Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 16, 2026

    3:41:46 PM

  • dharam ki pauri gurdwara sahib

    ਗੁਰਦੁਆਰਾ 'ਧਰਮ ਕੀ ਪਾਉੜੀ' ਵਿਖੇ ਵੱਡੀ ਘਟਨਾ, ਸਾਰੇ...

  • h 1b visa fee

    ਅਮਰੀਕਾ ਜਾਣ ਦੇ ਚਾਹਵਾਨ ਪੰਜਾਬੀਆਂ ਨੂੰ ਵੱਡਾ ਝਟਕਾ!...

  • majithia s first statement after getting bail from the honorable court

    ਜ਼ਮਾਨਤ ਮਿਲਣ ਤੋਂ ਬਾਅਦ ਸਾਹਮਣੇ ਆਏ ਬਿਕਰਮ ਮਜੀਠੀਆ,...

  • punjab haryana highcourt s big decision for live in relationship

    ਘਰੋਂ ਭੱਜ ਕੇ ਲਿਵ-ਇਨ 'ਚ ਰਹਿਣ ਵਾਲਿਆਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

HOROSCOPE News Punjabi(ਰਾਸ਼ੀਫਲ)

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

  • Updated: 07 Mar, 2021 02:34 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਸਿਤਾਰਾ ਜਨਰਲ ਤੌਰ ’ਤੇ ਮਜ਼ਬੂਤ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਮਾਣ-ਸਨਮਾਨ ’ਚ ਵਾਧਾ ਮਿਲਗੇ, ਸ਼ਤਰੂ ਕਮਜ਼ੋਰ ਅਤੇ ਤੇਜਹੀਣ ਰਹਿਣਗੇ।

ਬ੍ਰਿਖ- ਸਿਤਾਰਾ ਸਿਹਤ ਲਈ ਠੀਕ ਨਹੀਂ,ਇਸ ਲਈ ਖਾਣ-ਪੀਣ ਬਾਰੇ ਸੁਚੇਤ ਰਹਿਣ ਦੀ ਲੋੜ ਰਹੇਗੀ ਪਰ ਅਰਥ ਦਸ਼ਾ ਪਹਿਲੇ ਦੀ ਤਰ੍ਹਾਂ ਠੀਕ-ਠਾਕ ਰਹੇਗੀ।

ਮਿਥੁਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ ਜਾਂ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ।

ਕਰਕ- ਸ਼ਤਰੂ ਆਪਣੀਆਂ ਸ਼ਰਾਰਤਾਂ ’ਚ ਲੱਗੇ ਰਹਿਣਗੇ ਅਤੇ ਆਪ ਲਈ ਪ੍ਰੇਸ਼ਾਨੀਆਂ ਪੈਦਾ ਕਰਦੇ ਰਹਿਣਗੇ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ, ਨੁਕਸਾਨ ਦਾ ਡਰ ਰਹੇਗਾ।

ਸਿੰਘ- ਸੰਤਾਨ ਦੇ ਸਹਿਯੋਗੀ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ, ਯਤਨ ਕਰਨ ’ਤੇ ਉਦੇਸ਼ ਪ੍ਰਗੋਰਾਮ ਹੱਲ ਹੋਣਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਕੰਨਿਆ- ਜਨਰਲ ਸਿਤਾਰਾ ਬਲਵਾਨ,ਯਤਨਾਂ-ਪ੍ਰੋਗਰਾਮਾਂ, ਮਨੋਰਥਾਂ ’ਚ ਸਫਲਤਾ ਮਿਲੇਗੀ ਸ਼ਤਰੂ ਆਮ ਤੌਰ ’ਤੇ ਕਮਜ਼ੋਰ ਰਹਿਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।

ਤੁਲਾ- ਵੱਡੇ ਲੋਕ ਮਿਹਰਬਾਨ ਰਹਿਣਗੇ, ਸਾਫਟ-ਸੁਪੋਰਟਿਵ ਰੁਖ ਰੱਖਣਗੇ, ਕੰਮਕਾਜੀ ਮੋਰਚੇ ’ਤੇ ਆਪ ਦਾ ਕਦਮ ਬੜ੍ਹਤ ਵੱਲ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਬ੍ਰਿਸ਼ਚਕ- ਸਿਤਾਰਾ ਆਮਦਨ ਵਾਲਾ, ਕੰਸਲਟੈਂਸੀ, ਮੈਡੀਸਨ, ਟੀਚਿੰਗ, ਡਿਜ਼ਾਈਨਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਧਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਾਣ–ਸਨਮਾਨ ਦੀ ਪ੍ਰਾਪਤੀ ਪਰ ਗਲੇ ’ਚ ਖਰਾਬੀ ਦਾ ਡਰ, ਠੰਡੀਆਂ ਵਸਤਾਂ ਦੀ ਘੱਟ ਵਰਤੋਂ ਕਰੋ।

ਮਕਰ- ਸਿਤਾਰਾ ਉਲਝਣਾਂ ਝਮੇਲਿਆਂ ਵਾਲਾ, ਇਸ ਲਈ ਹਰ ਫ੍ਰੰਟ ’ਤੇ ਬਾਧਾਵਾਂ ਮੁਸ਼ਕਿਲਾਂ ਉਭਰਦੀਆਂ ਸਿਮਟਦੀਆਂ ਰਹਿਣਗੀਆਂ, ਦੂਜਿਆਂ ’ਤੇ ਜ਼ਿਆਦਾ ਭਰੋਸਾ ਨਾ ਕਰੋ।

ਕੁੰਭ- ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਕੰਮ ’ਚੋਂ ਕੋਈ ਪੇਚੀਦਗੀ ਹਟੇਦੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਮੀਨ- ਰਾਜਗੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰਾਂ ਦੇ ਰੁਖ ’ਚ ਨਰਮੀ ਬਣੀ ਰਹੇਗੀ, ਵਿਰੋਧੀ ਆਪ ਅੱਗੇ ਆਪਣੇ ਆਪ ਨੂੰ ਕਮਜ਼ੋਰ ਮਹਿਸੂਸ ਕਰਨਗੇ।

7 ਮਾਰਚ 2021, ਐਤਵਾਰ ਫੱਗਣ ਵਦੀ ਤਿਥੀ ਨੌਮੀ (ਸ਼ਾਮ 4.48 ਤੱਕ) ਅਤੇ ਮਗਰੋਂ ਿਤੱਥੀ ਦਸਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੁੰਭ ’ਚ

ਚੰਦਰਮਾ ਧਨ ’ਚ

ਮੰਗਲ ਬ੍ਰਿਖ ’ਚ

ਬੁੱੱਧ ਮਕਰ ’ਚ

ਗੁਰੂ ਮਕਰ ’ਚ

ਸ਼ੁੱਕਰ ਕੁੰਭ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਫੱਗਣ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ :1942, ਮਿਤੀ : 16 (ਫੱਗਣ), ਹਿਜਰੀ ਸਾਲ 1442, ਮਹੀਨਾ : ਰਜਬ, ਤਰੀਕ : 22, ਸੂਰਜ ਉਦੇ ਸਵੇਰੇ 6.52 ਵਜੇ, ਸੂਰਜ ਅਸਤ ਸ਼ਾਮ 6.26 ਵਜੇ (ਜਲੰਧਰ ਟਾਈਮ) ਨਕਸ਼ੱਤਰ : ਮੂਲਾ (ਰਾਤ 8.59 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ। ਯੋਗ : ਸਿੱਧੀ (ਬਾਅਦ ਦੁਪਹਿਰ 3.51 ਤੱਖਕ) ਅਤੇ ਮਗਰੋਂ ਯੋਗ ਵਿਅਤੀਪਾਤ। ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ) ਰਾਤ 8.59 ਤੱਕ ਜੰਮੇ ਬੱਚੇ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (7-8 ਮੱਧ ਰਾਤ 4.18 ’ਤੇ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • ਰਾਸ਼ੀਫਲ
  • Horoscope

ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

NEXT STORY

Stories You May Like

  • the locks of fate will be opened for these zodiac signs
    ਬੁੱਧਵਾਰ ਤੋਂ ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਤਾਲੇ! ਪੁਸ਼ਯ ਨਕਸ਼ਤਰ ਨਾਲ ਵਰ੍ਹੇਗਾ ਨੋਟਾਂ ਦਾ ਮੀਂਹ
  • today  it will rain notes on these 4 zodiac signs
    ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼! ਖੁੱਲ੍ਹਣਗੇ ਤਰੱਕੀ ਦੇ ਰਾਹ, ਆਵੇਗਾ ਪੈਸਾ ਹੀ ਪੈਸਾ
  • pisces people get better results take up any property related work
    ਮੀਨ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜੇ ਮਿਲਣਗੇ, ਜਾਣੋ ਆਪਣੀ ਰਾਸ਼ੀ
  • the bank balance of these 4 zodiac signs will increase
    ਇਨ੍ਹਾਂ 4 ਰਾਸ਼ੀਆਂ ਦੇ ਬੈਂਕ ਬੈਲੇਂਸ 'ਚ ਹੋਵੇਗਾ ਵਾਧਾ ! ਕਾਰੋਬਾਰ 'ਚ ਮਿਲੇਗੀ ਤਰੱਕੀ, ਮਿਲ ਸਕਦੀ ਹੈ Good news
  • cancer zodiac sign people will have troubles and confusions
    ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਉਲਝਣਾਂ-ਪ੍ਰੇਸ਼ਾਨੀਆਂ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • good days will begin for these 3 zodiac signs
    ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੇ ਸ਼ੁਰੂ ਹੋਣਗੇ 'ਚੰਗੇ ਦਿਨ' ! ਨੋਟਾਂ ਦੀ ਹੋਵੇਗੀ ਬਾਰਿਸ਼, 100 ਸਾਲ ਬਾਅਦ ਸ਼ੁੱਭ ਸੰਯੋਗ
  • 3 zodiac signs have the power to shake the world
    ਇਨ੍ਹਾਂ 3 ਰਾਸ਼ੀਆਂ 'ਚ ਹੁੰਦੈ ਦੁਨੀਆ ਹਿਲਾਉਣ ਦਾ ਦਮ! ਪਰ ਇਕ ਗਲਤ ਸੰਗਤ ਕਰ ਸਕਦੀ ਹੈ ਹੈ ਸਭ ਕੁਝ ਖਤਮ
  • the condition of business and work of scorpio people will be better
    ਬ੍ਰਿਸ਼ਚਕ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • retired inspector commits suicide
    ਪੰਜਾਬ: 4 ਸਫੇ ਤੇ ਪੂਰੀ ਜ਼ਿੰਦਗੀ ਖ਼ਤਮ, ਰਿਟਾਇਰਡ ਪੁਲਸ ਇੰਸਪੈਕਟਰ ਨੇ ਨੂੰਹ ਤੋਂ...
  • adampur airport renamed
    ਪੰਜਾਬ ਦੇ ਇਸ ਏਅਰਪੋਰਟ ਦਾ ਬਦਲਿਆ ਨਾਂ, ਨੋਟੀਫਿਕੇਸ਼ਨ ਜਾਰੀ
  • nayab singh saini interview
    ਪੰਜਾਬ ਦੀ ਨੁਹਾਰ ਬਦਲੇਗਾ ਹਰਿਆਣਾ ਦਾ ਵਿਕਾਸ ਮਾਡਲ : ਨਾਇਬ ਸਿੰਘ ਸੈਣੀ
  • rain in many places in punjab and haryana  hailstorm in himachal
    ਪੰਜਾਬ ਤੇ ਹਰਿਆਣਾ ’ਚ ਕਈ ਥਾਈਂ ਮੀਂਹ; ਹਿਮਾਚਲ ’ਚ ਗੜੇਮਾਰੀ
  • major accident husband dead wife injured
    ਧਾਰਮਿਕ ਸਥਾਨ ਤੋਂ ਪਰਤਦਿਆਂ ਪਤੀ-ਪਤਨੀ ਨਾਲ ਰਾਧਾ ਸੁਆਸੀ ਸਤਿਸੰਗ ਘਰ ਨੇੜੇ ਵਾਪਰਿਆ...
  • readymade garment shops in lohian will remain closed from 26th to 28th
    ਜਲੰਧਰ ਦੇ ਇਸ ਇਲਾਕੇ 'ਚ 26 ਤੋਂ 28 ਤੱਕ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਣੋ ਕਿਉਂ...
  • 2 ips officers from punjab included in the panel for dg posts in the centre
    ਪੰਜਾਬ ਦੇ 2 IPS ਅਧਿਕਾਰੀਆਂ ਦੇ ਨਾਂ ਕੇਂਦਰ ਵਿਚ ਡੀ. ਜੀ. ਅਹੁਦਿਆਂ ਲਈ ਪੈਨਲ ’ਚ...
  • mother and daughter die in road accident in jalandhar
    ਕਹਿਰ ਓ ਰੱਬਾ! ਪਲਾਂ 'ਚ ਉੱਜੜਿਆ ਪਰਿਵਾਰ, ਜਲੰਧਰ 'ਚ ਸੜਕ ਹਾਦਸੇ ਦੌਰਾਨ ਮਾਂ-ਧੀ...
Trending
Ek Nazar
mithun chakraborty s daughter dishani gets engaged

ਜਾਣੋ ਕੌਣ ਹੈ ਮਿਥੁਨ ਚੱਕਰਵਰਤੀ ਦਾ ਹੋਣ ਵਾਲਾ ਜਵਾਈ ? ਧੀ ਦਿਸ਼ਾਨੀ ਦੀ ਹੋਈ ਮੰਗਣੀ

first poster of the film based on the sushant singh rajput case released

ਸੁਸ਼ਾਂਤ ਸਿੰਘ ਰਾਜਪੂਤ 'ਤੇ ਬਣੀ ਫਿਲਮ 'ਸੌਰੀ ਬਾਬੂ' ਦੇ ਪੋਸਟਰ ਨੇ ਮਚਾਈ ਹਲਚਲ, ਕੀ...

statue of swami vivekananda unveiled

ਅਮਰੀਕਾ: ਸ਼ਿਕਾਗੋ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਦਾ ਉਦਘਾਟਨ

chinese tankers pass through hormuz

ਅਮਰੀਕਾ ਦੀ ਨੱਕ ਹੇਠ ਹੋਰਮੁਜ਼ 'ਚੋਂ ਲੰਘ ਗਏ ਚੀਨੀ ਟੈਂਕਰ

police raid truck stop

ਅਮਰੀਕਾ:  ਚਾਹ 'ਚ 'ਆਹ ਕੁਝ' ਮਿਲਾ ਕੇ ਪਿਲਾ ਰਿਹਾ ਸੀ ਦੁਕਾਨਦਾਰ, ਪੁਲਸ ਨੇ...

family 3 members incident

ਟ੍ਰਿਪਲ ਮਰਡਰ ਨਾਲ ਕੰਬ ਗਿਆ ਪ੍ਰਯਾਗਰਾਜ! ਇਕੋ ਪਰਿਵਾਰ ਦੇ 3 ਜੀਆਂ ਦਾ ਕਤਲ, ਫੈਲੀ...

air india express  emergency landing  passengers

180 ਯਾਤਰੀਆਂ ਲਿਜਾ ਰਹੀ ਏਅਰ ਇੰਡੀਆ ਐਕਸਪ੍ਰੈੱਸ 'ਚ ਆਈ ਤਕਨੀਕੀ ਖ਼ਰਾਬੀ,...

boy in canada

ਕੈਨੇਡਾ 'ਚ ਮੁੰਡੇ 'ਤੇ ਦਰਜ ਹੋਇਆ ਪਰਚਾ, ਜਾਣੋ ਪੂਰਾ ਮਾਮਲਾ

big surprise babbu maan sings a song for carry on jatta 4 will be released soon

ਪ੍ਰਸ਼ੰਸਕਾਂ ਲਈ ਵੱਡਾ ਸਰਪ੍ਰਾਈਜ਼, Carry On Jatta 4 ਲਈ ਬੱਬੂ ਮਾਨ ਨੇ ਗਾਇਆ...

is there a sushant singh rajput connection in sanchita ugale s suicide case

ਸੰਚਿਤਾ ਖ਼ੁਦਕੁਸ਼ੀ ਮਾਮਲੇ ਦਾ ਸੁਸ਼ਾਂਤ ਰਾਜਪੂਤ ਨਾਲ ਕੀ ਹੈ ਕੁਨੈਕਸ਼ਨ ? ਅਦਾਕਾਰਾ ਦੇ...

aicwa demands high level investigation into sanchita ugale  s death

"ਕੁਮਕੁਮ ਭਾਗਿਆ" ਫੇਮ ਸੰਚਿਤਾ ਉਗਾਲੇ ਦੀ ਮੌਤ ਦਾ ਮਾਮਲਾ ; AICWA ਨੇ ਕੀਤੀ ਉੱਚ...

rain in many places in punjab and haryana  hailstorm in himachal

ਪੰਜਾਬ ਤੇ ਹਰਿਆਣਾ ’ਚ ਕਈ ਥਾਈਂ ਮੀਂਹ; ਹਿਮਾਚਲ ’ਚ ਗੜੇਮਾਰੀ

whatsapp web

WhatsApp Web 'ਚ ਆ ਰਿਹਾ ਬੇਹੱਦ ਕੰਮ ਦਾ ਫੀਚਰ, ਕਰ ਸਕੋਗੇ ਗਰੁੱਪ ਕਾਲ

hero flex fuel bikes become cheaper

ਲਾਂਚ ਹੁੰਦੇ ਹੀ ਸਸਤੀ ਹੋਈ HERO ਦੀ ਨਵੀਂ ਫਲੈਕਸ-ਫਿਊਲ ਬਾਈਕ, ਮਿਲ ਰਿਹਾ ਬੰਪਰ...

girl rape case in hoshiarpur

ਪੰਜਾਬ ਸ਼ਰਮਸਾਰ! SnapChat 'ਤੇ ਕੀਤੀ ਦੋਸਤੀ, ਫਿਰ ਕੁੜੀ ਦੀ ਰੋਲ਼ 'ਤੀ ਪੱਤ,...

yuzvendra chahal

17 ਛੱਕੇ, ਸਿਰਫ 29 ਗੇਂਦਾਂ 'ਤੇ ਠੋਕਿਆ ਸੈਂਕੜਾ...! ਚਾਹਲ ਦੀ ਤੂਫ਼ਾਨੀ ਪਾਰੀ ਦੀ...

immigrants in italy

ਇਟਲੀ 'ਚ ਪ੍ਰਵਾਸੀਆਂ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ ! Go Back ਹੋਮ ਦੇ ਲੱਗੇ...

holidays over  all schools will open from june 18

ਖ਼ਤਮ ਹੋਈਆਂ ਛੁੱਟੀਆਂ! 18 ਜੂਨ ਤੋਂ ਖੁੱਲ੍ਹਣਗੇ ਸਾਰੇ ਸਕੂਲ, ਸਿੱਖਿਆ ਮੰਤਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • know what the new week will be like for you
      ਸਿੰਘ ਰਾਸ਼ੀ ਵਾਲਿਆਂ ਨੂੰ ਹੋਵੇਗਾ ਧਨ ਦਾ ਲਾਭ! ਜਾਣੋ ਤੁਹਾਡੇ ਲਈ ਕਿਹੋ ਜਿਹਾ ਰਹੇਗਾ...
    • these zodiac signs will be in a good mood from june 15 to 22
      15 ਤੋਂ 22 ਜੂਨ ਤੱਕ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ! ਬਣ ਰਿਹੈ...
    • zodiac signs
      ਪਿਆਰ ਨਾਲੋਂ ਜ਼ਿਆਦਾ ਦਿਲ ਤੋੜਦੇ ਹਨ ਇਹ 3 ਰਾਸ਼ੀਆਂ ਦੇ ਲੋਕ
    • with the grace of devguru jupiter
      ਦੇਵਗੁਰੂ ਬ੍ਰਹਸਪਤੀ ਦੀ ਕਿਰਪਾ ਨਾਲ ਚਮਕੇਗੀ ਇਨ੍ਹਾਂ 2 ਰਾਸ਼ੀਆਂ ਦੀ ਕਿਸਮਤ,...
    • aquarius people will gain respect and honor
      ਕੁੰਭ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ...
    • 2026 lucky zodiac signs horoscope
      ਭਲਕੇ ਬਣੇਗਾ ਚਮਤਕਾਰੀ 'ਦਵਿਦਵਾਦਸ਼ ਰਾਜਯੋਗ'! ਇਨ੍ਹਾਂ ਰਾਸ਼ੀਆਂ 'ਤੇ ਵ੍ਹਰੇਗਾ...
    • golden days will begin for these 4 zodiac signs from june 15th
      15 ਜੂਨ ਤੋਂ ਇਨ੍ਹਾਂ 4 ਰਾਸ਼ੀਆਂ ਦੇ ਸ਼ੁਰੂ ਹੋਣਗੇ ਗੋਲਡਨ ਦਿਨ ! ਬਣ ਰਹੇ ਨੇ 3...
    • pisces people will get profit in business
      ਮੀਨ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • the lottery that will happen to these 3 zodiac signs
      ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ...
    • it will rain notes on these 4 zodiac signs
      ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਬਣ ਰਿਹੈ 'ਲਾਭ ਦ੍ਰਿਸ਼ਟੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +