ਮੇਖ- ਸਿਤਾਰਾ ਦੁਪਹਿਰ ਤੱਕ ਪੇਟ ਲਈ ਠੀਕ ਨਹੀਂ ਹੋਵੇਗਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਹੀਂ ਕਰਨਾ ਚਾਹੀਦਾ ਹੈ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਬ੍ਰਿਖ- ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਸਹੀ ਪਰ ਬਾਅਦ ’ਚ ਪੰਗਿਆਂ, ਝਮੇਲਿਆਂ ਦੇ ਉਭਰਨ ਦਾ ਡਰ ਵਧੇਗਾ, ਨੁਕਸਾਨ ਦਾ ਡਰ ਰਹੇਗਾ।
ਮਿਥੁਨ- ਸਿਤਾਰਾ ਦੁਪਹਿਰ ਤੱਕ ਮਨ ਨੂੰ ਪ੍ਰੇਸ਼ਾਨ, ਅਪਸੈੱਟ ਅਤੇ ਟੈਂਸ ਰੱਖੇਗਾ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ ਅਤੇ ਸਫਲਤਾ, ਇੱਜ਼ਤ-ਮਾਣ ਮਿਲੇਗਾ।
ਕਰਕ- ਦੁਪਹਿਰ ਤੱਕ ਇੱਧਰ-ਉੱਧਰ ਬੇਕਾਰ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ ਪਰ ਬਾਅਦ ’ਚ ਵੀ ਸਮਾਂ ਢਿੱਲੇ ਹਾਲਾਤ ਰੱਖੇਗਾ।
ਸਿੰਘ- ਦੁਪਹਿਰ ਤੱਕ ਸਮਾਂ ਅਫਸਰਾਂ ਅੱਗੇ ਜਾਣ ਲਈ ਠੀਕ ਨਹੀਂ ਹੋਵੇਗਾ ਪਰ ਬਾਅਦ ’ਚ ਆਪ ਦੇ ਯਤਨ ਅਤੇ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਕੰਨਿਆ- ਸਿਤਾਰਾ ਦੁਪਹਿਰ ਤੱਕ ਠੀਕ ਨਹੀਂ, ਆਪ ਆਪਣੇ ਸਾਥੀਅਾਂ ਨਾਲ ਜਿੰਨਾ ਵੀ ਤਾਲਮੇਲ, ਮੇਲ-ਮਿਲਾਪ ਕਿਉਂ ਨਾ ਰੱਖੋ, ਉਹ ਸਹੀ ਰਿਟਰਨ ਨਹੀਂ ਦੇਣਗੇ, ਸਫਰ ਵੀ ਨਾ ਕਰੋ।
ਤੁਲਾ- ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ, ਆਪ ਦੀ ਭੱਜ-ਦੌੜ ਅਤੇ ਕੋਸ਼ਿਸ਼ ਬੇਕਾਰ ਸਿੱਧ ਹੋਵੇਗੀ ਪਰ ਬਾਅਦ ’ਚ ਹਰ ਕੰਮ ਲਈ ਹਿੰਮਤ ਉਤਸ਼ਾਹ ਬਣਿਆ ਰਹੇਗਾ।
ਬ੍ਰਿਸ਼ਚਕ- ਜਿਹੜੇ ਲੋਕ ਆਪਣਾ ਖੁਦ ਦਾ ਕੰਮ ਧੰਦਾ ਕਰਦੇ ਹਨ, ਉਨ੍ਹਾਂ ਨੂੰ ਆਪਣੀ ਕੰਮਕਾਜੀ ਮਿਹਨਤ ਅਤੇ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ, ਇੱਜ਼ਤ-ਮਾਣ ਦੀ ਪ੍ਰਾਪਤੀ।
ਧਨ- ਦੁਪਹਿਰ ਤੱਕ ਸਮਾਂ ਨੁਕਸਾਨ, ਪ੍ਰੇਸ਼ਾਨੀ ਅਤੇ ਰੁਕਾਵਟਾਂ ਝਗੜਿਆਂ ਨੂੰ ਜਗਾਈ ਰੱਖਣ ਵਾਲਾ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ, ਪ੍ਰਭਾਵ ਬਣਿਆ ਰਹੇਗਾ।
ਮਕਰ- ਸਿਤਾਰਾ ਦੁਪਹਿਰ ਤੱਕ ਆਮਦਨ ਵਾਲਾ ਅਤੇ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਵਾਲਾ ਪਰ ਬਾਅਦ ’ਚ ਕੋਈ ਕੰਮ ਤਿਆਰੀ ਦੇ ਬਗੈਰ ਹੱਥ ’ਚ ਨਾ ਲਓ।
ਕੁੰਭ- ਸਿਤਾਰਾ ਦੁਪਹਿਰ ਤੱਕ ਸਰਕਾਰੀ ਕੰਮਾਂ ਲਈ ਠੀਕ ਨਹੀਂ, ਵੱਡੇ ਲੋਕ ਆਪ ਦੇ ਪ੍ਰਤੀ ਸਖਤ ਰੁਖ ਰੱਖਣਗੇ ਅਤੇ ਆਪ ਦੀ ਕੋਈ ਗੱਲ ਸੁਣਨ ਲਈ ਰਾਜ਼ੀ ਨਹੀ ਹੋਣਗੇ।
ਮੀਨ- ਸਿਤਾਰਾ ਦੁਪਹਿਰ ਤੱਕ ਕਮਜ਼ੋਰ, ਇਸ ਲਈ ਕੋਈ ਵੀ ਕੰਮ ਹੱਥ ’ਚ ਨਾ ਲਓ ਪਰ ਬਾਅਦ ’ਚ ਸਮਾਂ ਸਫਲਤਾ, ਇੱਜ਼ਤ-ਮਾਣ ਦੇਵੇਗਾ, ਬਿਹਤਰੀ ਹੋਵੇਗੀ।
17 ਨਵੰਬਰ 2020, ਮੰਗਲਵਾਰ
ਕੱਤਕ ਸੁਦੀ ਤਿੱਥੀ ਤੀਜ (17-18 ਮੱਧ ਰਾਤ 1.18 ਤੱਕ) ਅਤੇ ਮਗਰੋਂ ਿਤੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਿਬ੍ਰਸ਼ਚਕ ’ਚ
ਚੰਦਰਮਾ ਿਬ੍ਰਸ਼ਚਕ ’ਚ
ਮੰਗਲ ਮੀਨ ’ਚ
ਬੁੱੱਧ ਤੁਲਾ ’ਚ
ਗੁਰੂ ਧਨ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2077 ਮੱਘਰ ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ :1942, ਮਿਤੀ : 26 (ਕੱਤਕ), ਹਿਜਰੀ ਸਾਲ 1442, ਮਹੀਨਾ : ਰਬਿ-ਉਲਸਾਨੀ, ਤਰੀਕ : 1, ਨਕਸ਼ੱਤਰ : ਜੇਸ਼ਠਾ (ਦੁਪਹਿਰ 12.22 ਤੱਕ) ਅਤੇ ਮਗਰੋਂ ਨਕਸ਼ੱਤਰ ਮੂਲਾ , ਯੋਗ: ਸੁਕਰਮਾ (ਬਾਅਦ ਦੁਪਹਿਰ 3.36 ਤੱਕ) ਅਤੇ ਮਗਰੋਂ ਯੋਗ ਧ੍ਰਿਤੀ। ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਦੁਪਿਹਰ 12.22 ਤੱਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦੁਪਹਿਰ 12.22 ਤੱਕ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਅਤੇ ਮਗਰੋਂ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਿਦਸ਼ਾ ਲਈ। ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਿਦਵਸ ਅਤੇ ਤਿਉਹਾਰ : ਰਬਿ ਉਲਸਾਨੀ (ਮੁਸਲਿਮ) ਮਹੀਨਾ ਸ਼ੁਰੂ, ਲਾਲਾ ਲਾਜਪਤ ਰਾਏ ਬਲਿਦਾਨ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ
NEXT STORY