Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 16, 2026

    10:50:13 AM

  • punjab big relief for those getting driving licenses

    ਪੰਜਾਬ : ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਨੂੰ...

  • business organizations announce

    ਵਪਾਰਕ ਜਥੇਬੰਦੀਆਂ ਦਾ ਐਲਾਨ : ਹੁਣ ਵਪਾਰੀ ਵੋਟਰ...

  • important news for jewelry buyers  gold silver prices reach new low

    ਗਹਿਣੇ ਖ਼ਰੀਦਣ ਵਾਲਿਆਂ ਲਈ ਅਹਿਮ ਖ਼ਬਰ, ਹੇਠਲੇ ਪੱਧਰ...

  • not oil gas american attacks anger iran

    'ਹੁਣ ਕਿਸੇ ਨੂੰ ਵੀ ਨਹੀਂ ਮਿਲੇਗਾ ਤੇਲ-ਗੈਸ',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

HOROSCOPE News Punjabi(ਰਾਸ਼ੀਫਲ)

ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

  • Updated: 14 Jan, 2021 02:45 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਸਰਕਾਰੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਵੱਡੇ ਲੋਕ ਵੀ ਆਪ ਦੇ ਪ੍ਰਤੀ ਮਿਹਰਬਾਨ ਕੰਸੀਡ੍ਰੇਟ ਰਹਿਣਗੇ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ।

ਬ੍ਰਿਖ- ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕੋਈ ਬਾਧਾ-ਮੁਸ਼ਕਲ ਹਟੇਗੀ, ਵੈਸੇ ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰਹੇਗਾ।

ਮਿਥੁਨ- ਸਿਤਾਰਾ ਸਿਹਤ ਲਈ ਕਮਜ਼ੋਰ, ਪੈਰ ਜਮਾ ਕੇ ਚੱਲੋ ਫਿਰੋ, ਕਿਉਂਕਿ ਸਿਤਾਰਾ ਪੈਰ ਫਿਸਲਾਉਣ ਵਾਲਾ ਹੈ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਕਰਕ- ਵਪਾਰ ਅਤੇ ਕੰਮਕਾਜ ਦੇ ਕੰਮਾਂ ਲਈ ਸਿਤਾਰਾ ਚੰਗਾ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਫੈਮਿਲੀ ਫਰੰਟ ’ਤੇ ਵੀ ਸਦਭਾਅ ਬਣਿਆ ਰਹੇਗਾ।

ਸਿੰਘ- ਦੁਸ਼ਮਣਾਂ ਦੀ ਉਛਲਕੁੂਦ ’ਤੇ ਨਜ਼ਰ ਰੱਖੋ, ਕਿਉਂਕਿ ਉਹ ਆਪ ਦਾ ਜ਼ਰਾ ਵੀ ਲਿਹਾਜ਼ ਨਹੀਂ ਕਰਨਗੇ ਅਤੇ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਹੀਂ ਦੇਣਗੇ।

ਕੰਨਿਆ- ਜਨਰਲ ਸਿਤਾਰਾ ਸਟ੍ਰਾਂਗ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ ਪਰ ਘਟੀਆ ਲੋਕਾਂ ਤੋਂ ਫਾਸਲਾ ਰੱਖੋ।

ਤੁਲਾ- ਕਿਸੇ ਅਦਾਲਤੀ ਕੰਮ ਲਈ ਯਤਨ ਕਰਨ ’ਤੇ ਪੱਕੇ ਤੌਰ ’ਤੇ ਕੁਝ ਨਾ ਕੁਝ ਬਿਹਤਰੀ ਹੋਵੇਗੀ, ਅਫਸਰਾਂ ’ਚ ਆਪ ਦੀ ਲਿਹਾਜ਼ਦਾਰੀ ਅਤੇ ਪੈਠ ਬਣੀ ਰਹੇਗੀ।

ਬ੍ਰਿਸ਼ਚਕ- ਜੇ ਕਿਸੇ ਸਮੱਸਿਆ ਦੀ ਸੈਟਲਮੈਂਟ ਲਈ ਕਿਸੇ ਵੱਡੇ ਆਦਮੀ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਅਤੇ ਹਮਦਰਦੀ ਨਾਲ ਸੁਣੇਗਾ।

ਧਨ- ਲੋਹਾ-ਮਸ਼ੀਨਰੀ,ਲੋਹੇ ਦੇ ਕਲਾ ਪੁਰਜ਼ਿਆਂ, ਸਰੀਆ, ਹਾਰਡਵੇਅਰ ਆਦਿ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕਾਰੋਬਾਰੀ ਕੰਮਾਂ ’ਚ ਚੰਗਾ ਲਾਭ ਮਿਲੇਗਾ।

ਮਕਰ- ਅਰਥ ਅਤੇ ਕਾਰੋਬਾਰੀ ਕੰਮਾਂ ਦੀ ਦਸ਼ਾ ਚੰਗੀ, ਜਿਸ ਕੰਮ ਲਈ ਮਨ ਬਣਾਓਗੇ ਜਾਂ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਇੱਜ਼ਤ ਬਣੀ ਰਹੇਗੀ।

ਕੁੰਭ- ਜਿਹੜਾ ਵੀ ਯਤਨ ਜਾਂ ਕੰਮ ਕਰੋ, ਚੰਗੀ ਤਰ੍ਹਾਂ ਸੋਚ ਵਿਚਾਰ ਕੇ ਕਰੋ, ਕਿਉਂਕਿ ਸਿਤਾਰਾ ਆਪ ਦੀ ਹਰ ਕੋਸ਼ਿਸ਼ ਨੂੰ ਲਟਕਾਉਣ ਜਾਂ ਉਲਝਾਉਣ ਵਾਲਾ ਹੈ।

ਮੀਨ- ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਹੈ, ਆਪ ਦੀ ਕੰਮਕਾਜੀ ਭੱਜ-ਦੌੜ ਵੀ ਚੰਗਾ ਨਤੀਜਾ ਦੇਵੇਗੀ।

14 ਜਨਵਰੀ 2021, ਵੀਰਵਾਰ ਪੋਹ ਸੁਦੀ ਤਿਥੀ ਏਕਮ (ਸਵੇਰੇ 9.02 ਤਕ) ਅਤੇ ਮਗਰੋਂ ਤਿਥੀ ਦੂਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਧਨ ’ਚ

ਚੰਦਰਮਾ ਮਕਰ ’ਚ

ਮੰਗਲ ਮੇਖ ’ਚ

ਬੁੱੱਧ ਮਕਰ ’ਚ

ਗੁਰੂ ਮਕਰ ’ਚ

ਸ਼ੁੱਕਰ ਧਨ ’ਚ

ਸ਼ਨੀ ਮਕਰ ’ਚ                            

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਮਾਘ ਪ੍ਰਵਿਸ਼ਟੇ 1, ਰਾਸ਼ਟਰੀ ਸ਼ਕ ਸੰਮਤ :1942, ਮਿਤੀ :24 (ਪੋਹ), ਹਿਜਰੀ ਸਾਲ 1442, ਮਹੀਨਾ : ਜਮਾਦਿ-ਉਲ-ਅੱਵਲ, ਤਰੀਕ : 29, ਨਕਸ਼ੱਤਰ : ਸ਼੍ਰਵਣ(14 ਜਨਵਰੀ ਦਿਨ ਰਾਤ ਅਤੇ ਅਗਲੇ ਿਦਨ (15 ਜਨਵਰੀ) ਸਵੇਰੇ 5.04 ਤਕ), ਯੋਗ :ਵਜਰ (ਰਾਤ 10.5 ਤਕ) ਅਤੇ ਮਗਰੋਂ ਯੋਗ ਸਿੱਧੀ , ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਦੱਖਣ ਅਤੇ ਆਗੇਨਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਚੰਦਰ ਦਰਸ਼ਨ, ਬ੍ਰਿਕਮੀ ਮਕਰ (ਮਾਘ) ਸੰਕ੍ਰਾਂਤੀ, ਸੂਰਜ ਸਵੇਰੇ 8.14 (ਜਲੰਧਰ ਟਾਈਮ) ’ਤੇ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਨਿਰਯਨ ਉਤਰਾਯਣ ਸ਼ੁਰੂ, ਕੁੰਭ ਮਹਾ ਪੁਰਬ, ਹਰਿਦੁਆਰ ਸਨਾਨ ਮਹਾਤਮ ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

NEXT STORY

Stories You May Like

  • these 3 zodiac signs will be wealthy today
    ਅੱਜ ਇਹ 3 ਰਾਸ਼ੀਆਂ ਹੋਣਗੀਆਂ ਮਾਲਾਮਾਲ ! ਚੰਦਰਮਾ ਗੋਚਰ ਨਾਲ ਹੋਵੇਗਾ ਆਰਥਿਕ ਲਾਭ ਤੇ ਨੋਟਾਂ ਦੀ ਹੋਵੇਗੀ ਵਰਖਾ
  • capricorn people will have good business and work conditions
    ਮਕਰ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • these zodiac signs will face increasing troubles from july 27
    27 ਜੁਲਾਈ ਤੋਂ ਇਨ੍ਹਾਂ ਰਾਸ਼ੀਆਂ ਦੀ ਵਧਣਗੀਆਂ ਮੁਸੀਬਤਾਂ ! ਸ਼ਨੀ ਦੀ ਵਕਰੀ ਚਾਲ ਕਾਰਨ ਹੋ ਸਕਦੈ ਵੱਡਾ ਨੁਕਸਾਨ
  • today these 4 zodiac signs will be blessed by goddess lakshmi
    ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਮਾਂ ਲਕਸ਼ਮੀ ਦੀ ਕਿਰਪਾ ! ਮਿਲੇਗਾ ਬੰਪਰ ਲਾਭ ਤੇ ਨੋਟਾਂ ਦੇ ਲੱਗਣਗੇ ਢੇਰ
  • horoscope
    ਮਿਥੁਨ ਰਾਸ਼ੀ ਵਾਲਿਆਂ ਨੂੰ ਆਪਣੇ ਕੰਮਾਂ 'ਚ ਮਿਲੇਗਾ ਲਾਭ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • it will rain notes on these 3 zodiac signs
    ਇਨ੍ਹਾਂ 3 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼ ! ਸ਼ਨੀ-ਬੁੱਧ ਬਣਾਉਣਗੇ ਮਾਲਾਮਾਲ, ਖੁੱਲ੍ਹਣਗੇ ਤਰੱਕੀ ਦੇ ਦਰਵਾਜੇ
  • today itself 3 zodiac signs will be lucky
    ਅੱਜ ਹੀ 3 ਰਾਸ਼ੀਆਂ ਹੋਣਗੀਆਂ ਮਾਲੋਮਾਲ ! ਚੰਦਰਮਾ ਗੋਚਰ ਨਾਲ ਇਨ੍ਹਾਂ ਘਰ ਹੋਵੇਗੀ ਨੋਟਾਂ ਦੀ ਬਾਰਿਸ਼
  • virgo people will have a successful star
    ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਸਫਲਤਾ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • kewal singh dhillon reviews arrangements for pm modi  s visit in jalandhar
    PM ਮੋਦੀ ਦੀ ਫੇਰੀ ਦੇ ਪ੍ਰਬੰਧਾਂ ਦਾ ਜਲੰਧਰ 'ਚ ਕੇਵਲ ਸਿੰਘ ਢਿੱਲੋਂ ਨੇ ਲਿਆ...
  • big warning for 6 districts of punjab weather forecast till 19th july
    ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ ਦੀ 19 ਜੁਲਾਈ ਤੱਕ ਹੋਈ ਵੱਡੀ...
  • lambra sho balbir singh was summoned to the line
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਲਿਆ ਗਿਆ ਵੱਡਾ ਐਕਸ਼ਨ
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • revelation in ed chargesheet against sanjeev arora in money laundering case
    ਮਨੀ ਲਾਂਡ੍ਰਿੰਗ ਮਾਮਲੇ 'ਚ ਘਿਰੇ ਸੰਜੀਵ ਅਰੋੜਾ ਬਾਰੇ ED ਦੀ ਚਾਰਜਸ਼ੀਟ 'ਚ ਵੱਡਾ...
  • tragic accident two boys fall from railway bridge along with bike in jalandhar
    ਜਲੰਧਰ 'ਚ ਦਰਦਨਾਕ ਹਾਦਸਾ! ਰੇਲਵੇ ਪੁਲ ਤੋਂ 2 ਨੌਜਵਾਨ ਮੋਟਰਸਾਈਕਲ ਸਮੇਤ ਡਿੱਗੇ...
  • gadget dealer commits rs 7 crore mobile scam in jalandhar city
    ਗੈਜੇਟ ਵਾਲੇ ਦਾ ਹੈਰਾਨੀਜਨਕ ਕਾਰਨਾਮਾ! ਜਲੰਧਰ ਸ਼ਹਿਰ 'ਚ ਇੰਝ ਕੀਤਾ 7 ਕਰੋੜ ਰੁਪਏ...
  • security tightened in jalandhar city ahead of pm modi  s visit
    PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ ਸ਼ਹਿਰ 'ਚ ਸੁਰੱਖਿਆ ਸਖ਼ਤ, ਪੁਲਸ ਨੇ...
Trending
Ek Nazar
bill introduced to impose 100  us tariffs on five nations  including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ...

new trend for enjoy trip

ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ...

govt considering amendment in it rules for ott platforms action against zee5

'ਸਤਲੁਜ' ਦੇ ਬਿਨਾਂ ਸੈਂਸਰ Zee5 'ਤੇ ਰਿਲੀਜ਼ ਮਗਰੋਂ ਵੱਡੇ ਐਕਸ਼ਨ ਦੀ ਤਿਆਰੀ 'ਚ...

canada pgp program

ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ...

health deteriorated after eating maggi  vishal mega mart fined lakhs

Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ...

thalapathy vijay s final film jana nayagan to release on july 23 2026

ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ...

famous actress to remarry 12 years after divorce

ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ...

aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

4 arrested including karan aujla  s manager

ਕਰਨ ਔਜਲਾ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ

supreme court  s big action on famous comedian

ਮਸ਼ਹੂਰ ਕਾਮੇਡੀਅਨ 'ਤੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ ! ਠੋਕ'ਤਾ ਲੱਖਾਂ ਦਾ...

baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • horoscope
      ਧਨ ਰਾਸ਼ੀ ਵਾਲਿਆਂ ਦੀ ਅਰਥ ਦਸ਼ਾ ਰਹੇਗੀ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • zodiac signs
      ਆਸਾੜ ਮੱਸਿਆ 'ਤੇ ਬਣੇਗਾ ਸ਼ੁਭ ਸੰਯੋਗ, ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਧਨ ਦੀ...
    • surya gochar  july 20  zodiac signs  golden period rashifal
      ਸੂਰਜ ਦਾ ਸਭ ਤੋਂ ਸ਼ਕਤੀਸ਼ਾਲੀ ਗੋਚਰ! 20 ਜੁਲਾਈ ਤੋਂ ਇਨ੍ਹਾਂ ਰਾਸ਼ੀਆਂ ਦਾ 'ਗੋਲਡਨ...
    • horoscope
      ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਲਈ ਚੰਗਾ, ਦੇਖੋ ਆਪਣੀ ਰਾਸ਼ੀ
    • the fate of these 4 zodiac signs will change
      ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਭੋਲੇਨਾਥ ਦੀ ਬਰਸੇਗੀ ਅਪਾਰ ਕਿਰਪਾ,...
    • horoscope
      ਕਰਕ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਹੋਵੇਗਾ ਲਾਭ, ਜਾਣੋ ਆਪਣੀ ਰਾਸ਼ੀ
    • these 5 zodiac signs will be in the lottery
      ਇਨ੍ਹਾਂ 5 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਬਣ ਜਾਣਗੇ ਵਿਗੜੇ ਕੰਮ, ਹੋ ਜਾਵੇਗਾ...
    • today the grace of goddess lakshmi will shower on 3 zodiac signs
      ਅੱਜ 3 ਰਾਸ਼ੀਆਂ 'ਤੇ ਵਰ੍ਹੇਗੀ ਮਾਂ ਲਕਸ਼ਮੀ ਦੀ ਕਿਰਪਾ ! ਮਿਲੇਗਾ ਆਰਥਿਕ ਲਾਭ ਤੇ ਘਰ...
    • zodiac signs
      ਰਾਹੁ ਦਾ ਨਕਸ਼ਤਰ ਪਰਿਵਰਤਨ: ਇਨ੍ਹਾਂ 3 ਰਾਸ਼ੀਆਂ ਦਾ ਵਧੇਗਾ ਬੈਂਕ-ਬੈਲੇਂਸ
    • horoscope
      ਤੁਲਾ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਮਿਲੇਗਾ ਲਾਭ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +