Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    1:59:20 PM

  • ed took amarjit singh grewal into custody

    ਭ੍ਰਿਸ਼ਟਾਚਾਰ ਮਾਮਲੇ 'ਚ ਈ. ਡੀ. ਨੇ ਅਮਰਜੀਤ ਸਿੰਘ...

  • neighboring country shaken by 5 7 magnitude earthquake

    5.7 ਤੀਬਰਤਾ ਦੇ ਭੂਚਾਲ ਨਾਲ ਕੰਬਿਆ ਗੁਆਂਢੀ ਮੁਲਕ !...

  • supreme court major decision regarding a complete ban

    ਬੱਚਿਆਂ ਦੇ ਇੰਟਰਨੈੱਟ ਵਰਤੋਂ 'ਤੇ ਪੂਰੀ ਪਾਬੰਦੀ...

  • important announcement regarding parvinder jhota s post mortem and cremation

    ਪਰਵਿੰਦਰ ਝੋਟਾ ਦੇ ਪੋਸਟਮਾਰਟਮ ਅਤੇ ਸਸਕਾਰ ਬਾਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

HOROSCOPE News Punjabi(ਰਾਸ਼ੀਫਲ)

ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

  • Updated: 28 Jan, 2021 03:12 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਮਾਣ-ਯਸ਼ ਦੀ ਪ੍ਰਾਪਤੀ।

ਬ੍ਰਿਖ- ਕਿਸੇ ਮਿੱਤਰ, ਸੱਜਣ-ਸਾਥੀ ਦੀ ਮਦਦ ਨਾਲ ਆਪ ਦੀ ਕੋਈ ਸਮੱਸਿਆ ਹੱਲ ਹੋ ਸਕਦੀ ਹੈ, ਵੱਡੇ ਲੋਕ ਵੀ ਆਪ ਦੇ ਪ੍ਰਤੀ ਸੁਪੋਰਟਿਵ-ਹਮਦਰਦਾਨਾ ਰੁਖ ਰੱਖਣਗੇ।

ਮਿਥੁਨ- ਡ੍ਰਿੰਕਸ, ਪੈਟ੍ਰੋਲੀਅਮ ਵਸਤਾਂ, ਰੰਗ-ਰੋਗਨ, ਰਸਾਇਣਾਂ, ਕੰਮ ਧੰਦੇ ਨਾਲ ਜੁੜੇ ਲੋਕਾਂ ਨੂੰ ਆਪਣੇ ਕੰਮਕਾਜ ’ਚ ਚੰਗਾ ਲਾਭ ਮਿਲੇਗਾ।

ਕਰਕ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਆਪਣੇ ਸਵਛੰਦ ਅਤੇ ਜ਼ਿੰਦਾਦਿਲ ਹੁੰਦੇ ਮਨ ’ਤੇ ਕਾਬੂ ਰੱਖਣਾ ਜ਼ਰੂਰੀ।

ਸਿੰਘ- ਖਰਚਿਆਂ ਦਾ ਜ਼ੋਰ, ਇਸ ਲਈ ਜਿਹੜੇ ਖਰਚਿਅਾਂ ਨੂੰ ਟਾਲਿਆ ਜਾ ਸਕੇ ਟਾਲ ਦੇਣਾ ਸਹੀ ਰਹੇਗਾ, ਇੰਪੋਰਟ ਐਕਸਪੋਰਟ ਦਾ ਕੰਮ ਕਰਨ ਵਾਲਿਆਂ ਲਈ ਸਮਾਂ ਕਮਜ਼ੋਰ।

ਕੰਨਿਆ- ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਪੈਂਡਿੰਗ ਪਿਆਕੋਈ ਕਾਰੋਬਾਰੀ ਕੰਮ ਕੁਝ ਅੱਗੇ ਵਧ ਸਕਦਾ ਹੈ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।

ਤੁਲਾ- ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਕਿਸੇ ਅਫਸਰ ਦਾ ਸਾਫਟ ਰੁਖ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦਗਾਰ ਸਾਬਤ ਹੋ ਸਕਦਾ ਹੈ।

ਬ੍ਰਿਸ਼ਚਕ- ਧਾਰਮਿਕ ਕੰਮਾਂ ਨੂੰ ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਜਨਰਲ ਤੌਰ ’ਤੇ ਹਰਫਰੰਟ ’ਤੇ ਆਪ ਦੀ ਧਾਕ, ਛਾਪ, ਪੈਠ ਬਣੀ ਰਹੇਗੀ।

ਧਨ- ਸਿਤਾਰਾ ਸਿਹਤ ਖਾਸ ਕਰ ਕੇ ਪੇਟ ਲਈ ਠੀਕ ਨਹੀਂ, ਇਸ ਲਈ ਉਨ੍ਹਾਂ ਵਸਤਾਂ ਦੀ ਖਾਣ-ਪੀਣ ’ਚ ਵਰਤੋਂ ਨਾ ਕਰੋ, ਜਿਹੜੀਆਂ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ।

ਮਕਰ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਆਂ ’ਚ ਸਫਲਤਾ ਮਿਲੇਗੀ, ਦੋਵੇਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ-ਸੁਪੋਰਟਿਵ ਬਣੇ ਰਹਿਣਗੇ।

ਕੁੰਭ- ਕਿਸੇ ਸਟ੍ਰਾਂਗ ਸ਼ਤਰੂ ਕਰ ਕੇ ਆਪ ਦੀਆਂ ਮੁਸ਼ਕਲਾਂ, ਪਰੇਸ਼ਾਨੀਅਾਂ ਵਧਣ ਦਾ ਡਰ, ਕਿਸੇ ’ਤੇ ਜ਼ਿਆਦਾ ਭਰੋਸਾ ਨਾ ਕਰੋ, ਧਨ ਹਾਨੀ, ਨੁਕਸਾਨ ਦਾ ਡਰ।

ਮੀਨ- ਜਨਰਲ ਸਿਤਾਰਾ ਜ਼ੋਰਦਾਰ, ਸੰਤਾਨ ਸਾਥ ਦੇਵੇਗੀ, ਸਹਿਯੋਗ ਕਰੇਗੀ ਅਤੇ ਉਸ ਦੀ ਮਦਦ ਨਾਲ ਆਪ ਦੀ ਕੋਈ ਪ੍ਰਾਬਲਮ ਸੁਲਝ ਸਕਦੀ ਹੈ, ਮਾਣ-ਯਸ਼ ਦੀ ਪ੍ਰਾਪਤੀ।

28 ਜਨਵਰੀ 2021, ਵੀਰਵਾਰ ਪੋਹ ਸੁਦੀ ਤਿਥੀ ਪੁੰਨਿਆ (28-29 ਮੱਧ ਰਾਤ 12.46 ਤੱਕ) ਅਤੇ ਮਗਰੋਂ ਤਿਥੀ ਏਕਮ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਕਰ ’ਚ

ਚੰਦਰਮਾ ਕਰਕ ’ਚ

ਮੰਗਲ ਮੇਖ ’ਚ

ਬੁੱੱਧ ਕੁੰਭ ’ਚ

ਗੁਰੂ ਮਕਰ ’ਚ

ਸ਼ੁੱਕਰ ਮਕਰ ’ਚ

ਸ਼ਨੀ ਮਕਰ ’ਚ                            

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਮਾਘ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ :1942, ਮਿਤੀ :8 (ਮਾਘ), ਹਿਜਰੀ ਸਾਲ 1442, ਮਹੀਨਾ : ਜਮਾਦਿ ਉਲਸਾਨੀ, ਤਰੀਕ : 14, ਸੂਰਜ ਉਦੇ ਸਵੇਰੇ 7.27 ਵਜੇ, ਸੂਰਜ ਅਸਤ ਸ਼ਾਮ 5.55 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁੱਖ (28-29 ਮੱਧ ਰਾਤ 3.51 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਧ੍ਰਿਤੀ (ਸ਼ਾਮ 7.24 ਤਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਦੁਪਹਿਰ 1.02 ਤਕ), 28.29 ਮੱਧ ਰਾਤ 3.51 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ ਦਿਵਸ ਅਤੇ ਤਿਉਹਾਰ : ਪੋਹ ਪੁੰਨਿਆ, ਸ਼੍ਰੀ ਸਤਿ ਨਾਰਾਇਣ ਵਰਤ, ਮਾਘ ਸਨਾਨ ਸ਼ੁਰੂ, ਸ਼ਾਕੰਭਰੀ ਜਯੰਤੀ, ਲਾਲਾ ਲਾਜਪਤ ਰਾਏ ਜਨਮਦਿਨ, ਗੁਰੂ ਪੁੱਖ (ਪੁਸ਼ਯ) ਯੋਗ

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

NEXT STORY

Stories You May Like

  • zodiac sign
    ਮਹਾਅਸ਼ਟਮੀ 'ਤੇ ਬਣਨਗੇ 6 ਸ਼ੁੱਭ ਯੋਗ; ਇਹ ਰਾਸ਼ੀਆਂ ਹੋਣਗੀਆਂ ਮਾਲਾਮਾਲ, ਵਰ੍ਹੇਗਾ ਨੋਟਾਂ ਦਾ ਮੀਂਹ
  • those with the pisces zodiac sign will find success
    ਮੀਨ ਰਾਸ਼ੀ ਵਾਲਿਆਂ ਨੂੰ ਸਰਕਾਰੀ ਤੇ ਗੈਰ-ਸਰਕਾਰੀ ਕੰਮਾਂ ’ਚ ਸਫ਼ਲਤਾ ਮਿਲੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • zodiac sign
    ਸ਼ਨੀ ਦੀ ਬਦਲੇਗੀ ਚਾਲ, ਇਨ੍ਹਾਂ 6 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ
  • these zodiac signs will prosper on saturday
    ਸ਼ਨੀਵਾਰ ਨੂੰ ਇਹ ਰਾਸ਼ੀਆਂ ਹੋਣਗੀਆਂ 'ਮਾਲਾਮਾਲ' ! ਬਣ ਰਹੇ ਧਨ-ਲਾਭ ਦੇ ਵੱਡੇ ਯੋਗ
  • gemini zodiac sign  the outlook for business and professional activities
    ਮਿਥੁਨ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • luck will shine for people of these zodiac signs
    ਇਨ੍ਹਾਂ ਰਾਸ਼ੀ ਵਾਲੇ ਲੋਕਾਂ ਦੀ ਚਮਕੇਗੀ ਕਿਸਮਤ ! ਨੋਟਾਂ ਦਾ ਵਰ੍ਹੇਗਾ ਮੀਂਹ
  • these zodiac signs will hit the jackpot
    ਇਨ੍ਹਾਂ ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਕਾਰੋਬਾਰ 'ਚ ਹੋਵੇਗਾ ਵਾਧਾ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • people of the pisces zodiac sign will feel inclined towards religious activities
    ਮੀਨ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮਾਂ 'ਚ ਜੀਅ ਲੱਗੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
Trending
Ek Nazar
drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

heavy rain alert

18, 19, 29, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • zodiac sign
      ਧਨਤੇਰਸ-ਦਿਵਾਲੀ ਤੋਂ ਪਹਿਲਾਂ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ, ਵਧੇਗਾ ਬੈਂਕ...
    • golden period
      ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ
    • the planets will be favorable to these 4 zodiac signs today
      ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਮਿਹਰਬਾਨ ਹੋਣਗੇ ਗ੍ਰਹਿ ! ਧਨ-ਦੌਲਤ ਦੇ ਨਾਲ ਵਧੇਗਾ...
    • horoscope
      ਬ੍ਰਿਸ਼ਚਕ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਆਪਣੀ ਰਾਸ਼ੀ
    • great news for 3 zodiac signs  a golden time
      3 ਰਾਸ਼ੀਆਂ ਲਈ ਆਈ ਵੱਡੀ ਖੁਸ਼ਖਬਰੀ! ਸ਼ੁਰੂ ਹੋਣ ਲੱਗਾ ਹੈ 'Golden Time', ਲੱਥ...
    • zodiac signs
      ਇਨ੍ਹਾਂ ਰਾਸ਼ੀਆਂ ਦਾ 'ਗੋਲਡਨ ਟਾਈਮ' ਸ਼ੁਰੂ, ਨਵਰਾਤਰੀ 'ਚ 100 ਸਾਲਾਂ ਬਾਅਦ ਬਣੇ 3...
    • the stars indicate financial gains for those with the virgo zodiac sign
      ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • navratri 2026  gajkesari yog  rashifal  rain of money
      Navratri 2026 : ਨਰਾਤਿਆਂ 'ਚ ਬਣੇਗਾ 2 ਵਾਰ ਗਜਕੇਸਰੀ ਯੋਗ, ਇਨ੍ਹਾਂ 4 ਰਾਸ਼ੀਆਂ...
    • business and work prospects will improve for aries natives
      ਮੇਖ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ...
    • golden time is beginning for these zodiac signs
      ਨੋਟ ਗਿਣਨ ਨੂੰ ਹੋ ਜਾਓ ਤਿਆਰ, ਅਚਾਨਕ ਵਧੇਗਾ ਬੈਂਕ ਬੈਲੇਂਸ ! ਇਨ੍ਹਾਂ ਰਾਸ਼ੀਆਂ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +