Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    4:00:01 PM

  • punjab haryana high court lawyer firing

    ਪੰਜਾਬ-ਹਰਿਆਣਾ ਹਾਈਕੋਰਟ ਦੇ ਵਕੀਲ 'ਤੇ ਚਲਾਈਆਂ...

  • punjabi boy dies in uk

    ਯੂ. ਕੇ. 'ਚ ਪੰਜਾਬੀ ਨੌਜਵਾਨ ਦੀ ਮੌਤ! ਮਾਪਿਆਂ ਦਾ...

  • truck rams tractor trolley in mp  s maihar

    MP 'ਚ ਸ਼ਰਧਾਲੂਆਂ ਨਾਲ ਭਰੀ ਟਰਾਲੀ ਹਾਦਸੇ ਦੀ...

  • iran announces reward on trump netanyahu

    ਈਰਾਨ ਨੇ ਦੇ'ਤੀ ਟਰੰਪ ਤੇ ਨੇਤਨਯਾਹੂ ਦੀ ਸੁਪਾਰੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

HOROSCOPE News Punjabi(ਰਾਸ਼ੀਫਲ)

ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

  • Updated: 20 Jan, 2021 02:52 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਸਿਤਾਰਾ ਬਾਅਦ ਦੁਪਹਿਰ ਤਕ ਨੁਕਸਾਨ, ਪਰੇਸ਼ਾਨੀ ਅਤੇ ਉਲਝਣਾਂ, ਝਮੇਲਿਆਂ ਵਾਲਾ ਪਰ ਬਾਅਦ ’ਚ ਸਮਾਂ ਅਤੇ ਹਾਲਾਤ ਸੁਧਰਨਗੇ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ।

ਬ੍ਰਿਖ- ਸਿਤਾਰਾ ਬਾਅਦ ਦੁਪਹਿਰ ਤਕ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ ਪਰ ਬਾਅਦ’ਚ ਸਮਾਂ ਪਰੇਸ਼ਾਨੀਆਂ ਅਤੇ ਮੁਸ਼ਕਲਾਂ ਵਾਲਾ ਬਣੇਗਾ।

ਮਿਥੁਨ- ਸਿਤਾਰਾ ਬਾਅਦ ਦੁਪਹਿਰ ਤਕ ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ, ਤੇਜ ਪ੍ਰਭਾਵ ਵਧਾਉਣ ਵਾਲਾ ਪਰ ਬਾਅਦ ’ਚ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ।

ਕਰਕ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਸਿੰਘ- ਸਿਤਾਰਾ ਬਾਅਦ ਦੁਪਹਿਰ ਤਕ ਸਿਹਤ, ਖਾਸ ਕਰ ਕੇ ਪੇਟ ਲਈ ਠੀਕ ਨਹੀਂ, ਕਿਸੇ ਵੀ ਜ਼ਿੰਮੇਵਾਰੀ ’ਚ ਨਾ ਫਸੋ ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਣਨਗੇ।

ਕੰਨਿਆ- ਸਿਤਾਰਾ ਬਾਅਦ ਦੁਪਹਿਰ ਤਕ ਕਾਰੋਬਾਰੀ ਕੰਮਾਂ ਲਈ ਚੰਗਾ, ਸਫਲਤਾ ਸਾਥ ਦੇਵੇਗੀ ਪਰ ਬਾਅਦ ’ਚ ਖਾਣ-ਪੀਣ ’ਚ ਸੁਚੇਤ ਰਹਿਣਾ ਸਹੀ ਰਹੇਗਾ।

ਤੁਲਾ- ਸਿਤਾਰਾ ਬਾਅਦ ਦੁਪਹਿਰ ਤਕ ਕਮਜ਼ੋਰ ਕੋਈ ਵੀ ਨਵਾਂ ਯਤਨ ਨਹੀਂ ਕਰਨਾ ਚਾਹੀਦਾ, ਸਫਰ ਵੀ ਨਾ ਕਰੋ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਦੇ ਹਾਲਾਤ ਬਣਨਗੇ।

ਬ੍ਰਿਸ਼ਚਕ- ਸਿਤਾਰਾ ਬਾਅਦ ਦੁਪਹਿਰ ਤਕ ਬਿਹਤਰ, ਸਕੀਮਾਂ ਪ੍ਰੋਗਰਾਮ ਸੁਧਰਨਗੇ, ਮਾਣ-ਯਸ਼ ਦੀ ਪ੍ਰਾਪਤੀ ਪਰ ਬਾਅਦ ’ਚ ਮੁਸ਼ਕਲਾਂ ਪਰੇਸ਼ਾਨੀਅਾਂ ਉਭਰਦੀਅਾਂ ਰਹਿਣਗੀਆਂ, ਨੁਕਸਾਨ ਦਾ ਡਰ।

ਧਨ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਸਰਕਾਰੀ ਅਤੇ ਗੈਰ ਸਰਕਾਰੀ ਕੰਮ ਸੰਵਾਰਨ ਵਾਲਾ, ਮਾਣ-ਸਨਮਾਨ ਦੀ ਪ੍ਰਾਪਤੀ, ਮਨ ਅਤੇ ਸੋਚ ’ਤੇ ਪਾਜ਼ੇਟਿਵਨੈੱਸ ਹਾਵੀ ਰਹੇਗੀ।

ਮਕਰ- ਕੰਮਕਾਜੀ ਕੰਮਾਂ ਨੂੰ ਨਿਪਟਾਉਣ ਲਈ ਬਾਅਦ ਦੁਪਹਿਰ ਤਕ ਆਪ ਜਿਹੜੀ ਭੱਜ-ਦੌੜ ਕਰੋਗੇ, ਉਸ ਦਾ ਚੰਗਾ ਨਤੀਜਾ ਮਿਲੇਗਾ ਪਰ ਬਾਅਦ ’ਚ ਸਮਾਂ ਸਫਲਤਾ ਵਾਲਾ ਬਣੇਗਾ।

ਕੁੰਭ- ਸਿਤਾਰਾ ਬਾਅਦ ਦੁਪਹਿਰ ਤਕ ਆਮਦਨ ਵਾਲਾ, ਅਰਥ ਦਸ਼ਾ ਸੁਧਰੀ ਰਹੇਗੀ ਪਰ ਬਾਅਦ ’ਚ ਉਤਸ਼ਾਹ, ਹਿੰਮਤ ਅਤੇ ਯਤਨ ਸ਼ਕਤੀ ਬਣੀ ਰਹੇਗੀ, ਸ਼ਤਰੂ ਕਮਜ਼ੋਰ।

ਮੀਨ- ਜਿਹੜੇ ਲੋਕ ਆਪਣਾ ਖੁਦ ਦਾ ਕੰਮ ਧੰਦਾ ਕਰਦੇ ਹਨ, ਉਨ੍ਹਾਂ ਨੂੰ ਆਪਣੇ ਕੰਮਕਾਜੀ ਕੰਮਾਂ ’ਚ ਚੰਗੀ ਰਿਟਰਨ ਮਿਲੇਗੀ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।

20 ਜਨਵਰੀ 2021, ਬੁੱਧਵਾਰ ਪੋਹ ਸੁਦੀ ਤਿਥੀ ਸਪਤਮੀ (ਦੁਪਹਿਰ 1.16 ਤਕ) ਅਤੇ ਮਗਰੋਂ ਤਿਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਕਰ ’ਚ

ਚੰਦਰਮਾ ਮੀਨ ’ਚ

ਮੰਗਲ ਮੇਖ ’ਚ

ਬੁੱੱਧ ਮਕਰ ’ਚ

ਗੁਰੂ ਮਕਰ ’ਚ

ਸ਼ੁੱਕਰ ਧਨ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਮਾਘ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ :1942, ਮਿਤੀ :30 (ਪੋਹ), ਹਿਜਰੀ ਸਾਲ 1442, ਮਹੀਨਾ : ਜਮਾਦਿ ਉਲਸਾਨੀ, ਤਰੀਕ : 6, ਸੂਰਜ ਉਦੇ ਸਵੇਰੇ 7.30 ਵਜੇ, ਸੂਰਜ ਅਸਤ ਸ਼ਾਮ 5.48 ਵਜੇ (ਜਲੰਧਰ ਟਾਈਮ) ਨਕਸ਼ੱਤਰ : ਰੇਵਤੀ (ਦੁਪਹਿਰ 12.36 ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ ਯੋਗ : ਸਿੱਧ (ਸ਼ਾਮ 7.30 ਤਕ) ਅਤੇ ਮਗਰੋਂ ਯੋਗ ਸਾਧਿਯ, ਚੰਦਰਮਾ : ਮੀਨ ਰਾਸ਼ੀ ’ਤੇ (ਦੁਪਹਿਰ 12.36 ਤਕ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਦੁਪਹਿਰ 12.36 ਤਕ) ਦੁਪਹਿਰ 12.36 ਤਕ ਜੰਮੇ ਬੱਚੇ ਨੂੰ ਰੇਵਤੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ :12 ਤੋਂ ਡੇਢ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਮਾਰਤੰਡ ਸਪਤਮੀ

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

NEXT STORY

Stories You May Like

  • scorpios should be careful about their health
    ਬ੍ਰਿਸ਼ਚਕ ਰਾਸ਼ੀ ਵਾਲੇ ਸਿਹਤ ਪ੍ਰਤੀ ਸੁਚੇਤ ਰਹਿਣ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • kubers treasures will open for these 3 zodiac signs
    ਇਨ੍ਹਾਂ 3 ਰਾਸ਼ੀਆਂ ਲਈ ਖੁੱਲ੍ਹਣਗੇ 'ਕੁਬੇਰ ਦੇ ਖਜ਼ਾਨੇ' ! ਅੱਜ ਰਾਤ ਨੂੰ ਬਣ ਰਿਹਾ ਹੈ ਦੁਰਲੱਭ 'ਤ੍ਰਿਗ੍ਰਹੀ ਯੋਗ'
  • financial condition of capricorn people will be better
    ਮਕਰ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਬਿਹਤਰ ਰਹੇਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • signs
    ਖਤਮ ਹੋਏ 'ਬੁਰੇ ਦਿਨ', ਇਹ 3 ਰਾਸ਼ੀਆਂ ਹੋਣਗੀਆਂ ਹੁਣ ਮਾਲਾਮਾਲ
  • the locks of fate will open for these 3 zodiac signs from may 20th
    20 ਮਈ ਤੋਂ ਇਨ੍ਹਾਂ 3 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਜਿੰਦਰੇ! ਪੈਸਿਆਂ ਦੀ ਹੋਵੇਗੀ ਬਾਰਿਸ਼
  • the fate of these 4 zodiac signs will change
    17 ਮਈ ਤੋਂ ਬਦਲੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ, ਸ਼ਨੀ ਦੇਵ ਕਰਨਗੇ ਮਾਲਾਮਾਲ!
  • pisces people will gain respect
    ਮੀਨ ਰਾਸ਼ੀ ਵਾਲਿਆਂ ਨੂੰ ਇੱਜ਼ਤਮਾਣ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • these 3 zodiac signs will have balleballe
    ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ 'ਬੱਲੇ-ਬੱਲੇ' ! ਬਦਲੇਗੀ ਰਾਹੂ ਦੀ ਚਾਲ, ਅਚਾਨਕ ਹੋ ਜਾਵੇਗਾ ਪੈਸਾ ਹੀ ਪੈਸਾ
  • good news for students wanting to go to italy
    ਇਟਲੀ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ Good News! ਜਲੰਧਰ 'ਚ ਸਿੱਖੋ ਇਟਾਲੀਅਨ...
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
  • ed interrogates gmada  s chief town planner for 5 hours
    ਗਮਾਡਾ ਦੇ ਚੀਫ਼ ਟਾਊਨ ਪਲਾਨਰ ਤੋਂ ਈ. ਡੀ. ਨੇ 5 ਘੰਟੇ ਕੀਤੀ ਪੁੱਛਗਿੱਛ
  • jalandhar gutka sahib beadbi
    ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
Trending
Ek Nazar
famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • the movement of the moon will change the fate of these 3 zodiac signs
      ਚੰਦਰਮਾ ਦੀ ਚਾਲ ਬਦਲੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ ! ਖੁੱਲ੍ਹਣਗੇ ਕਿਸਮਤ ਦੇ...
    • for capricorns  rushing for some property work give good results
      ਮਕਰ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਕਿਸੇ ਕੰਮ ਲਈ ਭੱਜਦੌੜ ਚੰਗਾ ਨਤੀਜਾ ਦੇਵੇਗੀ,...
    • the lottery will be held for these 4 zodiac signs
      ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਸ਼ਨੀ ਦੀ ਬਦਲਦੀ ਚਾਲ ਖੋਲ੍ਹੇਗੀ...
    • today  the luck of these zodiac signs will shine
      ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ! ਬਣ ਰਿਹੈ 'ਬੁੱਧਾਦਿਤਯ ਯੋਗ' ਦਾ...
    • zodiac signs
      ਅੱਜ ਤੋਂ ਇਨ੍ਹਾਂ 5 ਰਾਸ਼ੀਆਂ ਦਾ 'ਗੋਲਡਨ ਟਾਈਮ' ਸ਼ੁਰੂ, ਰੁਕੇ ਹੋਏ ਕੰਮ ਹੋਣਗੇ...
    • horoscope
      ਤੁਲਾ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ ਦਾ ਹਾਲ
    • zodiac signs
      ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ
    • lottery for 4 zodiac signs will be held from today
      ਅੱਜ ਤੋਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ ; ਹੋਵੇਗੀ ਅੰਨ੍ਹੀ ਕਮਾਈ ਤੇ ਕਾਰੋਬਾਰ 'ਚ...
    • the star of cancer zodiac sign will be ahead in every aspect
      ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਤੁਸੀਂ ਵੀ ਜਾਣੋ ਆਪਣੀ...
    • zodiac signs
      ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ, ਨਵੀਂ ਗੱਡੀ ਖਰੀਦਣ ਦਾ ਸੁਪਨਾ ਹੋਵੇਗਾ ਪੂਰਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +