Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 22, 2026

    12:01:23 PM

  • america loss of 800 million dollars

    ਈਰਾਨੀ ਹਮਲਿਆਂ ਨੇ ਮਾਰੀ ਵੱਡੀ ਸੱਟ;  ਅਮਰੀਕਾ ਨੂੰ...

  • partap singh bajwa statement

    DM ਗਗਨਦੀਪ ਦੇ ਮਾਮਲੇ 'ਚ ਬਾਜਵਾ ਨੇ ਘੇਰੀ 'ਆਪ'...

  • heartbreaking accident in bathinda

    ਬਠਿੰਡਾ 'ਚ ਰੂਹ ਕੰਬਾਊ ਹਾਦਸਾ, ਤੇਜ਼ ਰਫ਼ਤਾਰ ਕਾਰ...

  • after gagandeep randhawa s death wife rupinder kaur makes serious allegations

    DM ਰੰਧਾਵਾ ਦੀ ਮੌਤ ਮਾਮਲੇ 'ਚ ਪਰਿਵਾਰ ਨੇ ਕੀਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

HOROSCOPE News Punjabi(ਰਾਸ਼ੀਫਲ)

ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

  • Updated: 09 Feb, 2021 02:20 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਧਾਰਮਿਕ ਕੰਮਾਂ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਉਂਝ ਵੀ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।
ਬ੍ਰਿਖ- ਪੇਟ ’ਚ ਗੜਬੜੀ ਦਾ ਡਰ, ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ, ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।
ਮਿਥੁਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸੈਂਸਟਿਵ ਬਣੇ ਰਹਿਣਗੇ, ਜਨਰਲ ਤੌਰ ’ਤੇ ਆਪ ਦੂਜਿਆਂ ’ਤੇ ਹਾਵੀ ਪ੍ਰਭਾਵੀ ਵਿਜਈ ਰਹੋਗੇ।
ਕਰਕ- ਮਨੋਬਲ ’ਚ ਟੁਟਣ ਕਰਕੇ, ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਤੋਂ ਬਚੋਗੇ, ਵਿਰੋਧੀਆਂ ਤੋਂ ਫਾਸਲਾ ਬਣਾ ਕੇ ਰੱਖੋ, ਸਫਰ ਵੀ ਨਾ ਕਰਨਾ ਸਹੀ ਰਹੇਗਾ।
ਸਿੰਘ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਦੇ ਕਦਮ ਬੜ੍ਹਤ ਵੱਲ ਰੱਖੇਗਾ, ਯਤਨ ਕਰਨ ’ਤੇ ਕੋਈ ਸਕੀਮ ਸਿਰੇ ਚੜ੍ਹੇਗੀ, ਸ਼ੁੱਭ ਕੰਮਾਂ ’ਚ ਧਿਆਨ।
ਕੰਨਿਆ- ਕਿਸੇ ਉਲਝੇ ਅਟਕੇ ਜਾਇਦਾਦੀ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਅਫਸਰ ਮਿਹਰਬਾਨ ਰਹਿਣਗੇ, ਸੰਤਾਨ ਸਹਿਯੋਗੀ-ਸੁਪੋਰਟਿਵ ਅਤੇ ਸਾਫਟ ਰੁਖ ਰੱਖੇਗੀ।
ਤੁਲਾ- ਉਤਸ਼ਾਹ, ਹਿੰਮਤ ਅਤੇ ਸੰਘਰਸ਼ ਸ਼ਕਤੀ ਬਣੀ ਰਹੇਗੀ, ਆਪ ਆਪਣੀ ਭੱਜ-ਦੌੜ ਕਰਕੇ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾ ਸਕੋਗੇ, ਮਾਣ-ਯਸ਼ ਦੀ ਪ੍ਰਾਪਤੀ।
ਬ੍ਰਿਸ਼ਚਕ- ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਮੈਡੀਸਨ, ਕੰਸਲਟੈਂਸੀ, ਡਿਜ਼ਾਈਨਿੰਗ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਧਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਗਲੇ ’ਚ ਖਰਾਬੀ ਦਾ ਡਰ, ਮੌਸਮ ਦੇ ਅੈਕਸਪੋਜ਼ਰ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ।
ਮਕਰ- ਖਰਚਿਆਂ ਕਰਕੇ ਧਨ ਦਾ ਠਹਿਰਾਅ ਥੋੜ੍ਹਾ, ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ, ਹਰ ਕੰਮ ਪੂਰੀ ਤਰ੍ਹਾਂ ਸੁਚੇਤ ਰਹਿ ਕੇ ਹੀ ਕਰੋ।
ਕੁੰਭ- ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਆਪ ਦੀ ਕੋਈ ਸਕੀਮ ਸਿਰੇ ਚੜ੍ਹ ਸਕਦੀ ਹੈ। ਕਾਰੋਬਾਰੀ ਮੁਸ਼ਕਿਲਾਂ ’ਤੇ ਆਪ ਦਾ ਕੰਟਰੋਲ ਵਧੇਗਾ।
ਮੀਨ- ਰਾਜਕੀ ਕੰਮ ਹੱਥ ’ਚ ਲੈਣ ’ਤੇ ਸਫਲਤਾ ਦਾ ਸਕੋਪ ਵਧ ਸਕਦਾ ਹੈ, ਆਪਣੀਆਂ ਸ਼ਰਾਰਤਾਂ ਦੇ ਬਾਵਜੂਦ ਵੀ ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

9 ਫਰਵਰੀ 2021, ਮੰਗਲਵਾਰ ਮਾਘ ਵਦੀ ਤਿਥੀ ਤਰੋਦਸ਼ੀ (9-10 ਮੱਧ ਰਾਤ 2.06 ਤੱਕ) ਅਤੇ ਮਗਰੋਂ ਤਿਥੀ ਚੌਦਸ਼।       
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਧਨ ’ਚ
ਮੰਗਲ ਮੇਖ ’ਚ
ਬੁੱਧ ਮਕਰ ’ਚ
ਗੁਰੂ ਮਕਰ ’ਚ
ਸ਼ੁੱਕਰ ਮਕਰ ’ਚ
ਸ਼ਨੀ ਮਕਰ ’ਚ                            
ਰਾਹੂ ਬ੍ਰਿਖ ’ਚ                                                        
ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਮਾਘ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ :1942, ਮਿਤੀ :20 (ਮਾਘ), ਹਿਜਰੀ ਸਾਲ 1442, ਮਹੀਨਾ : ਜਮਾਦਿ ਉਲਸਾਨੀ, ਤਰੀਕ : 26, ਸੂਰਜ ਉਦੇ ਸਵੇਰੇ 7.18 ਵਜੇ, ਸੂਰਜ ਅਸਤ ਸ਼ਾਮ 6.06 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਰਵਾ ਖਾੜਾ (ਬਾਅਦ ਦੁਪਹਿਰ 2.39 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਖਾੜਾ, ਯੋਗ : ਵਜਰ (ਸਵੇਰੇ 9.10 ਤੱਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਧਨ ਰਾਸ਼ੀ ’ਤੇ (ਰਾਤ 8.30 ਤੱਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ (8-9 ਮੱਧ ਰਾਤ 3.20 ’ਤੇ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਭੋਮ ਪ੍ਰਦੋਸ਼ ਵਰਤ, ਮੇਰੂ ਤਰੋਦਸ਼ੀ (ਜੈਨ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • ਰਾਸ਼ੀਫਲ
  • Horoscope

ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

NEXT STORY

Stories You May Like

  • the financial and business situation of aries people will be good
    ਮੇਖ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • these zodiac signs are the most stubborn
    ਕੀ ਤੁਸੀਂ ਵੀ ਹੋ ਅੜੀਅਲ? ਇਹ 4 ਰਾਸ਼ੀਆਂ ਵਾਲੇ ਹੁੰਦੇ ਹਨ ਸਭ ਤੋਂ ਵੱਧ ਜ਼ਿੱਦੀ
  • marriage opportunities are forming in 3 zodiac signs
    Marriage Zodiac Signs: ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਬਣ ਰਿਹਾ ਵਿਆਹ ਦਾ ਯੋਗ
  • the financial condition of capricorn people will be fine
    ਮਕਰ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਠੀਕ-ਠਾਕ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • zodiac signs
    ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ, ਅਗਲੇ ਹਫ਼ਤੇ ਪੈਸਿਆਂ 'ਚ ਖੇਡਣਗੇ ਇਨ੍ਹਾਂ 5 ਰਾਸ਼ੀਆਂ ਦੇ ਲੋਕ
  • zodiac signs
    ਵੀਰਵਾਰ ਨੂੰ ਬਣ ਰਿਹਾ 'ਗਜਕੇਸਰੀ ਰਾਜਯੋਗ', ਇਹ 3 ਰਾਸ਼ੀਆਂ ਹੋਣਗੀਆਂ ਮਾਲਾਮਾਲ
  • today  the luck of these zodiac signs will shine
    ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ! ਨੋਟਾਂ ਦਾ ਵਰ੍ਹੇਗਾ ਮੀਂਹ
  • horoscope
    ਬ੍ਰਿਖ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ-ਕਾਰੋਬਾਰ 'ਚ ਲਾਭ ਵਾਲਾ, ਜਾਣੋ ਆਪਣੀ ਰਾਸ਼ੀ
  • partap singh bajwa statement
    DM ਗਗਨਦੀਪ ਦੇ ਮਾਮਲੇ 'ਚ ਬਾਜਵਾ ਨੇ ਘੇਰੀ 'ਆਪ' ਸਰਕਾਰ! CM ਮਾਨ ਸਣੇ ਅਧਿਕਾਰੀਆਂ...
  • my paper boat pinkoo tv funny video
    Pinkoo Tv ਨੇ ਬਣਾਈ ਬੱਚਿਆਂ ਲਈ ਖ਼ਾਸ ਵੀਡੀਓ 'ਮੇਰੀ ਪਿਆਰੀ ਕਿਸ਼ਤੀ', ਵੇਖ...
  • 6 5 kg heroin seized from across the border in fazilka
    ਫਾਜ਼ਿਲਕਾ ਵਿਖੇ ਸਰਹੱਦ ਪਾਰੋਂ ਸਮੱਗਲਿੰਗ ਦੀ ਕੋਸ਼ਿਸ਼ ਨਾਕਾਮ, 6.5 ਕਿਲੋਗ੍ਰਾਮ...
  • tomorrow will be a government holiday in punjab
    ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫਤਰ ਰਹਿਣਗੇ ਬੰਦ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • dm gagandeep singh  s death case
    ਡੀਐੱਮ ਗਗਨਦੀਪ ਸਿੰਘ ਦੀ ਮੌਤ ਦਾ ਮਾਮਲਾ: ਕਾਂਗਰਸ ਨੇ ਫੂਕੇ ਮੁੱਖ ਮੰਤਰੀ ਤੇ ਮੰਤਰੀ...
  • punjab weather raining
    ਪੰਜਾਬ 'ਚ ਫਿਰ ਬਦਲੇਗਾ ਮੌਸਮ! 22, 23, 25 ਤੇ 26 ਨੂੰ ਪਵੇਗਾ ਮੀਂਹ, ਨਵੀਂ...
  • mp charanjit singh channi big statement
    ਲਾਲਜੀਤ ਭੁੱਲਰ 'ਤੇ ਹੋਵੇ ਪਰਚਾ, MP ਚਰਨਜੀਤ ਚੰਨੀ ਨੇ CBI ਜਾਂਚ ਦੀ ਕੀਤੀ ਮੰਗ
Trending
Ek Nazar
indian cuisine playgrounds kamaljit kaur

ਖੇਡ ਗਰਾਊਂਡਾਂ 'ਚ ਭਾਰਤੀ ਪਕਵਾਨ ਮੁੱਹਈਆ ਕਰਵਾਉਣ ਦੀ ਨਿਵੇਕਲੀ ਪਿਰਤ ਪਾ ਰਹੀ...

parents left their daughter under the seat in the theater

ਥੀਏਟਰ 'ਚ ਸੀਟ ਹੇਠਾਂ ਧੀ ਨੂੰ ਛੱਡ ਗਏ ਸਨ ਮਾਪੇ ! ਚੂਹੇ ਨੋਚਦੇ ਰਹੇ ਸਰੀਰ, ਫਿਰ...

nicholas brendon passes away

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਨਿਕੋਲਸ ਦਾ ਦਿਹਾਂਤ

anaya bangar thanks father sanjay bangar

ਸਰਜਰੀ ਕਰਵਾ ਕੇ ਪੂਰੀ ਤਰ੍ਹਾਂ ਮੁੰਡੇ ਤੋਂ ਕੁੜੀ ਬਣੀ ਅਨਾਇਆ ! ਭਾਵੁਕ ਪੋਸਟ ਲਿਖ...

is jeffrey epstein alive

ਕੀ ਜ਼ਿੰਦਾ ਹੈ Jeffrey Epstein? ਫਲੋਰਿਡਾ ਦੀ ਵਾਇਰਲ Video ਕਾਰਨ ਸੋਸ਼ਲ ਮੀਡੀਆ...

heart attack blood groups are at higher risk

ਸਾਵਧਾਨ! ਬਲੱਡ ਗਰੁੱਪ ਵਧਾ ਸਕਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਕਿਹੜਾ ਗਰੁੱਪ...

heavy rain warning issued

ਭਾਰੀ ਮੀਂਹ ਦੀ ਜਾਰੀ ਹੋ ਗਈ ਚਿਤਾਵਨੀ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਨੂੰ...

marriage opportunities are forming in 3 zodiac signs

Marriage Zodiac Signs: ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਬਣ ਰਿਹਾ ਵਿਆਹ ਦਾ ਯੋਗ

five people  including three children  found dead in a rented house

ਕੋਚੀ 'ਚ ਰੂਹ ਕੰਬਾਊ ਵਾਰਦਾਤ: ਕਿਰਾਏ ਦੇ ਮਕਾਨ 'ਚੋਂ 3 ਬੱਚਿਆਂ ਸਣੇ ਇੱਕੋ...

punjabi actress shines in   dhurandar 2    plays an important role with ranveer

'ਧੁਰੰਦਰ 2' 'ਚ ਛਾ ਗਈ ਪੰਜਾਬੀ ਅਦਾਕਾਰਾ; ਰਣਵੀਰ ਸਿੰਘ ਨਾਲ ਨਿਭਾਇਆ ਅਹਿਮ...

odissi dancer madhumita raut dies of cardiac arrest

ਮਸ਼ਹੂਰ ਨ੍ਰਿਤਕੀ ਮਧੂਮਿਤਾ ਦੀ ਹਾਰਟ ਅਟੈਕ ਨਾਲ ਹੋਈ ਮੌਤ ! ਕਲਾ ਜਗਤ 'ਚ ਛਾਇਆ ਸੋਗ

dhurandhar  the revenge   continues strong box office run

ਸੁਪਰ-ਡੁਪਰ ਹਿੱਟ ਹੋਈ 'ਧੁਰੰਦਰ-2' ! 2 ਦਿਨਾਂ 'ਚ ਹੀ ਛਾਪ'ਤੇ 226 ਕਰੋੜ

this famous actress wants to become a bride again at the age of 62

62 ਦੀ ਉਮਰ 'ਚ ਫਿਰ ਦੁਲਹਨ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ ! ਪਹਿਲਾਂ 6...

narendra modi  social media  yuvraj dua  father  sugar

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ PM ਮੋਦੀ ਦੀ ਸਟੋਰੀ ! ਯੁਵਰਾਜ ਦੇ ਪਿਤਾ ਲਈ...

famous singer buys a house worth crores

ਮਸ਼ਹੂਰ ਸਿੰਗਰ ਨੇ ਖਰੀਦਿਆ ਕਰੋੜਾਂ ਦਾ ਘਰ ! ਅਦਾਕਾਰਾ ਪਤਨੀ ਨਾਲ ਕੀਤਾ 'ਗ੍ਰਹਿ...

india  famous businessman  accident  maldives  speedboat

ਭਾਰਤ ਦੇ ਮਸ਼ਹੂਰ ਬਿਜ਼ਨੈੱਸਮੈਨ ਨਾਲ ਵਾਪਰਿਆ ਭਿਆਨਕ ਹਾਦਸਾ ! ਮਾਲਦੀਵ 'ਚ ਪਲਟ ਗਈ...

aashiqui fame anu aggarwal reflects on life changing accident

'ਸਿਰਫ਼ ਚਿਹਰਾ ਹੀ ਨਹੀਂ, ਮੇਰਾ ਪੂਰਾ ਸਰੀਰ..!' 'ਆਸ਼ਿਕੀ' ਫੇਮ ਅਦਾਕਾਰਾ ਦਾ...

singer pawan singh summoned by women  s commission to faridabad

ਹਰਿਆਣਵੀ ਅਦਾਕਾਰਾ ਅੰਜਲੀ ਰਾਘਵ ਨਾਲ ਸਟੇਜ 'ਤੇ ਬਦਸਲੂਕੀ ! ਗਾਇਕ ਪਵਨ ਸਿੰਘ ਦੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • the fate of these 5 zodiac signs is about to change
      ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਬਦਲਣ ਵਾਲੀ ਹੈ ਕਿਸਮਤ ! ਹੋਵੇਗੀ ਨੋਟਾਂ ਦੀ ਬਾਰਿਸ਼
    • virgo people will have good business and work conditions
      ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • aquarius people will have good work conditions
      ਕੁੰਭ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • zodiac signs
      ਬੁੱਧਵਾਰ ਨੂੰ ਬਣ ਰਿਹਾ ‘ਕੇਂਦਰ ਦ੍ਰਿਸ਼ਟੀ ਰਾਜਯੋਗ’; ਇਹ 4 ਰਾਸ਼ੀਆਂ ਹੋਣਗੀਆਂ...
    • money will rain on these 5 zodiac signs
      ਇਨ੍ਹਾਂ 5 ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼ ! ਬੁੱਧਵਾਰ ਤੋਂ ਬਾਅਦ ਬਦਲ...
    • the fortune of these zodiac signs will shine like gold
      ਇਨ੍ਹਾਂ ਰਾਸ਼ੀਆਂ ਦੀ ਸੋਨੇ ਵਾਂਗ ਚਮਕੇਗੀ ਕਿਸਮਤ ! ਨੋਟਾਂ ਦਾ ਵਰ੍ਹੇਗਾ ਮੀਂਹ ਤੇ...
    • major change in the movement of the planets
      ਗ੍ਰਹਿਆਂ ਦੀ ਚਾਲ 'ਚ ਵੱਡਾ ਫੇਰਬਦਲ! ਅਪ੍ਰੈਲ ਤੱਕ ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ...
    • capricorn people will have a favorable star in business and commerce
      ਮਕਰ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਤੇ ਕਾਰੋਬਾਰ ’ਚ ਲਾਭ ਵਾਲਾ ਰਹੇਗਾ, ਤੁਸੀਂ ਵੀ...
    • pisces people will get profit in business
      ਮੀਨ ਰਾਸ਼ੀ ਵਾਲਿਆਂ ਨੂੰ ਵਪਾਰ 'ਚ ਲਾਭ ਮਿਲੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • these zodiac signs will have silver from march 16 to 22
      16 ਤੋਂ 22 ਮਾਰਚ ਤੱਕ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਚਾਂਦੀ! ਦੋ ਵੱਡੇ ਰਾਜਯੋਗ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +