Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 04, 2026

    11:14:57 AM

  • plane found in sea

    ਹਵਾ ਵਿਚਾਲੇ 'ਗ਼ਾਇਬ' ਹੋਏ ਜਹਾਜ਼ ਦਾ ਨੈਨਟਕੇਟ...

  • cyclone nolo

    ਚੱਕਰਵਾਤ "ਨੋਲੋ" ਨੇ ਦੇ'ਤੀ ਦਸਤਕ ! 185 ਕਿਲੋਮੀਟਰ...

  • flydubai smit macchhar

    'ਨਮਾਜ਼ ਪੜ੍ਹਨ ਦੇ ਬਹਾਨੇ ਉੱਠਿਆ ਤੇ..!' 174...

  • players did not shake hands

    ਖਿਡਾਰੀਆਂ ਨੇ ਨਹੀਂ ਮਿਲਾਇਆ ਹੱਥ ਪਰ ਫਾਈਨਲ ’ਚ ਨਹੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

HOROSCOPE News Punjabi(ਰਾਸ਼ੀਫਲ)

ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

  • Updated: 08 Feb, 2021 02:38 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ੁੱਭ ਕੰਮਾਂ ’ਚ ਧਿਆਨ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।

ਬ੍ਰਿਖ- ਸਿਤਾਰਾ ਸਿਹਤ ਨੂੰ ਵਿਗਾੜਣ ਅਤੇ ਜਨਰਲ ਹਾਲਾਤ ਨੂੰ ਆਪੋਜ਼ਿਟ ਰੱਖਣ ਵਾਲਾ, ਵੈਸੇ ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ, ਨੁਕਸਾਨ, ਪ੍ਰੇਸ਼ਾਨੀ ਦਾ ਡਰ।

ਮਿਥੁਨ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ, ਮਿਠਾਸ, ਸਦਭਾਅ ਬਣਿਆ ਰਹੇਗਾ।

ਕਰਕ- ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਕਰੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਠੀਕ-ਠਾਕ ਬਣੇ ਰਹਿਣਗੇ।

ਸਿੰਘ- ਸੰਤਾਨ ਦਾ ਸਹਿਯੋਗੀ ਰੁਖ ਆਪ ਦੀ ਕਿਸੇ ਉਲਝੀ ਕੰਪਲੀਕੇਟ ਬਣੀ ਸਮੱਸਿਆ ਨੂੰ ਸੁਲਝਾਉਣ ਵਾਲਾ, ਵੱਡੇ ਲੋਕਾਂ ’ਚ ਆਪ ਦੀ ਲਿਹਾਜ਼ਦਾਰੀ ਬਣੀ ਰਹੇਗੀ, ਸ਼ਤਰੂ ਕਮਜ਼ੋਰ।

ਕੰਨਿਆ- ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਦੇ ਲਈ ਸਮਾਂ ਚੰਗਾ, ਵੱਡੇ ਲੋਕ ਮਿਹਰਬਾਨ ਰਹਿਣਗੇ, ਵਿਰੋਧੀ ਕਮਜ਼ੋਰ।

ਤੁਲਾ- ਵੱਡੇ ਲੋਕ ਆਪ ਦੀ ਗੱਲ ਧਿਆਨ ਨਾਲ ਸੁਣਨਗੇ, ਮਿੱਤਰ, ਸੱਜਣ ਸਾਥੀ, ਕੰਮਕਾਜੀ ਸਹਿਯੋਗੀ ਸੁਪੋਰਟਿਵ ਰੁਖ ਰੱਖਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।

ਬ੍ਰਿਸ਼ਚਕ- ਸਿਤਾਰਾ ਧਨ ਲਾਭ ਵਾਲਾ, ਟੀਚਿੰਗ-ਕੰਸਲਟੈਂਸੀ, ਡੈਕੋਰੇਸ਼ਨ, ਮੈਡੀਸਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਮਿਹਨਤ ਦੀ ਚੰਗੀ ਰਿਟਰਨ ਮਿਲੇਗੀ।

ਧਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਪਰ ਠੰਡੀਆਂ ਵਸਤਾਂ ਦੀ ਵਰਤੋਂ ਸੀਮਾ ’ਚ ਰਹਿ ਕੇ ਕਰਨੀ ਸਹੀ ਰਹੇਗੀ।

ਮਕਰ- ਕਿਉਂਕਿ ਸਿਤਾਰਾ ਕਮਜ਼ੋਰ ਹੈ, ਇਸ ਲਈ ਨਾ ਤਾਂ ਕੋਈ ਨਵਾਂ ਯਤਨ ਸ਼ੁਰੂ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ, ਨੁਕਸਾਨ ਅਤੇ ਧਨ ਹਾਨੀ ਦਾ ਡਰ।

ਕੁੰਭ- ਸਿਤਾਰਾ ਵਪਾਰ, ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਉਲਝਿਆ, ਰੁਕਿਆ ਕੰਮਕਾਜੀ ਕੰਮ ਸਿਰੇ ਚੜ੍ਹੇਗਾ, ਜਨਰਲ ਹਾਲਾਤ ਬਿਹਤਰ ਬਣੇ ਰਹਿਣਗੇ।

ਮੀਨ- ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਅਤੇ ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਉਹ ਲੋਕ ਆਪ ਦੀ ਗੱਲ ਧਿਆਨ ਨਾਲ ਸੁਣਨਗੇ।

8 ਫਰਵਰੀ 2021, ਸੋਮਵਾਰ ਮਾਘ ਵਦੀ ਤਿਥੀ ਦੁਆਦਸ਼ੀ (8-9 ਮੱਧ ਰਾਤ 3.20 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਕਰ ’ਚ

ਚੰਦਰਮਾ ਧਨ ’ਚ

ਮੰਗਲ ਮੇਖ ’ਚ

ਬੁੱੱਧ ਮਕਰ ’ਚ

ਗੁਰੂ ਮਕਰ ’ਚ

ਸ਼ੁੱਕਰ ਮਕਰ ’ਚ

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਮਾਘ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ :1942, ਮਿਤੀ :19 (ਮਾਘ), ਹਿਜਰੀ ਸਾਲ 1442, ਮਹੀਨਾ : ਜਮਾਦਿ ਉਲਸਾਨੀ, ਤਰੀਕ : 25, ਸੂਰਜ ਉਦੇ ਸਵੇਰੇ 7.19 ਵਜੇ, ਸੂਰਜ ਅਸਤ ਸ਼ਾਮ 6.05 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੂਲਾ (ਬਾਅਦ ਦੁਪਹਿਰ 3.21 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾਖਾੜਾ, ਯੋਗ : ਹਰਸ਼ਣ (ਪੂਰਵ ਦੁਪਹਿਰ 11.30 ਤੱਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ) ਬਾਅਦ ਦੁਪਹਿਰ 3.21 ਤੱਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਤਿਲ ਦੁਆਦਸ਼ੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

NEXT STORY

Stories You May Like

  • today goddess lakshmi s blessings will be upon these 4 zodiac signs
    ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਮਾਂ ਲਕਸ਼ਮੀ ਦੀ ਕਿਰਪਾ ! ਨੋਟਾਂ ਦਾ ਵਰ੍ਹੇਗਾ ਮੀਂਹ
  • horoscope
    ਬ੍ਰਿਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਰਹੇਗੀ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • zodiac sign
    ਸ਼ੁੱਕਰ ਹੋਏ ਵਕ੍ਰੀ: 42 ਦਿਨਾਂ ਤੱਕ ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ
  • fortune will shine for people of these 3 zodiac signs
    3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ
  • the stars will be favorable to these zodiac signs today
    ਅੱਜ ਇਨ੍ਹਾਂ ਰਾਸ਼ੀਆਂ 'ਤੇ ਮਿਹਰਬਾਨ ਰਹਿਣਗੇ ਸਿਤਾਰੇ ! ਕਾਰੋਬਾਰ 'ਚ ਹੋਵੇਗਾ ਲਾਭ ਤੇ ਘਰ'ਚ ਆਉਣਗੀਆਂ ਖੁਸ਼ੀਆਂ
  • the stars will dominant and influential for aquarius natives
    ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਹਾਵੀ-ਪ੍ਰਭਾਵੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • zodiac sign
    100 ਸਾਲਾਂ ਬਾਅਦ ਨਵਰਾਤਰਿਆਂ 'ਚ ਬਣੇਗਾ 'ਗਜਕੇਸਰੀ ਯੋਗ', 7 ਰਾਸ਼ੀਆਂ ਦੀ ਬਦਲ ਜਾਵੇਗੀ ਜ਼ਿੰਦਗੀ
  • horoscope astrology
    3 ਅਕਤੂਬਰ ਤੋਂ ਚਮਕ ਉੱਠੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ ਮੀਂਹ
  • corporation failed to register firs against 100 defaulting colonizers
    3 ਮਹੀਨੇ ਬਾਅਦ ਵੀ ਲਗਭਗ 100 ਡਿਫ਼ਾਲਟਰ ਕਾਲੋਨਾਈਜ਼ਰਾਂ ’ਤੇ FIR ਦਰਜ ਨਹੀਂ ਕਰਵਾ...
  • pargat singh punjab pradesh congress committee new president
    ਪਰਗਟ ਸਿੰਘ ਨੂੰ ਹੀ ਕਿਉਂ ਬਣਾਇਆ ਗਿਆ PPCC ਦਾ ਪ੍ਰਧਾਨ! ਜਾਣੋ ਆਖ਼ਰੀ ਸਮੇਂ ਕਿਵੇਂ...
  • journey from hockey player to politician ppcc new president pargat singh
    ਹਾਕੀ ਖਿਡਾਰੀ ਤੋਂ ਸਿਆਸਤ ਤੱਕ ਦਾ ਸਫ਼ਰ! ਨਵੇਂ ਪ੍ਰਧਾਨ ਬਣੇ ਪਰਗਟ ਸਿੰਘ ਦਾ ਜਾਣੋ...
  • indian hockey team creates history by winning gold medal
    ਭਾਰਤੀ ਹਾਕੀ ਟੀਮ ਨੇ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ, ਮਨਦੀਪ-ਸੁਖਜੀਤ ਦੇ ਘਰ...
  • jalandhar rural police intensifies anti drug campaign strict orders issued
    ਨਸ਼ੇ ਖ਼ਿਲਾਫ਼ ਜਲੰਧਰ ਦਿਹਾਤੀ ਪੁਲਸ ਦੀ ਮੁਹਿੰਮ ਤੇਜ਼, ਅਧਿਕਾਰੀਆਂ ਨੂੰ ਜਾਰੀ...
  • jalandhar police auctioned 316 impounded vehicles through an open bid
    316 ਜ਼ਬਤ ਵਾਹਨਾਂ ਦੀ ਖੁੱਲ੍ਹੀ ਬੋਲੀ ਰਾਹੀਂ ਨੀਲਾਮੀ ਕੀਤੀ
  • latest on rain in punjab
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ,  ਮੀਂਹ ਬਾਰੇ ਜਾਣੋ ਅਗਲੀ ਅਪਡੇਟ
  • woman admitted to hospital after suffering a head injury dies
    ਸਿਰ 'ਤੇ ਸੱਟ ਲੱਗਣ ਕਾਰਨ ਹਸਪਤਾਲ ਦਾਖ਼ਲ ਔਰਤ ਦੀ ਹੋਈ ਮੌਤ
Trending
Ek Nazar
fortune will shine for people of these 3 zodiac signs

3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ

major restrictions imposed in nawanshahr district until november 29

29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ...

komal rani reacts to those raising allegations of her affair with govinda

'ਜੇ ਕਿਸੇ ਨੂੰ ਕੋਈ ਤਕਲੀਫ਼ ਐ, ਤਾਂ ਹੁੰਦੀ ਰਹੇ..!', ਗੋਵਿੰਦਾ ਨਾਲ ਅਫੇਅਰ ਦੇ...

strict orders issued by the civil surgeon

ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ...

famous bollywood actress suffers a spinal fracture

ਬਾਲੀ 'ਚ ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਸਰਜਰੀ ਲਈ ਏਅਰ ਐਂਬੂਲੈਂਸ ਰਾਹੀਂ...

famous actress threatens supreme court

'ਜੇ ਮੈਨੂੰ ਕੁਝ ਹੋਇਆ ਤਾਂ..!', ਮਸ਼ਹੂਰ ਅਦਾਕਾਰਾ ਨੇ ਸੁਪਰੀਮ ਕੋਰਟ ਨੂੰ ਹੀ...

salman khan lauds pilot smit machchhar

'ਕਮਾਲ ਕਰ ਦਿੱਤਾ, ਪਾਇਲਟ ਜੀ, ਸਲਾਮ ਐ ਤੁਹਾਨੂੰ..!', ਸਲਮਾਨ ਖਾਨ ਨੇ ਪਾਇਲਟ...

meteorological department has issued an alert for these states

ਭਲਕੇ ਪਵੇਗਾ ਭਾਰੀ ਮੀਂਹ, ਚੜ੍ਹ ਕੇ ਆ ਰਹੀਆਂ ਕਾਲੀਆਂ ਘਟਾਵਾਂ ! ਮੌਸਮ ਵਿਭਾਗ ਨੇ...

asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • there will be a shower of money for these 4 zodiac signs
      ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਖਾ ! ਚੰਦਰਮਾ ਦੇ ਮਹਾਗੋਚਰ ਨਾਲ...
    • the stars will shine brightly for aquarius in every aspect
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • zodiac sign
      ਸ਼ਨੀ ਬਦਲਣਗੇ ਚਾਲ: ਇਨ੍ਹਾਂ ਰਾਸ਼ੀਆਂ ਕੋਲ ਹੋਵੇਗਾ ਪੈਸਾ ਹੀ ਪੈਸਾ, ਨੌਕਰੀ ਵਾਲਿਆਂ...
    • these 4 zodiac signs will be lucky in october
      ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...
    • these 4 zodiac signs will become wealthy in the month of october
      ਅਕਤੂਬਰ ਦੇ ਮਹੀਨੇ ਇਹ 4 ਰਾਸ਼ੀਆਂ ਹੋਣਗੀਆਂ ਮਾਲਾਮਾਲ ! ਮਿਲੇਗਾ ਬੰਪਰ ਲਾਭ ਤੇ...
    • influential people will be favorably disposed towards pisces natives
      ਮੀਨ ਰਾਸ਼ੀ ਵਾਲਿਆਂ 'ਤੇ ਵੱਡੇ ਲੋਕ ਮਿਹਰਬਾਨ ਰਹਿਣਗੇ, ਜਾਣੋ ਆਪਣੀ ਰਾਸ਼ੀ ਦਾ ਹਾਲ
    • horoscope astrology
      ਮੁਸੀਬਤਾਂ ਭਰਿਆ ਰਹੇਗਾ ਅਕਤੂਬਰ ਮਹੀਨਾ! ਸਾਵਧਾਨ ਰਹਿਣ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ
    • today the doors of fortune will open for these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ 'ਦਰਵਾਜ਼ੇ' ! ਧਨ-ਲਾਭ 'ਚ...
    • horoscope
      ਮੇਖ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਮਿਲੇਗਾ ਲਾਭ, ਦੇਖੋ ਆਪਣੀ ਰਾਸ਼ੀ ਦਾ ਹਾਲ
    • zodiac sign
      2 ਅਕਤੂਬਰ ਤੋਂ ਵਧਣ ਵਾਲੀ ਹੈ ਇਨ੍ਹਾਂ ਰਾਸ਼ੀਆਂ ਦੀ ਕਮਾਈ, ਹੋਵੇਗਾ ਪੈਸਾ ਹੀ ਪੈਸਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +