Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    6:10:41 PM

  • pakistani flag hanging from a tree in punjab on independence day

    ਆਜ਼ਾਦੀ ਦਿਹਾੜੇ ਵਾਲੇ ਦਿਨ ਪੰਜਾਬ 'ਚ ਦਰੱਖਤ ਨਾਲ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • independence day patiala accident sealing

    ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਪਟਿਆਲਾ 'ਚ ਵੱਡਾ...

  • pet dogs new orders dog registration

    ਪੰਜਾਬ : ਪਾਲਤੂ ਕੁੱਤੇ ਰਾਖਣ ਵਾਲਿਆਂ ਨੂੰ ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

HOROSCOPE News Punjabi(ਰਾਸ਼ੀਫਲ)

ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

  • Updated: 20 Apr, 2021 03:11 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਮਾਣ-ਸਨਮਾਨ, ਪ੍ਰਭਾਵ ਦਬਦਬਾ ਬਣਿਆ ਰਹੇਗਾ।

ਬ੍ਰਿਖ- ਮਿੱਤਰਾਂ ਅਤੇ ਵੱਡੇ ਲੋਕਾਂ ਦੇ ਸਹਿਯੋਗ ਨਾਲ ਆਪ ਦੀ ਕੋਈ ਉਲਝਾਹਟ ਹੱਲ ਹੋ ਸਕਦੀ ਹੈ ਪਰ ਆਪਣੇ ਗੁੱਸੇ ਨੂੰ ਬੇਕਾਬੂ ਨਾ ਹੋਣ ਦੇਣ ਚਾਹੀਦਾ ਹੈ।

ਮਿਥੁਨ- ਡ੍ਰਿੰਕਸ , ਪੈਟ੍ਰੋਲੀਅਮ ਅਤੇ ਥਿੰਦੀਅਾਂ ਵਸਤਾਂ, ਸੀ ਪ੍ਰੋਡਕਟਸ, ਰਸਾਇਣਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਕਰਕ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਖੁਸ਼ਦਿਲ ਮੂਡ ਕਰ ਕੇ ਆਪ ਨੂੰ ਹਰ ਕੰਮ ਆਸਾਨ ਦਿਸੇਗਾ, ਯਤਨਾਂ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ।

ਸਿੰਘ- ਖਰਚਿਆਂ ਕਰ ਕੇ ਅਰਥ ਦਸ਼ਾ ਤੰਗ ਰਹਿ ਸਕਦੀ ਹੈ, ਇਸ ਲਈ ਜਿਹੜੇ ਖਰਚਿਆਂ ਨੂੰ ਟਾਲ ਸਕੋ, ਟਾਲ ਦਿਓ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।

ਕੰਨਿਆ- ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਆਪ ਦੀ ਕੋਈ ਕੰਮਕਾਜੀ ਪਲਾਨਿੰਗ ਚੰਗਾ ਨਤੀਜਾ ਦੇਵੇਗੀ ਪਰ ਘਟੀਆ ਲੋਕਾਂ ਤੋਂ ਫਾਸਲਾ ਬਣਾ ਕੇ ਰੱਖੋ।

ਤੁਲਾ- ਢੀਆ ਮਨ ਨੂੰ ਕੁਝ ਅਪਸੈੱਟ ਜ਼ਰੂਰ ਰੱਖ ਸਕਦਾ ਹੈ, ਵੈਸੇ ਸਰਕਾਰੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਅਫਸਰ ਮਿਹਰਬਾਨ ਰਹਿਣਗੇ।

ਬ੍ਰਿਸ਼ਚਕ- ਧਾਰਮਿਕ ਕੰਮਾਂ ਨੂੰ ਕਰਨ, ਪੌਰਾਣਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਸ਼ਤਰੂ ਕਮਜ਼ੋਰ ਰਹਿਣਗੇ, ਇੱਜ਼ਤਮਾਣ ਦੀ ਪ੍ਰਾਪਤੀ।

ਧਨ- ਸਿਹਤ ਦੇ ਮਾਮਲੇ ’ਚ ਲਾਪਰਵਾਹ ਰਹਿਣਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ, ਇਸ ਲਈ ਖਾਣ-ਪੀਣ ’ਚ ਸਾਵਧਾਨੀ ਵਰਤੋਂ, ਵੈਸੇ ਅਰਥ ਦਸ਼ਾ ਠੀਕ-ਠਾਕ ਰਹੇਗੀ।

ਮਕਰ- ਜਨਰਲ ਸਿਤਾਰਾ ਸਟ੍ਰਾਂਗ, ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਹਰ ਮਾਮਲੇ ਨੂੰ ਦੋਵੇਂ ਪਤੀ-ਪਤਨੀ ਇਕ ਹੀ ਨਜ਼ਰ ਨਾਲ ਦੇਖਣਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਕੁੰਭ- ਕਿਸੇ ਸਟ੍ਰਾਂਗ ਸ਼ਤਰੂ ਕਰ ਕੇ ਕਿਸੇ ਨਾ ਕਿਸੇ ਮੁਸ਼ਕਲ ਸਮੱਸਿਆ ਨਾਲ ਵਾਸਤਾ ਬਣਿਆ ਰਹਿ ਸਕਦਾ ਹੈ, ਕੋਈ ਨਵਾਂ ਯਤਨ ਪ੍ਰੋਗਰਾਮ ਵੀ ਸ਼ੁਰੂ ਨਾ ਕਰੋ।

ਮੀਨ- ਸਿਤਾਰਾ ਜਨਰਲ ਤੌਰ ’ਤੇ ਬਿਹਤਰ, ਸੰਤਾਨ ਹਰ ਮਾਮਲੇ ’ਤੇ ਆਪ ਦਾ ਸਾਥ ਦੇਵੇਗੀ ਅਤੇ ਸਹਿਯੋਗ ਕਰੇਗੀ, ਤਾਲਮੇਲ ਰੱਖੇਗੀ, ਸ਼ਤਰੂ ਵੀ ਕਮਜ਼ੋਰ ਰਹਿਣਗੇ।

20 ਅਪ੍ਰੈਲ, 2021, ਮੰਗਲਵਾਰ ਚੇਤ ਸੁਦੀ ਤਿਥੀ ਅਸ਼ਟਮੀ (20-21 ਮੱਧ ਰਾਤ 12.44 ਤੱਕ) ਅਤੇ ਮਗਰੋਂ ਤਿਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੇਖ ’ਚ

ਚੰਦਰਮਾ ਕਰਕ ’ਚ

ਮੰਗਲ ਮਿਥੁਨ ’ਚ

ਬੁੱੱਧ ਮੇਖ ’ਚ

ਗੁਰੂ ਕੁੰਭ ’ਚ

ਸ਼ੁੱਕਰ ਮੇਖ ’ਚ

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਵਿਸਾਖ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 30 (ਚੇਤ), ਹਿਜਰੀ ਸਾਲ 1442, ਮਹੀਨਾ : ਰਮਜ਼ਾਨ, ਤਰੀਕ : 7, ਸੂਰਜ ਉਦੇ ਸਵੇਰੇ 5.58 ਵਜੇ, ਸੂਰਜ ਅਸਤ ਸ਼ਾਮ 6.56 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਨਰਵਸੁ (ਸਵੇਰੇ 6.53 ਤਕ) ਅਤੇ ਮਗਰੋਂ ਨਕੱਸ਼ਤਰ ਪੱਖ। ਯੋਗ : ਧ੍ਰਿਤੀ (ਸ਼ਾਮ 7.43) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਵੇਗੀ (ਦੁਪਹਿਰ 12.23 ਤਕ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਦੁਰਗਾ ਅਸ਼ਟਮੀ, ਅਸ਼ੋਕ ਅਸ਼ਟਮੀ, ਮੇਲਾ ਸ਼੍ਰੀ ਦੁਰਗਾ ਅਸ਼ਟਮੀ(ਕਾਂਗੜਾ, ਨੈਨਾ ਦੇਵੀ, ਬਾਹੁ ਫੋਰਟ (ਜੰਮੂ), ਅਨੰਪੁਰਨਾ ਪੂਜਨ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • ਰਾਸ਼ੀਫਲ
  • Horoscope

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

NEXT STORY

Stories You May Like

  • from today the difficulties of these 3 zodiac signs will increase
    ਅੱਜ ਤੋਂ ਇਨ੍ਹਾਂ 3 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ ! 'ਸਮਸਪਤਕ ਯੋਗ' ਨਾਲ ਜੇਬ 'ਤੇ ਪਵੇਗਾ ਬੁਰਾ ਅਸਰ
  • virgo people will have good business and work conditions
    ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • the fortune of these 4 zodiac signs is about to shine
    ਚਮਕਣ ਵਾਲੀ ਹੈ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ ! ਅਸ਼ਲੇਖਾ ਨਕਸ਼ੱਤਰ ਨਾਲ ਇਨ੍ਹਾਂ ਘਰ ਹੋਵੇਗੀ ਧਨ ਦੀ ਵਰਖਾ
  • aquarius people will have better business and work conditions
    ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope astrology
    19 ਅਗਸਤ ਨੂੰ ਹੋਣ ਜਾ ਰਹੀ ਵੱਡੀ ਤਬਦੀਲੀ! ਇਨ੍ਹਾਂ 5 ਰਾਸ਼ੀਆਂ ਵਾਲਿਆਂ ਦੀ ਹੋਵੇਗੀ ਬੱਲੇ-ਬੱਲੇ
  • lottery will be held for these 4 zodiac signs today
    ਅੱਜ ਇਨ੍ਹਾਂ 4 ਰਾਸ਼ੀਆਂ ਲੱਗੇਗੀ ਲਾਟਰੀ ! ਕਾਰੋਬਾਰ 'ਚ ਮਿਲੇਗਾ ਵੱਡਾ ਲਾਭ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • virgo zodiac sign will be full of confusion and difficulties
    ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਉਲਝਣਾਂ-ਮੁਸ਼ਕਲਾਂ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • surya grahan 2026
    Surya Grahan 2026: ਸਾਲ ਦਾ ਆਖ਼ਰੀ ਸੂਰਜ ਗ੍ਰਹਿਣ ਸਮਾਪਤ, ਸਵੇਰੇ ਬ੍ਰਹਮ ਮਹੂਰਤ 'ਚ ਕਰੋ ਇਹ ਵਿਸ਼ੇਸ਼ ਉਪਾਅ
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
  • roads will remain closed in jalandhar today traffic diverted
    ਜਲੰਧਰ 'ਚ ਅੱਜ ਇਹ ਰਸਤੇ ਰਹਿਣਗੇ ਬੰਦ! ਡਾਇਵਰਟ ਕੀਤਾ ਗਿਆ ਟ੍ਰੈਫਿਕ
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • zodiac signs
      ਅੱਜ ਰਾਤ ਬਦਲੇਗੀ ਮੰਗਲ ਦੀ ਚਾਲ, ਇਨ੍ਹਾਂ 3 ਰਾਸ਼ੀਆਂ ਦੀ ਹੋ ਜਾਵੇਗੀ ਬੱਲੇ-ਬੱਲੇ
    • from today 90 days will be heavy for these 4 zodiac signs
      ਅੱਜ ਤੋਂ ਇਨ੍ਹਾਂ 4 ਰਾਸ਼ੀਆਂ ਲਈ 90 ਦਿਨ ਰਹਿਣਗੇ ਭਾਰੀ! ਸੂਰਜ ਗ੍ਰਹਿਣ ਕਾਰਨ...
    • horoscope
      ਬ੍ਰਿਸ਼ਚਕ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਰਹੇਗਾ ਮੋਹਰੀ, ਜਾਣੋ ਆਪਣੀ ਰਾਸ਼ੀ
    • capricorn people will have good financial and business conditions
      ਮਕਰ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ...
    • zodiac signs
      ਅੱਜ ਸਾਉਣ ਸ਼ਿਵਰਾਤਰੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਲੱਗ...
    • rashifal maa lakshmi rajyoga money luck
      ਇਨ੍ਹਾਂ ਰਾਸ਼ੀਆਂ ਲਈ ਬਣ ਰਿਹੈ ਦੁਰਲੱਭ ਰਾਜਯੋਗ ! ਮਾਂ ਲਕਸ਼ਮੀ ਦੀ ਕਿਰਪਾ ਨਾਲ ਹੋ...
    • virgo people will get success in whatever work they try
      ਕੰਨਿਆ ਰਾਸ਼ੀ ਵਾਲੇ ਜਿਹੜੇ ਕੰਮ ਲਈ ਕੋਸ਼ਿਸ਼ ਕਰਨਗੇ ਉਸ 'ਚ ਸਫਲਤਾ ਮਿਲੇਗੀ, ਜਾਣੋ...
    • chaturgrahi rajyog 11 august
      11 ਅਗਸਤ ਨੂੰ ਬਣੇਗਾ 'ਰਾਜਯੋਗ', ਚਮਕ ਜਾਵੇਗੀ ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ...
    • today these 4 zodiac signs will have a good time
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਕਰੀਅਰ 'ਚ ਵੱਡੀ ਉਡਾਣ ਅਤੇ ਧਨ...
    • pisces people will achieve honor and respect
      ਮੀਨ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਹੋਵੇਗੀ ਪ੍ਰਾਪਤੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +