ਮੇਖ- ਸਿਤਾਰਾ ਦੁਪਹਿਰ ਤਕ ਕੰਮਕਾਜੀ ਭੱਜ-ਦੌੜ ਵੀ ਚੰਗਾ ਨਤੀਜਾ ਦੇਵੇਗੀ, ਫਿਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੋਗੀ, ਸਫਲਤਾ ਮਿਲੇਗੀ, ਇੱਜ਼ਤ ਬਣੀ ਰਹੇਗੀ।
ਬ੍ਰਿਖ- ਸਿਤਾਰਾ ਦੁਪਹਿਰ ਤਕ ਕਾਰੋਬਾਰੀ ਕੰਮਾਂ ਨੂੰ ਸੰਵਾਰਨ, ਤੇਜ ਪ੍ਰਭਾਵ ਵਧਾਉਣ ਵਾਲਾ ਪਰ ਬਾਅਦ ’ਚ ਉਤਸ਼ਾਹ-ਹਿੰਮਤ ਸੰਘਰਸ਼ ਸ਼ਕਤੀ ਬਣੀ ਰਹੇਗੀ।
ਮਿਥੁਨ- ਜਨਰਲ ਸਿਤਾਰਾ ਬਿਹਤਰ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਯਤਨ ਕਰਨ ’ਤੇ ਪਲਾਨਿੰਗ ਕੁਝ ਅੱਗੇ ਵਧੇਗੀ ਪਰ ਸਿਹਤ ’ਚ ਗੜਬੜੀ ਬਣੀ ਰਹੇਗੀ।
ਕਰਕ- ਸਿਤਾਰਾ ਦੁਪਹਿਰ ਤਕ ਅਹਿਤਿਆਤ ਪਰੇਸ਼ਾਨੀ ਅਤੇ ਝਮੇਲਿਆਂ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰਹੇਗਾ, ਮੂਡ ’ਚ ਖੁਸ਼ਦਿਲੀ ਰਹੇਗੀ।
ਸਿੰਘ- ਸਿਤਾਰਾ ਦੁਪਹਿਰ ਤਕ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਲ ਹਟੇਗੀ ਪਰ ਬਾਅਦ ’ਚ ਖਰਚਿਆਂ ਦਾ ਜ਼ੋਰ ਵਧੇਗਾ।
ਕੰਨਿਆ- ਸਿਤਾਰਾ ਦੁਪਹਿਰ ਤਕ ਰਾਜਕੀ ਕੰਮਾਂ ’ਚ ਸਫਲਤਾ ਦੇਣ ਅਤੇ ਲੋਕਾਂ ਦੇ ਰੁਖ ਨੂੰ ਸਾਫਟ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਅਰਥ ਦਸ਼ਾ ਬਿਹਤਰ ਬਣਾਏਗਾ।
ਤੁਲਾ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਹਰ ਮੋਰਚੇ ’ਤੇ ਬਿਹਤਰਰ ਹਾਲਾਤ ਰੱਖੇਗਾ, ਯਤਨ ਕਰਨ ’ਤੇ ਕੋਈ ਪੇਚਦਗੀ ਹਟੇਗੀ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ।
ਬ੍ਰਿਸ਼ਚਕ- ਸਿਤਾਰਾ ਦੁਪਹਿਰ ਤਕ ਪੇਟ ਨੂੰ ਅਪਸੈੱਟ ਰੱਖੇਗਾ, ਕਿਸੇ ਦੀ ਜ਼ਮਾਨਤ ਵੀ ਦੇਣ ਤੋਂ ਬਚਨਾ ਚਾਹੀਦਾ ਹੈ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਧਨ- ਸਿਤਾਰਾ ਦੁਪਹਿਰ ਤਕ ਕੰਮਕਾਜੀ ਕੰਮ ਸੰਵਾਰਨ ਪਲਾਨਿੰਗ ਨੂੰ ਅੱਗੇ ਵਧਾਉਣ ਵਾਲਾ ਪਰ ਬਾਅਦ ’ਚ ਮੈਂਟਲ ਟੈਨਸ਼ਨ ਪਰੇਸ਼ਾਨੀ ਵਧੇਗੀ।
ਮਕਰ- ਸਿਤਾਰਾ ਦੁਪਹਿਰ ਤਕ ਨੁਕਸਾਨ ਵਾਲਾ ਕਿਸੇ ’ਤੇ ਜ਼ਿਆਦਾ ਭਰੋਸਾ ਕਰਨਾ ਵੀ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ ਪਰ ਬਾਅਦ ’ਚ ਸਮਾਂ ਬਿਹਤਰ ਬਣੇਗਾ।
ਕੁੰਭ- ਸਿਤਾਰਾ ਦੁਪਹਿਰ ਤਕ ਆਪ ਨੂੰ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਮਾਣ-ਯਸ਼ ਦੀ ਪ੍ਰਾਪਤੀ ਪਰ ਬਾਅਦ ’ਚ ਕੋਈ ਵੀ ਨਵਾਂ ਯਤਨ ਹੱਥ ’ਚ ਨਾ ਲਓ।
ਮੀਨ- ਜਨਰਲ ਸਿਤਾਰਾ ਬਿਹਤਰ ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਪਲਾਨਿੰਗ, ਪ੍ਰੋਗਰਾਮਿੰਗ ਵੀ ਸਿਰੇ ਚੜ੍ਹੇਗੀ।
31 ਦਸੰਬਰ 2020, ਵੀਰਵਾਰ
ਪੋਹ ਵਦੀ ਿਤਥੀ ਏਕਮ (ਸਵੇਰੇ 9.31 ਤਕ) ਅਤੇ ਮਗਰੋਂ ਤਿਥੀ ਦੂਜ)
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਮਿਥੁਨ ’ਚ
ਮੰਗਲ ਮੇਖ ’ਚ
ਬੁੱੱਧ ਧਨ ’ਚ
ਗੁਰੂ ਮਕਰ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2077, ਪੋਹ ਪ੍ਰਵਿਸ਼ਟੇ 17, ਰਾਸ਼ਟਰੀ ਸ਼ਕ ਸੰਮਤ :1942, ਮਿਤੀ :10 (ਪੋਹ), ਹਿਜਰੀ ਸਾਲ 1442, ਮਹੀਨਾ : ਜਮਾਦਿ-ਉਲ-ਅੱਵਲ, ਤਰੀਕ : 15, ਨਕਸ਼ੱਤਰ : ਪੁਨਰਵਸੁ (ਸ਼ਾਮ 7.49 ਤਕ) ਅਤੇ ਮਗਰੋਂ ਨਕਸ਼ੱਤਰ ਪੱਖ, ਯੋਗ : ਏਂਦਰ (ਬਾਅਦ ਦੁਪਹਿਰ 2.51 ਤੱਕ) ਅਤੇ ਮਗਰੋਂ ਯੋਗ ਵੈਧ੍ਰਿਤੀ ਚੰਦਰਮਾ : ਮਿਥੁਨ ਰਾਸ਼ੀ ’ਤੇ ਦੁਪਹਿਰ 1.38 ਤਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ :ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਪੋਹ ਵਦੀ ਪੱਖ ਸ਼ੁਰੂ, ਈਸਵੀ ਸਨ (ਅੰਗ੍ਰੇਜ਼ੀ ਸਾਲ) 2020 ਸਮਾਪਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ
NEXT STORY