Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    3:45:01 PM

  • indian student in america

    ਅਮਰੀਕਾ 'ਚ ਭਾਰਤੀ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ!...

  • rbi implements new rules for credit card holders customers will get relief

    Credit Card ਧਾਰਕਾਂ ਲਈ RBI ਨੇ ਲਾਗੂ ਕੀਤਾ ਨਵਾਂ...

  • thousands of teachers in punjab are facing great tension

    ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਨੂੰ ਪਈ ਵੱਡੀ ਟੈਨਸ਼ਨ!...

  • gopi nijjar murder shot dead mother makes big revelations

    Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

HOROSCOPE News Punjabi(ਰਾਸ਼ੀਫਲ)

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

  • Updated: 13 Jan, 2021 02:49 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਜਨਰਲ ਤੌਰ ’ਤੇ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ,ਵਿਜਈ ਰੱਖੇਗਾ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ।

ਬ੍ਰਿਖ- ਸਿਤਾਰਾ ਦੁਪਹਿਰ ਤੱਕ ਅਹਿਤਿਆਤ, ਪ੍ਰੇਸ਼ਾਨੀ ਵਾਲਾ, ਸਿਹਤ ਦੇ ਪ੍ਰਤੀ ਲਾਪ੍ਰਵਾਹ ਨਹੀਂ ਰਹਿਣਾ ਚਾਹੀਦਾ ਪਰ ਬਾਅਦ ’ਚ ਸਰੀਰ ’ਚ ਚੁਸਤੀ, ਫੁਰਤੀ, ਹਿੰਮਤ ਵਧੇਗੀ।

ਮਿਥੁਨ- ਸਿਤਾਰਾ ਦੁਪਹਿਰ ਤੱਕ ਬਿਹਤਰ, ਅਰਥ ਦਸ਼ਾ ਕੰਫਰਟੇਬਲ ਰਹੇਗੀ ਪਰ ਬਾਅਦ’ਚ ਸਮਾਂ ਅਹਿਤਿਆਤ ਪ੍ਰੇਸ਼ਾਨੀ ਵਾਲਾ ਬਣੇਗਾ, ਖਾਣ-ਪੀਣ ਸੰਭਲ ਸੰਭਾਲ ਕੇ ਕਰੋ।

ਕਰਕ- ਸਿਤਾਰਾ ਦੁਪਹਿਰ ਤੱਕ ਠੀਕ ਨਹੀਂ, ਕੋਈ ਵੀ ਨਵਾਂ ਯਤਨ ਨਾ ਕਰੋ, ਕਿਉਂਕਿ ਸਿਤਾਰਾ ਬਾਧਾਵਾਂ ਮੁਸ਼ਕਿਲਾਂ ਵਾਲਾ ਹੈ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।

ਸਿੰਘ- ਸਿਤਾਰਾ ਦੁਪਹਿਰ ਤੱਕ ਬਜ਼੍ਹਤ ਵੱਲ ਰੱਖਣ ਅਤੇ ਇੱਜ਼ਤ ਮਾਣ ਵਧਾਉਣ ਵਾਲਾ ਪਰ ਬਾਅਦ ’ਚ ਆਪੋਜ਼ਿਟ ਹਾਲਾਤ ਬਣਨਗੇ ਅਤੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।

ਕੰਨਿਆ- ਜਨਰਲ ਸਿਤਾਰਾ ਸਫਲਤਾ ਦੇਣ, ਇੱਜ਼ਤਮਾਣ ਵਧਾਉਣ ਵਾਲਾ, ਇਰਾਦਿਆਂ ’ਚ ਸਫਲਤਾ ਮਿਲੇਗੀ, ਜਨਰਲ ਤੌਰ ’ਤੇ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ, ਸ਼ਤਰੂ ਕਮਜ਼ੋਰ।

ਤੁਲਾ- ਸਿਤਾਰਾ ਦੁਪਹਿਰ ਤੱਕ ਕੰਮਾਂ ਨੂੰ ਨਿਪਟਾਉਣ ਲਈ ਸਮਾਂ ਬਿਹਤਰ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਬਾਅਦ ’ਛ ਸਮਾਂ ਜਨਰਲ ਤੌਰ ’ਤੇ ਸਫਲਤਾ ਦੇਣ ਵਾਲਾ ਬਣੇਗਾ।

ਬ੍ਰਿਸ਼ਚਕ- ਸਿਤਾਰਾ ਦੁਪਹਿਰ ਤੱਕ ਆਮਦਨ ਵਾਲਾ ਅਤੇ ਕਾਰੋਬਾਰ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਮੋਰਚੇ ’ਤੇ ਸਥਿਤੀ ਬਿਹਤਰ ਬਣੀ ਰਹੇਗੀ।

ਧਨ- ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਮੁਸ਼ਕਲ ਹੱਲ ਹੋਵੇਗੀ ਪਰ ਦੁਪਹਿਰ ਤੱਕ ਆਪਣੇ ਆਪ ਨੂੰ ਮੌਸਮ ਦੇ ਐਕਸਪੋਜ਼ਰ ਤੋਂ ਬਚਾ ਕੇ ਰੱਖੋ।

ਮਕਰ- ਸਿਤਾਰਾ ਦੁਪਹਿਰ ਤੱਕ ਨੁਕਸਾਨ ਵਾਲਾ, ਕਿਸੇ ਨਾ ਕਿਸੇ ਝਮੇਲੇ ਦੇ ਜਾਗਣ ਦਾ ਡਰ ਰਹੇਗਾ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ, ਇੱਜ਼ਤ ਬਣੀ ਰਹੇਗੀ।

ਕੁੰਭ- ਸਿਤਾਰਾ ਦੁਪਹਿਰ ਤੱਕ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਹਰ ਫ੍ਰੰਟ ’ਤੇ ਸਫਲਤਾ ਦੇਣ ਵਾਲਾ ਪਰ ਬਾਅਦ ’ਚ ਕਿਸੇ ਨਾ ਕਿਸੇ ਪੰਗੇ ਦੇ ਜਾਗਣ ਦਾ ਡਰ ਰਹੇਗਾ।

ਮੀਨ- ਸਿਤਾਰਾ ਦੁਪਹਿਰ ਤੱਕ ਸਰਕਾਰੀ ਕੰਮਾਂ ਨੂੰ ਸੰਵਾਰਨ, ਆਪ ਦੇ ਪ੍ਰਤੀ ਅਫਸਰਾਂ ਦੇ ਰੁਖ ਨੂੰ ਸਾਫਟ ਰੱਖਣ ਵਾਲਾ ਪਰ ਬਾਅਦ ’ਚ ਅਰਥ ਮੋਰਚੇ ’ਤੇ ਦਸ਼ਾ ਬਿਹਤਰ ਬਣੇਗੀ।

13ਜਨਵਰੀ 2021, ਬੁੱਧਵਾਰ

ਪੋਹ ਵਦੀ ਤਿਥੀ ਮੱਸਿਆ (ਦੁਪਹਿਰ 10.30 ਤਕ) ਅਤੇ ਮਗਰੋਂ ਤਿਥੀ ਏਕਮ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਧਨ ’ਚ

ਚੰਦਰਮਾ ਧਨ ’ਚ

ਮੰਗਲ ਮੇਖ ’ਚ

ਬੁੱੱਧ ਮਕਰ ’ਚ

ਗੁਰੂ ਮਕਰ ’ਚ

ਸ਼ੁੱਕਰ ਧਨ ’ਚ

ਸ਼ਨੀ ਮਕਰ ’ਚ                            

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਪੋਹ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ :1942, ਮਿਤੀ :23 (ਪੋਹ), ਹਿਜਰੀ ਸਾਲ 1442, ਮਹੀਨਾ : ਜਮਾਦਿ-ਉਲ-ਅੱਵਲ, ਤਰੀਕ : 28, ਨਕਸ਼ੱਤਰ : ਉੱਤਰਾ ਖਾੜਾ (13 ਜਨਵਰੀ ਿਦਨ ਰਾਤ ਅਤੇ ਅਗਲੇ ਿਦਨ (14 ਜਨਵਰੀ) ਸਵੇਰੇ 5.28 ਤਕ), ਯੋਗ : ਹਰਸ਼ਣ (13-14 ਮੱਧ ਰਾਤ 12.14 ਤਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਧਨ ਰਾਸ਼ੀ ’ਤੇ (ਦੁਪਹਿਰ 12.06ਤ ਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਡ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਪੋਹ ਮੱਸਿਆ (ਸਵੇਰੇ 10.30 ਤੱਕ ਸਨਾਨ ਦਾਨ ਆਦਿ ਕੰਮਾਂ ਲਈ), ਲੋਹੜੀ ਪੁਰਬ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

NEXT STORY

Stories You May Like

  • these 4 zodiac signs will be blessed with wealth
    ਗ੍ਰਹਿਆਂ ਦੀ ਚਾਲ 'ਚ ਵੱਡਾ ਫੇਰਬਦਲ! ਬੁਧਾਦਿੱਤਿਆ ਰਾਜਯੋਗ ਨਾਲ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਧਨ ਦੀ ਵਰਖਾ
  • zodiac signs
    'ਡਬਲ ਦਵਿਦਵਾਦਸ਼ ਯੋਗ': ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਧਨ ਦੀ ਵਰਖਾ, ਬੈਂਕ ਬੈਲੇਂਸ ਹੋਵੇਗਾ ਡਬਲ
  • horoscope
    ਤੁਲਾ ਰਾਸ਼ੀ ਵਾਲਿਆਂ ਦੀ ਅਰਥ ਦਸ਼ਾ ਰਹੇਗੀ ਚੰਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • zodiac signs
    ਮਈ 'ਚ ਇਹ 4 ਰਾਸ਼ੀਆਂ ਹੋਣਗੀਆਂ ਮਾਲਾਮਾਲ, ਵਰ੍ਹੇਗਾ ਨੋਟਾਂ ਦਾ ਮੀਂਹ
  • the fortune of these zodiac signs will shine
    ਇਨ੍ਹਾਂ ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ! ਹੋਵੇਗੀ ਧਨ ਦੀ ਪ੍ਰਾਪਤੀ, ਮਈ 2026 'ਚ ਬਣਨਗੇ 4 ਵੱਡੇ ਰਾਜਯੋਗ
  • lottery of these amounts will be held till may 14
    14 ਮਈ ਤੱਕ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ! ਸ਼ੁਰੂ ਹੋਇਆ 'ਗੋਲਡਨ ਸਮਾਂ', ਹੋਵੇਗੀ ਧਨ ਦੀ ਵਰਖਾ
  • virgo zodiac sign will be good for business work
    ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਕਾਰੋਬਾਰੀ ਕੰਮਾਂ ਲਈ ਚੰਗਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • lottery will be held for these 4 zodiac signs
    ਮਈ 'ਚ ਬਣ ਰਿਹੈ ਦੁਰਲੱਭ ਸੰਯੋਗ ; ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ, ਆਵੇਗਾ ਪੈਸਾ ਹੀ ਪੈਸਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
Trending
Ek Nazar
i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • cancer zodiac sign people will have good work conditions
      ਕਰਕ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • may month horoscope people good lucky
      ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
    • today the luck of these signs will shine
      ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਿਲੇਗਾ ਬੰਪਰ ਲਾਭ, ਨੋਟਾਂ ਦਾ ਵਰ੍ਹੇਗਾ...
    • grah gochar may lucky zodiac signs
      4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...
    • aquarius people will have good business and work conditions
      ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ...
    • budhaditya rajyoga 30 april 2026
      30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...
    • these 4 zodiac signs may face increasing problems
      ਸਾਵਧਾਨ! ਇਨ੍ਹਾਂ 4 ਰਾਸ਼ੀਆਂ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ ; 22 ਦਿਨ ਤੱਕ ਬੁੱਧ...
    • lucky stars will shine for these zodiac signs today
      ਅੱਜ ਇਨ੍ਹਾਂ ਰਾਸ਼ੀਆਂ ਦੇ ਚਮਕਣਗੇ ਕਿਸਮਤ ਸਿਤਾਰੇ ! ਸੂਰਜ ਦੇਵਤਾ ਦੀ ਕਿਰਪਾ ਨਾਲ...
    • the stars of these zodiac signs will change in the month of may
      ਮਈ ਦੇ ਮਹੀਨੇ 'ਚ ਇਨ੍ਹਾਂ ਰਾਸ਼ੀਆਂ ਦੇ ਬਦਲਣਗੇ ਸਿਤਾਰੇ! ਹੋਵੇਗੀ ਅਪਾਰ ਧਨ ਦੀ ਵਰਖਾ
    • the financial and business conditions of cancer zodiac
      ਕਰਕ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +