਰੀ ਸਾਲ 1442, ਮਹੀਨਾ : ਸਫਰ, ਤਰੀਕ :4, ਨਕਸ਼ੱਤਰ : ਅਨੁਰਾਧਾ (ਸ਼ਾਮ 7.19 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਧ੍ਰਿਤੀ (22-23 ਮੱਧ ਰਾਤ 1.56 ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਸ਼ਾਮ 7.19 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ੍ਰੀ ਗੁਰੂ ਨਾਨਕ ਦੇਵ ਜੀ ਜੋਤੀ-ਜੋਤ ਸਮਾਏ ਦਿਵਸ, (ਨਾਨਕਸ਼ਾਹੀ ਕੈਲੰਡਰ), ਦੱਖਣ ਗੋਲ ਸ਼ੁਰੂ, ਵਿਸ਼ਵ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

NEXT STORY

Stories You May Like

  • the star of cancer people will dominate in every aspect
    ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਹਾਵੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • the luck of these 3 zodiac signs will shine on the first monday
    ਸਾਉਣ ਦੇ ਪਹਿਲੇ ਸੋਮਵਾਰ ਚਮਕੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ ! ਹੋਵੇਗਾ ਬੰਪਰ ਲਾਭ, ਬਣ ਰਿਹਾ ਸ਼ੁਭ ਸੰਯੋਗ
  • today  the luck of these zodiac signs will shine
    ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ ! ਚੰਦਰਮਾ ਗੋਚਰ ਨਾਲ ਹੋਵੇਗਾ ਵਿੱਤੀ ਲਾਭ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • the star of aries will be good for business
    ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਕਾਰੋਬਾਰ ਲਈ ਵਧੀਆ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • the fortune of these 3 zodiac signs will shine the king of planets
    ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ! ਗ੍ਰਹਿਾਂ ਦਾ ਰਾਜਾ ਸੂਰਜ ਬਦਲ ਰਿਹਾ ਚਾਲ, ਹੋ ਜਾਓਗੇ ਮਾਲਾਮਾਲ
  • these 4 zodiac signs are going to be wealthy
    ਇਹ 4 ਰਾਸ਼ੀਆਂ ਹੋਣ ਜਾ ਰਹੀਆਂ ਮਾਲਾਮਾਲ ! ਨਵਪੰਚਮ ਯੋਗ ਨਾਲ ਮਿਲੇਗਾ ਧਨ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • zodiac signs
    ਮਹੀਨੇ ਦੇ ਪਹਿਲੇ ਹੀ ਦਿਨ ਇਨ੍ਹਾਂ ਰਾਸ਼ੀਆਂ ਦੇ ਲੋਕ ਰਹਿਣ ਸਾਵਧਾਨ, ਆਰਥਿਕ ਤੇ ਪ੍ਰੇਮ ਸਬੰਧਾਂ 'ਤੇ ਪਵੇਗਾ ਅਸਰ
  • sagittarius people will remain busy in terms of work
    ਧਨੁ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਤੌਰ 'ਤੇ ਰਹੇਗਾ ਵਿਅਸਤ, ਜਾਣੋ ਆਪਣੀ ਰਾਸ਼ੀ ਦਾ ਹਾਲ
  • assaulted a young man in jalandhar
    ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ 'ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ,...
  • approval of election commission  71 booths were added in jalandhar district
    ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ 'ਚ 71 ਬੂਥ ਵਧੇ, ਪੋਲਿੰਗ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ: 23 ਅਗਸਤ ਦੇ ਆਸ-ਪਾਸ ਹੀ ਵੋਟਿੰਗ ਦੀ ਸੰਭਾਵਨਾ, ਜਲਦ ਜਾਰੀ...
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • thousands of liters of drinking water wasted
    ਡੇਢ ਮਹੀਨੇ ਤੋਂ ਪਾਣੀ ਦੀ ਲੀਕੇਜ ਨਾਲ ਹਜ਼ਾਰਾਂ ਲੀਟਰ ਪੀਣ ਵਾਲਾ ਪਾਣੀ ਬਰਬਾਦ
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
Trending
Ek Nazar
batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • zodiac signs
      1 ਅਗਸਤ ਤੋਂ ਬਦਲੇਗੀ ਸ਼ੁੱਕਰ ਦੀ ਚਾਲ, ਇਨ੍ਹਾਂ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦੀ...
    • these 5 zodiac signs will have bright luck
      ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਨੋਟਾਂ ਦੇ ਲੱਗ ਜਾਣਗੇ ਢੇਰ, ਨੌਕਰੀ...
    • these 4 zodiac signs will be lucky on the first day of sawan
      ਸਾਵਣ ਦੇ ਪਹਿਲੇ ਦਿਨ ਇਹ 4 ਰਾਸ਼ੀਆਂ ਹੋਣਗੀਆਂ 'ਲਕੀ' ! ਕਰੀਅਰ 'ਚ ਮਿਲੇਗਾ ਬੰਪਰ...
    • the financial condition of aquarius people will remain tight
      ਕੁੰਭ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਤੰਗ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • these 3 zodiac signs will start having good days in terms of love relationships
      ਪ੍ਰੇਮ ਸਬੰਧਾਂ ਨੂੰ ਲੈ ਕੇ ਇਨ੍ਹਾਂ 3 ਰਾਸ਼ੀਆਂ ਦੇ ਸ਼ੁਰੂ ਹੋਣਗੇ 'ਚੰਗੇ ਦਿਨ' !...
    • horoscope
      ਮਕਰ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • be careful if you have 3 zodiac signs
      ਪੈਸਿਆਂ ਦੇ ਮਾਮਲੇ ਇਹ 3 ਰਾਸ਼ੀਆਂ ਹੋ ਜਾਣ ਸਾਵਧਾਨ ! ਟੁੱਟੇਗਾ ਮੁਸੀਬਤਾਂ ਦਾ ਪਹਾੜ,...
    • the star of virgo will bring success on every front
      ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਫਰੰਟ 'ਤੇ ਸਫਲਤਾ ਦਿਵਾਏਗਾ, ਜਾਣੋ ਆਪਣੀ...
    • horoscope astrology
      ਅੱਜ ਤੋਂ 11 ਦਸੰਬਰ ਤਕ ਇਨ੍ਹਾਂ ਰਾਸ਼ੀ ਵਾਲਿਆਂ ਦੀ ਹੋਵੇਗੀ ਚਾਂਦੀ! ਬਰਸੇਗੀ ਸ਼ਨੀ...
    • pisces people will have good work conditions
      ਮੀਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +