Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    7:16:40 PM

  • situation normal at lovely professional university

    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ,...

  • balwant singh rajoana  pgi  patiala jail

    ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI

  • gurdwara sahib sewadar punjab police

    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ...

  • bhai ranjit singh dhadrianwale convoy

    ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

HOROSCOPE News Punjabi(ਰਾਸ਼ੀਫਲ)

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

  • Updated: 22 Jan, 2021 02:04 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਕਾਰੋਬਾਰੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਜਿਹੜੇ ਵੀ ਕੰਮ ਲਈ ਯਤਨ ਕਰੋਗੇ, ਉਸ ’ ਸਫਲਤਾ ਮਿਲੇਗੀ ਪਰ ਕੁਝ ਟੈਨਸ਼ਨ ਜ਼ਰੂਰ ਰਹੇਗੀ।

ਬ੍ਰਿਖ- ਖਰਚਿਆਂ ਕਰਕੇ ਅਰਥ ਦਸ਼ਾ ਢਿੱਲੀ ਰਹੇਗੀ, ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਨਾ ਕਿਸੇ ਹੇਠ ਫਸ ਜਾਵੇ, ਲੈਣ-ਦੇਣ ਦੇ ਕੰਮਾਂ ’ਚ ਸਾਵਧਾਨੀ ਵਰਤੋ।

ਮਿਥੁਨ- ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ, ਯਤਨ ਕਰਨ ’ਤੇ ਕੋਈ ਉਲਝੀ ਰੁਕੀ ਸਕੀਮ ਸਿਰੇ ਚੜ੍ਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।

ਕਰਕ- ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਵੱਡੇ ਲੋਕਾਂ ’ਚ ਆਪ ਦੀ ਲਿਹਾਜ਼ਦਾਰੀ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਸਿੰਘ- ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ ਪਰ ਕੋਈ ਵੀ ਯਤਨ ਲਾਇਟਲੀ ਨਹੀਂ ਕਰਨਾ ਚਾਹੀਦਾ।

ਕੰਨਿਆ- ਪੇਟ ’ਚ ਗੜਬੜੀ ਰਹਿ ਸਕਦੀ ਹੈ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ, ਲੈਣ-ਦੇਣ ਦੇ ਕੰਮਾਂ ’ਚ ਵੀ ਸਾਵਧਾਨੀ ਵਰਤਣੀ ਠੀਕ ਰਹੇਗੀ।

ਤੁਲਾ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ੁੱਭ ਕੰਮਾਂ ’ਚ ਧਿਆਨ, ਹਰ ਪੱਖੋਂ ਬਿਹਤਰੀ ਹੋਵੇਗੀ।

ਬ੍ਰਿਸ਼ਚਕ- ਸ਼ਤਰੂ ਆਪ ਨੂੰ ਘੇਰਨ ਅਤੇ ਕਿਸੇ ਨਾ ਕਿਸੇ ਪੰਗੇ ’ਚ ਫਸਾਉਣ ਲਈ ਕਾਫੀ ਅੈਕਟਿਵ ਰਹਿਣਗੇ, ਮਨ ਵੀ ਅਸ਼ਾਂਤ, ਪ੍ਰੇਸ਼ਾਨ, ਡਿਸਟਰਬ ਜਿਹਾ ਰਹੇਗਾ।

ਧਨ- ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ, ਸ਼ੁੱਭ ਕੰਮਾਂ ’ਚ ਰੂਚੀ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਮਕਰ- ਪ੍ਰਾਪਰਟੀ ਦੇ ਕਿਸੇ ਕੰਮ ਲਈ, ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਚਾਹ ਕੇ ਵੀ ਆਪ ਦਾ ਕੁਝ ਵਿਗਾੜ ਨਾ ਸਕਣਗੇ।

ਕੁੰਭ- ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਮਾਣ-ਯਸ਼ ਦੀ ਪ੍ਰਾਪਤੀ, ਉਂਝ ਸਰਕਾਰੀ ਕੰਮਾਂ ਲਈ ਸਿਤਾਰਾ ਕਮਜ਼ੋਰ।

ਮੀਨ- ਸਿਤਾਰਾ ਆਮਦਨ ਲਈ ਚੰਗਾ, ਮਿੱਟੀ-ਰੇਤਾ-ਬੱਜਰੀ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਸੁਖਦ ਰਹੇਗੀ, ਉਂਝ ਹਰ ਪੱਖੋਂ ਬਿਹਤਰੀ ਹੋਵੇਗੀ।

22 ਜਨਵਰੀ 2021, ਸ਼ੁੱਕਰਵਾਰ ਪੋਹ ਸੁਦੀ ਤਿਥੀ ਨੌਮੀ (ਸ਼ਾਮ 6.30 ਤੱਕ) ਅਤੇ ਮਗਰੋਂ ਤਿਥੀ ਦਸਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਕਰ ’ਚ

ਚੰਦਰਮਾ ਮੇਖ ’ਚ

ਮੰਗਲ ਮੇਖ ’ਚ

ਬੁੱੱਧ ਮਕਰ ’ਚ

ਗੁਰੂ ਮਕਰ ’ਚ

ਸ਼ੁੱਕਰ ਧਨ ’ਚ

ਸ਼ਨੀ ਮਕਰ ’ਚ                            

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਮਾਘ ਪ੍ਰਵਿਸ਼ਟੇ 9, ਰਾਸ਼ਟਰੀ ਸ਼ਕ ਸੰਮਤ :1942, ਮਿਤੀ :2 (ਮਾਘ), ਹਿਜਰੀ ਸਾਲ 1442, ਮਹੀਨਾ : ਜਮਾਦਿ ਉਲਸਾਨੀ, ਤਰੀਕ : 8, ਸੂਰਜ ਉਦੇ ਸਵੇਰੇ 7.29 ਵਜੇ, ਸੂਰਜ ਅਸਤ ਸ਼ਾਮ 5.50 ਵਜੇ (ਜਲੰਧਰ ਟਾਈਮ) ਨਕਸ਼ੱਤਰ : ਭਰਣੀ (ਸ਼ਾਮ 6.40 ਤੱਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ : ਸ਼ੁੱਭ (ਰਾਤ 9.18 ਤਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ : ਮੇਖ ਰਾਸ਼ੀ ’ਤੇ (22-23 ਮੱਧ ਰਾਤ 1.25 ਤੱਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

NEXT STORY

Stories You May Like

  • luck will shine for these 4 zodiac signs today
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਪਿਆਰ ਤੇ ਪੈਸਿਆਂ ਦੇ ਖੁੱਲ੍ਹਣਗੇ ਰਾਹ
  • business and work prospects will improve for aries natives
    ਮੇਖ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope astrology
    ਇਨ੍ਹਾਂ 6 ਰਾਸ਼ੀਆਂ ਵਾਲਿਆਂ ਲਈ ਮੁਸ਼ਕਲਾਂ ਭਰੇ ਰਹਿਣਗੇ ਅਗਲੇ ਢਾਈ ਮਹੀਨੇ! ਜਾਣੋ ਬਚਾਅ ਦੇ ਸੌਖੇ ਉਪਾਅ
  • the stars will shine brightly for cancer natives in every aspect
    ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • a shower of wealth awaits these 6 zodiac signs
    ਇਨ੍ਹਾਂ 6 ਰਾਸ਼ੀ ਵਾਲਿਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼ ! ਧਨ-ਦੌਲਤ 'ਚ ਹੋਵੇਗਾ ਵਾਧਾ
  • these zodiac signs will become wealthy starting monday
    ਸੋਮਵਾਰ ਤੋਂ ਇਹ ਰਾਸ਼ੀਆਂ ਹੋਣਗੀਆਂ 'ਮਾਲਾਮਾਲ' ! ਨਵਪੰਚਮ ਯੋਗ ਨਾਲ ਇਨ੍ਹਾਂ ਘਰ ਹੋਵੇਗੀ ਨੋਟਾਂ ਦੀ ਬਾਰਿਸ਼
  • sagittarius natives will see good results in property related matters
    ਧਨੁ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਕੰਮ 'ਚ ਚੰਗਾ ਨਤੀਜਾ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • ketu gochar  rashifal  destiny  rain of money
    ਕੇਤੂ ਗੋਚਰ ਚਮਕਾਏਗਾ ਇਨ੍ਹਾਂ ਰਾਸ਼ੀਆਂ ਦੀ ਕਿਸਮਤ ! ਵਰ੍ਹੇਗਾ ਪੈਸਿਆਂ ਦਾ ਮੀਂਹ
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • the financial and business situation for pisces natives will be good
      ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ...
    • shradh the festival commemorating ancestors
      ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ
    • golden time begins for these 5 zodiac signs
      ਇਨ੍ਹਾਂ 5 ਰਾਸ਼ੀਆਂ ਦਾ GOLDEN TIME ਸ਼ੁਰੂ ! ਵਰ੍ਹੇਗਾ ਨੋਟਾਂ ਦਾ ਮੀਂਹ, ਅਗਲੇ 11...
    • items kept under the sink are a cause of financial troubles
      ਰਸੋਈ ਦੀ ਸਿੰਕ ਹੇਠਾਂ ਰੱਖੀਆਂ ਚੀਜ਼ਾਂ ਬਣ ਸਕਦੀਆਂ ਨੇ ਆਰਥਿਕ ਪ੍ਰੇਸ਼ਾਨੀਆਂ ਦਾ...
    • people of these 3 zodiac signs will hit the jackpot on the day of purnima
      ਪੁੰਨਿਆ ਦੇ ਦਿਨ ਇਨ੍ਹਾਂ 3 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਨਵਪੰਚਮ ਯੋਗ ਨਾਲ...
    • business and professional situation for aquarius natives will improve
      ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਸਥਿਤੀ ਬਿਹਤਰ ਰਹੇਗੀ, ਜਾਣੋ ਆਪਣੀ...
    • horoscope astrology
      5 ਰਾਸ਼ੀਆਂ ਵਾਲਿਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮਿਹਰਬਾਨ ਰਹਿਣਗੇ ਸ਼ਨੀ ਦੇਵ
    • these 4 zodiac signs are set to hit the jackpot today
      ਅੱਜ ਇਨ੍ਹਾਂ 4 ਰਾਸ਼ੀਆਂ ਦਾ ਲੱਗਣ ਵਾਲੈ ਜੈਕਪਾਟ ! ਖੁੱਲ੍ਹਣਗੇ ਤਰੱਕੀ ਦੇ ਰਾਹ ਤੇ...
    • zodiac singh
      ਡੇਢ ਸਾਲ ਤੱਕ ਖੂਬ ਪੈਸਾ ਕਮਾਉਣਗੀਆਂ ਇਹ 3 ਰਾਸ਼ੀਆਂ, ਹੋਵੇਗਾ ਪੈਸਾ ਹੀ ਪੈਸਾ
    • for those with the scorpio zodiac sign
      ਬ੍ਰਿਸ਼ਚਕ ਰਾਸ਼ੀ ਵਾਲਿਆਂ ਦਾ ਸਿਤਾਰਾ ਰੁਕਾਵਟਾਂ-ਪ੍ਰੇਸ਼ਾਨੀਆਂ ਵਾਲਾ ਰਹੇਗਾ, ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +