Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 15, 2026

    11:59:20 AM

  • sukhbir badal big statement

    'ਆਪ' ਸਰਕਾਰ ਨੇ ਇਸ਼ਤਿਹਾਰਾਂ 'ਤੇ ਖ਼ਰਚੇ 4400 ਕਰੋੜ...

  • europe singapore becoming indian students choice

    Canada, UK ਨਹੀਂ ਸਗੋਂ ਇਹ ਦੇਸ਼ ਬਣ ਰਹੇ ਭਾਰਤੀ...

  • after strait of hormuz bab al mandeb closed

    ਹੋਰ ਭਿਆਨਕ ਹੋਵੇਗਾ ਦੁਨੀਆ ਭਰ 'ਚ ਤੇਲ-ਗੈਸ ਦਾ ਸੰਕਟ...

  • railways lost crores due to insistence on cashless in the parcel department

    ਪਾਰਸਲ ਵਿਭਾਗ ’ਚ ‘ਕੈਸ਼ਲੈੱਸ’ ਦੀ ਜ਼ਿੱਦ ਨਾਲ ਰੇਲਵੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

HOROSCOPE News Punjabi(ਰਾਸ਼ੀਫਲ)

ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

  • Updated: 30 Nov, 2020 03:25 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਸਿਤਾਰਾ ਧਨ ਲਾਭ ਲਈ ਚੰਗਾ, ਕੰਮਕਾਜੀ ਕੰਮਾਂ ਲਈ ਆਪ ਦੀ ਮਿਹਨਤ, ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਬ੍ਰਿਖ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜ਼ਿੰਦਾਦਿਲੀ ਅਤੇ ਸਵਛੰਦ ਹੁੰਦੇ ਮਨ ’ਤੇ ਕਾਬੂ ਰੱਖਣਾ ਜ਼ਰੂਰੀ, ਜਨਰਲ ਤੌਰ ’ਤੇ ਆਪ ਹਰ ਪੱਖੋਂ ਵਿਜਈ ਰਹੋਗੇ।

ਮਿਥੁਨ- ਖਰਚਿਆਂ ਦਾ ਪ੍ਰੈਸ਼ਰ ਕਰਕੇ, ਹੱਥ ਰੋਕ ਕੇ ਖਰਚ ਕਰਨਾ ਸਹੀ ਰਹੇਗਾ, ਪੂਰਾ ਬਚਾਅ ਰੱਖਣ ਦੇ ਬਾਵਜੂਦ ਕਿਸੇ ਵੀ ਝਮੇਲੇ ਨਾਲ ਵਾਸਤਾ ਰਹੇਗਾ।

ਕਰਕ- ਟੀਚਿੰਗ, ਪ੍ਰਿੰਟਿੰਗ, ਪਬਲੀਕੇਸ਼ਿੰਗ, ਫੋਟੋਗ੍ਰਾਫੀ, ਵੀਡੀਓਗ੍ਰਾਫੀ, ਕੰਸਲਟੈਂਸੀ, ਇੰਟੀਰੀਅਰ ਡੈਕੋਰੇਸ਼ਨ ਦੇ ਕੰਮਕਾਜ ਨਾਲ ਜੁੜੇ ਲੋਕਾਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।

ਸਿੰਘ- ਰਾਜ ਦਰਬਾਰ ਜਾਂ ਕਿਸੇ ਵੱਡੇ ਆਦਮੀ ਅੱਗੇ ਜਾਣ ’ਤੇ ਜਿਥੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਉੱਥੇ ਉਨ੍ਹਾਂ ’ਚ ਆਪ ਦੀ ਲਿਹਾਜ਼ਦਾਰੀ ਵੀ ਵਧੇਗੀ।

ਕੰਨਿਆ- ਕਥਾ-ਵਾਰਤਾ, ਕੀਰਤਨ-ਸਤਿਸੰਗ ’ਚ ਜੀ ਲੱਗੇਗਾ, ਯਤਨਾਂ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਯਤਨ ਕਰਨ ’ਤੇ ਕੋਈ ਪੈਂਡਿੰਗ ਪਿਆ ਕੰਮ, ਸਮੱਿਸਆ ਹੱਲ ਹੋ ਸਕਦੀ ਹੈ।

ਤੁਲਾ- ਪੇਟ ’ਚ ਗੜਬੜੀ ਰਹਿਣ ਦਾ ਡਰ, ਲਿਖਣ-ਪੜ੍ਹਨ ਦੇ ਕਿਸੇ ਕੰਮ ਨੂੰ ਵੀ ਬੇਧਿਆਨੀ ਨਾਲ ਨਾ ਨਿਪਟਾਓ, ਨੁਕਸਾਨ, ਧਨ ਹਾਨੀ ਦਾ ਡਰ।

ਬ੍ਰਿਸ਼ਚਕ- ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਜਿਸ ਕੰਮ ਲਈ ਮਨ ਬਣਾਉਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਮਿਠਾਸ, ਸਦਭਾਅ ਬਣਿਆ ਰਹੇਗਾ।

ਧਨ- ਵਿਰੋਧੀਆਂ ’ਤੇ ਭਰੋਸਾ ਨਾ ਕਰੋ ਕਿਉਂਕਿ ਉਹ ਆਪ ਨੂੰ ਘੇਰਨ ਅਤੇ ਕਿਸੇ ਨਾ ਕਿਸੇ ਝਮੇਲੇ ’ਚ ਉਲਝਾਉਣ ਲਈ ਯਤਨ ਕਰਦੇ ਰਹਿਣਗੇ, ਸਫਰ ਵੀ ਨਾ ਕਰੋ।

ਮਕਰ- ਸੰਤਾਨ ਦੇ ਸਹਿਯੋਗੀ ਰੁਖ ਕਰਕੇ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ, ਯਤਨ ਕਰਨ ’ਤੇ ਕੋਈ ਸਕੀਮ ਸੁਲਝੇਗੀ।

ਕੁੰਭ- ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਅਫਸਰ ਮਿਹਰਬਾਨ, ਕੰਸੀਡ੍ਰੇਟ ਰਹਿਣਗੇ, ਮਾਣ-ਯਸ਼ ਦੀ ਪ੍ਰਾਪਤੀ।

ਮੀਨ- ਕਿਸੇ ਉਲਝੇ, ਲਟਕੇ ਕੰਮ ਨੂੰ ਸੈਟਲ ਕਰਨ ਲਈ ਕਿਸੇ ਵੱਡੇ ਆਦਮੀ ਦਾ ਸਹਿਯੋਗ ਉਪਯੋਗੀ ਅਤੇ ਲਾਭਕਾਰੀ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।

30 ਨਵੰਬਰ 2020, ਸੋਮਵਾਰ

ਕੱਤਕ ਸੁਦੀ ਤਿੱਥੀ ਪੁੰਨਿਆ (ਬਾਅਦ ਦੁਪਹਿਰ 3 ਵਜੇ ਤਕ) ਅਤੇ ਮਗਰੋਂ ਤਿੱਥੀ ਏਕਮ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਸ਼ਚਕ ’ਚ

ਚੰਦਰਮਾ ਬ੍ਰਿਖ ’ਚ

ਮੰਗਲ ਮੀਨ ’ਚ

ਬੁੱੱਧ ਬ੍ਰਿਸ਼ਚਕ ’ਚ

ਗੁਰੂ ਮਕਰ ’ਚ

ਸ਼ੁੱਕਰ ਤੁਲਾ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਮੱਘਰ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ :1942, ਮਿਤੀ 9 (ਮੱਘਰ), ਹਿਜਰੀ ਸਾਲ 1442, ਮਹੀਨਾ : ਰਬਿ-ਉਲਸਾਨੀ, ਤਰੀਕ :14, ਨਕਸ਼ੱਤਰ : ਰੋਹਿਣੀ (ਪੂਰਾ ਦਿਨ-ਰਾਤ) ਯੋਗ : ਸ਼ਿਵ (ਸਵੇਰੇ 10.45 ਤੱਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ-ਰਾਤ) ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਕੱਤਕ ਪੰੁਨਿਆ, ਕੱਤਕ ਸਨਾਨ ਸਮਾਪਤ, ਸ੍ਰੀ ਗੁਰੂ ਨਾਨਕ ਦੇਵ ਜੀ ਜਯੰਤੀ, ਮੇਲਾ ਤੀਰਥ ਰਾਜ ਪੁਸ਼ਕਰ (ਰਾਜਸਥਾਨ), ਮੇਲਾ ਕਪਾਲ ਮੋਚਨ (ਹਰਿਆਣਾ), ਮੇਲਾ ਰਾਮ ਤੀਰਥ (ਪੰਜਾਬ), ਮੇਲਾ ਗੜਗੰਗਾ (ਉੱਤਰ ਪ੍ਰਦੇਸ਼), ਮੇਲਾ ਝਿੜੀ ਬਾਬਾ (ਜੰਮੂ), ਚਤੁਰਮਾਸ ਵਰਤ ਨਿਯਮ ਆਦਿ (ਜੈਨ) ਸਮਾਪਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

NEXT STORY

Stories You May Like

  • the great conjunction of sun and saturn is bringing great destruction
    ਸੂਰਜ-ਸ਼ਨੀ ਦਾ ਮਹਾਂ-ਸੰਯੋਗ ਲਿਆ ਰਿਹਾ ਵੱਡੀ ਤਬਾਹੀ, 4 ਰਾਸ਼ੀਆਂ ਵਾਲੇ ਭੁੱਲ ਕੇ ਵੀ ਨਾ ਕਰਨ ਇਹ ਗਲਤੀ
  • the financial and business conditions of cancer zodiac sign people will be good
    ਕਰਕ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • zodiac signs
    ਪਾਪਮੋਚਨੀ ਇਕਾਦਸ਼ੀ ਤੋਂ ਸ਼ੁਰੂ ਹੋਣਗੇ ਇਨ੍ਹਾਂ 6 ਰਾਸ਼ੀਆਂ ਦੀ ਚੰਗੇ ਦਿਨ, ਹੋਵੇਗਾ ਭਾਰੀ ਧਨ ਲਾਭ
  • the stars of 4 zodiac signs will change
    4 ਰਾਸ਼ੀਆਂ ਦੇ ਬਦਲ ਜਾਣਗੇ ਸਿਤਾਰੇ! ਸੂਰਜ ਦਾ ਨਕਸ਼ੱਤਰ ਪਰਿਵਰਤਨ ਲਿਆਵੇਗਾ ਖੁਸ਼ੀਆਂ ਦਾ ਹੜ੍ਹ
  • the locks of fate will open today
    ਅੱਜ ਖੁੱਲ੍ਹਣਗੇ ਕਿਸਮਤ ਦੇ ਤਾਲੇ! ਇਨ੍ਹਾਂ ਰਾਸ਼ੀ ਵਾਲਿਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ
  • the financial condition of aquarius people will be good
    ਕੁੰਭ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • zodiac signs
    15 ਮਾਰਚ ਤੋਂ ਪਲਟੇਗੀ ਕਿਸਮਤ, ਇਨ੍ਹਾਂ 3 ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼
  • the fate of these zodiac signs will change from today
    ਅੱਜ ਤੋਂ ਬਦਲੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ! ਆਵੇਗਾ ਪੈਸਾ ਹੀ ਪੈਸਾ
  • days of the week song for kids pinkoo tv video
    ਪਿੰਕੂ ਦੇ ਪਰਿਵਾਰ 'ਚ ਬੁਖ਼ਾਰ ਦਾ ਕਹਿਰ! ਹੁਣ ਆਈ ਇਲਾਜ ਕਰਨ ਵਾਲੇ ਡਾਕਟਰ ਦੀ ਵਾਰੀ
  • amritsar rural police bust isi terror
    ISI ਦੇ ਮਨਸੂਬਿਆਂ ਦਾ ਪਰਦਾਫਾਸ਼! AK-47 ਰਾਈਫਲ, 3 ਪਿਸਤੌਲਾਂ ਤੇ 36 ਜ਼ਿੰਦਾ...
  • cold weather returns to punjab
    ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ...
  • ravneet singh bittu
    ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ...
  • punjab heavy rain alert issue
    ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼...
  • punjab long powercut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੰਬਾ Power Cut! ਐਤਵਾਰ ਦੀ ਛੁੱਟੀ ਦਾ...
  • revelation regarding death of cambridge school student jalandhar
    ਜਲੰਧਰ: ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਬਾਰੇ ਵੱਡਾ ਖ਼ੁਲਾਸਾ! ਸੁਸਾਈਡ ਨੋਟ...
  • jalandhar  lpg gas agency closes gates after seeing crowd
    ਜਲੰਧਰ : LPG Gas Agency ਨੇ ਭੀੜ ਦੇਖ ਬੰਦ ਕਰ ਲਏ ਗੇਟ, ਹੋਈ ਧੱਕਾ-ਮੁੱਕੀ
Trending
Ek Nazar
this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

icc takes action against salman agha

ਸਲਮਾਨ ਆਗਾ ਨੂੰ ਮੈਦਾਨ 'ਤੇ ਗੁੱਸਾ ਦਿਖਾਉਣਾ ਪਿਆ ਮਹਿੰਗਾ! ICC ਨੇ ਦਿੱਤੀ ਸਖ਼ਤ...

girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੋ ਕਿਸਨੇ ਦਿੱਤਾ...

kolkata  narendra modi  rally  bjp  tmc workers

ਕੋਲਕਾਤਾ 'ਚ PM ਮੋਦੀ ਦੀ ਰੈਲੀ ਤੋਂ ਪਹਿਲਾਂ ਭਾਜਪਾ ਤੇ TMC ਵਰਕਰਾਂ ਵਿਚਾਲੇ...

gas agency cylinder elderly death

ਗੈਸ ਏਜੰਸੀ 'ਤੇ ਸਿਲੰਡਰ ਲੈਣ ਆਏ ਬਜ਼ੁਰਗ ਦੀ ਅਚਾਨਕ ਮੌਤ, ਦੋ ਨੌਜਵਾਨਾਂ ਦੀ ਦਿੱਤੀ...

64 ips officers transferred

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ : 64 IPS ਅਧਿਕਾਰੀਆਂ ਦੇ ਤਬਾਦਲੇ

police officers holidays cancel

ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...

nitish kumar helipad area cow entered

CM ਨਿਤੀਸ਼ ਕੁਮਾਰ ਦੀ ਸੁਰੱਖਿਆ 'ਚ ਵੱਡੀ ਚੂਕ! ਰੈਲੀ ਵਾਲੀ ਥਾਂ ਆ ਵੜਿਆ ਸਾਨ੍ਹ,...

lambi judai   fame actress madhu malhotra passes away

ਬਾਲੀਵੁੱਡ ਨੂੰ ਲੱਗਾ ਵੱਡਾ ਝਟਕਾ; ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ

youtuber anurag dobhal  s condition turns  serious  after car crash incident

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਮਸ਼ਹੂਰ Youtuber ਦੀ ਵਿਗੜੀ...

weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • horoscope
      ਬ੍ਰਿਸ਼ਚਕ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਲਾਭ ਮਿਲੇਗਾ, ਤੁਸੀਂ ਵੀ ਦੇਖੋ ਆਪਣੀ...
    • second solar eclipse 2026 date and time
      ਇਸ ਦਿਨ ਲੱਗੇਗਾ ਸਾਲ ਦਾ ਦੂਜਾ ਸੂਰਜ ਗ੍ਰਹਿਣ! ਜਾਣੋ ਕਿੱਥੇ-ਕਿੱਥੇ ਛਾਏਗਾ ਹਨ੍ਹੇਰਾ
    • people of these zodiac signs are extremely romantic
      ਬੇਹੱਦ ਰੋਮਾਂਟਿਕ ਹੁੰਦੇ ਨੇ ਇਨ੍ਹਾਂ ਰਾਸ਼ੀਆਂ ਦੇ ਲੋਕ, ਪਿਆਰ ਨਿਭਾਉਣ 'ਚ ਹੁੰਦੇ...
    • mars transit changes the trajectory of planets
      ਮੰਗਲ ਦੇ ਗੋਚਰ ਨੇ ਬਦਲੀ ਗ੍ਰਹਿਆਂ ਦੀ ਚਾਲ! ਇਨ੍ਹਾਂ 5 ਰਾਸ਼ੀਆਂ ਦੇ ਸ਼ੁਰੂ ਹੋਣਗੇ...
    • clouds of trouble will hover over these 4 zodiac signs
      ਸਾਵਧਾਨ! ਬਣ ਰਿਹੈ ਸੂਰਜ-ਸ਼ਨੀ ਦਾ 'ਖ਼ਤਰਨਾਕ' ਸੰਯੋਗ, ਇਨ੍ਹਾਂ 4 ਰਾਸ਼ੀਆਂ 'ਤੇ...
    • pisces people will get success in government and non government work
      ਮੀਨ ਰਾਸ਼ੀ ਵਾਲਿਆਂ ਨੂੰ ਸਰਕਾਰੀ ਤੇ ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਤੁਸੀਂ...
    • zodiac signs
      ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ! 19 ਮਾਰਚ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ...
    • zodiac signs
      15 ਮਾਰਚ ਤੋਂ ਬਦਲੇਗੀ ਇਨ੍ਹਾਂ 5 ਰਾਸ਼ੀਆਂ ਦੀ ਕਿਸਮਤ, ਹੋ ਜਾਣਗੇ ਮਾਲਾਮਾਲ
    • today these zodiac signs will have silver
      ਅੱਜ ਦੇ ਦਿਨ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਚਾਂਦੀ; ਮਾਂ ਸ਼ੀਤਲਾ ਮਾਤਾ ਦੀ ਕਿਰਪਾ...
    • pisces zodiac sign will be full of confusion and obstacles
      ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਉਲਝਣਾਂ-ਰੁਕਾਵਟਾਂ ਵਾਲਾ ਰਹੇਗਾ, ਤੁਸੀਂ ਵੀ ਦੇਖੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +