Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 22, 2026

    1:10:55 PM

  • man deadbody found near railway station

    ਪੰਜਾਬ: ਰੇਲਵੇ ਸਟੇਸ਼ਨ ਨੇੜਿਓਂ ਮਿਲੀ ਵਿਅਕਤੀ ਦੀ...

  • major action taken in the case of indiscriminate firing in tarntaran

    ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ...

  • mp amritpal singh reached dibrugarh jail

    ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ,...

  • punjab s daughter avinoor kaur wins medals

    ਪੰਜਾਬ ਦੀ ਧੀ ਨੇ ਜਿੱਤੇ 12 ਸੋਨੇ ਅਤੇ 3 ਚਾਂਦੀ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

HOROSCOPE News Punjabi(ਰਾਸ਼ੀਫਲ)

ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

  • Updated: 08 Mar, 2021 03:47 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ, ਧਾਰਮਿਕ ਕੰਮਾਂ ਨੂੰ ਕਰਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਅਰਥ ਦਸ਼ਾ ਸੰਤੋਖਜਨਕ।

ਬ੍ਰਿਖ- ਪੇਟ ਦੀ ਸੰਭਾਲ ਰੱਖਣੀ ਜ਼ਰੂਰੀ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣਾ ਬਚਾਅ ਰੱਖਣਾ ਠੀਕ ਰਹੇਗਾ, ਦੂਜਿਆਂ ਦੇ ਝਾਂਸੇ ’ਚ ਵੀ ਨਹੀਂ ਫਸਣਾ ਚਾਹੀਦਾ।

ਮਿਥੁਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਹਰ ਮਾਮਲੇ ਨੂੰ ਦੋਵੇਂ ਪਤੀ-ਪਤਨੀ ਇਕ ਹੀ ਸੋਚ ਨਜ਼ਰ ਨਾਲ ਦੇਖਣਗੇ।

ਕਰਕ- ਬਗੈਰ ਕਿਸੇ ਕਾਰਨ ਤੋਂ ਆਪ ਦਾ ਵਿਰੋਧ ਹੋ ਸਕਦਾ ਹੈ, ਇਸ ਲਈ ਸ਼ਤਰੂਆਂ ਦੀਆਂ ਸ਼ਰਾਰਤਾਂ, ਸਰਗਰਮੀਅਾਂ ’ਤੇ ਨਜ਼ਰ ਰੱਖਣੀ ਸਹੀ ਰਹੇਗੀ, ਜਨਰਲ ਹਾਲਾਤ ਅਨੁਕੂਲ ਚੱਲਣਗੇ।

ਸਿੰਘ- ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਵਿਰੋਧੀ ਵੀ ਆਪ ਦੀ ਪਕੜ ਹੇਠ ਰਹਿਣਗੇ, ਮਾਣ-ਯਸ਼ ਦੀ ਪ੍ਰਾਪਤੀ।

ਕੰਨਿਆ- ਕੋਰਟ-ਕਚਹਿਰੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਪਾਜ਼ੇਟਿਵ ਨਤੀਜਾ ਮਿਲਣ ਦੀ ਆਸ, ਵੱਡੇ ਲੋਕ ਆਪ ਦੀ ਗੱਲ ਧਿਆਨ ਨਾਲ ਸੁਣਨਗੇ।

ਤੁਲਾ- ਆਪਣੇ ਕੰਮਾਂ ਨੂੰ ਨਿਪਟਾਉਣ ਲਈ, ਆਪ ਦੀ ਭੱਜ-ਦੌੜ ਪਾਜ਼ੇਟਿਵ ਨਤੀਜਾ ਦੇਵੇਗੀ, ਆਪ ’ਚ ਹਰ ਸਮੇਂ ਹਿੰਮਤੀ-ਉਤਸ਼ਾਹੀ ਅਤੇ ਸੰਘਰਸ਼ ਸ਼ਕਤੀ ਬਣੀ ਰਹੇਗੀ।

ਬ੍ਰਿਸ਼ਚਕ- ਸਿਤਾਰਾ ਧਨ ਲਾਭ ਵਾਲਾ ਅਤੇ ਕਾਰੋਬਾਰੀ ਮੋਰਚੇ ’ਤੇ ਸਥਿਤੀ ਸੰਵਾਰਨ ਵਾਲਾ, ਜਨਰਲ ਸਿਤਾਰਾ ਵੀ ਮਜ਼ਬੂਤ, ਜਿਹੜਾ ਆਪ ਨੂੰ ਹਰ ਪੱਖੋਂ ਵਿਜਈ-ਪ੍ਰਭਾਵੀ ਰੱਖੇਗਾ।

ਧਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਵੀ ਕੰਮ ਲਈ ਮਨ ਬਣਾਓਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਇੱਜ਼ਤ ਬਣੀ ਰਹੇਗੀ।

ਮਕਰ- ਸਿਤਾਰਾ ਧਨ ਹਾਨੀ-ਖਰਚਿਆਂ ਪ੍ਰੇਸ਼ਾਨੀਆਂ ਵਾਲਾ, ਕਿਸੇ ਹੇਠ ਉਧਾਰ ਵੀ ਨਾ ਫਸਾਓ, ਵਰਨਾ ਉਧਾਰੀ ਦੀ ਵਾਪਸੀ ’ਚ ਮੁਸ਼ਕਲ ਹੋਵੇਗੀ।

ਕੁੰਭ- ਟੀਚਿੰਗ, ਕੰਸਲਟੈਂਸੀ, ਪ੍ਰਿੰਟਿੰਗ, ਸਟੇਸ਼ਨਰੀ, ਪੁਸਤਕ ਪ੍ਰਕਾਸ਼ਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਮੀਨ- ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਯਤਨ ਕਰਨ ’ਤੇ ਕੋਈ ਬਾਧਾ ਮੁਸ਼ਕਲ ਵੀ ਹਟੇਗੀ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ।

8 ਮਾਰਚ 2021, ਸੋਮਵਾਰ ਫੱਗਣ ਵਦੀ ਤਿਥੀ ਦਸ਼ਮੀ (ਬਾਅਦ ਦੁਪਹਿਰ 3.45 ਤੱਕ) ਅਤੇ ਮਗਰੋਂ ਤਿਥੀ ਇਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੁੰਭ ’ਚ

ਚੰਦਰਮਾ ਧਨ ’ਚ

ਮੰਗਲ ਬ੍ਰਿਖ ’ਚ

ਬੁੱੱਧ ਮਕਰ ’ਚ

ਗੁਰੂ ਮਕਰ ’ਚ

ਸ਼ੁੱਕਰ ਕੁੰਭ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਫੱਗਣ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ :1942, ਮਿਤੀ : 17 (ਫੱਗਣ), ਹਿਜਰੀ ਸਾਲ 1442, ਮਹੀਨਾ : ਰਜਬ, ਤਰੀਕ : 23, ਸੂਰਜ ਉਦੇ ਸਵੇਰੇ 6.50 ਵਜੇ, ਸੂਰਜ ਅਸਤ ਸ਼ਾਮ 6.27 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਰਵਾਖਾੜਾ (ਰਾਤ 8.40 ਤਕ) ਅਤੇ ਮਗਰੋਂ ਨਕਸ਼ੱਤਰ ਉਤਰਾਖਾੜਾ,ਯੋਗ : ਵਿਅਤੀਪਾਤ (ਦੁਪਹਿਰ 1.50 ਤਕ)ਅਤੇ ਮਗਰੋਂ ਯੋਗ ਵਰੀਯਾਨ। ਚੰਦਰਮਾ : ਧਨ ਰਾਸ਼ੀ ’ਤੇ (8-9 ਮੱਧ ਰਾਤ 2.43 ਤੱਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ, (ਬਾਅਦ ਦੁਪਹਿਰ 3.45 ਤਕ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇ ਸਾਢੇ ਸਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਅੰਤਰਰਾਸ਼ਟਰੀ ਮਹਿਲਾ ਦਿਵਸ, ਸਰਸਵਤੀ ਜਯੰਤੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • ਰਾਸ਼ੀਫਲ
  • Horoscope

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

NEXT STORY

Stories You May Like

  • piles of cash will accumulate in the homes of these 3 zodiac signs
    ਚੰਦਰਮਾ ਗੋਚਰ ਨਾਲ ਇਨ੍ਹਾਂ 3 ਰਾਸ਼ੀਆਂ ਦੇ ਘਰ ਲੱਗਣਗੇ ਨੋਟਾਂ ਦੇ ਢੇਰ !
  • silver  rashifal  inauspicious  astrology  hinduism
    ਭੁੱਲ ਕੇ ਵੀ ਚਾਂਦੀ ਨਾ ਪਾਉਣ ਇਨ੍ਹਾਂ ਰਾਸ਼ੀਆਂ ਵਾਲੇ ਲੋਕ ! ਵਿਗੜ ਜਾਣਗੇ ਬਣੇ-ਬਣਾਏ ਕੰਮ
  • for those with the capricorn zodiac sign
    ਮਕਰ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਜਾਣੋ ਆਪਣੀ ਰਾਸ਼ੀ
  • zodiac sign
    ਐਤਵਾਰ ਨੂੰ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ, ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ
  • with the grace of shani dev these 4 zodiac signs will hit the jackpot
    ਸ਼ਨੀਦੇਵ ਦੀ ਕਿਰਪਾ ਨਾਲ ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਕਾਰੋਬਾਰ 'ਚ ਵਾਧਾ ਤੇ ਨੋਟਾਂ ਦਾ ਪਵੇਗਾ ਮੀਂਹ
  • for those with the pisces zodiac sign
    ਮੀਨ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ ਰਹੇਗੀ, ਜਾਣੋ ਆਪਣੀ ਰਾਸ਼ੀ
  • goddess lakshmi  s special blessings will be showered upon these 4 zodiac signs
    ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗੀ ਮਾਂ ਲਕਸ਼ਮੀ ਦੀ ਖ਼ਾਸ ਕ੍ਰਿਪਾ! ਧਨ 'ਚ ਹੋਵੇਗਾ ਵਾਧਾ ਤੇ ਨੋਟਾਂ ਦੇ ਲੱਗਣਗੇ ਢੇਰ
  • for those with pisces zodiac sign  the financial and business situation
    ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ
  • two groups clash over land possession in chak chela  three injured
    ਜ਼ਮੀਨੀ ਕਬਜ਼ੇ ਨੂੰ ਲੈ ਕੇ ਚੱਕ ਚੇਲਾ ’ਚ ਦੋ ਧਿਰਾਂ ਭਿੜੀਆਂ, ਤਿੰਨ ਜ਼ਖ਼ਮੀ
  • large scale transfers have taken place in punjab
    ਪੰਜਾਬ 'ਚ ਵੱਡੇ ਪੱਧਰ 'ਤੇ ਹੋ ਗਏ ਤਬਾਦਲੇ, 274 DSP ਤੇ ACP ਬਦਲੇ, LIST 'ਚ...
  • sri guru nanak dev ji 557th parkash purab nagar kirtan
    'ਬਾਬਾ ਨਾਨਕ' ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, 557ਵੇਂ ਪ੍ਰਕਾਸ਼ ਪੁਰਬ...
  • senior leadership did not attend raja warring
    ਰਾਜਾ ਵੜਿੰਗ ਦੇ 'ਇਨਸਾਫ਼ ਮਾਰਚ' 'ਚ ਨਹੀਂ ਪੁੱਜੀ ਸੀਨੀਅਰ ਲੀਡਰਸ਼ਿਪ ! ਮੰਚ...
  • tractor trolley loaded with potatoes overturns on goraya highway
    ਗੋਰਾਇਆ ਹਾਈਵੇਅ 'ਤੇ ਆਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ, ਵੱਡਾ ਹਾਦਸਾ ਹੋਣੋਂ...
  • jalandhar improvement trust suffers a blow of 32 lakhs
    2 ਹੋਰ ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ 32 ਲੱਖ ਦਾ ਝਟਕਾ, ਅਲਾਟੀਆਂ ਦੇ ਹੱਕ...
  • a special bhandara will be held tomorrow in dera beas
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ੁਸਖ਼ਬਰੀ! ਭਲਕੇ ਹੋਵੇਗਾ ਵਿਸ਼ੇਸ਼ ਭੰਡਾਰਾ
  • woman deadbody found in under domoria bridge in jalandhar
    ਜਲੰਧਰ ਦੇ ਦੋਮੋਰੀਆ ਪੁਲ ਹੇਠੋਂ ਅਰਧ-ਨਗਨ ਹਾਲਤ ’ਚ ਮਿਲੀ ਔਰਤ ਦੀ ਲਾਸ਼,...
Trending
Ek Nazar
a famous couple from the tv industry has shared some good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਦੂਜੀ ਵਾਰ ਬਣਨ ਜਾ ਰਹੇ...

kailash kher  father  peaceful final moments  piya ghar aavenge

ਪਿਤਾ ਦੀ ਮੌਤ 'ਤੇ ਲਿਖਿਆ ਸੀ ਵਿਆਹਾਂ 'ਚ ਵੱਜਣ ਵਾਲਾ ਗਾਣਾ ! ਕੈਲਾਸ਼ ਖ਼ੇਰ ਨੇ...

gold silver price

ਸਸਤਾ ਹੋ ਗਿਆ ਸੋਨਾ-ਚਾਂਦੀ ! ਕੀਮਤਾਂ 'ਚ ਆਈ ਭਾਰੀ ਗਿਰਾਵਟ, ਜਾਣੋ ਕੀ ਹੈ...

silver  rashifal  inauspicious  astrology  hinduism

ਭੁੱਲ ਕੇ ਵੀ ਚਾਂਦੀ ਨਾ ਪਾਉਣ ਇਨ੍ਹਾਂ ਰਾਸ਼ੀਆਂ ਵਾਲੇ ਲੋਕ ! ਵਿਗੜ ਜਾਣਗੇ ਬਣੇ-ਬਣਾਏ...

major incident in punjab

ਪੰਜਾਬ 'ਚ ਵੱਡੀ ਵਾਰਦਾਤ ! ਆਰਕੀਟੈਕਟ ਦੇ ਘਰ ਤੇ ਸੈਲੂਨ 'ਤੇ ਚੱਲੀਆਂ ਗੋਲੀਆਂ,...

pm modi at a convocation ceremony

'ਮੈਂ ਕਿਹਾ ਸੋਨਾ ਘੱਟ ਖ਼ਰੀਦੋ, ਲੋਕਾਂ ਨੇ ਗੱਲ ਮੰਨੀ ਤੇ ਡਿੱਗ ਗਈਆਂ ਕੀਮਤਾਂ',...

team india announced for the t20i series against england

ਇੰਗਲੈਂਡ ਖਿਲਾਫ਼ T20I ਸੀਰੀਜ਼ ਲਈ Team India ਦਾ ਐਲਾਨ !

amritsar  kashmiri youth  death  mehbooba mufti  investigation

ਅੰਮ੍ਰਿਤਸਰ 'ਚ ਕਸ਼ਮੀਰੀ ਨੌਜਵਾਨ ਦੀ ਮੌਤ ! ਮਹਿਬੂਬਾ ਮੁਫ਼ਤੀ ਨੇ ਕੀਤੀ ਜਾਂਚ ਦੀ...

a boy came to meet his female friend at midnight

ਅੱਧੀ ਰਾਤ ਸਹੇਲੀ ਨੂੰ ਮਿਲਣ ਆਇਆ ਮੁੰਡਾ ! ਫੜੇ ਜਾਣ 'ਤੇ ਕਹਿੰਦਾ- 'ਮੈਂ ਤਾਂ...

famous actor rapper hospitalised amid lupus battle

"ਮੇਰੇ ਲਈ ਦੁਆ ਕਰੋ..!" ਅਚਾਨਕ ਵਿਗੜੀ ਮਸ਼ਹੂਰ ਐਕਟਰ-ਰੈਪਰ ਦੀ ਸਿਹਤ, ਹਸਪਤਾਲ ਤੋਂ...

veteran bollywood filmmaker  s father passes away

"ਅਚਾਨਕ ਘਰ ਵੱਡਾ ਤੇ ਖਾਲੀ ਲੱਗਣ ਲੱਗ ਪਿਆ..."; ਦਿੱਗਜ ਬਾਲੀਵੁੱਡ ਫਿਲਮ ਨਿਰਮਾਤਾ...

actor passes away at 43

43 ਸਾਲ ਦੀ ਉਮਰ 'ਚ ਅਦਾਕਾਰ ਦਾ ਦੇਹਾਂਤ, ਡੱਲਾਸ 'ਚ ਅਪਾਰਟਮੈਂਟ ਦੀਆਂ ਪੌੜੀਆਂ...

wedding celebrations turned into sorrow

ਵਿਆਹ ਦੀਆਂ ਖ਼ੁਸ਼ੀਆਂ ਗ਼ਮ 'ਚ ਬਦਲੀਆਂ ! ਲਾੜੇ ਦੇ 4 ਯਾਰਾਂ ਸਣੇ 7 ਜਣਿਆਂ ਦੀ ਸੜਕ...

nagar kirtan to be held in jalandhar tomorrow routes diverted

ਜਲੰਧਰ 'ਚ ਭਲਕੇ ਸਜਾਇਆ ਜਾਵੇਗਾ ਨਗਰ ਕੀਰਤਨ! ਰਸਤੇ ਰਹਿਣਗੇ ਡਾਇਵਰਟ, ਰੂਟ ਪਲਾਨ...

summons issued regarding former nvidia ceo

ਚੀਨੀ ਜਾਸੂਸ ਨਾਲ ਸਬੰਧਾਂ ਦੇ ਮਾਮਲੇ 'ਚ  Nvidia ਦੇ ਸਾਬਕਾ ਸੀਈਓ ਨੂੰ ਸੰਮਨ

the trophy was awarded to pakistan without the final being played

IND vs PAK: ਕ੍ਰਿਕਟ 'ਚ INDIA ਨਾਲ ਹੋ ਗਈ Cheating! ਬਿਨਾਂ ਖੇਡੇ ਚੈਂਪੀਅਨ...

earthquake tremors hit california

ਅਮਰੀਕਾ  : ਕੈਲੀਫੋਰਨੀਆ ਦੇ ਮੋਂਟੇਰੀ ਅਤੇ ਸੈਨ ਬੇਨੀਟੋ ਕਾਉਂਟੀਆਂ 'ਚ ਭੂਚਾਲ ਦੇ...

team announced for odi and t20 international series

ODI ਤੇ T20 ਸੀਰੀਜ਼ ਲਈ Team ਦਾ ਐਲਾਨ ! ਬਦਲੇ ਕਪਤਾਨਾਂ ਨਾਲ ਮੈਦਾਨ 'ਚ ਉਤਰੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • the fortunes of these 4 zodiac signs will shine
      ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ, ਖੁੱਲ੍ਹਣਗੇ ਕਮਾਈ ਦੇ ਨਵੇਂ ਰਸਤੇ!
    • today the doors of fortune will open for these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ 'ਕਿਸਮਤ ਦੇ ਦਰਵਾਜ਼ੇ' ! ਝੋਲੀ ਪੈਣਗੀਆਂ...
    • the business and professional situation for aquarius zodiac sign
      ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ...
    • zodiac sign
      ਸਿਰਫ 4 ਦਿਨਾਂ ਦਾ ਇੰਤਜ਼ਾਰ! ਇਨ੍ਹਾਂ ਰਾਸ਼ੀਆਂ ਦੀ ਬਦਲੇਗੀ ਕਿਸਮਤ, ਬਣੇਗਾ ਘਰ ਤੇ...
    • a   golden time   is about to begin for these 4 zodiac signs
      ਇਨ੍ਹਾਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ Golden Time ! ਝੋਲੀ 'ਚ ਡਿੱਗੇਗਾ ਅਚਾਨਕ...
    • horoscope
      ਕੁੰਭ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਚੰਗੀ, ਦੇਖੋ ਆਪਣਾ ਰਾਸ਼ੀਫਲ
    • zodiac sign
      ਸ਼ਨੀ ਦੇਵ ਦੀ ਬਦਲੇਗੀ ਚਾਲ: 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਤਾਲੇ, ਵਰ੍ਹੇਗਾ...
    • these 4 zodiac signs are in for a great time
      ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਕਾਰੋਬਾਰ 'ਚ ਮਿਲੇਗੀ ਵੱਡੀ...
    • for those with the aquarius zodiac sign  the stars indicate potential losses
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਨੁਕਸਾਨ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • horoscope astrology
      ਇਨ੍ਹਾਂ 3 ਰਾਸ਼ੀਆਂ ਵਾਲਿਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ, ਚਮਕ ਜਾਵੇਗੀ ਕਿਸਮਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +