Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    2:46:16 PM

  • animal fodder in biscuits detergent in milk fssai 3 companies

    ਬਿਸਕੁਟਾਂ 'ਚ ਡੰਗਰਾਂ ਵਾਲਾ 'ਚਾਰਾ', ਦੁੱਧ 'ਚ...

  • major operation by bsf and police

    ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ...

  • air india

    ਮਿਡਲ ਈਸਟ ਵੱਲ ਜਾਣ ਵਾਲੇ ਦੇਣ ਧਿਆਨ ! ਏਅਰ ਇੰਡੀਆ...

  • major statement by sp amidst reports of a grenade attack on gurdaspur dc office

    ਗੁਰਦਾਸਪੁਰ DC ਦਫਤਰ 'ਤੇ ਗ੍ਰਨੇਡ ਹਮਲੇ ਦੀਆਂ ਖਬਰਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

HOROSCOPE News Punjabi(ਰਾਸ਼ੀਫਲ)

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

  • Updated: 27 Jan, 2021 02:55 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਮਿੱਤਰਾਂ ਅਤੇ ਸੱਜਣ ਸਾਥੀਆਂ ਨਾਲ ਮੇਲ-ਜੋਲ ਲਾਭਕਾਰੀ ਰਹੇਗਾ, ਕੰਮਕਾਜੀ ਭੱਜ-ਦੌੜ ਵੀ ਪਾਜ਼ੇਟਿਵ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਬ੍ਰਿਖ- ਵਪਾਰ, ਕਾਰੋਬਾਰ ’ਚ ਲਾਭ ਅਤੇ ਹਰ ਫ੍ਰੰਟ ’ਤੇ ਕਦਮ ਬੜ੍ਹਤ ਵੱਲ ਰਹੇਗਾ ਪਰ ਰਾਹੂ-ਕੇਤੂ ਦੀ ਸਥਿਤੀ ਦੋਵੇਂ ਪਤੀ-ਪਤਨੀ ਦੀ ਸਿਹਤ ਲਈ ਕਮਜ਼ੋਰ।

ਮਿਥੁਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ ਪਰ ਗਲੇ ’ਚ ਖਰਾਬੀ ਦਾ ਡਰ ਰਹੇਗਾ।

ਕਰਕ- ਕਮਜ਼ੋਰ ਸਿਤਾਰੇ ਕਰਕੇ ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕੰਮਕਾਜੀ ਕੰਮਾਂ ’ਚ ਲਾਪਰਵਾਹੀ ਵਰਤੋਂ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।

ਸਿੰਘ- ਸਿਤਾਰਾ ਕਾਰੋਬਾਰੀ ਫ੍ਰੰਟ ’ਤੇ ਸਥਿਤੀ ਬਿਹਤਰ ਰੱਖਣ ਅਤੇ ਕੰਮਕਾਜੀ ਕੰਮਾਂ ਨੂੰ ਸੰਵਾਰਨ ਵਾਲਾ, ਸ਼ਤਰੂ ਚਾਹ ਕੇ ਵੀ ਆਪ ਦਾ ਕੁਝ ਵਿਗਾੜ ਨਾ ਸਕਣਗੇ।

ਕੰਨਿਆ- ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ, ਤੇਜ-ਪ੍ਰਭਾਵ, ਦਬਦਬਾ ਬਣਿਆ ਰਹੇਗਾ ਪਰ ਘਟੀਆ ਲੋਕਾਂ ਤੋਂ ਫਾਸਲਾ ਰੱਖੋ।

ਤੁਲਾ- ਉਦੇਸ਼ ਪ੍ਰੋਗਰਾਮ ਹੱਲ ਹੋਣਗੇ, ਯਤਨ ਕਰਨ ’ਤੇ ਕਿਸੇ ਪਲਾਨਿੰਗ ’ਚ ਥੋੜ੍ਹੀ ਬਹੁਤ ਪੇਸ਼ਕਦਮੀ ਹੋਵੇਗੀ, ਮਾਣ-ਯਸ਼ ਦੀ ਪ੍ਰਾਪਤੀ, ਸ਼ੁੱਭ ਕੰਮਾਂ ’ਚ ਧਿਆਨ।

ਬ੍ਰਿਸ਼ਚਕ- ਪੇਟ ’ਚ ਗੜਬੜੀ ਦਾ ਡਰ, ਇਸ ਲਈ ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।

ਧਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਆਂ ’ਚ ਸਫਲਤਾ ਮਿਲੇਗੀ, ਠੰਡੀਆਂ ਵਸਤਾਂ ਦੀ ਵਰਤੋਂ ਅਹਿਤਿਆਤ ਨਾਲ ਕਰਨਾ ਸਹੀ ਰਹੇਗਾ।

ਮਕਰ- ਜਨਰਲ ਸਿਤਾਰਾ ਕਮਜ਼ੋਰ, ਵਿਰੋਧੀਆਂ ਕਰਕੇ ਕਿਸੇ ਨਾ ਕਿਸੇ ਝਮੇਲੇ, ਮੁਸ਼ਕਿਲ, ਪ੍ਰੇਸ਼ਾਨੀ ਨਾਲ ਵਾਸਤਾ ਰਹੇਗਾ, ਨੁਕਸਾਨ ਦਾ ਵੀ ਡਰ।

ਕੁੰਭ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਦੁਸ਼ਮਣ ਕਮਜ਼ੋਰ, ਤੇਜ ਪ੍ਰਭਾਵ ਬਣਿਆ ਰਹੇਗਾ।

ਮੀਨ- ਜ਼ਮੀਨੀ ਜਾਇਦਾਦੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਮਿਹਰਬਾਨ ਕੰਸੀਡ੍ਰੇਟ ਰਹਿਣਗੇ, ਕਾਰੋਬਾਰੀ ਕੰਮਾਂ ਦੀ ਦਸ਼ਾ ਬਿਹਤਰ, ਮਾਣ-ਸਨਮਾਨ ਦੀ ਪ੍ਰਾਪਤੀ।

27 ਜਨਵਰੀ 2021, ਬੁੱਧਵਾਰ ਪੋਹ ਸੁਦੀ ਤਿਥੀ ਚੌਦਸ (27-28 ਮੱਧ ਰਾਤ 1.18 ਤੱਕ) ਅਤੇ ਮਗਰੋਂ ਤਿਥੀ ਪੁੰਨਿਆ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਕਰ ’ਚ

ਚੰਦਰਮਾ ਮਿਥੁਨ ’ਚ

ਮੰਗਲ ਮੇਖ ’ਚ

ਬੁੱੱਧ ਕੁੰਭ ’ਚ

ਗੁਰੂ ਮਕਰ ’ਚ

ਸ਼ੁੱਕਰ ਧਨ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਮਾਘ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ :1942, ਮਿਤੀ :7 (ਮਾਘ), ਹਿਜਰੀ ਸਾਲ 1442, ਮਹੀਨਾ : ਜਮਾਦਿ ਉਲਸਾਨੀ, ਤਰੀਕ : 13, ਸੂਰਜ ਉਦੇ ਸਵੇਰੇ 7.27 ਵਜੇ, ਸੂਰਜ ਅਸਤ ਸ਼ਾਮ 5.54 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਨਰਵਸੁ (27-28 ਮੱਧ ਰਾਤ 3.49 ਤੱਕ) ਅਤੇ ਮਗਰੋਂ ਨਕਸ਼ੱਤਰ ਪੱਖ, ਯੋਗ : ਵਿਸ਼ਕੁੰਭ (ਰਾਤ 8.56 ਤਕ) ਅਤੇ ਮਗਰੋਂ ਯੋਗ ਪ੍ਰੀਤੀ, ਚੰਦਰਮਾ : ਮਿਥੁਨ ਰਾਸ਼ੀ ’ਤੇ (ਰਾਤ 9.43 ਤੱਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ (27-28 ਮੱਧ ਰਾਤ 1.18 ’ਤੇ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

NEXT STORY

Stories You May Like

  • zodiac sign
    ਮਹਾਅਸ਼ਟਮੀ 'ਤੇ ਬਣਨਗੇ 6 ਸ਼ੁੱਭ ਯੋਗ; ਇਹ ਰਾਸ਼ੀਆਂ ਹੋਣਗੀਆਂ ਮਾਲਾਮਾਲ, ਵਰ੍ਹੇਗਾ ਨੋਟਾਂ ਦਾ ਮੀਂਹ
  • those with the pisces zodiac sign will find success
    ਮੀਨ ਰਾਸ਼ੀ ਵਾਲਿਆਂ ਨੂੰ ਸਰਕਾਰੀ ਤੇ ਗੈਰ-ਸਰਕਾਰੀ ਕੰਮਾਂ ’ਚ ਸਫ਼ਲਤਾ ਮਿਲੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • zodiac sign
    ਸ਼ਨੀ ਦੀ ਬਦਲੇਗੀ ਚਾਲ, ਇਨ੍ਹਾਂ 6 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ
  • these zodiac signs will prosper on saturday
    ਸ਼ਨੀਵਾਰ ਨੂੰ ਇਹ ਰਾਸ਼ੀਆਂ ਹੋਣਗੀਆਂ 'ਮਾਲਾਮਾਲ' ! ਬਣ ਰਹੇ ਧਨ-ਲਾਭ ਦੇ ਵੱਡੇ ਯੋਗ
  • gemini zodiac sign  the outlook for business and professional activities
    ਮਿਥੁਨ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • luck will shine for people of these zodiac signs
    ਇਨ੍ਹਾਂ ਰਾਸ਼ੀ ਵਾਲੇ ਲੋਕਾਂ ਦੀ ਚਮਕੇਗੀ ਕਿਸਮਤ ! ਨੋਟਾਂ ਦਾ ਵਰ੍ਹੇਗਾ ਮੀਂਹ
  • these zodiac signs will hit the jackpot
    ਇਨ੍ਹਾਂ ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਕਾਰੋਬਾਰ 'ਚ ਹੋਵੇਗਾ ਵਾਧਾ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • people of the pisces zodiac sign will feel inclined towards religious activities
    ਮੀਨ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮਾਂ 'ਚ ਜੀਅ ਲੱਗੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

heavy rain alert

18, 19, 29, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • zodiac sign
      ਧਨਤੇਰਸ-ਦਿਵਾਲੀ ਤੋਂ ਪਹਿਲਾਂ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ, ਵਧੇਗਾ ਬੈਂਕ...
    • golden period
      ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ
    • the planets will be favorable to these 4 zodiac signs today
      ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਮਿਹਰਬਾਨ ਹੋਣਗੇ ਗ੍ਰਹਿ ! ਧਨ-ਦੌਲਤ ਦੇ ਨਾਲ ਵਧੇਗਾ...
    • horoscope
      ਬ੍ਰਿਸ਼ਚਕ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਆਪਣੀ ਰਾਸ਼ੀ
    • great news for 3 zodiac signs  a golden time
      3 ਰਾਸ਼ੀਆਂ ਲਈ ਆਈ ਵੱਡੀ ਖੁਸ਼ਖਬਰੀ! ਸ਼ੁਰੂ ਹੋਣ ਲੱਗਾ ਹੈ 'Golden Time', ਲੱਥ...
    • zodiac signs
      ਇਨ੍ਹਾਂ ਰਾਸ਼ੀਆਂ ਦਾ 'ਗੋਲਡਨ ਟਾਈਮ' ਸ਼ੁਰੂ, ਨਵਰਾਤਰੀ 'ਚ 100 ਸਾਲਾਂ ਬਾਅਦ ਬਣੇ 3...
    • the stars indicate financial gains for those with the virgo zodiac sign
      ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • navratri 2026  gajkesari yog  rashifal  rain of money
      Navratri 2026 : ਨਰਾਤਿਆਂ 'ਚ ਬਣੇਗਾ 2 ਵਾਰ ਗਜਕੇਸਰੀ ਯੋਗ, ਇਨ੍ਹਾਂ 4 ਰਾਸ਼ੀਆਂ...
    • business and work prospects will improve for aries natives
      ਮੇਖ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ...
    • golden time is beginning for these zodiac signs
      ਨੋਟ ਗਿਣਨ ਨੂੰ ਹੋ ਜਾਓ ਤਿਆਰ, ਅਚਾਨਕ ਵਧੇਗਾ ਬੈਂਕ ਬੈਲੇਂਸ ! ਇਨ੍ਹਾਂ ਰਾਸ਼ੀਆਂ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +