Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 10, 2026

    4:48:08 PM

  • sukhpal khaira raises questions on mann government s education revolution

    ਖਹਿਰਾ ਵੱਲੋਂ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ...

  • the boy who shot the girl at tarn taran law college is not dead

    ਤਰਨਤਾਰਨ ਲਾਅ ਕਾਲਜ ’ਚ ਕੁੜੀ ਨੂੰ ਗੋਲੀ ਮਾਰਨ ਵਾਲਾ...

  • big incident happened to granthi singh who came to his nephew s wedding

    PUNJAB: ਭਾਣਜੇ ਦੇ ਵਿਆਹ 'ਤੇ ਆਏ ਗ੍ਰੰਥੀ ਸਿੰਘ ਨਾਲ...

  • aap leaders take monthly bribes from drug dealers

    'ਨਸ਼ਾ ਵੇਚਣ ਵਾਲਿਆਂ ਤੋਂ ਮਹੀਨਾ ਲੈਂਦੇ ਨੇ 'ਆਪ'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

HOROSCOPE News Punjabi(ਰਾਸ਼ੀਫਲ)

ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

  • Updated: 22 Nov, 2020 02:30 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਲੋਹਾ, ਲੋਹਾ ਮਸ਼ੀਨਰੀ, ਹਾਰਡ ਵੇਅਰ, ਸਰੀਆ, ਟਿੰਬਰ, ਪਲਾਈ ਆਦਿ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।

ਬ੍ਰਿਖ- ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਸ਼ਤਰੂ ਵੀ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ, ਤੁਸੀਂ ਵੱਡੇ ਲੋਕਾਂ ਦੇ ਰੁਖ ’ਤੇ ਭਰੋਸਾ ਕਰ ਸਕਦੇ ਹੋ।

ਮਿਥੁਨ- ਆਪ ਆਪਣੇ ਕੰਮਾਂ ਨੂੰ ਪੂਰੇ ਜੋਸ਼,ਉਤਸ਼ਾਹ, ਹਿੰਮਤ ਨਾਲ ਨਿਪਟਣ ’ਚ ਸਫਲ ਹੋ ਸਕਦੇ ਹੋ, ਤੇਜ ਪ੍ਰਭਾਵ -ਦਬਦਬਾ ਬਣਿਆ ਰਹੇਗਾ ਪਰ ਸਿਹਤ ਦੀ ਸੰਭਾਲ ਰੱਖੋ।

ਕਰਕ- ਖਾਣਾ-ਪੀਣਾ ਸੰਭਲ ਸੰਭਾਲ ਕੇ ਕਰਨਾ ਚਾਹੀਦਾ ਹੈ, ਕਿਉਂਕਿ ਸਿਤਾਰਾ ਸਿਹਤ ਨੂੰ ਵਿਗਾੜਣ ਵਾਲਾ ਹੈ, ਲੈਣ ਦੇਣ ਦੇ ਕੰਮ ਵੀ ਲਾਪ੍ਰਵਾਹੀ ਨਾਲ ਨਾ ਕਰੋ, ਸਫਰ ਵੀ ਨਾ ਕਰੋ।

ਸਿੰਘ- ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਹਰ ਮਾਮਲੇ ਦੇ ਪ੍ਰਤੀ ਦੋਨੋਂ ਪਤੀ-ਪਤਨੀ ਦੀ ਇਕੋ ਸੋਚ ਅਤੇ ਅਪਰੋਚ ਰਹੇਗੀ।

ਕੰਨਿਆ- ਕਿਉਂਕਿ ਸ਼ਤਰੂ ਆਪ ਨੂੰ ਪ੍ਰੇਸ਼ਾਨ ਕਰਨ ਲਈ ਆਪਣੀਅਾਂ ਸ਼ਰਾਰਤਾਂ-ਸਰਗਰਮੀਆਂ ਜਾਰੀ ਰੱਖ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਜਿੰਨਾ ਸੰਭਵ ਹੋ ਸਕੇ ਸੁਚੇਤ ਰਹਿਣਾ ਚਾਹੀਦਾ ਹੈ।

ਤੁਲਾ- ਜਨਰਲ ਸਿਤਾਰਾ ਜ਼ੋਰਦਾਰ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਨਗੇ, ਵੈਸੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਬ੍ਰਿਸ਼ਚਕ- ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ ਹੋਵੇਗਾ।

ਧਨ- ਮਿੱਤਰਾਂ-ਸੱਜਣ ਸਾਥੀਆਂ ਤੋਂ ਸਹਿਯੋਗ ਮਿਲੇਗਾ ਪਰ ਆਪ ਨੂੰ ਜ਼ਿਆਦਾ ਮਿਹਨਤ ਭੱਜਦੌੜ ਕਰਨੀ ਪੈ ਸਕਦੀ ਹੈ, ਧਾਰਮਿਕ ਕੰਮਾਂ’ਚ ਧਿਆਨ।

ਮਕਰ- ਵਹੀਕਲਜ਼ ਦੀ ਸੇਲ ਪਰਚੇਜ਼ ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਕੰਮਕਾਜੀ ਪ੍ਰੋਗਰਾਮਿੰਗ ਅੱਗੇ ਵਧੇਗੀ।

ਕੁੰਭ- ਅਰਥ ਅਤੇ ਕਾਰੋਬਾਰੀ ਸਥਿਤੀ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਵੈਸੇ ਮਨ ਕੁਝ ਅਸ਼ਾਂਤ ਜਿਹਾ ਰਹੇਗਾ।

ਮੀਨ- ਉਲਝਣਾਂ ਵਾਲੇ ਸਿਤਾਰੇ ਕਰ ਕੇ ਜਿੱਥੇ ਆਪ ਦੀਆਂ ਮੁਸ਼ਕਲਾਂ ਸਮੱਸਿਆਵਾਂ ਸਿਰ ਚੁੱਕ ਸਕਦੀਆਂ ਹਨ, ਉਥੇ ਆਪ ਨੂੰ ਕੋਈ ਵੀ ਕੰਮ ਜਲਦਬਾਜ਼ੀ ’ਚ ਫਾਈਨਲ ਕਰਨ ਤੋਂ ਵੀ ਬਚਣਾ ਚਾਹੀਦਾ ਹੈ।

22 ਨਵੰਬਰ 2020, ਐਤਵਾਰ

ਕੱਤਕ ਸੁਦੀ ਤਿਥੀ ਅਸ਼ਟਮੀ (ਰਾਤ 10.52ਤਕ) ਅਤੇ ਮਗਰੋਂ ਤਿੱਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਸ਼ਚਕ’ਚ

ਚੰਦਰਮਾ ਕੁੰਭ ’ਚ

ਮੰਗਲ ਮੀਨ ’ਚ

ਬੁੱੱਧ ਤੁਲਾ ’ਚ

ਗੁਰੂ ਮਕਰ ’ਚ

ਸ਼ੁੱਕਰ ਤੁਲਾ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077,ਬਿਕ੍ਰਮੀ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ :1942, ਮਿਤੀ 1(ਮੱਘਰ), ਹਿਜਰੀ ਸਾਲ 1442, ਮਹੀਨਾ : ਰਬਿ-ਉਲ-ਸਾਨੀ, ਤਰੀਕ :6, ਨਕਸ਼ੱਤਰ : ਧਨਿਸ਼ਠਾ (ਪੂਰਵ ਦੁਪਹਿਰ 11.09 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਵਿਆਘਾਤ (22 ਨਵੰਬਰ ਦਿਨ ਰਾਤ ਅਤੇ ਅਗਲੇ ਦਿਨ (23 ਨਵੰਬਰ) ਸਵੇਰੇ 5.56 ਤੱਕ), ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੇਗੀ(ਪੂਰਾ ਿਦਨ ਰਾਤ), ਭਦਰਾ ਰਹੇਗੀ (ਸੇਵੇਰ 10.22 ਤੱਕ)। ਦਿਸ਼ਾ ਸ਼ੂਲ :ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਗੋਪ ਅਸ਼ਟਮੀ, ਰਾਸ਼ਟਰੀ ਸ਼ਕ ਮੱਘਰ ਮਹੀਨਾ ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

NEXT STORY

Stories You May Like

  • the fortunes of these zodiac signs are about to change
    ਬਦਲਣ ਵਾਲੀ ਹੈ ਇਨ੍ਹਾਂ ਰਾਸ਼ੀਆਂ ਦੀ ਕਿਸਮਤ ! ਬਣ ਰਿਹੈ ਸ਼ੁਭ 'ਲਕਸ਼ਮੀ ਨਾਰਾਇਣ ਯੋਗ', ਵਰ੍ਹੇਗਾ ਪੈਸਿਆਂ ਦਾ ਮੀਂਹ
  • pisces people will be interested in religious activities
    ਮੀਨ ਰਾਸ਼ੀ ਵਾਲਿਆਂ ਦਾ ਮਨ ਧਾਰਮਿਕ ਕੰਮਾਂ 'ਚ ਲੱਗੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • zodiac signs
    ਮਹਾਸ਼ਿਵਰਾਤਰੀ 'ਤੇ ਬਣ ਰਿਹਾ ਗ੍ਰਹਿਆਂ ਦਾ ਦੁਰਲੱਭ ਸੰਯੋਗ, 4 ਰਾਸ਼ੀਆਂ 'ਤੇ ਵਰ੍ਹੇਗੀ ਮਹਾਦੇਵ ਦੀ ਅਪਾਰ ਕਿਰਪਾ
  • business conditions of aries people will be good
    ਮੇਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • a rare conjunction of planets is forming on mahashivratri
    ਮਹਾਸ਼ਿਵਰਾਤਰੀ 'ਤੇ ਬਣ ਰਿਹਾ ਗ੍ਰਹਿਆਂ ਦਾ ਦੁਰਲੱਭ ਸੰਯੋਗ ! ਭੋਲੇਨਾਥ ਦੀ ਕਿਰਪਾ ਨਾਲ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...
  • pisces people should be careful about their health
    ਮੀਨ ਰਾਸ਼ੀ ਵਾਲੇ ਸਿਹਤ ਪ੍ਰਤੀ ਸੁਚੇਤ ਰਹਿਣ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • zodiac signs
    300 ਸਾਲਾਂ ਬਾਅਦ ਬਣ ਰਿਹੈ ਦੁਰਲੱਭ 'ਮਹਾਂ-ਸੰਯੋਗ', ਇਨ੍ਹਾਂ 3 ਰਾਸ਼ੀਆਂ 'ਤੇ ਹੋਵੇਗੀ ਧਨ ਦੀ ਵਰਖਾ
  • cancer zodiac sign people will be active in terms of work
    ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਤੌਰ 'ਤੇ ਐਕਟਿਵ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • sukhpal khaira raises questions on mann government s education revolution
    ਖਹਿਰਾ ਵੱਲੋਂ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ ਸਖ਼ਤ ਨਿਖੇਧੀ! 'ਆਪ' ਦੀ 'ਸਿੱਖਿਆ...
  • punjab weather issued rain
    ਪੰਜਾਬ 'ਚ ਇਸ ਦਿਨ ਪਵੇਗਾ ਮੀਂਹ! ਮੌਸਮ ਦੀ ਨਵੀਂ ਅਪਡੇਟ ਜਾਰੀ, 14 ਤਾਰੀਖ਼ ਤੱਕ...
  • major accident on punjab s national highway 3 youths die in horrific accident
    ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ!  3 ਨੌਜਵਾਨਾਂ ਦੀ ਭਿਆਨਕ ਮੌਤ,...
  • peoples protest in latifpura jalandhar
    ਲਤੀਫ਼ਪੁਰਾ 'ਚ ਭੱਖਿਆ ਮਾਹੌਲ! ਟੈਂਕੀ 'ਤੇ ਚੜ੍ਹ ਗਈਆਂ ਬੀਬੀਆਂ, ਸਰਕਾਰ ਨੂੰ...
  • parkash purb sri guru ravidass maharaj ji at dera sachkhand ballan
    ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼...
  • pargat singh s sharp attack on cm mann
    ਅਧਿਆਪਕ ਦਾ ਪੁੱਤ ਹੋ ਕੇ ਅਧਿਆਪਕਾਂ 'ਤੇ ਕਰਵਾ ਰਿਹਾ ਲਾਠੀਚਾਰਜ, ਪਰਗਟ ਸਿੰਘ ਦਾ CM...
  • tajinder singh nijjar  secretary general youth wing shiromani akali dal
    ਮਾਨ ਸਰਕਾਰ ਨੇ ਪੰਜਾਬ ’ਚ ਬਣਾ ਕੇ ਰੱਖ ’ਤੇ ਐਮਰਜੰਸੀ ਵਾਲੇ ਹਾਲਾਤ : ਤਜਿੰਦਰ ਸਿੰਘ...
  • bikram majithia big statement on punjab kesari group raid
    'ਪੰਜਾਬ ਕੇਸਰੀ' ਦੇ ਹੱਕ 'ਚ ਬੋਲੇ ਮਜੀਠੀਆ, ਸੱਚ ਦੀ ਆਵਾਜ਼ ਦਬਾਉਣ ਵਾਲਿਆਂ ਨੂੰ...
Trending
Ek Nazar
pakistan set to deport 20 000 afghan refugees

20,000 ਸ਼ਰਨਾਰਥੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਤਿਆਰੀ! US ਜਾਣ ਦੀ ਕਰ ਰਹੇ ਸਨ...

how much loan can you get for 10 grams of gold

10 ਗ੍ਰਾਮ Gold 'ਤੇ ਕਿੰਨਾ Loan ਲੈ ਸਕਦੇ ਹੋ? ਆਸਾਨ ਭੁਗਤਾਨ ਨਾਲ ਮਿਲਣਗੀਆਂ ਕਈ...

mahakumbh s viral girl monalisa to launch film trailer in prayagraj

ਸਾਦਗੀ ਨੇ ਬਣਾਇਆ ਸਟਾਰ! ਮਹਾਕੁੰਭ ਦੀ 'ਮੋਨਾਲੀਸਾ' ਬਣੀ ਅਦਾਕਾਰਾ, ਅੱਜ ਲਾਂਚ...

famous actor passes away

ਫਿਲਮ ਜਗਤ 'ਚ ਪਸਰਿਆ ਮਾਤਮ, ਛੋਟੀ ਉਮਰੇ ਵੱਡਾ ਨਾਮ ਕਮਾਉਣ ਵਾਲੇ ਅਦਾਕਾਰ ਨੇ ਛੱਡੀ...

madan chauhan ex minister attack

ਵੱਡੀ ਖ਼ਬਰ : ਸਾਬਕਾ ਮੰਤਰੀ ਮਦਨ ਚੌਹਾਨ 'ਤੇ ਜਾਨਲੇਵਾ ਹਮਲਾ, ਵਾਲ-ਵਾਲ ਬਚੀ ਜਾਨ

govinda responds to wife sunita ahuja s claims

ਪਤਨੀ ਦੇ 'Extra-Marital Affair' ਦੇ ਦਾਅਵਿਆਂ 'ਤੇ ਗੋਵਿੰਦਾ ਨੇ ਤੋੜੀ ਚੁੱਪ,...

sunny deol and preity zinta s film lahore 1947 will release in august

22 ਸਾਲਾਂ ਬਾਅਦ ਦਰਸ਼ਕਾਂ 'ਤੇ ਜਾਦੂ ਬਿਖੇਰਨ ਆ ਰਹੇ ਸੰਨੀ ਤੇ ਪ੍ਰੀਤੀ ! 'ਲਾਹੌਰ...

chocolate  sundi  market  shop

5 ਰੁਪਏ ਵਾਲੀ ਚਾਕਲੇਟ 'ਚੋਂ ਨਿਕਲੀ ਸੁੰਡੀ ! ਬੱਚੇ ਨੂੰ 'ਚੀਜੀ' ਦਿਵਾਉਣ ਵੇਲੇ...

heavy rainfall is expected for the next 3 days

ਅਗਲੇ 3 ਦਿਨ ਪਏਗਾ ਜ਼ਬਰਦਸਤ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

digital fraud  supreme court  robbery  scam

ਡਿਜੀਟਲ ਧੋਖਾਦੇਹੀ 'ਚ ਸੁਪਰੀਮ ਕੋਰਟ ਸਖ਼ਤ, ਕਿਹਾ- 54,000 ਕਰੋੜ ਰੁਪਏ ਦਾ ਘਪਲਾ...

former hong kong media tycoon jimmy lai sentenced

ਚੀਨ ਦੇ ਸਖ਼ਤ ਆਲੋਚਕ ਤੇ ਮੀਡੀਆ ਦਿੱਗਜ ਜਿਮੀ ਲਾਈ ਨੂੰ 20 ਸਾਲ ਦੀ ਕੈਦ

four people died in morocco storm marta

ਮੀਂਹ-ਹੜ੍ਹ ਕਾਰਨ 4 ਲੋਕਾਂ ਦੀ ਮੌਤ ਤੇ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ!...

famous actress looking for love again after 7 years of divorce

ਤਲਾਕ ਦੇ 7 ਸਾਲਾਂ ਬਾਅਦ ਮੁੜ ਪਿਆਰ ਦੀ ਭਾਲ 'ਚ ਮਸ਼ਹੂਰ ਅਦਾਕਾਰਾ, ਕਿਹਾ- "ਮੈਂ...

iron rods smash into car on road in viral video

ਅਚਾਨਕ ਸ਼ੀਸ਼ੇ ਤੋੜ ਗੱਡੀ 'ਚ ਜਾ ਵੜੇ ਲੋਹੇ ਦੇ ਸਰੀਏ! ਸੜਕ ਵਿਚਾਲੇ ਲੈ ਗਿਆ...

tiger shroff s sister krishna falls in love

ਟਾਈਗਰ ਸ਼ਰਾਫ਼ ਦੀ ਲਾਡਲੀ ਭੈਣ ਨੂੰ ਹੋ ਗਿਆ ਪਿਆਰ! ਅਫਗਾਨੀ MMA ਫਾਈਟਰ ਨੂੰ ਦੇ...

famous actress passes away

ਨਹੀਂ ਰਹੀ ਹਾਰਰ ਫਿਲਮਾਂ ਦੀ ਦਿੱਗਜ ਅਦਾਕਾਰਾ ! ਭਿਆਨਕ ਬਿਮਾਰੀ ਕਾਰਨ ਦੁਨੀਆ ਨੂੰ...

lamborghini incident

ਅਮੀਰ ਪਿਓ ਦੀ ਵਿਗੜੀ ਔਲਾਦ ਦਾ ਕਾਰਾ ! Lamborghini 'ਚ ਬਹਿ ਸੜਕ 'ਤੇ ਢਾਹਿਆ ਕਹਿਰ

a great phone is available at half the price

ਅੱਧੀ ਕੀਮਤ 'ਤੇ ਮਿਲ ਰਿਹੈ ਧਾਕੜ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • cancer zodiac sign people will be active in terms of work
      ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਤੌਰ 'ਤੇ ਐਕਟਿਵ ਰਹੇਗਾ, ਤੁਸੀਂ ਵੀ ਦੇਖੋ...
    • sun mercury mars venus aquarius gochar 2026 rashifal
      4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ...
    • the fate of these 3 zodiac signs will change from today
      ਅੱਜ ਤੋਂ ਇਨ੍ਹਾਂ 3 ਰਾਸ਼ੀਆਂ ਦੀ ਬਦਲੇਗੀ ਕਿਸਮਤ, ਵਰ੍ਹੇਗਾ ਪੈਸਿਆਂ ਦਾ ਮੀਂਹ
    • zodiac signs
      ਦੁਰਲੱਭ 'ਪੰਚਗ੍ਰਹੀ ਰਾਜਯੋਗ': ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ, ਹੋਵੇਗੀ...
    • horoscope
      ਸਿੰਘ ਰਾਸ਼ੀ ਵਾਲਿਆਂ ਨੂੰ ਵਪਾਰ-ਕਾਰੋਬਾਰ 'ਚ ਹੋਵੇਗਾ ਲਾਭ, ਦੇਖੋ ਆਪਣੀ ਰਾਸ਼ੀ
    • the amazing sight of blood moon will be visible in india
      Blood Moon 2026: ਭਾਰਤ 'ਚ ਦਿਖਾਈ ਦੇਵੇਗਾ 'ਬਲੱਡ ਮੂਨ' ਦਾ ਅਦਭੁਤ ਨਜ਼ਾਰਾ,...
    • today the fortune of these 3 zodiac signs will shine
      ਅੱਜ ਦੇ ਦਿਨ ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ, ਵਪਾਰ 'ਚ ਮਿਲੇਗੀ ਵੱਡੀ ਸਫਲਤਾ
    • capricorn people will be dominant on every front
      ਮਕਰ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਮੋਰਚੇ 'ਤੇ ਹਾਵੀ-ਪ੍ਰਭਾਵੀ ਰਹਿਣ ਵਾਲਾ ਰਹੇਗਾ,...
    • zodiac signs
      ਗ੍ਰਹਿਆਂ ਦੀ ਚਾਲ 'ਚ ਵੱਡਾ ਫੇਰਬਦਲ: ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ...
    • mahashivratri 2026 rashifal lucky zodiac
      ਮਹਾਸ਼ਿਵਰਾਤਰੀ ਤੋਂ ਇਨ੍ਹਾਂ 4 ਰਾਸ਼ੀਆਂ ਦੀ ਖੁੱਲ੍ਹ ਜਾਵੇਗੀ ਕਿਸਮਤ, ਹੋ ਜਾਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +