Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 07, 2026

    8:48:38 PM

  • protest against aap leader deepak bali

    ਲੱਕੀ ਓਬਰਾਏ ਦੇ ਰਿਸ਼ਤੇਦਾਰ ਨੇ ਦੀਪਕ ਬਾਲੀ ਦੀ ਲਾਹੀ...

  • new cctv footage lucky oberoi murder case big secrets revealed

    ਜਲੰਧਰ: Lucky ਓਬਰਾਏ ਕਤਲ ਕਾਂਡ 'ਚ ਇਕ ਹੋਰ CCTV...

  • lucky oberoi murder jalandhar

    ਮੂਸੇਵਾਲਾ ਵਾਂਗ ਲੱਕੀ ਓਬਰਾਏ ਨੂੰ ਥਾਰ 'ਚ ਬਣਾਇਆ...

  • vande bharat express will stop at jalandhar cantt station from april 2

    ਕੇਂਦਰ ਸਰਕਾਰ ਦਾ ਪੰਜਾਬ ਵਾਸੀਆਂ ਨੂੰ ਵੱਡਾ ਤੋਹਫ਼ਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

HOROSCOPE News Punjabi(ਰਾਸ਼ੀਫਲ)

ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

  • Updated: 05 Apr, 2021 03:06 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਕਿਸੇ ਅਫਸਰ ਅੱਗੇ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਬ੍ਰਿਖ- ਧਾਰਮਿਕ ਕੰਮਾਂ ’ਚ ਧਿਆਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾਵਾਰਤਾ, ਭਜਨ ਕੀਰਤਨ ਸੁਣਨ ’ਚ ਜੀ ਲੱਗੇਗਾ ਪਰ ਰਾਹੂ ਦੀ ਸਥਿਤੀ ਟੈਨਸ਼ਨ, ਪ੍ਰੇਸ਼ਾਨੀ ਰੱਖਣ ਵਾਲੀ ਹੈ।

ਮਿਥੁਨ- ਸਿਤਾਰਾ ਸਿਹਤ ਲਈ ਅਹਿਤਿਆਤ ਵਾਲਾ, ਇਸ ਲਈ ਖਾਣ-ਪੀਣ ’ਚ ਸੰਜਮ ਰੱਖਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।

ਕਰਕ- ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਕੋਸ਼ਿਸ਼ਾਂ, ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਮਿਠਾਸ-ਤਾਲਮੇਲ ਸਹਿਯੋਗ ਬਣਿਆ ਰਹੇਗਾ।

ਸਿੰਘ- ਸ਼ਤਰੂਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ ਕਿਉਂਕਿ ਸਿਤਾਰਾ ਪ੍ਰੇਸ਼ਾਨੀਆਂ ਨੂੰ ਉਭਾਰਨ ਅਤੇ ਮੁਸ਼ਕਿਲਾਂ ਨੂੰ ਪੈਦਾ ਕਰਨ ਵਾਲਾ ਪਰ ਅਰਥ ਦਸ਼ਾ ਠੀਕ ਰਹੇਗੀ।

ਕੰਨਿਆ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਘਟੀਆ ਲੋਕਾਂ ਨਾਲ ਨੇੜਤਾ ਨਹੀਂ ਰੱਖਣੀ ਚਾਹੀਦੀ।

ਤੁਲਾ- ਸਿਤਾਰਾ ਕੋਰਟ ਕਚਹਿਰੀ ਦੇ ਕਿਸੇ ਕੰਮ ਨੂੰ ਸੰਵਾਰਨ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਅਤੇ ਤੇਜ ਪ੍ਰਭਾਵ-ਦਬਦਬਾ ਬਣਾਈ ਰੱਖਣ ਵਾਲਾ, ਸ਼ਤਰੂ ਕਮਜ਼ੋਰ ਰਹਿਣਗੇ।

ਬ੍ਰਿਸ਼ਚਕ- ਮਿੱਤਰਾਂ ਅਤੇ ਵੱਡੇ ਲੋਕਾਂ ਨਾਲ ਮੇਲ-ਜੋਲ ਅਤੇ ਉਨ੍ਹਾਂ ਦੀ ਮਦਦ ਨਾਲ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ, ਵੈਸੇ ਵੀ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।

ਧਨ- ਲੋਹਾ-ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਹਾਰਡਵੇਅਰ, ਸਰੀਆ ਦਾ ਕੰਮ ਕਰਨ ਵਾਲਿਆਂ ਦਾ ਕਦਮ, ਕਾਰੋਬਾਰੀ ਕੰਮਾਂ ’ਚ ਬੜ੍ਹਤ ਵੱਲ ਰਹੇਗਾ, ਮਾਣ-ਇੱਜ਼ਤ ਦੀ ਪ੍ਰਾਪਤੀ।

ਮਕਰ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ। ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਕੁੰਭ- ਜਨਰਲ ਸਿਤਾਰਾ ਉਲਝਣਾਂ, ਮੁਸ਼ਕਿਲਾਂ, ਸਮੱਸਿਆਵਾਂ ਵਾਲਾ, ਇਸ ਲਈ ਕੋਈ ਵੀ ਨਵਾਂ ਕੰਮ ਜਾਂ ਯਤਨ ਹੱਥ ’ਚ ਨਹੀਂ ਲੈਣਾ ਚਾਹੀਦਾ, ਪ੍ਰੇਸ਼ਾਨੀ ਰਹੇਗੀ।

ਮੀਨ- ਸਿਤਾਰਾ ਧਨ ਲਾਭ ਵਾਲਾ, ਅਰਥ ਦਸ਼ਾ ਕੰਫਰਟੇਬਲ ਬਣੀ ਰਹੇਗੀ, ਮਾਣ-ਸਨਮਾਨ ਬਣਿਆ ਰਹੇਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

5 ਅਪ੍ਰੈਲ 2021, ਸੋਮਵਾਰ ਚੇਤ ਵਦੀ ਤਿਥੀ ਨੌਮੀ (5-6 ਅਪ੍ਰੈਲ ਮੱਧ ਰਾਤ 2.19 ਤੱਕ) ਅਤੇ ਮਗਰੋਂ ਤੀਜ ਦਸ਼ਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ ’ਚ

ਚੰਦਰਮਾ ਧਨ ’ਚ

ਮੰਗਲ ਬ੍ਰਿਖ ’ਚ

ਬੁੱੱਧ ਮੀਨ ’ਚ

ਗੁਰੂ ਮਕਰ ’ਚ

ਸ਼ੁੱਕਰ ਮੀਨ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਚੇਤ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 15 (ਚੇਤ), ਹਿਜਰੀ ਸਾਲ 1442, ਮਹੀਨਾ : ਸ਼ਬਾਨ, ਤਰੀਕ :22, ਸੂਰਜ ਉਦੇ ਸਵੇਰੇ 6.16 ਵਜੇ, ਸੂਰਜ ਅਸਤ ਸ਼ਾਮ 6.46 ਵਜੇ (ਜਲੰਧਰ ਟਾਈਮ) ਨਕਸ਼ੱਤਰ : ਉਤਰਾ ਖਾੜਾ (5-6 ਮੱਧ ਰਾਤ 2.05 ਤੱਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਸ਼ਿਵ (ਸ਼ਾਮ 4.53 ਤੱਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਧਨ ਰਾਸ਼ੀ ’ਤੇ (ਸਵੇਰੇ 8.02 ਤੱਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • ਰਾਸ਼ੀਫਲ
  • Horoscope

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

NEXT STORY

Stories You May Like

  • cancer zodiac sign people will be active in terms of work
    ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਤੌਰ 'ਤੇ ਐਕਟਿਵ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • cancer zodiac sign people will be active in terms of work
    ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਤੌਰ 'ਤੇ ਐਕਟਿਵ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • sun mercury mars venus aquarius gochar 2026 rashifal
    4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ ਹੋਣਗੇ ਰੁਕੇ ਕੰਮ
  • the fate of these 3 zodiac signs will change from today
    ਅੱਜ ਤੋਂ ਇਨ੍ਹਾਂ 3 ਰਾਸ਼ੀਆਂ ਦੀ ਬਦਲੇਗੀ ਕਿਸਮਤ, ਵਰ੍ਹੇਗਾ ਪੈਸਿਆਂ ਦਾ ਮੀਂਹ
  • zodiac signs
    ਦੁਰਲੱਭ 'ਪੰਚਗ੍ਰਹੀ ਰਾਜਯੋਗ': ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ, ਹੋਵੇਗੀ ਅੰਧਾਧੁੰਦ ਕਮਾਈ
  • horoscope
    ਸਿੰਘ ਰਾਸ਼ੀ ਵਾਲਿਆਂ ਨੂੰ ਵਪਾਰ-ਕਾਰੋਬਾਰ 'ਚ ਹੋਵੇਗਾ ਲਾਭ, ਦੇਖੋ ਆਪਣੀ ਰਾਸ਼ੀ
  • the amazing sight of blood moon will be visible in india
    Blood Moon 2026: ਭਾਰਤ 'ਚ ਦਿਖਾਈ ਦੇਵੇਗਾ 'ਬਲੱਡ ਮੂਨ' ਦਾ ਅਦਭੁਤ ਨਜ਼ਾਰਾ, ਰਾਸ਼ੀਆਂ 'ਤੇ ਕੀ ਪਵੇਗਾ ਅਸਰ!
  • today the fortune of these 3 zodiac signs will shine
    ਅੱਜ ਦੇ ਦਿਨ ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ, ਵਪਾਰ 'ਚ ਮਿਲੇਗੀ ਵੱਡੀ ਸਫਲਤਾ
  • protest against aap leader deepak bali
    ਲੱਕੀ ਓਬਰਾਏ ਦੇ ਰਿਸ਼ਤੇਦਾਰ ਨੇ ਦੀਪਕ ਬਾਲੀ ਦੀ ਲਾਹੀ ਡੰਡ, ਕਿਹਾ ਖਬਰਾਂ ਨਾ ਲਵਾਓ...
  • new cctv footage lucky oberoi murder case big secrets revealed
    ਜਲੰਧਰ: Lucky ਓਬਰਾਏ ਕਤਲ ਕਾਂਡ 'ਚ ਇਕ ਹੋਰ CCTV ਆਈ ਸਾਹਮਣੇ! ਖੁੱਲ੍ਹੇ ਵੱਡੇ...
  • lucky oberoi murder jalandhar
    ਮੂਸੇਵਾਲਾ ਵਾਂਗ ਲੱਕੀ ਓਬਰਾਏ ਨੂੰ ਥਾਰ 'ਚ ਬਣਾਇਆ ਨਿਸ਼ਾਨਾ! 44 ਦਿਨ ਪਹਿਲਾਂ ਰਚੀ...
  • vande bharat express will stop at jalandhar cantt station from april 2
    ਕੇਂਦਰ ਸਰਕਾਰ ਦਾ ਪੰਜਾਬ ਵਾਸੀਆਂ ਨੂੰ ਵੱਡਾ ਤੋਹਫ਼ਾ! ਹੁਣ ਜਲੰਧਰ ਕੈਂਟ ਸਟੇਸ਼ਨ...
  • aap leader lucky oberoi cremation jalandhar
    'ਆਪ' ਆਗੂ ਲੱਕੀ ਓਬਰਾਏ ਦਾ ਅੰਤਿਮ ਸੰਸਕਾਰ! ਪੁੱਤ ਨੇ ਦਿੱਤੀ ਚਿਖ਼ਾ ਨੂੰ ਅਗਨੀ,...
  • aap leader lucky oberoi cremation jalandhar
    ਲੱਕੀ ਓਬਰਾਏ ਦੇ ਸਸਕਾਰ ਮੌਕੇ ਸਰਕਾਰ ਨੂੰ ਪਰਿਵਾਰ ਨੇ ਪਾਈਆਂ ਲਾਹਨਤਾਂ, ਕਿਹਾ-ਓਏ...
  • sheetal angural spoke on lucky oberoi s murder law and order has failed
    ਲੱਕੀ ਓਬਰਾਏ ਦੇ ਕਤਲ 'ਤੇ ਬੋਲੇ ਸ਼ੀਤਲ ਅੰਗੁਰਾਲ, ਕਾਨੂੰਨ ਵਿਵਸਥਾ ਫੇਲ੍ਹ, CM ਮਾਨ...
  • roshan healthcare ayurvedic treatment
    ਹੁਣ ਅੰਦਰੂਨੀ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਸਰਦੀਆਂ 'ਚ ਅਪਣਾ ਲਓ ਇਹ ਸ਼ਾਹੀ...
Trending
Ek Nazar
icc warning pakistan

ICC ਦੀ ਸਖ਼ਤੀ ਅੱਗੇ ਝੁਕਿਆ ਪਾਕਿਸਤਾਨ! ਭਾਰਤ ਵਿਰੁੱਧ ਮੈਚ ਨੂੰ ਲੈ ਕੇ ਬਦਲੇ ਤੇਵਰ

dhurandhar tops netflix global chart ranks no 1 in pakistan

ਥਿਏਟਰ ਮਗਰੋਂ ਹੁਣ ਨੈੱਟਫਲਿਕਸ 'ਤੇ ਵੀ ਫਿਲਮ 'ਧੁਰੰਦਰ' ਦਾ ਦਬਦਬਾ ! ਪਾਕਿਸਤਾਨ 'ਚ...

mary kom actor sunil thapa passes away

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ...

baraat dancing youth

ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ...

ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

narendra modi  america  india  trade agreement  make in india

ਅਮਰੀਕਾ ਨਾਲ ਵਪਾਰ ਸਮਝੌਤੇ 'ਤੇ PM ਮੋਦੀ ਦਾ ਪਹਿਲਾ ਬਿਆਨ, Make In India ਬਾਰੇ...

7 players out of the t20 world cup 2026

T20 ਵਰਲਡ ਕੱਪ 'ਚੋਂ ਬਾਹਰ ਹੋਏ 7 ਧਾਕੜ ਖਿਡਾਰੀ, ਸੱਟਾਂ ਨੇ ਤੋੜੇ ਕਈਆਂ ਦੇ ਸੁਪਨੇ

major changes in the indian team for the t20 world cup

T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ...

heavy rain alert

7, 8, 9 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

the laddus offered as prasad at tirupati

ਬਾਥਰੂਮ ਕਲੀਨਰ ਕੈਮੀਕਲ ਨਾਲ ਬਣੇ ਸਨ ਤਿਰੂਪਤੀ ਪ੍ਰਸਾਦ ਦੇ ਲੱਡੂ, CM ਨਾਇਡੂ ਦਾ...

sun mercury mars venus aquarius gochar 2026 rashifal

4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ...

cricket player

ਲਾਈਵ ਮੈਚ ਦੌਰਾਨ ਅਚਾਨਕ ਧੜੰਮ ਡਿੱਗਿਆ ਬੱਲੇਬਾਜ਼, ਮੌਕੇ 'ਤੇ ਹੀ ਹੋ ਗਈ ਮੌਤ

pakistan islamabad mosque suicide blast

'ਜਦੋਂ ਗੇਟ 'ਤੇ ਰੋਕਿਆ ਤਾਂ ਖੁਦ ਨੂੰ ਉਡਾ ਲਿਆ', ਆਤਮਘਾਤੀ ਹਮਲੇ ਨਾਲ ਦਹਿਲਿਆ...

pakistanis are stealing sewer covers government strict law

ਗਟਰ ਦਾ ਢੱਕਣ ਚੋਰੀ ਕਰਨ ਵਾਲੇ ਨੂੰ 50 ਲੱਖ ਜੁਰਮਾਨਾ! ਲਹਿੰਦੇ ਪੰਜਾਬ ਦੀ CM ਨੇ...

karachi explicit videos played on digital advertising boards

ਸੜਕ ਕਿਨਾਰੇ ਡਿਜੀਟਲ ਸਕ੍ਰੀਨ 'ਤੇ ਚਲਾ 'ਤੀ ਗੰਦੀ ਵੀਡੀਓ! ਹੱਕੇ-ਬੱਕੇ ਰਹਿ ਗਏ...

tropical storm in the philippines

6,000 ਤੋਂ ਵਧੇਰੇ ਬੇਘਰ, ਚਾਰ ਦੀ ਮੌਤ ਤੇ ਸਕੂਲ ਕਾਲਜ ਬੰਦ...! ਫਿਲਪੀਨਜ਼...

pak security forces kill 24 terrorists in khyber pakhtunkhwa

ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ! ਖੈਬਰ ਪਖਤੂਨਖਵਾ 'ਚ 24 ਅੱਤਵਾਦੀ...

bollywood unlucky film

ਇਹ ਹੈ ਬਾਲੀਵੁੱਡ ਦੀ ਸਭ ਤੋਂ 'ਮਨਹੂਸ' ਫਿਲਮ, ਬਣਦੇ-ਬਣਦੇ ਹੋ ਗਈ ਸੀ 2...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • capricorn people will be dominant on every front
      ਮਕਰ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਮੋਰਚੇ 'ਤੇ ਹਾਵੀ-ਪ੍ਰਭਾਵੀ ਰਹਿਣ ਵਾਲਾ ਰਹੇਗਾ,...
    • zodiac signs
      ਗ੍ਰਹਿਆਂ ਦੀ ਚਾਲ 'ਚ ਵੱਡਾ ਫੇਰਬਦਲ: ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ...
    • mahashivratri 2026 rashifal lucky zodiac
      ਮਹਾਸ਼ਿਵਰਾਤਰੀ ਤੋਂ ਇਨ੍ਹਾਂ 4 ਰਾਸ਼ੀਆਂ ਦੀ ਖੁੱਲ੍ਹ ਜਾਵੇਗੀ ਕਿਸਮਤ, ਹੋ ਜਾਣਗੇ...
    • business conditions of aquarius people will be good
      ਕੁੰਭ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • zodiac signs
      ਚਾਂਦੀ ਪਾਉਂਦੇ ਹੀ ਪਲਟ ਜਾਂਦੀ ਹੈ ਇਨ੍ਹਾਂ 3 ਰਾਸ਼ੀਆਂ ਦੀ ਤਕਦੀਰ, ਦੂਰ ਰਹਿੰਦੀ ਹੈ...
    • shani sade sati 2026 to 2027
      3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...
    • the financial condition of aquarius people will be good
      ਕੁੰਭ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • zodiac signs
      6 ਫਰਵਰੀ ਨੂੰ ਖੁੱਲ੍ਹਣਗੇ ਕਿਸਮਤ ਦੇ ਤਾਲੇ, ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ...
    • surya grahan  rashifal  money  luck
      ਇਨ੍ਹਾਂ 5 ਰਾਸ਼ੀਆਂ ਦੀ ਕਿਸਮਤ ਚਮਕਾਏਗਾ ਸਾਲ ਦਾ ਪਹਿਲਾ ਸੂਰਜ ਗ੍ਰਹਿਣ ! ਪੈਸੇ ਦੀ...
    • with magh purnima the movement of planets change your destiny
      ਮਾਘ ਪੂਰਨਿਮਾ ਨਾਲ ਗ੍ਰਹਿਆਂ ਦੀ ਚਾਲ ਬਦਲੇਗੀ ਤੁਹਾਡੀ ਕਿਸਮਤ, ਇਨ੍ਹਾਂ ਰਾਸ਼ੀਆਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +