Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    3:11:02 PM

  • close shops and malls

    Energy Crisis : ਰਾਤ 8 ਵਜੇ ਦੁਕਾਨਾਂ ਤੇ ਮਾਲ ਬੰਦ...

  • man attacked after coming to hospital for treatment of wife and son

    ਪੰਜਾਬ ਦਾ ਇਹ ਹਸਪਤਾਲ ਬਣਿਆ ਜੰਗ ਦਾ ਮੈਦਾਨ, ਦਰਜਨ...

  • eb 2 visa closed

    ਨਹੀਂ ਜਾਰੀ ਹੋਣਗੇ EB-2 ਵੀਜ਼ਾ ! ਗ੍ਰੀਨ ਕਾਰਡ ਲੈਣ...

  • nanded sahib  sukhbir singh badal  akali dal

    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

HOROSCOPE News Punjabi(ਰਾਸ਼ੀਫਲ)

ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

  • Updated: 16 Apr, 2021 02:58 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਵਪਾਰ ਕਾਰੋਬਾਰ ’ਚ ਲਾਭ, ਯਤਨ ਕਰਨ ’ਤੇ ਕੋਈ ਕਾਰੋਬਾਰੀ ਮੁਸ਼ਕਲ ਸਮੱਸਿਆ ਹੱਲ ਹੋ ਸਕਦੀ ਹੈ, ਜਨਰਲ ਹਾਲਾਤ ਵੀ ਪਹਿਲੇ ਦੀ ਤਰ੍ਹਾਂ ਠੀਕ-ਠਾਕ ਬਣੇ ਰਹਿਣਗੇ।

ਬ੍ਰਿਖ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਆਪਣੇ ਸਵਛੰਦ ਹੁੰਦੇ ਮਨ ’ਤੇ ਕਾਬੂ ਰੱਖੋ।

ਮਿਥੁਨ- ਉਲਝਣਾਂ ਕਰ ਕੇ ਿਕਸੇ ਨਾ ਕਿਸੇ ਕੰਮ ’ਚੋਂ ਕੋਈ ਬਾਧਾ ਮੁਸ਼ਕਲ ਜਾਗ ਸਕਦੀ ਹੈ, ਕਿਸੇ ਨਾ ਿਕਸੇ ਜ਼ਿੰਮੇਵਾਰੀ ’ਚ ਫਸਣ ਤੋਂ ਵੀ ਬਚਣਾ ਚਾਹੀਦਾ ਹੈ, ਨੁਕਸਾਨ ਦਾ ਡਰ।

ਕਰਕ- ਸਿਤਾਰਾ ਧਨ ਲਾਭ ਦੇ ਕੰਮਾਂ ਨੰੂ ਬਿਹਤਰ ਬਣਾਉਣ ਅਤੇ ਅਰਥ ਦਸ਼ਾ ਸੰਵਾਰਨ ਵਾਲਾ, ਯਤਨ ਕਰਨ ’ਤੇ ਕੋਈ ਉਲਝਿਆ ਵਿਗੜਿਆ ਕੰਮ ਵੀ ਸਿਰੇ ਚੜ੍ਹ ਸਕਦਾ ਹੈ।

ਸਿੰਘ- ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧਿਆਨ, ਹਮਦਰਦੀ ਨਾਲ ਸੁਣਨਗੇ।

ਕੰਨਿਆ- ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹੇਗਾ, ਕਾਰੋਬਾਰੀ ਦਸ਼ਾ ਚੰਗੀ ਪਰ ਘਟੀਆ ਅਤੇ ਨਿਕੰਮੀ ਸੋਚ ਵਾਲੇ ਲੋਕਾਂ ਤੋਂ ਫਾਸਲਾ ਰੱਖੋ।

ਤੁਲਾ- ਸਿਤਾਰਾ ਪੇਟ ਲਈ ਕਮਜ਼ੋਰ, ਖਾਣਾ-ਪੀਣਾ ਵੀ ਸੰਭਲ-ਸੰਭਾਲ ਕੇ ਕਰਨਾ ਚਾਹੀਦਾ ਹੈ, ਮੌਸਮ ਦੇ ਐਕਸਪੋਜ਼ਰ ਤੋਂ ਵੀ ਬਚਾਅ ਰੱਖਣਾ ਚਾਹੀਦਾ ਹੈ।

ਬ੍ਰਿਸ਼ਚਕ- ਵਪਾਰਕ ਅਤੇ ਕੰਮਕਾਜੀ ਦਸ਼ਾ ਸੰਤੋਖਜਨਕ, ਯਤਨਾਂ, ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਤਬੀਅਤ ’ਚ ਜ਼ਿੰਦਾਦਿਲੀ ਬਣੀ ਰਹੇਗੀ, ਮਾਣ-ਯਸ਼ ਦੀ ਪ੍ਰਾਪਤੀ।

ਧਨ- ਕਮਜ਼ੋਰ ਦਿਸਣ ਵਾਲੇ ਸ਼ਤਰੂ ਨੂੰ ਵੀ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ, ਨੁਕਸਾਨ ਦਾ ਡਰ, ਮਨ ਵੀ ਟੈਂਸ ਜਿਹਾ ਰਹੇਗਾ।

ਮਕਰ- ਯਤਨ ਕਰਨ ’ਤੇ ਕੋਈ ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ ਪਰ ਸੁਭਾਅ ’ਚ ਗੁੱਸਾ ਰਹੇਗਾ।

ਕੁੰਭ- ਪ੍ਰਾਪਰਟੀ ਨਾਲ ਜੁੜਿਆ ਕੋਈ ਕੰਮ ਯਤਨ ਕਰਨ ’ਤੇ ਆਪਣੀ ਮੰਜ਼ਿਲ ਵੱਲ ਕੁਝ ਅੱਗੇ ਵਧ ਸਕਦਾ ਹੈ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ।

ਮੀਨ- ਉਤਸ਼ਾਹ-ਹਿੰਮਤ, ਕੰਮਕਾਜੀ ਭੱਜ-ਦੌੜ ਬਣੀ ਰਹੇਗੀ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।

16 ਅਪ੍ਰੈਲ, 2021, ਸ਼ੁੱਕਰਵਾਰ ਚੇਤ ਸੁਦੀ ਤਿਥੀ ਚੌਥ (ਸ਼ਾਮ 6.06 ਤੱਕ) ਅਤੇ ਮਗਰੋਂ ਤਿਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੇਖ ’ਚ

ਚੰਦਰਮਾ ਬ੍ਰਿਖ ’ਚ

ਮੰਗਲ ਮਿਥੁਨ ’ਚ

ਬੁੱੱਧ ਮੀਨ ’ਚ

ਗੁਰੂ ਕੁੰਭ ’ਚ

ਸ਼ੁੱਕਰ ਮੇਖ ’ਚ

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਵਿਸਾਖ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 26 (ਚੇਤ), ਹਿਜਰੀ ਸਾਲ 1442, ਮਹੀਨਾ : ਸ਼ਬਾਨ, ਤਰੀਕ :3, ਸੂਰਜ ਉਦੇ ਸਵੇਰੇ 6.03 ਵਜੇ, ਸੂਰਜ ਅਸਤ ਸ਼ਾਮ 6.53 ਵਜੇ (ਜਲੰਧਰ ਟਾਈਮ) ਨਕਸ਼ੱਤਰ : ਰੋਹਿਣੀ (ਰਾਤ 11.40 ਤਕ ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ, ਯੋਗ : ਸੌਭਾਗਿਯ (ਸ਼ਾਮ 6.23 ਤੱਕ) ਅਤੇ ਮਗਰੋਂ ਯੋਗ ਸ਼ੌਭਨ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ, (ਸ਼ਾਮ 6.06 ਤਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਦਮਨਕ ਚੌਥ, ਸ਼੍ਰੀ ਸਿੱਧੀ ਵਿਨਾਇਕ ਚੌਥ ਵਰਤ, ਸ੍ਰੀ ਗੁਰੂ ਅਮਰ ਦਾਸ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ, ਗੁਰਬਾਣੀ ਪ੍ਰਾਪਤੀ ਦਿਵਸ, ਸ੍ਰੀ ਗੁਰੂ ਅੰਗਦ ਦੇਵ ਜੀ ਅਤੇ ਸ੍ਰੀ ਗੁਰੂ ਹਰਕ੍ਰਿਸ਼ਨ ਜੀ ਦਾ ਜਯੋਤੀ ਦਿਵਸ (ਨਾਨਕਸ਼ਾਹੀ ਕੈਲੰਡਰ)

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • ਰਾਸ਼ੀਫਲ
  • Horoscope

ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

NEXT STORY

Stories You May Like

  • lottery will be held for these 4 zodiac signs today
    ਅੱਜ ਇਨ੍ਹਾਂ 4 ਰਾਸ਼ੀਆਂ ਲੱਗੇਗੀ ਲਾਟਰੀ ! ਕਾਰੋਬਾਰ 'ਚ ਮਿਲੇਗਾ ਵੱਡਾ ਲਾਭ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • virgo zodiac sign will be full of confusion and difficulties
    ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਉਲਝਣਾਂ-ਮੁਸ਼ਕਲਾਂ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • surya grahan 2026
    Surya Grahan 2026: ਸਾਲ ਦਾ ਆਖ਼ਰੀ ਸੂਰਜ ਗ੍ਰਹਿਣ ਸਮਾਪਤ, ਸਵੇਰੇ ਬ੍ਰਹਮ ਮਹੂਰਤ 'ਚ ਕਰੋ ਇਹ ਵਿਸ਼ੇਸ਼ ਉਪਾਅ
  • zodiac signs
    ਅੱਜ ਰਾਤ ਬਦਲੇਗੀ ਮੰਗਲ ਦੀ ਚਾਲ, ਇਨ੍ਹਾਂ 3 ਰਾਸ਼ੀਆਂ ਦੀ ਹੋ ਜਾਵੇਗੀ ਬੱਲੇ-ਬੱਲੇ
  • from today 90 days will be heavy for these 4 zodiac signs
    ਅੱਜ ਤੋਂ ਇਨ੍ਹਾਂ 4 ਰਾਸ਼ੀਆਂ ਲਈ 90 ਦਿਨ ਰਹਿਣਗੇ ਭਾਰੀ! ਸੂਰਜ ਗ੍ਰਹਿਣ ਕਾਰਨ ਮੰਡਰਾਏਗਾ ਖਤਰਾ
  • horoscope
    ਬ੍ਰਿਸ਼ਚਕ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਰਹੇਗਾ ਮੋਹਰੀ, ਜਾਣੋ ਆਪਣੀ ਰਾਸ਼ੀ
  • capricorn people will have good financial and business conditions
    ਮਕਰ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • zodiac signs
    ਅੱਜ ਸਾਉਣ ਸ਼ਿਵਰਾਤਰੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਲੱਗ ਜਾਵੇਗਾ ਪੈਸਿਆਂ ਦਾ ਢੇਰ
  • nanded sahib  sukhbir singh badal  akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
Trending
Ek Nazar
biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • rashifal maa lakshmi rajyoga money luck
      ਇਨ੍ਹਾਂ ਰਾਸ਼ੀਆਂ ਲਈ ਬਣ ਰਿਹੈ ਦੁਰਲੱਭ ਰਾਜਯੋਗ ! ਮਾਂ ਲਕਸ਼ਮੀ ਦੀ ਕਿਰਪਾ ਨਾਲ ਹੋ...
    • virgo people will get success in whatever work they try
      ਕੰਨਿਆ ਰਾਸ਼ੀ ਵਾਲੇ ਜਿਹੜੇ ਕੰਮ ਲਈ ਕੋਸ਼ਿਸ਼ ਕਰਨਗੇ ਉਸ 'ਚ ਸਫਲਤਾ ਮਿਲੇਗੀ, ਜਾਣੋ...
    • chaturgrahi rajyog 11 august
      11 ਅਗਸਤ ਨੂੰ ਬਣੇਗਾ 'ਰਾਜਯੋਗ', ਚਮਕ ਜਾਵੇਗੀ ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ...
    • today these 4 zodiac signs will have a good time
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਕਰੀਅਰ 'ਚ ਵੱਡੀ ਉਡਾਣ ਅਤੇ ਧਨ...
    • pisces people will achieve honor and respect
      ਮੀਨ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਹੋਵੇਗੀ ਪ੍ਰਾਪਤੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • the fate of these 2 zodiac signs will change with the transit of the sun
      ਸੂਰਜ ਗੋਚਰ ਨਾਲ ਇਨ੍ਹਾਂ 2 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਸਿੱਖਿਆ ਤੇ ਕਰੀਅਰ 'ਚ...
    • aquarius people will have better luck for land work
      ਕੁੰਭ ਰਾਸ਼ੀ ਵਾਲਿਆਂ ਦਾ ਜ਼ਮੀਨੀ ਕੰਮਾਂ ਲਈ ਸਿਤਾਰਾ ਬਿਹਤਰ ਰਹੇਗਾ, ਜਾਣੋ ਆਪਣੀ...
    • these 4 zodiac signs will have bright luck
      ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਭਲਕੇ ਬਣ ਰਿਹਾ ਹੈ ਦੁਰਲੱਭ ਮਹਾਸੰਯੋਗ,...
    • today the fortune of these 4 zodiac signs will shine
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਕਾਰੋਬਾਰ 'ਚ ਹੋਵੇਗਾ ਵੱਡਾ ਲਾਭ ਤੇ...
    • cancer zodiac sign people will get profit in business
      ਕਰਕ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +