Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    10:37:49 AM

  • rbi mpc borrowers suffer big setback repo rate hiked

    RBI MPC : ਕਰਜ਼ਦਾਰਾਂ ਨੂੰ ਲੱਗਾ ਵੱਡਾ ਝਟਕਾ, Repo...

  • oil tanker incident

    ਯੂਕਰੇਨੀ ਡਰੋਨ ਹਮਲੇ ਮਗਰੋਂ ਤੇਲ ਟੈਂਕਰ ਨੂੰ ਲੱਗੀ...

  • stock market plunges ahead of rbi mpc results  sensex falls 460 points

    RBI MPC ਨਤੀਜਿਆਂ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਚ...

  • i want to live injured captain machhar

    "ਮੈਂ ਮਰਨਾ ਨਹੀਂ ਚਾਹੁੰਦਾ...", ਫਲਾਈਦੁਬਈ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

HOROSCOPE News Punjabi(ਰਾਸ਼ੀਫਲ)

ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

  • Updated: 30 Oct, 2020 03:36 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਸਿਤਾਰਾ ਦੁਪਹਿਰ ਤਕ ਅਹਿਤਿਆਤ, ਪਰੇਸ਼ਾਨੀ, ਨੁਕਸਾਨ ਅਤੇ ਝਮੇਲਿਆਂ ਵਾਲਾ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੇਗੀ, ਯਤਨਾਂ ਪ੍ਰੋਗਰਾਮਾਂ ਿਵਜੇ ਿਮਲੇਗੀ।

ਬ੍ਰਿਖ- ਸਿਤਾਰਾ ਦੁਪਹਿਰ ਤਕ ਆਮਦਨ ਅਤੇ ਕਾਰੋਬਾਰੀ ਕੰਮਾਂ ਲਈ ਚੰਗਾ ਪਰ ਬਾਅਦ ’ਚ ਕਿਸੇ ਨਾ ਿਕਸੇ ਪੰਗੇ ਦੇ ਜਾਗਣ ਅਤੇ ਝਮੇਲਿਅਾਂ ’ਚ ਫਸਣ ਦਾ ਡਰ।

ਮਿਥੁਨ- ਸਿਤਾਰਾ ਦੁਪਹਿਰ ਤਕ ਜਨਰਲ ਤੌਰ ’ਤੇ ਸਫਲਤਾ ਦੇਣ ਅਤੇ ਇੱਜ਼ਤਮਾਣ ਵਧਾਉਣ ਵਾਲਾ ਪਰ ਬਾਅਦ ’ਚ ਕੰਮਕਾਜੀ ਕੰਮਾਂ ਲਈ ਯਤਨ ਚੰਗਾ ਨਤੀਜਾ ਦੇਣਗੇ।

ਕਰਕ- ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ, ਸ਼ਤਰੂ ਕਮਜ਼ੋਰ ਰਹਿਣਗੇ।

ਸਿੰਘ- ਸਿਤਾਰਾ ਦੁਪਹਿਰ ਤਕ ਪੇਟ ਲਈ ਕਮਜ਼ੋਰ, ਲਿਖਣ-ਪੜ੍ਹਨ ਦੇ ਕੰਮ ਸੰਭਲ-ਸੰਭਾਲ ਕੇ ਕਰਨੇ ਚਾਹੀਦੇ ਹਨ ਪਰ ਬਾਅਦ ’ਚ ਜਨਰਲ ਹਾਲਾਤ ਸੁਧਰ ਸਕਦੇ ਹਨ।

ਕੰਨਿਆ- ਸਿਤਾਰਾ ਦੁਪਹਿਰ ਤਕ ਕਾਰੋਬਾਰੀ ਕੰਮਾਂ ਲਈ ਚੰਗਾ, ਸਫਲਤਾ ਸਾਥ ਦੇਵੇਗੀ ਪਰ ਬਾਅਦ ’ਚ ਕਦਮ ਕਦਮ ’ਤੇ ਮੁਸ਼ਕਲਾਂ ਨਾਲ ਵਾਸਤਾ ਰਹਿਣ ਦਾ ਡਰ।

ਤੁਲਾ- ਸਿਤਾਰਾ ਦੁਪਹਿਰ ਤਕ ਢਿੱਲਾ, ਕਿਸੇ ਵੀ ਨਵੇਂ ਕੰਮ ਜਾਂ ਪ੍ਰੋਗਰਾਮ ਨੂੰ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ ਪਰ ਬਾਅਦ ’ਚ ਸਮਾਂ ਸਫਲਤਾ, ਇੱਜ਼ਤਮਾਣ ਦੇੇਵੇਗਾ।

ਬ੍ਰਿਸ਼ਚਕ- ਜਨਰਲ ਸਿਤਾਰਾ ਬਿਹਤਰ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਕੁਝ ਅੱਗੇ ਵਧੇਗਾ ਪਰ ਬਾਅਦ ’ਚ ਕਿਸੇ ਕੰਪਲੀਕੇਸ਼ਨ ਦੇ ਉਭਰਨ ਦਾ ਡਰ।

ਧਨ- ਸਿਤਾਰਾ ਦੁਪਹਿਰ ਤਕ ਪ੍ਰਾਪਰਟੀ ਦੇ ਕੰਮਾਂ ਨੂੰ ਬਿਹਤਰ ਬਣਾਉਣ ਅਤੇ ਪ੍ਰਭਾਵ ਦਬਦਬਾ ਵਧਾਉਣ ਵਾਲਾ ਪਰ ਬਾਅਦ ’ਚ ਵੀ ਹਰ ਫਰੰਟ ’ਤੇ ਬਿਹਤਰੀ ਹੋਵੇਗੀ।

ਮਕਰ- ਸਿਤਾਰਾ ਦੁਪਹਿਰ ਤਕ ਭੱਜ-ਦੌੜ ਅਤੇ ਹਿੰਮਤ-ਉਤਸ਼ਾਹ ਬਣਾਈ ਰੱਖਣ ਵਾਲਾ ਪਰ ਬਾਅਦ ’ਚ ਆਪ ਦੇ ਯਤਨ ਚੰਗਾ ਨਤੀਜਾ ਦੇ ਸਕਦੇ ਹਨ।

ਕੁੰਭ- ਸਿਤਾਰਾ ਦੁਪਹਿਰ ਤਕ ਕਾਰੋਬਾਰੀ ਕੋਸ਼ਿਸ਼ਾਂ ਨੂੰ ਸਫਲ ਬਣਾਉਣ ਵਾਲਾ ਪਰ ਬਾਅਦ ’ਚ ਆਪ ਆਪਣੀ ਭੱਜ-ਦੌੜ ਨਾਲ ਆਪਣੇ ਕੰਮਾਂ ਨੂੰ ਸੰਵਾਰਨ ’ਚ ਸਫਲ ਹੋਵੋਗੇ।

ਮੀਨ- ਜਿਹੜੇ ਲੋਕ ਆਪਣਾ ਖੁਦ ਦਾ ਕੰਮ ਧੰਦਾ ਕਰਦੇ ਹਨ, ਉਨ੍ਹਾਂ ਨੂੰ ਆਪਣੀ ਕਾਰੋਬਾਰੀ ਭੱਜ-ਦੌੜ ਦਾ ਅਤੇ ਛੋਟੇ ਟੂਰ ਦਾ ਚੰਗਾ ਨਤੀਜਾ ਮਿ0ਲੇਗਾ।

30 ਅਕਤੂਬਰ 2020,ਸ਼ੁੱਕਰਵਾਰ

ਦਵੀਤਿਯ (ਸ਼ੁੱਧ) ਅੱਸੂ ਸੁਦੀ ਤਿਥੀ ਚੌਦਸ (ਸ਼ਾਮ 5.46 ਤਕ) ਅਤੇ ਮਗਰੋਂ ਤਿੱਥੀ ਪੁੰਨਿਆ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ ਸੂਰਜ ਤੁਲਾ ’ਚ

ਚੰਦਰਮਾ ਮੀਨ ’ਚ

ਮੰਗਲ ਮੀਨ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਕੰਿਨਆ ’ਚ

ਸ਼ਨੀ ਮਕਰ ’ਚ                            

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077,ਕੱਤਕ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ :1942, ਮਿਤੀ 8(ਕੱਤਕ), ਹਿਜਰੀ ਸਾਲ 1442, ਮਹੀਨਾ : ਰਬਿ-ਉਲ ਅੱਵਲ, ਤਰੀਕ : 12, ਨਕਸ਼ੱਤਰ : ਰੇਵਤੀ (ਬਾਅਦ ਦੁਪਹਿਰ 2.57 ਵਜੇ ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ ਯੋਗ : ਵਜਰ (30-31 ਮੱਧ ਰਾਤ 3.31 ਤੱਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਮੀਨ ਰਾਸ਼ੀ ’ਤੇ (ਬਾਅਦ ਦੁਪਹਿਰ 2.57 ਤਕ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਹਟੇਗੀ (ਬਾਅਦ ਦੁਪਹਿਰ 2.57 ’ਤੇ), ਬਾਅਦ ਦੁਪਹਿਰ 2.57 ਤਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (ਸ਼ਾਮ 5.46 ’ਤੇ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸਰਦ ਪੁੰਨਿਆ, ਕੋਜਾਗਰ ਵਰਤ, ਈਦੁਲ ਮਿਲਾਦ (ਮੁਸਲਿਮ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ

  • Horoscope
  • ਰਾਸ਼ੀਫਲ

ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

NEXT STORY

Stories You May Like

  • today these 4 zodiac signs will strike it rich
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਚਾਂਦੀ ! ਕਰੀਅਰ ਤੇ ਕਾਰੋਬਾਰ 'ਚ ਹੋਵੇਗਾ ਵੱਡਾ ਲਾਭ ਤੇ ਪੈਸਿਆਂ ਦੀ ਹੋਵੇਗੀ ਬਰਖਾ
  • horoscope
    ਕੁੰਭ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਰਹੇਗੀ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope astrology
    ਇਨ੍ਹਾਂ 3 ਰਾਸ਼ੀਆਂ ਵਾਲਿਆਂ ਹੋ ਜਾਣਗੇ ਮਾਲੋਮਾਲ! ਵਰ੍ਹੇਗਾ ਨੋਟਾਂ ਦਾ ਮੀਂਹ
  • troubles will increase for these 5 zodiac signs on october 9
    9 ਅਕਤੂਬਰ ਨੂੰ ਵਧਣਗੀਆਂ ਇਨ੍ਹਾਂ 5 ਰਾਸ਼ੀਆਂ ਦੀਆਂ ਮੁਸੀਬਤਾਂ ! 'ਸ਼ਡਾਸ਼ਟਕ ਯੋਗ' 'ਚ ਰੱਖੋ ਇਨ੍ਹਾਂ ਗੱਲਾਂ ਦਾ ਖਾਸ...
  • the business and professional prospects for capricorn natives
    ਮਕਰ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope astrology
    ਨੋਟਾਂ 'ਚ ਖੇਡਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! 17 ਅਕਤੂਬਰ ਤੋਂ ਬਦਲ ਜਾਵੇਗੀ ਤਕਦੀਰ
  • a golden time is beginning for these 5 zodiac signs
    ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ ਖੇਡਣਗੇ ਲੋਕ
  • the business and professional prospects for cancer natives will improve
    ਕਰਕ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
Trending
Ek Nazar
theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • people of these 4 zodiac signs are in for a great time
      ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ ! ਖੁੱਲ੍ਹਣਗੇ ਧਨ ਦੇ ਭੰਡਾਰ,...
    • today goddess lakshmi s blessings will be upon these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਮਾਂ ਲਕਸ਼ਮੀ ਦੀ ਕਿਰਪਾ ! ਨੋਟਾਂ ਦਾ ਵਰ੍ਹੇਗਾ...
    • horoscope
      ਬ੍ਰਿਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਰਹੇਗੀ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • zodiac sign
      ਸ਼ੁੱਕਰ ਹੋਏ ਵਕ੍ਰੀ: 42 ਦਿਨਾਂ ਤੱਕ ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ
    • fortune will shine for people of these 3 zodiac signs
      3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ
    • the stars will be favorable to these zodiac signs today
      ਅੱਜ ਇਨ੍ਹਾਂ ਰਾਸ਼ੀਆਂ 'ਤੇ ਮਿਹਰਬਾਨ ਰਹਿਣਗੇ ਸਿਤਾਰੇ ! ਕਾਰੋਬਾਰ 'ਚ ਹੋਵੇਗਾ ਲਾਭ...
    • the stars will dominant and influential for aquarius natives
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਹਾਵੀ-ਪ੍ਰਭਾਵੀ ਰਹੇਗਾ, ਜਾਣੋ ਆਪਣੀ...
    • zodiac sign
      100 ਸਾਲਾਂ ਬਾਅਦ ਨਵਰਾਤਰਿਆਂ 'ਚ ਬਣੇਗਾ 'ਗਜਕੇਸਰੀ ਯੋਗ', 7 ਰਾਸ਼ੀਆਂ ਦੀ ਬਦਲ...
    • horoscope astrology
      3 ਅਕਤੂਬਰ ਤੋਂ ਚਮਕ ਉੱਠੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ...
    • there will be a shower of money for these 4 zodiac signs
      ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਖਾ ! ਚੰਦਰਮਾ ਦੇ ਮਹਾਗੋਚਰ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +