Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    9:47:32 AM

  • airstrikes on locations

    ਪਾਕਿਸਤਾਨ ਨੇ 10 ਟਿਕਾਣਿਆਂ 'ਤੇ ਕਰ'ਤੀ...

  • pezeshkian in unga

    'ਜਵਾਕਾਂ ਦਾ ਕੀ ਕਸੂਰ ਸੀ..?' UNGA 'ਚ ਮਿਨਾਬ...

  • tasmac buyers pay rs 10  empty liquor bottles refund

    ਸ਼ਰਾਬੀਆਂ ਦੀ ਹੋਈ ਬੱਲੇ-ਬੱਲੇ ! ਦਾਰੂ ਦੀਆਂ ਖ਼ਾਲੀ...

  • amritsar 20 kg heroin seized 4 arrested

    ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

HOROSCOPE News Punjabi(ਰਾਸ਼ੀਫਲ)

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

  • Updated: 18 Jan, 2021 02:16 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਕਿਉਂਕਿ ਸਿਤਾਰਾ ਉਲਝਣਾਂ, ਝਗੜਿਆਂ, ਝਮੇਲਿਆਂ ਵਾਲਾ ਹੈ, ਇਸ ਲਈ ਆਪ ਕੋਈ ਨਵਾਂ ਯਤਨ ਜਾਂ ਪ੍ਰੋਗਰਾਮ ਸ਼ੁਰੂ ਨਾ ਕਰੋ, ਅਰਥ ਦਸ਼ਾ ਵੀ ਕਮਜ਼ੋਰ ਰਹੇਗੀ।

ਬ੍ਰਿਖ- ਸਿਤਾਰਾ ਟੀਚਿੰਗ, ਕੰਸਲਟੈਂਸੀ, ਇੰਟੀਰੀਅਰ ਡੈਕੋਰੇਸ਼ਨ, ਮੈਡੀਸਨ ਦੇ ਕੰਮ ਧੰਦੇ ਨਾਲ ਜੁੜੇ ਲੋਕਾਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਮਿਥੁਨ- ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ਨੂੰ ਹੱਥ ’ਚ ਲੈਣ ’ਤੇ ਚੰਗਾ ਨਤੀਜਾ ਮਿਲਣ ਦੀ ਆਸ, ਅਫਸਰ ਅਤੇ ਵੱਡੇ ਲੋਕ ਮਿਹਰਬਾਨ, ਕੰਸੀਡ੍ਰੇਟ ਰਹਿਣਗੇ।

ਕਰਕ- ਧਾਰਮਿਕ ਕੰਮਾਂ ’ਚ ਸ਼ਾਮਲ ਹੋਣ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀ ਲੱਗੇਗਾ, ਮਾਣ-ਯਸ਼ ਦੀ ਪ੍ਰਾਪਤੀ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।

ਸਿੰਘ- ਸਿਤਾਰਾ ਸਿਹਤ ਨੂੰ ਅਪਸੈੱਟ ਅਤੇ ਮਨ ਨੂੰ ਪ੍ਰੇਸ਼ਾਨ ਰੱਖਣ ਵਾਲਾ ਹੈ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ ਜਿਹੜੀਆਂ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ।

ਕੰਨਿਆ- ਵਪਾਰਕ ਅਤੇ ਕੰਮਕਾਜ ਦੇ ਹਾਲਾਤ ਠੀਕ ਰਹਿਣਗੇ, ਯਤਨਾਂ, ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਹਰ ਮਾਮਲੇ ਦੇ ਪ੍ਰਤੀ ਦੋਵੇਂ ਪਤੀ-ਪਤਨੀ ਦੀ ਇਕੋ ਸੋਚ ਰਹੇਗੀ।

ਤੁਲਾ- ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਕਰੋ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਤੁਲੇ ਨਜ਼ਰ ਆਉਣਗੇ।

ਬ੍ਰਿਸ਼ਚਕ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਤੇਜ ਪ੍ਰਭਾਵ-ਦਬਦਬਾ, ਮਾਣ-ਪ੍ਰਤਿਸ਼ਠਾ ਬਣੀ ਰਹੇਗੀ।

ਧਨ- ਕੋਰਟ ਕਚਹਿਰੀ ’ਚ ਜਾਣ ’ਤੇ ਨਾ ਸਿਰਫ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੀ ਹੋਵੇਗੀ, ਸਗੋਂ ਅਫਸਰਾਂ ’ਚ ਲਿਹਾਜ਼ਦਾਰੀ ਵੀ ਬਣੀ ਰਹੇਗੀ।

ਮਕਰ- ਮਿੱਤਰਾਂ, ਵੱਡੇ ਲੋਕਾਂ, ਕੰਮਕਾਜੀ ਸਾਥੀਆਂ ਨਾਲ ਮੇਲ-ਜੋਲ ਕਰਕੇ ਆਪ ਦੀ ਕੋਈ ਸਮੱਸਿਆ ਹੱਲ ਹੋ ਸਕਦੀ ਹੈ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਕੁੰਭ- ਸਿਤਾਰਾ ਧਨ ਲਾਭ ਵਾਲਾ, ਕਿਸੇ ਉਲਝੇ ਰੁਕੇ ਕੰਮਕਾਜੀ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲੇਗਾ, ਸ਼ਤਰੂ ਕਮਜ਼ੋਰ, ਤੇਜਹੀਣ ਰਹਿਣਗੇ।

ਮੀਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਆਂ ’ਚ ਸਫਲਤਾ ਮਿਲੇਗੀ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ਅਤੇ ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਮਾਣ-ਸਨਮਾਨ ਬਣਿਆ ਰਹੇਗਾ।

18 ਜਨਵਰੀ 2021, ਸੋਮਵਾਰ ਪੋਹ ਸੁਦੀ ਤਿਥੀ ਪੰਚਮੀ (ਸਵੇਰੇ 9.14 ਤਕ) ਅਤੇ ਮਗਰੋਂ ਤਿਥੀ ਛੱਠ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਕਰ ’ਚ

ਚੰਦਰਮਾ ਮੀਨ ’ਚ

ਮੰਗਲ ਮੇਖ ’ਚ

ਬੁੱੱਧ ਮਕਰ ’ਚ

ਗੁਰੂ ਮਕਰ ’ਚ

ਸ਼ੁੱਕਰ ਧਨ ’ਚ

ਸ਼ਨੀ ਮਕਰ ’ਚ                            

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਮਾਘ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ :1942, ਮਿਤੀ :28 (ਪੋਹ), ਹਿਜਰੀ ਸਾਲ 1442, ਮਹੀਨਾ : ਜਮਾਦਿ ਉਲਸਾਨੀ, ਤਰੀਕ : 4, ਸੂਰਜ ਉਦੇ ਸਵੇਰੇ 7.30 ਵਜੇ, ਸੂਰਜ ਅਸਤ ਸ਼ਾਮ 5.46 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਰਵਾ ਭਾਦਰਪਦ (ਸਵੇਰੇ 7.43 ਤਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਭਾਦਰਪਦ ਯੋਗ : ਪਰਿਧ (ਸ਼ਾਮ 6.26 ਤਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

 

 

 

 

 

  • Horoscope
  • ਰਾਸ਼ੀਫਲ

ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

NEXT STORY

Stories You May Like

  • these 4 zodiac signs are set to hit the jackpot today
    ਅੱਜ ਇਨ੍ਹਾਂ 4 ਰਾਸ਼ੀਆਂ ਦਾ ਲੱਗਣ ਵਾਲੈ ਜੈਕਪਾਟ ! ਖੁੱਲ੍ਹਣਗੇ ਤਰੱਕੀ ਦੇ ਰਾਹ ਤੇ ਪੈਸੇ ਦੀ ਹੋਵੇਗੀ ਬਰਖਾ
  • zodiac singh
    ਡੇਢ ਸਾਲ ਤੱਕ ਖੂਬ ਪੈਸਾ ਕਮਾਉਣਗੀਆਂ ਇਹ 3 ਰਾਸ਼ੀਆਂ, ਹੋਵੇਗਾ ਪੈਸਾ ਹੀ ਪੈਸਾ
  • for those with the scorpio zodiac sign
    ਬ੍ਰਿਸ਼ਚਕ ਰਾਸ਼ੀ ਵਾਲਿਆਂ ਦਾ ਸਿਤਾਰਾ ਰੁਕਾਵਟਾਂ-ਪ੍ਰੇਸ਼ਾਨੀਆਂ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • golden time will begin for these 4 zodiac signs starting in october
    ਅਕਤੂਬਰ ਤੋਂ ਇਨ੍ਹਾਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', ਸੁਪਨੇ ਹੋਣਗੇ ਪੂਰੇ
  • the locks of fortune will open for these 4 zodiac signs
    ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਤਾਲੇ ! 'ਨੀਚਭੰਗ ਰਾਜਯੋਗ' ਨਾਲ ਘਰ ਵਰ੍ਹੇਗਾ ਨੋਟਾਂ ਦਾ ਮੀਂਹ
  • horoscopes
    ਕੁੰਭ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਰਹੇਗੀ ਤੰਗ, ਜਾਣੋ ਆਪਣੀ ਰਾਸ਼ੀ ਦਾ ਹਾਲ
  • zodiac sign
    ਨੀਚਭੰਗ ਰਾਜਯੋਗ: ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਕਿਸਮਤ, ਹੋਵੇਗੀ ਨੋਟਾਂ ਦੀ ਬਾਰਿਸ਼
  • people of these 3 zodiac signs will hit the jackpot before diwali
    ਦੀਵਾਲੀ ਤੋਂ ਪਹਿਲਾਂ ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'!
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
Trending
Ek Nazar
one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • the fortunes of these 4 zodiac signs will change
      ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਭਦਰ ਮਹਾਪੁਰਸ਼ ਰਾਜਯੋਗ ਨਾਲ ਘਰ ਵਰ੍ਹੇਗਾ...
    • the stars indicate a period of loss for aquarius natives
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਨੁਕਸਾਨ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • people of the pisces zodiac sign will gain respect and honor
      ਮੀਨ ਰਾਸ਼ੀ ਵਾਲਿਆਂ ਨੂੰ ਇੱਜ਼ਤਮਾਣ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • people of these 3 zodiac signs will be rolling in money
      ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ
    • today these 4 zodiac signs will be lucky
      ਅੱਜ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਆਰਥਿਕ ਪੱਖੋਂ ਮਿਲੇਗਾ ਲਾਭ ਤੇ ਹੋਵੇਗੀ...
    • horoscope
      ਜਾਣੋ ਕੀ ਕਹਿੰਦੀ ਹੈ ਤੁਹਾਡੀ ਅੱਜ ਦੀ ਰਾਸ਼ੀ
    • zodiac sign
      23 ਸਤੰਬਰ ਤੋਂ ਇਨ੍ਹਾਂ 4 ਰਾਸ਼ੀਆਂ ਦੇ ਸ਼ੁਰੂ ਹੋਣਗੇ ਚੰਗੇ ਦਿਨ, ਹੋ ਜਾਣਗੇ...
    • zodiac sign
      ਭਲਕੇ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਲੱਗੇਗੀ ਲਾਟਰੀ, ਹੋ ਜਾਣਗੇ ਨੋਟ ਹੀ ਨੋਟ
    • the fortunes of these 4 zodiac signs will shine today
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕ ਜਾਵੇਗੀ ਕਿਸਮਤ ! ਕਰੀਅਰ 'ਚ ਹੋਵੇਗਾ ਲਾਭ ਤੇ...
    • those born under the cancer sign will face a fear of loss and trouble
      ਕਰਕ ਰਾਸ਼ੀ ਵਾਲਿਆਂ ਨੂੰ ਨੁਕਸਾਨ ਪ੍ਰੇਸ਼ਾਨੀ ਦਾ ਡਰ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +