Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    4:40:14 PM

  • dismissed aig rajjit singh produced in mohali court 5 day police remand

    ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ...

  • punjab powercom strict action major action taken against these consumers

    ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ!...

  • shri sidh baba sodal mela jalandhar

    'ਜੈ ਬਾਬਾ ਸੋਢਲ' ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ,...

  • mela incident

    ਪੰਜਾਬ: ਮੇਲੇ 'ਚ ਭਿਆਨਕ ਹਾਦਸਾ! 2 ਸ਼ਰਧਾਲੂਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

HOROSCOPE News Punjabi(ਰਾਸ਼ੀਫਲ)

ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

  • Updated: 24 Jan, 2021 02:25 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਜਨਰਲ ਤੌਰ ’ਤੇ ਸਫਲਤਾ ਦੇ ਰਸਤੇ ਖੋਲ੍ਹਣ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਿਲ ਹਟੇਗੀ।

ਬ੍ਰਿਖ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਅਤੇ ਇਰਾਦਿਆਂ ’ਚ ਸਫਲਤਾ ਮਿਲੇਗੀ, ਤਬੀਅਤ ’ਚ ਜ਼ਿੰਦਾਦਿਲੀ ਅਤੇ ਸਵਛੰਦਤਾ ਵਧੇਗੀ।

ਮਿਥੁਨ- ਖਰਚ ਜਾਇਜ਼ ਵੀ ਹੋਵੇਗਾ ਅਤੇ ਫਿਜ਼ੂਲ ਵੀ, ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ, ਜਲਦਬਾਜ਼ੀ ’ਚ ਕੋਈ ਕੰਮ ਨਾ ਕਰੋ।

ਕਰਕ- ਟੀਚਿੰਗ, ਟਿਊਸ਼ਨਿੰਗ, ਕੰਸਲਟੈਂਸੀ, ਸਟੇਸ਼ਨਰੀ, ਪ੍ਰਿੰਟਿੰਗ ਦਾ ਕੰਮ ਧੰਦਾ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।

ਸਿੰਘ- ਅਫਸਰਾਂ ਦੇ ਸੁਪੋਰਟਿਵ ਰੁਖ ਕਰ ਕੇ ਆਪ ਦਾ ਕੋਈ ਉਲਝਿਆ ਰੁਕਿਆ ਸਰਕਾਰੀ ਕੰਮ ਸਿਰੇ ਚੜ੍ਹ ਸਕਦਾ ਹੈ, ਵੈਸੇ ਵੀ ਆਪ ਹਰ ਪੱਖੋਂ ਹਾਵੀ ਪ੍ਰਭਾਵੀ ਰਹੋਗੇ।

ਕੰਨਿਆ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਹਰ ਫ੍ਰੰਟ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਤੁਲਾ- ਪੇਟ ਦੇ ਮਾਮਲੇ ’ਚ ਲਾਪਰਵਾਹ ਨਹੀਂ ਰਹਿਣਾ ਚਾਹੀਦਾ, ਮੌਸਮ ਦਾ ਐਕਸਪੋਜ਼ਰ ਵੀ ਆਪ ਦੀ ਤਬੀਅਤ ਨੂੰ ਅਪਸੈੱਟ ਰੱਖ ਸਕਦਾ ਹੈ, ਮਨ ਵੀ ਟੈਂਸ ਿਜਹਾ ਰਹੇਗਾ।

ਬ੍ਰਿਸ਼ਚਕ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਹਰ ਮਾਮਲੇ ਦੇ ਪ੍ਰਤੀ ਦੋਨੋਂ ਪਤੀ-ਪਤਨੀ ਦੀ ਇਕੋ ਜਿਹੀ ਸੋਚ ਹੋਵੇਗੀ ਪਰ ਰਾਹੂ ਕਰ ਕੇ ਸੁਭਾਅ ’ਚ ਗੁੱਸਾ ਰਹੇਗਾ।

ਧਨ- ਵਿਰੋਧੀ ਕਮਜ਼ੋਰ ਹੋਵੇ ਜਾਂ ਤਾਕਤਵਰ, ਉਸ ਦੇ ਨਾਲ ਕਿਸੇ ਵੀ ਪੰਗੇ ਤੋਂ ਬਚਣਾ ਸਹੀ ਰਹੇਗਾ, ਕਿਸੇ ’ਤੇ ਲੋੜ ਤੋਂ ਵੱਧ ਭਰੋਸਾ ਨਹੀਂ ਕਰਨਾ ਚਾਹੀਦਾ।

ਮਕਰ- ਸੰਤਾਨ ਦੇ ਸਹਿਯੋਗੀ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ, ਯਤਨ ਕਰਨ ’ਤੇ ਪਲਾਨਿੰਗ, ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ।

ਕੁੰਭ- ਜ਼ਮੀਨੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ, ਜਨਰਲ ਤੌਰ ’ਤੇ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਮੀਨ- ਜਨਰਲ ਸਿਤਾਰਾ ਸਟ੍ਰਾਂਗ, ਆਪ ਦੀ ਕੰਮਕਾਜੀ ਭੱਜ-ਦੌੜ ਪਾਜ਼ੇਟਿਵ ਨਤੀਜਾ ਦੇਵੇਗੀ, ਕੰਮਕਾਜੀ ਫ੍ਰੰਟ ’ਤੇ ਸਥਿਤੀ ਬਿਹਤਰ ਹੋਵੇਗੀ।

24 ਜਨਵਰੀ 2021, ਐਤਵਾਰ ਪੋਹ ਸੁਦੀ ਤਿਥੀ ਇਕਾਦਸ਼ੀ (ਰਾਤ 10.58 ਤੱਕ) ਅਤੇ ਮਗਰੋਂ ਤਿਥੀ ਦੁਆਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਕਰ ’ਚ

ਚੰਦਰਮਾ ਬ੍ਰਿਖ ’ਚ

ਮੰਗਲ ਮੇਖ ’ਚ

ਬੁੱੱਧ ਮਕਰ ’ਚ

ਗੁਰੂ ਮਕਰ ’ਚ

ਸ਼ੁੱਕਰ ਧਨ ’ਚ

ਸ਼ਨੀ ਮਕਰ ’ਚ                            

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਮਾਘ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ :1942, ਮਿਤੀ :4 (ਮਾਘ), ਹਿਜਰੀ ਸਾਲ 1442, ਮਹੀਨਾ : ਜਮਾਦਿ ਉਲਸਾਨੀ, ਤਰੀਕ : 10, ਸੂਰਜ ਉਦੇ ਸਵੇਰੇ 7.28 ਵਜੇ, ਸੂਰਜ ਅਸਤ ਸ਼ਾਮ 5.51 ਵਜੇ (ਜਲੰਧਰ ਟਾਈਮ) ਨਕਸ਼ੱਤਰ : ਰੋਹਿਣੀ (24-25 ਮੱਧ ਰਾਤ 12.01 ਤੱਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ, ਯੋਗ : ਬ੍ਰਹਮ (ਰਾਤ 10.28 ਤਕ) ਅਤੇ ਮਗਰੋਂ ਯੋਗ ਏਂਦਰ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸਵੇਰੇ 9.57 ਤੋਂ ਲੈ ਕੇ ਰਾਤ 10.58 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਦੁਪਹਿਰ ਛੇ ਵਜੇ ਤੱਕ। ਪੁਰਬ, ਦਿਵਸ ਤੇ ਤਿਉਹਾਰ : ਪੁਤਰਦਾ ਇਕਾਦਸ਼ੀ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

NEXT STORY

Stories You May Like

  • items kept under the sink are a cause of financial troubles
    ਰਸੋਈ ਦੀ ਸਿੰਕ ਹੇਠਾਂ ਰੱਖੀਆਂ ਚੀਜ਼ਾਂ ਬਣ ਸਕਦੀਆਂ ਨੇ ਆਰਥਿਕ ਪ੍ਰੇਸ਼ਾਨੀਆਂ ਦਾ ਕਾਰਨ !
  • people of these 3 zodiac signs will hit the jackpot on the day of purnima
    ਪੁੰਨਿਆ ਦੇ ਦਿਨ ਇਨ੍ਹਾਂ 3 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਨਵਪੰਚਮ ਯੋਗ ਨਾਲ ਇਨ੍ਹਾਂ ਨੂੰ ਮਿਲੇਗਾ ਬੰਪਰ ਲਾਭ
  • business and professional situation for aquarius natives will improve
    ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਸਥਿਤੀ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope astrology
    5 ਰਾਸ਼ੀਆਂ ਵਾਲਿਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮਿਹਰਬਾਨ ਰਹਿਣਗੇ ਸ਼ਨੀ ਦੇਵ
  • these 4 zodiac signs are set to hit the jackpot today
    ਅੱਜ ਇਨ੍ਹਾਂ 4 ਰਾਸ਼ੀਆਂ ਦਾ ਲੱਗਣ ਵਾਲੈ ਜੈਕਪਾਟ ! ਖੁੱਲ੍ਹਣਗੇ ਤਰੱਕੀ ਦੇ ਰਾਹ ਤੇ ਪੈਸੇ ਦੀ ਹੋਵੇਗੀ ਬਰਖਾ
  • zodiac singh
    ਡੇਢ ਸਾਲ ਤੱਕ ਖੂਬ ਪੈਸਾ ਕਮਾਉਣਗੀਆਂ ਇਹ 3 ਰਾਸ਼ੀਆਂ, ਹੋਵੇਗਾ ਪੈਸਾ ਹੀ ਪੈਸਾ
  • for those with the scorpio zodiac sign
    ਬ੍ਰਿਸ਼ਚਕ ਰਾਸ਼ੀ ਵਾਲਿਆਂ ਦਾ ਸਿਤਾਰਾ ਰੁਕਾਵਟਾਂ-ਪ੍ਰੇਸ਼ਾਨੀਆਂ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • golden time will begin for these 4 zodiac signs starting in october
    ਅਕਤੂਬਰ ਤੋਂ ਇਨ੍ਹਾਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', ਸੁਪਨੇ ਹੋਣਗੇ ਪੂਰੇ
  • punjab powercom strict action major action taken against these consumers
    ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ! ਇਨ੍ਹਾਂ ਖ਼ਪਤਕਾਰਾਂ 'ਤੇ ਲਿਆ ਵੱਡਾ...
  • shri sidh baba sodal mela jalandhar
    'ਜੈ ਬਾਬਾ ਸੋਢਲ' ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, ਮੇਲੇ ਦੌਰਾਨ ਵੱਡੀ ਗਿਣਤੀ 'ਚ...
  • punjab governor gulab chand kataria paid obeisance at shri sidh baba sodal
    ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ
  • jalandhar police  s statement regarding viral video asi embroiled in controversy
    ਵਿਵਾਦਾਂ 'ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
  • father arrives at railway station to sell two day old baby girl
    2 ਦਿਨ ਦੀ ਨਵਜੰਮੀ ਬੱਚੀ ਨੂੰ ਵੇਚਣ ਰੇਲਵੇ ਸਟੇਸ਼ਨ ਪਹੁੰਚਿਆ ਪਿਤਾ, GRP ਪੁਲਸ ਨੇ...
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
Trending
Ek Nazar
make in india  12 years  narendra modi  investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • the locks of fortune will open for these 4 zodiac signs
      ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਤਾਲੇ ! 'ਨੀਚਭੰਗ ਰਾਜਯੋਗ' ਨਾਲ ਘਰ...
    • horoscopes
      ਕੁੰਭ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਰਹੇਗੀ ਤੰਗ, ਜਾਣੋ ਆਪਣੀ ਰਾਸ਼ੀ ਦਾ ਹਾਲ
    • zodiac sign
      ਨੀਚਭੰਗ ਰਾਜਯੋਗ: ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਕਿਸਮਤ, ਹੋਵੇਗੀ ਨੋਟਾਂ ਦੀ ਬਾਰਿਸ਼
    • people of these 3 zodiac signs will hit the jackpot before diwali
      ਦੀਵਾਲੀ ਤੋਂ ਪਹਿਲਾਂ ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'!
    • the fortunes of these 4 zodiac signs will change
      ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਭਦਰ ਮਹਾਪੁਰਸ਼ ਰਾਜਯੋਗ ਨਾਲ ਘਰ ਵਰ੍ਹੇਗਾ...
    • the stars indicate a period of loss for aquarius natives
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਨੁਕਸਾਨ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • people of the pisces zodiac sign will gain respect and honor
      ਮੀਨ ਰਾਸ਼ੀ ਵਾਲਿਆਂ ਨੂੰ ਇੱਜ਼ਤਮਾਣ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • people of these 3 zodiac signs will be rolling in money
      ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ
    • today these 4 zodiac signs will be lucky
      ਅੱਜ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਆਰਥਿਕ ਪੱਖੋਂ ਮਿਲੇਗਾ ਲਾਭ ਤੇ ਹੋਵੇਗੀ...
    • horoscope
      ਜਾਣੋ ਕੀ ਕਹਿੰਦੀ ਹੈ ਤੁਹਾਡੀ ਅੱਜ ਦੀ ਰਾਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +