Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    11:45:38 PM

  • major for pf withdrawals

    PF 'ਚੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡਾ ਅਪਡੇਟ:...

  • big news jagtar singh hawara agrees to a oneday parole

    ਜਗਤਾਰ ਹਵਾਰਾ ਇਕ ਦਿਨ ਦੀ ਪੈਰੋਲ ’ਤੇ ਮਾਂ ਨੂੰ ਮਿਲਣ...

  • judicial transfers in punjab

    ਪੰਜਾਬ 'ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23...

  • schools and colleges to remain closed tomorrow

    ਭਲਕੇ ਬੰਦ ਰਹਿਣਗੇ ਸਕੂਲ-ਕਾਲਜ! CJP ਪ੍ਰਦਰਸ਼ਨ ਕਾਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

HOROSCOPE News Punjabi(ਰਾਸ਼ੀਫਲ)

ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

  • Updated: 25 Nov, 2020 03:22 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਜਿਹੜੇ ਖਰਚਿਆਂ ਨੂੰ ਟਾਲਿਆ ਜਾ ਸਕੇ, ਟਾਲ ਦੇਣਾ ਸਹੀ ਰਹੇਗਾ, ਉਧਾਰੀ ਦੇ ਚੱਕਰ ’ਚ ਵੀ ਨਾ ਫਸੋ, ਵਰਨਾ ਉਧਾਰ ਦਿੱਤੀ ਗਈ ਰਕਮ ਵਾਪਸ ਨਾ ਹੋਵੇਗੀ।

ਬ੍ਰਿਖ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮ ਸੰਵਾਰਨ ਅਤੇ ਅਰਥ ਦਸ਼ਾ ਬਿਹਤਰ ਰੱਖਣ ਵਾਲਾ, ਯਤਨ ਕਰਨ ’ਤੇ ਕਾਰੋਬਾਰੀ ਪਲਾਨਿੰਗ ਕੁਝ ਅੱਗੇ ਵਧੇਗੀ, ਮਾਣ-ਯਸ਼ ਦੀ ਪ੍ਰਾਪਤੀ।

ਮਿਥੁਨ- ਅਫਸਰਾਂ ਦੇ ਨਰਮ ਰੁਖ ਕਰ ਕੇ ਕਿਸੇ ਸਰਕਾਰੀ ਕੰਮ ਦੇ ਰਸਤੇ ’ਚ ਪੇਸ਼ ਆ ਰਹੀ ਕੋਈ ਰੁਕਾਵਟ/ ਮੁਸ਼ਕਲ ਹਟੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਕਰਕ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਫੈਮਿਲੀ ਫ੍ਰੰਟ ’ਤੇ ਖਿਚਾਤਣੀ ਬਣੀ ਰਹੇਗੀ।

ਸਿੰਘ- ਕਿਉਂਕਿ ਸਿਤਾਰਾ ਪੇਟ ਲਈ ਢਿੱਲਾ ਹੈ, ਇਸ ਲਈ ਖਾਣ-ਪੀਣ ਬਾਰੇ ਪੂਰੀ ਸੰਭਾਲ ਰੱਖਣੀ ਜ਼ਰੂਰੀ, ਕਿਸੇ ਹੇਠ ਆਪਣੀ ਪੇਮੈਂਟ ਵੀ ਨਾ ਫਸਾਓ।

ਕੰਨਿਆ- ਅਰਥ ਅਤੇ ਕਰੋਬਾਰੀ ਦਸ਼ਾ ਚੰਗੀ, ਜਨਰਲ ਕੰਮਾਂ ’ਚ ਸਫਲਤਾ ਮਿਲੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦੀ ਗੱਲ ਧਿਆਨ ਨਾਲ ਸੁਣਨਗੇ।

ਤੁਲਾ- ਕਮਜ਼ੋਰ ਮਨੋਬਲ ਕਰ ਕੇ ਮਨ ਡਰਿਆ ਡਰਿਆ ਰਹੇਗਾ, ਇਸ ਲਈ ਵਿਰੋਧ ਦੇ ਡਰ ਕਰ ਕੇ ਆਪ ਕਿਸੇ ਵੀ ਕੰਮ ਨੂੰ ਨਿਪਟਾ ਨਾ ਸਕੋਗੇ।

ਬ੍ਰਿਸ਼ਚਕ- ਜਨਰਲ ਸਿਤਾਰਾ ਜ਼ੋਰਦਾਰ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧ ਸਕਦੀ ਹੈ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ।

ਧਨ- ਪ੍ਰਾਪਰਟੀ ਦੇ ਕਿਸੇ ਕੰਮ ਨੂੰ ਅਟੈਂਡ ਕਰਨ ਲਈ ਸਮਾਂ ਚੰਗਾ, ਆਪ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰਹੋਗੇ, ਸ਼ਤਰੂ ਕਮਜ਼ੋਰ ਰਹਿਣਗੇ।

ਮਕਰ- ਉਤਸ਼ਾਹ-ਹਿੰਮਤ-ਭਜਦੌੜ ਕਰਨ ਦੀ ਸ਼ਕਤੀ ਬਣੀ ਰਹੇਗੀ, ਸ਼ਤਰੂ ਚਾਹ ਕੇ ਵੀ ਆਪ ਦਾ ਕੁਝ ਵਿਗਾੜ ਨਾ ਸਕਣਗੇ ਪਰ ਤਬੀਅਤ ’ਚ ਤੇਜ਼ੀ ਰਹੇਗੀ।

ਕੁੰਭ- ਵਪਾਰ-ਕਾਰੋਬਾਰ ’ਚ ਲਾਭ, ਕਿਸੇ ਪੈਂਡਿੰਗ ਪਏ ਕੰਮਕਾਜੀ ਕੰਮ ਨੂੰ ਹੱਥ ’ਚ ਲੈਣ ਅਤੇ ਉਸ ਨੂੰ ਅੱਗੇ ਵਧਾਉਣ ਲਈ ਸਮਾਂ ਚੰਗਾ।

ਮੀਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

25 ਨਵੰਬਰ 2020, ਬੁੱਧਵਾਰ

ਕੱਤਕ ਸੁਦੀ ਤਿਥੀ ਇਕਾਦਸ਼ੀ (25-26 ਮੱਧ ਰਾਤ 5.11 ਤਕ) ਅਤੇ ਮਗਰੋਂ ਤਿਥੀ ਦੁਆਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਸ਼ਚਕ ’ਚ

ਚੰਦਰਮਾ ਮੀਨ ’ਚ

ਮੰਗਲ ਮੀਨ ’ਚ

ਬੁੱੱਧ ਤੁਲਾ ’ਚ

ਗੁਰੂ ਮਕਰ ’ਚ

ਸ਼ੁੱਕਰ ਤੁਲਾ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077,ਬਿਕ੍ਰਮੀ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ :1942, ਮਿਤੀ 4(ਮੱਘਰ), ਹਿਜਰੀ ਸਾਲ 1442, ਮਹੀਨਾ : ਰਬਿ-ਉਲ-ਸਾਨੀ, ਤਰੀਕ :9, ਨਕਸ਼ੱਤਰ : ਉਤਰਾ ਭਾਦਰਮਦ (ਸ਼ਾਮ 6.20 ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਸਿੱਧੀ (ਪੂਰਾ ਦਿਨ ਰਾਤ), ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਰਹੇਗੀ (ਬਾਅਦ ਦੁਪਹਿਰ 3.57 ਤੋਂ ਲੈ ਕੇ 25.26 ਮੱਧ ਰਾਤ 5.11) ਸ਼ਾਮ 6.20 ਤੋਂ ਬਾਅਦ ੍ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ :ਹਰੀ ਪ੍ਰਬੋਧਿਨੀ ਇਕਾਦਸ਼ੀ ਵਰਤ, ਭੀਸ਼ਮ ਪੰਚਕ ਸ਼ੁਰੂ, ਤੁਲਸੀ ਵਿਆਹ, ਚਤਰੁਮਾਸ ਵਰਤ ਨਿਯਨ ਅਾਦਿ ਸਮਾਪਤ, ਮੇਲਾ ਰੇਣੁਕਾ ਨਾਹਨ ਸਿਰਮੌਰ, ਮੇਲਾ ਬਾਬਾ ਰੁਦਰੀ ਨੰਦ ਨਾਰੀ ਊਨਾ ਹਿਮਾਚਲ) ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

NEXT STORY

Stories You May Like

  • zodiac sign
    ਰਾਹੂ-ਕੇਤੂ ਦੀ ਬਦਲੇਗੀ ਚਾਲ, ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ
  • today goddess lakshmi s blessings will be upon these 4 zodiac signs
    ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਮਾਂ ਲਕਸ਼ਮੀ ਦੀ ਕਿਰਪਾ ! ਕਾਰੋਬਾਰ 'ਚ ਹੋਵੇਗਾ ਵਾਧਾ ਤੇ ਨੋਟਾਂ ਦੇ ਵਰ੍ਹੇਗਾ ਮੀਂਹ
  • business and work prospects favorable for virgo zodiac sign
    ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • the fortunes of these 4 zodiac signs will shine before diwali
    Diwali ਤੋਂ ਪਹਿਲਾਂ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਸ਼ੁਰੂ ਹੋ ਰਿਹਾ 'Golden Time', ਨੋਟਾਂ 'ਚ ਖੇਡਣਗੇ...
  • the fortune of these 4 zodiac signs will shine today
    ਅੱਜ ਚਮਕੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ ! ਵਧੇਗਾ ਬੈਂਕ ਬੈਲੈਂਸ ਤੇ ਧਨ 'ਚ ਹੋਵੇਗਾ ਲਾਭ
  • people of the pisces zodiac sign will face difficulties on every front
    ਮੀਨ ਰਾਸ਼ੀ ਵਾਲਿਆਂ ਨੂੰ ਵਧਦੇ ਵੈਰ ਵਿਰੋਧ ਕਰਕੇ ਹਰ ਮੋਰਚੇ ’ਤੇ ਪ੍ਰੇਸ਼ਾਨੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope astrology
    ਅਗਲੇ 17 ਦਿਨ ਮੌਜਾਂ ਹੀ ਮੌਜਾਂ! ਇਨ੍ਹਾਂ 9 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ
  • today these 4 zodiac signs will strike it rich
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਚਾਂਦੀ ! ਕਰੀਅਰ ਤੇ ਕਾਰੋਬਾਰ 'ਚ ਹੋਵੇਗਾ ਵੱਡਾ ਲਾਭ ਤੇ ਪੈਸਿਆਂ ਦੀ ਹੋਵੇਗੀ ਬਰਖਾ
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • horoscope
      ਕੁੰਭ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਰਹੇਗੀ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • horoscope astrology
      ਇਨ੍ਹਾਂ 3 ਰਾਸ਼ੀਆਂ ਵਾਲਿਆਂ ਹੋ ਜਾਣਗੇ ਮਾਲੋਮਾਲ! ਵਰ੍ਹੇਗਾ ਨੋਟਾਂ ਦਾ ਮੀਂਹ
    • troubles will increase for these 5 zodiac signs on october 9
      9 ਅਕਤੂਬਰ ਨੂੰ ਵਧਣਗੀਆਂ ਇਨ੍ਹਾਂ 5 ਰਾਸ਼ੀਆਂ ਦੀਆਂ ਮੁਸੀਬਤਾਂ ! 'ਸ਼ਡਾਸ਼ਟਕ ਯੋਗ'...
    • the business and professional prospects for capricorn natives
      ਮਕਰ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ...
    • horoscope astrology
      ਨੋਟਾਂ 'ਚ ਖੇਡਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! 17 ਅਕਤੂਬਰ ਤੋਂ ਬਦਲ ਜਾਵੇਗੀ...
    • a golden time is beginning for these 5 zodiac signs
      ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...
    • the business and professional prospects for cancer natives will improve
      ਕਰਕ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ...
    • people of these 4 zodiac signs are in for a great time
      ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ ! ਖੁੱਲ੍ਹਣਗੇ ਧਨ ਦੇ ਭੰਡਾਰ,...
    • today goddess lakshmi s blessings will be upon these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਮਾਂ ਲਕਸ਼ਮੀ ਦੀ ਕਿਰਪਾ ! ਨੋਟਾਂ ਦਾ ਵਰ੍ਹੇਗਾ...
    • horoscope
      ਬ੍ਰਿਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਰਹੇਗੀ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +