Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    1:50:56 PM

  • sri akal takht sahib sutlej film jathedar

    ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ...

  • raja warring s big statement before meeting with bhupesh baghel

    ਚਰਨਜੀਤ ਚੰਨੀ ਦੀ ਭੁਪੇਸ਼ ਬਘੇਲ ਨਾਲ ਹੋ ਗਈ ਗੱਲ: ...

  • pok protests

    9 ਜੁਲਾਈ ਲਈ ਹੋ ਗਿਆ ਵੱਡਾ ਐਲਾਨ ! ਸਰਕਾਰ ਨੂੰ 48...

  • bhupesh baghel on punjab congress

    ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

HOROSCOPE News Punjabi(ਰਾਸ਼ੀਫਲ)

ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

  • Updated: 18 Apr, 2021 02:14 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਮਿੱਤਰਾਂ-ਸੱਜਣ ਸਾਥੀਆਂ ਦੀ ਮਦਦ ਨਾਲ ਆਪ ਦੀ ਕੋਈ ਸਮੱਸਿਆ ਸੁਲਝੇਗੀ, ਜਨਰਲ ਹਾਲਾਤ ਵੀ ਬਿਹਤਰ ਬਣਨਗੇ ਪਰ ਕੇਤੂ ਦੀ ਸਥਿਤੀ ਸਿਹਤ ਲਈ ਕਮਜ਼ੋਰ ਹੈ।

ਬ੍ਰਿਖ- ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ, ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਮਿਥੁਨ- ਸਿਤਾਰਾ ਉਲਝਣਾਂ-ਝਮੇਲਿਆਂ ਅਤੇ ਪੇਚੀਦਗੀਅਾਂ ਵਾਲਾ ਹੈ, ਇਸ ਲਈ ਕੋਈ ਵੀ ਨਵਾਂ ਕੰਮ ਸ਼ੁਰੂ ਨਾ ਕਰਨਾ ਸਹੀ ਰਹੇਗਾ, ਧਨ ਹਾਨੀ ਅਤੇ ਨੁਕਾਸਨ ਦਾ ਡਰ।

ਸਿੰਘ- ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕੋਈ ਉਲਝਿਆ ਰੁੱਕਿਆ ਕਾਰੋਬਾਰੀ ਕੰਮ ਸਿਰੇ ਚੜ੍ਹ ਸਕਦਾ ਹੈ, ਕੰਮਕਾਜੀ ਪ੍ਰੋਗਰਾਮਿੰਗ ਵੀ ਕੁਝ ਅੱਗੇ ਵਧੇਗੀ।

ਕੰਨਿਆ- ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਵਿਜੇ ਮਿਲੇਗੀ,ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।

ਤੁਲਾ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਮਾਣ-ਯਸ਼ ਦੀ ਪ੍ਰਾਪਤੀ।

ਬ੍ਰਿਸ਼ਚਕ- ਸਿਤਾਰਾ ਸਿਹਤ ਨੂੰ ਡਿਸਟਰਬ ਕਰਨ ਅਤੇ ਮੁਸ਼ਕਲਾਂ ਨੂੰ ਜਗਾਉਣ ਵਾਲਾ ਹੈ, ਇਸ ਲਈ ਹਰ ਫਰੰਟ ’ਤੇ ਆਪ ਨੂੰ ਸੁਚੇਤ ਰਹਿਣਾ ਚਾਹੀਦਾ ਹੈ, ਨੁਕਸਾਨ ਦਾ ਡਰ।

ਧਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ, ਘਰੇਲੂ ਫਰੰਟ ’ਤੇ ਤਾਲਮੇਲ-ਸਹਿਯੋਗ ਰਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਮਕਰ- ਕਿਉਂਕਿ ਦੁਸ਼ਮਣ ਉਭਰਦੇ ਸਿਮਟਦੇ ਰਹਿ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਠੀਕ-ਠਾਕ ਰਹਿਣਗੇ।

ਕੁੰਭ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਦੂਜਿਆਂ ’ਤੇ ਹਾਵੀ-ਪ੍ਰਭਾਵੀ -ਵਿਜਈ ਰੱਖੇਗਾ, ਕੰਮਕਾਜੀ ਭੱਜ-ਦੌੜ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਮੀਨ- ਪ੍ਰਾਪਰਟੀ ਦੇ ਕਿਸੇ ਕੰਮ ’ਚ ਕਦਮ ਬੜ੍ਹਤ ਵੱਲ, ਅਫਸਰ ਆਪ ਦੇ ਪ੍ਰਤੀ ਸਾਫਟ ਸੁਪੋਰਟਿਵ ਹਮਦਰਦਾਨਾ ਰੁਖ ਰੱਖਣਗੇ, ਸ਼ਤਰੂ ਕਮਜ਼ੋਰ ਰਹਿਣਗੇ।

18 ਅਪ੍ਰੈਲ, 2021, ਐਤਵਾਰ ਚੇਤ ਸੁਦੀ ਤਿਥੀ ਛੱਠ (ਰਾਤ 10.35 ਤੱਕ) ਅਤੇ ਮਗਰੋਂ ਤਿਥੀ ਸਪਤਮੀ। ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀਸੂਰਜ ਮੇਖ ’ਚ

ਚੰਦਰਮਾ ਮਿਥੁਨ ’ਚ

ਮੰਗਲ ਮਿਥੁਨ ’ਚ

ਬੁੱੱਧ ਮੇਖ ’ਚ

ਗੁਰੂ ਕੁੰਭ ’ਚ

ਸ਼ੁੱਕਰ ਮੇਖ ’ਚ

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਵਿਸਾਖ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 28 (ਚੇਤ), ਹਿਜਰੀ ਸਾਲ 1442, ਮਹੀਨਾ :ਰਮਜ਼ਾਨ, ਤਰੀਕ :5, ਸੂਰਜ ਉਦੇ ਸਵੇਰੇ 6.00 ਵਜੇ, ਸੂਰਜ ਅਸਤ ਸ਼ਾਮ 6.54 ਵਜੇ (ਜਲੰਧਰ ਟਾਈਮ) ਨਕਸ਼ੱਤਰ : ਆਰਦਰਾ (18 ਅਪ੍ਰੈਲ ਦਿਨ ਰਾਤ ਅਤੇ ਅਗਲੇ ਦਿਨ (19 ਅਪ੍ਰੈਲ) ਸਵੇਰੇ 5.20 ਤੱਕ) ਯੋਗ :ਅਤਿਗੰਡ (ਸ਼ਾਮ 7.55ਤੱਕ) ਅਤੇ ਮਗਰੋਂ ਯੋਗ ਸੁਕਰਮਾ ਚੰਦਰਮਾ : ਮਿਥੁਨ ਰਾਸ਼ੀ ’ਤੇ ((ਪੂਰਾ ਦਿਨ ਰਾਤ)ਦਿਸ਼ਾ ਸ਼ੂਲ :ਪੱੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ :ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸਕੰਦ ਛੱਠ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • ਰਾਸ਼ੀਫਲ
  • Horoscope

ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

NEXT STORY

Stories You May Like

  • zodiac signs will be in a state of flux from july 20
    20 ਜੁਲਾਈ ਤੋਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਬਣ ਰਿਹੈ ਸੂਰਜ ਤੇ ਸ਼ਨੀ ਦਾ ਮਹਾਸੰਯੋਗ, ਨੋਟਾਂ ਦੇ ਲੱਗਣਗੇ ਢੇਰ
  • virgo people will have better business and work conditions
    ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • these zodiac signs will get bumper benefits from july 7 to august 5
    7 ਜੁਲਾਈ ਤੋਂ 5 ਅਗਸਤ ਤੱਕ ਇਨ੍ਹਾਂ ਰਾਸ਼ੀਆਂ ਨੂੰ ਮਿਲੇਗਾ ਬੰਪਰ ਲਾਭ ! ਬੁੱਧਾਦਿਤਿਆ ਯੋਗ ਨਾਲ ਘਰ 'ਚ ਵਰ੍ਹੇਗਾ ਨੋਟਾਂ ਦਾ
  • the situation of these 4 zodiac signs may worsen
    ਇਨ੍ਹਾਂ 4 ਰਾਸ਼ੀਆਂ ਦੇ ਵਿਗੜ ਸਕਦੇ ਨੇ ਹਾਲਾਤ! 'ਡਬਲ ਸ਼ੜਾਸ਼ਟਕ ਯੋਗ' ਨਾਲ ਹੋਵੇਗੀ ਪੈਸਿਆਂ ਦੀ ਤੰਗੀ ਤੇ ਨੁਕਸਾਨ
  • the star of gemini people will be ahead in every aspect
    ਮਿਥੁਨ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • these 3 zodiac signs will be lucky today
    ਅੱਜ ਇਹ 3 ਰਾਸ਼ੀਆਂ ਹੋਣਗੀਆਂ ਮਾਲੋਮਾਲ ! ਹੋਵੇਗਾ ਬੰਪਰ ਲਾਭ ਤੇ ਪੈਸਿਆਂ ਦਾ ਵਰ੍ਹੇਗਾ ਮੀਂਹ
  • financial and business situation of aquarius people will good
    ਕੁੰਭ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • these zodiac signs will be in good health till july 19
    19 ਜੁਲਾਈ ਤੱਕ ਇਹ ਰਾਸ਼ੀਆਂ ਹੋਣਗੀਆਂ ਮਾਲੋਮਾਲ ! ਗੁਰੂ ਪੁਸ਼ਯ ਨਕੱਸ਼ਤਰ ਨਾਲ ਇਨ੍ਹਾਂ ਵਰ੍ਹੇਗਾ ਨੋਟਾਂ ਦਾ ਮੀਂਹ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • girl missing in jalandhar
    ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ...
Trending
Ek Nazar
i was a playboy before marriage famous actor s big revelation

ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ : ਮਸ਼ਹੂਰ ਅਦਾਕਾਰ ਦਾ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 11 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • it will rain notes on these 4 zodiac signs
      ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼ ! ਗ੍ਰਹਿਆਂ ਦੀ ਚਾਲ ਇਸ ਤਰੀਕ...
    • these zodiac signs will be in good health from july 4th
      4 ਜੁਲਾਈ ਤੋਂ ਇਹ ਰਾਸ਼ੀਆਂ ਹੋਣਗੀਆਂ ਮਾਲੋਮਾਲ
    • the loss of the star will be troublesome for aquarius people
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਨੁਕਸਾਨ ਪ੍ਰੇਸ਼ਾਨੀ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ...
    • the path to progress will open on the first day of the month
      ਮਹੀਨੇ ਦੇ ਪਹਿਲੇ ਦਿਨ ਹੀ ਖੁੱਲ੍ਹਣਗੇ ਤਰੱਕੀ ਦੇ ਰਾਹ ! ਇਨ੍ਹਾਂ 4 ਰਾਸ਼ੀਆਂ ਨੂੰ...
    • pisces people will have good work conditions
      ਮੀਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • money will rain on these 4 zodiac signs
      ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼! ਮੁਸ਼ਕਿਲਾਂ ਖ਼ਤਮ ਅਤੇ...
    • saturn s retrograde motion will bring prosperity to these zodiac signs
      ਸ਼ਨੀ ਦੀ ਉਲਟੀ ਚਾਲ ਕਰੇਗੀ ਇਨ੍ਹਾਂ ਰਾਸ਼ੀਆਂ ਨੂੰ ਮਾਲੋਮਾਲ ! ਹੋਵੇਗੀ ਅਪਾਰ ਕਿਰਪਾ...
    • virgo zodiac sign  s efforts in property work give good results
      ਕੰਨਿਆ ਰਾਸ਼ੀ ਵਾਲਿਆਂ ਦੀ ਪ੍ਰਾਪਰਟੀ ਸਬੰਧੀ ਕਿਸੇ ਕੰਮ ਦੀ ਕੋਸ਼ਿਸ਼ ਚੰਗਾ ਨਤੀਜਾ...
    • star of aquarius will be beneficial for business and trade
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਤੇ ਕਾਰੋਬਾਰ ਲਈ ਲਾਭ ਵਾਲਾ ਰਹੇਗਾ, ਜਾਣੋ...
    • the fate of these zodiac signs will change tonight
      ਅੱਜ ਰਾਤ ਇਨ੍ਹਾਂ ਰਾਸ਼ੀਆਂ ਦੀ ਬਦਲ ਜਾਵੇਗੀ ਕਿਸਮਤ ! ਨਵਪੰਚਮ ਯੋਗ ਨਾਲ ਇਨ੍ਹਾਂ ਘਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +