Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 01, 2026

    4:48:54 PM

  • akali dal announces candidate from samrala constituency for assembly elections

    ਵਿਧਾਨ ਸਭਾ ਚੋਣਾਂ ਲਈ ਸਮਰਾਲਾ ਹਲਕੇ ਤੋਂ ਅਕਾਲੀ ਦਲ...

  • new supreme leader of iran

    ਵੱਡੀ ਖ਼ਬਰ ; ਖਾਮੇਨੇਈ ਦੀ ਮੌਤ ਤੋਂ ਬਾਅਦ ਇਰਾਨ ਦੇ...

  • schools and colleges remain closed for 3 days in uae

    ਈਰਾਨ-ਇਜ਼ਰਾਈਲ ਜੰਗ ਦਾ ਅਸਰ : ਸਕੂਲ-ਕਾਲਜ 3 ਦਿਨ...

  • ashwani sharma praised cm nayab singh saini

    ਅਸ਼ਵਨੀ ਸ਼ਰਮਾ ਨੇ CM ਨਾਇਬ ਸਿੰਘ ਸੈਣੀ ਦੀ ਕੀਤੀ ਰੱਜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

HOROSCOPE News Punjabi(ਰਾਸ਼ੀਫਲ)

ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

  • Updated: 23 Mar, 2021 03:31 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਸਿਤਾਰਾ ਸ਼ਾਮ ਤੱਕ ਕੰਮਕਾਜੀ ਭੱਜ-ਦੌੜ ਅਤੇ ਵਿਅਸਤਤਾ ਰੱਖੇਗਾ, ਸ਼ਤਰੂ ਕਮਜ਼ੋਰ ਅਤੇ ਤੇਜਹੀਣ ਰਹਿਣਗੇ ਪਰ ਬਾਅਦ ’ਚ ਹਰ ਫ੍ਰੰਟ ’ਤੇ ਸਫਲਤਾ ਮਿਲੇਗੀ।

ਬ੍ਰਿਖ- ਸਿਤਾਰਾ ਸ਼ਾਮ ਤੱਕ ਆਮਦਨ ਵਾਲਾ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਮਾਣ-ਸਨਮਾਨ ਬਣਿਆ ਰਹੇਗਾ ਪਰ ਬਾਅਦ ’ਚ ਮਿੱਤਰ-ਸਾਥੀ ਕੰਸੀਡ੍ਰੇਟ ਰਹਿਣਗੇ।

ਮਿਥੁਨ- ਕੰਮਕਾਜੀ ਕੰਮਾਂ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਕੰਮਕਾਜੀ ਦਸ਼ਾ ਸੰਤੋਖਜਨਕ, ਕਾਰੋਬਾਰੀ ਟੂਰਿੰਗ ਦਾ ਪ੍ਰੋਗਰਾਮ ਵੀ ਲਾਭਕਾਰੀ ਰਹੇਗਾ।

ਕਰਕ- ਸਿਤਾਰਾ ਸ਼ਾਮ ਤੱਕ ਨੁਕਸਾਨ ਪ੍ਰੇਸ਼ਾਨੀ ਵਾਲਾ, ਇਸ ਲਈ ਕੰਮਕਾਜੀ ਕੰਮ ਸੁਚੇਤ ਰਹਿ ਕੇ ਨਿਪਟਾਓ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।

ਸਿੰਘ- ਸਿਤਾਰਾ ਸ਼ਾਮ ਤੱਕ ਵਪਾਰ ਕਾਰੋਬਾਰ ’ਚ ਲਾਭ ਵਾਲਾ, ਮਾਣ-ਸਨਮਾਨ ਅਤੇ ਸਫਲਤਾ ਵਾਲਾ ਸਮਾਂ ਪਰ ਬਾਅਦ ’ਚ ਸਮਾਂ ਖਰਚਿਆਂ ਪ੍ਰੇਸ਼ਾਨੀਅਾਂ ਵਾਲਾ ਹੋਵੇਗਾ।

ਕੰਨਿਆ- ਜਿਹੜੇ ਕੰਮ ਲਈ ਕੋਸ਼ਿਸ਼ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

ਤੁਲਾ- ਜਨਰਲ ਸਿਤਾਰਾ ਜ਼ੋਰਦਾਰ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਕੰਮਕਾਜੀ ਦਸ਼ਾ ਸੰਤੋਖਜਨਕ, ਯਤਨ ਕਰਨ ’ਤੇ ਕੋਈ ਉਲਝਿਆ ਕੰਮ ਸਿਰੇ ਚੜ੍ਹੇਗਾ।

ਬ੍ਰਿਸ਼ਚਕ- ਸਿਤਾਰਾ ਸ਼ਾਮ ਤੱਕ ਪੇਟ ਲਈ ਠੀਕ ਨਹੀਂ, ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਘੱਟ ਕਰੋ ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਣਨਗੇ।

ਧਨ- ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ, ਕੋਸ਼ਿਸ਼ਾਂ ’ਚ ਵਿਜੇ ਮਿਲੇਗੀ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਨੁਕਸਾਨ ਦਾ ਡਰ।

ਮਕਰ- ਸਿਤਾਰਾ ਸ਼ਾਮ ਤੱਕ ਕਮਜ਼ੋਰ, ਮਨੋਬਲ ’ਚ ਟੁੱਟਣ ਕਰਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ’ਤੇ ਘਬਰਾਹਟ ਮਹਿਸੂਸ ਕਰੋਗੇ ਪਰ ਬਾਅਦ ’ਚ ਸਮਾਂ ਬਿਹਤਰ ਬਣੇਗਾ।

ਕੁੰਭ- ਸਿਤਾਰਾ ਸ਼ਾਮ ਤੱਕ ਬਿਹਤਰ, ਹਰ ਮੋਰਚੇ ’ਤੇ ਪਲਾਨਿੰਗ ਸਿਰੇ ਚੜ੍ਹੇਗੀ ਪਰ ਬਾਅਦ ’ਚ ਮਨ ਟੈਂਸ, ਪ੍ਰੇਸ਼ਾਨ, ਅਸਥਿਰ ਜਿਹਾ ਰਹੇਗਾ।

ਮੀਨ- ਸਿਤਾਰਾ ਸ਼ਾਮ ਤੱਕ ਜਾਇਦਾਦੀ ਕੰਮਾਂ ਲਈ ਬਿਹਤਰ, ਵੱਡੇ ਲੋਕ ਮਿਹਰਬਾਨ ਰਹਿਣਗੇ, ਸ਼ਤਰੂ ਕਮਜ਼ੋਰ ਰਹਿਣਗੇ, ਕੰਮਕਾਜੀ ਦਸ਼ਾ ਠੀਕ ਰਹੇਗੀ।

23 ਮਾਰਚ 2021, ਮੰਗਲਵਾਰ ਫੱਗਣ ਸੁਦੀ ਤਿਥੀ ਨੌਮੀ (ਸਵੇਰੇ 10.08 ਤਕ) ਅਤੇ ਮਗਰੋਂ ਤਿਥੀ ਦਸਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ ’ਚ

ਚੰਦਰਮਾ ਮਿਥੁਨ ’ਚ

ਮੰਗਲ ਬ੍ਰਿਖ ’ਚ

ਬੁੱੱਧ ਕੁੰਭ ’ਚ

ਗੁਰੂ ਮਕਰ ’ਚ

ਸ਼ੁੱਕਰ ਮੀਨ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਚੇਤ ਪ੍ਰਵਿਸ਼ਟੇ 10, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 2 (ਚੇਤ), ਹਿਜਰੀ ਸਾਲ 1442, ਮਹੀਨਾ : ਸ਼ਬਾਨ, ਤਰੀਕ :9, ਸੂਰਜ ਉਦੇ ਸਵੇਰੇ 6.32 ਵਜੇ, ਸੂਰਜ ਅਸਤ ਸ਼ਾਮ 6.37 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਨਰਵਸੁ (ਰਾਤ 10.45 ਤਕ) ਅਤੇ ਮਗਰੋਂ ਨਕਸ਼ੱਤਰ ਪੁੱਖ, ਯੋਗ : ਸ਼ੋਭਨ (ਦੁਪਹਿਰ 12.37 ਤਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਮਿਥੁਨ ਰਾਸ਼ੀ ’ਤੇ (ਸ਼ਾਮ ਸਾਢੇ ਚਾਰ ਵਜੇ ਤੱਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਬਲਿਦਾਨ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • ਰਾਸ਼ੀਫਲ
  • Horoscope

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

NEXT STORY

Stories You May Like

  • these zodiac signs are going to have a good time
    ਇਨ੍ਹਾਂ ਰਾਸ਼ੀਆਂ ਦੀ ਹੋਣ ਜਾ ਰਹੀ ਚਾਂਦੀ ! ਮਾਰਚ ਮਹੀਨੇ ਦੇ ਪਹਿਲੇ ਦਿਨ ਤੋਂ ਹੀ ਹੋਣ ਲੱਗੇਗੀ ਪੈਸਿਆਂ ਦੀ ਬਾਰਿਸ਼
  • financial and business conditions of cancer zodiac sign people will good
    ਕਰਕ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • zodiac signs
    16 ਮਾਰਚ ਤੋਂ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ 'ਬੱਲੇ-ਬੱਲੇ', ਸ਼ੁੱਕਰ-ਚੰਦਰਮਾ ਦੀ ਯੂਤੀ ਨਾਲ ਹੋਵੇਗੀ ਨੋਟਾਂ ਦੀ ਬਾਰਿਸ਼
  • zodiac signs
    15 ਮਾਰਚ ਤੋਂ ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਚਾਂਦੀ ਹੀ ਚਾਂਦੀ, ਬਣ ਰਿਹਾ 'ਤ੍ਰਿਗ੍ਰਹੀ ਯੋਗ'
  • which zodiac signs will get great success today
    ਸ਼ਨੀਦੇਵ ਦੇ ਦਾਨ ਨਾਲ ਦੂਰ ਹੋਣਗੇ ਕਸ਼ਟ, ਜਾਣੋ ਅੱਜ ਕਿਹੜੀਆਂ ਰਾਸ਼ੀਆਂ ਨੂੰ ਮਿਲੇਗੀ ਵੱਡੀ ਸਫਲਤਾ
  • on holi the court of planets will be decorated in aquarius
    ਹੋਲੀ 'ਤੇ ਕੁੰਭ ਰਾਸ਼ੀ 'ਚ ਸਜੇਗਾ 'ਗ੍ਰਹਿਆਂ ਦਾ ਦਰਬਾਰ', ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ!
  • cancer zodiac sign people will have good work conditions
    ਕਰਕ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • a yoga of 5 planets will be formed in aquarius
    ਮਾਰਚ 'ਚ ਗ੍ਰਹਿਆਂ ਦੀ ਵੱਡੀ ਹਲਚਲ: ਕੁੰਭ 'ਚ ਬਣੇਗਾ 5 ਗ੍ਰਹਿਆਂ ਦਾ ਯੋਗ, ਸਾਰੀਆਂ ਰਾਸ਼ੀਆਂ ਲਈ ਚੌਕਸ ਰਹਿਣ ਦਾ ਸਮਾਂ
  • akali dal announces candidate from samrala constituency for assembly elections
    ਵਿਧਾਨ ਸਭਾ ਚੋਣਾਂ ਲਈ ਸਮਰਾਲਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
  • farmer leader and sarpanch attacked with sharp weapons
    ਪੰਜਾਬ 'ਚ ਵੱਡੀ ਵਾਰਦਾਤ! ਕਿਸਾਨ ਆਗੂ ਤੇ ਸਰਪੰਚ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ...
  • government holiday declared in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ...
  • hieves targeted 3 shops in one night
    ਜਲੰਧਰ 'ਚ ਚੋਰਾਂ ਦੇ ਹੌਂਸਲੇ ਬੁਲੰਦ, ਇਕੋ ਰਾਤ 3 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
  • new in varinder singh ghuman death case
    ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ 'ਚ ਮੌਤ ਬਾਰੇ...
  • big incident in jalandhar murder of a person with sharp weapons
    ਜਲੰਧਰ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ, ਖ਼ੂਨ ਨਾਲ...
  • arms smuggling module exposed
    ਹਥਿਆਰਾਂ ਦੀ ਸਮੱਗਲਿੰਗ ਦੇ ਮਾਡਿਊਲ ਦਾ ਪਰਦਾਫਾਸ਼! 10 ਮੁਲਜ਼ਮ ਹੈਰੋਇਨ ਦੇ ਹਥਿਆਰਾਂ...
  • hola mohalla pinkoo tv videos
    ਆਪਣੇ ਬੱਚਿਆਂ ਨੂੰ ਜ਼ਰੂਰ ਵਿਖਾਓ ਹੋਲੇ-ਮਹੱਲੇ ਨਾਲ ਸਬੰਧਤ ਇਹ ਵੀਡੀਓ, ਧਰਮ ਪ੍ਰਤੀ...
Trending
Ek Nazar
a truck full of beer overturned villagers looted it

ਸੜਕ ਵਿਚਾਲੇ ਪਲਟ ਗਿਆ ਬੀਅਰ ਦਾ ਟਰਾਲਾ! ਲੋਕਾਂ ਨੇ ਮਚਾਈ ਲੁੱਟ, ਸੱਦਣੀ ਪੈ ਗਈ ਫੋਰਸ

oil tanker attacked in maritime area near oman

ਓਮਾਨ ਨੇੜੇ ਸਮੁੰਦਰੀ ਖੇਤਰ 'ਚ ਤੇਲ ਟੈਂਕਰ 'ਤੇ ਹਮਲਾ, ਜ਼ਖਮੀਆਂ 'ਚ ਭਾਰਤੀ...

large gathering of iranians at david lam park in vancouver

ਵੈਨਕੂਵਰ ਦੇ ਡੇਵਿਡ ਲੈਮ ਪਾਰਕ 'ਚ ਇਰਾਨੀਆਂ ਦਾ ਵੱਡਾ ਇਕੱਠ

tourists live in miserable conditions  in dubai

ਜੰਗ ਦੌਰਾਨ ਦੁਬਈ 'ਚ ਫਸੇ ਸੈਂਕੜੇ ਸੈਲਾਨੀ ! ਤਰਸਯੋਗ ਹਾਲਾਤ 'ਚ ਰਹਿਣ ਲਈ ਹੋਏ...

iran calls for un security council meeting over us israeli attack

ਈਰਾਨ 'ਤੇ ਅਮਰੀਕੀ-ਇਜ਼ਰਾਇਲੀ ਹਮਲੇ, ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ...

331 fighters of afghan taliban and allied terror groups killed

ਅਫਗਾਨ ਤਾਲਿਬਾਨ ਅਤੇ ਸਹਿਯੋਗੀ ਅੱਤਵਾਦੀ ਸਮੂਹਾਂ ਦੇ ਮਾਰੇ ਗਏ 331 ਲੜਾਕੇ

yemen  s houthi rebels red sea

ਯਮਨ ਦੇ ਹੂਤੀ ਵਿਦਰੋਹੀਆਂ ਦਾ ਵੱਡਾ ਐਲਾਨ: ਲਾਲ ਸਾਗਰ ਨੂੰ ਜਹਾਜ਼ਾਂ ਲਈ ਪੂਰੀ...

electricity price hike

ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ! ਅਪ੍ਰੈਲ ਤੋਂ ਮਹਿੰਗੀ ਹੋਵੇਗੀ ਇਸ ਸੂਬੇ ਦੀ...

children missing every day in italy

ਇਟਲੀ 'ਚ ਹਰ ਰੋਜ਼ ਦਰਜਨਾਂ ਬੱਚੇ ਹੋ ਰਹੇ ਲਾਪਤਾ, ਬਹੁਤੇ ਬੱਚੇ ਵਿਦੇਸ਼ੀਆਂ ਦੇ...

rajpal yadav sets out on a  new journey   in life post bail

ਜੇਲ੍ਹ ਤੋਂ ਬਾਹਰ ਆਉਂਦੇ ਹੀ ਰਾਜਪਾਲ ਯਾਦਵ ਨੇ ਸ਼ੁਰੂ ਕੀਤੀ 'ਨਵੀਂ ਪਾਰੀ',...

special trains will run from amritsar from today

ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...

petrol money man running thar

ਪੈਟਰੋਲ ਦੇ ਪੈਸੇ ਮੰਗਣ 'ਤੇ ਨੌਜਵਾਨ ਨੇ ਦੌੜਾਈ 'ਥਾਰ'! ਪਿੱਛਾ ਕਰਦੇ ਕਰਮੀ ਨੂੰ...

police officers holidays cancel

ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ...

legendary pop hitmaker neil sedaka passes

ਮਸ਼ਹੂਰ ਗਾਇਕ ਅਤੇ ਗੀਤਕਾਰ ਦਾ ਦਿਹਾਂਤ, ਹਾਲੀਵੁੱਡ ਮਿਊਜ਼ਿਕ ਇੰਡਸਟਰੀ 'ਚ ਮਸਰਿਆ...

2 lakh new ration cards

ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ,...

rashmika vijay deverakonda met pm modi ahead of their udaipur wedding

ਵਿਆਹ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸਨ ਰਸ਼ਮਿਕਾ ਤੇ ਵਿਜੇ ਦੇਵਰਕੋਂਡਾ,...

teenagers search for these terms on instagram

ਸਾਵਧਾਨ! ਜੇ Instagram 'ਤੇ ਸਰਚ ਕੀਤੇ ਇਹ ਸ਼ਬਦ ਤਾਂ ਸਿੱਧਾ ਮਾਪਿਆਂ ਕੋਲ ਪੁੱਜੇਗੀ...

afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • today is going to be a great day for these zodiac signs
      ਅੱਜ ਇਨ੍ਹਾਂ ਰਾਸ਼ੀਆਂ ਦੀ ਹੋਣ ਜਾ ਰਹੀ ਬੱਲੇ-ਬੱਲੇ! ਬਣ ਰਿਹਾ ਧਨ ਲਾਭ ਦਾ ਯੋਗ
    • horoscope
      ਧਨੁ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਰਹੇਗੀ ਚੰਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ
    • march trigrahi yoga will bring miraculous changes
      ਇਹ 3 ਰਾਸ਼ੀਆਂ ਵਾਲੇ ਲੋਕ ਹੋ ਜਾਣ ਤਿਆਰ! ਮਾਰਚ ਦਾ 'ਤ੍ਰਿਗ੍ਰਹੀ ਯੋਗ' ਲਿਆਵੇਗਾ...
    • the course of the stars is changing today
      ਅੱਜ ਬਦਲ ਰਹੀ ਹੈ ਸਿਤਾਰਿਆਂ ਦੀ ਚਾਲ! ਜਾਣੋ ਕਿਹੜੀਆਂ ਰਾਸ਼ੀਆਂ ਲਈ ਖੁੱਲ੍ਹਣਗੇ...
    • aquarius people will gain respect and honor
      ਕੁੰਭ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਤੁਸੀਂ ਵੀ ਦੇਖੋ ਆਪਣੀ...
    • these zodiac signs will be wealthy in march
      ਮਾਰਚ ਮਹੀਨੇ ਇਹ ਰਾਸ਼ੀਆਂ ਹੋਣਗੀਆਂ ਮਾਲਾਮਾਲ! ਨੋਟਾਂ ਦਾ ਵਰ੍ਹੇਗਾ ਮੀਂਹ
    • first full lunar eclipse of year
      3 ਮਾਰਚ ਨੂੰ ਲੱਗੇਗਾ ਸਾਲ ਦਾ ਪਹਿਲਾ ਪੂਰਨ ਚੰਦਰ ਗ੍ਰਹਿਣ; ਇਹ ਰਾਸ਼ੀਆਂ ਵਾਲੇ ਰੱਖਣ...
    • the financial condition of aries people will be good
      ਮੇਖ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • zodiac signs
      5 ਮਾਰਚ ਨੂੰ ਬਣ ਰਿਹਾ ਹੈ ਸੂਰਜ-ਸ਼ੁੱਕਰ ਦਾ ਮਹਾਂ-ਸੰਯੋਗ; 5 ਰਾਸ਼ੀਆਂ 'ਤੇ...
    • danger is looming over these zodiac signs today
      ਸਾਵਧਾਨ! ਅੱਜ ਇਨ੍ਹਾਂ ਰਾਸ਼ੀਆਂ 'ਤੇ ਮੰਡਰਾ ਰਿਹਾ ਹੈ ਖ਼ਤਰਾ; ਕਾਰੋਬਾਰ 'ਚ ਵੀ ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +