Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    7:17:08 PM

  • no upi day on october 2 500 business organizations

    2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ...

  • sbi changes atm rules  charges will be levied on cash withdrawals

    SBI ਨੇ ATM ਨਿਯਮਾਂ ਵਿੱਚ ਬਦਲਾਅ ਕੀਤਾ, ਨਕਦੀ...

  • shocking incident in tarn taran

    ਤਰਨਤਾਰਨ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ...

  • assembly elections akali dal candidate

    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

HOROSCOPE News Punjabi(ਰਾਸ਼ੀਫਲ)

ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

  • Updated: 09 Apr, 2021 02:33 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਉਲਝੀ ਰੁਕੀ ਕਾਰੋਬਾਰੀ ਸਕੀਮ ਸਿਰੇ ਚੜ੍ਹ ਸਕਦੀ ਹੈ ਪਰ ਕੇਤੂ ਸਿਹਤ ਲਈ ਕਮਜ਼ੋਰ।

ਬ੍ਰਿਖ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਸਰਕਾਰੀ-ਗੈਰ-ਸਰਕਾਰੀ ਕੰਮਾਂ ’ਚ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਮਿਥੁਨ- ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਪੌਰਾਣਿਕ ਲਿਟਰੇਚਰ ਪੜ੍ਹਨ ’ਚ ਰੂਚੀ ਪਰ ਢਈਏ ਕਰ ਕੇ ਟੈਨਸ਼ਨ-ਪ੍ਰੇਸ਼ਾਨੀ ਰਹੇਗੀ।

ਕਰਕ- ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਵਿਗੜਿਆ ਵਿਗੜਿਆ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ, ਸ਼ੁੱਭ ਕੰਮਾਂ ’ਚ ਧਿਆਨ।

ਸਿੰਘ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਵੀ ਕੰਮ ਲਈ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਹਿਯੋਗ ਰਹੇਗਾ।

ਕੰਨਿਆ- ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਵਿਰੋਧ ਪੱਖ ਦਾ ਉਭਰਨਾ ਅਤੇ ਉਨ੍ਹਾਂ ਵਲੋਂ ਕੀਤੀਆਂ ਜਾਣ ਵਾਲੀਅਾਂ ਸ਼ਰਾਰਤਾਂ ਦਾ ਜਾਰੀ ਰਹਿਣਾ ਬਣਿਆ ਰਹੇਗਾ।

ਤੁਲਾ- ਜਨਰਲ ਸਿਤਾਰਾ ਬਿਹਤਰ, ਇਰਾਦਿਆਂ ’ਚ ਮਜ਼ਬੂਤੀ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।

ਬ੍ਰਿਸ਼ਚਕ- ਯਤਨ ਕਰਨ ’ਤੇ ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ’ਚ ਥੋੜ੍ਹੀ ਬਹੁਤ ਪੇਸ਼ਕਦਮੀ ਹੋਵੇਗੀ, ਤੇਜ ਪ੍ਰਭਾਵ ਬਣਿਆ ਰਹੇਗਾ, ਜਨਰਲ ਹਾਲਾਤ ਬਿਹਤਰ।

ਧਨ- ਆਪ ਆਪਣੀ ਕੰਮਕਾਜੀ ਭੱਜ-ਦੌੜ ਕਰ ਕੇ ਆਪਣੇ ਕਿਸੇ ਉਲਝੇ ਰੁਕੇ ਕੰਮ ਨੂੰ ਸੰਵਾਰਨ ’ਚ ਸਫਲ ਹੋ ਸਕਦੇ ਹੋ।

ਮਕਰ- ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਜਨਰਲ ਤੌਰ ’ਤੇ ਆਪ ਹਰ ਪੱਖੋਂ ਦੂਜਿਅਾਂ ’ਤੇ ਹਾਵੀ-ਪ੍ਰਭਾਵੀ ਰਹੋਗੇ।

ਕੁੰਭ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਰਾਜਕੀ ਕੰਮਾਂ ਲਈ ਸਿਤਾਰਾ ਕਮਜ਼ੋਰ।

ਮੀਨ- ਖਰਚਿਆਂ ਕਰ ਕੇ ਅਰਥ ਦਸ਼ਾ ਤੰਗ ਰਹੇਗੀ, ਜਿਹੜੇ ਖਰਚੇ ਟਾਲੇ ਜਾ ਸਕਣ, ਉਨ੍ਹਾਂ ਨੂੰ ਟਾਲ ਦੇਣਾ ਸਹੀ ਰਹੇਗਾ, ਨੁਕਸਾਨ ਧਨ ਹਾਨੀ ਦਾ ਡਰ।

9 ਅਪ੍ਰੈਲ 2021, ਸ਼ੁੱਕਰਵਾਰਚੇਤ ਵਦੀ ਤਿਥੀ ਤਰੋਦਸ਼ੀ (9-10 ਮੱਧ ਰਾਤ 4.28 ਤੱਕ) ਅਤੇ ਮਗਰੋਂ ਤਿਥੀ ਚੌਦਸ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ ’ਚ

ਚੰਦਰਮਾ ਕੁੰਭ ’ਚ

ਮੰਗਲ ਬ੍ਰਿਖ ’ਚ

ਬੁੱੱਧ ਮੀਨ ’ਚ

ਗੁਰੂ ਕੁੰਭ ’ਚ

ਸ਼ੁੱਕਰ ਮੀਨ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਚੇਤ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 19 (ਚੇਤ), ਹਿਜਰੀ ਸਾਲ 1442, ਮਹੀਨਾ : ਸ਼ਬਾਨ, ਤਰੀਕ :26, ਸੂਰਜ ਉਦੇ ਸਵੇਰੇ 6.14 ਵਜੇ, ਸੂਰਜ ਅਸਤ ਸ਼ਾਮ 6.48 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਰਵਾ ਭਾਦਰਪਦ (ਪੂਰਾ ਦਿਨ ਰਾਤ)ਯੋਗ : ਸ਼ੁਕਲ (ਦੁਪਹਿਰ 1.33 ਤੱਕ) ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ : ਕੁੰਭ ਰਾਸ਼ੀ ’ਤੇ ((9-10 ਮੱਧ ਰਾਤ 12.17 ਤਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ। (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ, (9-10 ਮੱਧ ਰਾਤ 4.28 ’ਤੇ) ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ। ਪੁਰਬ, ਦਿਵਸ ਅਤੇ ਤਿਓਹਾਰ : .ਪ੍ਰਦੋਸ਼ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • ਰਾਸ਼ੀਫਲ
  • Horoscope

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

NEXT STORY

Stories You May Like

  • these 4 zodiac signs are set to hit the jackpot today
    ਅੱਜ ਇਨ੍ਹਾਂ 4 ਰਾਸ਼ੀਆਂ ਦਾ ਲੱਗਣ ਵਾਲੈ ਜੈਕਪਾਟ ! ਖੁੱਲ੍ਹਣਗੇ ਤਰੱਕੀ ਦੇ ਰਾਹ ਤੇ ਪੈਸੇ ਦੀ ਹੋਵੇਗੀ ਬਰਖਾ
  • zodiac singh
    ਡੇਢ ਸਾਲ ਤੱਕ ਖੂਬ ਪੈਸਾ ਕਮਾਉਣਗੀਆਂ ਇਹ 3 ਰਾਸ਼ੀਆਂ, ਹੋਵੇਗਾ ਪੈਸਾ ਹੀ ਪੈਸਾ
  • for those with the scorpio zodiac sign
    ਬ੍ਰਿਸ਼ਚਕ ਰਾਸ਼ੀ ਵਾਲਿਆਂ ਦਾ ਸਿਤਾਰਾ ਰੁਕਾਵਟਾਂ-ਪ੍ਰੇਸ਼ਾਨੀਆਂ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • golden time will begin for these 4 zodiac signs starting in october
    ਅਕਤੂਬਰ ਤੋਂ ਇਨ੍ਹਾਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', ਸੁਪਨੇ ਹੋਣਗੇ ਪੂਰੇ
  • the locks of fortune will open for these 4 zodiac signs
    ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਤਾਲੇ ! 'ਨੀਚਭੰਗ ਰਾਜਯੋਗ' ਨਾਲ ਘਰ ਵਰ੍ਹੇਗਾ ਨੋਟਾਂ ਦਾ ਮੀਂਹ
  • horoscopes
    ਕੁੰਭ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਰਹੇਗੀ ਤੰਗ, ਜਾਣੋ ਆਪਣੀ ਰਾਸ਼ੀ ਦਾ ਹਾਲ
  • zodiac sign
    ਨੀਚਭੰਗ ਰਾਜਯੋਗ: ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਕਿਸਮਤ, ਹੋਵੇਗੀ ਨੋਟਾਂ ਦੀ ਬਾਰਿਸ਼
  • people of these 3 zodiac signs will hit the jackpot before diwali
    ਦੀਵਾਲੀ ਤੋਂ ਪਹਿਲਾਂ ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'!
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • the fortunes of these 4 zodiac signs will change
      ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਭਦਰ ਮਹਾਪੁਰਸ਼ ਰਾਜਯੋਗ ਨਾਲ ਘਰ ਵਰ੍ਹੇਗਾ...
    • the stars indicate a period of loss for aquarius natives
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਨੁਕਸਾਨ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • people of the pisces zodiac sign will gain respect and honor
      ਮੀਨ ਰਾਸ਼ੀ ਵਾਲਿਆਂ ਨੂੰ ਇੱਜ਼ਤਮਾਣ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • people of these 3 zodiac signs will be rolling in money
      ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ
    • today these 4 zodiac signs will be lucky
      ਅੱਜ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਆਰਥਿਕ ਪੱਖੋਂ ਮਿਲੇਗਾ ਲਾਭ ਤੇ ਹੋਵੇਗੀ...
    • horoscope
      ਜਾਣੋ ਕੀ ਕਹਿੰਦੀ ਹੈ ਤੁਹਾਡੀ ਅੱਜ ਦੀ ਰਾਸ਼ੀ
    • zodiac sign
      23 ਸਤੰਬਰ ਤੋਂ ਇਨ੍ਹਾਂ 4 ਰਾਸ਼ੀਆਂ ਦੇ ਸ਼ੁਰੂ ਹੋਣਗੇ ਚੰਗੇ ਦਿਨ, ਹੋ ਜਾਣਗੇ...
    • zodiac sign
      ਭਲਕੇ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਲੱਗੇਗੀ ਲਾਟਰੀ, ਹੋ ਜਾਣਗੇ ਨੋਟ ਹੀ ਨੋਟ
    • the fortunes of these 4 zodiac signs will shine today
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕ ਜਾਵੇਗੀ ਕਿਸਮਤ ! ਕਰੀਅਰ 'ਚ ਹੋਵੇਗਾ ਲਾਭ ਤੇ...
    • those born under the cancer sign will face a fear of loss and trouble
      ਕਰਕ ਰਾਸ਼ੀ ਵਾਲਿਆਂ ਨੂੰ ਨੁਕਸਾਨ ਪ੍ਰੇਸ਼ਾਨੀ ਦਾ ਡਰ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +